Posted by ਬੱਬਲਪ੍ਰੀਤ ਸਿੰਘ
Punjab
18-08-2019 08:32 AM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ. ਸੂਰ ਪਾਲਣ ਦੀ ਅਗਲੀ ਟ੍ਰੇਨਿੰਗ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਤੁਸੀ ਆਪਣਾ ਟ੍ਰੇਨਿੰਗ ਵਾਲਾ ਫਾਰਮ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਾ ਕੇ ਭਰ ਆਉ ਉਸ ਤੋਂ ਬਾਅਦ ਜਦੋਂ ਹੁਣ ਅਗਲੀ ਟ੍ਰੈਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਜਾਂ ਫਿਰ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਗੁਰਦਾਰਪੁਰ ਤੇ ਖਰੜ ਵਿੱਚੋ ਵੀ ਟ੍ਰੇਨਿੰਗ ਲੈ ਸਕਦੇ ਹੋਂ ਇਹ ਸਰਕਾਰੀ ਸੂਰ ਫਾਰਮ ਹਨ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ, ਹੋਰ ਜਿਆਦਾ ਜਾਣਕਾਰੀ ਲਈ ਤੁਸੀ ਮੇਰੇ ਨਾਲ 9915632577 ਸੰਪਰਕ ਕਰ ਸਕਦੇ ਹੋ, ਧੰਨਵਾਦ
Posted by jagtar sidhu
Punjab
18-08-2019 08:28 AM
Jagtar ji tuci uss nu pett de kiria lai Bendikind plus bolus deo, isde nal Bovimin-B powder 100gm rojana ate Ovumin advance bolus rojana 1 goli deo ate 21 din tak deo, iss nal heat vich aa jawegi..

Posted by SANDEEP SINGH
Punjab
18-08-2019 08:25 AM
sandeep ji patta lapet di roktham de layi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho.

Posted by Daljeet Singh
Punjab
18-08-2019 08:19 AM
ਖੇਤੀ ਦੇ ਨਾਲ ਨਾਲ ਤੁਸੀਂ ਕਈ ਸਹਾਇਕ ਧੰਦੇ ਅਪਣਾ ਸਕਦੇ ਹੋ, ਜਿਵੇਂ ਕਿ ਡੇਅਰੀ, ਪਸ਼ੂ-ਪਾਲਣ, ਮੁਰਗੀ-ਪਾਲਣ, ਮੱਖੀ-ਪਾਲਣ, ਖੇਤ ਵਿੱਚ ਛੋਟਾ ਡੈਮ ਬਣਾ ਕੇ ਮੱਛੀ-ਪਾਲਣ, ਅਗੇਤੀ ਸਬਜ਼ੀ ਉਗਾਉਣਾ ਆਦਿ ਇਸ ਤਰਾਂ ਕਹਿਣਾ ਬਹੁਤ ਮੁਸ਼ਕਿਲ ਹੈ ਕਿ ਕਿਹੜਾ ਕਿੱਤਾ ਜਿਆਦਾ ਫਾਇਦਾ ਦੇਵੇਗਾ ਕਿਉਕੀ ਇਹ ਤੁਹਾਡੀ ਮਿਹਨਤ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਕਿਸ ਲੈਵਲ ਤੇ ਕਰਦੇ ਹੋੰ ਤੁਸੀ ਸਭ ਤੋਂ ਪਹਿਲਾ ਆਪਣੇ .... (Read More)
ਖੇਤੀ ਦੇ ਨਾਲ ਨਾਲ ਤੁਸੀਂ ਕਈ ਸਹਾਇਕ ਧੰਦੇ ਅਪਣਾ ਸਕਦੇ ਹੋ, ਜਿਵੇਂ ਕਿ ਡੇਅਰੀ, ਪਸ਼ੂ-ਪਾਲਣ, ਮੁਰਗੀ-ਪਾਲਣ, ਮੱਖੀ-ਪਾਲਣ, ਖੇਤ ਵਿੱਚ ਛੋਟਾ ਡੈਮ ਬਣਾ ਕੇ ਮੱਛੀ-ਪਾਲਣ, ਅਗੇਤੀ ਸਬਜ਼ੀ ਉਗਾਉਣਾ ਆਦਿ ਇਸ ਤਰਾਂ ਕਹਿਣਾ ਬਹੁਤ ਮੁਸ਼ਕਿਲ ਹੈ ਕਿ ਕਿਹੜਾ ਕਿੱਤਾ ਜਿਆਦਾ ਫਾਇਦਾ ਦੇਵੇਗਾ ਕਿਉਕੀ ਇਹ ਤੁਹਾਡੀ ਮਿਹਨਤ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਕਿਸ ਲੈਵਲ ਤੇ ਕਰਦੇ ਹੋੰ ਤੁਸੀ ਸਭ ਤੋਂ ਪਹਿਲਾ ਆਪਣੇ ਬਜ਼ਟ, ਤਜ਼ਰਬੇ ਤੇ ਜਗਾਂ ਦੇ ਹਿਸਾਬ ਨਾਲ ਸਹਾਇਕ ਕਿੱਤੇ ਨੁੰ ਚੁਣੋ ਜਿਸ ਬਾਰੇ ਤੁਹਾਨੂੰ ਖੁਦ ਵੀ ਥੋੜੀ ਜਾਣਕਾਰੀ ਹੋਵੇ ਫਿਰ ਉਸ ਕਿਤੇ ਨੂੰ ਕਰਨ ਵਾਲੇ ਸਫਲ ਕਿਸਾਨਾਂ ਨੂੰ ਖੁਦ ਜਾ ਕੇ ਮਿਲੋ ਫਿਰ ਪੱਕਾ ਮਨ ਬਣਾਕੇ ਉਸ ਕੰਮ ਨੂੰ ਛੋਟੇ ਪੱਧਰ ਤੇ ਸ਼ੁਰੂ ਕਰੋ ਤੇ ਜੇਕਰ ਕੋਈ ਵੀ ਦਿੱਕਤ ਆ ਰਹੀ ਹੋਵੇ ਤਾਂ ਦੁਬਾਰਾ ਸਵਾਲ ਪਾ ਦਿਓ ਸਾਡੇ ਵੱਲੋ ਤੁਹਾਡੀ ਪੂਰੀ ਮਦਦ ਕੀਤੀ ਜਾਵੇਗੀ t

