Posted by ਬੱਗਾ ਸਿੰਘ ਮਾਨ
Punjab
13-08-2019 08:13 AM
ਬੱਗਾ ਜੀ ਇਹ citrus canker ਨਾਮ ਦੀ ਬਿਮਾਰੀ ਦੇ ਕਾਰਨ ਹੁੰਦਾ ਹੈ ਇਸਦੇ ਲਈ ਤੁਸੀ ਬੂਟੇ ਨੂੰ blitox 3 gm ਪ੍ਰਤੀ ਲਿਟਰ + streptocycline 50 gm ਨੂੰ 500 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ

Posted by Umesh Raj Uma Paswan
Bihar
13-08-2019 07:57 AM
Raj ji aap chicks lene ke liye Jitendra Kumar 7250555572 Poultry Farm se sampark kr skte hai.
Posted by ਨਵਪਰੀਤ ਸਿੰਘ
Punjab
13-08-2019 07:50 AM
tuahdi photo de hisab nal ehh jersey nasal da semen lgda hai..

Posted by satwinder singh
Punjab
13-08-2019 07:44 AM
Satwinder ji photo vich jhona vadia dikhai de reha hai.tuhanu hale koi khaad di lod nahi hai par fir vi tuc khet da lgatar sarvekhan karde raheo.dhanwad
Posted by ਜਗਤਾਰ ਸਿੰਘ
Punjab
13-08-2019 07:41 AM
ਤੁਸੀ ਉਸ ਨੂੰ Lactin bolus 1-1 ਸਵੇਰੇ ਸ਼ਾਮ ਦਿਓ, ਬਾਕੀ ਉਸ ਨੂੰ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ FMC ਪਾਊਡਰ 50 ਗ੍ਰਾਮ ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ ਇਸ ਨਾਲ ਫਰਕ ਪੈ ਜਾਵੇਗਾ..
Posted by Ankit Pawar
Madhya Pradesh
13-08-2019 07:36 AM
White bud in maize is caused due to the deficiency of zinc deficiency. thank you
Posted by Ankit Pawar
Madhya Pradesh
13-08-2019 07:35 AM
White bud in maize is caused due to the deficiency of zinc deficiency. thank you

Posted by harpreet singh
Punjab
13-08-2019 07:30 AM
iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
Posted by Charanjit Singh Jhajj
Punjab
13-08-2019 07:26 AM
ਚਰਨਜੀਤ ਜੀ ਕਿਰਪਾ ਕਰਕੇ ਦੱਸੋ ਕੇ ਝੋਨੇ ਦੇ ਵਿਚ ਕਿਹੜੇ ਕੀਟ ਦਾ ਹਮਲਾ ਹੈ ਤਾ ਜੋ ਤੁਹਾਨੂੰ ਉਸਦੇ ਹਿਸਾਬ ਨਾਲ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by sandeep raj
Uttar Pradesh
13-08-2019 07:12 AM
संदीप जी कृपया आप फोटो भेजे ताकि आपको इसके बारे में पूरी जानकारी दी जा सके धन्यवाद

Posted by sandeep raj
Uttar Pradesh
13-08-2019 07:09 AM
संदीप जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्व्यद

