
Posted by Gurpreet Singh
Punjab
29-07-2019 10:03 AM
ਗੁਰਪ੍ਰੀਤ ਸਿੰਘ ਜੀ ਇਹ ਇਕ ਬ੍ਰਾਊਨ ਲੀਫ ਸਪਾਟ ਦੀ ਬੀਮਾਰੀ ਹੈ ਤੁਸੀ ਇਸ ਵਿਚ 2 ਗ੍ਰਾਮ ਮੰਕਾਜ਼ੇਬ ਦਾ1 ਲੀਟਰ ਪਾਣੀ ਵਿਚ ਇਸਤੇਮਾਲ ਕਰੋ

Posted by Rajendra singh Sisodiya
Madhya Pradesh
29-07-2019 09:58 AM
Rajendra Singh Sisodiya Ji aap is ki ek photo kheech kar bhej dijiye aur iske baare main bataiye ke aapko kitna samay hua hai fasal ki buai main taaki hum aapko iske baare main sahi se jaankari de saken.

Posted by ਗੁਰਦਾਸ ਮਾਨ
Punjab
29-07-2019 09:52 AM
jhone de vichla pani sukauna jruri hunda hai. nahi tan gaala pai janda hai ate neecho sara tna gal janda hai. pani badaln nal jhona machda v nahi hai. lambe sme tak pani khadan nal jhona much janda hai.

Posted by ਗੁਰਦਾਸ ਮਾਨ
Punjab
29-07-2019 09:52 AM
gurdas ji tata ralli gold nu khad epani vich pa sakde ho.dhanwad

Posted by Gøütãm Pátïðàr Jîrâtî
Madhya Pradesh
29-07-2019 09:46 AM
you can spray npk 130045@2kg per acre on the flowering time. It helps in growth of all the plants and flowers.

Posted by parmjeet singh
Punjab
29-07-2019 09:45 AM
Parmjeet ji tuc isdi roktham de layi prophenofos@500ml ,Ethion@800ml ,oberon@200ml, Bayer Admire pro@12gm , Flotis@400ml nu 150 litre pani vich mila ke spray karo.dhanwad

Posted by Gopi Sarpanch
Punjab
29-07-2019 09:43 AM
ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 00:52:34 ਦੀ ਵਰਤੋਂ ਕੀਤੀ ਜਾਂਦੀ ਹੈ ਧੰਨਵਾਦ
Posted by Hasan zamindar
Uttar Pradesh
29-07-2019 09:24 AM
hasan ji kripya aap iski umar btaye aur isme khaad kya kya daalte hai vo btaye taki aapko iske bare men poori jankari di ja sake.dhanywad

Posted by binodg anand
Bihar
29-07-2019 09:23 AM
Binodg anand जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्.... (Read More)
Binodg anand जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by Ajay Rajbhar
Uttar Pradesh
29-07-2019 09:23 AM
रबी की फसल अक्टूबर, नवम्बर में बोई जाती है और मार्च अप्रैल में काट ली जाती है
गेंहूँ , जो , चना , मटर , सरसो , तंबाकू , आलू आदि रबी की फसल कहलाती हैं
उत्तर प्रदेश में सबसे ज्यादा क्षेत्र पर गेहूँ की ( 24%) और उसके बाद चावल की ( 18%) खेती की जाती है
Posted by Ajay Rajbhar
Uttar Pradesh
29-07-2019 09:21 AM
ajay ji kripya aap apna swal vistar se pooche ke aap uttar pradesh me kya jankari lena chahte hai taki aapko uske hisab se jankari di ja sake.dhanywad
Posted by shankar singh Rajput
Rajasthan
29-07-2019 09:19 AM
शंकर जी कृपया बताये के आपने पहले कोनसी खाद डाली है ताकी आपको उसके हिसाब से जानकारी दी जा सके धन्यवाद

Posted by ਗੁਰਜੀਤ ਘੂਮਾਣ
Punjab
29-07-2019 09:18 AM
ਗੁਰਜੀਤ ਜੀ ਇਹ ਫੰਗਸ ਦੇ ਕਾਰਨ ਹੁੰਦਾ ਹੈ ਇਸਦੇ ਲਈ ਤੁਸੀ ਇਸਦੇ ਉਪਰ carbendazim @3 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸਦੇ ਨਾਲ ਫੰਗਸ ਦੂਰ ਹੋ ਜਾਏਗੀ ਧੰਨਵਾਦ

Posted by khuspal
Punjab
29-07-2019 09:12 AM
khuspal ji jhone di fot kraun de layi tuc biopvita@8 killo ka tat rallis gold@4 killo nu prati acre de hisab nal istemal karo.dhanwad
Posted by ਦਵਿੰਦਰ ਸਿੰਘ ਤੁੰਗ
Punjab
29-07-2019 09:04 AM
uss nu Sarakind plus bolus 2-2 golia swere sham, Calcimust gold liquid 50ml rojana dena suru kro ..
Posted by Harinder Singh
Punjab
29-07-2019 08:56 AM
harinder ji kirpa karke isdi lvayi di poori vidhi bare daso ate eh v daso ke tuc isnu khaad de taur te ki kuch pay ahai ta jo tuhanu is bare poori jankari diti ja sake.dhanwad

Posted by Tanu
Punjab
29-07-2019 08:52 AM
Tanu ji 4042 kisam da jhaad lagbhag 28-29 quintal prati acre hunda hai ate eh pakkan de layi 135-140 din da sma laindi hai.dhanwad

Posted by khuspal
Punjab
29-07-2019 08:49 AM
khuspal ji vattan te gha marn layi tuc round up di varto kar sakde ho par dhyan rakho ke isdi spray mukh fasl te na hoye kyuki eh mukh fasl nu nuksaan karegi.dhanwad
Posted by jaskaran sekhon
Punjab
29-07-2019 08:44 AM
ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ..
Posted by मनोज यादव
Madhya Pradesh
29-07-2019 08:44 AM
यदि बिजाई के 50-60 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के सम.... (Read More)
यदि बिजाई के 50-60 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए पोटेशियम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए प्लानोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैग्नीशियम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Posted by Mandeep
Punjab
29-07-2019 08:43 AM
Mandeep ji tuci ohna de blood da sample laa ke Brusilosis bimari di janch krwao, Test krwa ke tuci tuci dubara apna swal pusho ji fir tuhanu uss hisab nal sahi jankari de diti jawegi.

Posted by lovepreet Singh
Punjab
29-07-2019 08:40 AM
ਲਵਪ੍ਰੀਤ ਜੀ ਤੁਸੀ ਇਸਨੂੰ ਕਿਸੇ ਵੀ ਫ਼ਸਲ ਤੇ ਇਸਤੇਮਾਲ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖ.... (Read More)
ਲਵਪ੍ਰੀਤ ਜੀ ਤੁਸੀ ਇਸਨੂੰ ਕਿਸੇ ਵੀ ਫ਼ਸਲ ਤੇ ਇਸਤੇਮਾਲ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ
• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ
• ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ

Posted by Amiya Mohanty
Odisha
29-07-2019 08:40 AM

Posted by davinder brar
Punjab
29-07-2019 08:28 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho. JHONE DE LYI FUNGICIDE: iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.

Posted by Aniket Yadav
Madhya Pradesh
29-07-2019 08:22 AM
Yadav ji app Muurah nasal ki bhains rakh skte hai, iska dudh v jyada hota hai aur dudh mai fatt v achi hoti hai.

Posted by Aniket Yadav
Madhya Pradesh
29-07-2019 08:16 AM
Aniket Yadav ji mitti ki janch ke liye aap Krishi Vigyan Kendra, Raisen Village- Naktara, Post- Baramad Banakhedi, Raisen Sagar Road, NH-86 extension,Raisen-464551 (M.P.) se samparak kare, Thank you.

Posted by gurmeet singh
Punjab
29-07-2019 08:11 AM
gurmeet ji you can sow aleovera, shatavari, stevia, moringa, tulsi etc. these all are the medicinal plants which you can sow in you home and field both. thank you

Posted by virender singh
Haryana
29-07-2019 08:04 AM
आप कपास के ऊपर 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए पोटेशियम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें
Posted by Lovepreet Sohi
Punjab
29-07-2019 07:55 AM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ
Posted by nimma
Punjab
29-07-2019 07:54 AM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿ.... (Read More)
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ

Posted by Aniket Yadav
Madhya Pradesh
29-07-2019 07:53 AM
aniket ji iske patton men shed ho rahe hai jo keet ke hamle ke karn hote hai iske liye aap iske uper quinalphos@400ml ko 150 litre pani men mila kar spray karen. iske ilava aap nadeeno ki roktham ke liye isme gudayi kar sakte hai.dhanywad
Posted by Hari singh shekhawat
Rajasthan
29-07-2019 07:43 AM
Hari ji app Beetal nasal ki bakri rkhh skte hai, yeh dudh aur meat dono kamo ke liye achi rehti hai, beetal barki lene ke liye app Khuswant Singh 9783921249 Khuswant Beetal Goat farm Rajasthan Beetal Goat Ganganagar, Rajasthan sampark kr skte hai..

Posted by ਰਣਜੀਤ ਸਿੰਘ
Punjab
29-07-2019 07:41 AM
ਰਣਜੀਤ ਜੀ ਝੋਨੇ ਨੂੰ ਸਪਰੇ ਬਿਮਾਰੀ ਜਾ ਕੀਟ ਦਾ ਹਮਲਾ ਹੋਣ ਤੇ ਹੀ ਕਰਨੀ ਚਾਹੀਦੀ ਹੈ ਕਿਰਪਾ ਕਰਕੇ ਦੱਸੋ ਕੇ ਝੋਨੇ ਵਿਚ ਕਿਹੜੇ ਕੀਟ ਜਾ ਬਿਮਾਰੀ ਦਾ ਹਮਲਾ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Amanpreet Singh
Punjab
29-07-2019 07:24 AM
ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿ.... (Read More)
ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by ਜਸਮੇਲ ਸਿੰਘ
Punjab
29-07-2019 07:22 AM
ਤੁਸੀ ਮੱਝ ਨੂੰ Calcimust gold liquid 50ml, anabolite liquid 100ml ਰੋਜਾਨਾ, Gog ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਫਰਕ ਪੈ ਜਾਵੇਗਾ ਤੁਸੀ ਉਸ ਨੂੰ ਰੋਜਾਨਾ 35-40kg ਹਰਾ ਚਾਰਾ ਦਿਓ ਬਾਕੀ ਹਰ 3 ਮਹੀਨੇ ਬਾਦ ਡੇਵਰਮਿੰਗ ਜਰੂਰ ਕਰਵਾਓ ਜੀ..

Posted by Umesh Kumar ram
Bihar
29-07-2019 07:21 AM
umesh ji aap keet ki roktham ke liye fame@20ml ja coragen@60 ml ko 150 litre pani men mila kar prati acre ke hisab se spray karen.dhanywad

Posted by prabhjot singh
Punjab
29-07-2019 07:13 AM
Hanji tuci muurah nasal nu nili ravi da semen bhrwa skde ho, per jekar tuci muurah nasal di majh nu muurah nasal da jyada record wala semen bhrwao tan tuhade kol ek vdia nasal v tyar howegi ate usda dudh v vdia howega.
Posted by Gagandeep Singh
Punjab
29-07-2019 07:10 AM
gagandeep ji isnu july de dooje pandervade tak la sakde ho.dhanwad
Posted by Mandeep Singh
Punjab
29-07-2019 07:05 AM
ਤੁਸੀ Ovulenta kit ਦੀ ਵਰਤੋਂ ਕਰ ਸਕਦੇ ਹੋ,ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ ਪਹਿਲਾ ਤੁਸੀ 2 ਨੀਲੀਆਂ ਗੋਲੀਆਂ ਕੁੱਟ ਕੇ ਪਾਊਡਰ ਬਣਾ ਕੇ ਰੋਟੀ ਵਿਚ ਦਿਓ ਫਿਰ 10 ਮਿੰਟ ਬਾਦ ਸਫੇਦ ਗੋਲੀ ਦਿਓ, ਇਸ ਤ੍ਰਾਹ ਤੁਸੀ 5 ਦਿਨ ਦਵਾਈ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ

Posted by Nabi Ubha Anaib
Punjab
29-07-2019 06:50 AM
Nabi g, 5 HP d solar wali motor Rs 300000-325000/ and 7.5HP Rs.435000-465000/
solar wali motor upar filhal koi subsidy nhi he g , jekar solar wali motor lagwauni he ta 9646457187 upar call kro

Posted by sandeep rawat
Uttar Pradesh
29-07-2019 06:49 AM
sandeep rawat ji Goat Farming training ke liye aap GOATWALA FARM Village :- Sundrel ( Near Dhamnod ) Tehsil :- Dharampuri Dist :Dhar state :M.P. Pin code : 454552 www.goatwala.com E Mail: goatwala@gmail.com Mob No:+91 7869929786(Farm) se samparak kar sakte hai. Thank you

Posted by ramshankar
Uttar Pradesh
29-07-2019 06:35 AM
ramshankar ji aap dheemak ki roktham ke liye chlorpyriphos@1.5 litre ko 60 killo mitti men mila kar prati acre ke hisab se chitta de.dhanywad

Posted by praveen
Uttar Pradesh
29-07-2019 06:32 AM
इलायची के रोपण करते समय भूमि में जल संरक्षण करना बहुत आवश्यक है कम बारिश वाले भाग में और ढलान वाली भूमि में जल संरक्षण करना जरूरी है इसकी फसल में नीम की खली एक किलोग्राम मुर्गी की खाद , FARMYARD खाद , कम्पोस्ट खाद या वर्मी कम्पोस्ट खाद की २ किलोग्राम की मात्रा को जैविक खाद के रूप में प्रयोग करना चाहिए इस खाद का प्.... (Read More)
इलायची के रोपण करते समय भूमि में जल संरक्षण करना बहुत आवश्यक है कम बारिश वाले भाग में और ढलान वाली भूमि में जल संरक्षण करना जरूरी है इसकी फसल में नीम की खली एक किलोग्राम मुर्गी की खाद , FARMYARD खाद , कम्पोस्ट खाद या वर्मी कम्पोस्ट खाद की २ किलोग्राम की मात्रा को जैविक खाद के रूप में प्रयोग करना चाहिए इस खाद का प्रयोग एक साल में एक बार किया जा सकता है यदि इस खाद को हम मई या जून के महीने में प्रयोग करते है तो बहुत फायदेमंद होता है इलायची की फसल में लगने वाले रोग की रोकथाम करने के लिए :-इलायची की फसल में मुख्य रूप से फंगल रोग और पेड़ों की झुरमुट सड़ांध है इस रोग से इलायची का पौधा बिलकुल बेकार हो जाता है जिससे हमे उन्नत किस्म की उपज नही मिलती इसकी रोकथाम करने के लिए हमे बीजों को ट्राईकोडरमा कीटनाशक दवा से उपचरित करके बोना चाहिए इसके आलावा इलायची की बुआई उचित समय पर करनी चाहिए इलायची का जो पौधा वायरस के प्रभाव में आ जाता है उसके वायरस को और ना बढ़ने दें रोगग्रस्त पौधे को उखाड़कर जलाकर नष्ट कर दें इलायची की खेती करने के लिए 10 डिग्री से 30 डिग्री का तापमान सबसे उत्तम माना जाता है तापमान के साथ – साथ इलायची की अधिक उपज लेने के लिए नमी युक्त स्थान और छायादार स्थान का होना बहुत जरूरी है
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













