Experts Q&A Search

Posted by jella.pardhan
Punjab
29-07-2019 06:17 AM
Punjab
07-30-2019 05:14 PM
ਤੁਸੀ ਉਸਦਾ ਬੁਖਾਰ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾਓ ਜੇਕਰ ਬੁਖਾਰ ਨਹੀਂ ਹੈ ਤਾਂ ਤੁਸੀ ਉਸ ਨੂੰ Broton 50-50ml ਸਵੇਰੇ ਸ਼ਾਮ ਦਿਓ, ਇਸਦੇ ਨਾਲ ਤੁਸੀ RSYC bolus ਦਿਓ, ਇਸ ਦੀ 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Posted by Dhami shaib
Punjab
29-07-2019 06:04 AM
Punjab
07-29-2019 02:40 PM
Dhami ji tuhanu NPK 191919 di hale spray karn di jrurat nahi hai jekar tuc isde vich khaadan di poori matra pa diti hai ta tuhanu isdi varto karn di lod nahi hai. eh nitrogen phosphorus ate potash tat di kami nu hi poora karda hai.dhanwad
Posted by karanvir singh
Punjab
29-07-2019 05:48 AM

?

Punjab
07-29-2019 02:24 PM
Karanvir ji tuhade walo bejji gyi audio upload nhi hoi hai kirpa krke dubara upload kro tan jo tuhanu sahi jankari diti jaa skee.
Posted by ਮਲਕੀਤ ਸਿੰਘ
Rajasthan
29-07-2019 05:15 AM
Punjab
07-29-2019 11:36 AM
ਮਲਕੀਤ ਜੀ ਇਸਦੇ ਉਪਰ ਤੁਸੀ ਪਾਥੀਆਂ ਦੇ ਪਾਣੀ ਦੀ ਸਪਰੇ ਕਰੋ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟ.... (Read More)
ਮਲਕੀਤ ਜੀ ਇਸਦੇ ਉਪਰ ਤੁਸੀ ਪਾਥੀਆਂ ਦੇ ਪਾਣੀ ਦੀ ਸਪਰੇ ਕਰੋ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ
Posted by Pargat singh
Punjab
29-07-2019 05:13 AM
Punjab
08-27-2019 11:33 PM
ihna de rate online dekh ke baad de vich dealer de nal sampark kr ke hi ptaa kita ja skda hai.
Posted by kamlesh kumar patel
Uttar Pradesh
29-07-2019 12:53 AM
Punjab
07-29-2019 02:25 PM
Patel ji iske liye app pashuo ki khurrak ka puura dian rakhen, app usko saro ki khal, vdemo ki khal aur feed mix krke deni suru kren, iske sath sath app Metabolite powder ki rojana ek pudi aur Fatmax powder 50gm rojana dena suru kren, isse farak padd jayega.
Posted by kamlesh kumar patel
Uttar Pradesh
29-07-2019 12:51 AM
Punjab
07-29-2019 02:26 PM
Patel ji app unki khurak ka dian rakhen aur khurak ke sath sath Metabolite powder ki rojana 1 pudi aur Fatmax powder 50gm rojana dena suru kren.
Posted by Guru
Uttar Pradesh
28-07-2019 11:29 PM
Maharashtra
07-29-2019 06:25 PM
Posted by Amritpal
Punjab
28-07-2019 11:22 PM
Punjab
07-29-2019 10:17 AM
Amritpal ji 1509 nu 54 killo urea payi jandi hai jo bijai to 3 ja 6 hafteya bad payi jandi hai.is to ilava isnu 20 killo potash payi jandi hai.isto ilava jekar pichli fasl de vich DAP di varto kiti hai ta isnu DAP paun di lod nahi hai jekar nahi payi ta tuc isdi varto kar sakde ho.dhanwad
Posted by Amritpal
Punjab
28-07-2019 11:21 PM
Punjab
07-30-2019 02:20 PM
Amritpal ji tuci iss nu Ipraz bolus deo, isdi 1 goli ate 1-1 hafte de frak nal 3 golia deo, baki iss nu ketochlor shampoo nal hafte vich 2 varr nhwao, ehh virbac company da shamoo hai..