Posted by sandeep raj
Uttar Pradesh
13-08-2019 07:08 AM
संदीप जी धान पीला होने के कई कारण हो सकते है कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by rachpal singh
Punjab
13-08-2019 07:02 AM
ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕੀਤੀ ਬਿਜਲੀ, ਤੁਹਾਡੇ ਸੋਲਰ ਪਾਵਰ ਪਲਾਂਟ ਨੇ ਜੋ ਬਿਜਲੀ ਬਣਾਈ, ਅਤੇ .... (Read More)
ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕੀਤੀ ਬਿਜਲੀ, ਤੁਹਾਡੇ ਸੋਲਰ ਪਾਵਰ ਪਲਾਂਟ ਨੇ ਜੋ ਬਿਜਲੀ ਬਣਾਈ, ਅਤੇ ਵਾਧੇ ਘਾਟੇ ਦਾ ਫਰਕ ਦੱਸੇਗਾ, ਇਹ ਸਿਸਟਮ 1KW ਇਕ ਵਧੀਆ ਦਿਨ ਸਾਫ ਮੌਸਮ ਵਿੱਚ 4-5 ਯੂਨਿਟ ਤਿਆਰ ਕਰੇਗਾ, ਲੋਡ ਦਾ ਕੋਈ ਸਬੰਧ ਨਹੀ ਕਿੰਨਾ ਵੀ ਚਲਾ ਲਵੋ , ਕਿਉਂਕਿ ਤੁਸੀ ਜੋ ਬਿਜਲੀ ਵਰਤਣੀ ਹੈ ਉਹ ਪਾਵਰਕਾਮ ਵਿਭਾਗ ਵਾਲੀ ਹੀ ਵਰਤਨੀ ਹੈ, ਇੱਕ ਜਰੂਰੀ ਗੱਲ ਇਹ ਕਿ ਜੇਕਰ ਬਿਜਲੀ ਸਪਲਾਈ ਪਾਵਰਕਾਮ ਵਾਲੀ ਬੰਦ ਹੋ ਜਾਵੇ,ਤਾਂ ਸਿਸਟਮ ਵੀ ਪਾਵਰ ਸਪਲਾਈ ਬੰਦ ਕਰ ਦੇਵੇਗਾ, ਜਿੰਨਾ ਸਮਾ ਪਾਵਰਕਾਮ ਵਾਲੀ ਬਿਜਲੀ ਨਹੀ ਆਉਦੀ, ਬਿਜਲੀ ਸਪਲਾਈ ਆਉਣ ਉਪਰੰਤ ਆਪਣੇ ਆਪ ਹੀ ਚੱਲ ਪਵੇਗਾ, ਇਹ ਸਿਸਟਮ ਆਟੋਮੈਟਿਕ ਹੈ, ਇਸ ਵਿਚ ਕੋਈ ਬੈਟਰੀ ਨਹੀ ਹੁੰਦੀ ,ਪੈਨਲਾਂ ਦੀ ਸਫਾਈ ਹੀ ਕਰਨੀ ਪੈਂਦੀ ਹੈ, ਨੋਟ: ਕੀਮਤ ਉੱਪਰ ਨਾ ਜਾਉ, ਕੀਮਤ ਘੱਟ ਵੱਧ ਹੋ ਸਕਦੀ ਹੈ, ਕਿਉਂਕਿ ਘੱਟ ਕੀਮਤ ਨਾਲ ਸਮਾਨ ਦੀ ਗੁਣਵੱਤਾ ਵੀ ਘੱਟ ਸਕਦੀ ਹੈ,ਇਹ ਪਲਾਂਟ ਤੁਸੀਂ ਕਿਸੇ ਤਕਨੀਕੀ ਜਾਣਕਾਰ ਤੋ ਹੀ ਲਗਵਾਓ, ਸਬਸਿਡੀ: ਇਸ ਸਮੇ ਕੋਈ ਵੀ ਸਬਸਿਡੀ ਨਹੀ ਹੈ, ਕੁਝ ਲੋਕ ਸਬਸਿਡੀ ਸੰਬੰਧੀ ਗੁਮਰਾਹ ਕਰ ਰਹੇ ਹਨ, ਆਉਣ ਵਾਲੇ ਸਮੇਂ ਵਿੱਚ ਸਬਸਿਡੀ ਮਿਲ ਸਕਦੀ ਹੈ ਪਰ ਕਦੋਂ, ਇਹ ਪੱਕਾ ਨਹੀਂ ਦੱਸਿਆ ਜਾ ਸਕਦਾ, ਸੋਲਰ ਲਾਈਟ, ਆਫ ਗਰਿੱਡ, ਸੋਲਰ ਮੋਟਰ ਆਦਿ ਦੀ ਵਧੇਰੇ ਜਾਣਕਾਰੀ ਲਈ 9530772137,9646457187
Posted by sukhpreet singh
Punjab
13-08-2019 06:50 AM
tuci uss nu pett de kiria lai tuci Flukarid-ds bolus deo, isde nal tuci Minfa gold powder 100gm rojana ate Min21 bolus rojana 1 goli deo ate 21 din tak dinde rho, iss nal heat vich aa jawegi.

Posted by Sandeep Singh
Punjab
13-08-2019 06:46 AM
Sandeep ji kirpa krke apna swal vistar nal pusho ji tuci kabootar vare ki jankari lena chahunde ho tan jo tuhanu sahi jankari diti ja ske .

Posted by gulab
Punjab
13-08-2019 06:42 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by jagdeep Singh jattana
Punjab
13-08-2019 06:23 AM
hnji bakria da bima ho skda hai ehh bima compay wale bima Kr dinde hai, baki ehh ohna di alag alag terms & condition hundia hai ohna de hisab nal benfit milda hai tuhanu bima krnn walia tonn isda pta lgg skda ha

