Posted by Amandeep singh
Punjab
14-08-2019 12:43 PM
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁ.... (Read More)
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁਗਣਾ, ਵਿਟਾਮਿਨ ਸੀ ਸੰਤਰੇ ਤੋਂ ਸੱਤ ਗੁਣਾ ਜਿਆਦਾ, ਪੋਟਾਸ਼ੀਅਮ ਕੇਲੇ ਤੋਂ ਤਿੰਨ ਗੁਣਾ ਜਿਆਦਾ ਅਤੇ ਵਿਟਾਮਿਨ ਏ ਗਾਜਰ ਨਾਲੋ ਚਾਰ ਗੁਣਾ ਜਿਆਦਾ ਪਾਇਆ ਜਾਂਦਾ ਹੈ ਇਸ ਦੀਆ ਹਰੀਆਂ ਫਲੀਆਂ ਆਚਾਰ ਅਤੇ ਸਬਜੀ ਬਣਾਓਣ ਦੇ ਕੰਮ ਅਾੳੁਂਦੀਆ ਹਨ ਅਤੇ ਸੁੱਕੀਆਂ ਫਲੀਆਂ ਦਾ ਪਾਓੂਡਰ ਪਾਣੀ ਸੋਧਣ ਦੇ ਕੰਮ ਅਓਂਦਾ ਹੈ ਪੰਜਾਬ ਦੇ ਵਾਤਾਵਰਣ ਵਿਚ ਚੰਗੀ ਤਰਾਂ ਹੋਣ ਵਾਲਾ ਇਹ ਦਰਖਤ ਹੁਣ ਅਲੋਪ ਹੋ ਰਿਹਾ ਹੈ ਇਕ ਖਾਸ ਗੁਣ ਜੋ ਇਸ ਨੂੰ ਦੂਜੇ ਦਰਖਤਾਂ ਤੋਂ ਵੱਖ ਕਰਦਾ ਹੈ ਓਹ ਇਹ ਕਿ ਇਸ ਨੂੰ ਕਿਸੇ ਵੀ ਦਰਖਤ ਦੇ ਨੇੜੇ ਲਾਉਣ ਨਾਲ ੲਿਹ ਉਸ ਦਰਖਤ ਦੇ ਵਾਧੇ ਨੂੰ ਦੁੱਗਣਾ ਕਰ ਦਿੰਦਾ ਹੈ, ਕਿਓਂਕਿ ਕੁਦਰਤ ਨੇ ਇਸ ਨੂੰ ਹਵਾ ਵਿਚਲੀ ਨਾਈਟਰੋਜਨ ਜਮੀਨ ਵਿਚ ਬੰਨਣ ਦੀ ਤਾਕਤ ਬਖਸ਼ੀ ਹੈ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਲਈ ਤੁਸੀ ਅਰਪਿੰਦਰ ਸਿੰਘ 9779129425 ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਕੋਲੋ ਤੁਹਾਨੂੰ ਇਸ ਦੇ ਬੀਜ ਵੀ ਮਿਲ ਜਾਣਗੇ ਧੰਨਵਾਦ
Posted by JAGDEEP SINGH
Punjab
14-08-2019 12:28 PM
ਇਸ ਦੀ ਖੇਤੀ ਕਈ ਤਰ੍ਹਾਂ ਦੀ ਮਿੱਟੀ, ਜਿਵੇਂ ਕਿ ਰੇਤਲੀ-ਦੋਮਟ ਤੋਂ ਚੀਕਣੀ-ਦੋਮਟ ਜਾਂ ਗਾੜ੍ਹੀ ਚੀਕਣੀ-ਦੋਮਟ ਜਾਂ ਤੇਜ਼ਾਬੀ ਮਿੱਟੀ ਵਿੱਚ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦਾ ਨਿਕਾਸ ਚੰਗਾ ਹੋਵੇ ਇਹ ਫਸਲ ਲੂਣੀ ਅਤੇ ਖਾਰੀ ਮਿੱਟੀ ਵਿੱਚ ਵਿਕਾਸ ਨਹੀਂ ਕਰਦੀ ਹੈ ਇਹ ਪਾਣੀ ਦੀ ਖੜੋਤ ਵਾਲੀ ਮਿੱਟੀ ਨੂੰ ਵੀ ਨਹੀਂ ਸਹਾਰ ਸਕਦੀ ਫਸਲ ਦੇ ਉਚਿੱਤ ਵਿਕਾਸ ਲਈ ਮਿੱਟੀ ਦਾ pH 5.5-7.5 ਹੋਣਾ ਚਾਹੀਦਾ ਹੈ Kinnow: ਇਹ .... (Read More)
ਇਸ ਦੀ ਖੇਤੀ ਕਈ ਤਰ੍ਹਾਂ ਦੀ ਮਿੱਟੀ, ਜਿਵੇਂ ਕਿ ਰੇਤਲੀ-ਦੋਮਟ ਤੋਂ ਚੀਕਣੀ-ਦੋਮਟ ਜਾਂ ਗਾੜ੍ਹੀ ਚੀਕਣੀ-ਦੋਮਟ ਜਾਂ ਤੇਜ਼ਾਬੀ ਮਿੱਟੀ ਵਿੱਚ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦਾ ਨਿਕਾਸ ਚੰਗਾ ਹੋਵੇ ਇਹ ਫਸਲ ਲੂਣੀ ਅਤੇ ਖਾਰੀ ਮਿੱਟੀ ਵਿੱਚ ਵਿਕਾਸ ਨਹੀਂ ਕਰਦੀ ਹੈ ਇਹ ਪਾਣੀ ਦੀ ਖੜੋਤ ਵਾਲੀ ਮਿੱਟੀ ਨੂੰ ਵੀ ਨਹੀਂ ਸਹਾਰ ਸਕਦੀ ਫਸਲ ਦੇ ਉਚਿੱਤ ਵਿਕਾਸ ਲਈ ਮਿੱਟੀ ਦਾ pH 5.5-7.5 ਹੋਣਾ ਚਾਹੀਦਾ ਹੈ Kinnow: ਇਹ ਰਾਜ ਦਾ ਮੁੱਖ ਫਲ ਹੈ ਇਸਦੇ ਫਲ ਸੁਨਹਿਰੇ-ਸੰਤਰੀ ਰੰਗ ਦੇ ਹੁੰਦੇ ਹਨ ਅਤੇ ਰਸ ਮਿੱਠਾ ਹੁੰਦਾ ਹੈ ਇਸਦੇ ਫਲ ਹਲਕੇ ਖੱਟੇ ਅਤੇ ਸੁਆਦੀ ਹੁੰਦੇ ਹਨ ਇਸਦੇ ਫਲ ਜਨਵਰੀ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ
Local: ਇਹ ਪੰਜਾਬ ਦੇ ਛੋਟੇ ਖੇਤਰਾਂ ਵਿੱਚ ਉਗਾਈ ਜਾਣ ਵਾਲੀ ਕਿਸਮ ਹੈ ਇਸਦੇ ਫਲ ਆਕਾਰ ਵਿੱਚ ਛੋਟੇ ਤੋਂ ਦਰਮਿਆਨੇ ਹੁੰਦੇ ਹਨ ਇਸਦਾ ਛਿਲਕਾ ਸੰਤਰੀ-ਪੀਲੇ ਰੰਗ ਦਾ ਹੁੰਦਾ ਹੈ ਇਸਦੇ ਫਲ ਦਸੰਬਰ ਤੋਂ ਜਨਵਰੀ ਮਹੀਨੇ ਵਿੱਚ ਪੱਕ ਕੇ ਤਿਆਰ ਹੋ ਜਾਂਦੇ ਹਨ ਖੇਤ ਨੂੰ ਪਹਿਲਾਂ ਸਿੱਧਾ ਵਾਹੋ, ਫਿਰ ਤਿਰਛਾ ਵਾਹੋ ਅਤੇ ਫਿਰ ਸਮਤਲ ਕਰੋ ਘੱਟ ਤੋਂ ਘੱਟ 208 ਪੌਦੇ ਪ੍ਰਤੀ ਏਕੜ ਵਿੱਚ ਲਗਾਓ ਇਸਦੀ ਬਿਜਾਈ ਜੂਨ ਦੇ ਮੱਧ(ਮਾਨਸੂਨ ਆਉਣ ਤੇ) ਤੋਂ ਸਤੰਬਰ ਦੇ ਅੰਤ ਤੱਕ ਕੀਤੀ ਜਾਂਦੀ ਹੈ
ਸ਼ੁਰੂਆਤੀ ਸਮੇਂ ਵਿੱਚ ਫਸਲ ਨੂੰ ਤੇਜ਼ ਹਵਾ ਤੋਂ ਬਚਾਉਣ ਲਈ ਖੇਤ ਦੇ ਪਾਸਿਆਂ ਤੇ ਅੰਬ, ਅਮਰੂਦ, ਜਾਮੁਨ, ਆਂਵਲਾ, ਟਾਹਲੀ ਜਾਂ ਸ਼ਹਿਤੂਤ ਦੇ ਪੌਦੇ ਲਾਓ ਪੌਦਿਆਂ ਵਿੱਚਲਾ ਫਾਸਲਾ 6×6 ਮੀਟਰ ਰੱਖੋ ਨਵੇਂ ਪੌਦਿਆਂ ਲਈ 60×60×60 ਸੈ.ਮੀ. ਦੇ ਆਕਾਰ ਦੇ ਟੋਏ ਪੁੱਟੋ ਬਿਜਾਈ ਸਮੇਂ ਟੋਇਆਂ ਵਿੱਚ 10 ਕਿਲੋ ਰੂੜੀ ਦੀ ਖਾਦ ਅਤੇ 500 ਗ੍ਰਾਮ ਸਿੰਗਲ ਸੁਪਰ ਫਾਸਫੇਟ ਟੋਇਆਂ ਵਿੱਚ ਪਾਓ
ਨਵੇਂ ਪੌਦਿਆਂ ਲਈ 60×60×60 ਸੈ.ਮੀ. ਦੇ ਆਕਾਰ ਦੇ ਟੋਏ ਪੁੱਟੋ ਕਿੰਨੂ ਦਾ ਪ੍ਰਜਣਨ ਟੀ-ਬਡਿੰਗ ਵਿਧੀ ਦੁਆਰਾ ਕੀਤਾ ਜਾਂਦਾ ਹੈ ਇਸਦੀ ਬਡਿੰਗ ਨਿੰਬੂ(jambhiri, Soh-myndong or jatli khatti) ਦੇ ਜੜ੍ਹ-ਮੁੱਢ ਨਾਲ ਕੀਤੀ ਜਾਂਦੀ ਹੈ ਇਸਦੀ ਬਡਿੰਗ kharna khatta ਦੇ ਜੜ੍ਹ ਮੁੱਢ ਦੁਆਰਾ ਵੀ ਕੀਤੀ ਜਾ ਸਕਦੀ ਹੈ
ਬੀਜਾਂ ਨੂੰ 2x1 ਮੀਟਰ ਆਕਾਰ ਦੇ ਨਰਸਰੀ ਬੈੱਡਾਂ ਤੇ 15 ਸੈ.ਮੀ. ਦੇ ਕਤਾਰਾਂ ਦੇ ਫਾਸਲੇ ਤੇ ਬੀਜੋ ਜਦੋਂ ਪੌਦੇ 10-12 ਸੈ.ਮੀ. ਕੱਦ ਦੇ ਹੋ ਜਾਣ ਤਾਂ ਰੋਪਣ ਕਰੋ ਰੋਪਣ ਲਈ ਤੰਦਰੁਸਤ ਅਤੇ ਇੱਕੋ ਜਿਹੇ ਆਕਾਰ ਦੇ ਪੌਦਿਆਂ ਨੂੰ ਚੁਣੋ ਛੋਟੇ ਅਤੇ ਕਮਜ਼ੋਰ ਪੌਦਿਆਂ ਨੂੰ ਹਟਾ ਦਿਓ ਜੇਕਰ ਲੋੜ ਹੋਵੇ ਤਾਂ ਬਿਜਾਈ ਤੋਂ ਪਹਿਲਾਂ ਜੜ੍ਹਾਂ ਨੂੰ ਹਲਕਾ ਕੱਟ ਲਓ ਨਰਸਰੀ ਵਿੱਚ, ਜਦੋਂ ਪੌਦੇ ਪੈਂਸਿਲ ਜਿੰਨੇ ਮੋਟੇ ਹੋ ਜਾਣ ਤਾਂ ਬਡਿੰਗ ਕਰੋ ਪ੍ਰਜਣਨ ਲਈ ਸ਼ੀਲਡ ਬਡਿੰਗ ਜਾਂ ਟੀ-ਬਡਿੰਗ ਵਿਧੀ ਵੀ ਵਰਤੀ ਜਾਂਦੀ ਹੈ, ਜਿਸ ਵਿੱਚ ਰੁੱਖ ਦਾ ਸੱਕ ਜ਼ਮੀਨ ਤੋਂ 15-20 ਸੈ.ਮੀ. ਉਪਤੋਂ ਉਤਾਰਿਆ ਜਾਂਦਾ ਹੈ ਫਿਰ ਇਸ ਤੇ 1.5-2 ਸੈ.ਮੀ. ਲੰਬਾ ਸੱਜੇ ਤੋਂ ਖੱਬੇ ਵੱਲ ਕੱਟ ਲਾਓ ਫਿਰ ਇਸ ਕੱਟ ਦੇ ਬਿਲਕੁਲ ਵਿੱਚਕਾਰ 2.5 ਸੈ.ਮੀ. ਲੰਬਾ ਕੱਟ ਉੱਪਰ ਤੋਂ ਹੇਠਾਂ ਵੱਲ ਲਾਓ ਬਡਿੰਗ ਵਾਲੇ ਭਾਗ ਨੂੰ ਕੱਟ ਕੇ ਦੂਜੀ ਟਾਹਣੀ ਨਾਲ ਜੋੜ ਦਿਓ ਅਤੇ ਫਿਰ ਇਸ ਤੇ ਪਾਲਸਟਿਕ ਪੇਪਰ ਲਪੇਟ ਦਿਓ
ਟੀ-ਬਡਿੰਗ ਫਰਵਰੀ-ਮਾਰਚ ਅਤੇ ਅਗਸਤ-ਸਤੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ

Posted by Kamaldeep singh
Chandigarh
14-08-2019 12:26 PM
ਕਮਲਦੀਪ ਜੀ ਇਹ ਫੰਗਸ ਦੇ ਕਾਰਨ ਹੁੰਦਾ ਹੈ ਇਸਦੇ ਲਈ ਤੁਸੀ saaf @400 ਗ੍ਰਾਮ ਜਾ Thiophanate methyl@300gm ਜਾ carbendazim@400gm ਜਾ M-45@400gm ਜਾ Upl di saaf@400gm ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ
Posted by vikash kumar
Haryana
14-08-2019 12:26 PM
विकास जी आप इसके ऊपर NPK 191919 एक किलो को 150 लीटर पानी में मिला कर स्प्रे करें
Posted by Baljeet Singh Sran
Punjab
14-08-2019 12:25 PM
kirpa krke apna swal vistar nal pusho ji tuci bakri vare ki jankari lena chahunde ho tan jo tuhanu sahi jankari diti jaa skee.
Posted by shivam rajpoot
Madhya Pradesh
14-08-2019 12:19 PM
tuci iss nu High protine soybean deni suru kren ji, iske sath achi grwoth ho jayegi.

Posted by Gurdeep singh
Haryana
14-08-2019 12:06 PM
Gurdeep ji UPL di saaf@400 gram nu mitti vich mila ke prati acre de hisab nal vart sakde ho.dhanwad
Posted by akash singh
Punjab
14-08-2019 12:00 PM
ਇਹ ਇਕ ਕੀਟਨਾਸ਼ਕ ਹੈ ਜਿਸਦੀ ਵਰਤੋਂ ਕੀਟਾਂ ਦੀ ਰੋਕਥਾਮ ਲਈ ਕੀਤੀ ਜਾਂਦੀ ਹੈ
Posted by Harmander jeet singh . fateh singh
Punjab
14-08-2019 11:53 AM
ਹਰਿਮੰਦਰ ਜੀ ਇਸਦੇ ਲਈ ਜਿਪਸਮ ਦੀ ਵਰਤੋਂ ਕਰ ਸਕਦੇ ਹੋ ਇਸਦੀ ਮਾਤਰਾ 10 ਕਿਲੋ ਪ੍ਰਤੀ 2.5 ਕਨਾਲ ਦੇ ਹਿਸਾਬ ਨਾਲ ਵਰਤੋਂ
Posted by jageshar Singh kunjam
Chattisgarh
14-08-2019 11:50 AM
जगेशर जी आप इसमें पूरी मात्रा में खादें डाले और जब धान 5 % तक निसर जाये तो आप इसके ऊपर 130045 @10 ग्राम को प्रति लीटर पानी के हिसाब से स्प्रे करें धन्यवाद
Posted by Harmander jeet singh . fateh singh
Punjab
14-08-2019 11:48 AM
Harmander ਜੀ, ਇਸਦੇ ਲਈ ਤੁਸੀਂ 1 ਕੁਇੰਟਲ ਜ਼ਿਪਸਮ ਪ੍ਰਤੀ ਏਕੜ ਪਾ ਸਕਦੇ ਹੋ, ਇਸ ਨਾਲ ਰੋੜਾਂ ਦੀ ਸਮੱਸਿਆ ਖਤਮ ਹੋ ਜਾਵੇਗੀ

Posted by v r
Maharashtra
14-08-2019 11:44 AM
VR ji haldi ke khet mein aap NPK 191919 ek kilo ko 150 litre pani ke hisab se istemal kiya jata hai.dhanywad
Posted by हेमन्त कुमार सेन
Rajasthan
14-08-2019 11:36 AM
स्टीविया से हमें शूगर मिलती है हमें इसके पत्तों से ज़ीरो कैलोरी स्वीटनेस मिलती है जो कि यह शूगर से ज्यादा मीठे होते हैं भारत में इसकी 2 किस्में लगायी जाती हैं mds 14औरmds 13 इसके लिए तापमान 30 डिगरी सेल्सियस से 32 डिगरी सेल्सियस चाहिए पंजाब में धान की काश्त ज्यादा होने के कारण ज़मीन निचले पानी का स्तर नीचे जाना बड़ी चिं.... (Read More)
स्टीविया से हमें शूगर मिलती है हमें इसके पत्तों से ज़ीरो कैलोरी स्वीटनेस मिलती है जो कि यह शूगर से ज्यादा मीठे होते हैं भारत में इसकी 2 किस्में लगायी जाती हैं mds 14औरmds 13 इसके लिए तापमान 30 डिगरी सेल्सियस से 32 डिगरी सेल्सियस चाहिए पंजाब में धान की काश्त ज्यादा होने के कारण ज़मीन निचले पानी का स्तर नीचे जाना बड़ी चिंता का विषय है पंजाब की जलवायु मुताबिक रेतली और कंडियाली क्षेत्र क धरती इस फसल के लिए अधिक लाभदायक है इस फसल को पानी बहुत कम लगता है और एक बार पौधे लगाने के बाद 5 साल फसल की कटाई ही करनी होती है पहली फसल की कटाई तीन महीनों के बाद होने के कारण किसानों को आमदन जल्दी शुरू हो जाती है एक एकड़ ज़मीन में 30 से 40 हज़ार पौधे लगते हैं महत्तवपूर्ण तथ्य यह है कि इस फसल पर कीटनाशक या नदीननाशक दवाईयों का प्रयोग नहीं होता यूरिया या डी ए पी खाद के स्थान पर सिर्फ रूड़ी की खाद का ही प्रयोग होता है इस तरह से कुदरती खेती का हिस्सा भी कहा जा सकता है स्टीविया के पौधे में मीठास होने के काराण पशु भी मुंह नहीं लगाते यह फसल कम से कम एक कनाल रकबे में भी लगायी जा सकती है पर यदि 5 एकड़ में लगायी जाये तो भारत सरकार कुल लागत का 40 फीसदी सब्सिडी भी देती है फसल को प्रफुल्लित करने के लिए सरकार लगा रही ज़ोर इसलिए कंडियाली क्षेत्र के किसानों को स्टीविया लगाने के लिए प्रेरित किया जा रहा है पंजाब के कमिश्नर खेतीबाड़ी डॉ.बलविंदर सिंह सिद्धू का कहना है कि स्टीविया की फसल धान और गेहूं का बदल बन सकती है, दूसरा इस फसल से गेहूं और धान के मुकाबले कमाई भी ज़्यादा होती है, स्टीविया की खेती के बारे में पूरी जानकारी के लिए आप Aushadhiya kheti vikas sansthan 6268536795 से संपर्क कर सकते है धन्यवाद
Posted by Rana bajwa
Punjab
14-08-2019 11:30 AM
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 100 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਤੁਸੀ ਸਪਰੇ ਪਸ਼ੂਆਂ ਦੇ ਨਾਲ ਨਾਲ ਆਸ ਪਾਸ ਵੀ ਕਰੋ..

Posted by Asad Khan
Uttar Pradesh
14-08-2019 11:29 AM
asad ji aap iske liye folicur@300ml ko prati acre ke hisab se spray karen.dhanywad
Posted by lakhveer singh
Punjab
14-08-2019 11:28 AM
uss nu tuci Anabolite liquid 100ml rojana, Milkout powder 2-2 chamch swere sham ate Lactin bolus 1-1 goli swere sham deo, iss nal frak paa jawega.

Posted by gurmeet singh
Punjab
14-08-2019 11:26 AM
gurmeet i kirpa krke apna swal vistar nal pusho ji tan jo tuhanu sahi jankari diti jaa skee.
Posted by lakhveer singh
Punjab
14-08-2019 11:25 AM
tuci uss nu pett de kiria lai fendikind bolus deo, isde nal Agrimin super powder 100gm rojana, Ovumin advance bolus rojana 1goli deo ate 21 din tak dinde rho, iss nal heat vich aa jawegi.
Posted by Rana bajwa
Punjab
14-08-2019 11:24 AM
Safaee rakho Butox 2 ml 1 litre paani ch ghol ke wallan de ulte rukh lagao Pashu rajya howe Piasa na hove 2 ghante pashu dwaee chatte na Chhiklee pa deo 10-10 din de vakfe baad 3vaar dwaee lagao Farsh vi dho dyo Dhyan rakho dwaee khuraaki vastan feed te na pawe

Posted by Arvind Kumar
Uttar Pradesh
14-08-2019 11:19 AM
Arvind ji kripya aap iski photo bheje taki aapko iske bare men poori jankari di ja sake.dhanywad

Posted by Charanjeet Singh
Punjab
14-08-2019 11:05 AM
ਚਰਨਜੀਤ ਜੀ PR 125 ਕਿਸਮ ਯੂਨੀਵਰਸਿਟੀ ਵਲੋਂ ਤਿਆਰ ਨਹੀਂ ਕੀਤੀ ਗਈ ਹੈ

Posted by ਗੁਰਜਿੰਦਰ ਸਿੰਘ
Punjab
14-08-2019 11:04 AM
ਗੁਰਜਿੰਦਰ ਜੀ ਇਹ ਝੰਡਾ ਰੋਗ ਹੈ ਇਸਦੇ ਲਈ ਤੁਸੀ UPL saaf @500 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Aniruddh shivprasad chauhan
Uttar Pradesh
14-08-2019 11:02 AM
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्ष.... (Read More)
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्षेत्रों में पाई जाती है यह गले को सूखेपन से राहत देता है यह हाथों, पैरों और गठिया की सूजन से आराम देता है Ram/Kali Tulsi (Ocimum canum): यह चीन, ब्राज़ील, पूर्व नेपाल और साथ ही बंगाल, बिहार, चटगांव और भारत के दक्षिणी क्षेत्रों में पाई जाती है इसका तना जामुनी और पत्ते हरे रंग के और बहुत ज्यादा सुगंधित होते है इसमें उचित मात्रा में औषधीय गुण जैसे ऐज़ाडिरैकटिन, ऐंटीफंगल , ऐंटीबैक्टीरियल, और पाचन तंत्र को ठीक रखती है यह गर्म क्षेत्रों में बढ़िया उगता है Babi Tulsi: यह पंजाब से त्रिवेंद्रम, बंगाल और बिहार में भी पाई जाती है इसका पौधा 1-2 फीट लम्बा होता है पत्ते 1-2 इंच लम्बे, अंडाकार और नुकीले होते है इसके पत्तों का स्वाद लौंग की तरह और सब्जियों में स्वाद के लिए प्रयोग किया जाता है तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें फसल की बढ़िया पैदावार के लिए बिजाई से पहले 15 टन रूड़ी की खाद मिट्टी में डालें तुलसी के बीजों को तैयार बैडों के साथ उचित अंतराल पर बोयें मानसून आने के 8 हफ्ते पहले बीजों को बैड पर बोयें बीजों को 2 सैं.मी. की गहराई पर बोयें बिजाई के बाद, रूड़ी की खाद और मिट्टी की पतली परत बीजों पर बना दें इसकी सिंचाई फुवारा विधि द्वारा की जाती है रोपाई के 15-20 दिनों के बाद, नए पौधों को तंदरुस्त बनाने के लिए 2% यूरिया का घोल डालें 6 हफ्ते पुराने और 4-5 पत्तों के अंकुरण होने पर अप्रैल के महीने में नए पौधे तैयार होते है तैयार बैडों को रोपाई 24 घंटे पहले पानी लगाएं ताकि पौधों को आसानी से उखाड़ा जा सकें और रोपाई के समय जड़ें मुलायम और सूजी हुई हो खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें इसके मंडीकरण के लिए आप Aushadhiya kheti vikas sansthan 6268536795 से संपर्क कर सकते हैं

Posted by Amit Yadav
Uttar Pradesh
14-08-2019 11:01 AM
Amit ji coragen ek keetnashak hai iska istemal keeton ki roktham ke liye kiya jata hai yeh gobh ki sundi ya jad ki sundi ki roktham karti hai iski matra 60 ml ko 150 litre pani men mila kar istemal ki jati hai.dhanywad
Posted by Aniruddh shivprasad chauhan
Uttar Pradesh
14-08-2019 11:00 AM
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे प.... (Read More)
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे परिणाम देती है पौधे की वृद्धि के लिए मिट्टी pH 6-8 होना चाहिए Satavari (Asparagus racemosus): यह किस्म अफ्रीका, चीन, श्री लंका, भारत और हिमालय में पायी जाती है पौधे की ऊंचाई 1-3 मीटर होती है फूल 3 सैं.मी. लंबे होते और इसके फूल का बाहरी भाग 3 मि.मी. लंबा होता है
Satavari (Asparagus sarmentosa Linn.) : यह किस्म सूदरलैंड, बुरशैल और दक्षिण अफ्रीका में पायी जाती है इस पौधे की ऊंचाई 2-4 मीटर लंबी होती है और फूल का बाहरी भाग 1 इंच लंबा होता है शतावरी की खेती के लिए, अच्छे जल निकास वाली रेतली दोमट मिट्टी की आवश्यकता होती है मिट्टी को भुरभुरा बनाने के लिए, ज़मीन की अच्छे से जोताई करें, और 15 सैं.मी. की गहराई में गड्ढा खोदें रोपाई तैयार बैडों पर की जाती है पौधों की रोपाई जून-जुलाई के महीने में की जाती है इसके विकास के अनुसार 4.5x 1.2 मीटर फासले का प्रयोग करें और 20 सैं.मी. गहराई में गड्ढा खोदें जब पौधा 45 सैं.मी. का हो जाए, तब खेत में रोपाई की जाती है अधिक पैदावार के लिए, 400-600 ग्राम बीजों का प्रति एकड़ में प्रयोग करें बिजाई से पहले मिट्टी का रासायनिक उपचार किया जाता है अप्रैल के महीने में बीज बोये जाते हैं शतावरी के बीजों को 30-40 सैं.मी. की चौड़ाई वाले और आवश्यक लंबाई वाले बैडों पर बोया जाता है बिजाई के बाद बैडों को नमी के लिए पतले कपड़े से ढक दिया जाता है 8-10 दिनों में पौधों का अंकुरण शुरू हो जाता है 45 सैं.मी. ऊंचाई के होने पर पौधे रोपाई के लिए तैयार हो जाते हैं पौधों की रोपाई 60 x 60 सैं.मी. की मेड़ों पर की जाती है खेत की तैयारी के समय, 80 क्विंटल प्रति एकड़ गली हुई रूड़ी की खाद को मिट्टी में अच्छी तरह मिलायें नाइट्रोजन 24 किलो (यूरिया 52 किलो), फासफोरस 32 किलो (सिंगल सुपर फासफेट 52 किलो), और पोटाश 40 किलो (म्यूरेट ऑफ पोटाश 66 किलो) प्रति एकड़ में डालें
मिट्टी से पैदा होने वाली बीमारियों से पौधे को बचाने के लिए जैविक कीट नाशी जैसे धतूरा, चित्रकमूल और गाय के मूत्र का प्रयोग करें फसल के विकास के समय लगातार गोडाई की आवश्यकता होती है खेत को नदीन मुक्त बनाने के लिए 6-8 हाथ से गोडाई की आवश्यकता होती है पौधों को खेत में रोपण करने के बाद पहली सिंचाई तुरंत कर देनी चाहिए इस फसल को ज्यादा सिंचाई की जरूरत नहीं होती इसलिए शुरूआत में 4-6 दिनों के फासले पर सिंचाई कर दें और फिर कुछ समय के बाद सप्ताह के फासले पर सिंचाई करें पुटाई से पहले सिंचाई जरूर करनी चाहिए ताकि गड्ढों मे से जड़ों को आसानी से निकाला जा सके रोपाई के बाद 20-30 महीनों में पौधे की जड़ें परिपक्व हो जाती हैं मिट्टी और जलवायु के आधार पर जड़ें 12-14 महीनों में पक जाती हैं मार्च-मई के महीने में जब बीज पक जाये, तब पुटाई की जाती है पुटाई कसी की सहायता से की जाती है प्रक्रिया और दवाइयां बनाने के लिए अच्छे से पके बीजों की आवश्यकता होती है
Posted by mahendra Kumar Raigar
Rajasthan
14-08-2019 11:00 AM
महेंद्र जी इस कीट की रोकथाम कि लिए आप इसके ऊपर imidacloprid @60 ml को 150 लीटर पानी में मिला कर प्रति एकड़ के हिसाब से स्प्रे करें धन्यवाद

Posted by Harman Sidhu
Chattisgarh
14-08-2019 10:58 AM
Origin ik keetnashak ate fungusnashi da combination hai isde vich Flubendiamide 3.5% + Hexaconazole5% WDG nam da salt hunda hai isdi matra 400 gram nu prati acre de hisab nal varti jandi hai. eh sheath blight ate sundi di roktham de layi varti jandi hai.dhanwad
Posted by Aniruddh shivprasad chauhan
Uttar Pradesh
14-08-2019 10:53 AM
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे प.... (Read More)
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे परिणाम देती है पौधे की वृद्धि के लिए मिट्टी pH 6-8 होना चाहिए Satavari (Asparagus racemosus): यह किस्म अफ्रीका, चीन, श्री लंका, भारत और हिमालय में पायी जाती है पौधे की ऊंचाई 1-3 मीटर होती है फूल 3 सैं.मी. लंबे होते और इसके फूल का बाहरी भाग 3 मि.मी. लंबा होता है Satavari (Asparagus sarmentosa Linn.) : यह किस्म सूदरलैंड, बुरशैल और दक्षिण अफ्रीका में पायी जाती है इस पौधे की ऊंचाई 2-4 मीटर लंबी होती है और फूल का बाहरी भाग 1 इंच लंबा होता है शतावरी की खेती के लिए, अच्छे जल निकास वाली रेतली दोमट मिट्टी की आवश्यकता होती है मिट्टी को भुरभुरा बनाने के लिए, ज़मीन की अच्छे से जोताई करें, और 15 सैं.मी. की गहराई में गड्ढा खोदें रोपाई तैयार बैडों पर की जाती है पौधों की रोपाई जून-जुलाई के महीने में की जाती है
इसके विकास के अनुसार 4.5x 1.2 मीटर फासले का प्रयोग करें और 20 सैं.मी. गहराई में गड्ढा खोदें अधिक पैदावार के लिए, 400-600 ग्राम बीजों का प्रति एकड़ में प्रयोग करें फसल को मिट्टी से होने वाले कीटों और बीमारियों से बचाने के लिए, बिजाई से पहले बीजों को गाय के मूत्र में 24 घंटे के लिए डाल कर उपचार करें उपचार के बाद बीज नर्सरी बैड में बोये जाते हैं बिजाई से पहले मिट्टी का रासायनिक उपचार किया जाता है अप्रैल के महीने में बीज बोये जाते हैं शतावरी के बीजों को 30-40 सैं.मी. की चौड़ाई वाले और आवश्यक लंबाई वाले बैडों पर बोया जाता है बिजाई के बाद बैडों को नमी के लिए पतले कपड़े से ढक दिया जाता है 8-10 दिनों में पौधों का अंकुरण शुरू हो जाता है 45 सैं.मी. ऊंचाई के होने पर पौधे रोपाई के लिए तैयार हो जाते हैं पौधों की रोपाई 60 x 60 सैं.मी. की मेड़ों पर की जाती है खेत की तैयारी के समय, 80 क्विंटल प्रति एकड़ गली हुई रूड़ी की खाद को मिट्टी में अच्छी तरह मिलायें नाइट्रोजन 24 किलो (यूरिया 52 किलो), फासफोरस 32 किलो (सिंगल सुपर फासफेट 52 किलो), और पोटाश 40 किलो (म्यूरेट ऑफ पोटाश 66 किलो) प्रति एकड़ में डालें मिट्टी से पैदा होने वाली बीमारियों से पौधे को बचाने के लिए जैविक कीट नाशी जैसे धतूरा, चित्रकमूल और गाय के मूत्र का प्रयोग करें फसल के विकास के समय लगातार गोडाई की आवश्यकता होती है खेत को नदीन मुक्त बनाने के लिए 6-8 हाथ से गोडाई की आवश्यकता होती है पौधों को खेत में रोपण करने के बाद पहली सिंचाई तुरंत कर देनी चाहिए इस फसल को ज्यादा सिंचाई की जरूरत नहीं होती इसलिए शुरूआत में 4-6 दिनों के फासले पर सिंचाई कर दें और फिर कुछ समय के बाद सप्ताह के फासले पर सिंचाई करें पुटाई से पहले सिंचाई जरूर करनी चाहिए ताकि गड्ढों मे से जड़ों को आसानी से निकाला जा सके

Posted by Hardeep Singh
Rajasthan
14-08-2019 10:42 AM

Posted by gurlal sandhu
Punjab
14-08-2019 10:28 AM
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧ.... (Read More)
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਪੋਟਾਸ਼ੀਅਮ 10 ਗ੍ਰਾਮ ਪ੍ਰਤੀ ਲੀਟਰ ਅਤੇ ਡੀ.ਏ.ਪੀ. 20 ਗ੍ਰਾਮ ਪ੍ਰਤੀ ਲੀਟਰ (ਪਹਿਲੇ ਫੁੱਲ ਖਿਲਣ ਤੋਂ ਹਰੇਕ 15 ਦਿਨਾਂ ਦੇ ਫਾਸਲੇ ਤੇ 2-3 ਸਪਰੇਆਂ) ਦੀ ਸਪਰੇਅ ਕਰੋ ਕਈ ਵਾਰੀ ਵਰਗਾਕਾਰ ਲਾਰਵਾ ਡਿੱਗਦਾ ਹੈ ਅਤੇ ਇਸ ਨਾਲ ਫੁੱਲ ਝੜਨੇ ਸ਼ੁਰੂ ਹੋ ਜਾਂਦੇ ਹਨ, ਇਸਦੀ ਰੋਕਥਾਮ ਲਈ ਪਲੈਨੋਫਿਕਸ (ਐਨ.ਏ.ਏ.) 4 ਮਿ.ਲੀ. ਅਤੇ ਜ਼ਿਆਦਾ ਸੂਖਮ-ਤੱਤ 120 ਗ੍ਰਾਮ, ਮੈਗਨੀਸ਼ੀਅਮ ਸਲਫੇਟ 150 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ
Posted by udaylaldhaker
Rajasthan
14-08-2019 10:22 AM
sir me papita ki kheti krna chahta hu, aap humko samjha sakte hai k papita ki kheti kaise krte hai ?
इसे मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए प्रसिद्ध किस्में :-Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह .... (Read More)
इसे मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए प्रसिद्ध किस्में :-Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह उच्च घनत्व में रोपाई के लिए लाभदायक है Pusa Giant: इस किस्म के पौधे तेज हवा को सहनेयोग्य है यह बड़े फलों का उत्पादन करती है यह पैकिंग के लिए उपयुक्त किस्म है CO 3: इसके फल बड़े आकार के और अंडाकार होते हैं इसे ज्यादा देर तक रखने की गुणवत्ता अच्छी होती है CO 1: यह छोटे कद की किस्म है जिसके फल मध्यम आकार के होते हैं फल गोलाकार, नर्म हरा-पीला छिल्का और संतरी पीले रंग का गुद्दा होता है फल रसदार होता है और इसे ज्यादा देर तक रखने की गुणवत्ता अच्छी होती है Coorg Honey Dew: इसे सीधे तौर पर खाने के लिए और प्रक्रिया के लिए प्रयोग किया जाता है इसके फल आयताकार और गुद्दा मोटा संतरी रंग का होता है Pusa Majesty: इसके फल मध्यम आकार के, गोल होते हैं इन्हें रखने की गुणवत्ता बहुत अच्छी होती है यह किस्म 146 दिनों में कटाई के लिए तैयार हो जाती है यह किस्म जड़ गलन निमाटोड के प्रतिरोधक किस्म है Pusa Delicious: यह मध्यम लंबी किस्म है इसके फल मध्यम आकार के होते हैं, गुद्दा गहरे संतरी रंग का होता है इस किस्म को कतारों में लगाने के लिए प्रयोग किया जाता है पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई करें आखिरी जोताई के समय अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलाकर डालें सिफारिश किए गए फासलों पर 1 मीटर x 1 मीटर x 1 मीटर आकार के गड्ढे खोदें गड्ढों को मिट्टी और रूड़ी की खाद या गाय के गले हुए गोबर से भरें प्रयोग की गई किस्म के आधार पर प्रत्येक गड्ढे पर 2-4 नए पौधों की रोपाई करें रोपाई के बाद हल्की सिंचाई करें हवा से बचाव के लिए खूंटा लगाएं बीजों को 150 गेज़ की मोटाई वाले, 25 x 10 सैं.मी. के पॉलीथीन बैग में बोयें पानी के उचित निकास के लिए पॉलीथीन बैग के निचले हिस्से में 1 मि.मी. अर्द्धव्यास का छेद करें उसके बाद पॉलीथीन बैग में समान अनुपात में रूड़ी की खाद, मिट्टी और रेत डालें बिजाई से पहले बीजों का उपचार करें रोपाई के लिए 6-7 सप्ताह के पौधों का प्रयोग करें यूरिया 150 ग्राम, फासफोरस 80 ग्राम, पोटाश 100 ग्राम प्रति वृक्ष में प्रति वर्ष डालें खादों को 4 भागों में बांटकर रोपाई के बाद पहले, तीसरे, पांचवे और सातवें महीने में डालें बसंत के मौसम में फरवरी मार्च के महीने में बिजाई करें जबकि मॉनसून के मौसम में बिजाई के लिए जून जुलाई का महीना उपयुक्त होता है और पतझड़ के मौसम में बिजाई अक्तूबर से नवंबर महीने में की जाती है आमतौर पर 1.8 मीटर x 1.8 मीटर फासले का प्रयोग किया जाता है उच्च घनता की रोपाई के लिए 1.5 मीटर x 1.5 मीटर फासले का प्रयोग किया जाता है नर्सरी में बीज को 1 सैं.मी. की गहराई पर बोयें बीजो की खेत में सीधे बिजाई या मुख्य खेत में नए पौधों की रोपाई की जाती है 100-120 ग्राम बीज प्रति एकड़ में प्रयोग करें मिट्टी की किस्म, जलवायु के हालातों आदि के आधार पर सिंचाई करें सर्दियों में 15 दिनों के अंतराल पर और गर्मियों में 7 दिनों के अंतराल पर सिंचाई करें तने को पानी के संपर्क में ना आने दें और खेत में पानी भी खड़ा ना होने दें पौधे की प्रौढ़ अवस्था के दौरान नदीनों की रोकथाम जरूरी होती है नदीनों की तीव्रता के आधार पर, नियमित और हल्की गोडाई करें फ्लूक्लोरालिन या बूटाक्लोर 800 मि.ली. प्रति एकड़ में डालें नदीनों की रोकथाम के लिए मलचिंग भी एक प्रभावी तरीका है पौधों की रोपाई के कुछ दिनों बाद प्लास्टिक शीट या धान की पराली या गन्ने के बचे कुचे को मलच के रूप में डालें मुख्यत: फल के पूरा आकार लेने और हरे से हल्का पीला रंग होने पर तुड़ाई की जाती है पहली तुड़ाई रोपाई के 14-15 महीनों के बाद की जा सकती है 4-5 तुड़ाइयां प्रति मौसम की जा सकती हैं धन्यवाद

Posted by ਗਗਨਦੀਪ ਸਿੰਘ
Punjab
14-08-2019 10:18 AM
gagandeep ji isde vich tuc NPK 191919 ik kilo nu 150 litre pani vich mila ke spray karo.dhanwad

Posted by Brijesh
Uttar Pradesh
14-08-2019 10:17 AM
Ganne men Pokkah Boeng ki roktham ke liye aap isme Carbendazim@4gm/Ltr ja Copper Oxychloride@3gm/Ltr ja Mancozeb@3gm/Ltr pani ke hisab se spray karen.

Posted by sajan
Punjab
14-08-2019 09:55 AM
Sajan ji tuci usss nu nazdiki doctor ton check krwao kyuki usde thnaa di janch krke bnnd honn da sahi karan ate sahi ilagg kita jaa skda hai..

Posted by भीमाराम सिरवी
Rajasthan
14-08-2019 09:52 AM
इसकी रोकथाम के लिए मक्की, बाजरा और जवार की फसलें कपास की फसल के आस पास उगाएं प्रभावित पौधों को उखाड़कर पानी के स्त्रोतों या खाली स्थानों पर ना फेंके, बल्कि इन्हें जला दें कपास के खेतों के आस पास गाजर घास ना होने दें, क्योंकि इससे मिली बग के हमले का खतरा बढ़ जाता है इसे नए क्षेत्रों में फैलने से रोकने के लिए प्रभ.... (Read More)
इसकी रोकथाम के लिए मक्की, बाजरा और जवार की फसलें कपास की फसल के आस पास उगाएं प्रभावित पौधों को उखाड़कर पानी के स्त्रोतों या खाली स्थानों पर ना फेंके, बल्कि इन्हें जला दें कपास के खेतों के आस पास गाजर घास ना होने दें, क्योंकि इससे मिली बग के हमले का खतरा बढ़ जाता है इसे नए क्षेत्रों में फैलने से रोकने के लिए प्रभावित क्षेत्रों वाले इन्सानों या जानवरों को सेहतमंद क्षेत्रों में जाने से रोक लगाएं शुरूआती समय नीम के बीजों का अर्क 5 प्रतिशत 50 मि.ली. प्रति लीटर + कपड़े धोने वाले सर्फ 1 ग्राम प्रति लीटर प्रभावित पौधों के डब्बों पर डालें यदि इसका हमला गंभीर हो तो प्रोफैनोफोस 500 मि.ली. प्रति एकड़ को 150 लीटर पानी में मिलाकर स्प्रे करें एक चम्मच वॉशिंग पाउडर 15 लीटर की टैंकी में मिक्स करें या क्विनलफॉस 25 ई सी 5 मि.ली. प्रति लीटर पानी या क्लोरपाइरीफॉस 20 ई सी 3 मि.ली. प्रति लीटर पानी में डालकर स्प्रे करें

Posted by Gurdeep
Punjab
14-08-2019 09:50 AM
ਗੁਰਦੀਪ ਜੀ ਇਹ ਧੱਬੇ ਫੰਗਸ ਦੇ ਕਾਰਨ ਪੈ ਰਹੇ ਹਨ ਇਸਦੇ ਲਈ ਤੁਸੀ Thiophanate methyl@300gm ਜਾ arbendazim@400gm ਜਾ M-45@400gm ਜਾ Upl di saaf@400gm ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ
Posted by Amandeep singh
Punjab
14-08-2019 09:48 AM
amandeep ji jekar kanak nu DAP di poori matra payi hai ta tuhanu hun DAP paun di lod nahi hai.dhanwad

Posted by gaurav rana
Haryana
14-08-2019 09:47 AM
यदि पशु मिर्नल मिक्सर्च रोजाना देने से और दवाई देने से हीट मे नहीं आ रहा तो आप पशु को हीट में लाने के लिए पंसारी की दुकान से जैंफल के तीन पीस लें उसके बाद इसे गर्म करके भून लें जिससे यह नर्म हो जाये जैंफल का एक पीस भून कर फिर पीस कर बारीख कर लें उसके बाद इसे आटे के पेड़े के ऊपर गुड लगाकर खिलायें इस प्रकार लगातार 3 .... (Read More)
यदि पशु मिर्नल मिक्सर्च रोजाना देने से और दवाई देने से हीट मे नहीं आ रहा तो आप पशु को हीट में लाने के लिए पंसारी की दुकान से जैंफल के तीन पीस लें उसके बाद इसे गर्म करके भून लें जिससे यह नर्म हो जाये जैंफल का एक पीस भून कर फिर पीस कर बारीख कर लें उसके बाद इसे आटे के पेड़े के ऊपर गुड लगाकर खिलायें इस प्रकार लगातार 3 दिन तक खिलायें इससे पशु हीट में आ जायेगा
Posted by sikandrasulthan
Rajasthan
14-08-2019 09:45 AM
यदि कोई दवाई का प्रयोग करना है तो dermeez नाम की दवाई 1-2 मिली को एक लीटर पानी के साथ मिलाकर पशु के ऊपर मालिश करें यह zydus कंपनी की दवाई है या थोडी सी फरनैल 1 लीटर पानी में मिलाकर जानवरों पर उस पानी की स्प्रे करें ध्यान से फरनैल भी पानी में डालकर छिडकाव कर सकते है और मक्खी नहीं बैठती और आप मछरदानी भी लगा सकते है
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














