Experts Q&A Search

Posted by sudhanshu verma
Uttar Pradesh
31-07-2019 06:09 PM
Punjab
07-31-2019 07:19 PM
सुधांशु जी कृपा करके एक दो अच्छी सी फोटो भेजो ताकि समस्या का अच्छी तरह से पता चल सके। धन्यवाद!
Posted by sandeep rawat
Uttar Pradesh
31-07-2019 06:07 PM
Punjab
08-07-2019 04:19 PM
Rawat ji aap iski aur saff photos bhejen jiss iska face, pishe se aur side he saff nazar atta ho tan jo apko sahi jankari di jaa skee.
Posted by Gurshan Singh
Punjab
31-07-2019 06:07 PM
Punjab
08-25-2019 07:29 PM
han ji tuc iss di varto kr skde ho. ihh nutrients hunde hnn jo ki jhone di growth da kam krde hn. iss da jhone nu koi nuksaan nahi hai.
Posted by Mohan kumawat
Rajasthan
31-07-2019 06:04 PM
Punjab
08-25-2019 06:56 PM
makka mein keede ki roktham ke liye coragen@60ml prati acre ke hisaab se spray krein. agar jad mein keeda hai toh chloro@1ltr prati acre ke hisaab se spray krein.
Posted by Sharry Ahluwalia
Punjab
31-07-2019 06:01 PM
Punjab
07-31-2019 06:28 PM
tuci iss nu Flukarid-ds liquid 1ml/4kg body weight de hisab nal deo, baki iss nu Sharkoferol liquid 10-10ml swere sham deo ate Cargill di Calf starter feed deni suru kro, iss nal vdia growth howegi ..
Posted by Aseem Jhinjha
Punjab
31-07-2019 05:59 PM
Punjab
08-01-2019 11:35 AM
Aseem ji fish farming di training layi punjab de sare state fish Fisheries Development punjab de office bane hoe hun ji. next fish farming di training 19 august to shuru ho rahi hai te eh 5 day di free training hai ji.baki tusi Dalbir Singh, ADF 9815391051 ji nal contact karo eh ferozpur to hun. eh tohanu guide karnge ji.
Posted by bhupinder brar
Punjab
31-07-2019 05:59 PM
Punjab
08-25-2019 07:05 PM
Bhupinder singh g ihh ageti paneeri de kaarn hunda hai ja fir paneeri di height jyaada vaddi lgaun de kaarn hunda hai. jdo paneeri lgaunde ho tan uss sme uppero kattni jruri hundi hai. iss da hun koi ilaaj nahi hai.
Posted by anil keer
Rajasthan
31-07-2019 05:55 PM
Punjab
07-31-2019 06:00 PM
Anil keer ji yeh fungus de karn hote hai iske liye aap iske uper planofix @4ml ko 15 litre pani men mila kar spray karen.dhanywad
Posted by sukhpinder singh bhullar
Punjab
31-07-2019 05:53 PM
Punjab
07-31-2019 05:59 PM
ਸੁਖਪਿੰਦਰ ਜੀ ਇਸਦੇ ਵਿਚ 12 63 ਵਾਲਾ ਸਾਲ੍ਟ ਹੈ ਇਹ ਝੋਨੇ ਨੂੰ ਝੰਡੇ ਰੋਗ ਤੋਂ ਬਚਾਉਂਦਾ ਹੈ ਇਸਦੀ ਮਾਤਰਾ 400 -500 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਧੰਨਵਾਦ
Posted by Sharry Ahluwalia
Punjab
31-07-2019 05:50 PM
Punjab
07-31-2019 05:54 PM
sharry ji tuc chari de layi SL44 kisam di bijai kar sakde ho.