Posted by gurpreet singh
Punjab
13-08-2019 04:33 AM
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁ.... (Read More)
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁਗਣਾ, ਵਿਟਾਮਿਨ ਸੀ ਸੰਤਰੇ ਤੋਂ ਸੱਤ ਗੁਣਾ ਜਿਆਦਾ, ਪੋਟਾਸ਼ੀਅਮ ਕੇਲੇ ਤੋਂ ਤਿੰਨ ਗੁਣਾ ਜਿਆਦਾ ਅਤੇ ਵਿਟਾਮਿਨ ਏ ਗਾਜਰ ਨਾਲੋ ਚਾਰ ਗੁਣਾ ਜਿਆਦਾ ਪਾਇਆ ਜਾਂਦਾ ਹੈ ਇਸ ਦੀਆ ਹਰੀਆਂ ਫਲੀਆਂ ਆਚਾਰ ਅਤੇ ਸਬਜੀ ਬਣਾਓਣ ਦੇ ਕੰਮ ਅਾੳੁਂਦੀਆ ਹਨ ਅਤੇ ਸੁੱਕੀਆਂ ਫਲੀਆਂ ਦਾ ਪਾਓੂਡਰ ਪਾਣੀ ਸੋਧਣ ਦੇ ਕੰਮ ਅਓਂਦਾ ਹੈ ਪੰਜਾਬ ਦੇ ਵਾਤਾਵਰਣ ਵਿਚ ਚੰਗੀ ਤਰਾਂ ਹੋਣ ਵਾਲਾ ਇਹ ਦਰਖਤ ਹੁਣ ਅਲੋਪ ਹੋ ਰਿਹਾ ਹੈ ਇਕ ਖਾਸ ਗੁਣ ਜੋ ਇਸ ਨੂੰ ਦੂਜੇ ਦਰਖਤਾਂ ਤੋਂ ਵੱਖ ਕਰਦਾ ਹੈ ਓਹ ਇਹ ਕਿ ਇਸ ਨੂੰ ਕਿਸੇ ਵੀ ਦਰਖਤ ਦੇ ਨੇੜੇ ਲਾਉਣ ਨਾਲ ੲਿਹ ਉਸ ਦਰਖਤ ਦੇ ਵਾਧੇ ਨੂੰ ਦੁੱਗਣਾ ਕਰ ਦਿੰਦਾ ਹੈ, ਕਿਓਂਕਿ ਕੁਦਰਤ ਨੇ ਇਸ ਨੂੰ ਹਵਾ ਵਿਚਲੀ ਨਾਈਟਰੋਜਨ ਜਮੀਨ ਵਿਚ ਬੰਨਣ ਦੀ ਤਾਕਤ ਬਖਸ਼ੀ ਹੈ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਲਈ ਤੁਸੀ ਅਰਪਿੰਦਰ ਸਿੰਘ 9779129425 ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਕੋਲੋ ਤੁਹਾਨੂੰ ਇਸ ਦੇ ਬੀਜ ਵੀ ਮਿਲ ਜਾਣਗੇ ਧੰਨਵਾਦ
Posted by Ajay Rathee
Haryana
13-08-2019 12:07 AM
Ajay ji kripya aap apna swal vistar se pushen ki aap mushroom ke bare mai kya jankari lena chahte hai tan jo apko sahi jankari di jaa skee.
Posted by Sonu Patidar
Rajasthan
12-08-2019 11:55 PM
Sonu Patidar ji chara katne ke liye Chaff cutter lene ke liye aap Om Prakash 9829211777 Vishwakarma Agro Industries se samparak kare, Thank you.

Posted by parm
Punjab
12-08-2019 11:14 PM
ਤੁਸੀ ਉਸ ਨੂੰ ਕਾਰਗਿਲ ਦੀ Heifer dry ਫੀਡ ਦੇਣੀ ਸ਼ੁਰੂ ਕਰੋ, ਇਸਦੇ ਨਾਲ ਉਸ ਨੂੰ Cafplan ਪਾਊਡਰ 100 ਗ੍ਰਾਮ ਰੋਜਾਨਾ ਦਿਓ, ਇਸ ਨਾਲ ਵਧਿਆ ਗਰੋਥ ਹੋਵੇਗੀ ਬਾਕੀ ਤੁਸੀ ਉਸ ਨੂੰ ਹਰ 3 ਮਹੀਨਿਆਂ ਬਾਦ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ
Posted by Ajmer singh
Punjab
12-08-2019 11:13 PM
tuci uss nu pett de kiria lai Fendikind plus bolus deo, isde nal tuci anabolite liquid 100ml , Gog powder rojana 1-1 pouch swere sham ate Calcimust bolus 1-1 goli swere sham deo, iss nal frak paa jawega, baki uss nu hara chara 35-40 kg rojana deo ate usdi sahi dekhbhal kro ji..
Posted by Ajmer singh
Punjab
12-08-2019 11:12 PM
Ajmer ji dudh da rate 10.0 fat de hisab nal 68-69 rs. tak chl reha hai.

Posted by Rajesh khanna
Uttar Pradesh
12-08-2019 10:41 PM
धान में सरसों की खल बहुत ही लाभकारी है यह एक ऐसा जैविक तरीका है जिसके साथ आप धान की पैदावार में वृद्धि कर सकते हैं धान के पौधे की फोट करवाने के लिए इसके परिणाम बहुत ही बढ़िया हैं इसमें 6 मुख्य तत्व हैं जिसमें मुख्य तौर पर नाइट्रोजन, पोटाश और फासफोरस के साथ साथ सल्फर जिंक और बोरोन भी पाये जाते हैं सरसों की खल ध.... (Read More)
धान में सरसों की खल बहुत ही लाभकारी है यह एक ऐसा जैविक तरीका है जिसके साथ आप धान की पैदावार में वृद्धि कर सकते हैं धान के पौधे की फोट करवाने के लिए इसके परिणाम बहुत ही बढ़िया हैं इसमें 6 मुख्य तत्व हैं जिसमें मुख्य तौर पर नाइट्रोजन, पोटाश और फासफोरस के साथ साथ सल्फर जिंक और बोरोन भी पाये जाते हैं सरसों की खल धान में प्रयोग करने के लिए दो तरीके हैं पहला तरीका है कि इसे ड्रम में भिगो लें और 5—6 दिन लगातार इसे हिलाते रहें और इस घोल को पानी देने वाले दिन खेत में डाल दें दूसरा तरीका यह है कि इसे बारीक कूटकर इसका छींटा ज़मीन में दे सकते हैं इसे प्रयोग करने का सही समय जब धान 15—20 दिनों का हो क्योंकि इस समय जड़ों का सबसे अधिक विकास होता है इसकी मात्रा एक एकड़ में सिर्फ 16 किलो का प्रयोग कर सकते हैं रेते वाले और बारानी ज़मीन में हम 20 किलो प्रयोग कर सकते हैं
Posted by Ranjeet singh
Punjab
12-08-2019 10:13 PM
ਬੀਜ :- 1.5 kg ਪ੍ਰਤੀ ਏਕੜ ਦੇ ਹਿਸਾਬ ਨਾਲ
ਖਾਦ :- 50-60 kg ਸਿਗਲ ਸੁਪਰਫਾਸਫੇਟ
55-65 kg ਯੂਰੀਆ, ਮਿੱਟੀ ਪ੍ਰਰਖ ਦੇ ਆਧਾਰ ਤੇ ਖਾਦ ਦੀ ਮਾਤਰਾ ਵਧਾਈ ਜਾ ਘਟਾਈ ਜਾ ਸਕਦੀ ਹੈ
ਪੋਟਾਸ਼ ਦੀ ਕਮੀ ਵਾਲੀਆਂ ਜ਼ਮੀਨਾਂ ਵਿਚ 10 kg ਮਿਊਰੇਟ ਆਫ ਪੋਟਾਸ਼ ਦੀ ਵਰਤੋਂ ਕਰੋ

Posted by naresh
Chattisgarh
12-08-2019 10:02 PM
Naresh JI chhattisghar me nimbu plant lene ke liye aap VNR Nursery Private Limited, Corporate Center, Canal Road Crossing, Ring Road No. 1 Raipur – 492006 (Chhattisgarh)
Phone: 0771-4350005 (Ext. 352), Direct: 0771-4350032, 0771-4051616 se samparak kar sakte hai. Thank you.

Posted by sarbjeet singh
Punjab
12-08-2019 09:44 PM
Sarbjet ji tuci katti nu Cargill di Heifer dry feed deni suru kro ate Cafplan powder 100gm rojana deo, iss nal katti di vdia growth howegi, bakki majh nu tuci 3D-Red liquid 50-50ml swere sham ate Enerboost powder 100gm rojana dena suru kro, iss nal vdia growth howegi baki usdi khurak vdia ate deworming time time te krde rho.

Posted by Harman Sidhu
Chattisgarh
12-08-2019 09:40 PM
Solomon vich Betacyfluthrin and imidacloprid naam de salt han jo fasl vich tele nu control krn lyi and soondi nu marn lyi spray kiti jndi hai. esdi dose @200 ml per acre da spray kr skde ho.
Posted by Karan Deep
Punjab
12-08-2019 09:37 PM
Karan Deep vadia beetal bakra len lai tusi Birbal Ram Sharma 7009579091 nal samparak kar sakde ho. Thank you.

Posted by Harman Sidhu
Chattisgarh
12-08-2019 09:37 PM
Harman ji kirpa karke isde salt da nam daso ja isde label di photo bhejo ta jo tuhanu is bare poori jankari diti ja sake.dhanwad
Posted by Narain singh
Punjab
12-08-2019 09:26 PM
sir assi 1509 jeeri te ulli rog lai and sundy lai keri spray kari ea sir jeeri sari nissar chuki h ?
JHONE DE VICH PATTA LAPET: jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho. JHONE DE LYI FUNGICIDE: iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
Posted by harjinder singh khehra
Punjab
12-08-2019 09:24 PM
ਜਦੋਂ 5% ਸਿੱਟੇ ਨਿਕਲ ਜਾਣ ਤਾਂ ਇਸ ਅਵਸਥਾ 10 ਗ੍ਰਾਮ 13-00-45 + 4 ਮਿ. ਲੀ ਹਿਯੁਮਿਕ ਐਸਿਡ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by bhupinder chhina
Punjab
12-08-2019 09:23 PM
ਤੂੜੀ ਨੂੰ ਯੂਰੀਏ ਨਾਲ ਸੋਧਣ ਲਈ 4 ਕੁਇੰਟਲ ਤੂੜੀ ਲਓ ਅਤੇ ਇਸ ਨੂੰ ਜਮੀਨ ਤੇ ਵਿਛਾ ਲਵੋ ਫਿਰ 14 ਕਿਲੋ ਯੂਰੀਏ ਨੂੰ 200 ਲੀਟਰ ਪਾਣੀ ਵਿੱਚ ਘੋਲ ਲਵੋ ਤੇ ਤੂੜੀ ਤੇ ਛਿੜਕੋ ਤਾਂ ਕਿ ਸਾਰੀ ਤੂੜੀ ਗਿੱਲੀ ਹੋ ਜਾਵੇ ਚੰਗੀ ਤਰਾਂ ਰਲਾਉਣ ਤੋਂ ਬਾਅਦ ਇਸ ਨੂੰ ਦਬਾ ਕੇ 9 ਦਿਨਾਂ ਦੇ ਲਈ ਢੱਕ ਕੇ ਰੱਖੋ 9 ਦਿਨਾਂ ਦੇ ਬਾਅਦ ਸੋਧੀ ਹੋਈ ਤੂੜੀ ਤਿਆਰ ਹੋ ਜਾਂਦੀ ਹੈ ਇਹ ਗੁਣਕਾਰੀ ਤੇ ਨਰਮ ਹੋਂ ਜਾਂਦੀ ਹੈ
ਕਿਸ ਤ.... (Read More)
ਤੂੜੀ ਨੂੰ ਯੂਰੀਏ ਨਾਲ ਸੋਧਣ ਲਈ 4 ਕੁਇੰਟਲ ਤੂੜੀ ਲਓ ਅਤੇ ਇਸ ਨੂੰ ਜਮੀਨ ਤੇ ਵਿਛਾ ਲਵੋ ਫਿਰ 14 ਕਿਲੋ ਯੂਰੀਏ ਨੂੰ 200 ਲੀਟਰ ਪਾਣੀ ਵਿੱਚ ਘੋਲ ਲਵੋ ਤੇ ਤੂੜੀ ਤੇ ਛਿੜਕੋ ਤਾਂ ਕਿ ਸਾਰੀ ਤੂੜੀ ਗਿੱਲੀ ਹੋ ਜਾਵੇ ਚੰਗੀ ਤਰਾਂ ਰਲਾਉਣ ਤੋਂ ਬਾਅਦ ਇਸ ਨੂੰ ਦਬਾ ਕੇ 9 ਦਿਨਾਂ ਦੇ ਲਈ ਢੱਕ ਕੇ ਰੱਖੋ 9 ਦਿਨਾਂ ਦੇ ਬਾਅਦ ਸੋਧੀ ਹੋਈ ਤੂੜੀ ਤਿਆਰ ਹੋ ਜਾਂਦੀ ਹੈ ਇਹ ਗੁਣਕਾਰੀ ਤੇ ਨਰਮ ਹੋਂ ਜਾਂਦੀ ਹੈ
ਕਿਸ ਤਰਾਂ ਖਵਾਉਣੀ ਹੈ
ਖੁਆਉਣ ਲੱਗਿਆਂ ਤੂੜੀ ਨੂੰ ਇੱਕ ਪਾਸੇ ਤੋਂ ਹੀ ਖੋਲੋ ਤੇ ਕੁੱਝ ਦੇਰ ਹਵਾ ਲੱਗਣ ਦਿਓ ਜੇਕਰ ਹਵਾ ਨਹੀ ਲਗਾਉਦੇ ਤਾਂ ਅਮੋਨੀਆਂ ਗੈਸ ਜੋ ਬਣੀ ਹੁੰਦੀ ਹੈ ਉਹ ਪਸ਼ੂ ਦੀਆਂ ਅੱਖਾਂ ਵਿੱਚ ਚੁੱਬਣ ਲੱਗਦੀ ਹੈ ਫਿਰ ਪਸ਼ੂ ਨੂੰ ਥੋੜਾ ਥੋੜਾ ਗਿਝਾਓ ਸੋਧੀ ਹੋਈ ਤੂੜੀ ਨੂੰ ਪ੍ਰਤੀ 4 ਕਿੱਲੋ ਦੇ ਹਿਸਾਬ ਨਾਲ ਹਰੇ ਚਾਰੇ ਵਿੱਚ ਮਿਲਾ ਵੱਡੇ ਪਸ਼ੂਆਂ ਨੂੰ ਖੁਆਈ ਜਾ ਸਕਦੀ ਹੈ
ਨੋਟ - ਇਸ ਦੀ ਵਰਤੋਂ ਘੋੜੇ , ਸੂਰਾਂ ਤੇ 6 ਮਹੀਂਨੇ ਤੋਂ ਘੱਟ ਉਮਰ ਦੇ ਪਸ਼ੂਆਂ ਲਈ ਨਾ ਕੀਤੀ ਜਾਵੇ

Posted by sachin
Madhya Pradesh
12-08-2019 09:18 PM
Sachin ji yeh keet ka hamla hai iske liye aap quinalphos@4ml ko prati litre pani ke hisab se spray karen.dhanywad

Posted by Pritpal Sarwara
Punjab
12-08-2019 09:11 PM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by Karan Deep
Punjab
12-08-2019 09:08 PM
Karan ji vase tan bakria di vdia growth lai hare chare di jrurat jyada hundi hai, kyuki uss nal sarir di kami puri hundi hai, baki tuci sukka chara uss vich thoda thoda mix krke dena suru kro, sukka chara milla ke uss vich feed v mix krke deo, jiss nal ohh asani nal khaa jangia..

Posted by gurcharan sidhu
Punjab
12-08-2019 09:00 PM
ਇਸਦੀ ਖੇਤੀ ਲਈ ਚੀਕਣੀ ਜਾਂ ਨਹਿਰੀ ਮਿੱਟੀ, ਜੋ ਕਿ ਸਹੀ ਮਾਤਰਾ ਵਿੱਚ ਪਾਣੀ ਸੋਖ ਸਕੇ, ਵਧੀਆ ਮੰਨੀ ਜਾਂਦੀ ਹੈ ਭਾਰੀ ਮਿੱਟੀ ਵਾਲੇ ਸੁੱਕੇ ਖੇਤਰ, ਜਿਸ ਵਿੱਚ ਪਾਣੀ ਦੇ ਨਿਕਾਸ ਦਾ ਪੂਰਾ ਪ੍ਰਬੰਧ ਹੋਵੇ, ਇਸਦੀ ਖੇਤੀ ਲਈ ਵਧੀਆ ਮੰਨੀ ਜਾਂਦੀ ਹੈ ਪਿਛਲੀ ਫ਼ਸਲ ਨੂੰ ਕੱਟਣ ਮਗਰੋਂ ਖੇਤ ਨੂੰ ਚੰਗੇ ਤਰੀਕੇ ਨਾਲ ਟਰੈਕਟਰ ਦੀ ਮਦਦ ਨਾਲ ਤਵੀਆਂ ਨਾਲ ਵਾਹਿਆ ਜਾਣਾ ਚਾਹੀਦਾ ਹੈ I ਬੀਜ ਬੀਜਣ ਲਈ ਜ਼ਮੀਨ ਪੱਧ.... (Read More)
ਇਸਦੀ ਖੇਤੀ ਲਈ ਚੀਕਣੀ ਜਾਂ ਨਹਿਰੀ ਮਿੱਟੀ, ਜੋ ਕਿ ਸਹੀ ਮਾਤਰਾ ਵਿੱਚ ਪਾਣੀ ਸੋਖ ਸਕੇ, ਵਧੀਆ ਮੰਨੀ ਜਾਂਦੀ ਹੈ ਭਾਰੀ ਮਿੱਟੀ ਵਾਲੇ ਸੁੱਕੇ ਖੇਤਰ, ਜਿਸ ਵਿੱਚ ਪਾਣੀ ਦੇ ਨਿਕਾਸ ਦਾ ਪੂਰਾ ਪ੍ਰਬੰਧ ਹੋਵੇ, ਇਸਦੀ ਖੇਤੀ ਲਈ ਵਧੀਆ ਮੰਨੀ ਜਾਂਦੀ ਹੈ ਪਿਛਲੀ ਫ਼ਸਲ ਨੂੰ ਕੱਟਣ ਮਗਰੋਂ ਖੇਤ ਨੂੰ ਚੰਗੇ ਤਰੀਕੇ ਨਾਲ ਟਰੈਕਟਰ ਦੀ ਮਦਦ ਨਾਲ ਤਵੀਆਂ ਨਾਲ ਵਾਹਿਆ ਜਾਣਾ ਚਾਹੀਦਾ ਹੈ I ਬੀਜ ਬੀਜਣ ਲਈ ਜ਼ਮੀਨ ਪੱਧਰੀ ਕਰਨ ਲਈ ਇਸ ਨੂੰ ਟਰੈਕਟਰ ਨਾਲ ਸੁਹਾਗਾ ਮਾਰ ਕੇ ਖੇਤ ਨੂੰ ਵਾਹੁਣ ਤੋਂ ਬਾਅਦ ਦੋ-ਤਿੰਨ ਵਾਰੀ ਹਲ਼ ਨਾਲ ਵਾਹ ਕੇ ਪੱਧਰਾ ਕੀਤਾ ਜਾਣਾ ਚਾਹੀਦਾ ਹੈ I ਖੇਤ ਦੀ ਵਾਹੀ ਸ਼ਾਮ ਸਮੇਂ ਕੀਤੀ ਜਾਣੀ ਚਾਹੀਦੀ ਹੈ ਅਤੇ ਰੌਣੀ ਕੀਤੀ ਜਮੀਨ ਨੂੰ ਪੂਰੀ ਰਾਤ ਖੁੱਲ੍ਹਾ ਛੱਡ ਦੇਣਾ ਚਾਹੀਦਾ ਹੈ ਤਾਂ ਜੋ ਉਹ ਤਰੇਲ ਦੀਆਂ ਬੂੰਦਾਂ ਤੋਂ ਨਮੀ ਸੋਖ ਸਕੇ ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਫ਼ਸਲ ਦੀ ਸਹੀ ਪੈਦਾਵਾਰ ਲਈ ਕਤਾਰਾਂ ਵਿੱਚ 20-25 ਸੈ.ਮੀ. ਦਾ ਫਾਸਲਾ ਹੋਣਾ ਜ਼ਰੂਰੀ ਹੈ ਪਛੇਤੀ ਬੀਜੀ ਗਈ ਫ਼ਸਲ ਵਿਚ ਕਤਾਰਾਂ ਵਿਚ 15-18 ਸੈ.ਮੀ. ਤੱਕ ਦਾ ਫਾਸਲਾ ਹੋਣਾ ਚਾਹੀਦਾ ਹੈ ਬੀਜ ਦੀ ਡੂੰਘਾਈ 4-5 ਸੈਂ.ਮੀ. ਹੋਣੀ ਚਾਹੀਦੀ ਹੈ ਬੀਜ ਦੀ ਮਾਤਰਾ 45 ਕਿਲੋ ਪ੍ਰਤੀ ਏਕੜ ਮਾਤਰਾ ਹੋਣੀ ਚਾਹੀਦੀ ਹੈ ਬੀਜ ਸਾਫ ਅਤੇ ਵਧੀਆ ਹੋਣੇ ਚਾਹੀਦੇ ਹਨ ਰਸਾਇਣਾਂ ਨਾਲ ਨਦੀਨਾਂ ਦੀ ਰੋਕਥਾਮ: ਇਸ ਵਿੱਚ ਘੱਟ ਮਿਹਨਤ ਅਤੇ ਹੱਥੀਂ ਨਦੀਨਾਂ ਨੂੰ ਪੁੱਟਣ ਨਾਲ ਹੋਣ ਵਾਲੀ ਹਾਨੀ ਨਾ ਹੋਣ ਕਰਕੇ ਜ਼ਿਆਦਾਤਰ ਇਹ ਤਰੀਕਾ ਹੀ ਅਪਨਾਇਆ ਜਾਂਦਾ ਹੈ ਨੁਕਸਾਨ ਤੋਂ ਬਚਣ ਲਈ ਇੱਕ ਏਕੜ ਪਿੱਛੇ ਪੈਂਡੀਮੈਥਾਲਿਨ 1 ਲੀਟਰ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 0-3 ਦਿਨਾਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਲਈ 2,4-D 250 ਮਿ.ਲੀ. ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਯੋਗ ਕਰੋ ਸਿੰਚਾਈ ਦੀ ਸੰਖਿਆ ਹਮੇਸ਼ਾ ਮਿੱਟੀ ਦੀ ਕਿਸਮ, ਪਾਣੀ ਦੀ ਉਪਲੱਬਧਤਾ ਆਦਿ ਤੇ ਅਧਾਰਿਤ ਹੁੰਦੀ ਹੈ ਸਹਾਇਕ ਜੜ੍ਹਾਂ ਬਣਨ ਅਤੇ ਬੱਲੀਆਂ ਨਿਕਲਣ ਸਮੇਂ ਨਮੀ ਦੀ ਕਮੀ ਨਾ ਹੋਣ ਦਿਓ ਛੋਟੇ ਕੱਦ ਦੀਆਂ ਵਧੇਰੇ ਝਾੜ ਵਾਲੀਆਂ ਕਿਸਮਾਂ ਲਈ ਬਿਜਾਈ ਤੋਂ ਪਹਿਲਾਂ ਸਿੰਚਾਈ ਕਰੋ ਭਾਰੀਆਂ ਮਿੱਟੀਆਂ ਲਈ 4-6, ਜਦਕਿ ਹਲਕੀਆਂ ਮਿੱਟੀਆਂ ਲਈ 6-8 ਸਿੰਚਾਈਆਂ ਜ਼ਰੂਰੀ ਹੁੰਦੀਆਂ ਹਨ ਪਾਣੀ ਦੀ ਘੱਟ ਉਪਲੱਬਧਤਾ ਵਾਲੇ ਖੇਤਰਾਂ ਵਿੱਚ ਗੰਭੀਰ ਹਾਲਾਤਾਂ ਵਿੱਚ ਹੀ ਸਿੰਚਾਈ ਕਰੋ ਜਦੋਂ ਪਾਣੀ ਇੱਕ ਵਾਰ ਦੀ ਸਿੰਚਾਈ ਲਈ ਹੀ ਉਪਲੱਬਧ ਹੋਵੇ ਤਾਂ ਸਹਾਇਕ ਜੜ੍ਹਾਂ ਬਣਨ ਸਮੇਂ ਸਿੰਚਾਈ ਕਰੋ ਜੇਕਰ ਦੋ ਸਿੰਚਾਈਆਂ ਲਈ ਪਾਣੀ ਉਪਲੱਬਧ ਹੋਵੇ ਤਾਂ ਫੁੱਲ ਬਣਨ ਸਮੇਂ ਅਤੇ ਸਹਾਇਕ ਜੜ੍ਹਾਂ ਬਣਨ ਦੇ ਸ਼ੁਰੂਆਤੀ ਸਮੇਂ ਤੇ ਸਿੰਚਾਈਆਂ ਕਰੋ ਜੇਕਰ ਤਿੰਨ ਸਿੰਚਾਈਆਂ ਸੰਭਵ ਹੋਣ ਤਾਂ ਪਹਿਲੀ ਸਹਾਇਕ ਜੜ੍ਹਾਂ ਬਣਨ ਸਮੇਂ, ਦੂਜੀ ਜੋੜ(ਪੋਟੇ) ਬਣਨ ਸਮੇਂ ਅਤੇ ਤੀਜੀ ਦੁੱਧ ਦੇ ਦਾਣੇ ਬਣਨ ਸਮੇਂ ਸਿੰਚਾਈ ਕਰੋ ਸਿੰਚਾਈ ਲਈ ਸਹਾਇਕ ਜੜ੍ਹਾਂ ਬਣਨ ਦਾ ਸਮਾਂ ਸਭ ਤੋਂ ਜ਼ਰੂਰੀ ਹੁੰਦਾ ਹੈ ਇਹ ਦੇਖਿਆ ਗਿਆ ਹੈ ਕਿ ਸਹਾਇਕ ਜੜ੍ਹਾਂ ਬਣਨ ਦੇ ਦੀ ਪਹਿਲੀ ਸਿੰਚਾਈ ਤੋਂ ਲੈ ਕੇ ਹਰੇਕ ਹਫਤੇ ਦੀ ਦੇਰੀ ਨਾਲ ਫਸਲ ਦੇ ਝਾੜ ਵਿੱਚ 83-125 ਕਿਲੋ ਪ੍ਰਤੀ ਏਕੜ ਦੀ ਕਮੀ ਆਉਂਦੀ ਹੈ
ਪਹਿਲੀ ਸਿੰਚਾਈ ਬਿਜਾਈ ਤੋਂ 20-25 ਦਿਨਾਂ ਬਾਅਦ ਕਰੋ ਇਹ ਸਮਾਂ ਸਹਾਇਕ ਜੜ੍ਹਾਂ ਬਣਨ ਦਾ ਹੁੰਦਾ ਹੈ ਅਤੇ ਇਸ ਸਮੇਂ ਨਮੀ ਦੀ ਕਮੀ ਹੋਣ ਨਾਲ ਝਾੜ ਵਿੱਚ ਕਮੀ ਬਹੁਤ ਆਉਂਦੀ ਹੈ ਸ਼ਾਖਾਂ ਬਣਨ ਸਮੇਂ ਬਿਜਾਈ ਤੋਂ 40-45 ਦਿਨ ਬਾਅਦ ਦੂਜੀ ਸਿੰਚਾਈ ਕਰੋ ਤੀਜੀ ਸਿੰਚਾਈ ਜੋੜ(ਪੋਟੇ) ਬਣਨ ਸਮੇਂ ਬਿਜਾਈ ਤੋਂ 60-65 ਦਿਨਾਂ ਵਿੱਚ ਕਰੋ ਫੁੱਲ ਬਣਨ ਸਮੇਂ (ਬਿਜਾਈ ਤੋਂ 80-85 ਦਿਨਾਂ ਵਿੱਚ) ਸਿੰਚਾਈ ਕਰੋ ਪੰਜਵੀਂ ਸਿੰਚਾਈ ਦਾਣੇ ਪੱਕਣ ਸਮੇਂ (ਬਿਜਾਈ ਤੋਂ 100-105 ਦਿਨਾਂ ਵਿੱਚ) ਕਰੋ