Posted by Mohd Iqbal
Uttar Pradesh
28-07-2019 11:12 PM
Maharashtra
07-29-2019 06:30 PM
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ क.... (Read More)
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ के हिसाब से करें यूरिया की दूसरी किश्त 66 किलो प्रति एकड़ दूसरे पानी के बाद डालो और यूरिया की तीसरी किश्त 66 किलो प्रति एकड़ चौथे पानी के बाद डालें सर्दियों के मौसम में तापमान कम होने के कारण फसल तत्व ज्यादा लेती है जिस कारण पौधा पीला पड़ जाता है इसकी रोकथाम के लिए N:P:K 19:19:19 की स्प्रे 250 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें
Posted by Mohd Iqbal
Uttar Pradesh
28-07-2019 11:11 PM
Maharashtra
07-29-2019 06:31 PM

Posted by rohit meena
Madhya Pradesh
28-07-2019 11:11 PM
Punjab
07-29-2019 06:31 PM
रोहित जी आप इसके ऊपर quinalphos @400ml को 150 लीटर पानी में मिला कर स्प्रे करें धन्यवाद
Posted by manjinder chhina
Punjab
28-07-2019 11:06 PM
Maharashtra
07-29-2019 06:32 PM
ਅਗਸਤ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਬਿਜਾਈ ਕਰਕੇ ਮੱਕੀ ਤੋਂ ਜ਼ਿਆਦਾ ਝਾੜ ਲਿਆ ਜਾ ਸਕਦਾ ਹੈ ਦੋਗਲੀ ਕਿਸਮ ਪੀ ਐਮ ਐਚ 2 ਬੀਜੋ ਪਰ ਜ਼ਿਆਦਾ ਝਾੜ ਲੈਣ ਲਈ ਪੀ ਐਮ ਐਚ 1 ਹੀ ਢੁਕਵੀਂ ਕਿਸਮ ਹੈ ਜਿਹੜੀ ਕਿ ਪੱਕਣ ਲਈ ਜ਼ਿਆਦਾ ਸਮਾਂ ਲੈਂਦੀ ਹੈ ਬਿਜਾਈ ਪੱਧਰੀ ਜਾਂ ਵੱਟਾਂ ਉਤੇ 6 ਤੋਂ 7 ਸੈਂਟੀਮੀਟਰ ਦੀ ਉਚਾਈ ਤੇ ਚੋਕੇ ਨਾਲ ਕਰੋ ਅਤੇ ਜਦੋਂ ਫ਼ਸਲ ਗੋਡੇ-ਗੋਡੇ ਹੋ ਜਾਵੇ ਤਾਂ ਮਿੱਟੀ ਚੜ੍ਹਾ ਦਿਉ
Posted by Rajput Singh Ankit
Bihar
28-07-2019 10:21 PM
Punjab
07-29-2019 02:51 PM
Fish ki marketing aapko khud apne level par hi karni padegi. aap apni local mandi me baat kare yaha par fish meat milta hai. uske baad vpari khud aapke farm se fish le jaya karege ji.
Posted by bhavesh bhosale
Maharashtra
28-07-2019 10:18 PM
Punjab
07-29-2019 02:33 PM
बकरी पालन के काम में तभी फायदा होता है यदि आप इस काम को ट्रेनिंग के साथ करते है तो इस काम के बारे में पता भी लगता है और इसे सही ढंग से करने के बारे में भी पता लगता है यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसाय में आएंगे उस हिसाब.... (Read More)
बकरी पालन के काम में तभी फायदा होता है यदि आप इस काम को ट्रेनिंग के साथ करते है तो इस काम के बारे में पता भी लगता है और इसे सही ढंग से करने के बारे में भी पता लगता है यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसाय में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के दूध के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक केवीके से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा
Posted by azim khan
Uttar Pradesh
28-07-2019 10:18 PM
Punjab
07-29-2019 06:46 PM
Azim khan ji agar aap ke khet me bandar ate hai to aap Prem raj Saini 9719432296 ji nal samparak kar sakde ho inke duara ik khad teyar ki gai hai jis ko khet ki boundary pe dalne se jangli janwar khet ke andar nahi ate. Thank you.
