Posted by lali randhawa
Punjab
12-08-2019 08:22 PM
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁ.... (Read More)
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇਸ ਦੀਆ ਜੜ੍ਹਾਂ ਪੱਤੇ ਫਲੀਆਂ ਸਭ ਕੁਝ ਵਰਤੋਂ ਵਿਚ ਆਉਂਦਾ ਹੈ ਇਸ ਦੇ ਪੱਤਿਆ ਵਿਚ ਕੈਲਸ਼ੀਅਮ ਦੁੱਧ ਤੋਂ ਚਾਰ ਗੁਣਾਂ ਜਿਆਦਾ, ਪ੍ਰੋਟੀਨ ਦੁੱਧ ਤੋ ਦੁਗਣਾ, ਵਿਟਾਮਿਨ ਸੀ ਸੰਤਰੇ ਤੋਂ ਸੱਤ ਗੁਣਾ ਜਿਆਦਾ, ਪੋਟਾਸ਼ੀਅਮ ਕੇਲੇ ਤੋਂ ਤਿੰਨ ਗੁਣਾ ਜਿਆਦਾ ਅਤੇ ਵਿਟਾਮਿਨ ਏ ਗਾਜਰ ਨਾਲੋ ਚਾਰ ਗੁਣਾ ਜਿਆਦਾ ਪਾਇਆ ਜਾਂਦਾ ਹੈ ਇਸ ਦੀਆ ਹਰੀਆਂ ਫਲੀਆਂ ਆਚਾਰ ਅਤੇ ਸਬਜੀ ਬਣਾਓਣ ਦੇ ਕੰਮ ਅਾੳੁਂਦੀਆ ਹਨ ਅਤੇ ਸੁੱਕੀਆਂ ਫਲੀਆਂ ਦਾ ਪਾਓੂਡਰ ਪਾਣੀ ਸੋਧਣ ਦੇ ਕੰਮ ਅਓਂਦਾ ਹੈ ਪੰਜਾਬ ਦੇ ਵਾਤਾਵਰਣ ਵਿਚ ਚੰਗੀ ਤਰਾਂ ਹੋਣ ਵਾਲਾ ਇਹ ਦਰਖਤ ਹੁਣ ਅਲੋਪ ਹੋ ਰਿਹਾ ਹੈ ਇਕ ਖਾਸ ਗੁਣ ਜੋ ਇਸ ਨੂੰ ਦੂਜੇ ਦਰਖਤਾਂ ਤੋਂ ਵੱਖ ਕਰਦਾ ਹੈ ਓਹ ਇਹ ਕਿ ਇਸ ਨੂੰ ਕਿਸੇ ਵੀ ਦਰਖਤ ਦੇ ਨੇੜੇ ਲਾਉਣ ਨਾਲ ੲਿਹ ਉਸ ਦਰਖਤ ਦੇ ਵਾਧੇ ਨੂੰ ਦੁੱਗਣਾ ਕਰ ਦਿੰਦਾ ਹੈ, ਕਿਓਂਕਿ ਕੁਦਰਤ ਨੇ ਇਸ ਨੂੰ ਹਵਾ ਵਿਚਲੀ ਨਾਈਟਰੋਜਨ ਜਮੀਨ ਵਿਚ ਬੰਨਣ ਦੀ ਤਾਕਤ ਬਖਸ਼ੀ ਹੈ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਲਈ ਤੁਸੀ ਅਰਪਿੰਦਰ ਸਿੰਘ 9779129425 ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਕੋਲੋ ਤੁਹਾਨੂੰ ਇਸ ਦੇ ਬੀਜ ਵੀ ਮਿਲ ਜਾਣਗੇ ਧੰਨਵਾਦ

Posted by Anmol Maan
Punjab
12-08-2019 08:11 PM

Posted by Tarachand Patel
Chattisgarh
12-08-2019 08:06 PM
Tarachand ji kripya btaye ke abhi khet men kisi keet ya bimari ka hamla hai taki aapko uske hisab se jankari di ja sake.dhanywad

Posted by gangadhar Sharma
Rajasthan
12-08-2019 07:58 PM
अच्छी पैदावार लेने के लिए पहले 45 दिन फसल को नदीनों से बचाना बहुत जरूरी होता है दो बार फसल में गोडाई करनी चाहिए पहली बीजने के तीन सप्ताह बाद और दूसरी पहली गोडाई के तीन सप्ताह बाद फ्लूक्लोरालिन 600-800 मि.ली.प्रति एकड़ या पैंडीमैथालीन 1 लीटर प्रति एकड़ नदीनों के पैदा होने से पहले स्प्रे करें
मिट्टी चढ़ाना : यह एक जरूर.... (Read More)
अच्छी पैदावार लेने के लिए पहले 45 दिन फसल को नदीनों से बचाना बहुत जरूरी होता है दो बार फसल में गोडाई करनी चाहिए पहली बीजने के तीन सप्ताह बाद और दूसरी पहली गोडाई के तीन सप्ताह बाद फ्लूक्लोरालिन 600-800 मि.ली.प्रति एकड़ या पैंडीमैथालीन 1 लीटर प्रति एकड़ नदीनों के पैदा होने से पहले स्प्रे करें
मिट्टी चढ़ाना : यह एक जरूरी प्रक्रिया है, जो कि बीजने के 40-45 दिनों के बाद की जाती है इसकी मदद से पौधे आसानी से मिट्टी में चले जाते हैं जिससे फलियों के विकास में वृद्धि होती है

Posted by Harmeet Singh
Punjab
12-08-2019 07:53 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ
Posted by Gurvinder Singh
Uttarakhand
12-08-2019 07:48 PM
उसे आप 250 ग्राम गुड, 250 ग्राम गुलकंद, 100 ग्राम सौंफ,100 ग्राम सूखे आंवले और 50 ग्राम अज्वाइन उबाल कर फिर ठंडा करके 5—7 दिन दें बाकि उसे Anabolite liquid 100-100ml सुबह शाम, Milkout powder 2—2 चम्मच सुबह शाम, Lactomax bolus रोजाना 10 गोलियां दें इससे दूध बढ़ जाएगा

Posted by gaurav rana
Haryana
12-08-2019 07:43 PM
Gaurav ji aap NPK 13:00:45@10 gram ko prati litre pani ke hisab se spray karen.dhanywad

Posted by amritpal singh
Punjab
12-08-2019 07:42 PM
OS nu Powder Mammidium 50gm rojana 4 din powder Buffzon 50gm rojana deo ji
Posted by Indrapal Bairar
Rajasthan
12-08-2019 07:32 PM
इंद्रपाल जी यह तत्व की कमी के कारण होता है इसके लिए आप NPK 191919 @1 किलो को 150 लीटर पानी के हिसाब से स्प्रे करें धन्यवाद

Posted by Babaljeet Singh Virk
Punjab
12-08-2019 07:31 PM
Virk ji kirpa krke apna swal vistar nal pusho ji tuhade walo bheji audio upload nhi hoi hai kirpa krke dubara upload kro tan jo tuhanu sahi jankari diti jaa skee.

Posted by Jasveer singh
Punjab
12-08-2019 07:19 PM
ਜਸਵੀਰ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੋ ਰਹੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ .... (Read More)
ਜਸਵੀਰ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੋ ਰਹੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ

Posted by Bhupinder jodhwal
Punjab
12-08-2019 07:17 PM
ਤੁਸੀ ਉਸ ਨੂੰ liquid Tyral 100ml ਲਿਆ ਕੇ 50ml ਦਿਓ ਜੀ

Posted by mahendrapalsingh
Rajasthan
12-08-2019 07:14 PM
Mahendra ji kripya aap apna swal vistar se pooche taki aapko iske bare men poori jankari di ja sake.dhanywad

Posted by vikas patidar
Rajasthan
12-08-2019 07:10 PM
Vikas patidar ji prajana capsule thik rajhega ji iske sath me aap koi mineral mixture bhi cow ko de ji.

Posted by satwant singh
Punjab
12-08-2019 06:54 PM
ਮਧੂ ਮੱਖੀ ਪਾਲਣ ਦਾ ਕੋਰਸ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਹੀ ਕਰਵਾਇਆ ਜਾਵੇਗਾ ਪਰ ਅਜੇ ਕੋਈ ਤਰੀਕ ਜਾਰੀ ਨਹੀਂ ਕੀਤੀ ਗਈ ਹੈ ਜੀ ਤੁਸੀ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਜਾ ਕੇ ਉੱਥੇ ਆਪਣਾ ਨਾਮ ਲਿਖਵਾ ਕੇ ਆਓ ਤੇ ਜਦੋਂ ਟ੍ਰੇਨਿੰਗ ਸ਼ੁਰੂ ਹੋਈ ਤਾ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜੀ
Posted by Mahendra singh surma
Madhya Pradesh
12-08-2019 06:48 PM
Mahendra ji kripya batey ke aap ise konse fool par istemal karna chahate hai taki aapko iske bare men jankari di ja sake.
Posted by Harpreet singh
Punjab
12-08-2019 06:46 PM
ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ, ਟੀਕਾ ਭਰਵਾਕੇ ਤੁਸੀ ਉਸ ਨੂੰ Receptel injection 5ml IV ਲਗਵਾਓ .

Posted by Harman Sidhu
Chattisgarh
12-08-2019 06:40 PM
Is de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega.
Posted by Satyaprakash Gupta
Uttar Pradesh
12-08-2019 06:34 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)

चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Posted by jagroop
Punjab
12-08-2019 06:33 PM
jagroop ji isde rate di jankari tuhanu local market vich hi milegi.dhanwad
Posted by Indrapal Bairar
Rajasthan
12-08-2019 06:30 PM
इंद्रपाल जी यह तत्व की कमी के कारण होता है इसके लिए आप NPK 191919 एक किलो को 150 लीटर पानी में मिला कर स्प्रे करें धन्यवाद
Posted by Anil Kumar Verma
Uttar Pradesh
12-08-2019 06:30 PM
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं,धन्यवाद
Posted by Satyaprakash Gupta
Uttar Pradesh
12-08-2019 06:29 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें

Posted by Seera Jagseer
Punjab
12-08-2019 06:24 PM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ

Posted by khuspal
Punjab
12-08-2019 06:20 PM
khuspal ji fame bayer company di aundi hai ate coragen dupont company di aundi hai.dhanwad

Posted by jaat bhai
Rajasthan
12-08-2019 06:20 PM
बाजरे की ग्रोथ के लिए आप hoshi @400 ml को 150 लीटर पानी के हिसाब से स्प्रे करें धन्यवाद

Posted by बृजेश कुमार
Uttar Pradesh
12-08-2019 06:20 PM
बृजेश कुमार, एप के बारे में फीडबैक देने के लिए धन्यवाद जी, हमारी अपनी खेती एप का मकसद सभी किसानो के सवालों के जवाब सही टाइम पर देना है जी हमने चेक करा है आपके सभी सवालों के जवाब भी आपको मिले है जी अगर आपको सवाल का जवाब 24 घंटे में नहीं मिलता तो आप हमारे हेल्पलाइन नंबर 9779977641 पर कॉल कर सकते है जी , धन्यवाद जी

Posted by khuspal
Punjab
12-08-2019 06:19 PM
khuspal ji eh ik fungicide da kam kardi hai isdi matra 3 litre nu prati acre de hisab nal varti jandi hai.dhanwad

Posted by jaat bhai
Rajasthan
12-08-2019 06:18 PM
कृपया आप अपना सवाल बोलकर या लिख कर बता सकते हैं आपने जो वीडियो भेजी है उसमें कुछ भी साफा समझ नहीं आ रहा कि फसल में क्या समस्या आ रही है, धन्यवाद

Posted by ओमप्रकाश
Madhya Pradesh
12-08-2019 06:18 PM
ओमप्रकाश जी कृपया पत्ते की नजदीकी फोटो भेजे ताकि आपको इसके बारे में पूरी जानकारी दी जा सके धन्यवाद
Posted by ਕਰਮਜੀਤ ਸਿੰਘ
Punjab
12-08-2019 06:16 PM
uss nu tuci Metra liquid 100ml rojana, Minfa gold powder 100gm rojana ate milkout powder 2-2 chamch swere sham dene suru kro, iss nal frak paa jawega ate anndar ton safai v ho jawegi.

Posted by Ram Rattan Patodhiya
Haryana
12-08-2019 06:15 PM
राम जी कृपया आप अपना सवाल विस्तार से पूछें कि आप क्या जानकारी लेना चाहते हैं ताकि आपको सही जानकारी दी जा सके, धन्यवाद
Posted by Amarjit Singh
Punjab
12-08-2019 06:15 PM
ਅਮਰਜੀਤ ਜੀ ਇਸਦੇ ਉਪਰ ਤੁਸੀ NPK 191919 ਇਕ ਕਿਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ

Posted by vijay kumar
Punjab
12-08-2019 06:15 PM
अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औसतन 4-5 लाख तक खर्चा आता है आप अपने बजट के हिसाब से बक्सों की गिणती कम ज्यादा कर सकते हैं बाकी यद.... (Read More)
अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औसतन 4-5 लाख तक खर्चा आता है आप अपने बजट के हिसाब से बक्सों की गिणती कम ज्यादा कर सकते हैं बाकी यदि इसकी ट्रेनिंग लेकर शुरू करें तो बढ़िया रहेगा ट्रेनिंग में आपको पूरी जानकरी मिलेगी किस तरह से इसका रख रखाव करना होता है जी और उसके बाद जब आपने यह काम शुरू करना है तो आप बक्से नज़दीकी किसी भी मधुमखी पालन का काम करने वाले किसान से खरीद सकते हो जीl

Posted by ओमप्रकाश
Madhya Pradesh
12-08-2019 06:15 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Posted by vikram
Uttar Pradesh
12-08-2019 06:15 PM
vikram ji kirpya aap apna swal vistar se pooche ke aap kya jankari lena chhate hai taki aapko iske bare men poori jankari di ja sake.dhanywad

Posted by Ram Rattan Patodhiya
Haryana
12-08-2019 06:13 PM
Apply 20kg/tree Well Decomposed Cowdung for 1 year old crop along with Urea@200gm/tree. Increase dose of Cowdung by 20 kg and Urea by 200 gm for two year old crop, i.e Cowdung@40kg and Urea@400gm. Keep increasing cowdung quantity by 20 kg and Urea dose by 200 gm as age of crop increases.Apply whole amount of Cow dung in May month. Apply Urea in two equal parts, First dose should be given in July-August and second dose is applied at after fruit set stage.

Posted by ओमप्रकाश
Madhya Pradesh
12-08-2019 06:13 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें
चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image