Posted by ਹਰਦੀਪ ਸਿੰਘ
Punjab
31-07-2019 05:48 PM
Punjab
07-31-2019 05:53 PM
ਹਰਦੀਪ ਜੀ ਜੇਕਰ ਤੁਸੀ ਚਾਰੇ ਦੇ ਲਈ ਮੱਕੀ ਦੀ ਬਿਜਾਈ ਕਰਨੀ ਹੈ ਤਾ ਤੁਸੀ ਕਿਸਮ J1006 ਕਿਸਮ ਦੀ ਬਿਜਾਈ ਕਰ ਸਕਦੇ ਹੋ ਇਸਦੀ ਬਿਜਾਈ ਤੁਸੀ ਅਗਸਤ ਤਕ ਕਰ ਸਕਦੇ ਹੋ ਧੰਨਵਾਦ
Posted by jaswinder singh
Punjab
31-07-2019 05:46 PM
Punjab
07-31-2019 06:43 PM
ਜਦੋਂ ਗਾਂ 8 ਮਹੀਨਿਆਂ ਦੀ ਗੱਭਣ ਹੋ ਜਾਵੇ ਤਾਂ ਤੁਸੀ ਉਸ ਨੂੰ Vitum-h 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਹਨਾਂ ਨਾਲ ਉਸਦਾ ਲੇਵਾ ਵਧਿਆ ਹੋਵੇਗਾ ਅਤੇ ਉਸ ਨੂੰ ਤਾਕਤ ਵੀ ਮਿਲੇਗੀ ਅਤੇ ਕਮਜ਼ੋਰੀ ਦੂਰ ਰਹੇਗੀ ਫਿਰ ਸੂਣ ਤੋਂ 1 ਮਹੀਨਾ ਪਹਿਲਾ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ ਇਹ ਤੁਸੀ 20 ਦਿਨ ਤਕ ਦਿੰਦੇ ਰਹੋ.
Posted by ਰਣਜੀਤ ਸਿੰਘ
Punjab
31-07-2019 05:42 PM
Punjab
07-31-2019 06:13 PM
ਹਾਜੀ ਸਤਿ ਸ਼੍ਰੀ ਅਕਾਲ ਜੀ ਜੇਕਰ ਤੁਹਾਡੇ ਕੋਲ ਆਨ ਗਰਿੱਡ ਸੋਲਰ ਸਿਸਟਮ ਲੱਗਿਆ ਹੈ ਤਾਂ ਇਹ ਬੰਦ ਹੋ ਜਾਵੇਗੀ ਜੀ ਪਰ ਜੇਕ ਆਫ ਗਰਿੱਡ ਜਾਂ ਹਾਈਬ੍ਰਿਡ ਹੈ ਤਾਂ ਕੋਈ ਫਰਕ ਨਹੀ ਪੈਣਾ ਲਾਈਟ ਚੱਲਦੀ ਰਹੇਗੀ ਜੀ
Posted by Harpreet batth
Punjab
31-07-2019 05:42 PM
Punjab
07-31-2019 06:44 PM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ
Posted by kashmir singh
Punjab
31-07-2019 05:41 PM
Punjab
08-01-2019 02:29 PM
Kashmir ji tuhade sare swala de jwab ditee gye hai tuci App vich apne swal de jwab dekh skde ho.
Posted by Gagandeep Singh
Punjab
31-07-2019 05:40 PM
Maharashtra
07-31-2019 05:48 PM
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ  ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ  5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ  300 ਗ੍ਰਾਮ  ਬੀਜ ਪਾ ਕ  ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*--  ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ  ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by Tejinder Singh
Punjab
31-07-2019 05:38 PM
Punjab
08-01-2019 10:05 AM
Tejinder Singh ji Es nu powder Prag stay gold 600gm 30gm rojana deo ji baki Es di pregnancy da check up to bhad vich pata lage ga es tarah kuch pakka nai keha ja sakda ji.
Posted by Nath
Punjab
31-07-2019 05:35 PM
Punjab
07-31-2019 06:49 PM
ਤੁਸੀ ਉਸ ਨੂੰ ਕਿਸੀ ਵਧਿਆ ਕੰਪਨੀ ਦਾ ਪਾਊਡਰ ਜਿਵੇਂ Minfa gold ਪਾਊਡਰ 50gm, Bovimin-B ਪਾਊਡਰ 50gm ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Calcimust gold liquid 50ml ਰੋਜਾਨਾ ਦਿਓ, ਇਸ ਨਾਲ ਉਸਦੀ ਕਮੀ ਪੂਰੀ ਹੋ ਜਾਵੇਗੀ ਇਹ ਮਿਨਰਲ ਮਿਕਸਚਰ ਹੈ ਜਿਸ ਨਾਲ ਗਰੋਥ ਵੀ ਵਧਿਆ ਹੋਵੇਗੀ .
Posted by ਗੁਰਦੀਪ ਸਿੰਘ
Punjab
31-07-2019 05:33 PM
Punjab
07-31-2019 05:35 PM
ਗੁਰਦੀਪ ਜੀ ਇਹ ਫੰਗਸ ਦੇ ਕਾਰਨ ਹੁੰਦੇ ਹਨ ਇਸਦੇ ਲਈ ਤੁਸੀ ਇਸਦੇ ਉਪਰ ਮ-45 @4 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Vinod Kumar Jangra
Haryana
31-07-2019 05:30 PM
Maharashtra
07-31-2019 05:33 PM
झंडे रोग की रोकथाम के लिए UPL की saaf@400gm को यूरिया के साथ मिलाकर छिड़काव कर सकते हैं जो अब यूरिया डालोगे इसके साथ आप इसका छींटा दें, इसके इलावा आप oswal की combo 75@400gm प्रति एकड़ के हिसाब से यूरिया के साथ छींटा दे सकते हो यह कुछ हद तक कण्ट्रोल हो जाएगा यदि आप किसी और कंपनी की दवाई लेना चाहते है तो यह ध्यान रखें की उस दवाई में carbendaz.... (Read More)
झंडे रोग की रोकथाम के लिए UPL की saaf@400gm को यूरिया के साथ मिलाकर छिड़काव कर सकते हैं जो अब यूरिया डालोगे इसके साथ आप इसका छींटा दें, इसके इलावा आप oswal की combo 75@400gm प्रति एकड़ के हिसाब से यूरिया के साथ छींटा दे सकते हो यह कुछ हद तक कण्ट्रोल हो जाएगा यदि आप किसी और कंपनी की दवाई लेना चाहते है तो यह ध्यान रखें की उस दवाई में carbendazim 12% और mancozeb 63% वाला साल्ट हो, यह झंडे रोग की रोकथाम करता है
Posted by daljeet sandhu
Punjab
31-07-2019 05:25 PM
Maharashtra
07-31-2019 05:28 PM
ਦਲਜੀਤ ਜੀ ਕਿਰਪਾ ਕਰਕੇ ਸਵਾਲ ਦੱਸੋ ਕੇ ਤੁਸੀ ਝੋਨੇ ਬਾਰੇ ਕੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ਰਵਿੰਦਰ ਸਿੰਘ
Punjab
31-07-2019 05:24 PM
Punjab
08-25-2019 07:36 PM
makki de vich mothre di spray de lyi dhanuka di semra@36gm + coron@500gm ko mila ke prati acre de hisaab de nal spray kr skde ho. par ihh spray sirf makki de vich krni hai. mix beeji hoyi fasal te ihh spray na kro.
Posted by Hardeep singh
Punjab
31-07-2019 05:22 PM
Punjab
07-31-2019 07:03 PM
ਮੱਛਰ ਵਾਸਤੇ dermeez ਨਾਮ ਦੀ ਦਵਾਈ 2ml ਨੂੰ ਇੱਕ ਲੀਟਰ ਪਾਣੀ ਵਿੱਚ ਘੋਲ ਕੇ ਪਸ਼ੂ ਤੇ ਮਲ ਦਿਓ ਇਹ zydus ਕੰਪਨੀ ਦੀ ਦਵਾਈ ਹੈ ਜਾਂ ਤੁਸੀ ਥੌੜੀ ਜਿਹੀ ਫਰਨੈਲ 1 ਲੀਟਰ ਪਾਣੀ ਵਿੱਚ ਮਿਲਾ ਕੇ ਮੱਝਾਂ ਤੇ ਉਸ ਪਾਣੀ ਦੀ ਸਪਰੇਅ ਕਰ ਦਿਓ ਸਾਵਧਾਨੀ ਦੇ ਨਾਲ ਫਰਨੈਲ ਵੀ ਪਾਣੀ ਵਿੱਚ ਪਾ ਕੇ ਛਿੜਕ ਸਕਦੇ ਹੋਂ ਤੇ ਮੱਖੀ ਨਹੀ ਬੈਠਦੀ ਤੇ ਇਸ ਦੇ ਨਾਲ ਮੱਛਰਦਾਨੀ ਲਗਾ ਦਿਓ.