Posted by ਗੁਰਪ੍ਰੀਤ ਸਿੰਘ ਸੰਧੂ
Punjab
28-07-2019 10:12 PM
Maharashtra
07-29-2019 06:34 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Nikhil Pathania
Himachal Pradesh
28-07-2019 09:57 PM
Punjab
07-29-2019 06:35 PM
nikhil ji kripya aap apna swal vistar se pooche ke aapne curd konsi fasl men daalna hai taki aapko iske bare men poori jankari di ja sake.dhanywad
Posted by ਅਮਨਦੀਪ ਸਿੰਘ
Punjab
28-07-2019 09:55 PM
Punjab
07-29-2019 08:44 AM
ਅਮਨਦੀਪ ਸਿੰਘ ਜੀ, ਸੋਲਰ ਸਿਸਟਮ ਅੱਜਕਲ ਆਨ ਗਰਿੱਡ ਲੱਗ ਰਹੇ ਹਨ ਜੀ ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕ.... (Read More)
ਅਮਨਦੀਪ ਸਿੰਘ ਜੀ, ਸੋਲਰ ਸਿਸਟਮ ਅੱਜਕਲ ਆਨ ਗਰਿੱਡ ਲੱਗ ਰਹੇ ਹਨ ਜੀ ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕੀਤੀ ਬਿਜਲੀ, ਤੁਹਾਡੇ ਸੋਲਰ ਪਾਵਰ ਪਲਾਂਟ ਨੇ ਜੋ ਬਿਜਲੀ ਬਣਾਈ, ਅਤੇ ਵਾਧੇ ਘਾਟੇ ਦਾ ਫਰਕ ਦੱਸੇਗਾ, ਇਹ ਸਿਸਟਮ 1KW ਇਕ ਵਧੀਆ ਦਿਨ ਸਾਫ ਮੌਸਮ ਵਿੱਚ 4-5 ਯੂਨਿਟ ਤਿਆਰ ਕਰੇਗਾ, ਲੋਡ ਦਾ ਕੋਈ ਸਬੰਧ ਨਹੀ ਕਿੰਨਾ ਵੀ ਚਲਾ ਲਵੋ , ਕਿਉਂਕਿ ਤੁਸੀ ਜੋ ਬਿਜਲੀ ਵਰਤਣੀ ਹੈ ਉਹ ਪਾਵਰਕਾਮ ਵਿਭਾਗ ਵਾਲੀ ਹੀ ਵਰਤਨੀ ਹੈ, ਇੱਕ ਜਰੂਰੀ ਗੱਲ ਇਹ ਕਿ ਜੇਕਰ ਬਿਜਲੀ ਸਪਲਾਈ ਪਾਵਰਕਾਮ ਵਾਲੀ ਬੰਦ ਹੋ ਜਾਵੇ,ਤਾਂ ਸਿਸਟਮ ਵੀ ਪਾਵਰ ਸਪਲਾਈ ਬੰਦ ਕਰ ਦੇਵੇਗਾ, ਜਿੰਨਾ ਸਮਾ ਪਾਵਰਕਾਮ ਵਾਲੀ ਬਿਜਲੀ ਨਹੀ ਆਉਦੀ, ਬਿਜਲੀ ਸਪਲਾਈ ਆਉਣ ਉਪਰੰਤ ਆਪਣੇ ਆਪ ਹੀ ਚੱਲ ਪਵੇਗਾ, ਇਹ ਸਿਸਟਮ ਆਟੋਮੈਟਿਕ ਹੈ, ਇਸ ਵਿਚ ਕੋਈ ਬੈਟਰੀ ਨਹੀ ਹੁੰਦੀ ,ਪੈਨਲਾਂ ਦੀ ਸਫਾਈ ਹੀ ਕਰਨੀ ਪੈਂਦੀ ਹੈ, ਨੋਟ: ਕੀਮਤ ਉੱਪਰ ਨਾ ਜਾਉ, ਕੀਮਤ ਘੱਟ ਵੱਧ ਹੋ ਸਕਦੀ ਹੈ, ਕਿਉਂਕਿ ਘੱਟ ਕੀਮਤ ਨਾਲ ਸਮਾਨ ਦੀ ਗੁਣਵੱਤਾ ਵੀ ਘੱਟ ਸਕਦੀ ਹੈ,ਇਹ ਪਲਾਂਟ ਤੁਸੀਂ ਕਿਸੇ ਤਕਨੀਕੀ ਜਾਣਕਾਰ ਤੋ ਹੀ ਲਗਵਾਓ, ਸਬਸਿਡੀ: ਇਸ ਸਮੇ ਕੋਈ ਵੀ ਸਬਸਿਡੀ ਨਹੀ ਹੈ, ਕੁਝ ਲੋਕ ਸਬਸਿਡੀ ਸੰਬੰਧੀ ਗੁਮਰਾਹ ਕਰ ਰਹੇ ਹਨ, ਆਉਣ ਵਾਲੇ ਸਮੇਂ ਵਿੱਚ ਸਬਸਿਡੀ ਮਿਲ ਸਕਦੀ ਹੈ ਪਰ ਕਦੋਂ, ਇਹ ਪੱਕਾ ਨਹੀਂ ਦੱਸਿਆ ਜਾ ਸਕਦਾ,
Posted by jasveer singh
Punjab
28-07-2019 09:51 PM
Maharashtra
07-29-2019 06:36 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by lakhwinder singh
Punjab
28-07-2019 09:44 PM
Rajasthan
07-29-2019 02:34 PM
Lakhwinder ji sbb to jyada vdia fatt sahiwal cow di aundi hai.
