Posted by ਰਸ਼ਪਿੰਦਰ ਭੁੱਲਰ
Punjab
03-08-2019 12:10 PM
ਉਸ ਨੂੰ ਤੁਸੀ Bovimin-B ਪਾਊਡਰ 50gm ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Vitum-h liquid 10-10ml ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ .
Posted by prakash verma
Madhya Pradesh
03-08-2019 12:08 PM
Prakash ji kripya aap yeh btayen ki apki cow ko fever hai ya koi aur smasia aa rehi hai yaddi usko fever hai too kitna fever hai aur sath mai kya smasia aa rehi hai, kripya vistar se apna swal pushen tan jo apko sahi jankari di jaa skee.

Posted by kuldeep kumar
Chandigarh
03-08-2019 12:08 PM
kuldeep ji sundi di roktham de layi quinalphos@4ml nu prati litre pani de hisab nal spray karo.dhanwad
Posted by Hari singh shekhawat
Rajasthan
03-08-2019 12:06 PM
Hari singh g moongi ki fasal mein Agil @40 ml per tanki ke hisab se spray kr skte ho g.

Posted by kuldeep kumar
Chandigarh
03-08-2019 12:06 PM
kuldeep ji kirpa karke isdi photo bhejo ta Jo tuhanu is bare poori jankari diti ja sake.
Posted by Gagandeep Singh
Punjab
03-08-2019 12:05 PM
Gagandeep ji tuhade walo bheji gyi photo upload nhi hoi hai kirpa krke dubara photo upload kro tan jo tuhanu sahi jankari diti jaa skee..
Posted by deepak tomar
Uttar Pradesh
03-08-2019 11:54 AM
Deepak ji aap apne katde ki photo upload kren apko uske bare me App mai jankari mill jayegi, aap uski photo upload kren.

Posted by rajveer meena
Madhya Pradesh
03-08-2019 11:42 AM
यदि आपकी भैंस को भार पड़ता है तो भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अ.... (Read More)
यदि आपकी भैंस को भार पड़ता है तो भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अगले दिन पशु को दें, इस तरह आप 4 दिन लगातार दें, इससे फर्क पड़ जायेगा.

Posted by Gurwinder singh
Punjab
03-08-2019 11:27 AM
uss nu pett de kiria lai Flukarid-ds Bolus deo, baki uss nu Anabolite liquid 100ml, calcimust gold liquid 50ml rojana dena suru kro, iss nal frak paa jawega..
Posted by vikram singh
Punjab
03-08-2019 11:21 AM
20 ml fame (flubendamide 480 SL )
or
1 lite chloropyriphos20 EC
or
170 gm Mortar 75 SG
koi v ik dvai 100 litre paani ch paa ik prti one acre te spray kr do
Posted by Partap sandhu
Punjab
03-08-2019 11:14 AM
ਤੁਸੀ ਓਹਨਾ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਵੀ ਆ ਜਾਣਗੀਆਂ ਬਾਕੀ ਇਸ ਨਾਲ ਕੋਈ ਨੁਕਸਾਨ ਨਹੀਂ ਹੈ ਇਸ ਨਾਲ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਹੁੰਦੀ ਹੈ ਜਿਸ ਨਾਲ ਪਸ਼ੂ ਹੀਟ ਵਿਚ ਆਉਂਦਾ ਹੈ ..

Posted by Saurabh singh
Uttar Pradesh
03-08-2019 11:14 AM
Posted by Jagsir singh
Punjab
03-08-2019 11:09 AM

Posted by bhan singh
Punjab
03-08-2019 10:53 AM
Bhan ji tuci uss nu Cargill di Transition mix feed deni suru kro ate Vitum-h liquid 10-10ml swere sham deo, iss nal vdia growth ho jawegi baki uss nu rojana 35-40kg hara chara deo ji..

Posted by parmjot singh
Punjab
03-08-2019 10:46 AM
parmjot ji ਤੁਹਾਡੇ ਖੇਤ ਵਿਚ ਪਤੇ ਦਾ ਝੁਲਸ ਰੋਗ ਹੋ ਗਿਆ ਹੈ
ਤੁਸੀ ਖੇਤ ਚ 1 % urea ਦੀ ਸਪਰੇ ( 100 ਗ੍ਰਾਮ urea 10 ਲੀਟਰ ਪਾਣੀ ਵਿੱਚ ਪਾ ਕ ਸਪਰੇ ਕਰੋ)
250 ਗ੍ਰਾਮ ਕੋਪਰ ਔਕਸੀਕੋਲਰਾਇਡ 200 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਇਕ ਏਕੜ ਵਿਚ ਸਪਰੇ ਕੀਤੀ ਜਾਵੇ।
Posted by yuvraj janwa
Rajasthan
03-08-2019 10:44 AM
यदि आपने गाय को क्रॉस करवा दिया है तो आप उसे Concimax गोलियां दें इसकी रोजाना एक गोली दें और 14 दिन तक देते रहें इससे अंदर से इंफेक्शन खत्म होता है और यदि वो गाभिन हुई तो ठहर जाएगी यदि गाभिन ना हुई तो दोबारा हीट में आ जाएगी फिर आप दोबारा सवाल पूछ सकते हैं
Posted by Harpreet Singh
Punjab
03-08-2019 10:38 AM
ਹਰਪ੍ਰੀਤ ਜੀ ਦੇਖਣ ਵਿਚ ਆ ਰਿਹਾ ਹੈ ਕਿ ਪੁਰਾਣੇ ਪੱਤੇ ਪੀਲੇ ਪੈ ਰਹੇ ਹਨ ,ਜੋ ਕਿ nitrogen ਦੀ ਕਮੀ ਦਰਸਾਉਂਦੀ ਹੈ ਤੁਸੀ ਖੇਤ ਵਿਚ 25-30 Kg ਪ੍ਰਤੀ ਏਕੜ urea ਦਾ ਛਿਟਾ ਦੇ ਦੋ।
Posted by Prince Singh Bamniya
Punjab
03-08-2019 10:28 AM
ਤੁਸੀ ਪਹਿਲਾ ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ, ਟੀਕਾ ਭਰਵਾਕੇ ਤੁਸੀ ਉਸ ਨੂੰ Receptel injection 5ml IV ਲਗਵਾਓ .

Posted by manjinder chhina
Punjab
03-08-2019 10:26 AM
ਮਨਜਿੰਦਰ ਜੀ matalaxy ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਝੋਨੇ ਵਿਚ ਸਿਫਾਰਸ਼ ਨਹੀਂ ਕੀਤੀ ਜਾਂਦੀ। ਪਰ ਕੁਜ ਕ ਕਿਸਾਨ ਵੀਰ ਖੇਤ ਵਿਚ ਵੱਰਤ ਲੈਂਦੇ ਹਨ।
metalaxy ਅਸੀਂ ਬੀਜ ਸੋਧਣ ਲਈ ਸੁਰਜਮੂਖੀ ਵਿਚ ਸਿਫਾਰਸ਼ ਕਰਦੇ ਹਾਂ ਅਤੇ ਇਸਦੀ ਸਪਰੇ downy mildew ਦੀ ਰੋਕਥਾਮ ਲਈ ਕੀਤੀ ਜਾਂਦੀ ਹੈ।

Posted by Awdhesh kumar
Uttar Pradesh
03-08-2019 10:21 AM
Awdhesh kumar जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्.... (Read More)
Awdhesh kumar जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by
Rajasthan
03-08-2019 10:14 AM
Narme de vich tele di roktham de lyi ulala@80gm ja osheen@60gm ja actara@80gm ja imidacloprid@60ml ja rogor@300ml nu 150 ltr pani de nal mila ke prati acre te spray kro.
Posted by Gursewak singh
Punjab
03-08-2019 10:14 AM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.

Posted by Hameed Khan
Punjab
03-08-2019 10:05 AM
ਕਿਰਪਾ ਕਰਕੇ 20 ml fame(flubendamide 480 Sc)
ਜਾ
1 litre chloropyiphos 20 EC ਨੂੰ 100 ਲੀਟਰ ਪਾਣੀ ਵਿਚ ਮਿਲਾ ਕੇ ਪ੍ਤੀ ਇਕ ਏਕੜ ਤੇ ਸਪਰੇ ਕੀਤੀ ਜਾਵੇ।

Posted by ਸਵਰਨ ਸਿੰਘ
Punjab
03-08-2019 09:58 AM
ਸਵਰਨ ਜੀ ਤੁਸੀ ਲਗਾ ਸਕਦੇ ਓ। ਚਕਰੇਸੀਆ ਇਕ ਵਧਿਆ ਛਾ ਅਤੇ ਸੁੰਦਰ ਦਿਖਣ ਵਾਲਾ ਪੇੜ ਹੈ।
Posted by दशरथ सिंह
Rajasthan
03-08-2019 09:58 AM
दशरथ जी आप सोयबीन के ऊपर quinalphos @4 ml को प्रति लीटर पानी के हिसाब से स्प्रे करें धन्यवाद
Posted by Jagpreet Singh
Haryana
03-08-2019 09:44 AM
jagpreet ji kirpa karke isdiyan photoa pooriyan bhejo tuhade valo bhejiyan gayian photo adhiyan upload hoyian han.dhanwad

Posted by inderjit singh
Punjab
03-08-2019 09:37 AM
inderjit ji eh lohe di kami de karn hunde han isde layi tuc ferrosu sulphate ik kilo nu 150 litre pani vich mila ke prati acre de hisab nal spray karo.dhanwad

Posted by BEANT SINGH
Punjab
03-08-2019 09:33 AM
benat ji eh fungus de karn ho reha hai isd elayi saaf@400 gram nu prati acre de hisab nal spray karo.isto ilava isdi gobh vich sundi check karo jekar maujood hai ta tuc isde vich fame@20ml ja coragen@60ml ko 150 litre pani vich mila ke spray karo.dhanwad

Posted by jashan sandhu
Punjab
03-08-2019 09:32 AM
Jashan sandhu ji lemon da bhaa 2500-3200/q tak chal reha hai. Thankyou.

Posted by shagun dhaliwal
Punjab
03-08-2019 09:32 AM
kisan veera nu dassya janda hai jekr khet vich lod hai tahi spray krn , eh dive daviya alag alag rate te available han.

Posted by sarbjeet singh
Punjab
03-08-2019 09:23 AM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ Iਝੰਡੇ ਰੋਗ ਦੀ ਰੋਕਥਾਮ ਦੇ ਲਈ UPL ਦੀ saaf@400gm ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ

Posted by Vinod kumar
Uttar Pradesh
03-08-2019 09:18 AM
vinod ji kripya aap apna swal vistar se pooche taki aapko iske bare men poori jankari di ja sake.dhanywad

Posted by Ashok
Haryana
03-08-2019 09:18 AM
one acre k liye aap 25 -30 kg urea daal kr paani lga do khet ko
Posted by sunil Kumar
Punjab
03-08-2019 09:16 AM
यह जिंक की कमी है, इसके ऊपर 200gm chelated zinc की स्प्रे करें

Posted by Jaswant Ranu
Punjab
03-08-2019 09:14 AM
Jaswant ji tuc spray tree with Ziram 27 SC (1250 ml) + 2, 4 D sodium{5gm} nu 500 litre paani vich paa k july , August and September vich spray kro,
baad vich 500ml propiconazole or 500gm bavistin diya vadhu 2 spray kro
Posted by govind Singh Rajput
Madhya Pradesh
03-08-2019 09:13 AM
हांजी आप इसको डाल सकते हैं, इसकी मात्रा 250ml प्रति एकड़ है
Posted by Anuj kumar
Uttar Pradesh
03-08-2019 09:12 AM
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्ष.... (Read More)
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्षेत्रों में पाई जाती है यह गले को सूखेपन से राहत देता है यह हाथों, पैरों और गठिया की सूजन से आराम देता है Ram/Kali Tulsi (Ocimum canum): यह चीन, ब्राज़ील, पूर्व नेपाल और साथ ही बंगाल, बिहार, चटगांव और भारत के दक्षिणी क्षेत्रों में पाई जाती है इसका तना जामुनी और पत्ते हरे रंग के और बहुत ज्यादा सुगंधित होते है इसमें उचित मात्रा में औषधीय गुण जैसे ऐज़ाडिरैकटिन, ऐंटीफंगल , ऐंटीबैक्टीरियल, और पाचन तंत्र को ठीक रखती है यह गर्म क्षेत्रों में बढ़िया उगता है Babi Tulsi: यह पंजाब से त्रिवेंद्रम, बंगाल और बिहार में भी पाई जाती है इसका पौधा 1-2 फीट लम्बा होता है पत्ते 1-2 इंच लम्बे, अंडाकार और नुकीले होते है इसके पत्तों का स्वाद लौंग की तरह और सब्जियों में स्वाद के लिए प्रयोग किया जाता है तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें फसल की बढ़िया पैदावार के लिए बिजाई से पहले 15 टन रूड़ी की खाद मिट्टी में डालें तुलसी के बीजों को तैयार बैडों के साथ उचित अंतराल पर बोयें मानसून आने के 8 हफ्ते पहले बीजों को बैड पर बोयें बीजों को 2 सैं.मी. की गहराई पर बोयें बिजाई के बाद, रूड़ी की खाद और मिट्टी की पतली परत बीजों पर बना दें इसकी सिंचाई फुवारा विधि द्वारा की जाती है रोपाई के 15-20 दिनों के बाद, नए पौधों को तंदरुस्त बनाने के लिए 2% यूरिया का घोल डालें 6 हफ्ते पुराने और 4-5 पत्तों के अंकुरण होने पर अप्रैल के महीने में नए पौधे तैयार होते है तैयार बैडों को रोपाई 24 घंटे पहले पानी लगाएं ताकि पौधों को आसानी से उखाड़ा जा सकें और रोपाई के समय जड़ें मुलायम और सूजी हुई हो खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें इसके मंडीकरण के लिए आप विवेश शर्मा 9826556880 Grow Further से संपर्क कर सकते हैं
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













