
Posted by Himanshu
Uttar Pradesh
10-08-2019 09:51 AM
उसे आप पेट के कीड़ों के लिए Fendikind plus दवा की गोली दें इसके साथ आप bovimin-B पाउडर 100 ग्राम रोजाना और Min 21 bolus रोजाना एक गोली दें और 21 दिन तक दें इससे हीट में आ जाएगी
Posted by Vinod Kumar Jangra
Haryana
10-08-2019 09:47 AM
vinod ji kripya aap btaye ke aap isme sinchai vale pani ki baat kar rahe hai to aap sinchai 4-5 din ke antral par kar sakte hai.dhanywad
Posted by Harpreet Singh
Punjab
10-08-2019 09:43 AM
harpreet ji tuc isde uper fame ja coragen di spray vi kar sakde ho isto ilava tuc isnu padaan vi pa sakde ho.dhanwad
Posted by Gurpal Thind
Punjab
10-08-2019 09:39 AM
ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ :- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾ.... (Read More)
ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ :- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾਗ 3) ਆਧੁਨਿਕ ਜਾਂ ਨਵੇਂ ਗੁਲਾਬ Species roses: ਇਸ ਨੂੰ ਜੰਗਲੀ ਗੁਲਾਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਇਸ ਕਿਸਮ ਦੇ ਫੁੱਲ ਦੀਆਂ ਪੰਜ ਪੱਤੀਆਂ ਹੁੰਦੀਆਂ ਹਨ ਅਤੇ ਰੰਗ ਚਮਕੀਲਾ ਹੁੰਦਾ ਹੈ ਇਹ ਸਰਦੀਆਂ ਵਿੱਚ ਜ਼ਿਆਦਾ ਸਮੇਂ ਤੱਕ ਰਹਿੰਦੀ ਹੈ ਜਿਵੇਂ ਕਿ: Rosa rugose: ਇਸਦਾ ਮੂਲ ਸਥਾਨ ਜਪਾਨ ਹੈ ਇਹ ਕਿਸਮ ਕੁਦਰਤੀ ਤੌਰ ਤੇ ਸਖਤ ਹੁੰਦੀ ਹੈ ਇਸਦੇ ਫੁੱਲ ਬਹੁਤ ਮਹਿਕਦਾਰ ਹੁੰਦੇ ਹਨ ਅਤੇ ਇਸਦੀਆਂ ਪੱਤੀਆਂ ਝੁਰੜੀਆਂ ਵਾਲੇ ਚਮੜੇ ਵਰਗੀਆਂ ਹੁੰਦੀਆਂ ਹਨ ਇਹ ਸੰਘਣੀ ਅਤੇ ਮੋਟੀ ਝਾੜੀ ਵਿੱਚ ਉੱਗਦੇ ਹਨ ਇਸ ਤੇ ਰਸਾਇਣਿਕ ਸਪਰੇਅ ਨਾ ਕਰੋ, ਕਿਉਂਕਿ ਇਸ ਤੇ ਸਪਰੇਅ ਕਰਨ ਨਾਲ ਸਾਰੇ ਪੱਤੇ ਝੜ ਜਾਂਦੇ ਹਨ Banksiae: ਇਸ ਨੂੰ ਲੇਡੀ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸਦਾ ਮੂਲ ਸਥਾਨ ਚੀਨ ਹੈ ਇਸਦੇ ਫੁੱਲ ਛੋਟੇ, ਮਹਿਕਦਾਰ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਫੁੱਲ ਛੋਟੇ ਗੁੱਛਿਆਂ ਵਿੱਚ ਲੱਗਦੇ ਹਨ Eglanteria: ਇਸਦੇ ਫੁੱਲ ਮਹਿਕਦਾਰ ਅਤੇ ਇਕੱਲੀ ਪੱਤੀ ਵਾਲੇ ਹੁੰਦੇ ਹਨ ਪੁਰਾਣੇ ਬਾਗ ਵਾਲੇ ਗੁਲਾਬ: ਇਸ ਕਿਸਮ ਦੇ ਫੁੱਲ ਬਹੁਤ ਹੀ ਮਨਮੋਹਕ ਅਤੇ ਖੁਸ਼ਬੂਦਾਰ ਹੁੰਦੇ ਹਨ ਇਹ ਗਰਮ ਜਲਵਾਯੂ ਦੇ ਅਨੁਕੂਲ ਅਤੇ ਸਰਦੀਆਂ ਨੂੰ ਵੀ ਸਹਾਰਨਯੋਗ ਹੁੰਦੇ ਹਨ ਇਹ ਆਸਾਨੀ ਨਾਲ ਪੈਦਾ ਹੋਣ ਵਾਲੇ ਅਤੇ ਬਿਮਾਰੀਆਂ ਦੇ ਰੋਧਕ ਫੁੱਲ ਹੁੰਦੇ ਹਨ ਇਹ ਕਈ ਵਾਰ ਝਾੜੀਆਂ ਅਤੇ ਕਈ ਵਾਰ ਵੇਲਾਂ ਦੇ ਰੂਪ ਵਿੱਚ ਲੱਗਦੇ ਹਨ ਫੁੱਲ ਬਹੁਤ ਰੰਗਾਂ ਦੇ ਹੁੰਦੇ ਹਨ, ਪਰ ਜ਼ਿਆਦਾਤਰ ਚਿੱਟਾ ਅਤੇ ਹਲਕਾ ਪੀਲਾ ਰੰਗ ਹੁੰਦਾ ਹੈ ਇਸ ਗਰੁੱਪ ਵਿੱਚ China roses, Tea roses, Moss Rosses, Damask roses, Bourbon Roses. Alba, Ayrshire, Gallica, Hybrid Perpetual, Portland, Ramblers, Noisette ਆਦਿ ਆਉਂਦੇ ਹਨ Alba: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Bourbon: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਗੂੜੇ ਗੁਲਾਬੀ ਰੰਗ ਦੇ ਹੁੰਦੇ ਹਨ Boursault: ਇਹ ਕਿਸਮ ਉੱਪਰ ਚੜਨ ਵਾਲੀਆਂ ਝਾੜੀਆਂ ਵਰਗੀ ਹੁੰਦੀ ਹੈ ਇਸ ਕਿਸਮ ਦੇ ਫੁੱਲ ਜਾਮਣੀ-ਲਾਲ ਰੰਗ ਦੇ ਹੁੰਦੇ ਹਨ Centifolia: ਇਸਨੂੰ cabbage rose ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸਦੇ ਫੁੱਲ ਪੂਰੇ ਅਤੇ ਗੋਲਾਕਾਰ ਹੁੰਦੇ ਹਨ ਇਸ ਕਿਸਮ ਦੇ ਫੁੱਲ ਚਿੱਟੇ ਤੋਂ ਗੁਲਾਬੀ ਰੰਗ ਦੇ ਹੁੰਦੇ ਹਨ ਆਧੁਨਿਕ ਗੁਲਾਬ: ਇਹ ਗੁਲਾਬ ਬਹੁਤ ਪ੍ਰਸਿੱਧ ਹਨ ਅਤੇ ਇਹ ਹਾਈਬ੍ਰਿਡ ਚਾਹ ਅਤੇ primrose ਦੇ ਸੁਮੇਲ ਤੋਂ ਤਿਆਰ ਕੀਤੇ ਹਨ ਇਸ ਕਿਸਮ ਦੇ ਫੁੱਲ ਬਹੁ-ਰੰਗੀ ਅਤੇ ਉਤੇਜਿਤ ਹੁੰਦੇ ਹਨ ਜਿਵੇਂ ਕਿ: Hybrid tea roses, Floribunda roses, yellow permet rose, Grandiflora Roses, American Pillar, Grandifloras, Albas, Landscape Rose, Centifolia rose , mini flora, Hybrid Musk and Polyantha.Hybrid tea: ਇਹ ਕਿਸਮ ਆਧੁਨਿਕ ਗੁਲਾਬਾਂ ਵਿੱਚ ਬਹੁਤ ਮਸ਼ਹੂਰ ਹੈ ਇਸ ਕਿਸਮ ਦੇ ਪੌਦੇ 3-5 ਫੁੱਟ ਤੱਕ ਵਿਕਾਸ ਕਰਦੇ ਹਨ ਅਤੇ ਪੌਦੇ ਦੀਆਂ ਦੋਹਰੀਆਂ ਅਤੇ ਅੱਧ-ਦੋਹਰੀਆਂ ਹੁੰਦੀਆਂ ਹਨ ਜਿਵੇਂ ਕਿ Paradise, Peace, Polarstern, Pristine ਆਦਿ ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ਤੇ ਪੌਦਿਆਂ ਦੀ ਬਿਜਾਈ ਕਰੋ ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ਤੇ ਨਿਰਭਰ ਕਰਦਾ ਹੈ ਬੀਜ ਨੂੰ 2-3 ਸੈ.ਮੀ. ਡੂੰਘਾਈ ਤੇ ਬੀਜੋ ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ ਬੈੱਡ ਬਣਾਉਣ ਸਮੇਂ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਮਿੱਟੀ ਵਿੱਚ ਪਾਓ 3 ਮਹੀਨਿਆਂ ਦੇ ਫਾਸਲੇ ਤੇ 10 ਕਿਲੋ ਰੂੜੀ ਦੀ ਖਾਦ, 8 ਕਿਲੋ ਨਾਈਟ੍ਰੋਜਨ, 8 ਕਿਲੋ ਫਾਸਫੋਰਸ ਅਤੇ 16 ਕਿਲੋ ਪੋਟਾਸ਼ ਹਰ ਬੂਟੇ ਨੂੰ ਪਾਓ ਸਾਰੀਆਂ ਖਾਦਾਂ ਕਾਂਟ-ਛਾਂਟ ਤੋਂ ਬਾਅਦ ਪਾਓ ਵੱਧ ਝਾੜ ਲੈਣ ਲਈ ਕਾਂਟ-ਛਾਂਟ ਤੋਂ 1 ਮਹੀਨਾ ਬਾਅਦ, ਜੀ ਏ 3 @200 ਪੀ ਪੀ ਐਮ(2 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਪੌਦੇ ਦੀ ਤਣਾਅ ਸਹਿਣ ਦੀ ਸ਼ਕਤੀ ਨੂੰ ਵਧਾਉਣ ਲਈ ਘੁਲਣਸ਼ੀਲ ਜੜ੍ਹ ਉਤੇਜਕ (ਰੈਲੀ ਗੋਲਡ/ਰਿਜ਼ੋਮ) 110 ਗ੍ਰਾਮ + ਟੀਪੋਲ 60 ਮਿ.ਲੀ. ਨੂੰ 100 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਤੇ ਸ਼ਾਮ ਦੇ ਸਮੇਂ ਸਿੰਚਾਈ ਤੋਂ ਬਾਅਦ ਸਪਰੇਅ ਕਰੋ ਮੋਨੋਕੋਟ ਨਦੀਨਾਂ ਦੀ ਰੋਕਥਾਮ ਲਈ ਗਲਾਈਫੋਸੇਟ 400 ਗ੍ਰਾਮ ਪ੍ਰਤੀ ਏਕੜ ਅਤੇ ਡਾਈਕੋਟ ਨਦੀਨਾਂ ਲਈ ਓਕਸੀਫਲੋਰਫੈੱਨ 200 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਪੁੰਗਰਾਅ ਤੋਂ ਪਹਿਲਾਂ ਕਰੋ ਪੌਦੇ ਖੇਤ ਵਿੱਚ ਲਗਾਓ ਤਾਂ ਜੋ ਉਹ ਵਧੀਆ ਢੰਗ ਨਾਲ ਵਿਕਾਸ ਕਰ ਸਕਣ ਸਿੰਚਾਈ ਮਿੱਟੀ ਦੀ ਕਿਸਮ ਅਤੇ ਜਲਵਾਯੂ ਅਨੁਸਾਰ ਕਰੋ ਗੁਲਾਬ ਦੀ ਖੇਤੀ ਲਈ ਤੁਪਕਾ(ਡ੍ਰਿਪ) ਸਿੰਚਾਈ ਵਰਗੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਲਾਭਦਾਇਕ ਹੈ ਫੁਹਾਰਾ ਸਿੰਚਾਈ ਨਾ ਕਰੋ, ਕਿਉਂਕਿ ਇਸ ਨਾਲ ਪੱਤਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ ਗੁਲਾਬ ਦੀ ਫਸਲ ਤੋਂ ਦੂਜੇ ਸਾਲ ਵਿੱਚ ਵੀ ਵਧੀਆ ਕਿਫਾਇਤੀ ਝਾੜ ਲਿਆ ਜਾ ਸਕਦਾ ਹੈ ਗੁਲਾਬ ਦੀ ਤੁੜਾਈ ਫੁੱਲਾਂ ਦਾ ਰੰਗ ਪੂਰੀ ਤਰ੍ਹਾਂ ਵਿਕਸਿਤ ਹੋਣ ਤੇ ਅਤੇ ਪਹਿਲੀਆਂ ਇੱਕ ਜਾਂ ਦੋ ਪੱਤੀਆਂ ਖੁੱਲਣ(ਪਰ ਪੂਰੀ ਤਰ੍ਹਾਂ ਨਹੀਂ) ਤੇ, ਤਿੱਖੇ ਚਾਕੂ ਦੀ ਮਦਦ ਨਾਲ ਕੀਤੀ ਜਾਂਦੀ ਹੈ ਸਹੀ ਲੰਬਾਈ ਦੇ ਫ਼ੁੱਲਾਂ ਨੂੰ ਹੱਥਾਂ ਵਾਲੇ ਚਾਕੂ ਨਾਲ ਕੱਟਿਆ ਜਾਂਦਾ ਹੈ ਵਿਦੇਸ਼ੀ ਬਜ਼ਾਰ ਦੀ ਮੰਗ ਅਨੁਸਾਰ ਵੱਡੇ ਫ਼ੁੱਲਾਂ ਲਈ ਤਣੇ ਦੀ ਲੰਬਾਈ 60-90 ਸੈ.ਮੀ. ਅਤੇ ਛੋਟੇ ਫੁੱਲਾਂ ਲਈ 40-50 ਸੈ.ਮੀ. ਹੁੰਦੀ ਹੈ ਫ਼ੁੱਲਾਂ ਨੂੰ ਸਵੇਰੇ ਜਲਦੀ ਜਾਂ ਦੁਪਹਿਰ ਦੇ ਅੰਤਲੇ ਸਮੇਂ ਤੋੜਨਾ ਚਾਹੀਦਾ ਹੈ ਧੰਨਵਾਦ

Posted by Gurshan Singh
Punjab
10-08-2019 09:27 AM
Gurshan ji nativo di dose 80 gram prati acre de hisab nal varti jandi hai.dhanwad
Posted by Manjinderjit Singh Bhatti
Punjab
10-08-2019 09:15 AM
ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ, ਟੀਕਾ ਭਰਵਾਕੇ ਤੁਸੀ ਉਸ ਨੂੰ Receptel injection 5ml IV ਲਗਵਾਓ .

Posted by Soni Kumar
Punjab
10-08-2019 09:13 AM
soni ji isde uper hoshi@400ml nu prati acre de hisab nal spray karo.dhanwad

Posted by ਸੁਖਵੰਤ ਸਿੰਘ
Punjab
10-08-2019 09:13 AM
ਸੁਖਵੰਤ ਸਿੰਘ ਜੀ ਖੁੰਬਾਂ ਦਾ ਬੀਜ ਲੈਣ ਲਈ ਤੁਸੀ ਨਿਰਮਲ ਸਿੰਘ 9878811157, 9876306548 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by baljinder singh
Punjab
10-08-2019 09:08 AM
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ .... (Read More)
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ ਨੁਕਸਾਨ ਕਰਦੀ ਹੈ ਅਕਤੂਬਰ ਦੇ ਪਹਿਲਾ ਹਫਤੇ ਬਜਾਈ ਕਰ ਸਕਦੇ ਹਾਂ i ਮਟਰਾਂ ਦੀ ਫਸਲ ਉਸ ਇਲਾਕੇ ਵਿੱਚ ਹੀ ਚੰਗੀ ਹੋ ਸਕਦੀ ਹੈ ਜਿਥੇ ਗਰਮੀ ਤੋਂ ਸਰਦੀ ਰੁੱਤ ਦਾ ਬਦਲਾਅ ਸਹਿਜੇ ਹੁੰਦਾ ਹੈ ਮਟਰ ਅਗੇਤਾ 7: ਇਸ ਦੇ ਬੂਟੇ ਛੇਤੀ ਵੱਧਣ ਵਾਲੇ ਹੁੰਦੇ ਹਨ ਹਰ ਬੂਟੇ ’ਤੇ 15-18 ਭਰਵੀਆਂ ਫਲੀਆਂ ਲੱਗਦੀਆਂ ਤੇ ਹਰ ਫਲੀ ਵਿੱਚ 7-9 ਦਾਣੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (9.5 ਸੈਂਟੀਮੀਟਰ) ਅਤੇ ਸਿਰੇ ਤੋਂ ਥੋੜੀਆਂ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਇਸ ਦੀਆਂ ਫਲੀਆਂ ਵਿੱਚੋਂ ਲਗਪਗ 48 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਅਗੇਤੀ ਕਿਸਮ ਹੈ ਅਤੇ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 32 ਕੁਇੰਟਲ ਪ੍ਰਤੀ ਏਕੜ ਹੈ ਏ ਪੀ-3 (ਮਟਰ): ਇਹ ਅਗੇਤੀ ਕਿਸਮ ਹੈ ਅਤੇ ਇਸ ਦੇ ਬੂਟੇ ਮਧਰੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (8.85 ਸੈਂਟੀਮੀਟਰ) ਅਤੇ ਸਿਰੇ ਤੋ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਹਰ ਫਲੀ ਵਿੱਚ 7-8 ਦਾਣੇ ਹੁੰਦੇ ਹਨ ਅਤੇ ਫਲੀਆਂ ਵਿੱਚੋ ਲਗਭਗ 50 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਸ ਦੇ ਦਾਣੇ ਮੋਟੇ, ਝੁਰੜੀਆਂ ਵਾਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ, ਜੇਕਰ ਇਸ ਨੂੰ ਅਕਤੂਬਰ ਦੇ ਦੂਜੇ ਹਫਤੇ ਬੀਜਿਆ ਜਾਵੇ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 31.