Posted by Dinesh Raj
Uttar Pradesh
18-08-2019 08:18 AM
Dinesh ji aap iske uper malathion@250ml ko prati acre ke hisab se spray karen.dhanywad
Posted by shrawan ram
Rajasthan
18-08-2019 07:58 AM
Shrawan ji aap keet ki roktham ke liye quinalphos@400ml ko prati acre ke hisab se spray karen.dhanywad
Posted by Bhupendra Kumar
Uttarakhand
18-08-2019 07:49 AM
Bhupendra ji yeh keet ke hamle ke karn hota hai iske liye aap quinalphos@400ml ko prati acre ke hisab se spray karen.dhanywad
Posted by ਜਗਜੀਤ ਸਿੰਘ
Punjab
18-08-2019 07:44 AM
ਜਗਜੀਤ ਜੀ ਤੁਸੀ Enerdyna liquid 100 ml ਰੋਜਾਨਾ ਦਿਨ ਵਿਚ ਕਿਸੀ ਵੀ ਟਾਈਮ ਦੇ ਸਕਦੇ ਹੋ ਅਤੇ Milkout ਪਾਊਡਰ 2-2ਚਮਚ ਸਵੇਰੇ ਸ਼ਾਮ ਦਿਓ, ਇਹ ਤੁਸੀ ਰੋਟੀ ਵਿਚ ਦੇ ਸਕਦੇ ਹੋ ਅਤੇ Calcimust gold liquid 50ml ਰੋਜਾਨਾ ਦਿਓ ਇਹ ਤੁਸੀ ਰੋਟੀ ਤੇ ਜਾ ਫਿਰ ਦਾਣੇ ਵਿਚ ਦੇ ਸਕਦੇ ਹੋ ਜਿਵੇਂ ਤੁਹਾਡੇ ਪਸ਼ੂ ਖਾਂਦੇ ਹੋ ਉਸ ਹਿਸਾਬ ਨਾਲ ਦੇ ਸਕਦੇ ਹੋ.
Posted by Amrit Sandhu
Punjab
18-08-2019 07:44 AM
ਅੰਮ੍ਰਿਤ ਜੀ ਇਹ ਸੁੰਡੀ ਦੇ ਕਾਰਨ ਹੁੰਦਾ ਹੈ ਕਿਰਪਾ ਕਰਕੇ ਇਸਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ fame @20 Ml ਜਾ coragen @60 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Avtar Singh
Haryana
18-08-2019 07:34 AM
फसल में सरसों की खल बहुत ही लाभकारी है यह एक ऐसा जैविक तरीका है जिसके साथ आप फसल की पैदावार में वृद्धि कर सकते हैं फसल के पौधे की फोट करवाने के लिए इसके परिणाम बहुत ही बढ़िया हैं इसमें 6 मुख्य तत्व हैं जिसमें मुख्य तौर पर नाइट्रोजन, पोटाश और फासफोरस के साथ साथ सल्फर जिंक और बोरोन भी पाये जाते हैं सरसों की खल धा.... (Read More)
फसल में सरसों की खल बहुत ही लाभकारी है यह एक ऐसा जैविक तरीका है जिसके साथ आप फसल की पैदावार में वृद्धि कर सकते हैं फसल के पौधे की फोट करवाने के लिए इसके परिणाम बहुत ही बढ़िया हैं इसमें 6 मुख्य तत्व हैं जिसमें मुख्य तौर पर नाइट्रोजन, पोटाश और फासफोरस के साथ साथ सल्फर जिंक और बोरोन भी पाये जाते हैं सरसों की खल धान में प्रयोग करने के लिए दो तरीके हैं पहला तरीका है कि इसे ड्रम में भिगो लें और 5—6 दिन लगातार इसे हिलाते रहें और इस घोल को पानी देने वाले दिन खेत में डाल दें दूसरा तरीका यह है कि इसे बारीक कूटकर इसका छींटा ज़मीन में दे सकते हैं इसे प्रयोग करने का सही समय जब धान 15—20 दिनों का हो क्योंकि इस समय जड़ों का सबसे अधिक विकास होता है इसकी मात्रा एक एकड़ में सिर्फ 16 किलो का प्रयोग कर सकते हैं रेते वाले और बारानी ज़मीन में हम 20 किलो प्रयोग कर सकते हैं

Posted by पवन यादव
Madhya Pradesh
18-08-2019 07:31 AM
नरमे में जूं, तेले और थ्रिप्स है, इसकी रोकथाम के लिए prophenofos@500ml याEthion@800ml या oberon@200ml या Bayer की Admire pro@12gm या Flotis@400ml की प्रति एकड़ के हिसाब से 150 लीटर पानी में मिलाकर स्प्रे करें
Posted by karansingh
Uttar Pradesh
18-08-2019 07:26 AM
Karan ji aap uski bachedani mai Utrawin-oz dwai bhrwayen, iske sath aap Bovimin-B powder 100gm rojana aur Concimax bolus rojana 1 goli deni shuru kren aur 21 din tak dete rehe fir agli varr heat mai aane per isko AI krwa ker yeh golia 14 din tak aur dete rehen, isse gabhin rehh jayegi yeh golia Intas company ka product hai.
Posted by Sujeet Singh
Uttar Pradesh
18-08-2019 07:20 AM
Sujeet ji kripa aap yeh btayen ki aap dhan ki kheti ke vare mai kya jankari lena chahthe hai tan jo apko sahi jankari di jaa skee, apke dhann mai koi bimari hai ya aap kush aur jankari lena chahte hai kripya vistar se btayen.

Posted by sanjay borana
Madhya Pradesh
18-08-2019 07:17 AM
संजय जी कृपया बताये के आप कुकड़ा किसे कह रहे है ताकि आपको इसके बारे में पूरी जानकारी दी जा सके धन्यवाद

Posted by Lovepreet Singh
Punjab
18-08-2019 07:09 AM
Lovepreet ji tuci suun ton 6-7 din tak thna vicho sara dhudh naa khddo ji, thnna vich thoda dhudh rakho ji fir uss ton badd tuci khali krne suru kr skde ho..

Posted by sandeep
Haryana
18-08-2019 06:57 AM
Han ji yeh patta lapet aur gobh ki soondi aur jad ke keede ko rokti hai..iss ka result bhut bdhyia hai..iss ki maatra 5-7kg prati acre kr hisaab se daal skte ho
Posted by ਗੁਰਜੀਤ ਸਿੰਘ
Punjab
18-08-2019 06:56 AM
इसकी मात्रा 300ml प्रति एकड़ है, इसे आप धान में ब्लास्ट की रोकथाम के लिए प्रयोग कर सकते हैं
Posted by ਗੁਰਜੀਤ ਸਿੰਘ
Punjab
18-08-2019 06:55 AM
यह शीथ ब्लाइट और ब्लास्ट की रोकथाम का काम करती है, इसकी मात्रा भी 300ml प्रति एकड़ है

Posted by संदीप पाण्डेय
Uttar Pradesh
18-08-2019 06:54 AM
Amrood ke upper quinalphos@4ml prati ltr pani ke hisaab se spray krein...yeh keeda controo ho jayega.
Posted by harry
Punjab
18-08-2019 06:43 AM
ਤੁਸੀ Calcimust gold liquid 50-50ml ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ Glactogog ਪਾਊਡਰ ਵੀ 30 ਗ੍ਰਾਮ ਰੋਜਾਨਾ ਦੇ ਸਕਦੇ ਹੋ, ਇਸ ਨਾਲ ਫਰਕ ਪੈ ਜਾਵੇਗਾ ਬਾਕੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਦੀ ਗੋਲੀ ਜਰੂਰ ਦਿਓ ਅਤੇ ਹਰ 3 ਮਹੀਨੇ ਬਾਦ ਸਾਲਟ ਬਦਲ ਕੇ ਦਿੰਦੇ ਰਹੋ ..

Posted by Ravi kumar
Punjab
18-08-2019 06:40 AM
ਰਵੀ ਜੀ, ਫੋਟੋ ਨੂੰ ਦੇਖ ਕੇ ਇਹ ਅਨੁਮਾਨ ਲਗਾਇਆ ਜਾ ਸਕਦਾ ਹੈ ਕੇ ਪਹਿਲਾ ਬੂਟਾ ਮੋਰਿੰਗਾ ਦਾ ਹੈ, ਦੂਸਰਾ ਬੂਟਾ yucca ਦਾ ਹੈ ਅਤੇ ਤੀਸਰੇ ਬੂੱਟੇ ਦਾ ਅਨੁਮਾਨ ਨਹੀਂ ਲਗਾਇਆ ਜਾ ਸਕਦਾ ਕਿਉਂ ਕਿ ਇਹ ਪੋਢਾ ਬਹੁੱਤ ਛੋਟਾ ਹੈ ਅਤੇ ਇਸਦੇ ਪੱਤੇ ਵੀ ਘੱਟ ਹਨ, ਧੰਨਵਾਦ

Posted by Manish naru
Haryana
18-08-2019 06:30 AM
Manish ji, kripya ap podhe ki photo bhejien taki apko iske hisaab se samadhan bataya ja sake, dhanywad
Posted by Ramesh Mourya
Uttar Pradesh
18-08-2019 06:15 AM
रमेश जी आप इसकी जड़ में सुंडी का हमला चेक करें अगर मौजूद है तो आप इसके ऊपर chlorpyriphos @4ml को प्रति लीटर पानी के हिसाब से स्प्रे करें धन्यवाद
Posted by shivjeet singh
Punjab
18-08-2019 05:53 AM
Jhone di height de lyi hoshi@400ml prati acre de hisaab nal spray kro.

