
Posted by khuspal
Punjab
19-08-2019 05:06 PM
Khuspal ji, tusi shemm vale khet vich sulphur @ 3-5 kilo prati acre de hisaab nal shitta dao, isde nal khet da pani suk janda hai, dhanwad
Posted by Karan Deep
Punjab
19-08-2019 04:58 PM
ਹਾਜੀ ਚਾਰ ਮਹੀਨਿਆ ਤੱਕ ਦੇ ਸਕਦੇ ਹੋਂ ਤੇ ਉਸ ਤੋਂ ਬਾਅਦ panacure ਨਾਲ ਕਰੋ ਜੀ
Posted by Manpreet Sekhon
Punjab
19-08-2019 04:55 PM
ਮਨਪ੍ਰੀਤ ਜੀ, 2 ,4 - D ਚੌੜੇ ਪੱਤੇ ਵਾਲੇ ਨਦੀਨ ਦੀ ਰੋਕਥਾਮ ਲਈ ਵਰਤਿਆ ਜਾਂਦਾ ਹੈ, ਜਿਵੇ ਕੇ ਬਾਥੂ, ਇਹ ਫ਼ਸਲਾਂ ਜਿਵੇ ਕੇ ਮੱਕੀ, ਕਣਕ, ਅਤੇ ਝੋਨੇ ਵਿਚ ਵਰਤਿਆ ਜਾਂਦਾ ਹੈ, ਧੰਨਵਾਦ

