
Posted by Vandana
Rajasthan
01-09-2019 10:48 AM
वनराजा और कड़कनाथ मुर्गी के अंडे की मार्केट बड़े लेवल पर पंजाब में नहीं है आपको खुद सोशल मीडिया की हेल्प से ही मार्केटिंग करनी पड़ेगी जी धीरे धीरे आपके लोगो से साथ लिंक बन जायेगे तो आप अंडे सेल कर सकते हो जी
Posted by Mukesh Yadav
Jharkhand
01-09-2019 10:46 AM
Mukesh ji kripya aap iski photo bheje taki aapko iske bare men poori jankari di ja sake.dhanywad

Posted by Sunil Kumar
Punjab
01-09-2019 10:46 AM
BhaaG rajwa hara chaara te har 3kg dudh lai 1kg feed pao har 3 mahine baad malap rehat karo swer shaam taaran v dekho Arhamdi arhingdi na vekho JADON taaran kare iss nu aas kraun da parbandh karo

Posted by avtar singh
Rajasthan
01-09-2019 10:39 AM
Unko aap nazdiki doctor se janch krwayen, unki janch krke sahi bimari ka pta lggega aur unka sahi ilagg hoga..

Posted by Vandana
Rajasthan
01-09-2019 10:35 AM
Artificial insemination in goats has not been started by Punjab Govt. Semen is available at CIRG Makhdoom (Mathura)
Posted by Satyawan Kadian
Rajasthan
01-09-2019 10:31 AM
Satyawan ji aap iski jad men dheemak ka hamla check karne agar maujood hai to aap chlorpyriphos@4ml ko prati litre pani ke hisab se spray karen.dhanywad

Posted by Vandana
Rajasthan
01-09-2019 10:29 AM

Posted by harmandeep singh
Punjab
01-09-2019 10:21 AM
Harmandeep ji tuc copper oxychloride@3 gram ko prati litre pani de hisab nal spray karo.dhanwad

Posted by Vandana
Rajasthan
01-09-2019 10:19 AM
Aap apne nazdik de pashuan de hospital or deputy director animal husbandry Fazilka naal sampark karo g
Posted by ਜੁਗਰਾਜ ਸਿੰਘ
Punjab
01-09-2019 10:18 AM
ਡੇਅਰੀ ਫਾਰਮ ਲੋਨ ਲੈਣ ਲਈ ਪ੍ਰੋਜੈਕਟ ਰਿਪੋਰਟ ਆਪ ਕਿਵੇਂ ਤਿਆਰ ਕਰਨੀ ਹੈ, ਉਸ ਬਾਰੇ ਜਾਣਕਾਰੀ ਦਿੱਤੀ ਜਾਵੇ ਜੀ, ਧੰਨਵਾਦ ?
ਜੇਕਰ ਤੁਸੀ ਮੱਝਾ ਤੇ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹ.... (Read More)
ਜੇਕਰ ਤੁਸੀ ਮੱਝਾ ਤੇ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw

Posted by swinder singh
Punjab
01-09-2019 10:17 AM
Tuci uss nu pett de kiria lai Flukarid-Ds bolus deo ate uss nu Bovimin-B powder 100gm rojana ate Ovumin advance bolus rojana 1 goli deo ate 21 din tak deo, iss nal heat vich aa jawegi.

Posted by Vandana
Rajasthan
01-09-2019 10:15 AM
हांजी अगर आपने कड़कनाथ नसल के मुर्गे लेने है तो आप चंडीगढ़ में सेंट्रल पोल्ट्री विकास ऑफिस से चूजे बुक करवा सकते है और यहाँ पर पोल्ट्री की ट्रेनिंग भी करवाई जाती है जी आप इसका पता और संपर्क नंबर नोट कर सकते है जी Central Poultry Development Organization (Northern Region)
Ministry of Agriculture & Farmers Welfare, Government of India
Industrial Area, Phase-I, Chandigarh – 160 002
Tel.No: 0172-2655391
Posted by Mohit Pal
Madhya Pradesh
01-09-2019 10:14 AM
Mohit ji kripya aap btaye ke aap konse keet ke roktham ke bare men poori jankari di ja sake.dhanywad

Posted by Kuldeep Singh
Punjab
01-09-2019 10:12 AM
kuldeep ji isde layi tuc quinalphos@800ml nu prati acre de hisab nal spray karo.dhanwad
Posted by JAGMOHAN
Madhya Pradesh
01-09-2019 10:11 AM
Kripya aap apna swal vistar se pushen ki aap kya jankari lena chahte hai tan jo apko sahi jankari di jaa skee..
Posted by shri ram kushwaha
Madhya Pradesh
01-09-2019 10:11 AM
shri ram ji aap iske uper nativo@80 gram ko pratia cre ke hisab se spray karen.dhanywad

Posted by diwansingh
Rajasthan
01-09-2019 10:06 AM
Diwansingh ji kirpya aap apna swal visthar se pushe ta jo aap ko sahi jankari di ja sake, dairy training ke lia aap mere se 9660669992 par samparak kar sakte ho. thankyou.

