Posted by Harpreet singh
Punjab
17-08-2019 03:41 PM
Harpreet singh ji same same te kisana di mang te training chaldia hi rehdia han, mushroom di training lai tusi apne jile de Krishi Vigyan Kendra Address: BSF Rd, Civil Lines, Gurdaspur, Punjab 143521, Phone: 0187 422 0743 nal samparak kar sakde ho, ja fir tusi Nirmal singh 9878811157, 9876306548 nal samparak kar sakde ho. THANKYOU.
Posted by Gurnishan Singh Dhillon
Punjab
17-08-2019 03:35 PM
Vitum-h tuci Tineta Pharma Pvt. Ltd. company da laa skde ho, tuci ehh photo dekh skde ho.

Posted by पुनम चंद
Rajasthan
17-08-2019 03:34 PM
कृपया आप अपना सवाल विसतार से बताएं कि आप इलायची के बारे में क्या जानकारी लेना चाहते है ताकि आपको सही जानकारी दी जा सके

Posted by sourav kamboj
Punjab
17-08-2019 03:31 PM
kharab hoye fal ate tahanian tod ke jamin vich dab deyo!

Posted by deep
Punjab
17-08-2019 03:30 PM
Deep ji tuci iss nu nazdiki polly clinic hospital vich laa jao uthe surgery specialist doctor nu check krwao ji.
Posted by Devinder singh
Punjab
17-08-2019 03:26 PM
Devinder ji pashu de naa rehhn da kai karan ho skde hai jiwe uss nu mineral di kami ho skdi hai, usdi bachedani vich infection ho skda hai, bachedani kamjor ho skdi hai ja koi hor karan ho skda hai, tuci uss nu hun ton Pregstay gold powder 50gm rojana dena suru kro, iss nal pashu de gaban rehnn di ass vdh jndi hai..
Posted by jagpal sidhu028@gmail.com
Punjab
17-08-2019 03:24 PM
ਜਗਪਾਲ ਜੀ ਤੁਸੀ ਝੋਨੇ ਦੀ ਵਧੀਆ ਗਰੋਥ ਦੇ ਲਈ mychoriza @4 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਇਸਦੇ ਨਾਲ ਝੋਨੇ ਦੀ ਵਧੀਆ growth ਹੋ ਜਾਂਦੀ ਹੈ ਧੰਨਵਾਦ

Posted by gurjant singh
Punjab
17-08-2019 03:23 PM
ओर फोटो भेजें और बैक लेबल की भी send more pictures and from back label also

Posted by wazidpur
Punjab
17-08-2019 03:23 PM
ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ, ਟੀਕਾ ਭਰਵਾਕੇ ਤੁਸੀ ਉਸ ਨੂੰ Receptel injection 5ml IV ਲਗਵਾਓ .

Posted by Nishan Singh
Uttar Pradesh
17-08-2019 03:21 PM
निशान जी कृपया आप धान की फसल की फोटो भेजे ताकि आपको इसके बारे में पूरी जानकारी दी जा सके धन्यवाद

Posted by sukhraj singh
Punjab
17-08-2019 03:17 PM
tuci uss nu Enerdyna liquid 100-100ml swere sham deo ate intalyte oral liquid 1-1 chamch 1 litre pani vich milla ke swere sham deo..

Posted by Rajvir Singh
Punjab
17-08-2019 03:10 PM
ਸ਼ਰੀ ਦੇ ਪੱਤਿਆਂ ਨੂੰ ਫੜਕੜੀ ਪਾ ਕੇ ਉਬਾਲ ਲਉ ਤੇ ਠਾਰ ਕੇ ਉਸ ਨਾਲ ਅੱਖ ਸਾਫ ਕਰੋ ਤੇ ਫਿਰ ਅੱਖ ਵਿਚ ਬੋਰਿਕ ਐਸਿਡ ਪਾਓ , ਤੁਸੀ 2-3 ਗ੍ਰਾਮ ਬੋਰਿਕ ਐਸਿਡ ਲੈ ਕੇ ਅੱਖ ਨੂੰ ਥੋੜਾ ਨੀਚੇ ਖਿੱਚ ਕੇ ਪਾਓ , ਇਸਨੂੰ 3-4 ਵਾਰ ਪਾਓ ਇਸ ਨਾਲ ਫਰਕ ਪੈ ਜਾਵੇਗਾ ਜਾਂ ਅੱਖ ਵਿਚ ਬੋਰਿਕ ਐਸਿਡ ਦੀ ਕਿਸੀ ਇੰਜੇਕਸ਼ਨ ਨਾਲ ਸਪਰੇ ਕਰੋ , ਇਕ ਲਿਟਰ ਪਾਣੀ ਵਿਚ 20 ਗ੍ਰਾਮ ਬੋਰਿਕ ਐਸਿਡ ਮਿਲਾ ਕੇ ਅੱਖ ਵਿਚ ਸਪਰੇ ਕਰੋ , ਇਸ ਨਾਲ.... (Read More)
ਸ਼ਰੀ ਦੇ ਪੱਤਿਆਂ ਨੂੰ ਫੜਕੜੀ ਪਾ ਕੇ ਉਬਾਲ ਲਉ ਤੇ ਠਾਰ ਕੇ ਉਸ ਨਾਲ ਅੱਖ ਸਾਫ ਕਰੋ ਤੇ ਫਿਰ ਅੱਖ ਵਿਚ ਬੋਰਿਕ ਐਸਿਡ ਪਾਓ , ਤੁਸੀ 2-3 ਗ੍ਰਾਮ ਬੋਰਿਕ ਐਸਿਡ ਲੈ ਕੇ ਅੱਖ ਨੂੰ ਥੋੜਾ ਨੀਚੇ ਖਿੱਚ ਕੇ ਪਾਓ , ਇਸਨੂੰ 3-4 ਵਾਰ ਪਾਓ ਇਸ ਨਾਲ ਫਰਕ ਪੈ ਜਾਵੇਗਾ ਜਾਂ ਅੱਖ ਵਿਚ ਬੋਰਿਕ ਐਸਿਡ ਦੀ ਕਿਸੀ ਇੰਜੇਕਸ਼ਨ ਨਾਲ ਸਪਰੇ ਕਰੋ , ਇਕ ਲਿਟਰ ਪਾਣੀ ਵਿਚ 20 ਗ੍ਰਾਮ ਬੋਰਿਕ ਐਸਿਡ ਮਿਲਾ ਕੇ ਅੱਖ ਵਿਚ ਸਪਰੇ ਕਰੋ , ਇਸ ਨਾਲ ਫਰਕ ਪੈ ਜਾਵੇਗਾ.

Posted by surjit Singh
Punjab
17-08-2019 03:09 PM
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की.... (Read More)
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की फसल उगाई गई हो हर साल एक ही ज़मीन पर अदरक की फसल ना लगाएं प्रसिद्ध किस्में :-Himgiri, IISR Varanda, IISR Mahima,Suprabha, Suruchi, IISR Rejatha खेत को दो तीन बार जोतें और सुहागे से समतल करें अदरक की बिजाई के लिए आवश्यक लंबाई के 15 सैं.मी. ऊंचे और 1 मीटर चौड़े बैड तैयार करें दो बैडों के बीच 50 सैं.मी. का फासला रखें नदीनों कीटों और बीमारियों की जांच के लिए बैड की मिट्टी को धूप लगवायें इसके लिए बैड को पॉलीथीन शीट से 20-30 दिनों के लिए ढकें रोपाई के समय नीम केक 25 ग्राम को प्रति गड्ढे में डालें और मिट्टी में अच्छी तरह मिलायें अच्छी उपज प्राप्त करने के लिए राइज़ोम की बिजाई मई के पहले सप्ताह में पूरी कर लें राइज़ोम को कतारों में बोयें और कतार में 40-45 सैं.मी. और दो पौधों में 30 सैं.मी. फासला रखें राइज़ोम की रोपाई के बाद खेत में 50 क्विंटल हरे पत्तों की मलचिंग प्रति एकड़ में करें दूसरी मलचिंग 20 क्विंटल हरे पत्तों के साथ 40 दिनों के बाद करें बीज की गहराई 3-4 सैं.मी. के करीब होनी चाहिए अदरक की बिजाई सीधे ढंग से और पनीरी लगाकर की जा सकती है बिजाई के लिए ताजे और बीमारी रहित गांठों का प्रयोग करें बिजाई के लिए 5-6.5 क्विंटल प्रति एकड़ बीज का प्रयोग करें बिजाई से पहले गांठों को मैनकोजेब 3 ग्राम प्रति लीटर पानी से उपचार करें गांठों को 30 मिनट के लिए घोल में भिगो दें इससे गांठों को फफूंदी से बचाया जा सकता है उपचार के बाद गांठों को 3-4 घंटें के लिए छांव में सुखाएं खेत की तैयारी के समय 60 क्विंटल रूड़ी की खाद प्रति एकड़ मिट्टी में डालें नाइट्रोजन 24 किलो (52 किलो यूरिया), फासफोरस 20 किलो (125 किलो सिंगल सुपर फासफेट) और पोटाश 20 किलो (35 किलो म्यूरेट ऑफ पोटाश) की मात्रा प्रति एकड़ में प्रयोग करें रूड़ी की खाद या गाय का गोबर 60 क्विंटल प्रति एकड़ में डालें पोटाश और फासफोरस की पूरी मात्रा बिजाई के समय डालें नाइट्रोजन की दूसरी मात्रा 20 किलो (45 किलो यूरिया) बिजाई के 45 दिनों के बाद, जबकि बिजाई के 120 दिनों के बाद नाइट्रोजन की तीसरी मात्रा 16 किलो (यूरिया 35 किलो) डालें रोपाई के बाद पहली सिंचाई करें इसे बारानी फसल के तौर पर उगाया जाता है इसलिए बारिश की तीव्रता और नियमितता के आधार पर सिंचाई करें बारिश की अनुपस्थिति में, बाकी की सिंचाई 10 दिनों के अंतराल पर करें अदरक की पूरी फसल को कुल 16-18 सिंचाइयों की आवश्यकता होती है बिजाई के 3 दिन बाद एट्राज़िन 4-5 ग्राम प्रति लीटर पानी की नमी वाली मिट्टी पर स्प्रे करें उन नदीनों को खत्म करने के लिए जो पहली नदीन नाशक स्प्रे के बाद पैदा होते हैं, बिजाई के 12-15 दिनों के बाद गलाइफोसेट 4-5 ग्राम प्रति लीटर पानी की स्प्रे करें नदीन नाशक की स्प्रे करने के बाद खेत को हरी खाद से या धान की पराली से ढक दें जड़ों के विकास के लिए जड़ों में मिट्टी लगाएं बिजाई के 50-60 दिनों के बाद पहली बार जड़ों में मिट्टी लगाएं और उसके 40 दिन बाद दोबारा मिट्टी लगाएं

Posted by baba khatib
Maharashtra
17-08-2019 03:07 PM
Baba khatib JI aap Ravinder Nikam from Pune se 97636-75583 pe sampark kar sakte hai in se bhi aap ko Boar Goat mil javegi.
Posted by pardeep singh rana
Punjab
17-08-2019 03:05 PM
pardeep ji kale tele da hamla jekar khet vich hunda hai ta tuc buprofezin@250ml nu prtai acre de hisab nal varto kar sakde ho.dhanwad
Posted by Rakesh mali
Rajasthan
17-08-2019 03:00 PM
राकेश जी कृपया रतालू की फोटो भेजे ताकि आपको इसके बारे में पूरी जानकारी दी जा सके धन्यवाद
Posted by Jagsir singh
Punjab
17-08-2019 03:00 PM
ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ ਨਰਸਰੀ ਵਿੱਚ ਬੀਜ ਬੀਜੋ ਅਤੇ ਸਿੰਚਾਈ ਕਰੋ ਅਤੇ ਜਰੂਰਤ ਅਨੁਸਾਰ ਖਾਦਾਂ ਪਾਉ ਬਿਜਾਈ ਤੋਂ 25-30 ਦਿਨ ਬਾਅਦ ਪੌਦੇ ਜਾਂ ਪਨੀਰੀ ਨਵੇ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਪਨੀ.... (Read More)
ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ ਨਰਸਰੀ ਵਿੱਚ ਬੀਜ ਬੀਜੋ ਅਤੇ ਸਿੰਚਾਈ ਕਰੋ ਅਤੇ ਜਰੂਰਤ ਅਨੁਸਾਰ ਖਾਦਾਂ ਪਾਉ ਬਿਜਾਈ ਤੋਂ 25-30 ਦਿਨ ਬਾਅਦ ਪੌਦੇ ਜਾਂ ਪਨੀਰੀ ਨਵੇ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਪਨੀਰੀ ਲਈ 3-4 ਹਫਤੇ ਪੁਰਾਣੇ ਪੌਦੇ ਹੀ ਵਰਤੋ
Posted by ranjeet singh jhala
Rajasthan
17-08-2019 02:58 PM
Ranjeet ji aap illi ki roktham ke liye quinalphos@4ml ko prati litre pani ke hisab se spray karen.dhanywad
Posted by harjinder singh khehra
Punjab
17-08-2019 02:56 PM
harjinder ji eh seed dormancy de karn hunda hai isde layi koi v spray di sifarish nahi kiti jandi.dhanwad

Posted by gurlal singh
Punjab
17-08-2019 02:55 PM
ਗੁਰਲਾਲ ਜੀ ਕ੍ਰਿਪਾ ਕਰਕੇ ਦੱਸੋ ਕੇ ਤੁਸੀ ਵਕਾਰ ਕਿਸਨੂੰ ਕਹਿ ਰਹੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Sandeep Machra Jaat
Haryana
17-08-2019 02:53 PM
संदीप जी कृप्या आपके द्धारा भेंजी गई ओडियो अपलोड नहीं हुई है कृप्या आप ओडियो दोबारा अपलोड करें ताकि आपको सही जानकारी दी जा सके

Posted by sourav kamboj
Punjab
17-08-2019 02:51 PM
ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ
ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾ.... (Read More)
ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ
ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸਪਰੇਅ ਕਰੋ
ਸ਼ੁਰੂਆਤੀ ਹਮਲੇ ਵਿੱਚ 5% ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਜ਼ਿਆਦਾ ਹਮਲਾ ਦਿਖਣ ਤੇ 25% ਸਾਈਪਰਮੈਥਰੀਨ 2.4 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਕੀੜਿਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਣ ਤੇ ਸਪਾਈਨੋਸੈੱਡ 1 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਫਲ ਪੱਕਣ ਤੋਂ ਬਾਅਦ ਟ੍ਰਾਈਜ਼ੋਫੋਸ ਜਾਂ ਕਿਸੇ ਹੋਰ ਕੀਟਨਾਸ਼ਕ ਦੀ ਸਪਰੇਅ ਨਾ ਕਰੋ

Posted by Gursewak singh
Punjab
17-08-2019 02:50 PM
gursewak ji kripa karke daso ke isde vich kehdi kehdi khaad di varto kiti hai ta jo tuhanu is bare poori jankari diti ja sake,dhanwad

Posted by manpreet
Punjab
17-08-2019 02:50 PM
ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹ.... (Read More)
ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ

Posted by THUNU Mahilang
Chattisgarh
17-08-2019 02:50 PM
थुनु जी आप इसके लिए mychorriza @4 किलो को प्रति एकड़ के हिसाब से डाले धन्यवाद

Posted by girdhari
Madhya Pradesh
17-08-2019 02:50 PM
गिरधारी जी, यह सुंडी का हमला हुआ है, इसकी रोकथाम के लिए आप quinalphos @ 400 ml को 150 लीटर पानी में मिला क्र प्रति एकड़ के हिसाब से स्प्रे करें, धन्यवाद

Posted by Amritpal
Punjab
17-08-2019 02:49 PM
Amritpal ji, is di tillering 65-70 din baad honi shuru ho jandi hai, dhanwad

Posted by inderjit
Punjab
17-08-2019 02:48 PM
ਇੰਦਰਜੀਤ ਜੀ, ਇਹ ਫੰਗਸ ਦੇ ਹਮਲੇ ਦੀ ਬਾਝ ਨਾਲ ਹੁੰਦਾ ਹੈ ਤੁਸੀਂ ਇਸ ਦੀ ਰੋਕਥਾਮ ਲਈ folicur @ 200 ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ

Posted by Gursewak singh
Punjab
17-08-2019 02:47 PM
ਗੁਰਸੇਵਕ ਜੀ, ਤੁਸੀਂ ਅਗਸਤ ਦੇ ਮਹੀਨੇ ਵਿਚ ਗਾਜਰ, ਸ਼ਲਗਮ, ਫੁੱਲਗੋਭੀ, ਫ਼ਲੀਆਂ, ਟਮਾਟਰ, ਕਾਲੀ ਸਰਸੋਂ ਦਾ ਬੀਜ, ਪਾਲਕ, ਧਨੀਆ ਦੀ ਬਿਜਾਈ ਕਰ ਸਕਦੇ ਹੋ, ਕਿਰਪਾ ਕਰ ਕੇ ਦੱਸੋ ਕੇ ਤੁਸੀਂ ਹਨ ਵਿੱਚੋ ਕੇਹਰਿ ਸਬਜ਼ੀ ਦੀ ਬਿਜਾਈ ਕਰਨਾ ਚਾਹੁੰਦੇ ਹੋ ਤਾਂਜੋ ਤੁਹਾਨੂੰ ਇਸ ਬਾਰੇ ਪੂਰੀ ਜਾਕਾਰੀ ਦਿਤੀ ਜਾ ਸਕੇ, ਧੰਨਵਾਦ
Posted by Rajwinder Singh
Punjab
17-08-2019 02:45 PM
ਉਸ ਨੂੰ 200 ਗ੍ਰਾਮ ਮਿਸ਼ਰੀ ਦੀ ਚਾਂਸਨੀ ਬਣਾ ਕੇ ਫਿਰ ਉਸ ਨੂੰ 200gm ਡਾਲਡਾ ਘਿਓ ਵਿਚ ਮਿਲਾ ਕੇ ਗਰਮ ਕਰੋ ਅਤੇ ਫਿਰ ਬਾਦ ਵਿਚ 200 ਗ੍ਰਾਮ ਨੀਂਬੂ ਨਿਚੋੜ ਕੇ 5-7 ਦਿਨ ਗਾਂ ਨੂੰ ਦਿਓ, ਇਸ ਨਾਲ ਧਾਰ ਵੀ ਨਰਮ ਹੋ ਜਾਵੇਗੀ..
Posted by Rajwinder Singh
Punjab
17-08-2019 02:44 PM
Jhande rog di roktham de lyi UPL di saaf@400gm nu urea de nal mila ke shitta de deo. jo hun tuc urea paoge iss de nal iss da shitta de deo. iss ton ilaava tuc oswal di combo 75@400gm prati acre de hisaab nal urea de nal shitta de skde ho. ihh kuch hadd tak control ho jawega. jekar tuc ihna kise hor company di v dwaayi lainde ho tan ihh dhyan rakho ki uss dwaayi de vich carbendazim 12% ate mancozeb 63% wala salt howe. ihh jhande rog di roktham krda Hai.

Posted by sourav kamboj
Punjab
17-08-2019 02:41 PM
ਫਸਲ ਵਿੱਚ ਤੱਤਾਂ ਦੀ ਪੂਰਤੀ ਅਤੇ ਝਾੜ 10-15% ਵਧਾਉਣ ਲਈ 13:00:45 ਦੀਆਂ 10 ਗ੍ਰਾਮ ਪ੍ਰਤੀ ਲੀਟਰ ਪਾਣੀ ਦੀਆਂ ਦੋ ਸਪਰੇਆਂ ਕਰੋ ਪਹਿਲੀ ਸਪਰੇਅ 50 ਦਿਨਾਂ ਬਾਅਦ ਅਤੇ ਦੂਜੀ ਸਪਰੇਅ ਪਹਿਲੀ ਸਪਰੇਅ ਤੋਂ 10 ਦਿਨ ਬਾਅਦ ਕਰੋ ਜਦੋਂ ਫੁੱਲ ਜਾਂ ਫ਼ਲ ਨਿਕਲਣ ਦਾ ਸਮਾਂ ਹੋਵੇ ਤਾਂ 0:52:34 ਜਾਂ 13:0:45 ਦੀ 5-7 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ
ਵੱਧ ਤਾਪਮਾਨ ਹੋਣ ਕਰ ਕੇ ਫੁੱਲ ਡਿੱਗਣੇ ਸ਼ੁਰੂ ਹੋ ਜਾਂਦੇ ਹਨ, ਇਸ .... (Read More)
ਫਸਲ ਵਿੱਚ ਤੱਤਾਂ ਦੀ ਪੂਰਤੀ ਅਤੇ ਝਾੜ 10-15% ਵਧਾਉਣ ਲਈ 13:00:45 ਦੀਆਂ 10 ਗ੍ਰਾਮ ਪ੍ਰਤੀ ਲੀਟਰ ਪਾਣੀ ਦੀਆਂ ਦੋ ਸਪਰੇਆਂ ਕਰੋ ਪਹਿਲੀ ਸਪਰੇਅ 50 ਦਿਨਾਂ ਬਾਅਦ ਅਤੇ ਦੂਜੀ ਸਪਰੇਅ ਪਹਿਲੀ ਸਪਰੇਅ ਤੋਂ 10 ਦਿਨ ਬਾਅਦ ਕਰੋ ਜਦੋਂ ਫੁੱਲ ਜਾਂ ਫ਼ਲ ਨਿਕਲਣ ਦਾ ਸਮਾਂ ਹੋਵੇ ਤਾਂ 0:52:34 ਜਾਂ 13:0:45 ਦੀ 5-7 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ
ਵੱਧ ਤਾਪਮਾਨ ਹੋਣ ਕਰ ਕੇ ਫੁੱਲ ਡਿੱਗਣੇ ਸ਼ੁਰੂ ਹੋ ਜਾਂਦੇ ਹਨ, ਇਸ ਦੀ ਰੋਕਥਾਮ ਲਈ ਪਲੈਨੋਫਿਕਸ(ਐਨ ਏ ਏ) 5 ਮਿ.ਲੀ. ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਫੁੱਲ ਨਿਕਲਣ ਸਮੇਂ ਕਰੋ 20-25 ਦਿਨ ਬਾਅਦ ਇਹ ਸਪਰੇਅ ਦੋਬਾਰਾ ਕਰੋ
Posted by Bharat thakor Gujara
Gujarat
17-08-2019 02:39 PM
भरत जी कृपया आप ये बताएं कि आपकी बछड़ी गाभिन कराने के बाद डिस्चार्ज करती है और बार बार रिपीट होती है या कोई ओर समस्या आ रही है कृप्या आप विस्तार से अपना सवाल पूछें ताकि आपको सही जानकारी दी जा सके
Posted by harpreet
Punjab
17-08-2019 02:33 PM
Harpreet ji kripya swal vistar se pooche taki aapko iske bare men poori jankari di ja sake.dhanywad
Posted by harpreet
Punjab
17-08-2019 02:32 PM
नर्सरी लगाने का उचित समय अक्तूबर के आखिर से मध्य नवंबर तक होता है नर्सरी को 50 प्रतिशत छांव वाले जाल से ढक दें और इर्द गिर्द कीट पतंगे रोकने वाला 40/50 मैश नाइलोन का जाल लगाएं पनीरी वाले पौधे 30-40 दिनों में आमतौर पर फरवरी मार्च में तैयार हो जाते हैं
Posted by hardeep singh
Punjab
17-08-2019 02:31 PM
hardeep ji ehdi kisam daso ta jo tuhanu is bare poori jankari diti ja sake.dhanwad

Posted by sourav kamboj
Punjab
17-08-2019 02:29 PM
ਬੈਂਗਣ ਦੇ ਉਪਰ ਚਿੱਟੀ ਮੱਛਰੀ ਦੀ ਰੋਕਥਾਮ ਦੇ ਲਈ ਤੁਸੀ imidacloprid @1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ
Posted by aakash thakur
Madhya Pradesh
17-08-2019 02:28 PM
आकाश जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Posted by jagdeep Singh jattana
Punjab
17-08-2019 02:27 PM
Jagdeep ji kisana nal jankari share krnn lai tuhada bhut bhut dhanwad, tuci agge ton v iss trah di jankari kisana nal share krde rho ji, dhanwad..
Posted by aakash thakur
Madhya Pradesh
17-08-2019 02:26 PM
आकाश जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Posted by Neeraj Rathi
Uttar Pradesh
17-08-2019 02:19 PM
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है किशमिश बनाने के लिए Thompson Seedless, Black Sahebi
कच्चा खाने के लिए Thompson Seedless, Beauty Seedless, Black Sahebi, Anab-e-Shahi,
जूस बनाने के लिए: Beauty Seedless, Black Prince
वाइन बनाने के लिए Rangspray, Cholhu White, Cholhu Red
अंगूर की खेती के लिए, अच्छी तर.... (Read More)
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है किशमिश बनाने के लिए Thompson Seedless, Black Sahebi
कच्चा खाने के लिए Thompson Seedless, Beauty Seedless, Black Sahebi, Anab-e-Shahi,
जूस बनाने के लिए: Beauty Seedless, Black Prince
वाइन बनाने के लिए Rangspray, Cholhu White, Cholhu Red
अंगूर की खेती के लिए, अच्छी तरह से तैयार ज़मीन की आवश्यकता होती है मिट्टी के भुरभुरा होने तक ट्रैक्टर से 3-4 गहरी जोताई करें और हैरो से 3 जोताई करें
गड्ढे भरने के समय, गाय का गोबर @ 50 किलोग्राम, एसएसपी @ 2 किलोग्राम और क्लोरपायरीफोस का मिश्रण मिलाएं इसके अलावा हल्की सिंचाई आवश्यक है नए पौधे अंगूर की मदिरा, कैल्शियम अमोनियम नाइट्रेट (CAN) @ 250gm और MOP @ 250gm को अप्रैल महीने में और फिर जून महीने में लागू करें सूखे क्षेत्रों में CAN @ 1200gm, SSP @ 1500gm और MOP 500 ग्राम पूर्ण विकसित मदिरा के लिए डालें स्टॉम्प @ 800 मिली प्रति एकड़ का प्रयोग पूरी तरह से जोताई के बाद मार्च के पहले पखवाड़े में किया जाता है और फिर Gramoxone 24 WCS (paraquat) या Glycel 41 SL (glyphosate)@1.6 लीटर/एकड़ का छिड़काव किया जाता है उद्भव के बाद जब खरपतवार 15-20 सेंटीमीटर की ऊँचाई को प्राप्त करते हैं मध्य पहाड़ियों में, सिंचाई फरवरी महीने के पहले पखवाड़े और फिर मार्च के पहले सप्ताह में दी जाती है फिर अप्रैल के शुरू से जून के अंत तक फलों के विकास के लिए फिर से सिंचाई दी जाती है कम वर्षा के दौरान सिंचाई आवश्यक है जलवायु के आधार पर शुष्क क्षेत्रों में, सप्ताह में एक बार सिंचाई दी जाती है मुख्य रूप से फरवरी के शुरू से लेकर अंत-अप्रैल तक सिंचाई की जाती है 18o ब्रिक्स वाले पके गुच्छों की कटाई की जाती है यह बीज रहित किस्मों के लिए औसतन 8-12.5 टन/ एकड़ और बीज वाली किस्मों के लिए 15-20 टन/एकड़ की उपज देता है

Posted by Vijay Kumar
Bihar
17-08-2019 02:15 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें

Posted by Vijay Kumar
Bihar
17-08-2019 02:14 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image