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਪੰਜਾਬ 89: ਇਸਦੇ ਬੂਟੇ ਦਰਮਿਆਨੇ ਲੰਮੇ, ਨਰੋਏ ਅਤੇ ਸਿੱਧੇ ਹੁੰਦੇ ਹਨ ਇਸ ਵਿੱਚ ਜ਼ਿਆਦਾ (28-30) ਫ਼ਲੀਆਂ ਲੱਗਦੀਆਂ ਹਨ ਇਸ ਦੀਆਂ ਫ਼ਲੀਆਂ ਦਿਲ ਖਿਚ੍ਹਵੀਆਂ ਗੂੜ੍ਹੀਆਂ ਹਰੀਆਂ ਹੁੰਦੀਆਂ ਹਨ ਅਤੇ ਹਰ ਫ਼ਲੀ ਵਿੱਚ 9-10 ਦਾਣੇ ਹੁੰਦੇ ਹਨ ਫ਼ਲੀਆਂ ਆਮ ਤੋਰ ’ਤੇ ਜੋੜਿਆਂ ਵਿੱਚ ਲੱਗਦੀਆਂ ਹਨ ਇਹ ਕਿਸਮ 100 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸਦੇ ਦਾਣੇ ਬੜੇ ਮਿੱਠੇ ਹੁੰਦੇ ਹਨ ਅਤੇ ਇਸਦੀਆਂ ਫ਼ਲੀਆਂ ਵਿਚੋਂ 55 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਕਿਸਮ 60 ਕੁਇੰਟਲ (ਹਰੀਆਂ ਫ਼ਲੀਆਂ) ਪ੍ਰਤੀ ਏਕੜ ਝਾੜ ਦਿੰਦੀ ਹੈ ਸਤੰਬਰ ਦੇ ਮਹੀਨੇ ਵਿੱਚ ਬੀਜੀ ਫ਼ਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਮੈਦਾਨੀ ਇਲਾਕਿਆਂ ਵਿੱਚ ਬਿਜਾਈ ਕਰਨ ਲਈ ਸਭ ਤੋਂ ਉਤਮ ਸਮਾਂ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਅੱਧ ਨਵੰਬਰ ਤੱਕ ਹੈ ਮਸ਼ੀਨੀ ਬਿਜਾਈ ਲਈ ਅਗੇਤੀਆਂ ਕਿਸਮਾਂ ਦਾ 45 ਕਿਲੋ ਅਤੇ ਮੁੱਖ ਸਮੇਂ ਦੀਆਂ ਕਿਸਮਾਂ ਦਾ 30 ਕਿਲੋ ਬੀਜ ਪ੍ਰਤੀ ਏਕੜ ਲੱਗਦਾ ਹੈ ਹੱਥਾਂ ਨਾਲ ਬਿਜਾਈ ਕਰਨ ’ਤੇ ਬੀਜ ਦੀ ਮਾਤਰਾ ਘੱਟ ਲਗਦੀ ਹੈ ਅਗੇਤੀਆਂ ਕਿਸਮਾਂ ਲਈ ਫ਼ਾਸਲਾ 3075 ਸੈਂਟੀਮੀਟਰ ਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 3010 ਸੈਂਟੀਮੀਟਰ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਮਟਰਾਂ ਦੀ ਬਿਜਾਈ ਸਮੇਂ ਠੀਕ ਵੱਤਰ ਹੋਵੇ ਮਟਰਾਂ ਦੀ ਬਿਜਾਈ ਖਾਦ ਡਰਿਲ ਨਾਲ ਵੱਟਾਂ ’ਤੇ ਵੀ ਕੀਤੀ ਜਾ ਸਕਦੀ ਹੈ ਇਸ ਲਈ ਵੱਟਾਂ 60 ਸੈਂਟੀਮੀਟਰ ਚੌੜੀਆਂ ਰੱਖੋ ਅਤੇ ਹਰ ਵੱਟ ਉਤੇ 25 ਸੈਂਟੀਮੀਟਰ ਦੂਰੀ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰੋ ਇਸ ਡਰਿੱਲ ਨਾਲ ਇੱਕ ਘੰਟੇ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ ਟੀਕਾ ਤੇ ਬੀਜ ਸੋਧਣਾ: ਮਟਰਾਂ ਨੂੰ ਬਿਜਾਈ ਤੋਂਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਾਓ ਕਿਉਕਿ ਇਸ ਨਾਲ ਝਾੜ ਵੱਧ ਜਾਂਦਾ ਹੈ ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚੋਂ ਮਿਲਦਾ ਹੈ ਅਗੇਤੀ ਬੀਜੀ ਫਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ ਮਟਰਾਂ ਦੇ ਬੀਜ ਨੂੰ ਸੋਧਣ ਲਈ ਅੱਧੇ ਲਿਟਰ ਪਾਣੀ ਵਿੱਚ ਰਾਈਜ਼ੌਬੀਅਮ ਦੇ ਟੀਕੇ ਦਾ ਪੈਕਟ (ਇੱਕ ਏਕੜ ਵਾਲਾ) ਅਤੇ 90 ਗ੍ਰਾਮ ਕੈਪਟਾਨ ਜਾਂ 45 ਗ੍ਰਾਮ ਬਾਵਿਸਟਨ ਜਾਂ 45 ਗ੍ਰਾਮ ਬਾਵਿਸਟਾਨ ਜਾਂ ਸੂਡੋਮੋਨਾਸ ਫਲਰੇਸੈਂਸ ਫਾਰਮੂਲੇਸ਼ਨ 675 ਗ੍ਰਾਮ+45 ਗ੍ਰਾਮ ਕੈਪਟਾਨ ਰਲਾ ਦਿਓ ਫਿਰ ਇਸ ਘੋਲ ਨੂੰ 45 ਕਿਲੋ ਬੀਜ ਵਿਚ ਚੰਗੀ ਤਰ੍ਹਾਂ ਮਿਲਾ ਦਿਓ ਬੀਜ ਨੂੰ ਛਾਂਵੇ ਸੁਕਾ ਕੇ ਉਸੇ ਦਿਨ ਖੇਤ ਵਿਚ ਬੀਜ ਦਿਓ ਖਾਦਾਂ: ਮਟਰ ਵਾਸਤੇ ਏਕੜ ਪਿਛੇ 8 ਟਨ ਗੋਹੇ ਦੀ ਰੂੜੀ , 20 ਕਿਲੋ ਨਾਈਟ੍ਰੋਜਨ (45 ਕਿਲੋ ਯੂਰੀਆ) ਅਤੇ 25 ਕਿਲੋ ਫਾਸਫੋਰਸ (155 ਕਿਲੋ ਸੁਪਰਫਾਸਫੇਟ) ਬਿਜਾਈ ਤੋਂ ਪਹਿਲਾਂ ਖੇਤ ਵਿੱਚ ਪਾਓ ਇਹ ਸਾਰੀਆਂ ਖਾਦਾਂ ਬਿਜਾਈ ਤੋਂ ਪਹਿਲਾਂ ਪਾਉਣੀਆਂ ਚਾਹੀਦੀਆਂ ਹਨ ਨਦੀਨਾਂ ਦੀ ਰੋਕਥਾਮ: ਬੀਜ ਉਗਣ ਤੋਂ 4 ਅਤੇ 8 ਹਫ਼ਤਿਆਂ ਪਿੱਛੋਂ ਗੋਡੀ ਕਰਕੇ ਖੇਤ ਨੂੰ ਨਦੀਨਾਂ ਤੋਂ ਮੁਕਤ ਰੱਖੋ ਮਟਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਫ਼ਾਲੋਨ 50 ਤਾਕਤ (ਲੀਨੂਰੋਨ) 500 ਗ੍ਰਾਮ ਪ੍ਰਤੀ ਏਕੜ, ਨਦੀਨ ਉਗਣ ਤੋਂ ਪਹਿਲਾਂ ਬਿਜਾਈ ਤੋਂ ਦੋ ਦਿਨਾਂ ਦੇ ਵਿੱਚ ਵਰਤੋ ਨਦੀਨ ਨਾਸ਼ਕ ਨੂੰ 150 ਤੋਂ 200 ਲਿਟਰ ਪਾਣੀ ਵਿੱਚ ਘੋਲ ਲਵੋ ਅਤੇ ਖੇਤ ਵਿੱਚ ਇੱਕਸਾਰ ਛਿੜਕਾਅ ਕਰੋ ਇਹ ਨਦੀਨ ਨਾਸ਼ਕ ਚੌੜੇ ਪੱਤੇ ਵਾਲੇ ਤੇ ਘਾਹ ਵਾਲੇ ਨਦੀਨ, ਜਿਨ੍ਹਾਂ ਵਿੱਚ ਗੁੱਲੀ ਡੰਡਾ ਆਦਿ ਸ਼ਾਮਲ ਹਨ, ਉਤੇ ਕਾਬੂ ਪਾ ਸਕਦੇ ਹਨ ਸਿੰਚਾਈ: ਬਿਜਾਈ ਠੀਕ ਵੱਤਰ ਵਿੱਚ ਕਰੋ ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਉ ਅਗਲਾ ਪਾਣੀ ਫੁੱਲ ਆਉਣ ਤੇ ਅਤੇ ਫਿਰ ਅਗਲਾ ਫ਼ਲ ਪੈਣ ’ਤੇ ਜੇ ਜ਼ਰੂਰਤ ਹੋਵੇ ਤਾਂ ਲਾਓ ਮਟਰ ਦੀ ਫ਼ਸਲ ਬਰਾਨੀ ਹਾਲਤਾਂ ਵਿੱਚ ਵੀ ਘੱਟ ਸਿੰਚਾਈਆਂ ਨਾਲ ਉਗਾਈ ਜਾ ਸਕਦੀ ਹੈ ਜ਼ਮੀਨ ਦੀ ਕਿਸਮ ਅਤੇ ਮੌਸਮ ਮੁਤਾਬਕ ਕੁੱਲ 3-4 ਪਾਣੀਆਂ ਦੀ ਲੋੜ ਹੈ ਕੀੜੇ: ਥਰਿੱਪ (ਜੂੰ) ਕੀੜਾ ਰਸ ਚੂਸ ਕੇ ਫ਼ਸਲ ਦਾ ਬਹੁਤ ਨੁਕਸਾਨ ਕਰਦਾ ਹੈ ਹਮਲਾ ਹੋਣ ਦੀ ਸੂਰਤ ਵਿੱਚ 400 ਮਿਲੀਲਿਟਰ ਰੋਗਰ 30 ਈਸੀ (ਡਾਈਮੈਥੋਏਟ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ ਲੋੜ ਪੈਣ ’ਤੇ ਇਕ ਛਿੜਕਾਅ 15 ਦਿਨਾਂ ਪਿੱਛੋਂ ਹੋਰ ਕਰੋ ਮਟਰਾਂ ਦੇ ਸੁਰੰਗੀ ਕੀੜੇ ਦੀਆਂ ਸੁੰਡੀਆਂ ਪੱਤਿਆਂ ਵਿੱਚ ਸੁਰੰਗਾਂ ਬਣਾ ਲੈਂਦੀਆਂ ਅਤੇ ਪੱਤੇ ਨੂੰ ਅੰਦਰੋਂ ਖਾਂਦੀਆਂ ਹਨ ਦਸੰਬਰ ਤੋਂ ਮਾਰਚ ਦੌਰਾਨ ਇਹ ਬਹੁਤ ਨੁਕਸਾਨ ਕਰਦੇ ਹਨ ਚੇਪਾ ਵੀ ਰਸ ਚੂਸਦਾ ਹੈ ਇਨ੍ਹਾਂ ਦੀ ਰੋਕਥਾਮ ਲਈ ਵੀ ਉਹੀ ਵਿਧੀ ਅਪਣਾਉ ਜੋ ਥਰਿੱਪ ਦੀ ਰੋਕਥਾਮ ਵਾਸਤੇ ਦੱਸੀ ਗਈ ਹੈ ਕਈ ਵਾਰ ਅਗੇਤੀ ਬੀਜੀ ਫਸਲ ’ਤੇ ਤਣੇ ਦੀ ਮੱਖੀ ਦਾ ਹਮਲਾ ਹੋ ਜਾਂਦਾ ਹੈ ਜ ਇਸ ਦੇ ਬਚਾਅ ਲਈ ਬਿਜਾਈ ਸਮੇ ਸਿਆੜਾਂ ਵਿਚ 3 ਕਿਲੋ ਥਿਮਟ 10 ਜੀ ਜਾਂ 10 ਕਿਲੋ ਫੂਰਾਡਾਨ 3 ਜੀ ਦਾਣੇਦਾਰ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਪਾੳ ਚਿੱਟਾ ਰੋਗ: ਇਸ ਰੋਗ ਨਾਲ ਚਿੱਟੇ ਆਟੇ ਵਰਗੇ ਧੱਬੇ ਪੌਦਿਆਂ ਦੇ ਤਣਿਆਂ, ਸ਼ਾਖਾਂ, ਪੱਤਿਆਂ ਅਤੇ ਫ਼ਲੀਆਂ ਉਤੇ ਪੈਦਾ ਹੋ ਜਾਦੇ ਹਨ ਪੰਜਾਬ ਵਿੱਚ ਚਿੱਟਾ ਰੋਗ ਆਮ ਤੌਰ ’ਤੇ ਅੱਧ ਫਰਵਰੀ ਤੋਂ ਮਾਰਚ ਵਿੱਚ ਆਉਂਦਾ ਹੈ ਜਦ ਫਸਲ ਖ਼ਤਮ ਹੋਣ ਨੇੜੇ ਹੁੰਦੀ ਹੈ ਜਿਸ ਕਰਕੇ ਝਾੜ ਦਾ ਨੁਕਸਾਨ ਨਹੀਂ ਹੁੰਦਾ ਇੱਕ ਏਕੜ ਫ਼ਸਲ ਉਤੇ 80 ਮਿਲੀਲਿਟਰ ਕੈਰਾਥੇਨ 40 ਤਾਕਤ ਜਾਂ 600 ਗ੍ਰਾਮ ਸਲਫ਼ੈਕਸ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਤਿੰਨ ਛਿੜਕਾਅ 10 ਦਿਨਾਂ ਦੇ ਵਕਫ਼ੇ ’ਤੇ ਕਰੋ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ
Posted by Vinod m patel
Karnataka
10-08-2019 08:52 AM
kripya aap apna swal vistar se pushen ki aap kya jankari lena chahte hai tan jo apko sahi jankari di jaa skee.

Posted by sharanjit singh
Punjab
10-08-2019 08:50 AM
gurpal ji eh zinc tat di kami hai isde layi tuc hcelated zinc di varto karo isde layi isdi matra 200 gram nu 150 litre pani vich mila ke spray karo.dhanwad

Posted by Navjot Singh
Punjab
10-08-2019 08:42 AM
ਨਵਜੋਤ ਜੀ ਇਸਨੂੰ ਖਾਦ ਕਿਹੜੀ ਕਿਹੜੀ ਖਾਦ ਪਾਈ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Khushkaran Brar
Punjab
10-08-2019 08:36 AM
Sheath blight di roktham de lyi folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.tuc tilt di spray vi kar sakde ho.dhanwad
Posted by Talwinder singh
Punjab
10-08-2019 08:35 AM
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ
Posted by Harwinder singh
Punjab
10-08-2019 08:35 AM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ, ਬਾਕੀ ਉਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ ਅਤੇ ਇਕ ਹਫਤੇ ਬਾਦ ਉਸਦੀ ਡਿਵਰਮਿੰਗ ਕਰੋ ਜੀ, ਬਾਕੀ ਉਸ ਨੂੰ ਹਰਾ ਚਾਰਾ ਹੀ ਦਿਓ ਅਤੇ 5-7 ਦਿਨ ਬਾਦ ਥੋੜੀ ਥ.... (Read More)
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ, ਬਾਕੀ ਉਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ ਅਤੇ ਇਕ ਹਫਤੇ ਬਾਦ ਉਸਦੀ ਡਿਵਰਮਿੰਗ ਕਰੋ ਜੀ, ਬਾਕੀ ਉਸ ਨੂੰ ਹਰਾ ਚਾਰਾ ਹੀ ਦਿਓ ਅਤੇ 5-7 ਦਿਨ ਬਾਦ ਥੋੜੀ ਥੋੜੀ ਫੀਡ ਦੇਣੀ ਸ਼ੁਰੂ ਕਰੋ ..
Posted by rahul rana
Haryana
10-08-2019 08:33 AM
rahul ji yeh fungus ke karn ho reha hai isde layi folicur@300ml nu prati acre de hisab se spray karen.dhanywad

Posted by mandip ghuman
Punjab
10-08-2019 08:32 AM
tuci usdi bachedani vich lixin-iu dwai 3 din bhrwao, isde nal tuci metra liquid 100ml rojana dena suru kro, iss nal frak paa jawega.
Posted by Talwinder singh
Punjab
10-08-2019 08:27 AM
ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ
Posted by Gurmeet Singh Brar
Punjab
10-08-2019 08:21 AM
212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ
Posted by Lakha
Punjab
10-08-2019 08:21 AM
ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ, ਬਾਕੀ ਤੁਸੀ ਉਸ ਨੂੰ ਕਣਕ ਦਾ ਦਲੀਆ ਚੰਗੀ ਤ੍ਰਾਹ ਰਿਨ ਕੇ 5-6 ਦਿਨ ਦਿਓ..

Posted by ਸੁਖਵੰਤ ਸਿੰਘ
Punjab
10-08-2019 08:08 AM
uss nu tuci Minfa gold powder 100gm rojana ate Ovumin advance bolus rojana 1 goli deo ate 21 din tak dinde rho, iss nal heat vich aa jawegi.

Posted by jassa
Punjab
10-08-2019 08:07 AM
Hanj pa sakde ha es de nall OS nu liquid E Booster 100ml rojana Powder Hyporid 90gm rojana deo ji
Posted by Member Of RSS Abhi
Uttar Pradesh
10-08-2019 07:45 AM
गेहूं का scientific नाम Triticum aestivum है
Posted by manjinder singh
Punjab
10-08-2019 07:43 AM
manjinder ji sundi di roktham de layi tuc ampligo di bvarto kar sakde ho. isda result vadhia hai. isto ilava tuc fame@20ml ja coragen@60ml nu prati acre de hisab nal spray kar sakde ho.dhanwad
Posted by Surya Pratap Singh
Uttar Pradesh
10-08-2019 07:42 AM
surya ji aap ise bijai ke 60-65 din ke bad istemal kar sakte hai iski matra 5 kilo prati acre ke hisab se istemal karen.dhanywad

Posted by कपिल पाटीदार
Madhya Pradesh
10-08-2019 07:40 AM
कपिल पाटीदार जी आप फंगस की रोकथाम के लिए आप म-45 @4 ग्राम को प्रति लीटर पानी के हिसाब से स्प्रे करें धन्यवाद

Posted by Rinku Tyagi
Uttar Pradesh
10-08-2019 07:39 AM
यदि आप मुर्गी पालन करना चाहते है तो सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी , आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना .... (Read More)
यदि आप मुर्गी पालन करना चाहते है तो सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी , आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ाम करना पड़ेगा, यदि आप 10 हजार मुर्गियों के साथ लेयर फार्मिंग करना चाहते हैं तो आपको 10 से 12 लाख का इंतज़ाम करना पड़ेगा,इसकी ट्रेनिंग लेकर इस काम को शुरू करें ट्रेनिंग लेने के लिए आप अपने नज़दीकी कृषि विज्ञान केंद्र से संपर्क कर सकते है ,उस ट्रेनिंग के सर्टीफिकेट के हिसाब से आपको लोन भी मिल जाएगा इसकी पूरी जानकारी आपको ट्रेनिंग में मिल जाएगी बाकि आप किसी सफल पोल्ट्री फार्म के फार्म पर खुद जाकर इस काम को देंखे जिससे आपको इस काम के बारे में ओर भी से जानकारी प्राप्त होगी, इस तरह आप अपने बजट के हिसाब से मुर्गी पालन कर सकते है

Posted by gurveer singh
Punjab
10-08-2019 07:29 AM
gurveer ji jekar meeh jyada c ta isda asar ghat geya hoyega tuhanu isdi dubara spray karni payegi.dhanwad

Posted by ghanshyam
Rajasthan
10-08-2019 07:26 AM
घनश्याम जी आप इनकी अलग से स्प्रे करें इनका इकठा इस्तेमाल न करें धन्यवाद

Posted by Avadhnath Singh
Uttar Pradesh
10-08-2019 07:19 AM
uske thann mai app Mamitel tube chdwa den, iske sath aap Guardplus 4.5gm injection, Megludyne 20ml, Isoflud 5ml, CRB injection 20ml, Vitum-h 5ml Injection lgwayen aur 3 din lgwayen isse frak padd jayega..

Posted by manjeet Singh
Himachal Pradesh
10-08-2019 07:15 AM
मंजीत जी आप इसके ऊपर मैंकोजेब@4 ग्राम को प्रति लीटर पानी के हिसाब से स्प्रे करें धन्यवाद
Posted by रामकिशोर कुशवाह
Uttar Pradesh
10-08-2019 07:15 AM
रामकिशोर जी इसके पत्तों के नीचे मछर का हमला चेक करें अगर मौजूद है तो आप इसके ऊपर imidalcoprid @1.5 ml को प्रति लीटर पानी के हिसाब से स्प्रे करें धन्यवाद
Posted by Neeraj Rathi
Uttar Pradesh
10-08-2019 07:14 AM
anil ji dheemal ki roktham ke liye aap chlorpyriphos@1 litre ko 60 killo mitti men mila kar spray karen.dhanywad

Posted by arun porwal
Madhya Pradesh
10-08-2019 07:12 AM
Arun ji sbse jyada dudh deni wali muurah bhians hai.

Posted by Davinder
Punjab
10-08-2019 06:52 AM
Posted by ਸਰਬਜੀਤ ਸਿੰਘ
Punjab
10-08-2019 06:46 AM
tuci cow nu Broton liquid 50ml rojana de skde ho, iss nal bhukh v lgegi ate hajma v sahi rehega baki usdi her 3 mahine badd deworming jrur krwao ji..
Posted by kalikantkumar
Bihar
10-08-2019 06:44 AM
Early Kunwari: यह जल्दी पकने वाली किस्म है इसके फल क्रीम रंग के और आकार में छोटे होते हैं यह किस्म 60-70 दिनों में तैयार हो जाती है और इसकी औसतन पैदावार 25-37.5 क्विंटल प्रति एकड़ है
Pusa Deepali: यह किस्म IARI द्वारा विकसित की गई है यह जल्दी पकने वाली किस्म है और उत्तरी भारत में बिजाई के लिए उपयुक्त है इसकी खेती के लिए गर्म जलवायु (20-25°.... (Read More)
Early Kunwari: यह जल्दी पकने वाली किस्म है इसके फल क्रीम रंग के और आकार में छोटे होते हैं यह किस्म 60-70 दिनों में तैयार हो जाती है और इसकी औसतन पैदावार 25-37.5 क्विंटल प्रति एकड़ है
Pusa Deepali: यह किस्म IARI द्वारा विकसित की गई है यह जल्दी पकने वाली किस्म है और उत्तरी भारत में बिजाई के लिए उपयुक्त है इसकी खेती के लिए गर्म जलवायु (20-25°सै.) अनुकूल होती है इसकी औसतन पैदावार 42-62.5 क्विंटल प्रति एकड़ होती है
Summer King: यह हाइब्रिड किस्म है यह रोपाई के 60 से 65 दिनों क बाद तुड़ाई के लिए तैयार हो जाती है इसके बीज को जून के महीने में बोया जाता है इसकी औसतन पैदावार 50 क्विंटल प्रति एकड़ होती है
Paavas: यह हाइब्रिड किस्म है यह रोपाई के 60 से 65 दिनों क बाद तुड़ाई के लिए तैयार हो जाती है इसके बीज को जून के महीने में बोया जाता है और रोपाई जुलाई के महीने में की जाती है इसकी औसतन पैदावार 50 क्विंटल प्रति एकड़ होती है
मध्य मौसम की किस्में
Improved Japani: इस किस्म के फूल सख्त और सफेद रंग के होते है, इसके बीज मध्य-जुलाई महीने में बोयें जाते हैं और मध्य-अगस्त महीने में रोपण किया जाता है इसकी औसतन पैदावार 83-94 क्विंटल प्रति एकड़ होती है
Sairano: यह हाइब्रिड किस्म 80-85 दिनों में तुड़ाई के लिए तैयार हो जाती है इसकी औसतन पैदावार 60-70 क्विंटल प्रति एकड़ होती है
पिछेती किस्में
Pusa Snowball K-1: यह किस्म सनोबाल 1 से देरी में पकने वाली किस्म है इसके बाहरी पत्ते ऊपर की तरफ सीधे और बीच वाला फूल घना और फूल बर्फ के जैसे सफेद होते हैं यह 110-120 दिनों में तैयार हो जाती है इसकी औसतन पैदावार 72-87.5 क्विंटल प्रति एकड़ होती है
Snowball 16 : यह देरी से पकने वाली किस्म है फूल सख्त और आकर्षित सफेद रंग के होते हैं इसकी औसतन पैदावार 100-125 क्विंटल प्रति एकड़ होती है
Posted by Anil Yadav
Uttar Pradesh
10-08-2019 06:44 AM
yaddi apki cow ko chichad ki smasia hai too aap Tactik dwai ko 2ml/1 litre pani mai millakr cow ki malish kren, isse frak padd jayega baki aap ass pass saff safai v rakhen, yaddi aap koi aur jankari lena chahte hai too aap dubara swal push skte hai.

Posted by बृजेश कुमार
Uttar Pradesh
10-08-2019 06:15 AM
बृजेश कुमार जी एक राकेश सिंह नर्सरी ग़ज़िआबाद में है जिस का पत्ता: ( Rakesh Singh Nursery Main Road, Lohia Nagar, Ghaziabad - 201001, Near Hindi Bhawan) है इन से पौधे लेने के लिए आप 7053151465, 9810117408 पर सम्पर्क करे धन्यवाद

Posted by महावीर सिंह
Haryana
10-08-2019 05:57 AM
महावीर जी कृपया आप अपना सवाल विस्तार से पूछे ताकि आपको इसके बारी में पूरी जानकारी दी जा सके धन्यवाद
Posted by Amandeep Singh
Punjab
10-08-2019 05:52 AM
Amandeep Singh ji chandan de plant len lai tusi surinder Nagra 9814305864 nal samparak kar sakde ho. Thankyou.

Posted by HåPpy JAwandha
Punjab
10-08-2019 05:48 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.
Posted by ashwanikumar
Chattisgarh
10-08-2019 03:20 AM
अश्वनी जी आप इसे 3 -4 बार इस्तेमाल कर सकते है धन्यवाद

Posted by bharulalnayak
Rajasthan
09-08-2019 11:41 PM
bharulalnayak ji agar iski jad kaali ho rahe hai to yeh fungus ke karn ho rahi hai iske liye aap saaf@500 gram ko prati acre ke hisab se spray karen.dhanywad

Posted by Gurpreet singh
Punjab
09-08-2019 11:28 PM
gurpreet ji eh tat di kami de karn hunde han isde layi tuc boote nu 4-5 killo vermicompost pao isde nal boote nu sare tat mil jange ate boota growth karni shuru kar dayega.dhanwad

Posted by chavda joravarsinh Dipsinh
Gujarat
09-08-2019 10:57 PM
मालाबार नीम (Meliaceae) परिवार से निकलती है और भारत दक्षिण पूर्व एशिया और ऑस्ट्रेलिया, जहां यह जलाऊ लकड़ी का एक स्रोत के रूप में खेती की गई है मालाबार नीम के पेड़ की खेती सभी प्रकार की मिट्टी में की जा सकती है और पानी की कम आपूर्ति की आवश्यकता होती है मालाबार नीम रोपण से 2 साल के भीतर 40 फुट तक उचाई लेलेता है, मालाबार नी.... (Read More)
मालाबार नीम (Meliaceae) परिवार से निकलती है और भारत दक्षिण पूर्व एशिया और ऑस्ट्रेलिया, जहां यह जलाऊ लकड़ी का एक स्रोत के रूप में खेती की गई है मालाबार नीम के पेड़ की खेती सभी प्रकार की मिट्टी में की जा सकती है और पानी की कम आपूर्ति की आवश्यकता होती है मालाबार नीम रोपण से 2 साल के भीतर 40 फुट तक उचाई लेलेता है, मालाबार नीम एक नकदी नीम परिवार से संबंधित है इस पेड़ अपनी तेजी से विकास के लिए जाना जाता है हाल के दिनों में कर्नाटक के आसपास के किसान, तमिलनाडु, आंध्र प्रदेश और केरल में इस वृक्ष की बढ़ी मात्रा में फार्मिंग कर रहे है और इसका प्रयोग सस्ती वुड (plywood इंडस्ट्री) के रूप में कर रहे है यदि पेड़ो को सिंचित किया जाये तो 5 वर्ष के अंत में काटा जा सकता है और प्लाई के लिए प्रयोग किया जासकता है मार्च - अप्रैल के दौरान बीज बोना सबसे अच्छा है साफ और सूखे बीजों को खुली हुई नर्सरी बेड में, ड्रिल किए गए लाइनों में, 5 सेमी अलग से बोना चाहिए रेत में बीज अंकुरित नहीं होते हैं उन्हें मिट्टी में बोया जाता है इसके लिए: खेत यार्ड खाद 2: 1 के अनुपात में या फिर 1: 1 अनुपात भी अपनाया जा सकता है एक मानक नर्सरी बेड के लिए लगभग 1500 की संख्या वाले 6-7 किलोग्राम सूखे ड्रिप की आवश्यकता होती है बोए गए बीजों को नियमित रूप से, दिन में दो बार पानी पिलाया जाना चाहिए उन स्थानों पर जहां दिन का तापमान बहुत अधिक नहीं है, या जहां नर्सरी बेड छाया में हैं, नर्सरी बेड को मध्यम में तापमान बनाए रखने के लिए तिरपाल शीट से ढंकना चाहिए ध्यान रहे 90 दिनों के भीतर बीज का अंकुरण होता है 5x5 मीटर का की दुरी को अच्छा माना गया है जबकि 8x8 मीटर का अंतर आदर्श है उर्वरकों की मदद से पौधे की वृद्धि और विकास को बढ़ाया जा सकता है वृक्षों के तेज विकास के लिए नियमित सिंचाई की आवश्यकता होती है शुरुआती विकास के लिए तीन महीने तक के लिए लगातार पानी देना और तीन महीने में एक बार उर्वरक का इस्तेमाल करने से काफी तेज़ी से विकास होता है, बारिश की स्थिति के तहत, पौधे के विकास की गति धीमी हो जाती है (लगभग 100% कम) जमीन से 8-10 मीटर पर पेड़ की शाखाएं हर छह महीने में प्रूनिंग करने से ब्रांचिंग नियंत्रित होती है मालाबार नीम की खेती के लिए मिट्टी की आवश्यकता: - यह विभिन्न प्रकार की मिट्टी पर उगती है कभी-कभी गहरी उपजाऊ रेतीली दोमट मिट्टी इष्टतम विकास दिखाती है, जबकि उथली बजरी मिट्टी तुरंत विकास को दर्शाती है मेलिया नामक एक अच्छी एग्रोफोरेस्ट्री प्रजाति है, और इसकी खेती की अवधि में अनेक प्रकार की फसलों का समर्थन करती है ग्राउंड नट, मिर्च, हल्दी, काले चने, पपीता, केला, खरबूजा, गन्ना, इन फसलों की सफलतापूर्वक खेती की जा सकती है बीजों को पकने, धोने और सुखाने के द्वारा पकने वाले फलों को (जनवरी - फरवरी) से एकत्र किया जाता है और सील किए गए टिनों में संग्रहित किया जाता है बीज की अंकुरण क्षमता 25% से कम होती है नर्सरी में, बीज को नर्सरी बेड में बोया जाता है सबसे अच्छा बीज उपचार एक दिन के लिए बीज को काऊडूंग घोल से उपचारित करना माना जाता है फिर उपचारित बीजों को उठे हुए नर्सरी बेड के ऊपर बोया जाता है बीज को अंकुरित होने में एक या दो महीने लगते हैं सिंचाई नियमित रूप से की जानी चाहिए अंकुर को अपनी नर्सरी अवस्था को पूरा करने में 6 महीने लगते हैं छह से नौ महीने पुरानी रोपाई 3x3m या 3x4m के अंतर पर लगाई जा सकती है सीधे बेलनाकार बोल्स प्राप्त करने के लिए वार्षिक छंटाई की जाती है पेड़ गैर-बरसात के मौसम में हर 10 - 15 दिनों में एक बार सिंचाई के लिए अच्छी तरह से प्रतिक्रिया करता है यह एक अच्छी लकड़ी है और प्लाईवुड उद्योग के लिए सबसे पसंदीदा प्रजाति है लकड़ी का उपयोग पैकिंग के लिए, छत के तख्तों, भवन निर्माण के उद्देश्यों, कृषि उपकरणों, पेंसिलों, माचिस की डिब्बी, मोचियों, संगीत वाद्ययंत्रों और चाय के बक्सों के लिए भी किया जाता है क्योंकि लकड़ी स्वयं द्वारा दीमक रोधी होती है इस प्रकार, इसकी बहुउद्देशीय उपयोगिताओं के कारण प्रजाति का एक तैयार और सुनिश्चित बाजार है प्रजाति भी अत्यधिक अनुकूलनीय है प्लाईवुड उद्योगों द्वारा प्रजाति की अत्यधिक मांग है आप इसके पौधे लेने के लिए Radhe Sham 7727065370 Avishkar Agrotech जी से संपर्क करें धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