Posted by Pravendeep Singh
Punjab
01-09-2019 10:03 AM
Praveen ji 1509 da rate 3300-3660 rupaye prati quintal chal reha hai.dhanwad

Posted by pawan
Punjab
01-09-2019 10:02 AM
पवन जी कृपया आप इसकी साफ़ फोटो भेजे ताकि आपको इसके बारे में पूरी जानकारी दी जा सके धन्यवाद

Posted by Md Rashid Reza
Bihar
01-09-2019 10:01 AM
Reza ji kripya aap apna swal vistar se pooche ke aap konsi bimari ki roktham ke bare men jankari lena chahte hai taki aapko uske hisab se jankari di ja sake.dhanywad

Posted by diwansingh
Rajasthan
01-09-2019 10:00 AM
diwan ji kripya aap apna swal vistar se pooche taki aapko iske bare men poori jankari di ja sake.dhanywad
Posted by gopal pandey
Uttar Pradesh
01-09-2019 09:56 AM
Please check the insect infestation in crop, if it exists please let us know, so we can provide you better solution.

Posted by tejinder dhindsa
Punjab
01-09-2019 09:39 AM
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾ.... (Read More)
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾਤਾਂ ਵਿੱਚ ਪੁੰਗਰਾਅ 10 ਤੋਂ 14 ਦਿਨ ਵਿੱਚ ਸ਼ੁਰੂ ਹੋ ਜਾਂਦਾ ਹੈ ਅਤੇ 18 ਦਿਨਾਂ ਵਿੱਚ ਪੂਰਾ ਹੋ ਜਾਂਦਾ ਹੈ ਇਸਦੀਆਂ ਜੜ੍ਹਾਂ 4 ਤੋਂ 6 ਹਫਤੇ ਵਿੱਚ ਵਿਕਸਿਤ ਹੋ ਜਾਂਦੀਆਂ ਹਨ ਜ਼ਮੀਨ ਦੀ ਤਿਆਰੀ ਸਮੇਂ 15–20 ਟਨ ਰੂੜੀ ਦੀ ਖਾਦ ਪਾਓ ਬਾਕੀ ਖਾਦਾਂ ਬਿਜਾਈ ਤੋਂ ਪਹਿਲਾਂ ਪਾਓ: ਨਾਈਟ੍ਰੋਜਨ - 30 kg ਪ੍ਰਤੀ ਏਕੜ, ਫਾਸਫੋਰਸ - 20 kg ਪ੍ਰਤੀ ਏਕੜ, ਹਰ ਕਟਾਈ ਤੋਂ ਬਾਅਦ 30 kg ਨਾਈਟ੍ਰੋਜਨ ਪਾਓ ਪਹਿਲੀ ਸਿੰਚਾਈ ਬਿਜਾਈ ਤੋਂ ਤੁਰੰਤ ਬਾਅਦ ਕਰੋ ਦੂਜੀ ਸਿੰਚਾਈ ਬਿਜਾਈ ਤੋਂ 5 ਤੋਂ 6 ਦਿਨ ਬਾਅਦ ਅਤੇ ਫਿਰ 10 ਦਿਨ ਦੇ ਅੰਤਰਾਲ ਤੇ ਲੋੜ ਅਨੁਸਾਰ ਸਿੰਚਾਈ ਕਰਦੇ ਰਹੋ ਪਹਿਲੀ ਸਿੰਚਾਈ ਤੋਂ ਬਾਅਦ ਹੱਥੀਂ ਗੋਡੀ ਕਰੋ ਅਤੇ 20 kg ਨਾਈਟ੍ਰੋਜਨ ਪਾਓ
Posted by SUKHDEV Singh
Punjab
01-09-2019 09:28 AM
tuci iss nu Avil injection 10ml lgwao, iss nal frak paa jawega.

Posted by sanampreet
Punjab
01-09-2019 09:27 AM
ਉਸ ਨੂੰ ਤੁਸੀ Vitum-H 500ml ਲਓ ਅਤੇ 10-10ml ਸਵੇਰੇ ਸ਼ਾਮ ਦਿਓ ਇਸਦੇ ਨਾਲ ਤੁਸੀ Bovimen-GL 150ml ਲਓ ਅਤੇ 7 ਗ੍ਰਾਮ ਰੋਜਾਨਾ ਦਿਓ ਅਤੇ ਜਖਮਾਂ ਤੇ Coolmac ਟਿਊਬ ਲਗਾਓ..