Posted by gurmeet
Punjab
31-07-2019 05:21 PM
Punjab
07-31-2019 05:50 PM
gurmeet ji tuc mashar ate joo di roktham de layi prophenofos@500ml ja Ethion@800ml oberon@200ml ja Bayer Admire pro@12gm nu 150 litre pani vich mila ke spray karo.dhanwad
Posted by Gurpreet singh
Punjab
31-07-2019 05:20 PM
Punjab
07-31-2019 07:07 PM
ਕੱਟੜੂ ਜਾਂ ਵੱਛੜੂ ਨੂੰ ਜਨਮ ਤੋਂ ਬਾਅਦ ਇੱਕ ਹਫਤੇ ਬਾਅਦ ਮਲੱਪ ਰਹਿਤ ਕਰਨ ਚਾਹੀਦਾ ਹੈ ਉਸ ਤੋਂ ਬਾਅਦ 7-8 ਮਹੀਨਿਆਂ ਤੱਕ ਹਰ ਹਫਤੇ ਮਲੱਪ ਰਹਿਤ ਕਰੋ ਮਲੱਪ ਰਹਿਤ ਇਸ ਕਰਕੇ ਕਰਨਾ ਚਾਹੀਦਾ ਹੈ ਕਿ ਜੋ ਵੀ ਪਸ਼ੂ ਖਾਦੇ ਹਨ ਉਸ ਨਾਲ ਮਿੱਟੀ,ਰੇਤਾ ਜਾਂ ਕੁੱਝ ਹੋਰ ਚੀਜ਼ਾ ਸਾਹ ਰਾਹੀ ਪਸ਼ੂ ਦੇ ਅੰਦਰ ਚਲੀਆ ਜਾਂਦੀਆ ਹਨ ਜੋ ਕਿ ਹੋਲੀ ਹੋਲੀ ਪਸ਼ੂ ਨੂੰ ਸੁਸਤ ਕਰਨ, ਚਮੜੀ ਖੁਸਕ ਆਦਿ ਸਮੱਸਿਆਵਾ ਦਾ ਕਰਨ .... (Read More)
ਕੱਟੜੂ ਜਾਂ ਵੱਛੜੂ ਨੂੰ ਜਨਮ ਤੋਂ ਬਾਅਦ ਇੱਕ ਹਫਤੇ ਬਾਅਦ ਮਲੱਪ ਰਹਿਤ ਕਰਨ ਚਾਹੀਦਾ ਹੈ ਉਸ ਤੋਂ ਬਾਅਦ 7-8 ਮਹੀਨਿਆਂ ਤੱਕ ਹਰ ਹਫਤੇ ਮਲੱਪ ਰਹਿਤ ਕਰੋ ਮਲੱਪ ਰਹਿਤ ਇਸ ਕਰਕੇ ਕਰਨਾ ਚਾਹੀਦਾ ਹੈ ਕਿ ਜੋ ਵੀ ਪਸ਼ੂ ਖਾਦੇ ਹਨ ਉਸ ਨਾਲ ਮਿੱਟੀ,ਰੇਤਾ ਜਾਂ ਕੁੱਝ ਹੋਰ ਚੀਜ਼ਾ ਸਾਹ ਰਾਹੀ ਪਸ਼ੂ ਦੇ ਅੰਦਰ ਚਲੀਆ ਜਾਂਦੀਆ ਹਨ ਜੋ ਕਿ ਹੋਲੀ ਹੋਲੀ ਪਸ਼ੂ ਨੂੰ ਸੁਸਤ ਕਰਨ, ਚਮੜੀ ਖੁਸਕ ਆਦਿ ਸਮੱਸਿਆਵਾ ਦਾ ਕਰਨ ਬਣਦੇ ਹਨ ਸੋ ਇਸ ਤਰਾਂ ਪਸ਼ੂ ਦੀ ਡੀਵਰਮਿੰਗ ਵੀ ਜਰੂਰੀ ਹੈ, ਮਲੱਪਾਂ ਲਈ ਤੁਸੀ ਪਹਿਲਾ ਜਨਮ ਤੋਂ ਇੱਕ ਹਫਤੇ ਬਾਅਦ Albomar liquid ਦਿਓ ਫਿਰ ਇਕ ਇਕ ਮਹੀਨੇ ਦੇ ਫਰਕ ਨਾਲ Havimac liquid, Nilzen liquid, Piprazine liquid ਦਿਓ..
Posted by Hardeep singh
Punjab
31-07-2019 05:18 PM
Punjab
07-31-2019 05:23 PM
ਹਰਦੀਪ ਜੀ ਤੁਸੀ ਗੋਭ ਦੀ ਸੁੰਡੀ ਦੇ ਲਈ ਪ੍ਦਾਨ ਦੀ ਜਗਾ ਤੇ coragen ਦੀ ਵਰਤੋਂ ਕਰ ਸਕਦੇ ਹੋ ਇਸਦੀ ਮਾਤਰਾ 60ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੀ ਜਾਂਦੀ ਹੈ ਧੰਨਵਾਦ
Posted by ashish rajput
Madhya Pradesh
31-07-2019 05:15 PM
Punjab
07-31-2019 05:31 PM
आशीष जी आप अगस्त* गाजर, शलगम, फूलगोभी, बीन, टमाटर, काली सरसों के बीज, पालक, धनिया, ब्रसल्स स्प्राउट, चौलाई *सितम्बर* गाजर, शलगम, फूलगोभी, आलू, टमाटर, काली सरसों के बीज, मूली, पालक, पत्ता गोभी, कोहीराबी, धनिया, सौंफ के बीज, सलाद, ब्रोकोली की खेती कर सकते है धन्यवाद
Posted by बृजेश कुमार
Uttar Pradesh
31-07-2019 05:12 PM
Punjab
07-31-2019 05:20 PM
बृजेश जी कृप्या आप अपना सवाल पोस्ट करने के बाद 24 घंटों तक इंतज़ार करें आपके सवाल का जवाब 24 घंटों के अंदर आ जाएगा यदि फिर भी आपके सवाल का जवाब नहीं आता तो आप हमारे हैल्पलाइन नंबर 97799—77641 पर संपर्क कर सकते हैं
Posted by mohammad abdulla
Uttar Pradesh
31-07-2019 05:02 PM
Punjab
07-31-2019 05:25 PM
Beetal nasal ek sal mai 3-4 bache de deti hai aur beetal bakri gabhin krwane ke badd 5 month 5 dino ke badd byaati hai.
Posted by uday narayan prasad
Bihar
31-07-2019 05:01 PM

?

Punjab
07-31-2019 05:04 PM
उदय नारायण जी कृपया आप अपना सवाल विस्तार से पूछें ताकि आपको इसके बारे में पूरी जानकारी दी जा सके, धन्यवाद
Posted by harpreet singh
Punjab
31-07-2019 04:59 PM
Punjab
07-31-2019 05:01 PM
Jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.
Posted by uday narayan prasad
Bihar
31-07-2019 04:55 PM
Punjab
07-31-2019 05:05 PM
उदय जी गेंदे की खेती के लिए बीज से नर्सरी तैयार की जाती है, इसके लिए cutting का इस्तेमाल किया जाता है
Posted by Kaushal Tomar Tomar
Rajasthan
31-07-2019 04:49 PM
Punjab
07-31-2019 04:53 PM
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है
Posted by Rakesh
Punjab
31-07-2019 04:35 PM
Maharashtra
07-31-2019 04:51 PM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by priyansh baghel
Madhya Pradesh
31-07-2019 04:23 PM
Punjab
07-31-2019 04:26 PM
प्रियांश जी कृपया आप अपना सवाल विस्तार से पूछें कि आप क्या जानकारी लेना चाहते है ताकि आपको इसके बारे में पूरी जानकारी दी जा सके धन्यवाद
Posted by Harjeet singh
Punjab
31-07-2019 04:06 PM
Punjab
07-31-2019 05:16 PM
harjeet ji isde uper NPK 191919 di sprya karn to bad tuc isde uper M-45 di spray vi karo.isdi matra 4 gram nu prati litre pani de hisab nal spray karo.dhanwad
Posted by Rohi Dullat
Punjab
31-07-2019 04:02 PM
Punjab
07-31-2019 05:34 PM
ਤੁਸੀ ਪਹਿਲਾ ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ, ਟੀਕਾ ਭਰਵਾਕੇ ਤੁਸੀ ਉਸ ਨੂੰ Receptel injection 5ml IV ਲਗਵਾਓ .
Posted by Horjot maan
Punjab
31-07-2019 04:00 PM
Posted by jagseer bhullar
Punjab
31-07-2019 03:58 PM
Punjab
08-25-2019 07:38 PM
jagseer g chloro siyunkh de lyi hai ate M-45 fungicide da kam krdi hai. jdo fal lagg jawe uss sme npk 130045@kg ja npk 191919@1kg di prati acre de hisaab nal kro. ihh fal nu pakaundi hai ate growth v krwaundi hai.
Posted by Rajwinder singh Dhillon
Punjab
31-07-2019 03:57 PM
Punjab
08-01-2019 03:55 PM
ਤੁਸੀ ਗੁੜ ਨੂੰ ਗੱਤੇ ਦੇ ਡੱਬੇ ਵਿੱਚ ਪਾ ਕੇ ਠੰਡੇ ਤੇ ਹਨੇਰੇ ਕਮਰੇ ਵਿੱਚ ਰੱਖ ਸਕਦੇ ਹੋ ਜੀ
Posted by Balraj Singh gill
Punjab
31-07-2019 03:48 PM
Punjab
07-31-2019 05:36 PM
ਤੁਸੀ ਇਸਦੀ ਬੱਚੇਦਾਨੀ ਵਿਚ lixin-iu ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ.
Posted by ਅਮਰੀਕ ਸਿੰਘ
Punjab
31-07-2019 03:27 PM

?

Punjab
08-25-2019 07:49 PM
han ji tuc ihh spreha jhone te kr skde ho. custodia@300ml kille de hisaab nal jhone te fungus de lyi kr skde ho. jo deligate hai uss de vich tata tukumi ate fame wala salt nahi hai. iss de vich Spinetoram nam da salt hai. ihh soondi ate thrips dona nu rokda hai. iss di maatra 200ml prati acre de hisab nal jhone de vich vart skde ho. iss da result wdia hai. fame de nalo sasti v paindi hai.
Posted by jass aulakh
Punjab
31-07-2019 03:24 PM
Punjab
07-31-2019 05:45 PM
jass ji eh lohe di kami de karn hunda hai isde layi tuc ferrous sulphate@1 killo nu 150 litre pani vich mila ke spray karo.dhanwad
Posted by ankush
Punjab
31-07-2019 03:21 PM
Punjab
08-01-2019 01:17 PM
ankush ji tui menu 94632 26244 number te call karo ji. es layi kuch detail chahidi hai ji.
Posted by Sandeep
Madhya Pradesh
31-07-2019 03:20 PM
Punjab
07-31-2019 05:51 PM
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के सम.... (Read More)
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए पोटाश्यिम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें