
Posted by Vijender Pal
Himachal Pradesh
01-08-2019 05:23 PM
Vijender Pal ji , मध्य सितंबर से मध्य नवंबर के महीने में नर्सरी तैयार करें नर्सरी में बोये गये बीजों का फासला 15-20 सै.मी. रखें बीज अंकुरित होने के लिए 3-4 दिन का समय लेते हैं अंकुरन के बाद सलाद पत्ता को सूरज की रोशनी में हर दिन सुबह के समय 3-4 घंटे के लिए रखें जब बीज 4-6 सप्ताह पुराने हो जाये तो इन्हे खेत में रोपण कर दें
बीजों क.... (Read More)
Vijender Pal ji , मध्य सितंबर से मध्य नवंबर के महीने में नर्सरी तैयार करें नर्सरी में बोये गये बीजों का फासला 15-20 सै.मी. रखें बीज अंकुरित होने के लिए 3-4 दिन का समय लेते हैं अंकुरन के बाद सलाद पत्ता को सूरज की रोशनी में हर दिन सुबह के समय 3-4 घंटे के लिए रखें जब बीज 4-6 सप्ताह पुराने हो जाये तो इन्हे खेत में रोपण कर दें
बीजों का खेत में रोपण करते समय पंक्ति से पंक्ति का फासला 45 सैं.मी. और पौधे से पौधे का फासला 30 सैं.मी. रखें
बीज को 2-4 सैं .मी. गहराई में बीजना चाहिए
एक एकड़ की पनीरी तैयार करने के लिए 2 मरले में 400 ग्राम बीज बोयें सप्ताह के अंतराल पर नर्सरी बेडौं का सिंचित करें
पौध रोपण करने से 48 घंटे पहले नर्सरी बैड की सिंचाई बंद कर दें पौध रोपण के 30 मिनट पहले अच्छी तरह से सिंचाई करें यह पौधे को आसानी से बाहर निकालने में मदद करता है पौध रोपण के तुरंत बाद पहली सिंचाई करें हल्की मिट्टी में 5-6 दिनों के अंतराल पर सिंचाई करें और भारी मिट्टी में 8 से 10 दिनों के अंतराल पर सिंचाई करें
जब पत्ता पूरी तरह से विकसित हो जाता है और बिक्री आकार तक पहुंच जाता है तब इस फसल की कटाई की जाती है नर्म पत्तियों को एक सप्ताह के अंतराल के बाद काटा जा सकता है मार्च के अंत और अप्रैल के शुरू में फसल की कटाई बंद कर देनी चाहिए, इसके पत्ते दुधिया अवस्था में आ जाते हैं बीज प्राप्त करने के लिए फसल की कटाई मई महीने में खत्म कर देनी चाहिए यह 50 किलो प्रति एकड़ बीज देती है
सिरे वाली किस्म के लिए, जब सिरे पूरी तरह से विकसित हो जायें फसल की कटाई करें कटाई हाथों से और मिट्टी की सतह से ऊपर पौधे को काटकर की जा सकती है
फसल की कटाई सुबह के समय करनी चाहिए इससे पत्ते ताजे रहेंगे
Posted by Gagandeep Singh
Punjab
01-08-2019 05:18 PM
9417253230 number te amarjeet singh ji nal gal karlo ji.ehna da goat farm hai ehna kolo tohanu mil javga ji.
Posted by ਵਿਰਕ
Punjab
01-08-2019 05:15 PM
Virak ji desi chicks len lai tusi Guru Angad Dev Veterinary and Animal Sciences University , Ludhiana nal samparak kar sakde ho, chuchea di booking lai tusi 7889239583 te samparak kar sakde ho, Thankyou.

Posted by Amandeep Mann
Punjab
01-08-2019 05:14 PM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ, .... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ, ਬਾਕੀ ਉਸ ਨੂੰ Vitum-h liquid 10-10ml ਸਵੇਰੇ ਸ਼ਾਮ ਦਿਓ ..

Posted by Ramwinder gill
Punjab
01-08-2019 05:10 PM
ਰਾਮਵਿੰਦਰ ਜੀ ਇਸਦੇ ਵਾਰੇ ਜਾਣਕਾਰੀ ਲੈਣ ਲਈ ਤੁਸੀ ਮੇਰੇ ਨਾਲ ਸੰਪਰਕ ਕਰ ਸਕਦੇ ਹੋ . 9815684401

Posted by Kamal brar
Punjab
01-08-2019 05:06 PM
Kamal brar ji jhone nu patta lapet ton bachon layi tusi fame @ 20 ml ate coragen @ 60 ml/acre spray kar sakde ho. dhanwad

Posted by lovepreet Sran
Punjab
01-08-2019 04:56 PM
ਜੇਕਰ ਮੱਝ ਹੀਟ ਵਿਚ ਨਹੀਂ ਆਈ ਹੈ ਤਾਂ ਉਸ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਵੀ ਆ ਜਾਵੇਗੀ .
Posted by ਜਸਵੀਰ ਸਿੰਘ
Punjab
01-08-2019 04:52 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Narendar
Rajasthan
01-08-2019 04:50 PM
जब पौधे 1 से 3 वर्ष के हो जाएं तो इसमें 10 से 25 किलोग्राम देसी रूड़ी की खाद, 155 से 200 ग्राम यूरिया, 500 से 1600 ग्राम सिंगल सुपर फासफेट और 100 से 400 ग्राम म्यूरेट ऑफ पोटाश प्रति पौधे के हिसाब से डालनी चाहिए पौधे के 4 से 6 वर्ष का होने पर इसमें 25 से 40 किलोग्राम रूड़ी (देसी खाद), 300 से 600 ग्राम यूरिया, 1500 से 2000 ग्राम सिंगल सुपर फासफेट 600 से 1000 .... (Read More)
जब पौधे 1 से 3 वर्ष के हो जाएं तो इसमें 10 से 25 किलोग्राम देसी रूड़ी की खाद, 155 से 200 ग्राम यूरिया, 500 से 1600 ग्राम सिंगल सुपर फासफेट और 100 से 400 ग्राम म्यूरेट ऑफ पोटाश प्रति पौधे के हिसाब से डालनी चाहिए पौधे के 4 से 6 वर्ष का होने पर इसमें 25 से 40 किलोग्राम रूड़ी (देसी खाद), 300 से 600 ग्राम यूरिया, 1500 से 2000 ग्राम सिंगल सुपर फासफेट 600 से 1000 ग्राम म्यूरेट ऑफ पोटाश प्रति पौधे के हिसाब से डालनी चाहिए

Posted by babulal
Rajasthan
01-08-2019 04:44 PM
बाबूलाल जी कृपया आप इसकी फोटो भेजें ताकि आपको इसके बारे में पूरी जानकारी दी जा सके, धन्यवाद

Posted by Balwant Bhullar Jugun
Punjab
01-08-2019 04:39 PM
uss nu tuci Hitek injection 1ml/50kg body weight de hisab nal chamdi vich lgda hai tuci usde sarir de bhar de hisab nal lgwa skde ho, iss nal frak paa jawega.
Posted by Satnam Singh Dhaliwal
Haryana
01-08-2019 04:37 PM
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने का .... (Read More)
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने का प्रबंध भी होगा और इसकी फीस 6000 है यह 4 दिन की ट्रेनिंग है इसकी अधिक जानकारी के लिए आप 93175 17763 नंबर पर कॉल कर सकते हैं

Posted by Amit Kumar Singh
Uttar Pradesh
01-08-2019 04:37 PM
Amit Kumar Singh ji UP me vermicompost khaad lene ke liye aap Parteek Bajaj 8439807519 se samparak kare Thank you.

Posted by बृजेश कुमार
Uttar Pradesh
01-08-2019 04:36 PM
बृजेश कुमार जी किन्नू का पेड़ मंगाने के लिए बहुत आनलाइन वेबसाइट है जैसे https://www.amazon.in, https://nurserylive.com, आप इस वेबसाइट से किन्नू के पेड़ ऑनलाइन आर्डर कर सकते है जी

Posted by ਸੁਖਚੈਨ ਸਿੰਘ
Punjab
01-08-2019 04:36 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by deepak tomar
Uttar Pradesh
01-08-2019 04:35 PM
आप भैंस को Milkout पाउडर 2—2 चम्मच सुबह शाम, FMC पाउडर 50 ग्राम रोजाना दें और Lactin bolus 1—1 गोली सुबह शाम दें इससे फर्क पड़ जाएगा

Posted by mandip ghuman
Punjab
01-08-2019 04:30 PM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ, ਬਾਕੀ ਉਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ ਅਤੇ ਇਕ ਹਫਤੇ ਬਾਦ ਉਸਦੀ ਡਿਵਰਮਿੰਗ ਕਰੋ ਜੀ ..

Posted by jagsir Singh randhawa
Punjab
01-08-2019 04:27 PM
Jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.

Posted by khuspal
Punjab
01-08-2019 04:25 PM
ਖੁਸ਼ਪਾਲ ਜੀ ਪਟਿਆਲਾ ਵਿੱਚ ਮੱਛੀ ਪਾਲਣ ਦੀ ਟਰੇਨਿੰਗ ਲਈ ਤੁਸੀ Punjab Fisheries Development Board Patiala 0175-2206461 (Call Timing : Mon to Fri, 10am to 5pm) ਨਾਲ ਸੰਪਰਕ ਕਰ ਸਕਦੇ ਹੋ, ਆਉਣ ਵਾਲੇ ਦਿਨਾਂ ਵਿੱਚ ਟਰੇਨਿੰਗ ਦੀ ਤਰੀਖ 19 ਅਗਸਤ ਹੈ, ਧੰਨਵਾਦ
Posted by manpreet singh
Punjab
01-08-2019 04:11 PM

Posted by ਅਮਰਬੀਰ ਸਿੰਘ
Punjab
01-08-2019 04:08 PM
amarbeer ji tuc isde vich khal ate fatkadi di ikathi varto na karo ehna di alag alag to varto karo fatkadi seonk di roktham de layi varti jandi hai ate saro di khal vadhe de layi varti jandi hai.ehna di vareto alag alag karo.dhanwad
Posted by gurshminder singh
Punjab
01-08-2019 04:08 PM
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵ.... (Read More)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ..
Posted by shadab khan
Uttar Pradesh
01-08-2019 04:01 PM
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है

Posted by arshdeep singh
Punjab
01-08-2019 03:53 PM
ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋ.... (Read More)
ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋੜ ਰੋਪਾਈ ਲਈ ਹੋਵੇਗੀ

Posted by arshdeep singh
Punjab
01-08-2019 03:52 PM
ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ

Posted by vilas
Maharashtra
01-08-2019 03:52 PM
विलास जी कृपया आप अपना सवाल विस्तार से पूछें कि आप क्या जानकारी लेना चाहत हैं ताकि आपको सही जानकारी दी जा सके
Posted by Vakil Singh
Haryana
01-08-2019 03:49 PM
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के सम.... (Read More)
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए पोटाश्यिम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Posted by ramphal
Rajasthan
01-08-2019 03:45 PM
सिरोही और बीटल (अमृतसरी) नस्ल की बकरी बकरी पालन के लिए सही हैँ क्योंकि इनसे अच्छा दूध उत्पादन और मीट उत्पादन होता है ,जैसे कि ये दोनों ही नस्ल 50 किलो से ज्यादा वजन की होती है दूसरा इनको चराई के लिए घुमाने की जरूरत भी नही है राजस्थान के लंबे गर्म मौसम के लिए सिरोही नस्ल उत्तम है अजमेर जिले के परबतसर कस्बे के आ.... (Read More)
सिरोही और बीटल (अमृतसरी) नस्ल की बकरी बकरी पालन के लिए सही हैँ क्योंकि इनसे अच्छा दूध उत्पादन और मीट उत्पादन होता है ,जैसे कि ये दोनों ही नस्ल 50 किलो से ज्यादा वजन की होती है दूसरा इनको चराई के लिए घुमाने की जरूरत भी नही है राजस्थान के लंबे गर्म मौसम के लिए सिरोही नस्ल उत्तम है अजमेर जिले के परबतसर कस्बे के आसपास गावों में सिरोही नस्ल छोटे बच्चे 280-300 प्रति किलो के हिसाब से तौल कर मिलते हैं.

Posted by ਗੁਰਮੀਤ ਸਿੰਘ
Punjab
01-08-2019 03:40 PM
ਉਸ ਨੂੰ ਤੁਸੀ ਮਿਨਰਲ ਮਿਕਸਚਰ ਦਿੰਦੇ ਰਹੋ ਅਤੇ ਪੇਟ ਦੇ ਕੀੜਿਆਂ ਲਈ Flukarid-ds ਗੋਲੀ ਦਿਓ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਵੀ ਆ ਜਾਵੇਗੀ .
Posted by bhajan singh
Punjab
01-08-2019 03:34 PM
bhajan Singh ji Agil dawai narme vicch nadeena di roktham layi varti jandi hai isda koi nuksaan nhi hai tusi isnu 200 ml 150 litre paani ch milake kr skde ho. Dhanwaad.
Posted by Arvind Kumar
Bihar
01-08-2019 03:19 PM
अरविन्द कुमार जी इसके लिए आप NPK 19:19:19 1 किलो को 150 लीटर पानी में मिलाकर स्प्रे करें, धन्यवाद
Posted by सीताराम
Rajasthan
01-08-2019 03:12 PM
kripya aap apna swal vistar se pooche taki aapko iske bare men poori jankari di ja sake.dhanywad

Posted by sandeep singh
Punjab
01-08-2019 03:12 PM
ਪੌਦਿਆਂ ਵਿੱਚਕਾਰ ਜ਼ਿਆਦਾ ਫਾਸਲਾ ਹੋਣ ਕਾਰਨ ਫਸਲ ਤੇ ਨਦੀਨਾਂ ਦਾ ਗੰਭੀਰ ਹਮਲਾ ਹੁੰਦਾ ਹੈ ਚੰਗੀ ਪੈਦਾਵਾਰ ਲਈ ਫਸਲ ਦੀ ਬੀਜਾਈ ਤੋਂ ਬਾਅਦ 50-60 ਦਿਨਾਂ ਤੱਕ ਫਸਲ ਦਾ ਨਦੀਨ-ਰਹਿਤ ਹੋਣਾ ਜ਼ਰੂਰੀ ਹੈ, ਨਹੀਂ ਤਾਂ ਫਸਲ ਦੀ ਪੈਦਾਵਾਰ ਵਿਚ 60-80% ਘੱਟ ਸਕਦੀ ਹੈ ਨਦੀਨਾਂ ਦੀ ਅਸਰਦਾਰ ਰੋਕਥਾਮ ਲਈ ਹੱਥੀਂ, ਮਸ਼ੀਨੀ ਅਤੇ ਰਸਾਇਣਕ ਢੰਗਾਂ ਦੇ ਸੁਮੇਲ ਦਾ ਉਪਯੋਗ ਜ਼ਰੂਰੀ ਹੈ ਬਿਜਾਈ ਤੋਂ 5-6 ਹਫਤੇ ਬਾਅਦ ਜਾਂ ਪ.... (Read More)
ਪੌਦਿਆਂ ਵਿੱਚਕਾਰ ਜ਼ਿਆਦਾ ਫਾਸਲਾ ਹੋਣ ਕਾਰਨ ਫਸਲ ਤੇ ਨਦੀਨਾਂ ਦਾ ਗੰਭੀਰ ਹਮਲਾ ਹੁੰਦਾ ਹੈ ਚੰਗੀ ਪੈਦਾਵਾਰ ਲਈ ਫਸਲ ਦੀ ਬੀਜਾਈ ਤੋਂ ਬਾਅਦ 50-60 ਦਿਨਾਂ ਤੱਕ ਫਸਲ ਦਾ ਨਦੀਨ-ਰਹਿਤ ਹੋਣਾ ਜ਼ਰੂਰੀ ਹੈ, ਨਹੀਂ ਤਾਂ ਫਸਲ ਦੀ ਪੈਦਾਵਾਰ ਵਿਚ 60-80% ਘੱਟ ਸਕਦੀ ਹੈ ਨਦੀਨਾਂ ਦੀ ਅਸਰਦਾਰ ਰੋਕਥਾਮ ਲਈ ਹੱਥੀਂ, ਮਸ਼ੀਨੀ ਅਤੇ ਰਸਾਇਣਕ ਢੰਗਾਂ ਦੇ ਸੁਮੇਲ ਦਾ ਉਪਯੋਗ ਜ਼ਰੂਰੀ ਹੈ ਬਿਜਾਈ ਤੋਂ 5-6 ਹਫਤੇ ਬਾਅਦ ਜਾਂ ਪਹਿਲੀ ਸਿੰਚਾਈ ਕਰਨ ਤੋਂ ਪਹਿਲਾਂ ਹੱਥੀਂ ਗੋਡੀ ਕਰੋ ਬਾਕੀ ਗੋਡੀਆਂ ਹਰੇਕ ਸਿੰਚਾਈ ਤੋਂ ਬਾਅਦ ਕਰਨੀਆਂ ਚਾਹੀਦੀਆਂ ਹਨ ਨਰਮੇ ਦੇ ਖੇਤਾਂ ਦੇ ਆਲੇ-ਦੁਆਲੇ ਗਾਜਰ-ਬੂਟੀ ਪੈਦਾ ਨਾ ਹੋਣ ਦਿਓ, ਕਿਉਂਕਿ ਇਸ ਨਾਲ ਮਿਲੀ ਬੱਗ ਦੇ ਹਮਲੇ ਦਾ ਖਤਰਾ ਵੱਧ ਜਾਂਦਾ ਹੈ
ਬਿਜਾਈ ਤੋਂ ਬਾਅਦ ਨਦੀਨਾਂ ਦੇ ਪੈਦਾ ਹੋਣ ਤੋਂ ਪਹਿਲਾਂ ਹੀ ਪੈਂਡੀਮਿਥਾਲਿਨ 25-33 ਮਿ.ਲੀ. ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਕਰੋ ਬਿਜਾਈ ਤੋਂ 6-8 ਹਫਤੇ ਬਾਅਦ ਜਦੋਂ ਪੌਦਿਆਂ ਦਾ ਕੱਦ 40-45 ਸੈਂ.ਮੀ. ਹੋਵੇ ਤਾਂ ਪੈਰਾਕੁਐਟ (ਗਰਾਮੋਕਸੋਨ) 24% ਡਬਲਿਊ ਐੱਸ ਸੀ 500 ਮਿ.ਲੀ. ਪ੍ਰਤੀ ਏਕੜ ਜਾਂ ਗਲਾਈਫੋਸੇਟ 1 ਲੀਟਰ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰੋ ਨਦੀਨ-ਨਾਸ਼ਕ 2,4-ਡੀ ਤੋਂ ਨਰਮਾ ਦੀ ਫਸਲ ਕਾਫੀ ਸੰਵੇਦਨਸ਼ੀਲ ਹੁੰਦੀ ਹੈ ਭਾਵੇਂ ਇਸ ਨਦੀਨਨਾਸ਼ਕ ਦੀ ਸਪਰੇਅ ਨਾਲ ਲਗਦੇ ਖੇਤ ਵਿਚ ਕੀਤੀ ਜਾਵੇ, ਤਾਂ ਵੀ ਇਸ ਦੇ ਕਣ ਉੱਡ ਕੇ ਨਰਮਾ ਦੀ ਫਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦੇ ਹਨ ਨਦੀਨ-ਨਾਸ਼ਕ ਦੀ ਸਪਰੇਅ ਸਵੇਰ ਜਾਂ ਸ਼ਾਮ ਦੇ ਸਮੇਂ ਹੀ ਕਰਨੀ ਚਾਹੀਦੀ ਹੈ
Posted by shadab khan
Uttar Pradesh
01-08-2019 03:11 PM
असली केसर सिर्फ जम्मू कश्मीर, ईरान और अफगानिस्तान में ही हो सकता है, जिस का रेट 140-200/ग्राम तक है, धन्यवाद
Posted by gurjeet
Punjab
01-08-2019 03:01 PM
Jhande rog di roktham de lyi UPL di saaf@400gm nu urea de nal mila ke shitta de deo. jo hun tuc urea paoge iss de nal iss da shitta de deo. iss ton ilaava tuc oswal di combo 75@400gm prati acre de hisaab nal urea de nal shitta de skde ho. ihh kuch hadd tak control ho jawega. jekar tuc ihna kise hor company di v dwaayi lainde ho tan ihh dhyan rakho ki uss dwaayi de vich carbendazim 12% ate mancozeb 63% wala salt howe. ihh jhande rog di roktham krda Hai.

Posted by Vijay Sharma
Haryana
01-08-2019 03:00 PM
Vijay Sharma ji haryana mein aap Carnation, Marigold, & Rose ki kheti kr skte hain. Sukreya

Posted by rahul
Madhya Pradesh
01-08-2019 02:58 PM
नरमे में आवश्यक यूरिया और डी ए पी का प्रयोग करने के बाद इस पर ग्रोथ के लिए npk 130045@2kg या triacontanol@250ml या gibberellic acid@250ml को 150 लीटर पानी में मिलाकर प्रति एकड़ पर स्प्रे करें इनके प्रयोग से पहले यूरिया की मात्रा सारी पूरी कर दें क्योंकि यूरिया डालने से नरमे की ग्रोथ चल पड़ती है

Posted by rajvir singh
Punjab
01-08-2019 02:53 PM
ਤੁਸੀ ਸਬਜ਼ੀਆਂ ਜਿਵੇ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by rajvir singh
Punjab
01-08-2019 02:52 PM
ਤੁਸੀ ਸਬਜ਼ੀਆਂ ਜਿਵੇ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Ravi Bobade
Madhya Pradesh
01-08-2019 02:48 PM
Ravi Bobade ji, makka mein aap kitnashak and kharpatwar milakr nhi daal skte kripya inki alag alag spray kre.

Posted by mahinda
Rajasthan
01-08-2019 02:37 PM
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए बहु-सूक्ष्म तत्व खाद (Micnelf-32)@ 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद NPK 13:00:45 10 ग्राम या पोटाश 5 ग्राम प्रति लीटर पानी की स्प्रे शाम के समय करें .... (Read More)
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए बहु-सूक्ष्म तत्व खाद (Micnelf-32)@ 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद NPK 13:00:45 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए, पोटाशियम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बाद फूल और टिंडों का गिरना दिखाई देता है तो इन्हें रोकने के लिए और अच्छी उपज प्राप्त करने के लिए प्लानोफिक्स (एन ए ए) 4 मि.ली. और Micnelf-16 or 32@120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम NPK 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण तत्वों की कमी है इसे खादों के सही उपयोग से ठीक किया जा सकता है इस के लिए 1 किलो मैग्नीशियम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें

Posted by Palwinder Singh
Punjab
01-08-2019 02:35 PM
ਪਲਵਿੰਦਰ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦਾ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆ.... (Read More)
ਪਲਵਿੰਦਰ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦਾ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ
Posted by mahendra Kalam
Madhya Pradesh
01-08-2019 02:35 PM
mahendra Kalam ji iski photo clear nazar nahi aa rahi ji. aap iske 3-4 photo achhi quality ki send kare ji.

Posted by jaswinder singh
Punjab
01-08-2019 02:32 PM
ਜਸਵਿੰਦਰ ਜੀ Agrimin ਪਾਊਡਰ ਇਕ ਮਿਨਰਲ ਮਿਕਸਚਰ ਹੈ ਜੋ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਕਰਦਾ ਹੈ ਇਹ ਧਾਤਾਂ ਦੇ ਚੂਰੇ ਤੋਂ ਤਿਆਰ ਹੁੰਦਾ ਹੈ, ਇਹ ਤੁਸੀ 50 ਗ੍ਰਾਮ ਰੋਜਾਨਾ ਦੇ ਸਕਦੇ ਹੋ ਬਾਕੀ ਉਸ ਨੂੰ ਕੈਲਸ਼ੀਅਮ ਤੁਸੀ 50ml ਰੋਜਾਨਾ ਦੇ ਸਕਦੇ ਹੋ, ਇਸ ਨਾਲ ਦੁੱਧ ਵਿਚ ਵਾਧਾ ਹੁੰਦਾ ਹੈ ਅਤੇ ਪਸ਼ੂ ਨੂੰ ਕੈਲਸ਼ੀਅਮ ਦੀ ਕਮੀ ਨਹੀਂ ਆਉਂਦੀ ਇਹ ਦੋਨੇ ਚੀਜ਼ਾਂ ਤੁਸੀ ਪਸ਼ੂਆਂ ਨੂੰ ਦੇ ਸਕਦੇ ਹੋ
Posted by ਅਮਨਪ੍ਰੀਤ ਸਿੰਘ ਢਿੱਲੋਂ
Punjab
01-08-2019 02:15 PM
Iss nu tuci Anabolite liquid 100ml rojana, Calcimust gold liquid 50ml rojana ate Lactin bolus 1-1 goli swere sham deo, baki iss nu kanak da dalia rinn ke deo ate hara chara rojana 35-40kg deo, iss nal frak paa jawega.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image
















