Experts Q&A Search

Posted by harry
Punjab
08-08-2019 07:54 AM
Punjab
08-08-2019 09:08 PM
Harry ji tuci uss nu Broton liquid 5ml rojana ate Easypet bolus adhi goli ek din ate adhi agle din deo, iss nal frak paa jawega.
Posted by Lovedeep Singh
Punjab
08-08-2019 07:51 AM
Punjab
08-08-2019 02:38 PM
ਤੁਸੀ ਇਸ ਨੂੰ ਪੇਟ ਦੇ ਕੀੜਿਆਂ ਲਈ Zenvet bolus ਦਿਓ ਅਤੇ Broton liquid 50ml ਰੋਜਾਨਾ, Sharkoferol liquid 50ml ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਵਧਿਆ ਗਰੋਥ ਹੋਵੇਗੀ ਅਤੇ ਫਰਕ ਪੈ ਜਾਵੇਗਾ ..
Posted by ramesh
Haryana
08-08-2019 07:42 AM
Punjab
08-08-2019 12:10 PM
neck blast की रोकथाम के लिए Adama कंपनी का Isomain @300 ml या Amistar top @200 ml या Nativo @120 gm को प्रति एकड़ के हिसाब से स्प्रे करें धन्यवाद
Posted by ਸਰਦਾਰ ਗੁਰਭੇਜ ਸਿੰਘ
Punjab
08-08-2019 07:41 AM
Punjab
08-08-2019 12:06 PM
ਤੁਸੀ ਇਸਦੀ 3G cutting ਕਰੋ ਇਹ ਵਧੀਆ ਢੰਗ ਦੇ ਫਲ ਲੈਣ ਦਾ ਇੱਕ ਬਹੁਤ ਵਧੀਆ ਤਰੀਕਾ ਹੈ ਇਸ ਦੀ ਕਟਾਈ ਦੌਰਾਨ ਪੌਦੇ ਦੀ ਪਹਿਲੀ ਟਾਹਣੀ ਦੇ ਨਾਲੋਂ ਫੁੱਲ ਤੋੜ ਦਿੱਤੇ ਜਾਂਦੇ ਹਨ ਇਸ ਟਾਹਣੀ ਦੇ ਫਲ ਅਤੇ ਫੁੱਲ ਲਗਭਗ ਨਰ ਹੀ ਹੁੰਦੇ ਹਨ ਫਿਰ ਦੂਜੀ ਟਾਹਣੀ ਜੋ ਪਹਿਲੀ ਟਾਹਣੀ ਤੋਂ ਬਣੀ ਹੋਈ ਹੁੰਦੀ ਹੈ, ਉਸ ਦੇ ਵੀ ਫੁੱਲ ਤੋੜ ਦਿੱਤੇ ਜਾਂਦੇ ਹਨ ਇਸ ਦੇ ਫਲ ਅਤੇ ਫੁੱਲ ਕੁੱਝ ਨਰ ਅਤੇ ਮਾਦਾ ਹੁੰਦੇ ਹਨ ਇਨ੍ਹਾ.... (Read More)
ਤੁਸੀ ਇਸਦੀ 3G cutting ਕਰੋ ਇਹ ਵਧੀਆ ਢੰਗ ਦੇ ਫਲ ਲੈਣ ਦਾ ਇੱਕ ਬਹੁਤ ਵਧੀਆ ਤਰੀਕਾ ਹੈ ਇਸ ਦੀ ਕਟਾਈ ਦੌਰਾਨ ਪੌਦੇ ਦੀ ਪਹਿਲੀ ਟਾਹਣੀ ਦੇ ਨਾਲੋਂ ਫੁੱਲ ਤੋੜ ਦਿੱਤੇ ਜਾਂਦੇ ਹਨ ਇਸ ਟਾਹਣੀ ਦੇ ਫਲ ਅਤੇ ਫੁੱਲ ਲਗਭਗ ਨਰ ਹੀ ਹੁੰਦੇ ਹਨ ਫਿਰ ਦੂਜੀ ਟਾਹਣੀ ਜੋ ਪਹਿਲੀ ਟਾਹਣੀ ਤੋਂ ਬਣੀ ਹੋਈ ਹੁੰਦੀ ਹੈ, ਉਸ ਦੇ ਵੀ ਫੁੱਲ ਤੋੜ ਦਿੱਤੇ ਜਾਂਦੇ ਹਨ ਇਸ ਦੇ ਫਲ ਅਤੇ ਫੁੱਲ ਕੁੱਝ ਨਰ ਅਤੇ ਮਾਦਾ ਹੁੰਦੇ ਹਨ ਇਨ੍ਹਾਂ ਨੂੰ ਵੀ ਨਹੀਂ ਰੱਖਿਆ ਜਾਂਦਾ ਹੁਣ ਜੋ ਦੂਜੀ ਟਾਹਣੀ ਤੋਂ ਤੀਜੀ ਟਾਹਣੀ ਨਿਕਲੀ ਹੋਈ ਹੁੰਦੀ ਹੈ, ਉਸ ਦੇ ਫੁੱਲ ਰੱਖੇ ਜਾਂਦੇ ਹਨ ਇਸ ਨੂੰ ਤੀਜੀ ਤੁੜਾਈ ਕਹਿੰਦੇ ਹਨ ਇਸ ਦੇ ਫੁੱਲ ਅਤੇ ਫਲ ਲਗਭਗ ਮਾਦਾ ਹੀ ਹੁੰਦੇ ਹਨ
Posted by ramesh
Haryana
08-08-2019 07:40 AM
Punjab
08-08-2019 12:03 PM
अच्छी उपज के लिए बिजाई मध्य सितंबर से मध्य नवंबर में पूरी कर लें देरी से बिजाई करने पर उपज में कमी आती है सूखा: इस बीमारी के कारण जड़ें काली और बाद में सूख जाती हैं पौधा छोटा और रंग बिरंगा हो जाता है पत्ते पीले होकर किनारों से मुड़ जाते हैं सारा पौधा मुरझा जाता है बिजाई से पहले बीज को थीरम 3 ग्राम प्रति लीटर पानी.... (Read More)
अच्छी उपज के लिए बिजाई मध्य सितंबर से मध्य नवंबर में पूरी कर लें देरी से बिजाई करने पर उपज में कमी आती है सूखा: इस बीमारी के कारण जड़ें काली और बाद में सूख जाती हैं पौधा छोटा और रंग बिरंगा हो जाता है पत्ते पीले होकर किनारों से मुड़ जाते हैं सारा पौधा मुरझा जाता है बिजाई से पहले बीज को थीरम 3 ग्राम प्रति लीटर पानी या कार्बेनडाज़िम 2 ग्राम प्रति लीटर पानी से उपचार कर लेना चाहिए तीन साल का फसली चक्र अपनायें ज्यादा नुकसान होने की हालत में कार्बेनडाज़िम 5 ग्राम प्रति लीटर पानी का घोल बनाकर पौधे की जड़ों के साथ साथ छिड़काव करें लैथीरस विसिया जैसे नदीनों को नष्ट कर दें पत्तों पर सफेद धब्बे: पौधे के पत्ते, फलियां और तने के ऊपर सफेद रंग के धब्बे हो जाते हैं ये कीट पौधे को अपने भोजन के रूप में प्रयोग करते हैं ये फसल के किसी भी अवस्था में विकसित हो सकते हैं इसके ज्यादा हमले से पत्ते गिरने लग जाते हैं इसकी रोकथाम के लिए कैराथेन 40 ई सी 80 मि.ली को 100 लीटर पानी में मिलाकर प्रति एकड़ में छिड़काव करें 10 दिनों के अंतराल पर कैराथेन की तीन बार स्प्रे करें कुंगी: इससे पौधे के पत्ते, टहनियां, फलियों और पीले भूरे रंग के उभरे हुए धब्बे पड़ जाते हैं इसकी रोकथाम के लिए मैनकोजेब 2.5 ग्राम को प्रति लीटर पानी में मिलाकर या इंडोफिल 400 ग्राम को 100 लीटर पानी में मिलाकर स्प्रे करें 10-15 दिनों के अंतराल पर दोबारा स्प्रे करें
Posted by Rajwinder Dhaliwal
Punjab
08-08-2019 07:29 AM
Punjab