Posted by Harman Sidhu
Chattisgarh
12-08-2019 08:59 PM
Harman ji tuci majh nu rojana 35-40kg hara chara deo, isde nal tuci 3 kg dudh magar 1 kg de hisab nal feed deni suru kro, feed vich tuci khall v mix krke de skde ho, iss trah tuci usde dudh de hisab nal feed deo, baki usdi her 3 mahine badd deworming jrur krwao ate uss nu Enerboot powder 100gm rojana dena suru kro, iss nal pashu di kamjor door rehndi hai..
Posted by Kuldip Randhawa
Punjab
12-08-2019 08:57 PM
ਪਸ਼ੂਆਂ ਨੂੰ 100 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਤੁਸੀ ਸਪਰੇ ਪਸ਼ੂਆਂ ਦੇ ਨਾਲ ਨਾਲ ਆਸ ਪਾਸ ਵੀ ਕਰੋ..

Posted by S. K. Marathiya
Uttar Pradesh
12-08-2019 08:42 PM
सुअर पालन का काम भी ट्रेनिंग से बिना न शुरू करें, शुरू करने से पहले आप किसी सफल सुअर पालक के फार्म पर खुद जाकर बाकी शैड बनाने के लिए फार्म पर जाकर खुद समझना पड़ेगा क्योंकि यह अलग अलग जगह के हिसाब से सैट करना पड़ता है सफल सुअर पालक के तजुर्बे के अनुसार एक सुअरी एक वर्ष में 2—2.5 बार बच्चे देती है पहले ब्यांत में 6—7 .... (Read More)
सुअर पालन का काम भी ट्रेनिंग से बिना न शुरू करें, शुरू करने से पहले आप किसी सफल सुअर पालक के फार्म पर खुद जाकर बाकी शैड बनाने के लिए फार्म पर जाकर खुद समझना पड़ेगा क्योंकि यह अलग अलग जगह के हिसाब से सैट करना पड़ता है सफल सुअर पालक के तजुर्बे के अनुसार एक सुअरी एक वर्ष में 2—2.5 बार बच्चे देती है पहले ब्यांत में 6—7 बच्चे देती है और दूसरे ब्यांत में 10—14 बच्चे देती है यदि आप सुअर मीट के लिए तैयार कर रहे हैं तो एक सुअर 7—8 महीनों में लगभग 1 क्विंटल का हो जाता है और उससे 100 रूपये प्रति किलो के हिसाब से बिमक जाता है और गाभिन सुअरी 150—200 रूपये प्रति किलो के हिसाब से बेची जाती है सुअरों की मार्किटिंग की भी कोई दिक्कत नहीं है क्योंकि व्यापारी खुद फार्म से आकर सुअर ले जाते हैं उसके बाद फीड सही खिलाकर उन्हें आगे बेच देना बाकी लोन के लिए ट्रेनिंग स्र्टीफिकेट तो जरूरी है ही पर सिर्फ स्र्टीफिकेट ही नहीं और भी कागज़ों की जरूरत पड़ेगी क्योंकि यह सारा कुछ बैंकों पर निर्भर करता है कि बैंक को लोन पास करने के लिए कौन से दस्तावेज चाहिए यह अलग अलग बैंकों के अनुसार कम ज्यादा हो सकता है क्योंकि कोई बैंक कैसे वैरीफिकेशन करता है कोई कैसे पांच सुअरी गाभिन 10—11 महीनों के बाद पहली इनकम आती है और लगभग एक सुअरी 3500 रूपये महीने की इनकम आती है

Posted by Rajesh khanna
Uttar Pradesh
12-08-2019 08:32 PM
Rajesh ji aap NPK 191919@1 killo ko 150 litre pani men mila kar spray karen.dhanywad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













