Posted by rajpal
Madhya Pradesh
05-08-2019 08:55 AM

Posted by karu turi
Bihar
05-08-2019 08:53 AM
Karu turi ji kirpya aap apna swal visthar se pushe ke aap kea janna chahte hai ta jo aap ko puri jankari di ja sake, Thankyou.
Posted by rajpal
Madhya Pradesh
05-08-2019 08:51 AM
Rajapl ji iska rate uski growth, uske weight, hight per nirbhar krta hai, iss trah kisi v janwar ka rate nhi btaya jaa skta.
Posted by ritik
Uttar Pradesh
05-08-2019 08:47 AM
ritik ji kripya aap iski kisam btaye taki aapko iske bare men poori jankari di ja sake.dhanywad

Posted by suresh patidar
Madhya Pradesh
05-08-2019 08:47 AM
सुरेश जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by ਵਿਰਕ
Punjab
05-08-2019 08:41 AM
kirpa karke apna swal vistar nal pucho ta jo tuhanu is bare poori jankari diti ja sake.dhanwad

Posted by ਹਰਦੀਪ ਸਿੰਘ ਟਿਵਾਣਾ
Punjab
05-08-2019 08:35 AM
hardeep ji isde uper NPK 191919 ik kilo nu 150 litre pani de hisab nal spray karo.dhanwad
Posted by jagdeep Singh jattana
Punjab
05-08-2019 08:35 AM
Beetal nasal kaale rang ate lal rang vich v ho skdi hai, ehh beetal nasal he hai.

Posted by ਹਰਦੀਪ ਸਿੰਘ ਟਿਵਾਣਾ
Punjab
05-08-2019 08:32 AM
hardeep ji eh keet de hamle de karn hunda hai isde layi tuc malathion@2.5ml ko prati litre pani de hisab nal spray karo.dhanwad

Posted by चन्द्र भान सिंह दांगी
Madhya Pradesh
05-08-2019 08:31 AM
Posted by Abhi Lodhi
Madhya Pradesh
05-08-2019 08:31 AM
Abhi ji yeh fungus hai iske liye aap mancozeb@4 grm ko prati litre pani ke hisab se spray karen.dhanywad
Posted by Ajeet Pal
Uttar Pradesh
05-08-2019 08:31 AM
Ajeet ji kripya btaye ke aap dhan ka foolna kise keh rahe hai taki aapko iske bare men poori jankari di ja sake.dhnywad

Posted by ਹਰਦੀਪ ਸਿੰਘ ਟਿਵਾਣਾ
Punjab
05-08-2019 08:29 AM
Hardeep Tiwana ji, is vich fungus da hamla hoya hai, isdi roktham layi tusi carbendazim @ 4 gram ya mancozeb @ 4 gram prati liter pani de hisaab nal spray karo, dhanwad
Posted by Mahendra singh surma
Madhya Pradesh
05-08-2019 08:15 AM
खेत को नदीन मुक्त करने के लिए, दो बार गोडाई की आवश्यकता होती है, पहली गोडाई बिजाई के 20 दिन बाद और दूसरी गोडाई बिजाई के 40 दिन बाद करें
रासायनिक तरीके से नदीनों को रोकने के लिए, बिजाई के बाद, दो दिनो में, पैंडीमैथालीन 800 मि.ली. को 100-200 लीटर पानी में मिलाकर प्रति एकड़ में स्प्रे करें

Posted by Nishant
Madhya Pradesh
05-08-2019 08:12 AM
nishant ji aap ise 3-4 killo vermicompost daale is se paudhe ki growth aachi hoti hai.dhanywad
Posted by Chandrika Varma
Uttar Pradesh
05-08-2019 08:12 AM
जिस धान की पराली से यह कंपोस्ट बनाया गया है वह लंबे समय तक खुले में रखी हुई थी इसके ऊपर जो मशरूम दिखाई दे रहा है वह बारिश के साथ अपने आप उगने वाला मशरुम है जिसका बीज आसमान की हवा से डला हुआ है ओयस्टर का बीज नहीं है इसको खाने से दूर रखें

Posted by Balwinder Singh
Punjab
05-08-2019 08:02 AM
ਨਰਮੇ ਵਿਚ ਤੇਲੇ ਅਤੇ ਜੂ ਦੀ ਰੋਕਥਾਮ ਦੇ ਲਈ prophenofos@500ml ਜਾ Ethion@800ml ਜਾ oberon@200ml ਜਾ Bayer Admire pro@12gm ਜਾ Flotis@400ml ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by kuldeep gondara
Punjab
05-08-2019 07:59 AM
kuldeep ji pdan paun same khet vich halki nami maujood honi chaidi hai.jekar patta lapet jhad gayi hai ta tuhanu isdi varto karn di lod nhi hai.dhanwad

Posted by Balwinder Singh
Punjab
05-08-2019 07:54 AM
ਨਰਮੇ ਵਿਚ ਤੇਲੇ ਅਤੇ ਜੂ ਦੀ ਰੋਕਥਾਮ ਦੇ ਲਈ prophenofos@500ml ਜਾ Ethion@800ml ਜਾ oberon@200ml ਜਾ Bayer Admire pro@12gm ਜਾ Flotis@400ml ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Nikki Kumar
Uttar Pradesh
05-08-2019 07:28 AM
अभी आप सब्जियां जैसे गाजर, शलगम, फूलगोभी, बीन, टमाटर, काली सरसों के बीज, पालक, धनिया, ब्रसल्स स्प्राउट, चौलाई की बिजाई कर सकते है धन्यवाद

Posted by shashi kachhap
Jharkhand
05-08-2019 07:26 AM
Shashi ji aap dairy farming ka kam suru kr skte hai yaddi aap iss kam ko achi trah se training lekar suru krte hai tab isme bhutt fyada hai, kyuki isse apko iss kam ki puuri jankari milegi aur aap dudh sale krne ke sath sath dahi, lassi, panirr, ghee tyar krke sale kr skte hai.

Posted by shashi kachhap
Jharkhand
05-08-2019 07:24 AM
Shashi ji aap dairy farming ka kam suru kr skte hai yaddi aap iss kam ko achi trah se training lekar suru krte hai tab isme bhutt fyada hai, kyuki isse apko iss kam ki puuri jankari milegi aur aap dudh sale krne ke sath sath dahi, lassi, panirr, ghee tyar krke sale kr skte hai.
Posted by Jaswant SIDHU
Punjab
05-08-2019 07:21 AM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ

Posted by ਹਰਵਿੰਦਰ ਸਿੰਘ ਢਿੰਲੋ
Punjab
05-08-2019 07:17 AM
tuci usde singga vich nariyal oil di malish kro baki jekar usde jakham v hoye hai tan tuci jakhma te topicure spray kro iss nal holi holi frak paaa jawega.

Posted by jagdev singh
Punjab
05-08-2019 06:58 AM
Jhande rog di roktham de lyi UPL di saaf@400gm nu urea de nal mila ke shitta de deo. jo hun tuc urea paoge iss de nal iss da shitta de deo. iss ton ilaava tuc oswal di combo 75@400gm prati acre de hisaab nal urea de nal shitta de skde ho. ihh kuch hadd tak control ho jawega. jekar tuc ihna kise hor company di v dwaayi lainde ho tan ihh dhyan rakho ki uss dwaayi de vich carbendazim 12% ate mancozeb 63% wala salt howe. ihh jhande rog di roktham krda Hai.

Posted by armaan deep
Punjab
05-08-2019 06:38 AM

Posted by SANJAY KUMAR SHARMA
Uttar Pradesh
05-08-2019 06:32 AM
Sanjay ji kripya aap iske patton ke najdiki photo bheje taki aapko iske bare men poori jankari di ja sake.dhanywad
Posted by Kamal kant
Uttar Pradesh
05-08-2019 06:18 AM
Kamal g isme quinalphos@500ml prati acre ki spray krein. yeh soondi ka hamla ho rha hai. agar machar bhi hai toh imidacloprid 60ml ki prati acre ke hisab se spray krein. ghol alag alag teyar krke baad mein ikatha mila ke spray kr de.

Posted by Balram Yadav
Uttar Pradesh
05-08-2019 05:59 AM
बलराम जी आप अगस्त महीने में सब्जियां जैसे गाजर, शलगम, फूलगोभी, बीन, टमाटर, काली सरसों के बीज, पालक, धनिया, ब्रसल्स स्प्राउट, चौलाई की बिजाई कर सकते है धन्यवाद

Posted by ਸਤਨਾਮ ਸਿੰਘ
Punjab
05-08-2019 04:55 AM
tuci uss nu minfagold powder 100 gm ate ovumin advance bolus rojana 1 goli deo ate 21 din tak deo. iss nal heat vich aa jawegi...

Posted by Sudip
West Bengal
05-08-2019 01:01 AM
यदि आपने मछली पालन शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुरा.... (Read More)
यदि आपने मछली पालन शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुराक डाली जाए तो 8 महीनों में यह लगभग 800—900 ग्राम का हो जाता है बाकी मछली पालन के लिए नहरी पानी बढ़िया होता है और आप गांव का छप्पड़ ठेके से लेकर भी यह काम शुरू कर सकते हैं तालाब में मछली के बीज डालने से पहले इस बात की जांच कर लेनी चाहिए कि उस तालाब में काफी मात्रा में मछली की कुदरती खुराक उपलब्ध है
Posted by Rajvir Singh Rajput
Uttar Pradesh
05-08-2019 12:56 AM
Dhan mein urea ke saath 33% wali 10kg zinc mila ke aap prati acre ke hisaab se daal skte ho. ja fir 200gm chelated zinc ki spray kr skte ho.
Posted by Rajvir Singh Rajput
Uttar Pradesh
05-08-2019 12:37 AM
Rajvir g kripya apna swaal vistaar se puche tan jo apko iss ki jankari di ja ske.
Posted by Rajvir Singh Rajput
Uttar Pradesh
05-08-2019 12:31 AM
Dhan ki buaayi ke baad 45 din ke ander ander aap zinc daal skte ho.

Posted by bhupinderjeet singh
Punjab
05-08-2019 12:22 AM
Bhupinder ji tuci ohna chicks di nazdiki doctor ton janch krwao kyuki ohna di janch krke sahi ilagg ho skda hai..

Posted by Ashok Bishnoi
Rajasthan
05-08-2019 12:01 AM
अशोक जी आप इसके ऊपर NPK 191919 एक किलो को 150 लीटर पानी के हिसाब से स्प्रे करें धन्यवाद

Posted by lovepreet Singh
Punjab
04-08-2019 11:59 PM
Lovepreet ji seonk di roktham de layi chloro 4 ml nu prati litre pani de hisab nal varto .dhanwad
Posted by kulvir cheema
Punjab
04-08-2019 11:45 PM
ਚੀਮਾ ਜੀ , ਤੁਸੀ ਕਰ ਸਕਦੇ ਹੋ @ 60 ml ਇਕ ਏਕੜ ਚ 100 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰ ਸਕਦੇ ਹੋ

Posted by Kandharv Kumar
Uttar Pradesh
04-08-2019 11:33 PM
यदि फासला 1.8x1.5 मीटर लिया जाये तो प्रति एकड़ में 1452 पौधे लगाएं यदि फासला 2 मीटर x 2.5 मीटर लिया जाये, तो एक एकड़ में 800 पौधे लगाने की सिफारिश की जाती है

Posted by suresh patidar
Madhya Pradesh
04-08-2019 11:14 PM
सुरेश जी कृपया अपना सवाल विस्तार से पूछें ताकि आपको इसकी जानकारी दी जा सके

Posted by jaswant Singh
Punjab
04-08-2019 11:11 PM
Jaswant ji kirpa krke apna swal vistar nal pusho ji tuci ki jankari lena chahunde ho tan jo tuhanu sahi jankari diti jaa skee.

Posted by suresh patidar
Madhya Pradesh
04-08-2019 11:11 PM
Thrips ki roktham ki liye imidacloprid@60ml ja flotis@400ml prati acre ke hisab se spray kr skte ho.

Posted by gurpreet
Punjab
04-08-2019 11:07 PM
uss nu tuci Pett de kiria lai Flukarid-ds bolus deo, isde nal Bovimin-b powder 100gm rojana ate Minotas bolus rojana 1 goli deo ate 21 din tak deo, iss nal heat vich aa jawegi..

Posted by jaswant Singh
Punjab
04-08-2019 11:02 PM
ਜੇਕਰ ਤੁਸੀ ਸੂਰ ਪਾਲਣ ਵਾਰੇ ਜਾਣਕਾਰੀ ਲੈਣਾ ਚਾਹੁੰਦੇ ਤਾਂ ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦ.... (Read More)
ਜੇਕਰ ਤੁਸੀ ਸੂਰ ਪਾਲਣ ਵਾਰੇ ਜਾਣਕਾਰੀ ਲੈਣਾ ਚਾਹੁੰਦੇ ਤਾਂ ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image







.jpg)