08-08-2019 11:57 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by ਭੁਪਿੰਦਰ ਸਿੰਘ
Punjab
08-08-2019 07:27 AM
Punjab
08-08-2019 02:39 PM
ਤੁਸੀ Butox ਦਵਾਈ ਨੂੰ 2ml/1 ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੇ ਉਪਰ ਛਿੜਕਾਵ ਕਰ ਸਕਦੇ ਹੋ, ਜੇਕਰ ਪਸ਼ੂ ਚੱਟ ਲਵੇ ਤਾਂ ਇਸਦਾ ਨੁਕਸਾਨ ਨਹੀਂ ਹੈ, ਤੁਸੀ ਇਹ ਸਪਰੇ ਪਸ਼ੂ ਦੇ ਮੂੰਹ ਨੂੰ ਛੱਡ ਕੇ ਬਾਕੀ ਸਰੀਰ ਤੇ ਕਰ ਸਕਦੇ ਹੋ, ਤੁਸੀ ਇਹ ਓਹਨਾ ਦੇ ਚਾਰੇ, ਫੀਡ ਤੇ ਨਾ ਕਰੋ ਅਤੇ ਇਹ ਤੁਸੀ ਸ਼ਾਮ ਦੇ ਟਾਈਮ ਜਦੋ ਮੱਖੀਆਂ ਮੱਛਰ ਜ਼ਿਆਦਾ ਹੋਵੇ ਉਦੋਂ ਕਰ ਸਕਦੇ ਹੋ
Posted by ਪ੍ਰਕਾਸ਼ ਸਿੰਘ
Punjab
08-08-2019 07:07 AM
Punjab
08-08-2019 02:40 PM
ਤੁਸੀ Butox ਦਵਾਈ ਨੂੰ 2ml/1 ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੇ ਉਪਰ ਛਿੜਕਾਵ ਕਰ ਸਕਦੇ ਹੋ, ਜੇਕਰ ਪਸ਼ੂ ਚੱਟ ਲਵੇ ਤਾਂ ਇਸਦਾ ਨੁਕਸਾਨ ਨਹੀਂ ਹੈ, ਤੁਸੀ ਇਹ ਸਪਰੇ ਪਸ਼ੂ ਦੇ ਮੂੰਹ ਨੂੰ ਛੱਡ ਕੇ ਬਾਕੀ ਸਰੀਰ ਤੇ ਕਰ ਸਕਦੇ ਹੋ, ਤੁਸੀ ਇਹ ਓਹਨਾ ਦੇ ਚਾਰੇ, ਫੀਡ ਤੇ ਨਾ ਕਰੋ ਅਤੇ ਇਹ ਤੁਸੀ ਸ਼ਾਮ ਦੇ ਟਾਈਮ ਜਦੋ ਮੱਖੀਆਂ ਮੱਛਰ ਜ਼ਿਆਦਾ ਹੋਵੇ ਉਦੋਂ ਕਰ ਸਕਦੇ ਹੋ
Posted by Pramod Kumar
Uttar Pradesh
08-08-2019 07:05 AM
Punjab
08-08-2019 11:23 AM
प्रमोद जी कृपया आप इसकी जड़ में दीमक चेक करें अगर मौजूद है तो आप chlorpyriphos @1 लीटर को 60 किल्लो मिटटी में मिला कर प्रति एकड़ के हिसाब से छींटा दे धन्यवाद
Posted by Kamal Kumar Singh
Uttar Pradesh
08-08-2019 07:04 AM
Punjab
08-08-2019 11:19 AM
गन्ने के ऊपर आप N:P:K 19:19:19 की स्प्रे 100 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें
Posted by ritik
Uttar Pradesh
08-08-2019 06:54 AM

Punjab
08-08-2019 10:40 AM
ऋतिक जी आप इसके ऊपर zinc sulphate @3 ग्राम को प्रति लीटर पानी के हिसाब से स्प्रे करें धन्यवाद
Posted by ਸਵਰਨ ਸਿੰਘ
Punjab
08-08-2019 06:51 AM
Punjab
08-08-2019 02:41 PM
ਸਰਵਨ ਜੀ ਤੁਸੀ ਉਸ ਨੂੰ ਨਜ਼ਦੀਕੀ ਡਾਕਟਰ ਤੋਂ ਜਾਂਚ ਕਰਵਾਓ ਕਿਉਕਿ ਉਸਦੀ ਜਾਂਚ ਕਰਕੇ ਸਹੀ ਇਲਾਜ ਕੀਤਾ ਜਾਵੇਗਾ ਅਤੇ ਜਾਂਚ ਕਰਕੇ ਪਤਾ ਲਗੇਗਾ ਕਿ ਸੋਜਿਸ਼ ਕਰਕੇ ਹੈ ਜਾ ਕੋਈ ਜਖਮ ਹੈ, ਤੁਸੀ ਨਜ਼ਦੀਕੀ ਵਧਿਆ ਡਾਕਟਰ ਤੋਂ ਚੈੱਕ ਕਰਵਾਓ ਜੀ..
