Experts Q&A Search

Posted by Daljit Singh
Punjab
07-08-2019 11:37 AM
Punjab
08-07-2019 05:42 PM
ਬਿਜਾਈ ਤੋਂ ਪਹਿਲਾਂ ਪੈਂਡੀਮੈਥਾਲੀਨ 1 ਲੀਟਰ ਪ੍ਰਤੀ ਏਕੜ ਜਾਂ ਫਲੂਕਲੋਰਾਲਿਨ 800 ਮਿ.ਲੀ ਪ੍ਰਤੀ ਏਕੜ ਨਦੀਨ-ਨਾਸ਼ਕ ਦੇ ਤੌਰ ਤੇ ਪਾਓ ਅਤੇ ਬਿਜਾਈ ਤੋਂ 30 ਦਿਨ ਬਾਅਦ ਇੱਕ ਵਾਰ ਹੱਥੀਂ-ਗੋਡੀ ਕਰੋ ਨਦੀਨਾਂ ਦੀ ਮਾਤਰਾ ਦੇ ਅਨੁਸਾਰ ਦੋਬਾਰਾ ਗੋਡੀ ਕਰੋ ਅਤੇ ਖੇਤ ਨੂੰ ਨਦੀਨ-ਮੁਕਤ ਰੱਖੋ
Posted by Ankit Pawar
Madhya Pradesh
07-08-2019 11:35 AM
Punjab
08-07-2019 05:45 PM
अंकित जी कृपया आप मकड़ी की फोटो भेजे क्युकी कई बार यह मित्र कीट होते है जिन्हे हम नुक्सान वाले कीट समझ कर स्प्रे का इस्तेमाल कर देते है धन्यवाद
Posted by Ramesh
Haryana
07-08-2019 11:33 AM
Punjab
08-08-2019 02:17 PM
इस रोग की रोकथाम के लिए रोधक किस्मों का प्रयोग करें एक ही खेत में लगातार कपास की फसल ना उगाएं उचित फसली चक्र अपनाएं पानी के निकास का पूरा प्रबंध रखें ट्राइकोडरमा विराइड फॉरमूलेशन 4 ग्राम से प्रति किलो बीज का उपचार करें इसकी रोकथाम के लिए थायोफैनेट मिथाइल 10 ग्राम और यूरिया प्रत्येक 50 ग्राम को 10 लीटर पानी मे.... (Read More)
इस रोग की रोकथाम के लिए रोधक किस्मों का प्रयोग करें एक ही खेत में लगातार कपास की फसल ना उगाएं उचित फसली चक्र अपनाएं पानी के निकास का पूरा प्रबंध रखें ट्राइकोडरमा विराइड फॉरमूलेशन 4 ग्राम से प्रति किलो बीज का उपचार करें इसकी रोकथाम के लिए थायोफैनेट मिथाइल 10 ग्राम और यूरिया प्रत्येक 50 ग्राम को 10 लीटर पानी में मिलाकर पौधों की जड़ों के नज़दीक डालें
Posted by गुरजन्ट सिंह
Rajasthan
07-08-2019 11:28 AM
Punjab
08-07-2019 02:37 PM
आप इसकी 3G cutting करें ये बढ़िया तरीके के फल लेने का एक बहुत अच्छा तरीका है, इसकी कटाई के समय पौधे की पहली शाखा के साथ फूल तोड़ दिए जाते हैं इस शाखा के फल और फूल लगभग नर ही होते हैं फिर दूसरी शाखा जो पहली शाखा से बनी है, उसके फूल भी तोड़ दिए जाते हैं इसेक फल ओर फूल कुछ नर ओर मादा होते हैं इन्हे भी नहीं रखा जाता अब जो दूसर.... (Read More)
आप इसकी 3G cutting करें ये बढ़िया तरीके के फल लेने का एक बहुत अच्छा तरीका है, इसकी कटाई के समय पौधे की पहली शाखा के साथ फूल तोड़ दिए जाते हैं इस शाखा के फल और फूल लगभग नर ही होते हैं फिर दूसरी शाखा जो पहली शाखा से बनी है, उसके फूल भी तोड़ दिए जाते हैं इसेक फल ओर फूल कुछ नर ओर मादा होते हैं इन्हे भी नहीं रखा जाता अब जो दूसरी शाखा से तीसरी टहनी निकली है, उसके फूल रखे जाते हैं, इसे तीसरी तुड़ाई कहते हैं, इसे फूल और फल लगभग मादा ही होते हैं.
Posted by sarbjit sandhu
Punjab
07-08-2019 11:19 AM
Punjab
08-12-2019 05:43 PM
sarbjit ji please check the insect infestation in plant. if there then do a spray of imidacloprid@1.5ml per litre of water. thank you
Posted by ਹਰਵਿੰਦਰ ਸਿੰਘ ਢਿੰਲੋ
Punjab
07-08-2019 11:19 AM

?

Punjab
12-03-2019 02:16 PM
harwinder ji kirpa karke swal vistar nal pucho ta jo tuhanu is bare poori jankari di ja sake.dhanwad
Posted by lucky
Himachal Pradesh
07-08-2019 11:16 AM
Punjab
08-09-2019 05:13 PM
हांजी 98725-95194 NS Berry Orchard से सम्पर्क करें
Posted by sukhraj gill
Punjab
07-08-2019 11:10 AM
Punjab
08-12-2019 05:35 PM
ਸੁਖਰਾਜ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by farmer
Punjab
07-08-2019 11:09 AM
Punjab
08-07-2019 02:04 PM
ਤੁਸੀ ਓਹਨਾ ਨੂੰ ਪੇਟ ਦੇ ਕੀੜਿਆਂ ਲਈ Flukarid-ds bolus ਦਿਓ, ਇਸਦੇ ਨਾਲ ਤੁਸੀ Buffzon ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ, ਇਸ ਨਾਲ ਫਰਕ ਪੈ ਜਾਵੇਗਾ..
Posted by कन्हैया लाल माली
Rajasthan
07-08-2019 11:07 AM
Rajasthan
08-07-2019 02:06 PM
कन्हैया जी धान का चूरा जब हम धान साफ करवाते है तो उसके बाद जो धान का छिल्का उसका चूरा बचता है उसे आप फीड में मिलाकर दे सकते है
Posted by Dilbag Singh
Punjab
07-08-2019 11:07 AM
Punjab
08-12-2019 05:37 PM
ਦਿਲਬਾਗ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ .... (Read More)
ਦਿਲਬਾਗ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ
Posted by seepa
Haryana
07-08-2019 11:06 AM
Punjab
08-07-2019 01:28 PM
ਸੀਪਾ ਜੀ ਤੁਸੀ ਬਾਂਦਰ ਪੰਜੇ ਦੀ ਰੋਕਥਾਮ ਦੇ ਲਈ tatamida @60ml ਜਾ actara @80 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸਤੋਂ ਇਲਾਵਾ ਤੁਸੀ Admire pro @14 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸਤੋਂ ਇਲਾਵਾ ਤੁਸੀ ਇਸਦੇ ਟੂਸੇ ਕਟ ਕੇ ਖੇਤ ਵਿੱਚੋ ਬਾਹਰ ਕੱਢ ਦਿਓ ਜੇਕਰ ਬਿਮਾਰੀ ਜ਼ਿਆਦਾ ਫੈਲੀ ਹੈ ਧੰਨਵਾਦ
Posted by manpreet bhullar
Punjab
07-08-2019 11:04 AM
Punjab
08-07-2019 02:07 PM
ਬੱਚਿਆਂ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕ.... (Read More)
ਬੱਚਿਆਂ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ
Posted by Pradeep Rajpoot
Uttar Pradesh
07-08-2019 10:59 AM
Punjab
08-07-2019 01:24 PM
Pradeep ji kripya aap iski photo bheje taki aapko iske bare me poori jankari di ja sake.dhanywad
Posted by ਨਵਪਰੀਤ ਸਿੰਘ
Punjab
07-08-2019 10:56 AM
Punjab
08-07-2019 09:21 PM
ehh jersey nasal da semen hai tuci eh photo dekh skde ho.
Posted by Ayush Deshmukh
Madhya Pradesh
07-08-2019 10:46 AM
Punjab
08-07-2019 01:23 PM
अंकुरण प्रतिशतता बढ़ाने के लिए बिजाई से पहले बीजों को 18-24 घंटे के लिए पानी में भिगोयें प्रति एकड़ भूमि में बिजाई के लिए 250 ग्राफ्ट किए पौधों का प्रयोग करेंअनउपजाऊ मिट्टी में 7.5मीटर x 7.5 मीटर और गहरी उपजाऊ मिट्टी में 10 मीटर x 10 मीटर फासले का प्रयोग करें बिजाई मई महीने में की जाती है
Posted by Ayush Deshmukh
Madhya Pradesh
07-08-2019 10:44 AM
Punjab
08-07-2019 03:26 PM
अंकुरण प्रतिशतता बढ़ाने के लिए बिजाई से पहले बीजों को 18-24 घंटे के लिए पानी में भिगोयें प्रति एकड़ भूमि में बिजाई के लिए 250 ग्राफ्ट किए पौधों का प्रयोग करेंअनउपजाऊ मिट्टी में 7.5 मीटर x 7.5 मीटर और गहरी उपजाऊ मिट्टी में 10 मीटर x 10 मीटर फासले का प्रयोग करें बिजाई मई महीने में की जाती है
Posted by Harman preet singh
Punjab
07-08-2019 10:43 AM
Punjab
08-07-2019 02:52 PM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Posted by ਜਤਿੰਦਰ ਸਿੰਘ
Punjab
07-08-2019 10:42 AM
Punjab
08-08-2019 05:02 PM
Jatinder ji kirpa karke isdi gobh vich sundi check karo jekar maujood hai ta tuc isde uper fame@20ml ja coragen@60ml nu 150 litre pani vich mila ke spray karo.dhanwad
Posted by Mandeep Singh
Punjab
07-08-2019 10:39 AM
Posted by prhlad ram godara
Rajasthan
07-08-2019 10:35 AM
Punjab
08-07-2019 01:15 PM
प्रह्लाद राम जी आप इसके ऊपर कीट का हमला चेक करें इसके लिए आप इसके ऊपर quinalphos @4 ml को प्रति लीटर पानी के हिसाब से स्प्रे करें धन्यवाद
Posted by Shokat Ali
Rajasthan
07-08-2019 10:33 AM
Punjab
08-07-2019 03:37 PM
शौकत अली जी आप इसके ऊपर NPK 130045 @1 किलो को 150 लीटर पानी में मिला कर स्प्रे करें धन्यवाद
Posted by prhlad ram godara
Rajasthan
07-08-2019 10:32 AM
Punjab
08-07-2019 01:54 PM
प्रह्लाद जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by kamal Kant
Uttar Pradesh
07-08-2019 10:29 AM
Punjab
08-07-2019 12:02 PM
Kamal Kant ji up me aap Beetal goat rakh sakte hai. je mass or dudh dono ke lia ashi nasal hai, UP me is ke bache lene ke liye aap Firoz Alam 9616009911 An Nabi Goat Farm se samparak kar sakte hai. Thank you.
Posted by Gurpreet bal
Punjab
07-08-2019 09:56 AM
Punjab
08-07-2019 09:03 PM
Gurpreet ji tuci uss nu nimesulide paracetamol bolus 1-1 goli swere sham ate ciprofloxacin bolus 1-1 goli swere sham deo ji, iss nal frak pann lgg jawega..
Posted by avtar singh
Rajasthan
07-08-2019 09:53 AM
Bihar
08-07-2019 12:44 PM
ye Jo prolem hai o mineral ki kami se hoti hai aap mineral mixture dijiye ya fir black salt dijiye
Posted by Shiv Kumar
Rajasthan
07-08-2019 09:52 AM
Maharashtra
08-07-2019 03:44 PM
अधिक पैदावार प्राप्त करने के लिए पोटाश्यिम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैग.... (Read More)
अधिक पैदावार प्राप्त करने के लिए पोटाश्यिम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Posted by राकेश कुमार
Rajasthan
07-08-2019 09:49 AM
Maharashtra
12-03-2019 02:19 PM
rakesh ji kripya swal vistar se pooche ke aap konsi fasl ke bare men jankari lena chahte hai taki aapko iske bare men poori jankari di ja sake,dhanywad
Posted by chanan
Punjab
07-08-2019 09:41 AM
Punjab
08-07-2019 02:13 PM
uss nu tuci Cargill di Transition mix feed deni suru kr skde ho, isde nal Vitum-h liquid 10-10ml swere sham deo ji, iss nal vdia growth ho jawegi.
Posted by surinder Brar
Punjab
07-08-2019 09:39 AM
Punjab
12-03-2019 03:02 PM
surinder ji eh phosphorus tat di kami nu poora kardi hai jisde nal fasl da jhaad vadhia niklda hai.dhanwad
Posted by प्रकाश चन्द्र
Uttar Pradesh
07-08-2019 09:39 AM
Maharashtra
12-03-2019 02:29 PM
तोरिया की बिजाई के लिए सितंबर का पहले पखवाड़े का समय उपयुक्त होता है Bhavani किस्म के लिए, बिजाई सितंबर के दूसरे पखवाड़े में पूरी कर लें
Posted by ਕੁਲਵੀਰ ਸਿੰਘ
Punjab
07-08-2019 09:38 AM
Punjab
08-07-2019 06:00 PM
kulveer ji tuc isdi varto kar sakde ho. isnu lgatar hilaunde raho ta jo ghol sahi tareeke nal tyar hoye ate isnu cha de vich rakho. eh fasl de uper vadhia result dinda hai.dhanwad
Posted by golu
Madhya Pradesh
07-08-2019 09:33 AM
Punjab
08-07-2019 08:08 PM
गोलू जी कृपा करके रोग का नाम बताया जी उपचार जरूर बताया जाएगा। धन्यवाद!
Posted by rock vivek
Uttar Pradesh
07-08-2019 09:32 AM
Posted by golu
Madhya Pradesh
07-08-2019 09:31 AM
Punjab
08-08-2019 05:32 PM
Golu ji yeh keet ke karn hota hai iske liye aap iske uper imidacloprid @1.5ml ko prati litre pani ke hisab se spray karen.dhanywad
Posted by ਜਗਮੀਤ ਸਿਂਘ
Punjab
07-08-2019 09:27 AM
Punjab
08-07-2019 02:14 PM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ , Lactin bolus 1-1 ਗੋਲੀ ਸਵੇਰੇ ਸ਼ਾਮ ਦਿਓ ਅਤੇ Anabolite liquid 100ml ਰੋਜਾਨਾ ਅਤੇ Milkout ਪਾਊਡਰ 1-1 ਚਮਚ ਸਵੇਰੇ ਸ਼ਾਮ ਦਿਓ.
Posted by Dharminder singh
Punjab
07-08-2019 09:26 AM
Punjab
08-12-2019 02:20 PM
ਘਰ ਵਿੱਚ ਛਿਪਕਲੀਆ ਦੇ ਕੰਟਰੋਲ ਲਈ ਸਾਈਪਰਮੈਥਰਿਨ ਦੀ ਸਪਰੇਅ ਕਰ ਸਕਦੇਂ ਹੋ ਇਸ ਤੋਂ ਇਲਾਵਾ ਤੁਸੀ ਛਿਪਕਲੀ ਭਜਾਉਣ ਵਾਲੀਆਂ ਦਵਾਈਆ ਦੀ ਵਰਤੋ ਕਰ ਕੇ ਵੀ ਛਿਪਕਲੀਆ ਤੋ ਛੁਟਕਾਰਾ ਪਾ ਸਕਦੇਂ ਹੋਂ
Posted by shashi ranjan
Bihar
07-08-2019 09:21 AM
Punjab
08-08-2019 05:49 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों .... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
Posted by Rahul Tiwari
Uttar Pradesh
07-08-2019 09:21 AM
Punjab
08-08-2019 05:52 PM
खेत को साफ और नदीन रहित रखें बाजरे की बिजाई के बाद एट्राज़िन 400 ग्राम को 200 लीटर पानी में मिलाकर डालें बिजाई के 15-17 दिनों के बाद छंटाई की क्रिया करें और सिर्फ सेहतमंद फसल ही रखें
Posted by gurpreet singh
Punjab
07-08-2019 09:19 AM
Punjab
08-08-2019 05:56 PM
ਜੇਕਰ ਟਿੱਡੇ ਦਾ ਹਮਲਾ ਦਿਖਾਈ ਦੇਵੇ ਤਾਂ 126 ਮਿਲੀਲੀਟਰ ਡਾਇਕਲੋਰਵਾਸ ਜਾਂ 400 ਗ੍ਰਾਮ ਕਾਰਬਰਿਲ ਨੂੰ 250 ਲੀਟਰ ਪਾਣੀ ਵਿਚ ਮਿਸ਼ਰਨ (ਘੋਲ) ਤਿਆਰ ਕਰ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ ਜਾਂ 40 ਮਿਲੀਲੀਟਰ ਇਮਡਾਕਲੋਪਰਿਡ ਜਾਂ 25 ਈ.ਸੀ. ਪ੍ਰਤੀ 800 ਮਿਲੀਲੀਟਰ ਦੇ ਹਿਸਾਬ ਨਾਲ ਕਿਊਨਲਫੋਸ ਜਾਂ ਇਕ ਲੀਟਰ ਕਲੋਰਪਾਈਰੀਫੋਸ ਨੂੰ 100 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹ.... (Read More)
ਜੇਕਰ ਟਿੱਡੇ ਦਾ ਹਮਲਾ ਦਿਖਾਈ ਦੇਵੇ ਤਾਂ 126 ਮਿਲੀਲੀਟਰ ਡਾਇਕਲੋਰਵਾਸ ਜਾਂ 400 ਗ੍ਰਾਮ ਕਾਰਬਰਿਲ ਨੂੰ 250 ਲੀਟਰ ਪਾਣੀ ਵਿਚ ਮਿਸ਼ਰਨ (ਘੋਲ) ਤਿਆਰ ਕਰ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ ਜਾਂ 40 ਮਿਲੀਲੀਟਰ ਇਮਡਾਕਲੋਪਰਿਡ ਜਾਂ 25 ਈ.ਸੀ. ਪ੍ਰਤੀ 800 ਮਿਲੀਲੀਟਰ ਦੇ ਹਿਸਾਬ ਨਾਲ ਕਿਊਨਲਫੋਸ ਜਾਂ ਇਕ ਲੀਟਰ ਕਲੋਰਪਾਈਰੀਫੋਸ ਨੂੰ 100 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ I
Posted by shashi ranjan
Bihar
07-08-2019 09:15 AM
Punjab
08-08-2019 05:53 PM
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनो.... (Read More)
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें