
Posted by Sarbjit Sarbjit Sodhi
Punjab
16-08-2019 10:28 PM
ਤੁਸੀ ਉਸ ਨੂੰ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਅਤੇ Lactin bolus 1-1 ਗੋਲੀ ਸਵੇਰੇ ਸ਼ਾਮ ਦਿਓ, ਬਾਕੀ ਉਸ ਨੂੰ 20 ਗ੍ਰਾਮ ਕਾਲੀ ਮਿਰਚਾਂ ਰੋਜਾਨਾ ਦਿਓ ਅਤੇ 5 ਦਿਨ ਤਕ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ
Posted by AMAN PANDEY
Uttar Pradesh
16-08-2019 10:19 PM
अमन जी coragen फसल में सुंडी की रोकथाम करने के लिए इस्तेमाल की जाती है इस से पैदावार में वृद्धि नहीं होती है धन्यवाद
Posted by Rakesh Singh
Bihar
16-08-2019 10:19 PM
इसको खरीदने के लिए आप सुमित कुमार 8006000291 , 7906547529 जी से संपर्क करे.
Posted by Gurpreet Singh
Punjab
16-08-2019 10:05 PM
gurpreet ji you can spray custodia@300ml per acre.thank you

Posted by navraj singh
Punjab
16-08-2019 09:54 PM
Navraj ji tuc ehna dona di ikathi rla ke spray mnahi kar sakde ehna di alag alag varto karo.

Posted by Dharminder
Punjab
16-08-2019 09:53 PM
ਪਸ਼ੂ ਦੇ ਗੱਭਣ ਨਾ ਹੋਣ ਦੇ ਕਈ ਕਾਰਨ ਹੋ ਸਕਦੇ ਹੈ, ਜਿਵੇਂ ਬੱਚੇਦਾਨੀ ਦਾ ਸਹੀ ਵਿਕਾਸ ਨਾ ਹੋਣਾ, ਮਿਨਰਲ ਦੀ ਕਮੀ ਹੋਣਾ, ਹਾਰਮੋਨਸ ਦੀ ਸਮੱਸਿਆ, ਬੱਚੇਦਾਨੀ ਵਿਚ ਇਨਫੈਕਸ਼ਨ ਹੋਣਾ, ਇਹਨਾਂ ਕਰਕੇ ਪਸ਼ੂ ਵਾਰ ਵਾਰ ਰਪੀਟ ਹੋਣ ਲਗ ਜਾਂਦਾ ਹੈ, ਤੁਸੀ ਇਹ ਦਸੋ ਤੁਹਾਡੇ ਪਸ਼ੂਆਂ ਨੂੰ ਕਿ ਸਮੱਸਿਆ ਆ ਰਹੀ ਹੈ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ

Posted by ਬਲਜੀਤ ਸਿੰਘ
Punjab
16-08-2019 09:45 PM
ਤੁਸੀ ਉਸ ਨੂੰ anabolite liquid 100ml ਰੋਜਾਨਾ ਦਿਓ, ਇਸਦੇ ਨਾਲ ਤੁਸੀ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਅਤੇ Calcimust gold liquid 50ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ .

Posted by nil
Gujarat
16-08-2019 09:42 PM
धान के लिए नाइट्रोजन: फासफोरस: पोटाश को 50:12:12 किलोग्राम प्रति एकड़ के हिसाब से डालने के लिए 110 किलोग्राम यूरिया प्रति एकड़, 75 किलोग्राम सिंगल सुपर फासफेट प्रति एकड़ और 20 किलोग्राम म्यूरेट ऑफ पोटाश प्रति एकड़ के हिसाब से खेत में डालें खादों को डालने से पहले मिट्टी की जांच करवा लें और मिट्टी की जांच के अनुसार खेत में .... (Read More)
धान के लिए नाइट्रोजन: फासफोरस: पोटाश को 50:12:12 किलोग्राम प्रति एकड़ के हिसाब से डालने के लिए 110 किलोग्राम यूरिया प्रति एकड़, 75 किलोग्राम सिंगल सुपर फासफेट प्रति एकड़ और 20 किलोग्राम म्यूरेट ऑफ पोटाश प्रति एकड़ के हिसाब से खेत में डालें खादों को डालने से पहले मिट्टी की जांच करवा लें और मिट्टी की जांच के अनुसार खेत में खादों का उपयोग करना चाहिए यदि मिट्टी की जांच के समय पोटाश और फासफोरस की कमी सामने आती है तो ही इनका प्रयोग करना चाहिए यदि डी ए पी का प्रयोग करना है तो 100 किलोग्राम यूरिया प्रति एकड़, 27 किलोग्राम डी ए पी प्रति एकड़ और 20 पोटाश और फासफोरस की खुराक डालनी चाहिए दूसरी खुराक को पनीरी लगाने के तीन सप्ताह बाद डालना चाहिए और दूसरी खुराक से तीन सप्ताह बाद नाइट्रोजन की बाकी बची मात्रा डालनी चाहिए
नीम की परत चढ़े यूरिया का उपयोग करना चाहिए क्योंकि इससे नाइट्रोजन की मात्रा बढ़ जाती है जिंक की कमी को पूरा करने के लिए 25 किलोग्राम जिंक सल्फेट हैप्टाहाइड्रेट या 16 किलोग्राम जिंक सल्फेट मोनोहाइड्रेट प्रति एकड़ के हिसाब से उपयोग करना चाहिए पानी की कमी के कारण पनीरी लगाने के तीन सप्ताह बाद पत्तों का रंग पीला पड़ना शुरू हो जाता है पानी लगाने के तुरंत बाद एक किलोग्राम फैरस सल्फेट का 100 लीटर पानी में घोल तैयार करके प्रति एकड़ के हिसाब से प्रत्येक सप्ताह दो या तीन बार इसका छिड़काव करना चाहिए

Posted by navraj singh
Punjab
16-08-2019 09:41 PM
Navraj ji kirpa krke audio dubara upload kro ji tuhade walo bheji audio upload nhi hoi hai dubara bhejo ji tan jo tuhanu sahi jankari diti jaa skee.

Posted by gaurav rana
Haryana
16-08-2019 09:38 PM
sheath blight ki roktham ke ;liye aap folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ko prati acre ke hisab se istemal karen.dhanywad
Posted by Mandeep kumar
Haryana
16-08-2019 09:38 PM
Mandeep ji kripya aap btaye ke arandi men konse keet ka hamla hota hai taki aapko iske bare men poori jankari di ja sake.dhanywad
Posted by Bharpoor Singh
Punjab
16-08-2019 09:38 PM
ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਸ਼ੋ ਜੀ ਤੁਸੀ ਮੁਰਾਹ ਨਸਲ ਦੀ ਕੱਟੀ ਵਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਜਾ ਕੱਟੀ ਖਰੀਦਣਾ ਚਾਹੁੰਦੇ ਹੋ ਕਿਰਪਾ ਵਿਸਤਾਰ ਨਾਲ ਸਵਾਲ ਪੁਸ਼ੋ ਜੀ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ..
Posted by amit Kumar
Rajasthan
16-08-2019 09:34 PM
उसे आप पेट के कीड़े के लिए Zenvet bolus दें, इसके साथ आप Broton liquid 50ml रोज़ाना और Halotas 2-2 गोलिया सुबह शाम दें, इससे फर्क पड़ जाएगा

Posted by Jaswinder Jaswinder Singh
Punjab
16-08-2019 09:32 PM
आप उसे Flukarid-ds bolus पेट के कीड़ों के लिए दें, इसके साथ Bovimin-B powder 100gm रोज़ाना और Minotas bolus रोज़ाना एक गोली दें, और 21 दिन तक दें, इससे हीट में आ जाएगी

Posted by गंगा सिह तंवर
Madhya Pradesh
16-08-2019 09:21 PM
गंगा जी इसके कई कारण होते है जिसमे बीमारी या कीट का हमला भी एक कारण है कृपया आप इसकी फोटो भेजे ताकि आपको इसके बारे में पूरी जानकारी दी जा सके धन्यवाद

Posted by jaskaran singh
Punjab
16-08-2019 09:17 PM
jaskarn ji tuc jaivik kheti vich keetnashak de taur te neem de tel di varto kar sakde ho ate fungus nashi de taur te khatti lassi di varto kar sakde ho.dhanwad

Posted by Shantanu kumawat
Rajasthan
16-08-2019 09:08 PM
शांतनु जी आप इसके लिए quinalphos @400 ml को प्रति एकड़ के हिसाब से स्प्रे करें धन्यवाद

Posted by jawed khan
Madhya Pradesh
16-08-2019 09:07 PM
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अप.... (Read More)
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा. बाकी कुछ और बातें आपसे शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले खरीदें ओर 3 महीने बाद फिर खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें

Posted by vikas dethliya
Madhya Pradesh
16-08-2019 09:07 PM
विकास जी इल्ली की रोकथाम के लिए आप quinalphos @400 ml को प्रति एकड़ के हिसाब से स्प्रे करें धन्यवाद
Posted by SIMARJIT SINGH
Punjab
16-08-2019 09:07 PM
ਫੈਟ ਵਧਾਉਣ ਲਈ ਉਨ੍ਹਾਂ ਨੂੰ ਫੀਡ ਦੇ ਨਾਲ 1kg ਸਰੋੰ ਦੀ ਖੱਲ, 1kg ਵੜੇਵਿਆ ਦੀ ਖੱਲ ਸਵੇਰੇ ਸ਼ਾਮ ਦਿਉ, ਇਸਦੇ ਨਾਲ ਤੁਸੀ Anabolite liquid 100ml, Fatplus ਪਾਊਡਰ 50gm ਜਾਂ Fatmax ਪਾਊਡਰ 50gm ਰੋਜਾਨਾ ਦਿਓ

Posted by sunny thakur
Madhya Pradesh
16-08-2019 09:04 PM
Sunny Thakur ji, ap pudine ka beej lene ke liye Shine Brand Seeds 8770896002 ke sath samparak karein, dhanywad

Posted by nirmal singh
Punjab
16-08-2019 08:55 PM
nirmal ji sheath blight di roktham de layi tuc folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm nu prati acre de hisab nl spray kro.dhanwad
Posted by bhajan singh
Punjab
16-08-2019 08:48 PM
bhajan ji kirpa karke salt da sahi nam daso ta jo tuhanu is bare poori jankari diti ja sake.dhanwad
Posted by Ramandeep singh
Punjab
16-08-2019 08:45 PM
isdi roktham de layi tuc folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm nu prati acre de hisab nal varto

Posted by Manvinder Singh
Punjab
16-08-2019 08:43 PM
manvinder ji foot rot de layi tuc folicur@200ml nu prati acre de hisab nal spray karo.dhanwad
Posted by Deepak Rathi
Haryana
16-08-2019 08:37 PM
दीपक जी आप इसके ऊपर UPL saaf @500 ग्राम को प्रति एकड़ के हिसाब से इस्तेमाल करें धन्यवाद

Posted by ਗੁਰਮੇਜ ਸਿੰਘ
Punjab
16-08-2019 08:35 PM
ਗੁਰਮੇਜ ਜੀ ਸੁੰਡੀ ਦੀ ਰੋਕਥਾਮ ਦੇ ਲਈ fame @20 ml ਜਾ coragen @60 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by MUKESH PARMAR
Madhya Pradesh
16-08-2019 08:28 PM
MUKESH ji aap illi ki roktham ke liye quinalphos@400ml ko prati acre ke hisab se spray karen.dhanywad

Posted by Harkeet Singh
Punjab
16-08-2019 08:27 PM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ

Posted by ਗੁਰਸੇਵਕ ਸਿੰਘ
Punjab
16-08-2019 08:26 PM
ਗੁਰਸੇਵਕ ਸਿੰਘ ਜੀ, ਤੁਸੀਂ ਗਿੰਨੀ ਘਾ ਲੈਣ ਲਈGursimran Maan 9780137469 Maan Dairy Farm ਨਾਲ ਸੰਪਰਕ ਕਰੋ, ਧੰਨਵਾਦ

Posted by Mangilal BiShNoI
Rajasthan
16-08-2019 08:21 PM
कृप्या आप अपना सवाल विस्तार से पूछें कि आप क्या जानकारी लेना चाहते है ताकि आपको पूरी जानकारी दी जा सके
Posted by Raj Kumar
Punjab
16-08-2019 08:20 PM
ਰਾਜ ਜੀ, ਜਦੋ ਇਸ ਵਿੱਚ ਫੁੱਲ ਆਉਂਦੇ ਹਨ ਓਦੋ ਇਸ ਵਿੱਚ NPK 130045 @ 10 ਗ੍ਰਾਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ

Posted by Jagseer Singh
Punjab
16-08-2019 08:19 PM
jagseer ji machar di roktham de layi imidacloprid@1.5ml nu prati litre pani de hisab nal spray karo.dhanwad

Posted by sanjay porwal
Uttar Pradesh
16-08-2019 08:02 PM
पेस्टीसाइड की दुकान खोलने के लिए आप B.SC AGRICULTURE की डिग्री की हुई होनी चाहिए और डिग्री के बाद इसका दवाइयां बेचने का लाइसेंसे बनता है इसका लाइसेंस बनाने के लिए आपको फाइल कचहरी में मिल जाती है और इसे फाइल को तैयार करके chief of agriculture के साइन करवाकर जमा करवानी पड़ती है और वह बाद में लोकेशन चैक करते हैं और करते हैं और 1 महीने .... (Read More)
पेस्टीसाइड की दुकान खोलने के लिए आप B.SC AGRICULTURE की डिग्री की हुई होनी चाहिए और डिग्री के बाद इसका दवाइयां बेचने का लाइसेंसे बनता है इसका लाइसेंस बनाने के लिए आपको फाइल कचहरी में मिल जाती है और इसे फाइल को तैयार करके chief of agriculture के साइन करवाकर जमा करवानी पड़ती है और वह बाद में लोकेशन चैक करते हैं और करते हैं और 1 महीने में आपका लाइसेंस बन जाता है

Posted by kuldeep singh
Punjab
16-08-2019 07:51 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ seed len lai tusi Nirmal singh 9878811157, 9876306548 nal samparak kar sakde ho. THANKYOU.

Posted by Sandeep Singh
Punjab
16-08-2019 07:36 PM
uss nu tuci Vitum-H liquid 10-10ml swere sham ate metabolite powder di rojana 1 pudi deni suru kro, iss nal frak paa jawega, baki pashu de suun ton 2 mahine pehla usde lewe ate dudh lai khurak vdia deni chahidi hai..

Posted by ashwin
Maharashtra
16-08-2019 07:35 PM
Ashwin ji yaddi mitha soda dene se usko frak padd raha hai too aap mitha soda dete rehen iske sath aap Mummidium powder 50gm rojana dena suru kren..

Posted by shamsher Singh
Punjab
16-08-2019 07:29 PM
shamsher ji tuc sheath blight di roktham de layi isdi varto kar sakde ho isdi matra 150ml nu prati acre de hisab nal vart sakde ho.dhanwad

Posted by gurjant singh
Punjab
16-08-2019 07:24 PM
Gurjant ji kirpa karke isde label di photo bhejo ta jo tuhanu is bar epoori jankari diti ja sake.dhanwad
Posted by Nemsingh
Uttar Pradesh
16-08-2019 07:16 PM
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्ष.... (Read More)
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्षेत्रों में पाई जाती है यह गले को सूखेपन से राहत देता है यह हाथों, पैरों और गठिया की सूजन से आराम देता है Ram/Kali Tulsi (Ocimum canum): यह चीन, ब्राज़ील, पूर्व नेपाल और साथ ही बंगाल, बिहार, चटगांव और भारत के दक्षिणी क्षेत्रों में पाई जाती है इसका तना जामुनी और पत्ते हरे रंग के और बहुत ज्यादा सुगंधित होते है इसमें उचित मात्रा में औषधीय गुण जैसे ऐज़ाडिरैकटिन, ऐंटीफंगल , ऐंटीबैक्टीरियल, और पाचन तंत्र को ठीक रखती है यह गर्म क्षेत्रों में बढ़िया उगता है Babi Tulsi: यह पंजाब से त्रिवेंद्रम, बंगाल और बिहार में भी पाई जाती है इसका पौधा 1-2 फीट लम्बा होता है पत्ते 1-2 इंच लम्बे, अंडाकार और नुकीले होते है इसके पत्तों का स्वाद लौंग की तरह और सब्जियों में स्वाद के लिए प्रयोग किया जाता है तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें फसल की बढ़िया पैदावार के लिए बिजाई से पहले 15 टन रूड़ी की खाद मिट्टी में डालें तुलसी के बीजों को तैयार बैडों के साथ उचित अंतराल पर बोयें मानसून आने के 8 हफ्ते पहले बीजों को बैड पर बोयें बीजों को 2 सैं.मी. की गहराई पर बोयें बिजाई के बाद, रूड़ी की खाद और मिट्टी की पतली परत बीजों पर बना दें इसकी सिंचाई फुवारा विधि द्वारा की जाती है रोपाई के 15-20 दिनों के बाद, नए पौधों को तंदरुस्त बनाने के लिए 2% यूरिया का घोल डालें 6 हफ्ते पुराने और 4-5 पत्तों के अंकुरण होने पर अप्रैल के महीने में नए पौधे तैयार होते है तैयार बैडों को रोपाई 24 घंटे पहले पानी लगाएं ताकि पौधों को आसानी से उखाड़ा जा सकें और रोपाई के समय जड़ें मुलायम और सूजी हुई हो खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें इसके मंडीकरण के लिए आप Aushadhiya kheti vikas sansthan 6268536795 से संपर्क कर सकते हैं धन्यवाद
Posted by Ranjeet singh
Punjab
16-08-2019 06:56 PM
ਰਣਜੀਤ ਜੀ ਤੁਸੀ ਖੇਤ ਦੀ fencing ਕਰੋ ਇਸਤੋਂ ਇਲਾਵਾ ਤੁਸੀ prem raj saini 9719432296 ਜੀ ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਨੇ ਇਕ ਖਾਦ ਤਿਆਰ ਕੀਤੀ ਹੈ ਜਿਸਦੀ ਬਦਬੂ ਨਾਲ ਨਦੀਨ ਖੇਤ ਵਿਚ ਨਹੀਂ ਆਉਂਦੇ ਧੰਨਵਾਦ
Posted by satjinder Singh
Punjab
16-08-2019 06:54 PM
ਸਤਿੰਦਰ ਜੀ ਤੁਸੀ ਗੋਭ ਦੀ ਸੁੰਡੀ ਦੇ ਲਈ fame ਜਾ coragen ਦੀ ਸਪਰੇ ਕਰ ਸਕਦੇ ਹੋ ਧੰਨਵਾਦ

Posted by Aman
Punjab
16-08-2019 06:50 PM
aman ji tuc dona vicho kise da vi istemal kar sakde ho is to ilava tuc quinalphos@4ml nu prati litre pani de hisab nal spray kar sakde ho.dhanwad

Posted by Dharminder singh
Punjab
16-08-2019 06:34 PM
hanji tuci isdi varto vattan te kr skde ho, per jekar ehh fasal te paa jawe tan fasal nu v nuksan kr dinde hai, isdi varto dyan nal kro ji.

Posted by satpal singh
Punjab
16-08-2019 06:30 PM
tuci uss nu buffzon powder 50gm ate Mumidium powder 50gm rojana 4 din tak deo, iss nal frak paa jawega.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image