Posted by KARMINDER SINGH
Uttar Pradesh
18-08-2019 04:53 AM
Posted by Kuljeet Bazigar
Rajasthan
18-08-2019 04:05 AM
Kuljeet ji usko aap mineral mixture Bovimin-B powder 20gm rojana dena shuru kren iske sath aap Mintab bolus 1-1 goli subah sham deni shuru kren, isse heat mai aa jayegi.

Posted by ਗੁਰਮੀਤ ਸਿੰਘ
Punjab
18-08-2019 02:00 AM
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱ.... (Read More)
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ

Posted by Venkat V
Andhra Pradesh
18-08-2019 01:34 AM
Venkat g kirpa apna swaal vistaar se puche tan jo apko iss ki jankari di ja ske...
Posted by sanjay sagar
Jharkhand
18-08-2019 12:35 AM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप Mr. jai 8882876224 जी से संपर्क कर सकते है
Posted by Praveen kumar
Uttar Pradesh
17-08-2019 11:37 PM
बिजाई से 3-5 महीने बाद नयें पौधे मुख्य खेत में लगाएं जाते है नयें पौधे गड्ढों में मानसून के शुरू होने पर लगाएं जाते है बिजाई के समय नीम के तत्वों के साथ-साथ फास्फेट 50 ग्राम और गन्डोयां खाद 250 ग्राम प्रति गड्ढे में डालें नीम के तत्व पौधों को दीमक से बचाते है
पहले साल NPK की 50 ग्राम मात्रा डालें दूसरे साल 17:17:17@ 50 ग्रा.... (Read More)
बिजाई से 3-5 महीने बाद नयें पौधे मुख्य खेत में लगाएं जाते है नयें पौधे गड्ढों में मानसून के शुरू होने पर लगाएं जाते है बिजाई के समय नीम के तत्वों के साथ-साथ फास्फेट 50 ग्राम और गन्डोयां खाद 250 ग्राम प्रति गड्ढे में डालें नीम के तत्व पौधों को दीमक से बचाते है
पहले साल NPK की 50 ग्राम मात्रा डालें दूसरे साल 17:17:17@ 50 ग्राम प्रति पौधे को डालें हाथों से गोड़ाई करते रहें और नदीनों के हमले की जाँच करते रहें
Posted by Praveen kumar
Uttar Pradesh
17-08-2019 11:30 PM
बिजाई से 3-5 महीने बाद नयें पौधे मुख्य खेत में लगाएं जाते है नयें पौधे गड्ढों में मानसून के शुरू होने पर लगाएं जाते है बिजाई के समय नीम के तत्वों के साथ-साथ फास्फेट 50 ग्राम और गन्डोयां खाद 250 ग्राम प्रति गड्ढे में डालें नीम के तत्व पौधों को दीमक से बचाते है
पहले साल NPK की 50 ग्राम मात्रा डालें दूसरे साल 17:17:17@ 50 ग्रा.... (Read More)
बिजाई से 3-5 महीने बाद नयें पौधे मुख्य खेत में लगाएं जाते है नयें पौधे गड्ढों में मानसून के शुरू होने पर लगाएं जाते है बिजाई के समय नीम के तत्वों के साथ-साथ फास्फेट 50 ग्राम और गन्डोयां खाद 250 ग्राम प्रति गड्ढे में डालें नीम के तत्व पौधों को दीमक से बचाते है
पहले साल NPK की 50 ग्राम मात्रा डालें दूसरे साल 17:17:17@ 50 ग्राम प्रति पौधे को डालें हाथों से गोड़ाई करते रहें और नदीनों के हमले की जाँच करते रहें

Posted by naresh ijardar
Chattisgarh
17-08-2019 11:28 PM
इसके ऊपर tata tukumi@100gm या fame@20ml या coragen@60ml प्रति एकड़ की स्प्रे कर सकते हैं
Posted by Revati Raman Pandey
Uttar Pradesh
17-08-2019 11:09 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें

Posted by Pitamber Lal
Himachal Pradesh
17-08-2019 10:51 PM
Pitamber ji isme keet ka hamla check karen agar maujood hai to aap iske uper quinalphos @4ml ko prati litre pani ke hisab se spray karen.dhanywad
Posted by sukh kang
Punjab
17-08-2019 10:18 PM
sukh kang ji kirpa karke daso ke tuc tota kisnu keh rahe ho ho sake ta isdi photo bhejo ta jo tuhanu is bare poori jankari diti ja sake.dhanwad
Posted by एम. के. रज़ा
Chattisgarh
17-08-2019 10:11 PM
आप उसे तुरंत नज़दीकी डॉक्टर से जांच करवायें क्योंकि उसकी जांच करके उसका सही इलाज हो सकता है

Posted by sachin
Bihar
17-08-2019 10:02 PM
इसे मिट्टी की कई किस्मों में उगाया जा सकता है अच्छी उपज और अच्छी वृद्धि के लिए गहरी दोमट और जलोढ़ मिट्टी की आवश्यकता होती है यह दोमट और हल्की क्षारीय मिट्टी को भी सहनेयोग्य है इसे हल्की मिट्टी में भी उगाया जा सकता है अनार की खेती के लिए मध्यम और काली मिट्टी भी उपयुक्त रहती है अगेती किस्मों के लिए 45x30 सैं.मी., दर.... (Read More)
इसे मिट्टी की कई किस्मों में उगाया जा सकता है अच्छी उपज और अच्छी वृद्धि के लिए गहरी दोमट और जलोढ़ मिट्टी की आवश्यकता होती है यह दोमट और हल्की क्षारीय मिट्टी को भी सहनेयोग्य है इसे हल्की मिट्टी में भी उगाया जा सकता है अनार की खेती के लिए मध्यम और काली मिट्टी भी उपयुक्त रहती है अगेती किस्मों के लिए 45x30 सैं.मी., दरमियानी किस्मों और पिछेती किस्मों के लिए 45-60x45 सैं.मी. फासले का प्रयोग करें अगेती मौसम की फसल के लिए 45x30 सैं.मी. जबकि देरी से पकने वाली फसल के लिए 60 x 45 सैं.मी. फासले का प्रयोग करें बीज को 1-2 सैं.मी. गहरा बोयें बिजाई के लिए, रोपण विधि का प्रयोग किया जाता है बीज को नर्सरी में बोयें और सिंचाई करें पौध लगाने के समय जरूरत के अनुसार पानी और खाद डालें 25-30 दिनों में पौध खेत में लगाने के लिए तैयार हो जाती है पौध रोपण के लिए तीन से चार सप्ताह के पुराने पौधे लगाएं अगेती मौसम की किस्मों के लिए 500 ग्राम बीज और पिछेती मौसम की किस्मों के लिए 250 ग्राम बीज प्रति एकड़ के लिए आवश्यक है बिजाई से पहले, बीज को गर्म पानी में (50°सै. पर 30 मिनट) या 0.01 ग्राम सटरैपटोसाइकलिन प्रति लीटर दो घंटों के लिए रखें इसके बाद बीज को छांव में सुखाएं और क्यारियों में बीज दें रबी के मौसम में फल गलन का रोग ज्यादातर होता है इसके उपचार के लिए मरकरी क्लोराईड से बीज का उपचार करें बीज को 1 ग्राम मरकरी क्लोराईड प्रति लीटर से 30 मिनट के लिए उपचार करें और सुखा लें रेतली ज़मीनों में फसल ज्यादातर तने पर से गल जाती है इससे बचाने के लिए 3 ग्राम कारबनडैज़िम 50% डब्लयू पी प्रति किलो से बीज का उपचार करें खेत में गली हुई रूड़ी की खाद 8-10 टन प्रति एकड़ में डालें और साथ ही नाइट्रोजन 60 किलो (130 किलो यूरिया), फासफोरस 25 किलो (155 किलो सिंगल सुपर फासफेट), पोटाश 25 किलो (40 किलो म्यूरेट ऑफ पोटाश) गाय का गोबर, एस एस पी और म्यूरेट ऑफ पोटाश की पूरी मात्रा और युरिया की एक तिहाई मात्रा खेत की तैयारी के समय डालें बाकी बची यूरिया को दो समान भागों में बांटकर रोपाई के बाद 30वें और 45वें दिन डालें फूल के अच्छी तरह बनने और अच्छी वृद्धि के लिए, पानी में घुलनशील खाद NPK(19:19:19) 10 ग्राम को प्रति लीटर पानी में मिलाकर पौधे के शुरूआती विकास के दौरान स्प्रे करें रोपाई के 40 दिन बाद 12:61:00 4-5 ग्राम + सूक्ष्म तत्व 2.5 से 3 ग्राम + बोरोन 1 ग्राम को प्रति लीटर पानी में मिलाकर स्प्रे करें फूल की गुणवत्ता को सुधारने के लिए पानी में घुलनशील खाद NPK 13:00:45 20 ग्राम को प्रति लीटर पानी में मिलाकर फूल के विकसित होने के समय डालें मिट्टी की जांच करें और यदि मैगनीशियम की कमी दिखे तो इसे पूरा करने के लिए मैगनीशियम सल्फेट 5 ग्राम को प्रति लीटर पानी में मिलाकर रोपाई के 30-35 दिन बाद और कैल्शियम की कमी को पूरा करने के लिए कैल्शियम नाइट्रेट 5 ग्राम को प्रति लीटर पानी में मिलाकर रोपाई के 30-35 दिन बाद डालें कई बार खोखले और बेरंगे तने दिखाई देते हैं, जिससे फूल भी भूरे रंग का हो जाता है और पत्ते भी मुड़ जाते हैं यह सब बोरोन की कमी के कारण होता है इसके लिए बोरेक्स 250-400 ग्राम को प्रति एकड़ में डालें बिजाई के लिए, रोपण विधि का प्रयोग किया जाता है उपयुक्त आकार के बैड तैयार करें प्रत्येक बैड में डी ए पी 40 ग्राम, यूरिया 25 ग्राम और म्यूरेट ऑफ पोटाश 30 ग्राम डालें और मिट्टी में अच्छी तरह मिलायें उसके बाद बीज को नर्सरी में बोयें और सिंचाई करें, आवश्यकता के अनुसार खाद डालें बिजाई के बाद नए पौधे 25-30 दिनों के बाद रोपाई के लिए तैयार हो जाते हैं रोपाई के लिए तीन से चार सप्ताह के पौधों का प्रयोग करें शाम के समय रोपाई करें
Posted by Narinder
Punjab
17-08-2019 09:56 PM
Narinder ji you can grow varieties like Punjab Haldi 1,Punjab Haldi 2 in punjab.thank you

Posted by Rajkaran chahal
Haryana
17-08-2019 09:53 PM

Posted by Naresh Meena
Rajasthan
17-08-2019 09:48 PM
Nematode ke liye furadon@7kg prati acre ke hisaab se burkaav krein...yeh sbse best hai.

Posted by Naresh Meena
Rajasthan
17-08-2019 09:47 PM
Naresh ji aap mirch mai 25 kg acre ke hisab se (Yara :complex) dalen or unhe ashi trh se jddh ke paas mitti lgae

Posted by yogash
Madhya Pradesh
17-08-2019 09:40 PM
sab se best masrdani A ja phir tikkil 1 Lt Pani may 1 ml Ka sarka krne k band duya krdo

Posted by Kala Sharma
Punjab
17-08-2019 09:33 PM
iss nu tuci Fortivir injection 10ml lgwao, isde nal biotrim-DS bolus 1-1 goli swere sham deni suru kro , iss nal farak paan jawega..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











