
Posted by Dharminder singh
Punjab
27-08-2019 10:54 AM
ਸ੍ਰੀ ਮਾਨ ਜੀ ਪਨੀਰੀ ਖੇਤ ਵਿਚ ਲਗਾਉਣ ਤੋਂ 65-70 ਦਿਨ ਬਾਅਦ ਨਿਸਾਰੇ ਸ਼ੁਰੂ ਹੁੰਦੇ ਹਨ

Posted by vikram singh
Punjab
27-08-2019 10:53 AM
Muuran nasal lai tuci Redhu, Bahubali, Maharaja, Mahabali, Vikrant koi v semen bhrwa skde ho..

Posted by vikram singh
Punjab
27-08-2019 10:50 AM
ਬੱਚਿਆਂ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕ.... (Read More)
ਬੱਚਿਆਂ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ

Posted by vikram singh
Punjab
27-08-2019 10:49 AM
Tuci choote calf nu 1 mahine tak puuri trah Rajjma dhudh pillao fir dhudh de nal Calf starter feed deni suru kro, fir holi holi uss nu hara chara v khann nu deo, jddo ohh puuri trah khann lgg jawe fir tuci ehna di matra vdha deo ate uss nu janamm ton 7 din badd pett de kiria lai Albomar liquid 10-10ml 3 din deo ate fir 1-1 mahine de frak nal deworming jrur kro, iss nal bachia di vdia growth hundi hai ate jldi tyar ho jnde hai tuci iss trike nal calf nu jldi tyar kr skde ho..
Posted by Lakha
Punjab
27-08-2019 10:43 AM
tusi ede Hitek injection lagvo. eh 1ml 50kg body weight de hissab nal skin vich lagega ji.

Posted by bhawna Kanwar
Rajasthan
27-08-2019 10:42 AM
bhawna ji ye fungus aur keet ke hamle ke karn hota hai iske liye aap iske uper mancozeb@400 gram aur quinalphos@400ml ko 150 litre pani men mila kar prati acre ke hisab se spray karen.dhanywad

Posted by shravan
Uttar Pradesh
27-08-2019 10:41 AM
Shravan ji aap iske uper ferrous sulphate@1 kilo ko 150 litre pani men mila kar spray karen.dhanywad

Posted by gurjant singh
Punjab
27-08-2019 10:39 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ

Posted by gurjant singh
Punjab
27-08-2019 10:38 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by surjeet singh braich
Punjab
27-08-2019 10:35 AM
Surjeet ji tuci isda bhar check kro jekar isda bhar 270-300kg tak hai tan tuci iss nu gaban krwao, jekar ehna weight nahi hai tan gaban naa krwao, jekar weight v purra hai tan tuci pehla isdi bachedani vich lixin-iu dwai 3 din bhrwao ate Agrimin powder 100gm rojana deo fir agli varr heat vich aaun te tika bhrwao..
Posted by ਅਮਰੀਕ ਸਿੰਘ
Punjab
27-08-2019 10:28 AM
amreek ji kirpa karke jehdiyan tuc dwayian bare jankari laina chahunde ho ohna de salt da nam daso ja ohna di company da nam daso kyuki ik hi nam to kayi dwayian hundiyan han ta sahi jankari de lyi kirpa karke ehna de poore nam daso.dhanwad

Posted by ਸੁਖਚੈਨ ਸਿੰਘ
Punjab
27-08-2019 10:26 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.

Posted by gautam
Madhya Pradesh
27-08-2019 10:21 AM
Gautam ji aap faltu pani ko khet se bahr nikale aur bad men khet men sulphur@3 kilo ko prati acre ke hisab se chitta de.dhanywad

Posted by Simran jit singh
Punjab
27-08-2019 10:11 AM
simran ji jado jhona 5% tak nisar janda hai os same tuc isde uper 130045@10 gram nu prati litre pani de hisab nal spray karo.dhanwad
Posted by dhamendra
Madhya Pradesh
27-08-2019 10:10 AM
Dhamendra ji dheemak ki roktham ke liye aap iske uper chlorpyriphos@1 litre ko 60 killo ret men mila kar chitta de.dhanywad

Posted by gurlal sandhu
Punjab
27-08-2019 10:10 AM
gurlal ji sundi di roktham de layi tuc fame@20ml ja coragen@60ml nu 150 litre pani vich mila ke spray karo. isde vich tele ate mashar vali dwayi tuc alag alag ghol bna ke ikathe dholi vich mila ke spray kar sakde ho.dhanwad

Posted by ਕੁਲਵਿਦਰ ਸਿੰਘ
Punjab
27-08-2019 10:10 AM
ਕੁਲਵਿੰਦਰ ਜੀ ਇਸਦੇ ਉਪਰ ਤੁਸੀ ਮ-45 @4 ਗ੍ਰਾਮ ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸਤੋਂ ਇਲਾਵਾ ਇਸਦੇ ਉਪਰ ਤੁਸੀ NPK 191919 ਇਕ ਕਿਲੋ ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ

Posted by GurjAnt Singh
Punjab
27-08-2019 10:09 AM
ਬਿਜਾਈ ਤੋਂ ਪਹਿਲਾਂ ਪਿਛਲੀ ਫਸਲ ਦੀ ਰਹਿੰਦ ਖੂੰਹਦ ਨੂੰ ਨਸ਼ਟ ਕਰਕੇ ਖੇਤ ਨੂੰ ਸਾਫ ਕਰੋ ਪੌਦਿਆਂ ਦੀ ਸਹੀ ਸੰਖਿਆ ਰੱਖੋ ਅਤੇ ਮਿੱਟੀ ਵਿਚ ਕਪਤਾਨ 1 ਗ੍ਰਾਮ ਪ੍ਰਤੀ ਲੀਟਰ ਪਾਣੀ ਵਿੱਚ ਮਿਲਾ ਕੇ ਗੰਢਾਂ ਦੇ ਨਾਲ (5-7 ਹਫਤੇ ਦੇ ਵਾਧੇ ਸਮੇਂ) ਪਾਉ
Posted by sunil
Haryana
27-08-2019 10:06 AM
इसकी रोकथाम के लिए जब बालियां बननी शुरू हो जाये उस समय 500 ग्राम कॉपर ऑक्सीक्लोराइड को 200 लीटर पानी में मिलाकर स्प्रे करें 10 दिनों के अंतराल पर टिल्ट 25 ई सी 200 मि.ली. को 200 लीटर पानी में मिलाकर स्प्रे करें
Posted by Gurjeet Singh
Punjab
27-08-2019 10:04 AM
ਗੁਰਜੀਤ ਜੀ ਤੁਸੀ ਝੋਨੇ ਵਿਚ ਨਦੀਨਾਂ ਦੀ ਰੋਕਥਾਮ ਦੇ ਲਈ nominee gold @100 ਗ੍ਰਾਮ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ

Posted by kuljeet Bhaati
Punjab
27-08-2019 10:03 AM
kuljeet Bhaati ji tusi koshis kare ko pau to plant lavo ji. baki jo hun kissan mele lagange tusi otho v pata kar sakde ho ji.
Posted by Karan Deep
Punjab
27-08-2019 09:58 AM
Karan Deep ji nede de city vich dekho jithe dairy da sara sman milda hai othe mil javegi . ya fir september vich kissan mele lag rahe hun ohna vicho kise v mele te stall lagiya hundia otho v kharid sakde ho ji.
Posted by ਕੁਲਵੀਰ ਸਿੰਘ
Punjab
27-08-2019 09:58 AM
kulveer ji tuc ehna di ikathi spray kar sakde ho.dhanwad
Posted by hardeep singh
Punjab
27-08-2019 09:55 AM
ਹਰਦੀਪ ਜੀ ਇਸਦਾ ਕੋਈ ਨੁਕਸਾਨ ਤਾ ਨਹੀਂ ਹੈ ਪਰ ਜੇਕਰ ਬਿਮਾਰੀ ਨਹੀਂ ਹੈ ਤਾ ਇਹ ਵਾਧੂ ਖਰਚਾ ਹੀ ਹੈ ਜੇਕਰ ਹਰ ਸਾਲ ਫੰਗਸ ਦਾ ਹਮਲਾ ਹਰ ਸਾਲ ਹੁੰਦਾ ਹੈ ਤਾ ਬੀਜਾਂ ਨੂੰ ਸੋਧ ਕਰਕੇ ਬੀਜੋ ਇਸਤੋਂ ਇਲਾਵਾ ਜੇਕਰ ਬਿਮਾਰੀ ਦਾ ਹਮਲਾ 5 % ਤਕ ਹੋ ਜਾਂਦਾ ਹੈ ਤਾ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਧੰਨਵਾਦ

Posted by manroop singh
Punjab
27-08-2019 09:48 AM
ਦੁੱਧ ਵਿੱਚ ਛਿੱਦੀਆ ਦਾ ਕਾਰਨ ਥਨੈਲਾ ਰੋਗ ਹੁੰਦਾ ਹੈ ਇਸ ਦੇ ਕਈ ਕਾਰਨ ਹਨ ਜਿਵੇਂ ਹਵਾਨੇ ਦੀ ਸਫਾਈ ਜਾਂ ਪੂਰੀ ਚੁਆਈ ਨਾ ਹੋਣਾ ਆਦਿ , ਤੁਸੀ 50 ਗ੍ਰਾਮ ਮਿੱਠਾ ਸੋਢਾ ਗਾਂ ਨੂੰ ਦਿਓ ਤੇ ਨਾਲ ਨਿੰਬੂ ਦੇ ਖੰਡ ਦਾ ਕਾਹੜਾ ਬਣਾ ਕੇ ਦਿਓ ਤੇ ਇਸ ਦੇ ਨਾਲ dr. john ਦੀ ਹੋਮੀਓਪੈਥਿਕ ਮੈਡੀਸਨ mesti plus ਲਗਾਤਾਰ ਦਿਓ ਜੀ

Posted by bhawna Kanwar
Rajasthan
27-08-2019 09:44 AM
Bhwana ji kripya swal vistar se pooche ke fasl men koi keet ya bimari ka hamla hai taki aapko uske hisab se jankari di ja sake,.dhanywad

Posted by Gurtegpreet
Rajasthan
27-08-2019 09:41 AM
sheath blight di roktham de layi folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.

Posted by Love Sandhu
Punjab
27-08-2019 09:31 AM
tuci uss nu Mifex botal 450ml lgwao uss vich Tonophas injection 20ml paa ke IV slow lgwao, baki uss nu X-nil 1gm injection, Megludyne injection 20ml, Isoflud 5ml injection lgwao ate uss nu 300 gm satanashi jo ki pansari ton mill jawegi, ehh 3 din deo, iss nal frak paa jawega
Posted by Gurnishan Singh Dhillon
Punjab
27-08-2019 09:24 AM
ਤੁਸੀ ਉਸ ਨੂੰ Enerdyna liquid 100-100ml ਸਵੇਰੇ ਸ਼ਾਮ, Gog powder 30gm ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਉਸ ਨੂੰ ਕਾੜਾ ਬਣਾ ਕੇ ਦਿਓ ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5 ਦਿਨ ਦੇਣੀ ਸ਼ੁਰੂ ਕਰੋ..

Posted by Aman
Punjab
27-08-2019 09:23 AM
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧ.... (Read More)
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਪੋਟਾਸ਼ੀਅਮ 10 ਗ੍ਰਾਮ ਪ੍ਰਤੀ ਲੀਟਰ ਅਤੇ ਡੀ.ਏ.ਪੀ. 20 ਗ੍ਰਾਮ ਪ੍ਰਤੀ ਲੀਟਰ (ਪਹਿਲੇ ਫੁੱਲ ਖਿਲਣ ਤੋਂ ਹਰੇਕ 15 ਦਿਨਾਂ ਦੇ ਫਾਸਲੇ ਤੇ 2-3 ਸਪਰੇਆਂ) ਦੀ ਸਪਰੇਅ ਕਰੋ ਕਈ ਵਾਰੀ ਵਰਗਾਕਾਰ ਲਾਰਵਾ ਡਿੱਗਦਾ ਹੈ ਅਤੇ ਇਸ ਨਾਲ ਫੁੱਲ ਝੜਨੇ ਸ਼ੁਰੂ ਹੋ ਜਾਂਦੇ ਹਨ, ਇਸਦੀ ਰੋਕਥਾਮ ਲਈ ਪਲੈਨੋਫਿਕਸ (ਐਨ.ਏ.ਏ.) 4 ਮਿ.ਲੀ. ਅਤੇ ਜ਼ਿਆਦਾ ਸੂਖਮ-ਤੱਤ 120 ਗ੍ਰਾਮ, ਮੈਗਨੀਸ਼ੀਅਮ ਸਲਫੇਟ 150 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ

Posted by अमित कुमार
Uttar Pradesh
27-08-2019 09:11 AM
अमित जी कृपया आप इसकी जड़ में दीमक चेक करें अगर मौजूद है तो आप इसमें chlorpyriphos एक लीटर को 60 किलो रेत में मिला कर छींटा दे धन्यवाद

Posted by Amanpreet Singh
Punjab
27-08-2019 09:10 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Subodh Kumar
Bihar
27-08-2019 09:06 AM
inj Ceftiofur: 1 gm IM, Melonex: 10 ml IM, Avil- 10 ml IM 3 दिन के लिए

Posted by Tanu
Punjab
27-08-2019 09:04 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.jado jhona 5% nisar janda hai us same 130045@10 gram nu prati litre pani de hisab nal spray karo.dhanwad
Posted by vikas sokhal
Punjab
27-08-2019 09:00 AM
विकास जी आप इसके पत्तों के नीचे मछर का हमला चेक करें अगर मौजूद है तो आप इसके imidacloprid @1.5 ml को प्रति लीटर पानी के हिसाब से स्प्रे करें इसके इलावा आप इसके ऊपर NPK 191919 एक किलो को 150 लीटर पानी में मिला कर स्प्रे करें धन्यवाद
Posted by ramprasad nishad
Uttar Pradesh
27-08-2019 08:57 AM
इसे सभी प्रकार की मिट्टी जिसमें जैविक तत्व उच्च मात्रा में होते हैं, में उगाया जा सकता है लेकिन अच्छे जल निकास वाली दोमट या रेतली दोमट मिट्टी में उगाने पर यह अच्छे परिणाम देती है इसके अच्छे विकास के लिए मिट्टी की पी एच 6 से 8 होनी चाहिए धनिये की खेती के लिए खारी और लवण वाली मिट्टी ठीक नहीं होती Rajendra swathi: यह मध्यम .... (Read More)
इसे सभी प्रकार की मिट्टी जिसमें जैविक तत्व उच्च मात्रा में होते हैं, में उगाया जा सकता है लेकिन अच्छे जल निकास वाली दोमट या रेतली दोमट मिट्टी में उगाने पर यह अच्छे परिणाम देती है इसके अच्छे विकास के लिए मिट्टी की पी एच 6 से 8 होनी चाहिए धनिये की खेती के लिए खारी और लवण वाली मिट्टी ठीक नहीं होती Rajendra swathi: यह मध्यम किस्म की गोल और सुगंधित दानों वाली किस्म है यह चेपे को सहनेयोग्य किस्म है इसकी औसतन पैदावार 520 किलो प्रति एकड़ होती है
Sadhana: यह किस्म 95-110 दिनों में कटाई के लिए तैयार हो जाती है यह दोहरे उद्देश्य वाली किस्म है और सफेद मक्खी को सहनेयोग्य है इसकी औसतन पैदावार 410 किलो प्रति एकड़ होती है
Swathi: यह जल्दी पकने वाली किस्म है यह बारानी और पिछेती बिजाई के लिए उपयुक्त किस्म है यह 82-85 दिनों में कटाई के लिए तैयार हो जाती है इसकी औसतन पैदावार 360 किलो प्रति एकड़ होती है
Sindhu: यह किस्म बारानी क्षेत्रों के लिए उपयुक्त किस्म है यह सूखे और पत्तों पर सफेद धब्बों को सहनेयोग्य किस्म है यह किस्म 100-110 दिनों में कटाई के लिए तैयार हो जाती है इसकी औसतन पैदावार 400 किलो प्रति एकड़ होती है सब से पहले ज़मीन की दो तीन बार हल से अच्छी तरह जोताई करें इसके बाद सुहागे की मदद से ज़मीन को समतल कर देना चाहिए आखिरी जोताई से पहले ज़मीन में 40 क्विंटल प्रति एकड़ के हिसाब से रूड़ी की खाद मिलानी चाहिए सब्जियों में प्रयोग करने के लिए, इसकी बिजाई अक्तूबर के पहले सप्ताह में करनी चाहिए और बीज तैयार करने के लिए, बिजाई अक्तूबर के आखिरी सप्ताह से नवंबर के पहले सप्ताह तक करनी चाहिएकतार से कतार का फासला 30 सैं.मी. और पौधे से पौधे का फासला 15 सैं.मी. रखें बीज की गहराई 3 सैं.मी. से ज्यादा नहीं होनी चाहिए इसकी बिजाई के लिए पोरा ढंग का प्रयोग किया जाता हैंबिजाई के लिए 8-10 किलो बीज प्रति एकड़ डाला जाता है फसल की अच्छी वृद्धि के लिए, नाइट्रोजन 25 किलो (यूरिया 55 किलो) और फासफोरस 20 किलो (एस एस पी 125 किलो) प्रति एकड़ में डालें नाइट्रोजन की आधी मात्रा और फासफोरस की पूरी मात्रा बिजाई के समय डालें बाकी बची नाइट्रोजन को फूल निकलने के समय डालें
अंकुरण के 15-20 दिनों के बाद तेज वृद्धि के लिए ट्राइकोंटानोल हारमोन 20 मि.ली. को 10 लीटर पानी में मिलाकर स्प्रे करें NPK (19:19:19) @75 ग्राम को प्रति 15 लीटर पानी में मिलाकर बिजाई के 20 दिन बाद करें यह फसल की अच्छी और तेज वृद्धि करने में सहायक है उच्च उपज के लिए ब्रासीनोलाइड 50 मि.ली. को प्रति 150 लीटर पानी में मिलाकर बिजाई के 40-50 दिन बाद प्रति एकड़ में स्प्रे करें 10 दिनों के बाद इसकी दूसरी स्प्रे करें मोनो अमोनियल फासफेट 12:61:00 45 ग्राम केा प्रति 15 लीटर पानी में मिलाकर पत्तों और शाखाओं के बढ़ने की अवस्था में एक स्प्रे करें यह अच्छी उपज में मदद करती है और पैदावार को बढ़ाती है
Posted by vikas sokhal
Punjab
27-08-2019 08:56 AM
विकास जी यह फंगस के कारण होता है इसके लिए आप इसके ऊपर म-45 @4 ग्राम को प्रति लीटर पानी के हिसाब से स्प्रे करें इसके इलावा इसके ऊपर मछर का हमला चेक करें अगर मौजूद है तो आप सफेद मक्खी को रोकने के लिए थाइमैथोक्सम 40 ग्राम या ट्राइज़ोफोस 600 मि.ली की स्प्रे प्रति एकड़ में करें यदि आवश्यकता पड़े तो पहली स्प्रे के 10 दिनों के ब.... (Read More)
विकास जी यह फंगस के कारण होता है इसके लिए आप इसके ऊपर म-45 @4 ग्राम को प्रति लीटर पानी के हिसाब से स्प्रे करें इसके इलावा इसके ऊपर मछर का हमला चेक करें अगर मौजूद है तो आप सफेद मक्खी को रोकने के लिए थाइमैथोक्सम 40 ग्राम या ट्राइज़ोफोस 600 मि.ली की स्प्रे प्रति एकड़ में करें यदि आवश्यकता पड़े तो पहली स्प्रे के 10 दिनों के बाद दूसरी स्प्रे करें

Posted by Aman Pratap Singh
Uttar Pradesh
27-08-2019 08:50 AM
अमन जी इसके जड़ों के पास जो धब्बे बन रहे है वो फंगस के कारण बनते है इसकी रोकथाम के लिए folicur@200ml या pulsor@200ml या custodia@300ml या nativo@80gm या amistar top@200ml या indofil avtar@400gm या hexaconazole@300ml प्रति एकड़ के हिसाब से स्प्रे करें धन्यवाद
Posted by Chandrika Varma
Uttar Pradesh
27-08-2019 08:48 AM
कृपया अपने सवाल की ऑडियो रिकॉर्ड करके भेजें ताकि आपको इसका सही इलाज बताया जा सके

Posted by tarachand Kushwah
Rajasthan
27-08-2019 08:34 AM
tarachand ji aap iske uper malathion@2.5ml ko prati litre pani ke hisab se spray karen aur iske ilava aapa iske uper M-45@4 gram ko prati litre pani ke hisab se spray karen.dhanywad
Posted by ਹਰਮਨਜੀਤ ਸਿੰਘ
Punjab
27-08-2019 08:32 AM
Posted by meniya nitesh
Gujarat
27-08-2019 08:27 AM
नितेश जी मिट्टी की जांच करवाएं इससे यह पता चलेगा कि कौन-कौन सी कमी है उस हिसाब से खाद डालें
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