Posted by ritik
Uttar Pradesh
08-08-2019 06:50 AM
Punjab
08-08-2019 10:37 AM
ऋतिक जी यह तत्व की कमी है इसके लिए आप इसे वर्मीकम्पोस्ट @4 -6 किलो को प्रति पौधे के हिसाब से डाले धन्यवाद
Posted by anoj Kumar
Chattisgarh
08-08-2019 06:49 AM
Punjab
08-08-2019 10:38 AM
Anoj ji kirpya aap bimari ka nam btaye taki aapko iske bare men poori jankari di ja sake.dhanywad
Posted by HåPpy JAwandha
Punjab
08-08-2019 06:38 AM
Punjab
08-08-2019 02:42 PM
ਫੈਟ ਵਧਾਉਣ ਲਈ ਉਨ੍ਹਾਂ ਨੂੰ ਫੀਡ ਦੇ ਨਾਲ 1kg ਸਰੋੰ ਦੀ ਖੱਲ, 1kg ਵੜੇਵਿਆ ਦੀ ਖੱਲ ਸਵੇਰੇ ਸ਼ਾਮ ਦਿਉ 20 ਗ੍ਰਾਮ ਮਿਠਾਸੋਡਾ ਰੋਜਾਨਾ ਇਕ ਵਾਰ ਦਿਉ, ਇਸਦੇ ਨਾਲ ਤੁਸੀ Fatplus ਪਾਊਡਰ 50gm ਜਾਂ Fatmax ਪਾਊਡਰ 50gm ਦਿਓ.
Posted by Balkar Singh
Haryana
08-08-2019 06:32 AM
Maharashtra
08-08-2019 10:41 AM
jhone de vich patta lapet di roktham de lyi pdan to bina tuc tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho.
Posted by Sanjeev Thakur
Himachal Pradesh
08-08-2019 06:26 AM
Punjab
08-08-2019 10:42 AM
संजीव जी आप गोभी की पनीरी प्रो ट्रे में ऊगा सकते है
Posted by Harjinder singh
Punjab
08-08-2019 06:08 AM
Punjab
08-08-2019 11:18 AM
ਹਰਜਿੰਦਰ ਜੀ ਕਿਰਪਾ ਕਰਕੇ ਦੱਸੋ ਕੇ ਇਸਦੇ ਵਿਚ ਤੁਸੀ ਕਿਹੜੀ ਕਿਹੜੀ ਖਾਦ ਦੀ ਵਰਤੋਂ ਕੀਤੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by jagsir Singh randhawa
Punjab
08-08-2019 05:52 AM
Punjab
08-08-2019 10:59 AM
ਜਗਸੀਰ ਜੀ ਕਿਰਪਾ ਕਰਕੇ ਮਰੋਟਨ ਦੇ ਸਾਲ੍ਟ ਦਾ ਨਾਮ ਜਾ ਇਸਦੇ ਲੇਬਲ ਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ਮਲਕੀਤ ਸਿੰਘ
Rajasthan
08-08-2019 05:26 AM
Punjab
08-08-2019 10:57 AM
ਮਲਕੀਤ ਜੀ ਇਹ ਫੰਗਸ ਦੇ ਕਰਨ ਹੁੰਦਾ ਹੈ ਇਸਦੇ ਲਈ ਤੁਸੀ ਖੱਟੀ ਲੱਸੀ ਦੀ ਸਪਰੇ ਕਰ ਸਕਦੇ ਹੋ ਇਹ ਲੱਸੀ 15 ਦਿਨ ਪੁਰਾਣੀ ਹੋਣੀ ਚਾਹੀਦੀ ਹੈ ਇਸਦੀ ਮਾਤਰਾ 3 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by satnam singh
Punjab
08-08-2019 12:00 AM
Rajasthan
08-08-2019 02:45 PM
ਸਤਨਾਮ ਜੀ ਜੇਕਰ ਤੁਸੀ ਡੇਅਰੀ ਫਾਰਮਿੰਗ ਲਈ ਲੋਨ ਲੈਣਾ ਹੈ ਤਾਂ ਤੁਹਾਨੂੰ ਪਹਿਲਾ ਇਸਦੀ ਟ੍ਰੇਨਿੰਗ ਲੈਣੀ ਪਵੇਗੀ ਪੰਜਾਬ ਵਿੱਚ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਉਮਰ ਦੀ ਹੱਦ 18-45 ਸਾਲ ਹੋਣੀ ਚਾਹੀਦੀ ਹੈ ਤੇ ਘੱਟੋ ਘੱਟ 5 ਦੁਧ.... (Read More)
ਸਤਨਾਮ ਜੀ ਜੇਕਰ ਤੁਸੀ ਡੇਅਰੀ ਫਾਰਮਿੰਗ ਲਈ ਲੋਨ ਲੈਣਾ ਹੈ ਤਾਂ ਤੁਹਾਨੂੰ ਪਹਿਲਾ ਇਸਦੀ ਟ੍ਰੇਨਿੰਗ ਲੈਣੀ ਪਵੇਗੀ ਪੰਜਾਬ ਵਿੱਚ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਉਮਰ ਦੀ ਹੱਦ 18-45 ਸਾਲ ਹੋਣੀ ਚਾਹੀਦੀ ਹੈ ਤੇ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣਾ ਜਰੂਰੀ ਹੈ ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਲੋਨ ਦੇ ਲਈ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਬਹੁਤ ਜਰੂਰੀ ਹੈ ਜੀ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ ਬੈੱਕ ਦਾ ਹੁੰਦਾ ਹੈ ਉਸ ਹਿਸਾਬ ਨਾਲ ਹੀ ਲੱਗਦਾ ਹੈ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਤੁਸੀ ਆਪਣੇ ਨੇੜੈ ਦੇ ਡੇਅਰੀ ਡਿਵੈਲਪੈਟ ਆਫਿਸਰ ਨੂੰ ਮਿਲੋ ਉਹ ਤੁਹਾਨੂੰ ਫਾਈਲ ਤਿਆਰ ਕਰਕੇ ਦੇਣਗੇ ਹਰ ਜ਼ਿਲੇ ਵਿੱਚ ਡਿਪਟੀ ਡਾਇਰੈਕਟਰ ਡੇਅਰੀ (PDDB) ਦਾ ਦਫਤਰ ਬਣਿਆ ਹੋਇਆ ਹੈ ,ਤੁਹਾਨੂੰ ਓਹਨਾ ਤੋਂ ਪੂਰੀ ਜਾਣਕਾਰੀ ਮਿਲ ਜਾਵੇਗੀ ਬਾਕੀ ਤੁਸੀ ਯੂਟਿੳਬ ਤੇ apni kheti ਲਿ਼ਖ ਕੇ ਚੈਨਲ ਸਰਚ ਕਰੋ ਤੇ ਉਸ ਚੈਨਲ ਦੁਆਰਾ ਅੱਪਲੋਡ ਕੀਤੀਆ ਹੋਈਆ ਵੀਡੀਓ ਵਿੱਚ ਵੀ ਤੁਹਾਨੂੰ ਇਕ ਡੇਅਰੀ ਲੋਨ ਵਾਲੀ ਵੀਡਿਓ ਮਿਲ ਜਾਵੇਗੀ ਜੀ https://youtu.be/L9dsW7iAdgw
Posted by भीमाराम सिरवी
Rajasthan
07-08-2019 11:07 PM
Punjab
08-08-2019 05:20 AM
Iss ki roktham ke Liye Buprofezin 25 SC@500ml ja Thiodicarb@250gm ja prophenofos@500ml ja quinalphos@800ml nu 150 ltr pani ke saath mila ke prati acre pe spray krein.
Posted by vishnu kumar
Uttar Pradesh
07-08-2019 11:04 PM
Rajasthan
08-08-2019 10:51 AM
विष्णु कुमार जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण क.... (Read More)
विष्णु कुमार जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by SATISH Kumar
Haryana
07-08-2019 10:26 PM
Punjab
08-08-2019 05:21 AM
Ganne mein growth ke liye biovita@8kg prati acre ke hisaab se dalein...yeh growth ka kaam krta hai .
Posted by lakhi
Punjab
07-08-2019 10:25 PM
Punjab
08-08-2019 11:10 AM
ਫਸਲ ਦੇ ਵਧੀਆ ਵਿਕਾਸ ਅਤੇ ਪੈਦਾਵਾਰ ਲਈ ਚੰਗੀ ਤਰ੍ਹਾਂ ਗਲ਼ਿਆ ਹੋਇਆ ਗਾਂ ਦਾ ਗੋਬਰ 100 ਕੁਇੰਟਲ ਅਤੇ ਨਾਈਟ੍ਰੋਜਨ 35 ਕਿਲੋ(ਯੂਰੀਆ 75 ਕਿਲੋ), ਫਾਸਫੋਰਸ 12 ਕਿਲੋ(ਸਿੰਗਲ ਸੁਪਰ ਫਾਸਫੇਟ 75 ਕਿਲੋ) ਪ੍ਰਤੀ ਏਕੜ ਵਿੱਚ ਪਾਓ ਗਾਂ ਦੇ ਗੋਬਰ ਅਤੇ ਫਾਸਫੋਰਸ ਦੀ ਪੂਰੀ ਅਤੇ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਦੇ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਨੂੰ ਦੋ ਬਰਾਬਰ ਭਾਗਾਂ ਵਿੱਚ ਹਰੇਕ ਕਟਾਈ ਤੋਂ ਬਾਅ.... (Read More)
ਫਸਲ ਦੇ ਵਧੀਆ ਵਿਕਾਸ ਅਤੇ ਪੈਦਾਵਾਰ ਲਈ ਚੰਗੀ ਤਰ੍ਹਾਂ ਗਲ਼ਿਆ ਹੋਇਆ ਗਾਂ ਦਾ ਗੋਬਰ 100 ਕੁਇੰਟਲ ਅਤੇ ਨਾਈਟ੍ਰੋਜਨ 35 ਕਿਲੋ(ਯੂਰੀਆ 75 ਕਿਲੋ), ਫਾਸਫੋਰਸ 12 ਕਿਲੋ(ਸਿੰਗਲ ਸੁਪਰ ਫਾਸਫੇਟ 75 ਕਿਲੋ) ਪ੍ਰਤੀ ਏਕੜ ਵਿੱਚ ਪਾਓ ਗਾਂ ਦੇ ਗੋਬਰ ਅਤੇ ਫਾਸਫੋਰਸ ਦੀ ਪੂਰੀ ਅਤੇ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਦੇ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਨੂੰ ਦੋ ਬਰਾਬਰ ਭਾਗਾਂ ਵਿੱਚ ਹਰੇਕ ਕਟਾਈ ਤੋਂ ਬਾਅਦ ਪਾਓ ਖਾਦਾਂ ਪਾਉਣ ਤੋਂ ਬਾਅਦ ਹਲਕੀ ਸਿੰਚਾਈ ਕਰੋ
Posted by rajpal
Madhya Pradesh
07-08-2019 10:15 PM
Punjab
08-12-2019 01:53 PM
Rajpal ji aap sirohi nasal or beetal goat nasal ki bakri rakh sakte hai ji.
Posted by Krishi Jagat
Haryana
07-08-2019 10:15 PM
Punjab
08-08-2019 01:44 PM
Krishi Jagat if you start dairy farming on commercial level then HF breed is best.
Posted by Gurjant singh
Punjab
07-08-2019 10:14 PM
Punjab
08-08-2019 05:18 AM
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ । ਇਹਨਾਂ ਵਿਚੋਂ ਕੁੱਜ ਖੁੰਬਾ ਸਰਦੀ ਦੇ ਮੌਸਮ ਵਿਚ ਅਤੇ ਕੁੱਜ ਗਰਮੀ ਦੇ ਮੌਸਮ ਵਿਚ ਲਗਾਈਆਂ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਲਗਾਉਣ ਦਾ ਸਮਾਂ ਅਲਗ ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ। ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾ.... (Read More)
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ । ਇਹਨਾਂ ਵਿਚੋਂ ਕੁੱਜ ਖੁੰਬਾ ਸਰਦੀ ਦੇ ਮੌਸਮ ਵਿਚ ਅਤੇ ਕੁੱਜ ਗਰਮੀ ਦੇ ਮੌਸਮ ਵਿਚ ਲਗਾਈਆਂ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਲਗਾਉਣ ਦਾ ਸਮਾਂ ਅਲਗ ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ। ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ।* *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ।* * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ । ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ।* *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ। ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ।* ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ । ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ । ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ। *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ  ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ। ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ। *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ। ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ। ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ। ਇਸ ਪਲੇਟਫਾਰਮ ਤੇ  5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ। ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ । ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ  300 ਗ੍ਰਾਮ  ਬੀਜ ਪਾ ਕ  ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ। ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ। *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ। *ਪਾਣੀ ਤੇ ਹਵਾ ਦਾ ਸੰਚਾਰ*--  ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ। ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ। * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ। **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ। *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ। ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ।ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ। ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ  ਵਿਛਾ ਕੇ ਠੰਡਾ ਕਰ ਲਓ। ਇਹ ਤੂੜੀ ਬਿਜਾਈ ਲਈ ਤਿਆਰ ਹੈ। *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ। 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ। ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ। *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ। ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ। *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ। *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ।
Posted by ਜਗਜੀਤ ਸਿੰਘ
Punjab
07-08-2019 10:11 PM
Punjab
08-08-2019 05:22 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.
Posted by ਗੁਰਪ੍ਰੀਤ ਸ਼ਿੰਘ
Punjab
07-08-2019 10:09 PM
Punjab
08-08-2019 11:58 AM
gurpreet ji tuc pkavi makki de layi kisam PMH1 ja PMH2 kisam di bijai kar sakde ho.
Posted by harjinder singh khehra
Punjab
07-08-2019 10:09 PM
Punjab
08-08-2019 12:01 PM
harjinder ji eh ik fungicide hai jo sheath blight vargiyan bimariyan di roktham kardi hai isdi matra 200ml nu prati acre de hisab nal vartya janda hai.dhanwad
Posted by ashok sharma
Rajasthan
07-08-2019 10:07 PM
Punjab
08-08-2019 03:00 PM
Ashok ji aap vitum-H liquid ko roti per lgakar de skte hai ..
Posted by prince
Punjab
07-08-2019 10:04 PM
Punjab
08-08-2019 03:02 PM
Prince ji majjh nu pett de kiria lai Flukarid-ds bolus deo ate Bovimin-B powder 50gm rojana deo ate Cafplan powder 100gm rojana deo, iss nal growth vdia howegi.
Posted by rajpal
Madhya Pradesh
07-08-2019 10:02 PM
Punjab
08-08-2019 03:03 PM
Rajpal ji kripya aap yeh btayen ki aap konsa injection bakri ko lgwana chathe hai tan jo apko sahi jankari di jaa skee.
Posted by Rahul kumar
Uttar Pradesh
07-08-2019 09:57 PM
Punjab
08-08-2019 05:23 AM
राहुल जी कृपया यह बताएं कि घास कौन सी फसल में है ताकि आपको उस हिसाब से दवाई बताई जा सके
Posted by Gopi Sarpanch
Punjab
07-08-2019 09:56 PM
Punjab
08-08-2019 12:05 PM
ਤੁਸੀ ਸਬਜ਼ੀਆਂ ਜਿਵੇ ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Gopi Sarpanch
Punjab
07-08-2019 09:54 PM
Punjab
08-08-2019 12:07 PM
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧ.... (Read More)
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਪੋਟਾਸ਼ੀਅਮ 10 ਗ੍ਰਾਮ ਪ੍ਰਤੀ ਲੀਟਰ ਅਤੇ ਡੀ.ਏ.ਪੀ. 20 ਗ੍ਰਾਮ ਪ੍ਰਤੀ ਲੀਟਰ (ਪਹਿਲੇ ਫੁੱਲ ਖਿਲਣ ਤੋਂ ਹਰੇਕ 15 ਦਿਨਾਂ ਦੇ ਫਾਸਲੇ ਤੇ 2-3 ਸਪਰੇਆਂ) ਦੀ ਸਪਰੇਅ ਕਰੋ ਕਈ ਵਾਰੀ ਵਰਗਾਕਾਰ ਲਾਰਵਾ ਡਿੱਗਦਾ ਹੈ ਅਤੇ ਇਸ ਨਾਲ ਫੁੱਲ ਝੜਨੇ ਸ਼ੁਰੂ ਹੋ ਜਾਂਦੇ ਹਨ, ਇਸਦੀ ਰੋਕਥਾਮ ਲਈ ਪਲੈਨੋਫਿਕਸ (ਐਨ.ਏ.ਏ.) 4 ਮਿ.ਲੀ. ਅਤੇ ਜ਼ਿਆਦਾ ਸੂਖਮ-ਤੱਤ 120 ਗ੍ਰਾਮ, ਮੈਗਨੀਸ਼ੀਅਮ ਸਲਫੇਟ 150 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ
Posted by Rahul kumar
Uttar Pradesh
07-08-2019 09:53 PM
Maharashtra
08-08-2019 12:11 PM
आप इसके ऊपर NPK 191919 @1 किलो को 150 लीटर पानी के हिसाब से स्प्रे करें धन्यवाद
Posted by harjinder singh khehra
Punjab
07-08-2019 09:37 PM
Punjab
08-08-2019 01:57 PM
Harjinder ji eh nadeen nashak hai isdi varto jhone vich nadeena di roktham de layi kiti jandi hai isdi varto 8 gram prati acre de hisab nal varti jandi hai.dhanwad
Posted by Avtar
Punjab
07-08-2019 09:32 PM
Punjab
08-08-2019 03:06 PM
ਉਸ ਨੂੰ ਪੇਟ ਦੇ ਕੀੜਿਆਂ ਲਈ Albendazole bolus ਦਿਓ, ਇਸਦੇ ਨਾਲ ਤੁਸੀ Ovumin gold ਪਾਊਡਰ 50 ਗ੍ਰਾਮ ਰੋਜਾਨਾ ਅਤੇ Min21 bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ.
Posted by Manoj yadav
Madhya Pradesh
07-08-2019 09:19 PM
Punjab
08-08-2019 02:07 PM
manoj yadav ji kripya btaye ke aapne iske kitni matra men urea aur DAP daali hai taki aapko iske bare men poori jankari di ja sake,dhanywad
Posted by ਸਵਰਨ ਸਿੰਘ
Punjab
07-08-2019 09:18 PM
Maharashtra
08-28-2019 01:02 AM
ਸਵਰਨ ਜੀ ਚਾਰ ਨੰਬਰ ਪਾਣੀ ਵਿਚ ਕੋਈ ਵੀ ਖੇਤੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ ਇਸ ਦੇ ਲਈ ਤੁਸੀ ਸਿੰਚਾਈ ਦਾ ਕੋਈ ਹੋਰ ਸਾਧਣ ਵਰਤੋਂ ਧੰਨਵਾਦ
Posted by sandeep singh
Punjab
07-08-2019 09:15 PM
Punjab
12-03-2019 01:36 PM
sandeep ji eh fungus jive sheath blight di roktham de layi varti jandi hai isdi matra 250ml nu prati acre de hisab nal varti jandi hai..dhanwad
Posted by maheshwar sahu
Chattisgarh
07-08-2019 09:12 PM
Punjab
08-08-2019 02:13 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Posted by maheshwar sahu
Chattisgarh
07-08-2019 09:04 PM
Punjab
08-08-2019 02:27 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. प्रति एकड़ या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते व.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. प्रति एकड़ या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाके बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें