
Posted by Mazher Shaikh
Maharashtra
23-08-2019 04:34 PM
आप इस नज़दीकी डॉक्टर से जांच करवायें और बुखार भी देखे इसकी जांच करके सही इलाज हो सकता है
Posted by MEHENDER Suman
Rajasthan
23-08-2019 04:33 PM
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अप.... (Read More)
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा

Posted by Prahlad Aulakh
Haryana
23-08-2019 04:31 PM
Prahlad Aulakh ji kripya aap inki umar btaye taki aapko uske hisab se jankari de sake.dhanywad

Posted by Om Prajapti
Uttar Pradesh
23-08-2019 04:30 PM
Om Prajapti ji iske liye aap zhatka machine mangwaye ji . yahi thik raheg ji . jeyada jankari ke liye aap 9824120584 par contact kare ji.
Posted by NANI GOPAL SINGHA
Tripura
23-08-2019 04:16 PM
Gopal ji dairy ke liye konsi gaye lena chahte hai aap hf, sahiwal, jersey ,gir ja koi aur nasal lena chahte hai iske vare mai btayen.
Posted by sukhpreet singh
Punjab
23-08-2019 04:15 PM
Sukhpreet ji tuhade sare swala de jwab dite gye hai tuci App vich jaa ke apne swala de jwab dekh skde ho..
Posted by Rajendra kumar meena
Rajasthan
23-08-2019 04:14 PM
white grub :-इसे जियान से कंटरोल किया जा सकता है आप एक बार यह कुदरती फॉर्मूला जरूर अपनाकर देखें 5 लीटर घोल तैयार करने के लिए जरूरी चीजे ह 200 ग्राम नीम के पत्तो का अर्क 200 ग्राम धतुरे के पत्तो का अर्क 200 ग्राम अक्क के पत्तो का अर्क 200 ग्राम करंज के पत्तो का अर्क 200 ग्राम तुमो का अर्क 50 ग्राम लसहुन का अर्क 50 ग्राम तंबाकू के पत्.... (Read More)
white grub :-इसे जियान से कंटरोल किया जा सकता है आप एक बार यह कुदरती फॉर्मूला जरूर अपनाकर देखें 5 लीटर घोल तैयार करने के लिए जरूरी चीजे ह 200 ग्राम नीम के पत्तो का अर्क 200 ग्राम धतुरे के पत्तो का अर्क 200 ग्राम अक्क के पत्तो का अर्क 200 ग्राम करंज के पत्तो का अर्क 200 ग्राम तुमो का अर्क 50 ग्राम लसहुन का अर्क 50 ग्राम तंबाकू के पत्तो का अर्क 4 लीटर गाय मूत्र/भैंस का मूत्र यदि देसी गाय हो तो बहुत अच्छा है तैयार करने का तरीका इन सभी चीजो को मिलाकर 12-12 घंटे के अंतराल से धीमी आग पर उबाल कर ठंडा करे 3 बार 12-12 घंटे के अंतराल से गर्म करके ठंडा करने पर यह प्रयोग करने के लिए तैयार हो जायेगा इसे छांव में जितना समय रखना चाहे रख सकते है यह खराब नहीं होता
Posted by ਜਸਕਰਨ ਸਿੰਘ
Punjab
23-08-2019 04:10 PM

Posted by Saddam Hussain
Rajasthan
23-08-2019 04:03 PM
हुसैन जी आप मशरुम की मार्केटिंग के बारे में पूरी जानकारी के लिए अशोक वशिष्ट 7015136739 जी से संपर्क कर सकते है

Posted by ANKIT Rawat
Madhya Pradesh
23-08-2019 04:01 PM
Ankit ji, yeh fungus ka hamla hua hai, ap iski roktham ke liye isme folicur @ 200 ml ko 150 liter pani mein mila kar prati acre ke hisaab se spray kar sakte hain, dhanywad

Posted by Rambu Sandhu
Punjab
23-08-2019 03:58 PM
ਰਾਮਬੂ ਜੀ, ਤੁਸੀਂ ਇਸ ਵਿੱਚ NPK 130045 @ 1 ਕਿਲੋ ਨੂੰ 150 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਇਸਦੇ ਨਾਲ ਝੋਨੇ ਦਾ ਵਧੀਆ ਝਾੜ ਆ ਜਾਂਦਾ ਹੈ, ਧੰਨਵਾਦ
Posted by farmer
Punjab
23-08-2019 03:57 PM
ਸ਼੍ਰੀਮਾਨ ਜੀ, ਇਸ ਵਿਚ ਫੰਗਸ ਦਾ ਹਮਲਾ ਹੋਇਆ ਹੈ, ਤੁਸੀਂ ਇਸ ਦੀ ਰੋਕਥਾਮ ਲਈ ਇਸ ਵਿੱਚ folicur @ 200 ml ਨੂੰ 150 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ, ਧੰਨਵਾਦ

Posted by Rambu Sandhu
Punjab
23-08-2019 03:55 PM
ਰਾਮਬੂ ਜੀ, ਤੁਸੀਂ ਇਸ ਵਿੱਚ NPK 130045 @ 1 ਕਿਲੋ ਨੂੰ 150 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਇਸਦੇ ਨਾਲ ਝੋਨੇ ਦਾ ਵਧੀਆ ਝਾੜ ਆ ਜਾਂਦਾ ਹੈ, ਧੰਨਵਾਦ
Posted by Gagan
Punjab
23-08-2019 03:55 PM
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿ.... (Read More)
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿੱਟੀ ਵਿੱਚ ਵਧੀਆ ਵਿਕਾਸ ਕਰਦੀ ਹੈ, ਜਦ ਕਿ ਅਫਰੀਕਨ ਗੇਂਦੇ ਦੀ ਕਿਸਮ ਜਿਆਦਾ ਜੈਵਿਕ ਖਾਦ ਵਾਲੀ ਮਿੱਟੀ ਵਿੱਚ ਵਿਕਾਸ ਕਰਦੀ ਹੈ ਪ੍ਰਸਿੱਧ ਕਿਸਮਾਂ:- African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ Pusa Basanti Gainda: ਇਹ ਲੰਬੇ ਸਮੇਂ ਦੀ ਕਿਸਮ ਹੈ ਇਸਦਾ ਪੌਦਾ 58.80 ਸੈ.ਮੀ. ਲੰਬਾ ਅਤੇ ਇਸਦੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਗੰਧਕ ਵਰਗੇ ਪੀਲੇ, ਦੋਹਰੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ Pusa Narangi Gainda: ਫੁੱਲ ਨਿਕਲਣ ਦੇ ਲਈ 125-136 ਦਿਨਾਂ ਦੀ ਲੌੜ ਹੁੰਦੀ ਹੈ ਇਸਦਾ ਪੌਦਾ ਲੰਬਾ ਅਤੇ 73.30 ਸੈ.ਮੀ. ਕੱਦ ਦਾ ਹੁੰਦਾ ਹੈ ਅਤੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਸੰਤਰੀ ਰੰਗ ਦੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ ਫੁੱਲ ਸੰਘਣੇ ਅਤੇ ਦੋਹਰੀ ਪਰਤ ਵਾਲੇ ਹੁੰਦੇ ਹਨ ਇਸਦੇ ਤਾਜ਼ੇ ਫੁੱਲਾਂ ਦਾ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮਿੱਟੀ ਨੂੰ ਭੁਰਭੂਰਾ ਹੋਣ ਤੱਕ ਖੇਤ ਨੂੰ ਜੋਤੋ ਮਿੱਟੀ ਦੀ ਉਪਜਾੳ ਸ਼ਕਤੀ ਵਧਾੳਣ ਲਈ ਆਖਿਰ ਵਿੱਚ ਖੇਤ ਜੋਤਣ ਦੇ ਸਮੇਂ 250 ਕੁਇੰਟਲ ਰੂੜੀ ਦੀ ਖਾਦ ਅਤੇ ਗਾਂ ਦਾ ਗੋਬਰ ਮਿੱਟੀ ਚ ਮਿਲਾਓ ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਫਾਸਲਾ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ ਇੱਕ ਏਕੜ ਖੇਤ ਵਿੱਚ 600 ਗ੍ਰਾਮ ਤੋਂ 800 ਗ੍ਰਾਮ ਬੀਜਾਂ ਦੀ ਲੌੜ ਹੁੰਦੀ ਹੈ ਜਦੋ ਫਸਲ 30-45 ਦਿਨ ਦੀ ਹੋ ਜਾਵੇਂ, ਤਾਂ ਇਸਨੂੰ ਸਿਰੇ ਤੋਂ ਕੱਟ ਦਿਓ ਇਸ ਨਾਲ ਪੌਦੇ ਨੂੰ ਝਾੜੀਦਾਰ ਅਤੇ ਸੰਘਣਾ ਹੋਣ ਚ ਮਦਦ ਮਿਲਦੀ ਹੈ, ਇਸ ਨਾਲ ਫੁੱਲਾਂ ਦੀ ਕੁਆਲਿਟੀ ਅਤੇ ਵਧੀਆ ਆਕਾਰ ਮਿਲਦਾ ਹੈ ਸ਼ੁਰਆਤ ਵਿੱਚ ਖਰਾਕ ਦੇ ਤੋਰ ਤੇ ਵਧੀਆ ਵਿਕਾਸ ਲਈ ਨਾਈਟ੍ਰੋਜਨ 32 ਕਿਲੋ (ਯੂਰੀਆ 70 ਕਿਲੋ), ਫਾਸਫੋਰਸ 16 ਕਿਲੋ (ਐਸ ਐਸ ਪੀ 100 ਕਿਲੋ ), ਪੋਟਾਸ਼ 32 ਕਿਲੋ (ਮਿਉਰੇਟ ਆਫ ਪੋਟਾਸ਼ 53 ਕਿਲੋ) ਪ੍ਰਤੀ ਏਕੜ ਵਿੱਚ ਪਾਓ ਮਿੱਟੀ ਦੀ ਕਿਸਮ ਦੇ ਅਨੁਸਾਰ ਖਾਦ ਦੀ ਖੁਰਾਕ ਬਦਲ ਦਿਓ ਠੀਕ ਖੁਰਾਕ ਦੇਣ ਲਈ ਮਿੱਟੀ ਦੀ ਜਾਂਚ ਕਰਵਾਓ ਅਤੇ ਉਸ ਦੇ ਆਧਾਰ ਤੇ ਖੁਰਾਕ ਦਿਓ ਨਦੀਨਾਂ ਦੀ ਸੰਖਿਆ ਦੇ ਅਨੁਸਾਰ ਗੋਡੀ ਕਰੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਤੁਰੰਤ ਸਿੰਚਾਈ ਕਰੋਂ ਕਲੀ ਬਣਨ ਤੋਂ ਲੈ ਕੇ ਕਟਾਈ ਤੱਕ ਦੀ ਸਥਿਤੀ ਸਿੰਚਾਈ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਪ੍ਰੈਲ ਤੋਂ ਜੂਨ ਦੇ ਮਹੀਨੇ ਵਿੱਚ 4-5 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰਨਾ ਜਰੂਰੀ ਹੁੰਦਾ ਹੈ ਕਿਸਮ ਦੇ ਆਧਾਰ ਤੇ ਗੇਂਦਾ 2 ਤੋਂ 2.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੇ ਹਨ ਫਰੈਂਚ ਗੇਂਦੇ ਦੀ ਕਿਸਮ 1.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਜਦਕਿ ਅਫਰੀਕੀ ਗੇਂਦੇ ਦੀ ਕਿਸਮ ਦੋ ਮਹੀਨੇ ਵਿੱਚ ਤਿਆਰ ਹੋ ਜਾਂਦੀ ਹੈ ਜਦੋਂ ਗੇਂਦੇ ਦੇ ਫੁੱਲ ਪੂਰਾ ਆਕਾਰ ਲੈ ਲੈਣ ਤਾਂ ਉਸ ਸਮੇਂ ਇਨ੍ਹਾਂ ਨੂੰ ਤੋੜ ਲਓ ਤੁੜਾਈ ਸਵੇਰੇ ਅਤੇ ਸ਼ਾਮ ਦੇ ਸਮੇਂ ਕਰੋਂ ਫੁੱਲਾਂ ਦੀ ਤੁੜਾਈ ਤੋਂ ਪਹਿਲਾਂ ਸਿੰਚਾਈ ਕਰੋਂ, ਇਸ ਨਾਲ ਫੁੱਲਾਂ ਦੀ ਕੁਆਲਿਟੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਗੁਲਾਬ ਲਈ ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ:- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾਗ 3) ਆਧੁਨਿਕ ਜਾਂ ਨਵੇਂ ਗੁਲਾਬ Species roses: ਇਸ ਨੂੰ ਜੰਗਲੀ ਗੁਲਾਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਇਸ ਕਿਸਮ ਦੇ ਫੁੱਲ ਦੀਆਂ ਪੰਜ ਪੱਤੀਆਂ ਹੁੰਦੀਆਂ ਹਨ ਅਤੇ ਰੰਗ ਚਮਕੀਲਾ ਹੁੰਦਾ ਹੈ ਇਹ ਸਰਦੀਆਂ ਵਿੱਚ ਜ਼ਿਆਦਾ ਸਮੇਂ ਤੱਕ ਰਹਿੰਦੀ ਹੈ ਜਿਵੇਂ ਕਿ: Rosa rugose: ਇਸਦਾ ਮੂਲ ਸਥਾਨ ਜਪਾਨ ਹੈ ਇਹ ਕਿਸਮ ਕੁਦਰਤੀ ਤੌਰ ਤੇ ਸਖਤ ਹੁੰਦੀ ਹੈ ਇਸਦੇ ਫੁੱਲ ਬਹੁਤ ਮਹਿਕਦਾਰ ਹੁੰਦੇ ਹਨ ਅਤੇ ਇਸਦੀਆਂ ਪੱਤੀਆਂ ਝੁਰੜੀਆਂ ਵਾਲੇ ਚਮੜੇ ਵਰਗੀਆਂ ਹੁੰਦੀਆਂ ਹਨ ਇਹ ਸੰਘਣੀ ਅਤੇ ਮੋਟੀ ਝਾੜੀ ਵਿੱਚ ਉੱਗਦੇ ਹਨ ਇਸ ਤੇ ਰਸਾਇਣਿਕ ਸਪਰੇਅ ਨਾ ਕਰੋ, ਕਿਉਂਕਿ ਇਸ ਤੇ ਸਪਰੇਅ ਕਰਨ ਨਾਲ ਸਾਰੇ ਪੱਤੇ ਝੜ ਜਾਂਦੇ ਹਨ Banksiae: ਇਸ ਨੂੰ ਲੇਡੀ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸਦਾ ਮੂਲ ਸਥਾਨ ਚੀਨ ਹੈ ਇਸਦੇ ਫੁੱਲ ਛੋਟੇ, ਮਹਿਕਦਾਰ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਫੁੱਲ ਛੋਟੇ ਗੁੱਛਿਆਂ ਵਿੱਚ ਲੱਗਦੇ ਹਨ Eglanteria: ਇਸਦੇ ਫੁੱਲ ਮਹਿਕਦਾਰ ਅਤੇ ਇਕੱਲੀ ਪੱਤੀ ਵਾਲੇ ਹੁੰਦੇ ਹਨ Foetida Moyesh: ਇਸਦਾ ਮੂਲ ਸਥਾਨ ਚੀਨ ਹੈ ਅਤੇ ਇਹ ਲਾਲ ਗੁਲਾਬ ਉਗਾਉਂਦਾ ਹੈ Multiflora: ਇਸਦਾ ਮੂਲ ਸਥਾਨ ਏਸ਼ੀਆ ਹੈ ਇਸਦੇ ਫੁੱਲ ਜ਼ੋਰਦਾਰ ਸ਼ਹਿਦ ਵਾਲੀ ਖੁਸ਼ਬੂ ਵਾਲੇ ਅਤੇ ਸਫੇਦ ਰੰਗ ਦੀਆਂ ਪੱਤੀਆਂ ਵਾਲੇ ਹੁੰਦੇ ਹਨ Musk, Setigera, Sempervirens, Soulieana ਪੁਰਾਣੇ ਬਾਗ ਵਾਲੇ ਗੁਲਾਬ: ਇਸ ਕਿਸਮ ਦੇ ਫੁੱਲ ਬਹੁਤ ਹੀ ਮਨਮੋਹਕ ਅਤੇ ਖੁਸ਼ਬੂਦਾਰ ਹੁੰਦੇ ਹਨ ਇਹ ਗਰਮ ਜਲਵਾਯੂ ਦੇ ਅਨੁਕੂਲ ਅਤੇ ਸਰਦੀਆਂ ਨੂੰ ਵੀ ਸਹਾਰਨਯੋਗ ਹੁੰਦੇ ਹਨ ਇਹ ਆਸਾਨੀ ਨਾਲ ਪੈਦਾ ਹੋਣ ਵਾਲੇ ਅਤੇ ਬਿਮਾਰੀਆਂ ਦੇ ਰੋਧਕ ਫੁੱਲ ਹੁੰਦੇ ਹਨ ਇਹ ਕਈ ਵਾਰ ਝਾੜੀਆਂ ਅਤੇ ਕਈ ਵਾਰ ਵੇਲਾਂ ਦੇ ਰੂਪ ਵਿੱਚ ਲੱਗਦੇ ਹਨ ਫੁੱਲ ਬਹੁਤ ਰੰਗਾਂ ਦੇ ਹੁੰਦੇ ਹਨ, ਪਰ ਜ਼ਿਆਦਾਤਰ ਚਿੱਟਾ ਅਤੇ ਹਲਕਾ ਪੀਲਾ ਰੰਗ ਹੁੰਦਾ ਹੈ ਇਸ ਗਰੁੱਪ ਵਿੱਚ China roses, Tea roses, Moss Rosses, Damask roses, Bourbon Roses. Alba, Ayrshire, Gallica, Hybrid Perpetual, Portland, Ramblers, Noisette ਆਦਿ ਆਉਂਦੇ ਹਨ Alba: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Bourbon: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਗੂੜੇ ਗੁਲਾਬੀ ਰੰਗ ਦੇ ਹੁੰਦੇ ਹਨ Boursault: ਇਹ ਕਿਸਮ ਉੱਪਰ ਚੜਨ ਵਾਲੀਆਂ ਝਾੜੀਆਂ ਵਰਗੀ ਹੁੰਦੀ ਹੈ ਇਸ ਕਿਸਮ ਦੇ ਫੁੱਲ ਜਾਮਣੀ-ਲਾਲ ਰੰਗ ਦੇ ਹੁੰਦੇ ਹਨ Centifolia: ਇਸਨੂੰ cabbage rose ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸਦੇ ਫੁੱਲ ਪੂਰੇ ਅਤੇ ਗੋਲਾਕਾਰ ਹੁੰਦੇ ਹਨ ਇਸ ਕਿਸਮ ਦੇ ਫੁੱਲ ਚਿੱਟੇ ਤੋਂ ਗੁਲਾਬੀ ਰੰਗ ਦੇ ਹੁੰਦੇ ਹਨ Damask: ਇਸ ਕਿਸਮ ਦੇ ਫੁੱਲ ਗੂੜੇ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Hybrid Perpetual: ਇਸ ਕਿਸਮ ਦੇ ਫੁੱਲ ਵੱਡੇ, ਖੁਸ਼ਬੂਦਾਰ ਅਤੇ ਗੁਲਾਬੀ ਤੋਂ ਲਾਲ ਰੰਗ ਦੇ ਹੁੰਦੇ ਹਨ Macrantha: ਇਸ ਕਿਸਮ ਦੀਆਂ ਕਲੀਆਂ ਹਲਕੇ ਗੁਲਾਬੀ ਤੋਂ ਚਿੱਟੇ ਰੰਗ ਦੀਆਂ ਹੁੰਦੀਆਂ ਹਨ ਇਸ ਕਿਸਮ ਨੂੰ ਫੁੱਲ ਬਸੰਤ ਦੇ ਅਖੀਰ ਵਿੱਚ ਇੱਕ ਵਾਰ ਹੀ ਲੱਗਦੇ ਹਨ Moss: ਇਹ ਕਿਸਮ ਬਹੁਤ ਤਰ੍ਹਾਂ ਦੀਆਂ ਝਾੜੀਆਂ ਵਿੱਚ ਲੱਗਦੀ ਹੈ ਅਤੇ ਬਹੁਤ ਰੰਗ ਦੇ ਫੁੱਲ ਪੈਦਾ ਕਰਦੀ ਹੈ Noisette: ਇਸ ਕਿਸਮ ਦੇ ਫੁੱਲ ਖੁਸ਼ਬੂਦਾਰ ਅਤੇ ਗੁਲਾਬੀ ਰੰਗ ਦੇ ਹੁੰਦੇ ਹਨ ਆਧੁਨਿਕ ਗੁਲਾਬ: ਇਹ ਗੁਲਾਬ ਬਹੁਤ ਪ੍ਰਸਿੱਧ ਹਨ ਅਤੇ ਇਹ ਹਾਈਬ੍ਰਿਡ ਚਾਹ ਅਤੇ primrose ਦੇ ਸੁਮੇਲ ਤੋਂ ਤਿਆਰ ਕੀਤੇ ਹਨ ਇਸ ਕਿਸਮ ਦੇ ਫੁੱਲ ਬਹੁ-ਰੰਗੀ ਅਤੇ ਉਤੇਜਿਤ ਹੁੰਦੇ ਹਨ ਜਿਵੇਂ ਕਿ: Hybrid tea roses, Floribunda roses, yellow permet rose, Grandiflora Roses, American Pillar, Grandifloras, Albas, Landscape Rose, Centifolia rose , mini flora, Hybrid Musk and Polyantha. Hybrid tea: ਇਹ ਕਿਸਮ ਆਧੁਨਿਕ ਗੁਲਾਬਾਂ ਵਿੱਚ ਬਹੁਤ ਮਸ਼ਹੂਰ ਹੈ ਇਸ ਕਿਸਮ ਦੇ ਪੌਦੇ 3-5 ਫੁੱਟ ਤੱਕ ਵਿਕਾਸ ਕਰਦੇ ਹਨ ਅਤੇ ਪੌਦੇ ਦੀਆਂ ਦੋਹਰੀਆਂ ਅਤੇ ਅੱਧ-ਦੋਹਰੀਆਂ ਹੁੰਦੀਆਂ ਹਨ ਜਿਵੇਂ ਕਿ Paradise, Peace, Polarstern, Pristine ਆਦਿ Floribunda: ਇਹ ਕਿਸਮ ਝਾੜੀਆਂ ਵਾਲੀ ਹੁੰਦੀ ਹੈ, ਜਿਸਦੇ ਫੁੱਲ ਅਤੇ ਤਣੇ ਛੋਟੇ ਹੁੰਦੇ ਹਨ ਇਸ ਕਿਸਮ ਨੂੰ ਫੁੱਲ ਗੁੱਛਿਆਂ ਵਿੱਚ ਲੱਗਦੇ ਹਨ ਇਸ ਕਿਸਮ ਵਿੱਚ Frisco, kiss, Florence, Jaguar, Impatient, Angel Face, Ivory Fashion ਆਦਿ ਆਉਂਦੇ ਹਨ Shrub Rose: ਇਹ ਕਿਸਮ ਜੰਗਲੀ ਪ੍ਰਜਾਤੀ ਨਾਲ ਸੰਬੰਧਿਤ ਹੈ ਇਹ ਕੁਦਰਤੀ ਤੌਰ ਤੇ ਸਖਤ ਹੁੰਦੇ ਹਨ ਅਤੇ ਇਨ੍ਹਾਂ ਨੂੰ ਥੋੜੀ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਇਹ special rose ਅਤੇ bush rose ਦੇ ਸੁਮੇਲ ਤੋਂ ਤਿਆਰ ਕੀਤੀ ਹੈ ਇਸਦੇ ਫੁੱਲ ਗੁੱਛਿਆਂ ਵਿੱਚ ਲਗਦੇ ਹਨ ਅਤੇ ਆਕਾਰ ਵਿੱਚ ਵੱਡੇ ਅਤੇ ਬਹੁ-ਰੰਗੇ ਹੁੰਦੇ ਹਨ, ਪਰ ਕਿਸੇ ਨਿਸ਼ਚਿਤ ਆਕਾਰ ਵਿੱਚ ਨਹੀਂ ਹੁੰਦੇ ਪੌਦੇ ਝਾੜੀਆਂ ਵਿੱਚ ਲੱਗਦੇ ਹਨ ਜਿਵੇਂ ਕਿ: : Bonica, Frau Dogmar Hartopp, Abraham Darby, Golden Wings ਆਦਿ Climbing rose: ਇਸ ਕਿਸਮ ਦੇ ਗੁਲਾਬਾਂ ਦੀਆਂ ਟਾਹਣੀਆਂ ਲੰਬੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਸਹਾਰੇ ਦੀ ਲੋੜ ਹੁੰਦੀ ਹੈ ਇਸਨੂੰ ਥੋੜੀ ਕਾਂਟ-ਛਾਂਟ ਦੀ ਲੋੜ ਹੁੰਦੀ ਹੈ ਇਹ ਕੰਧਾਂ, ਵਾੜਾਂ ਆਦਿ ਤੇ ਉਗਾਏ ਜਾ ਸਕਦੇ ਹਨ ਇਸ ਕਿਸਮ ਦੇ ਫੁੱਲ ਵੱਡੇ ਆਕਾਰ ਦੇ ਹੁੰਦੇ ਹਨ Blaze, Don Juan, Dortmund, Climbing Iceberg, Ever blooming climbers, Rambler roses, Trailling roses and large flower climbers ਆਦਿ ਇਸ ਸ਼੍ਰੇਣੀ ਵਿੱਚ ਆਉਂਦੇ ਹਨ Miniature Roses: ਇਸ ਕਿਸਮ ਦੇ ਪੌਦੇ 2 ਫੁੱਟ ਉਚਾਈ ਤੱਕ ਵਿਕਾਸ ਕਰਦੇ ਹਨ ਇਸਦੇ ਫੁੱਲ ਛੋਟੇ, ਆਕਰਸ਼ਿਕ ਅਤੇ ਬਹੁਤ ਸਾਰੇ ਰੰਗਾਂ ਦੇ ਹੁੰਦੇ ਹਨ ਜਿਵੇਂ ਕਿ Rainbows End, Red Beauty, Rise N Shine ਆਦਿ Grandifloras: ਇਸ ਕਿਸਮ ਦੇ ਪੌਦੇ ਲੰਬੇ ਹੁੰਦੇ ਹਨ ਅਤੇ 2-3 ਫੁੱਟ ਤੱਕ ਵਿਕਾਸ ਕਰਦੇ ਹਨ ਇਹ ਕਿਸਮ Hybrid Teas ਅਤੇ Floribundas ਦੇ ਸੁਮੇਲ ਤੋਂ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫੁੱਲ ਦਰਮਿਆਨੇ ਤੋਂ ਵੱਡੇ ਆਕਾਰ ਦੇ ਹੁੰਦੇ ਹਨ ਅਤੇ ਗੁੱਛਿਆਂ ਵਿੱਚ ਪੈਦਾ ਹੁੰਦੇ ਹਨ ਜਿਵੇਂ ਕਿ: Aquarius, Gold Medal, Pink Parfait ਆਦਿ ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ ਬਿਜਾਈ ਦਾ ਸਮਾਂ ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ਤੇ ਪੌਦਿਆਂ ਦੀ ਬਿਜਾਈ ਕਰੋ ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ਤੇ ਨਿਰਭਰ ਕਰਦਾ ਹੈ ਬੀਜ ਨੂੰ 2-3 ਸੈ.ਮੀ. ਡੂੰਘਾਈ ਤੇ ਬੀਜੋ ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ ਗੁਲਾਬ ਦੀ ਫਸਲ ਦਾ ਪ੍ਰਜਣਨ ਜੜ੍ਹਾਂ ਕੱਟ ਕੇ ਜਾਂ ਪਿਉਂਦ ਦੁਆਰਾ ਕੀਤਾ ਜਾਂਦਾ ਹੈ ਉੱਤਰੀ ਭਾਰਤ ਵਿੱਚ ਦਸੰਬਰ-ਜਨਵਰੀ ਮਹੀਨਾ ਦਾ ਸਮਾਂ ਟੀ-ਬੱਡਿੰਗ ਲਈ ਢੁੱਕਵਾਂ ਹੈ ਪੌਦੇ ਦੀ ਕਾਂਟ-ਛਾਂਟ ਦੂਜੇ ਅਤੇ ਉਸ ਤੋਂ ਬਾਅਦ ਦੇ ਸਾਲਾਂ ਵਿੱਚ ਕੀਤੀ ਜਾਂਦੀ ਹੈ ਉੱਤਰੀ ਭਾਰਤ ਵਿੱਚ ਗੁਲਾਬ ਦੀਆਂ ਝਾੜੀਆਂ ਦੀ ਕਾਂਟ-ਛਾਂਟ ਅਕਤੂਬਰ ਦੇ ਦੂਜੇ ਜਾਂ ਤੀਜੇ ਹਫਤੇ ਕੀਤੀ ਜਾਂਦੀ ਹੈ ਝਾੜੀਆਂ ਨੂੰ ਸੰਘਣਾ ਬਣਾਉਣ ਵਾਲੀਆਂ ਟਾਂਹਣੀਆਂ ਨੂੰ ਹਟਾ ਦਿਓ Climbing roses ਲਈ ਕਾਂਟ-ਛਾਂਟ ਦੀ ਲੋੜ ਨਹੀਂ ਪੈਂਦੀ ਕਾਂਟ-ਛਾਂਟ ਤੋਂ ਬਾਅਦ, 7-8 ਕਿਲੋ ਰੂੜੀ ਦੀ ਖਾਦ ਹਰੇਕ ਪੌਦੇ ਨੂੰ ਪਾਓ ਅਤੇ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਦਿਓ ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ ਬੈੱਡ ਬਣਾਉਣ ਸਮੇਂ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਮਿੱਟੀ ਵਿੱਚ ਪਾਓ 3 ਮਹੀਨਿਆਂ ਦੇ ਫਾਸਲੇ ਤੇ 10 ਕਿਲੋ ਰੂੜੀ ਦੀ ਖਾਦ, 8 ਕਿਲੋ ਨਾਈਟ੍ਰੋਜਨ, 8 ਕਿਲੋ ਫਾਸਫੋਰਸ ਅਤੇ 16 ਕਿਲੋ ਪੋਟਾਸ਼ ਹਰ ਬੂਟੇ ਨੂੰ ਪਾਓ ਸਾਰੀਆਂ ਖਾਦਾਂ ਕਾਂਟ-ਛਾਂਟ ਤੋਂ ਬਾਅਦ ਪਾਓ ਵੱਧ ਝਾੜ ਲੈਣ ਲਈ ਕਾਂਟ-ਛਾਂਟ ਤੋਂ 1 ਮਹੀਨਾ ਬਾਅਦ, ਜੀ ਏ 3 @200 ਪੀ ਪੀ ਐਮ(2 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਪੌਦੇ ਦੀ ਤਣਾਅ ਸਹਿਣ ਦੀ ਸ਼ਕਤੀ ਨੂੰ ਵਧਾਉਣ ਲਈ ਘੁਲਣਸ਼ੀਲ ਜੜ੍ਹ ਉਤੇਜਕ (ਰੈਲੀ ਗੋਲਡ/ਰਿਜ਼ੋਮ) 110 ਗ੍ਰਾਮ + ਟੀਪੋਲ 60 ਮਿ.ਲੀ. ਨੂੰ 100 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਤੇ ਸ਼ਾਮ ਦੇ ਸਮੇਂ ਸਿੰਚਾਈ ਤੋਂ ਬਾਅਦ ਸਪਰੇਅ ਕਰੋ ਮੋਨੋਕੋਟ ਨਦੀਨਾਂ ਦੀ ਰੋਕਥਾਮ ਲਈ ਗਲਾਈਫੋਸੇਟ 400 ਗ੍ਰਾਮ ਪ੍ਰਤੀ ਏਕੜ ਅਤੇ ਡਾਈਕੋਟ ਨਦੀਨਾਂ ਲਈ ਓਕਸੀਫਲੋਰਫੈੱਨ 200 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਪੁੰਗਰਾਅ ਤੋਂ ਪਹਿਲਾਂ ਕਰੋ ਪੌਦੇ ਖੇਤ ਵਿੱਚ ਲਗਾਓ ਤਾਂ ਜੋ ਉਹ ਵਧੀਆ ਢੰਗ ਨਾਲ ਵਿਕਾਸ ਕਰ ਸਕਣ ਸਿੰਚਾਈ ਮਿੱਟੀ ਦੀ ਕਿਸਮ ਅਤੇ ਜਲਵਾਯੂ ਅਨੁਸਾਰ ਕਰੋ ਗੁਲਾਬ ਦੀ ਖੇਤੀ ਲਈ ਤੁਪਕਾ(ਡ੍ਰਿਪ) ਸਿੰਚਾਈ ਵਰਗੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਲਾਭਦਾਇਕ ਹੈ ਫੁਹਾਰਾ ਸਿੰਚਾਈ ਨਾ ਕਰੋ, ਕਿਉਂਕਿ ਇਸ ਨਾਲ ਪੱਤਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ ਗੁਲਾਬ ਦੀ ਫਸਲ ਤੋਂ ਦੂਜੇ ਸਾਲ ਵਿੱਚ ਵੀ ਵਧੀਆ ਕਿਫਾਇਤੀ ਝਾੜ ਲਿਆ ਜਾ ਸਕਦਾ ਹੈ ਗੁਲਾਬ ਦੀ ਤੁੜਾਈ ਫੁੱਲਾਂ ਦਾ ਰੰਗ ਪੂਰੀ ਤਰ੍ਹਾਂ ਵਿਕਸਿਤ ਹੋਣ ਤੇ ਅਤੇ ਪਹਿਲੀਆਂ ਇੱਕ ਜਾਂ ਦੋ ਪੱਤੀਆਂ ਖੁੱਲਣ(ਪਰ ਪੂਰੀ ਤਰ੍ਹਾਂ ਨਹੀਂ) ਤੇ, ਤਿੱਖੇ ਚਾਕੂ ਦੀ ਮਦਦ ਨਾਲ ਕੀਤੀ ਜਾਂਦੀ ਹੈ ਸਹੀ ਲੰਬਾਈ ਦੇ ਫ਼ੁੱਲਾਂ ਨੂੰ ਹੱਥਾਂ ਵਾਲੇ ਚਾਕੂ ਨਾਲ ਕੱਟਿਆ ਜਾਂਦਾ ਹੈ ਵਿਦੇਸ਼ੀ ਬਜ਼ਾਰ ਦੀ ਮੰਗ ਅਨੁਸਾਰ ਵੱਡੇ ਫ਼ੁੱਲਾਂ ਲਈ ਤਣੇ ਦੀ ਲੰਬਾਈ 60-90 ਸੈ.ਮੀ. ਅਤੇ ਛੋਟੇ ਫੁੱਲਾਂ ਲਈ 40-50 ਸੈ.ਮੀ. ਹੁੰਦੀ ਹੈ ਫ਼ੁੱਲਾਂ ਨੂੰ ਸਵੇਰੇ ਜਲਦੀ ਜਾਂ ਦੁਪਹਿਰ ਦੇ ਅੰਤਲੇ ਸਮੇਂ ਤੋੜਨਾ ਚਾਹੀਦਾ ਹੈ

Posted by Rai Inderjit
Punjab
23-08-2019 03:55 PM
inderjit ji kirpa karke apna swal vistar nal pucho ta jo tuhanu is bare poori jankari diti ja sake.dhanwad

Posted by kiran yadav
Madhya Pradesh
23-08-2019 03:48 PM
kiran ji aapko kis crop ke seed chahiye ji.
Posted by Swaran Singh Batth
Punjab
23-08-2019 03:46 PM
ਤੁਸੀ virbac ਕੰਪਨੀ ਦੀ Albomar ਪੀਣ ਵਾਲੀ ਦਵਾਈ 5-10ml ਡੋਜ ਦਿਓ ਤੇ 15 ਦਿਨਾ ਬਾਅਦ ਦੋਬਾਰਾ ਰਪੀਟ ਕਰੋ

Posted by Gurbaz Singh
Punjab
23-08-2019 03:43 PM
ਤੁਸੀ ਇਸ ਨੂੰ Mecvolt ਇੰਜੇਕਸ਼ਨ 2-2ml ਪਿੱਛਲੇ ਪਾਸੇ ਦੋਨਾਂ ਪੂੜਿਆਂ ਤੇ ਲਾਓਂ ਅਤੇ trineurosol h injection ਵੀ 5-5ml ਦੋਨਾਂ ਪੂੜਿਆਂ ਤੇ ਲਾਓਂ ਉਸ ਨੂੰ ਸਹਾਰਾ ਦੇ ਕੇ ਥੋੜੀ ਥੋੜੀ ਦੇਰ ਖੜੀ ਰੱਖਣ ਦੀ ਕੋਸ਼ਿਸ਼ ਕਰੋ..

Posted by kulwinder singh
Punjab
23-08-2019 03:30 PM
ਖੇਤ ਵਿਚ 40 ਟਨ ਪੂਰੀ ਤਰ੍ਹਾਂ ਗਲੀ ਹੋਈ ਰੂੜੀ ਦੀ ਖਾਦ ਪਾਉ ਤੇ ਨਾਲ ਹੀ 50 ਕਿੱਲੋ ਨਾਈਟ੍ਰੋਜਨ, 25 ਕਿੱਲੋ ਫਾਸਫੋਰਸ ਅਤੇ 25 ਕਿੱਲੋ ਪੋਟਾਸ਼ (110 ਕਿੱਲੋ ਯੂਰੀਆ, 155 ਕਿੱਲੋ ਸੁਪਰ ਫਾਸਫੇਟ ਅਤੇ 40 ਕਿੱਲੋ ਮਿਊਰੇਟ ਆਫ ਪੋਟਾਸ਼) ਸਾਰੀ ਰੂੜੀ ਦੀ ਖਾਦ , ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਅਤੇ ਅੱਧਾ ਯੂਰੀਆ ਫ਼ਸਲ ਬੀਜਣ ਤੋਂ ਪਹਿਲਾ ਪਾਉ ਬਾਕੀ ਬਚਿਆ ਯੂਰੀਆ ਬੀਜਣ ਦੇ ਚਾਰ ਹਫਤੇ ਬਾਅਦ ਪਾ ਦੇਣਾ ਚਾਹ.... (Read More)
ਖੇਤ ਵਿਚ 40 ਟਨ ਪੂਰੀ ਤਰ੍ਹਾਂ ਗਲੀ ਹੋਈ ਰੂੜੀ ਦੀ ਖਾਦ ਪਾਉ ਤੇ ਨਾਲ ਹੀ 50 ਕਿੱਲੋ ਨਾਈਟ੍ਰੋਜਨ, 25 ਕਿੱਲੋ ਫਾਸਫੋਰਸ ਅਤੇ 25 ਕਿੱਲੋ ਪੋਟਾਸ਼ (110 ਕਿੱਲੋ ਯੂਰੀਆ, 155 ਕਿੱਲੋ ਸੁਪਰ ਫਾਸਫੇਟ ਅਤੇ 40 ਕਿੱਲੋ ਮਿਊਰੇਟ ਆਫ ਪੋਟਾਸ਼) ਸਾਰੀ ਰੂੜੀ ਦੀ ਖਾਦ , ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਅਤੇ ਅੱਧਾ ਯੂਰੀਆ ਫ਼ਸਲ ਬੀਜਣ ਤੋਂ ਪਹਿਲਾ ਪਾਉ ਬਾਕੀ ਬਚਿਆ ਯੂਰੀਆ ਬੀਜਣ ਦੇ ਚਾਰ ਹਫਤੇ ਬਾਅਦ ਪਾ ਦੇਣਾ ਚਾਹੀਦਾ ਹੈ
ਚੰਗਾ ਝਾੜ ਲੈਣ ਲਈ ਅਤੇ ਵੱਧ ਫੁੱਲਾਂ ਲਈ 57 ਗ੍ਰਾਮ ਘੁੱਲਣਸ਼ੀਲ ਖਾਦਾਂ (19:19:19) ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਵਰਤੋ ਕਰੋ ਬਿਜਾਈ ਦੇ 40 ਦਿਨਾਂ ਬਾਅਦ 4-5 ਗ੍ਰਾਮ 12:16:0, 2.5-3 ਗ੍ਰਾਮ ਲਘੂ ਤੱਤ ਅਤੇ 1 ਗ੍ਰਾਮ ਬੋਰੋਨ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰੋ ਘੁਲਣਸ਼ੀਲ ਘੋਲ ਬਣਾਉਣ ਲਈ 8-10 ਗ੍ਰਾਮ ਘੁਲਣਸ਼ੀਲ ਖਾਦਾਂ (13:00:45) ਪ੍ਰਤੀ ਲੀਟਰ ਪਾਣੀ ਵਿੱਚ ਮਿਲਾਉ ਅਤੇ ਸਪਰੇਅ ਕਰੋ ਮਿੱਟੀ ਦਾ ਪਰੀਖਣ ਕਰਾਉ ਅਤੇ ਮੈਗਨੀਸ਼ੀਅਮ ਦੀ ਘਾਟ ਨੂੰ ਪੂਰਾ ਕਰਨ ਲਈ 5 ਗਾ੍ਮ ਮੈਗਨੀਸ਼ੀਅਮ ਸਲਫੇਟ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਬੀਜਣ ਦੇ 30-35 ਦਿਨਾ ਬਾਅਦ ਸਪਰੇਅ ਕਰੋ ਅਤੇ ਕੈਲਸ਼ੀਅਮ ਦੀ ਕਮੀ ਹੋਣ ਤੇ 5 ਗ੍ਰਾਮ ਕੈਲਸ਼ੀਅਮ ਨਾਈਟ੍ਰੇਟ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਬਿਜਾਈ ਦੇ 30-35 ਦਿਨਾਂ ਬਾਅਦ ਸਪਰੇਅ ਕਰੋ

Posted by Vijender Pal
Himachal Pradesh
23-08-2019 03:26 PM

Posted by Ramlal Beniwal Beniwal
Rajasthan
23-08-2019 03:17 PM
रामलाल जी, आप इसकी समय समय पर कटाई छटाई करते रहे, सिंचाई प्रबंधन सही रखें, और सिफारिश की गयी खाद का इस्तेमला करें, धन्यवाद
Posted by harpal singh khangura
Punjab
23-08-2019 03:11 PM
eh sheath blight da hamla hai sheath blight di roktham lyi Adama company da Custodia @200 ml per acre ja Validamycin @300 ml ja Folicur @200 ml per acre da spray kr skde ho g

Posted by shekhar chandran
Punjab
23-08-2019 03:10 PM
यह फंगस रोग हैइसकी रोकथाम के लिए रोग रहित फसल से बीज लें और रोग को सहने योग्य किस्म बोयें धान और हरी खाद वाली फसलों का फसली चक्र अपनाना चाहिए खेत में पानी ना रूकने दें प्रभावित बूटों को उखाड़ कर खेत से बाहर फेंके कार्बेनडाज़िम घोल की 0.1 प्रतिशत मात्रा को मिट्टी के ऊपर प्रयोग करने से बीमारी रोकी जा सकती है

Posted by Vijay Kumar
Bihar
23-08-2019 02:54 PM
विजय जी कृपया आप बताएं कि आप कोनसे कीट की रोकथाम के बारे में जानकारी लेना चाहते है ताकि आपको इसके बारे में पूरी जानकारी दी जा सके धन्यवाद

Posted by khuspal
Punjab
23-08-2019 02:54 PM
Khuspal ji, tusi sabjiya jive ke gajar, shalgam, phoolgobhi, bean, tamatar, kali sarson de beej, palak, dhaniya di bijai kar sakde ho, dhanwad
Posted by harjinder singh khehra
Punjab
23-08-2019 02:52 PM
Harjinder ji ehh murah nasal di katti hai isda dhudh isde parents de record te nirbhar krda hai jekar ohnda da vdia record hai tan isda dhudh vdia howega..

Posted by jass
Punjab
23-08-2019 02:51 PM
jass ji kirpa karke daso ke kine dina da jhona hai ate isnu kehdi kehdi khaad payi hai ta jo tuhanu is bare poori jankari diti ja sake.dhanwad

Posted by sahil
Punjab
23-08-2019 02:47 PM
sahil ji bilkul punjab me bhi pearl farming ho sakti hai kyuki isme jeyada jameen ki nahi paani ke drum me hi farming karni hai baki aap Manish Vasudev ji se is 9417652857 par contact kare ji woh aapko guide karege ji.

Posted by महेश पाल सिंह
Uttar Pradesh
23-08-2019 02:40 PM
महेश पाल सिंह जी, कृपया आप कीट व् बीमारी के हमले का निरीक्षण करते रहे, समय समाय पर सिंचाई व् खाद डालते रहीं, और इसकी कटाई छटाई का ख़ास धियान रखें, धन्यवाद
Posted by Jagjit Hundal
Punjab
23-08-2019 02:39 PM
Hanji tuci calcium de skde ho tuci Calcimust gold liquid 50ml rojana deo ate Enerdyna liquid 100-100ml swere sham deo, iss nal dhudh vdia howega..

Posted by Pushpender Saroha
Uttar Pradesh
23-08-2019 02:36 PM
कृप्या आप उसकी फोटो भेंजे और बताएं कि उसमें से पीक आ रही है या सोजिश है ताकि आपको सही जानकारी दी जा सके

Posted by AKAASH PARSA
Maharashtra
23-08-2019 02:36 PM
खुसखबरी बमोरिया फार्म को अब भारत सरकार का सपोर्ट मोती पालन और इंटीग्रेटेड फार्मिंग हेतु प्रशिक्षण में शुल्क में सब्सिड़ी पाए .एक एवं दो दिवशीय प्रशिक्षण साथ ही सरकार की योजनाए से कमाए 1-2 लाख रूपये प्रतिमाह MSME WHH Gram Swaraj Mission Debates free india Swachh bharat Abhiyan Zero waste Management मोती पालन के साथ समस्त योजनाओ की जानकारी अधिक जानकारी के लिए संपर.... (Read More)
खुसखबरी बमोरिया फार्म को अब भारत सरकार का सपोर्ट मोती पालन और इंटीग्रेटेड फार्मिंग हेतु प्रशिक्षण में शुल्क में सब्सिड़ी पाए .एक एवं दो दिवशीय प्रशिक्षण साथ ही सरकार की योजनाए से कमाए 1-2 लाख रूपये प्रतिमाह MSME WHH Gram Swaraj Mission Debates free india Swachh bharat Abhiyan Zero waste Management मोती पालन के साथ समस्त योजनाओ की जानकारी अधिक जानकारी के लिए संपर्क करे अमित बमोरिया 9770085381,9407461361 https://youtu.be/nnzNw41gUIc
Posted by लव सितलानी
Rajasthan
23-08-2019 02:35 PM
सागवान को टीक भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खा.... (Read More)
सागवान को टीक भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खाद के साथ कीटनाशी डालें बीजों को नर्सरी बैड में बोया जाता है रोपाई के लिए 12-15 महीने के नए पौधों का प्रयोग करें टिशू प्रजनन ग्राफ्टिंग, जड़, तने काट कर और micro छोटे प्रजनन द्वारा किया जाता है रोपाई के लिए पूर्व अंकुरन पौधों का प्रयोग किया जाता है मॉनसून का मौसम सागवान की रोपाई के लिए सबसे अच्छा मौसम होता है रोपाई के लिए 2x2 या 2.5x2.5 या 3x3 मीटर के फासले रखा जाता है जब अंतर-फसली अपनाई हो, तो 4x4 मीटर या 5.x5 मीटर फासला रखें सागवान की रोपाई के लिए पूर्व अंकुरित पौधों का प्रयोग करें 45x45x45 सैं.मी. के गड्ढे बनाएं प्रत्येक गड्ढे में गली हुई रूड़ी की खाद और मिट्टी डालें एक एकड़ में रोपाई के लिए लगभग 1500-1800 clones का प्रयोग करें हर साल अगस्त और सितंबर महीने में 50 ग्राम प्रति पौधे में पहले तीन वर्ष डालें जब वृक्ष कटाई की अवस्था पर पहुंच जाये तब उस वृक्ष को निशान लगायें और इसकी रिपोर्ट चीफ रीज़नल फोरैस्ट्री ऑफिस में दें अनुमति मिलने के बाद कटाई की जा सकती है सागवान की खेती सबसे ज्यादा लाभदायक होती है क्योंकि इसकी भारत के साथ साथ विदेशों में भी भारी मांग है एक 14 वर्ष का सागवान का वृक्ष 10-15 घन फीट की लकड़ी प्रदान करता है
Posted by shyam,rajani
Rajasthan
23-08-2019 02:29 PM
श्याम जी, आप इसमें NPK 130045 @ 1 किलो को 150 लीटर पानी में मिला कर प्रति एकड़ के हिसाब से स्प्रे करें, इससे इसके फूल झड़ने बंद हो जाये गे, धन्यवाद

Posted by Ravi Jain
Punjab
23-08-2019 02:23 PM
Ravi ji kirpa krke ehh dso tuci kehri nasal da semen lena chahunde ho muurah nasal da ja nili raavi nasal da, kirpa krke iss vare dso tan jo tuhanu sahi jankari diti jaa skee.

Posted by Pushpender Saroha
Uttar Pradesh
23-08-2019 02:19 PM
Pushpender Saroha ji sepic kya hota hai ji. kirpeya apna question thoda detail me puche ji . fir aapko sahi jankarai di ji sakti hai ji.
Posted by Harvinder singh
Punjab
23-08-2019 02:16 PM
Jdo jhone di gobh bn rhi howe uss sme tuc 00:52:34@1kg prati acre de hisaab nal spray kr skde ho. Iss de nal boron@100gm v mix kr skde ho. Boron di matra 100gm ton jyada na vdhao. Jekar jhona nisaare te hai tan 10-15% nisaara pain te jhone de upper 00:00:50@800gm prati acre de hisaab nal spray kr skde ho. Iss nal v boron mix kr ke spray kr skde ho. Iss nal daane wdia bnde hnn ate daanya de vich chamak bndi hai. Boron di spray sirf ikk vaar hi kro. Uss di spray 2 baar krn di lod nahi hai.
Posted by sukhpinder singh bhullar
Punjab
23-08-2019 02:14 PM
sukhpinder ji 13:00:45 di varto jado jhona gobh te hunda os same kiti jandi hai.isdi matra 10 gram nu prati litre pani de hisab nal spray kiti jandi hai.dhanwad
Posted by prabhjit
Punjab
23-08-2019 02:13 PM
prabhjit ji eh fungus de karn hunda hai isde vich sheath blight di roktham de layi folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.

Posted by mann
Punjab
23-08-2019 02:10 PM
jhad da koi idea ni hunda ji rate tuci 3000 to 4000 tak sale kar skde quality de hisab nl.pau walo guidence mil skdi aa..punjab govt de eda di shyd koi. skeem ni.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













