Experts Q&A Search

Posted by Gurnider Singh
Punjab
13-08-2019 05:15 PM
Punjab
08-14-2019 04:50 PM
ਪੱਗ ਉਤਾਰਨਾ ਮਤਲਬ ਮਾਣਹੋਨੀ ਹੋ ਗਈ ਇਸ ਲਈ Ipc section 500 ਧਾਰਾ ਲੱਗੇਗੀ ਜੀ
Posted by khuspal
Punjab
13-08-2019 05:14 PM
Punjab
12-09-2019 03:58 PM
khuspal ji mausam vibhag de anusar agle do -tin din ta meeh pain di sambhavna hai.dhanwad
Posted by Asad Khan
Uttar Pradesh
13-08-2019 05:07 PM
Punjab
12-09-2019 05:00 PM
asad ji yeh tatv ki kami ya jyada khaad daalne par hota hai kripya aap btaye ke aapne khaad men kya kya daala hai taki aapko iske bare men poori jankari di ja sake.dhanywad
Posted by Rakesh Kumar
Haryana
13-08-2019 05:06 PM
Maharashtra
12-09-2019 04:39 PM
rakesh ji nematodes ki roktham ke liye aap furadon@4 kilo ko prati acre ke hisab se dalen.dhanywad
Posted by jagdeep singh
Punjab
13-08-2019 04:59 PM
Maharashtra
08-14-2019 02:58 PM
Jagdeep ji jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho
Posted by ਲਵਦੀਪ ਸਿੰਘ
Punjab
13-08-2019 04:53 PM
Punjab
08-16-2019 04:29 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ.
Posted by ਲਵਦੀਪ ਸਿੰਘ
Punjab
13-08-2019 04:46 PM

?

Punjab
08-14-2019 08:38 PM
kirpa krke apna swal vistar nal pusho ji tan jo tuhanu sahi jankari diti jaa skee..
Posted by Tajinder singh
Punjab
13-08-2019 04:45 PM
Punjab
08-14-2019 04:54 PM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ, ਬਾਕੀ ਉਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ ਅਤੇ ਇਕ ਹਫਤੇ ਬਾਦ ਉਸਦੀ ਡਿਵਰਮਿੰਗ ਕਰੋ ਜੀ .
Posted by Harmeet
Punjab
13-08-2019 04:44 PM
Punjab
08-14-2019 06:18 PM
ਅਮ੍ਰਿਤਸਰ ਵਿਚ ਬੱਕਰੀ ਪਾਲਣ ਦੀ ਟਰੇਨਿੰਗ ਲਈ ਤੁਸੀ Krishi Vigyan Kendra (KVK) , Nagkalan-Jahangir, Amritsar 98555-56672 ਨਾਲ ਸੰਪਰਕ ਕਰ ਸਕਦੇ ਹੋ ਜਾਂ ਫਿਰ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਰੋਣੀ ਫਾਰਮ ਵਿਖੇ 27-28 ਅਗਸਤ ਨੂੰ ਬੱਕਰੀ ਪਾਲਣ ਦੀ ਟ੍ਰੇਨਿੰਗ ਸ਼ੁਰੂ ਹੋ ਰਹੀ ਹੈ ੳੱਥੇ ਵੀ ਸੰਪਰਕ ਕਰ ਸਕਦੇ ਹੋ ਬਾਕੀ ਕਿੱਤਾ ਵਧੀਆ ਹੈ ਜੀ ਵਧੀਆ ਟ੍ਰੇਨਿੰਗ ਲੈ ਕੇ ਸ਼ੁਰੂ ਕਰੋ ਪਰ ਕਮਾਈ ਹੋਣੀ ਲੱਗਭੱਗ 1 ਸਾਲ ਬਾਅਦ ਹੁੰਦੀ ਹੈ ਜੀ
Posted by Sandeep Singh
Punjab
13-08-2019 04:38 PM
Punjab
12-09-2019 04:53 PM
sandeep ji this is rice crop having nutrient deficiency.thank you
Posted by Ranjeet singh
Punjab
13-08-2019 04:29 PM
Punjab
08-13-2019 07:18 PM
saaf shishi vich tarran pa ke najdik di lab ch culture karvao Jo dwaee dassi jawe dangran wali lae ke bachedani wich doctor ton bharwa lao SANTULIT KHURAAK TE MIN MIX V DEO
Posted by lakhvir singh
Punjab
13-08-2019 04:17 PM
Rajasthan
08-14-2019 08:39 PM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
Posted by Gajanand gurjar
Rajasthan
13-08-2019 04:14 PM
Maharashtra
12-09-2019 05:09 PM
gajanand ji yeh tele ki roktham ke liye istemal ki jati hai iski matra 100-120 ml prati acre ke hisab se spray karen.dhanywad
Posted by Satnam Singh Mann
Punjab
13-08-2019 04:13 PM
Rajasthan
08-14-2019 08:39 PM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨ.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ .
Posted by sukhjinder Brar
Punjab
13-08-2019 04:01 PM
Punjab
08-13-2019 04:30 PM
ਸੁਖਜਿੰਦਰ ਜੀ ਜੇਕਰ ਫੇਮ ਦੀ ਵਰਤੋਂ ਕੀਤੀ ਹੈ ਤਾ ਤੁਹਾਨੂੰ ਦੁਬਾਰਾ ਸਪਰੇ ਕਰਨ ਦੀ ਲੋੜ ਨਹੀਂ ਹੁੰਦੀ ਹੈ
Posted by Mandeep Singh bhathal
Punjab
13-08-2019 04:00 PM
Punjab
08-13-2019 04:33 PM
Sheath blight di roktham de lyi folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.
Posted by sukhjinder Brar
Punjab
13-08-2019 03:58 PM
Maharashtra
08-14-2019 01:39 PM
ਸੁਖਜਿੰਦਰ ਜੀ ਇਹ 80 -85 ਦਿਨਾਂ ਤਕ ਨਿਸਰਨਾ ਸ਼ੁਰੂ ਕਰ ਦਿੰਦੀ ਹੈ ਇਸਦੇ ਉਪਰ 005234 ਦੀ ਸਪਰੇ ਜਦੋ ਝੋਨਾ 5 % ਨਿਸਾਰਾ ਕਰ ਲੈਂਦਾ ਉਸ ਸਮੇ ਕਰੋ ਧੰਨਵਾਦ
Posted by Taranjeet Singh
Punjab
13-08-2019 03:57 PM
Punjab
08-13-2019 04:40 PM
Tarnjeet ji eh fungus de karn hundi hai isde layi tuc planofix@4ml nu prati 15 litre pani de hisab nal spray karo.dhanwad
Posted by Ramesh marai
Chattisgarh
13-08-2019 03:51 PM
Rajasthan
08-13-2019 04:04 PM
Ramesh marai जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्.... (Read More)
Ramesh marai जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by Ramesh marai
Chattisgarh
13-08-2019 03:49 PM
Rajasthan
08-13-2019 04:05 PM
Ramesh marai जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्.... (Read More)
Ramesh marai जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by jashan
Punjab
13-08-2019 03:45 PM
Punjab
08-14-2019 08:40 PM
ਉਸ ਨੂੰ ਪੇਟ ਦੇ ਕੀੜਿਆਂ ਲਈ Albendazole bolus ਦਿਓ, ਇਸਦੇ ਨਾਲ ਤੁਸੀ Ovumin gold ਪਾਊਡਰ 100 ਗ੍ਰਾਮ ਰੋਜਾਨਾ ਅਤੇ Min21 bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ.
Posted by sandeep singh
Punjab
13-08-2019 03:45 PM
Punjab
12-09-2019 05:02 PM
sandeep ji isdi matra 250ml nu prati acre de hisab nal spray karo eh sundi di roktham de layi varti jandi hai.dhanwad
Posted by pargat singh
Uttar Pradesh
13-08-2019 03:44 PM
Rajasthan
08-14-2019 08:42 PM
pargat ji tuhadi bhejji photo de hisab nal eh vashi Hf cross nasal di lgg rehi hai.