Posted by Harsh Deep Singh
Punjab
01-09-2019 09:26 AM
sir 8 mahinea di ploon jhoti aaas aa ohnu ki paie ki oh vadia growth kr lvee and milk vadia kr lve ?
Tuci uss nu Vitum-H liquid 10-10ml swere sham deo ate Cargill di Transition mix feed deni suru kro, bakii tuci uss nu rojana 35-40kg hara chara deo, iss nal vdia growth ho jawegi.

Posted by akhilesh
Uttar Pradesh
01-09-2019 09:21 AM
akhilesh ji aap iske uper imidacloprid@1.5ml ko prati litre pani ke hisab se spray karen.dhanywad

Posted by Arjun Singh
Madhya Pradesh
01-09-2019 09:17 AM
Arjun Singh ji aap Ravinder Nikam se 97636-75583 pe sampark kar sakte hai in se bhi aap ko Boar Goat mil javegi.

Posted by akhilesh
Uttar Pradesh
01-09-2019 09:16 AM
akhilesh ji aap iske uper imidacloprid@1.5ml ko prati litre pani ke hisab se spray karen.dhanywad
Posted by jaspal singh
Punjab
01-09-2019 09:13 AM
ਜਸਪਾਲ ਜੀ ਇਸਦੇ ਉਪਰ ਤੁਸੀ mancozeb @4 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Gurwinder
Punjab
01-09-2019 09:06 AM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ

Posted by RAJa Gurdeep
Punjab
01-09-2019 09:03 AM
ਰਾਜਾ ਜੀ ਕਿਰਪਾ ਕਰਕੇ ਇਸਦੀ ਫੋਟੋ ਪੂਰੀ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Rajesh patel
Madhya Pradesh
01-09-2019 09:03 AM
iss ko rajwa hara chaara te har 3kg dudh lai 1kg feed pao har 3 mahine baad pet ke kirhe nikalne ki dwaee deo

Posted by Amir Sohel
Uttar Pradesh
01-09-2019 08:48 AM
BhaaSahib aapne nazdik ke Krishi vigyan kendar or VETERINARY hospital or pashu palan adhikari se sampark karein

Posted by Monu Gaur
Uttar Pradesh
01-09-2019 08:40 AM
अच्छी उपज प्राप्त करने के लिए बिजाई अक्तूबर से नवंबर के मध्य में पूरी कर लें बिजाई में देरी होने से उपज में काफी नुकसान होता है
Posted by Jatinder Singh
Punjab
01-09-2019 08:40 AM
ਸੁੱਕੀ ਮੁੰਜਰ ਨੂੰ ਖਿੱਚ ਕੇ ਦੇਖੋ ,ਗੋਭ ਦੀ ਸੁੰਡੀ ਤਾ ਨਹੀਂ?
Posted by sanjay kumar
Bihar
01-09-2019 08:38 AM
bakri palan ke lye aapne nazdik ke Krishi vigyan kendar or VETERINARY hospital or pashu palan adhikari se sampark karein

Posted by Monu Gaur
Uttar Pradesh
01-09-2019 08:35 AM
Narendra Ageti Rai 4: यह यू पी के सभी क्षेत्रों में खेती करने के लिए उपयुक्त है यह किस्म 95-100 दिनों में कटाई के लिए तैयार हो जाती है इसकी औसतन पैदावार 6-8 क्विंटल प्रति एकड़ होती है
Varuna (T 59): यह यू पी के मैदानी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विं.... (Read More)
Narendra Ageti Rai 4: यह यू पी के सभी क्षेत्रों में खेती करने के लिए उपयुक्त है यह किस्म 95-100 दिनों में कटाई के लिए तैयार हो जाती है इसकी औसतन पैदावार 6-8 क्विंटल प्रति एकड़ होती है
Varuna (T 59): यह यू पी के मैदानी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विंटल प्रति एकड़ होती है
Vasanti: यह यू पी के मैदानी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 10-11 क्विंटल प्रति एकड़ होती है
Rohini: यह यू पी के सभी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 9-11 क्विंटल प्रति एकड़ होती है
Maya: यह यू पी के सभी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 10-11 क्विंटल प्रति एकड़ होती है
Urvashi: यह यू पी के सभी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विंटल प्रति एकड़ होती है

Posted by Monu Gaur
Uttar Pradesh
01-09-2019 08:29 AM
monu ji kripya iski kisam btaye taki aapko iske bare men poori jankari di ja sake,dhanywad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









.png)