Posted by pramodkumar
Uttar Pradesh
19-08-2019 04:54 PM
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है ब.... (Read More)
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है बस आपको इस बात का ध्यान रखना है कि पौधा ज्यादा पानी वाली और ज्यादा ठंड पड़ने वाली जगह पर नहीं लगाना है कम पानी और रेतली भूमि में लगाने के लिए यह सबसे अच्छी फसल है खेत की तैयारी - खेत की तैयारी के लिए सबसे पहले खेत की 2 बार अच्छी तरह जोताई करके उसमें प्रति हेक्टेयर 10 से 20 टन में पुरानी रूड़ी की खाद डालें साथ ही 120 किलोग्राम यूरिया + 150 किलोग्राम फास्फोरस + 30 किलोग्राम पोटाश इन्हें खेत में समान रूप से बिखेर दें फिर एक बार हल्की जोताई और कराहे से भूमि को समतल कर लें फिर खेत में 50x50 सैं.मी. की दूरी पर मेंड़ें बना लें पौधे की रोपाई और देख रेख - पौधे की रोपाई किसी भी समय की जा सकती है पर अच्छी उपज प्राप्त करने के लिए जून- जुलाई या फरवरी- मार्च में कर सकते हैं एलोवेरा की रोपाई मेंड़ों पर होती है यह पौधे किसी पुरानी एलोवेरा फार्म या नर्सरी से प्राप्त किए जा सकते हैं यही पौधे बाद में पनीरी के रूप में प्रयोग किए जाते हैं इस विधि को रूट सक्कर कहा जाता है अच्छी उपज के लिए किस्में - सिम सितल, L 1 , 2 , 5 और 49 लगाएं जिसमें जैल की मात्रा ज्यादा पायी जाती है इसके अलावा नेशनल बोटनीकल और प्लांट जैनेटिक रिसोर्स, आई. सी. ए. आर द्वारा रिलीज़ की गई किस्में IC111271, IC111269, IC111280 आदि हैं मेंड़ों पर 50 x 50 सैं.मी. की दूरी पर पौधों को लगाएं पौधे से पौधे की दूरी 50 सैं.मी. रखने पर प्रति एकड़ में 15000 पौधों की रोपाई की जरूरत पड़ेगी सिंचाई - सिंचाई साल भर में इसे सिर्फ 4 से 5 बार सिंचाई की जरूरत होती है सिंचाई के लिए ड्रिप प्रणाली अच्छी रहती है इससे इसकी उपज में वृद्धि होती है गर्मी क दिनों में 25 दिनों के अंतराल पर सिंचाई करनी चाहिए कीट और बीमारियां - वैसे इस फसल पर कोई विशेष कीट और रोगों का प्रभाव नहीं होता है पर कहीं कहीं तने के सड़ने और पत्तियों पर दाग वाली बीमारियों का असर देखा गया है जो एक फंगस रोग होता है उसके उपचार के लिए मैनकोजेब 3 ग्राम प्रति लीटर के हिसाब से छिड़काव करना चाहिए कटाई - यह फसल एक साल बाद काटने के लायक हो जाती है कटाई के दौरान पौधों की सबसे पहले निचली ठोस 3 या 4 पत्तों की कटाई करें उसके बाद लगभग 1 महीने के बाद उससे ऊपर वाली पत्तियों की कटाई करनी चाहिए कभी भी ऊपर वाली नई नाज़ुक पत्तियों की कटाई ना करें कटी हुई पत्तियों में फिर नई पत्तियां बननी शुरू हो जाती हैं प्रति हेक्टेयर में 50 से 60 टन ताजी पत्तियां प्रति वर्ष मिल जाती हैं दूसरे वर्ष में 15 से 20 फीसदी वृद्धि होती है बाजार में इसकी पत्तियों की अनुमानित कीमत 3 से 6 रूपये किलो होती है एक तंदरूस्त पौधे से एक साल में लगभग 3-4 किलो पत्तियां ली जा सकती हैं इस तरह एक वर्ष में एक एकड़ में से 1.5 से 3 लाख की फसल हो जाती है एलोवेरा का प्रयोग तंदरूस्त पत्तियों की कटाई के बाद साफ पानी से धोकर पत्तियों के निचली ओर ब्लेड या चाकू से कट लगाकर थोड़े समय के लिए छोड़ देते हैं जिसमें पीले रंग का गाढ़ा चिपचिपा रस (जेल) निकलता है उसे एक टैंक में इकट्ठा करके इस रस को सुखा लिया जाता है इस सूखे हुए रस को अलग अलग ढंग से तैयार करने के बाद अलग अलग नामों से जाना जाता है जैसे कि सकोतरा केप जब फसल पूरी तरह तैयार हो जाये और उसकी कटाई कर ली जाये तो उसे आप सब्जी मंडी में सीधे तौर पर बेच सकते हैं यदि आप खुद मंडी में बेचते हैं तो आपको अंदाजन 5 से 10 रूपये प्रति किलो तक मुल्य मिल सकता है पर यदि आप किसी कंपनी से कॉन्ट्रैक्ट करते हो तो इसका रेट उस कंपनी की जरूरत और शर्तों के मुताबिक उस कंपनी के द्वारा तय होता है यह मुल्य आपकी उनके साथ डीलिंग पर निर्भर करता है

Posted by Sonu Kushwah
Madhya Pradesh
19-08-2019 04:53 PM
भैंस की गर्दन में LOREXIN SPRAY लगाते रहे और साथ में Hitek Bolus भी दे जी
Posted by Karan Deep
Punjab
19-08-2019 04:45 PM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Posted by ਹਰਪਾਲ ਸਿੰਘ
Punjab
19-08-2019 04:31 PM
harpal ji isde lai tuci apne nazdik de milk plant vich rate pta kr skde ho kyuki ehh jilee de hisab nal dudh di quality de hisab nal hunda hai ..

Posted by jatinder singh
Punjab
19-08-2019 04:26 PM
ਜੇਕਰ ਪਸ਼ੂ ਦੀ ਸਹੀ ਤਰੀਕੇ ਨਾਲ ਦੇਖ ਭਾਲ ਨਾ ਕੀਤੀ ਜਾਵੇ ਤਾਂ ਇਸ ਨਾਲ ਥਨੇਲਾ ਰੋਗ ਜਾਂ ਮੈਸਟਾਈਟੀਸ ਦੀ ਬਿਮਾਰੀ ਹੋ ਜਾਂਦੀ ਹੈ , ਸਭ ਤੋਂ ਪਹਿਲਾਂ ਤਾਂ ਖੁਦ ਕੁੱਝ ਗੱਲਾਂ ਦਾ ਧਿਆਨ ਰੱਖੋ ਕਿ ਪਸ਼ੂ ਨੂੰ ਚੋਣ ਤੋਂ ਤੁਰੰਤ ਬਾਅਦ ਬੈਠਣ ਨਾ ਦਿਓ, ਤੇ ਸਾਰਾ ਦੁੱਧ ਚੋਅ ਲੈਣਾ ਚਾਹੀਦਾ ਹੈ , ਉਸਦੇ ਰਹਿਣ ਸਹਿਣ ਵਾਲੀ ਜਗਾਹ ਦੀ ਸਾਫ ਸਫਾਈ ਇਹ ਸਮੱਸਿਆ ਦਾ ਜਿੰਨੀ ਜਲਦੀ ਹੋ ਸਕੇ ਇਲਾਜ ਕਰਵਾਓ, ਕਿਉਂਕੀ.... (Read More)
ਜੇਕਰ ਪਸ਼ੂ ਦੀ ਸਹੀ ਤਰੀਕੇ ਨਾਲ ਦੇਖ ਭਾਲ ਨਾ ਕੀਤੀ ਜਾਵੇ ਤਾਂ ਇਸ ਨਾਲ ਥਨੇਲਾ ਰੋਗ ਜਾਂ ਮੈਸਟਾਈਟੀਸ ਦੀ ਬਿਮਾਰੀ ਹੋ ਜਾਂਦੀ ਹੈ , ਸਭ ਤੋਂ ਪਹਿਲਾਂ ਤਾਂ ਖੁਦ ਕੁੱਝ ਗੱਲਾਂ ਦਾ ਧਿਆਨ ਰੱਖੋ ਕਿ ਪਸ਼ੂ ਨੂੰ ਚੋਣ ਤੋਂ ਤੁਰੰਤ ਬਾਅਦ ਬੈਠਣ ਨਾ ਦਿਓ, ਤੇ ਸਾਰਾ ਦੁੱਧ ਚੋਅ ਲੈਣਾ ਚਾਹੀਦਾ ਹੈ , ਉਸਦੇ ਰਹਿਣ ਸਹਿਣ ਵਾਲੀ ਜਗਾਹ ਦੀ ਸਾਫ ਸਫਾਈ ਇਹ ਸਮੱਸਿਆ ਦਾ ਜਿੰਨੀ ਜਲਦੀ ਹੋ ਸਕੇ ਇਲਾਜ ਕਰਵਾਓ, ਕਿਉਂਕੀ ਇਹ ਜਲਦੀ ਗੰਭੀਰ ਰੂਪ ਲੈ ਲੈਂਦਾ ਹੈ ਬਾਕੀ ਚੋਣ ਤੋਂ ਪਹਿਲਾ ਸਾਰੇ ਲੇਵੇ ਨੂੰ ਚੰਗੀ ਤਰਾਂ ਪਾਣੀ ਨਾਲ ਸਾਫ ਨਾ ਕਰਨਾ ਵੀ ਵੱਡਾ ਕਰਾਨ ਹੈ ਜੀ ਬਾਕੀ ਹੋਰ ਕਾਰਨ ਹੋ ਸਕਦੇ ਹਨ ਜਿਵੇਂ:
1.ਖੁਰਾਕ ਵਿੱਚ ਜਰੂਰੀ ਤੱਤਾਂ ਦੀ ਘਾਟ ਹੋਣਾ
2.ਖੁਰਾਕ ਵਿੱਚ ਯੂਰੀਆ ਜਿਆਦਾ ਹੋਣਾ
3.ਲੇਵੇ ਤੇ ਸੱਟ ਲੱਗਣਾ
4.ਮਸ਼ੀਨੀ ਚੁਆਈ ਨਾਲ ਇੰਨਫੈਕਸ਼ਨ ਦਾ ਇੱਕ ਪਸ਼ੂ ਤੋਂ ਦੂਜੇ ਪਸ਼ੂ ਤੱਕ ਜਾਣਾ
Posted by Mukesh kumar
Rajasthan
19-08-2019 04:26 PM
मशरुम का व्यवसायिक स्तर पर खेती करने का अभी समय नहीं है अक्टूबर महीने के लास्ट में मसूड़ों मुक्का किसी भी तरह के एग्रीकल्चर बेस्ट जैसे धान की पुआल गेहूं का भूसा और आपके क्षेत्र में जो खेती से बचे हुए अवशेष जो आसानी से साफ सुथरे सब अच्छे मिल जाए रोग रहित हो उन सब पर मशरुम का कंपोस्ट तैयार किया जाता है उसके बाद.... (Read More)
मशरुम का व्यवसायिक स्तर पर खेती करने का अभी समय नहीं है अक्टूबर महीने के लास्ट में मसूड़ों मुक्का किसी भी तरह के एग्रीकल्चर बेस्ट जैसे धान की पुआल गेहूं का भूसा और आपके क्षेत्र में जो खेती से बचे हुए अवशेष जो आसानी से साफ सुथरे सब अच्छे मिल जाए रोग रहित हो उन सब पर मशरुम का कंपोस्ट तैयार किया जाता है उसके बाद मशरूम का स्थान आपके क्षेत्र में मशरूम की जो सपान लैब काम कर रही हो वहां से आसानी से मिल जाएगा मशरूम की खेती के लिए कोई भी चीज एकदम तैयार नहीं मिलती उसके लिए किसान को 1 महीने पहले तैयारी करनी होती है और जहां से सपान लेना है वहां से सपान का ऑर्डर देना होता है जो समय निश्चित होता है उसके अनुसार किसान में अपना सामान उठाकर ले जाना पड़ेगा मशरूम की खेती के लिए बहुत सारी सावधानियों की आवश्यकता है इसके लिए सबसे पहले आपको टेंपरेचर और मौसम के अंदर नबी की मात्रा उचित जानकारी होनी चाहिए मशरूम की बिजाई बैग विधि और बेड पर भी की जा सकती है नए किसान के लिए बैग में बिजाई करना उचित होता है क्योंकि थोड़ी सी असावधानी होने से मशरूम फार्म के अंदर बीमारी फैलने का खतरा बढ़ जाता है जो नया फार्म भर के लिए नुकसान का कारण बन सकता है इसलिए अगर वह आप को कंट्रोल में नहीं आए तो उसमें को निकाल कर नष्ट कर दिया जाता है या नहीं गड्ढे में दबा दिया जाता है बाकी की फसल आपकी बस जाती है सबसे पहले आप आपके नजदीक ट्रेनिंग ले या हमारे से संपर्क कर ले मेरा नंबर 70 15136 739 पहले व्हाट्सएप से कनेक्ट करें आने वाले समय में हम इस हिंदुस्तान के नाम मशरूम का बीज यानी बीज वाली मशरूम देने जा रहे हैं जाएं क्यों डर लगता है वहां पर हम 70 से 100 ग्राम बीज में भी करवाते और आप लोग भी हमारे साथ मिलकर मशरूम के क्षेत्र में हिंदुस्तान को विश्व गुरु बनाने में हमारा सहयोग करें अशोक वशिष्ठ
Posted by Ranjeet singh
Punjab
19-08-2019 04:18 PM

Posted by Anil Beniwal
Haryana
19-08-2019 04:12 PM
अनिल जी, आप नरमे में फल लाने के लिए जब इसमें फूल आ जाते है, उस समय में NPK 130045 @ 1 किलो को 150 लीटर पानी में मिला कर प्रति एकड़ के हिसाब से स्प्रे कर सकते हैं, धन्यवाद
Posted by Karan Deep
Punjab
19-08-2019 04:09 PM
isde vare jankari lai tuci mere nal +91 98156 84401 sampark kr skde ho.
Posted by Hardeep Singh
Punjab
19-08-2019 04:07 PM
ਹਰਦੀਪ ਜੀ, ਇਸਦੀ ਜੜ੍ਹ ਵਿਚ ਸਿਓਂਕ ਦੇ ਹਮਲੇ ਦੀ ਜਾਂਚ ਕਰੋ, ਜੇਕਰ ਹਮਲਾ ਮੌਜੂਦ ਹੋਵੇ ਤਾਂ ਤੁਸੀਂ ਇਸ ਵਿਚ chlorpyriphos @ 4 ml ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by skjb
Rajasthan
19-08-2019 03:54 PM
श्रीमान जी, बहुत सी companies है जो अपने products बनती है, कृपया आप बताये के आप किस product के बारे में जानकारी लेना चाहते हैं, ताकि आपको उसके हिसाब से बताया जा सके, धन्यवाद
Posted by hardeep singh
Punjab
19-08-2019 03:47 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ
Posted by Karan Deep
Punjab
19-08-2019 03:46 PM
Karan Deep ji goat farm te pig farm dono kamm alag alag apni jagah te thik hun. goat farm vich risk ghat hai te ghat peseya to shuru kar sakde ho. pig farm te investment jeyada hovegi ji. tusi goat farm shuru karo ta vadiya hai kyuki ik var time ta lag javega 1 year par risk ghat hai es vich. baki tusi dono kamm de farm visit karo te training le ke shueu karo ta ghata kise kamm vich nai pena ji.
Posted by ਇੰਦਰਜੀਤ ਸਿੰਘ ਭੁੱਲਰ
Punjab
19-08-2019 03:43 PM
ohna nu pett de kiria lai flukarid-ds bolus deo, isde nal Enerdyna liquid 100-100ml swere sham, Milkout powder 2-2 chamch swere sham ate Calcimust gold liquid 50ml rojana doe, iss nal frak paa jawega..

Posted by balwinder
Punjab
19-08-2019 03:27 PM
Balwinder ji kirpa krke apna swal vistar nal pusho ji tuci basmati vare ki jankari lena chahunde ho tan jo tuhanu sahi jankari diti ja ske.

Posted by JAGTAR SINGH
Punjab
19-08-2019 03:16 PM
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸ.... (Read More)
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾਲ ਵਿੱਚ 2 ਬੱਚੇ ਦੇਨਾ ਆਮ ਗੱਲ ਹੁੰਦੀ ਹੈ ਬਕਰੀਆਂ 8-10 ਸਾਲ ਤਕ ਬੱਚੇ ਦਿੰਦਿਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਂਦਿਆਂ ਹਨ ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ ਇਹ ਤੁਹਾਨੂੰ ਨੇੜੇ ਦੇ ਕਿਸੇ ਸਫਲ ਬੱਕਰੀ ਪਾਲਕ ਜਾਂ ਵੈਟਨਰੀ ਯੂਨੀਵਰਸਿਟੀ ਤੋਂ ਪ੍ਰਾਪਤ ਕਰ ਸਕਦੇ ਹੋ ਬਾਕੀ ਤੁਸੀਂ ਉਸ ਕਿਸਾਨ ਨੂੰ ਮਿਲ ਸਕਦੇ ਹੋ ਜੋ ਪਹਿਲਾਂ ਕਈ ਸਾਲਾਂ ਤੋਂ ਬੱਕਰੀ ਫਾਰਮ ਚਲਾ ਰਿਹਾ ਹੋਵੇ, ਉਸ ਤੋਂ ਤੁਹਾਨੂੰ ਬੱਕਰੀ ਫਾਰਮ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦੇ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨਰੀ ਅਫਸਰ ਨੂੰ ਮਿਲੋ ਉਹ ਤੁਹਾਡੀ ਫਾਈਲ ਦੀ ਕਾਰਵਾਈ ਅੱਗੇ ਤੋਰਨ ਬਾਰੇ ਜਾਣਕਾਰੀ ਦੇਣਗੇ, ਬੀਟਲ ਨਸਲ ਦੀ ਬੱਕਰੀ ਲੈਣ ਲਈ ਤੁਸੀ ਮੇਰੇ 7009579091 ਨਾਲ ਸੰਪਰਕ ਕਰ ਸਕਦੇ ਹੋ

Posted by Gurdeep Singh virdi
Punjab
19-08-2019 03:03 PM
Gurdeep ji tuci uss nu Minfa gold powder 100gm rojana deo ate Min 21 bolus rojana 1 goli deo ate 21 din tak dinde rho, iss nal heat vich aa jawegi jekar fir v heat vich naa awwe tan tuci uss nu Ovulenta kit de skde ho.

Posted by ravi
Rajasthan
19-08-2019 02:58 PM
Ravi ji, ap amrud ke podhe ke acche vikaas ke liye isme vermicompost @ 4-5 kilo prati podhe ke hisaab se dal sakte hain, dhanywad
Posted by gurpreet singh
Punjab
19-08-2019 02:51 PM
ਤੁਸੀ ਓਹਨਾ ਨੂੰ ਪੇਟ ਦੇ ਕੀੜਿਆਂ ਲਈ Bendikind plus ਗੋਲੀ ਦਿਓ ਅਤੇ ਕਾਰਗਿਲ ਦੀ Heifer dry ਫੀਡ ਦੇਣੀ ਸ਼ੁਰੂ ਕਰੋ ਬਾਕੀ ਓਹਨਾ ਨੂੰ Cafplan ਪਾਊਡਰ 100 ਗ੍ਰਾਮ ਰੋਜਾਨਾ ਦਿਓ, ਇਸ ਨਾਲ ਓਹਨਾ ਦੀ ਵਧਿਆ ਗਰੋਥ ਹੋ ਜਾਵੇਗੀ

Posted by Rahul
Haryana
19-08-2019 02:44 PM
Rahul ji, university khare pani mein kisi fasal ko ugane ki sifarish nahi karti hai, ap khare pani ki jagah nehri pani ka istemal kar skate hain, ap apne pani ko test karwaye agar apka pani 1 yan 2 number hai to ap isko kheti ke liye istemal kar sakte hain, agar apka pani 3 yan 4 number hai to ap nehri pani ka istemal karein, dhanywad

Posted by Rahul
Haryana
19-08-2019 02:43 PM
Rahul, ji, ap gehun ke ilawa isme dal ki bijai kar skate hian, kyu ki dal ki biaji mein pani ki khapat kam hoti hai, dhanywad

Posted by Ranjeet singh
Punjab
19-08-2019 02:34 PM
ਰਣਜੀਤ ਜੀ, ਇਹ ਮੱਛਰ ਕੇ ਹਮਲੇ ਦੀ ਵਜ੍ਹਾ ਨਾਲ ਹੋ ਰਿਹਾ ਹੈ, ਇਸਦੀ ਰੋਕਥਾਮ ਲਈ ਤੁਸੀਂ imidacloprid @ 60 ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ

Posted by Harpreet Singh
Punjab
19-08-2019 02:32 PM
iss feed vich anaz, khal, chania da chilka, mineral, namak, sirra hunde hai..

Posted by Gurdeep Singh virdi
Punjab
19-08-2019 02:26 PM
Gurdeep Singh virdi ji is var PAU Kisan mela 20-21, Sep, 2019 nu lag reha hai. Thankyou.
Posted by Abhishek Arpan
Uttar Pradesh
19-08-2019 02:21 PM
अभिषेक जी, माहू का वैज्ञानिक नाम Varies है , यह isoptera आर्डर में आता है, धन्यवाद

Posted by Rahul
Haryana
19-08-2019 02:11 PM
Rahul ji 15 litre vali buffalo lene ke liye aap Surinder 9812301213 Sansaniwala Dairy farm se samparak kar sakte hai. Thank you.

Posted by Rahul
Haryana
19-08-2019 02:09 PM
Rahul ji, ap agli fasal ki bijai se phele hari khaad ki bijai kar sakte hain, isse khet ki gunwta bani rehti hai, dhanywad
Posted by pargat singh
Punjab
19-08-2019 02:06 PM
Pargat ji, tusi amla diyan varieties jive ke Banarasi, Krishna, NA-9, NA-10, Francis, NA-7, Kanchan, NA-6 , Chakiya di bijai kar sakde ho, dhanwad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











.jpg)