Posted by rajan kamboz
Punjab
13-08-2019 03:37 PM
Posted by Amit Kumar
Uttar Pradesh
13-08-2019 03:37 PM
Punjab
08-13-2019 03:43 PM
अमित जी इसके ऊपर मछर का हमला चेक करें अगर मौजूद है तो आप इसके ऊपर imidacloprid @15 ml को प्रति लीटर पानी के हिसाब से स्प्रे करें धन्यवाद
Posted by Deep MAAN
Punjab
13-08-2019 03:30 PM
Maharashtra
08-13-2019 04:09 PM
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ  ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ  5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ  300 ਗ੍ਰਾਮ  ਬੀਜ ਪਾ ਕ  ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*--  ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ  ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by sukhwinder singh
Punjab
13-08-2019 03:06 PM
Punjab
12-09-2019 04:46 PM
sukhwinder ji tidde di roktham de layi tuc glamore@50 gram nu prati acre de hisab de hisab nal spray karo.dhanwad
Posted by jaswinder singh
Punjab
13-08-2019 03:05 PM
Punjab
08-14-2019 08:43 PM
kirpa krke tuci usdi photo bhejo ji tan jo tuhanu us vare sari jankari diti ja ske.
Posted by jaswinder singh
Punjab
13-08-2019 03:04 PM
Punjab
08-14-2019 11:11 PM
ehna nal pashu de sarir vich pani di kami, protin, mildi hai jiss nal pashu da dudh vdia hunda ha, berseem vicho jyada matra vich pashu nu jruri tat milde hai ate pashu dudh nu v sahi rehnda hai..
Posted by khuspal
Punjab
13-08-2019 03:04 PM
Punjab
08-13-2019 03:14 PM
khuspal ji jado jhona 5% nisar janda hai us same tuc 13:00:45 di spray kar sakde ho isde nal daana saaf hunda hai jhaad vadia niklda hai. dhanwad
Posted by jaswinder singh
Punjab
13-08-2019 03:03 PM
Punjab
12-09-2019 04:49 PM
jaswinder ji isnu tuc ganne de aak nal hi ban sakde ho isto ilava tuc plastic diyan rassiyan di varto kar sakde ho.isnu tuc isde kadd de hisab nal ban na shuru kar deo.dhanwad
Posted by jaswinder singh
Punjab
13-08-2019 03:03 PM
Punjab
12-09-2019 04:49 PM
jaswinder ji isnu tuc ganne de aak nal hi ban sakde ho isto ilava tuc plastic diyan rassiyan di varto kar sakde ho.isnu tuc isde kadd de hisab nal ban na shuru kar deo.dhanwad
Posted by pargat singh
Punjab
13-08-2019 03:00 PM
Maharashtra
12-09-2019 04:02 PM
ਕਿੰਨੂ ਦੀ ਫਸਲ ਲਈ 1-3 ਸਾਲ ਦੇ ਪੌਦੇ ਨੂੰ 10-30 ਕਿਲੋ ਰੂੜੀ ਦੀ ਖਾਦ, 240-720 ਗ੍ਰਾਮ ਯੂਰੀਆ ਪ੍ਰਤੀ ਪੌਦਾ ਪਾਓ 4-7 ਸਾਲ ਦੇ ਪੌਦੇ ਨੂੰ 40-80 ਕਿਲੋ ਰੂੜੀ ਦੀ ਖਾਦ, 960-1680 ਗ੍ਰਾਮ ਯੂਰੀਆ ਅਤੇ 1375-2400 ਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਰੁੱਖ ਪਾਓ 8 ਸਾਲ ਅਤੇ ਉਸ ਤੋਂ ਵੱਧ ਦੇ ਪੌਦੇ ਨੂੰ 100 ਕਿਲੋ ਰੂੜੀ ਦੀ ਖਾਦ, 1920 ਗ੍ਰਾਮ ਯੂਰੀਆ ਅਤੇ 2750 ਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਰੁੱਖ ਪਾਓ ਰੂੜੀ ਦੀ ਖਾਦ ਦੀ ਪੂ.... (Read More)
ਕਿੰਨੂ ਦੀ ਫਸਲ ਲਈ 1-3 ਸਾਲ ਦੇ ਪੌਦੇ ਨੂੰ 10-30 ਕਿਲੋ ਰੂੜੀ ਦੀ ਖਾਦ, 240-720 ਗ੍ਰਾਮ ਯੂਰੀਆ ਪ੍ਰਤੀ ਪੌਦਾ ਪਾਓ 4-7 ਸਾਲ ਦੇ ਪੌਦੇ ਨੂੰ 40-80 ਕਿਲੋ ਰੂੜੀ ਦੀ ਖਾਦ, 960-1680 ਗ੍ਰਾਮ ਯੂਰੀਆ ਅਤੇ 1375-2400 ਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਰੁੱਖ ਪਾਓ 8 ਸਾਲ ਅਤੇ ਉਸ ਤੋਂ ਵੱਧ ਦੇ ਪੌਦੇ ਨੂੰ 100 ਕਿਲੋ ਰੂੜੀ ਦੀ ਖਾਦ, 1920 ਗ੍ਰਾਮ ਯੂਰੀਆ ਅਤੇ 2750 ਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਰੁੱਖ ਪਾਓ ਰੂੜੀ ਦੀ ਖਾਦ ਦੀ ਪੂਰੀ ਮਾਤਰਾ ਦਸੰਬਰ ਮਹੀਨੇ ਵਿੱਚ ਪਾਓ, ਜਦਕਿ ਯੂਰੀਆ ਨੂੰ ਦੋ ਬਰਾਬਰ ਭਾਗਾਂ ਵਿੱਚ ਪਾਓ ਪਹਿਲਾ ਫਰਵਰੀ ਅਤੇ ਦੂਜਾ ਅਪ੍ਰੈਲ-ਮਈ ਮਹੀਨੇ ਵਿੱਚ ਪਾਓ ਯੂਰੀਆ ਦਾ ਪਹਿਲਾ ਹਿੱਸਾ ਪਾਉਂਦੇ ਸਮੇਂ ਸਿੰਗਲ ਸੁਪਰ ਫਾਸਫੇਟ ਦੀ ਪੂਰੀ ਮਾਤਰਾ ਪਾਓ ਜੇਕਰ ਫਲ ਝੜਦੇ ਹੋਣ ਤਾਂ, ਇਸਦੀ ਰੋਕਥਾਮ ਲਈ 2,4-ਡੀ 10 ਗ੍ਰਾਮ ਨੂੰ 500 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ ਪਹਿਲੀ ਸਪਰੇਅ ਮਾਰਚ ਦੇ ਅੰਤ ਅਤੇ ਫਿਰ ਅਪ੍ਰੈਲ ਦੇ ਅੰਤ ਵਿੱਚ ਕਰੋ ਅਗਸਤ ਅਤੇ ਸਤੰਬਰ ਮਹੀਨੇ ਦੇ ਅੰਤ ਵਿੱਚ ਦੋਬਾਰਾ ਸਪਰੇਅ ਕਰੋ ਜੇਕਰ ਕਿੰਨੂ ਦੇ ਖੇਤ ਨੇੜੇ ਨਰਮੇ ਦੀ ਫਸਲ ਬੀਜੀ ਹੋਵੇ ਤਾਂ 2,4-ਡੀ ਦੀ ਸਪਰੇਅ ਨਾ ਕਰੋ, ਸਗੋਂ ਜੀ ਏ 3 ਦੀ ਵਰਤੋਂ ਕਰੋ ਅਮਰੂਦ :--ਜਦੋਂ ਪੌਦੇ 1 ਤੋਂ 3 ਸਾਲ ਪੁਰਾਣੇ ਹੋ ਜਾਣ ਤਾਂ ਇਸ ਵਿਚ 10 ਤੋਂ 25 ਕਿਲੋਗ੍ਰਾਮ ਦੇਸੀ ਰੂੜੀ ਦੀ ਖਾਦ, 155 ਤੋਂ 200 ਗ੍ਰਾਮ ਯੂਰੀਆ, 500 ਤੋਂ 1500 ਗ੍ਰਾਮ ਸਿੰਗਲ ਸੁਪਰ ਫਾਸਫੇਟ ਅਤੇ 100 ਤੋਂ 400 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਪੌਦੇ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ ਪੌਦੇ ਦੇ 4 ਤੋਂ 6 ਸਾਲ ਦਾ ਹੋਣ ਤੇ ਇਸ ਵਿਚ 25 ਤੋਂ 40 ਕਿਲੋਗ੍ਰਾਮ ਰੂੜੀ (ਦੇਸੀ ਖਾਦ), 300 ਤੋਂ 600 ਗ੍ਰਾਮ ਯੂਰੀਆ, 1500 ਤੋਂ 2000 ਗ੍ਰਾਮ ਸਿੰਗਲ ਸੁਪਰ ਫਾਸਫੇਟ 600 ਤੋਂ 1000 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਪੌਦੇ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ 7 ਤੋਂ 10 ਸਾਲ ਦੀ ਉਮਰ ਦੇ ਬੂਟਿਆਂ ਵਿਚ 40 ਤੋਂ 50 ਕਿਲੋਗ੍ਰਾਮ ਰੂੜੀ (ਦੇਸੀ ਖਾਦ), 750 ਤੋਂ 1000 ਗ੍ਰਾਮ ਯੂਰੀਆ, 2000 ਤੋਂ 2500 ਗ੍ਰਾਮ ਸਿੰਗਲ ਸੁਪਰ ਫਾਸਫੇਟ ਅਤੇ 1100 ਤੋਂ 1500 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਪੌਦੇ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ 10 ਸਾਲ ਤੋਂ ਵੱਧ ਉਮਰ ਦੇ ਪੌਦਿਆਂ ਲਈ 50 ਕਿਲੋਗ੍ਰਾਮ ਰੂੜੀ (ਦੇਸੀ ਖਾਦ), 1000 ਗ੍ਰਾਮ ਯੂਰੀਆ, 2500 ਗ੍ਰਾਮ ਸਿੰਗਲ ਸੁਪਰ ਫਾਸਫੇਟ ਅਤੇ 1500 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਪੌਦੇ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ ਰੂੜੀ (ਦੇਸੀ ਖਾਦ) ਦੀ ਪੂਰੀ ਅਤੇ ਯੂਰੀਆ, ਸਿੰਗਲ ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਦੀ ਅੱਧੀ ਖੁਰਾਕ ਨੂੰ ਮਈ ਤੋਂ ਜੂਨ ਅਤੇ ਮੁੜ ਸਤੰਬਰ ਤੋਂ ਅਕਤੂਬਰ ਮਹੀਨੇ ਵਿਚ ਪਾਉਣੀ ਚਾਹੀਦੀ ਹੈ ਆਂਵਲਾ :-ਜ਼ਮੀਨ ਦੀ ਤਿਆਰੀ ਸਮੇਂ ਮਿੱਟੀ ਵਿੱਚ 10 ਕਿੱਲੋ ਰੂੜੀ ਦੀ ਖਾਦ ਚੰਗੀ ਤਰ੍ਹਾਂ ਮਿਲਾਓ ਖੇਤ ਵਿੱਚ ਨਾਈਟ੍ਰੋਜਨ 100 ਗ੍ਰਾਮ, ਫਾਸਫੋਰਸ 50 ਗ੍ਰਾਮ ਅਤੇ ਪੋਟਾਸ਼ੀਅਮ 100 ਗ੍ਰਾਮ ਪ੍ਰਤੀ ਪੌਦਾ ਪਾਓ ਖਾਦਾਂ ਇੱਕ ਸਾਲ ਦੇ ਪੌਦੇ ਨੂੰ ਪਾਓ ਅਤੇ 10 ਸਾਲ ਤੱਕ ਖਾਦ ਦੀ ਮਾਤਰਾ ਵਧਾਉਂਦੇ ਰਹੋ ਫਾਸਫੋਰਸ ਦੀ ਪੂਰੀ ਅਤੇ ਪੋਟਾਸ਼ੀਅਮ ਅਤੇ ਨਾਈਟ੍ਰੋਜਨ ਅੱਧੀ ਮਾਤਰਾ ਸ਼ੁਰੂਆਤੀ ਖਾਦ ਦੇ ਤੌਰ ਤੇ ਜਨਵਰੀ-ਫਰਵਰੀ ਦੇ ਮਹੀਨੇ ਵਿੱਚ ਪਾਓ ਬਾਕੀ ਬਚੀ ਅੱਧੀ ਖੁਰਾਕ ਅਗਸਤ ਮਹੀਨੇ ਪਾਓ ਬੋਰੋਨ ਅਤੇ ਜ਼ਿੰਕ ਸਲਫੇਟ 100-500 ਗ੍ਰਾਮ, ਸੋਡੀਅਮ ਦੀ ਜ਼ਿਆਦਾ ਮਾਤਰਾ ਵਾਲੀ ਮਿੱਟੀ ਵਿੱਚ ਪੌਦੇ ਦੀ ਉਮਰ ਅਤੇ ਸਿਹਤ ਮੁਤਾਬਿਕ ਪਾਓ
Posted by harmeet brar
Punjab
13-08-2019 02:57 PM
Punjab
08-14-2019 01:40 PM
harmeet ji jekar jhone vich gobh di sundi ja jad di sundi da hamla hai tahi tuc isde uper padaan di spray karo. jekar nahi hai ta tuhanu isdi varto karn di lod nahi hai.dhanwad
Posted by khuspal
Punjab
13-08-2019 02:55 PM
Punjab
08-13-2019 03:11 PM
khuspal ji tuc khatti lassi di spray kise vi fasl te kar sakde ho.isdi matra 3 litre nu prati acre de hisab nal spray karo. ate pathiyan de pani nu v tuc kise vi fasl uper spray kar sakde ho. isdi matra 150 litre pani vich mila ke spray karo.dhanwad
Posted by Aaidan Moond
Rajasthan
13-08-2019 02:50 PM
Punjab
08-13-2019 03:04 PM
Aaidan ji aap iske uper NPK 191919@1 killo ko 150 litre pani men mila kar spray karen.dhanywad
Posted by Lyrics Sandhu Gurwinder
Punjab
13-08-2019 02:47 PM
Punjab
08-13-2019 03:47 PM
ਉਸ ਨੂੰ Udder strong-H 10-10ml ਸਵੇਰੇ ਸ਼ਾਮ, Metabolite ਪਾਊਡਰ ਦੀ ਰੋਜਾਨਾ 1 ਪੁੜੀ ਦੇਣੀ ਸ਼ੁਰੂ ਕਰੋ ਅਤੇ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋ ਜਾਵੇਗਾ
Posted by shelendrarai
Madhya Pradesh
13-08-2019 02:44 PM
Maharashtra
08-13-2019 03:41 PM
खरीफ ऋतु की मक्की में नदीन बड़ी समस्या होते हैं, जो कि खुराकी तत्व लेने में फसल से मुकाबला करते हैं और 35 प्रतिशत तक पैदावार कम कर देते हैं इसलिए अधिक पैदावार लेने के लिए नदीनों का हल करना जरूरी है मक्की की कम से कम दो गोडाई करें पहली गोडाई बिजाई से 20-25 दिन बाद और दूसरी गोडाई 40-45 दिनों के बाद, पर ज्यादा होने की सूरत .... (Read More)
खरीफ ऋतु की मक्की में नदीन बड़ी समस्या होते हैं, जो कि खुराकी तत्व लेने में फसल से मुकाबला करते हैं और 35 प्रतिशत तक पैदावार कम कर देते हैं इसलिए अधिक पैदावार लेने के लिए नदीनों का हल करना जरूरी है मक्की की कम से कम दो गोडाई करें पहली गोडाई बिजाई से 20-25 दिन बाद और दूसरी गोडाई 40-45 दिनों के बाद, पर ज्यादा होने की सूरत में एट्राज़िन 500 ग्राम प्रति 200 लीटर पानी से स्प्रे करें गोडाई करने के बाद मिट्टी के ऊपर खाद की पतली परत बिछा दें और जड़ों में मिट्टी लगाएं