Posted by sukhpinder singh bhullar
Punjab
28-07-2019 09:30 PM
Punjab
07-29-2019 06:36 PM
ਸੁਖਪਿੰਦਰ ਜੀ ਬਿਲਕੁਲ ਇਹ fungicide ਦਾ ਕੰਮ ਕਰਦੀ ਹੈ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਧੰਨਵਾਦ
Posted by Randeep singh
Haryana
28-07-2019 09:29 PM
Punjab
07-29-2019 06:38 PM
randeep ji aap iski roktham ke liye chlorpyriphos@1 litre ko 60 killo mitti men mila kar prati acre ke hisab se chitta de.dhanywad
Posted by Soni Kumar
Punjab
28-07-2019 09:27 PM
Maharashtra
07-29-2019 06:38 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by shekhar singh
West Bengal
28-07-2019 09:26 PM
Madhya Pradesh
08-01-2019 01:16 PM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 03-04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पाल.... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 03-04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Posted by Pramod Kumar
Uttar Pradesh
28-07-2019 09:22 PM
Punjab
07-29-2019 06:42 PM
pramod ji aap iski growth ke liye NPK 191919@1 killo ko 150 litre pani men mila kar spray karen.dhanywad
Posted by Ashish Kumar
Jharkhand
28-07-2019 09:18 PM
Madhya Pradesh
07-29-2019 11:35 AM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन .... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Posted by Ashish Kumar
Jharkhand
28-07-2019 09:14 PM
Madhya Pradesh
08-01-2019 01:17 PM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 03-04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पाल.... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 03-04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Posted by Gurpreet Singh
Punjab
28-07-2019 09:08 PM
Punjab
07-30-2019 02:42 PM
Gurpreet Singh ji tusi eh audio suno ji.
Posted by manjinder chhina
Punjab
28-07-2019 09:02 PM
Maharashtra
07-29-2019 06:51 PM
ਅਗਸਤ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਬਿਜਾਈ ਕਰਕੇ ਮੱਕੀ ਤੋਂ ਜ਼ਿਆਦਾ ਝਾੜ ਲਿਆ ਜਾ ਸਕਦਾ ਹੈ ਦੋਗਲੀ ਕਿਸਮ ਪੀ ਐਮ ਐਚ 2 ਬੀਜੋ ਪਰ ਜ਼ਿਆਦਾ ਝਾੜ ਲੈਣ ਲਈ ਪੀ ਐਮ ਐਚ 1 ਹੀ ਢੁਕਵੀਂ ਕਿਸਮ ਹੈ ਜਿਹੜੀ ਕਿ ਪੱਕਣ ਲਈ ਜ਼ਿਆਦਾ ਸਮਾਂ ਲੈਂਦੀ ਹੈ ਬਿਜਾਈ ਪੱਧਰੀ ਜਾਂ ਵੱਟਾਂ ਉਤੇ 6 ਤੋਂ 7 ਸੈਂਟੀਮੀਟਰ ਦੀ ਉਚਾਈ ਤੇ ਚੋਕੇ ਨਾਲ ਕਰੋ ਅਤੇ ਜਦੋਂ ਫ਼ਸਲ ਗੋਡੇ-ਗੋਡੇ ਹੋ ਜਾਵੇ ਤਾਂ ਮਿੱਟੀ ਚੜ੍ਹਾ ਦਿਉ
Posted by Ekamveer Singh Gill
Punjab
28-07-2019 08:58 PM
Punjab
07-29-2019 06:14 PM
Ekamveer Singh Gill ji saal 2018-19 vich jhona 1750, jhona (Grade A) 1770 si, saal 2019-20 is vaar jhone da smarthan mull 1815 ate jhona (Grade A) 1835 hai Thankyou.
Posted by ਜਸਵੰਤ ਸਿੰਘ
Punjab
28-07-2019 08:56 PM
Rajasthan
07-29-2019 02:38 PM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
Posted by sandeep singh
Punjab
28-07-2019 08:54 PM
Punjab
07-29-2019 06:52 PM
sandeep ji kirpa karke isde label di photo bhejo ta jo tuhanu is bare poori jankari diti ja sake.dhanwad
Posted by Hasan zamindar
Uttar Pradesh
28-07-2019 08:51 PM
Maharashtra
07-29-2019 06:53 PM
पौधे लगाने के लिए 6x5 मीटर का फासला रखें यदि पौधे वर्गाकार ढंग से लगाएं हैं तो पौधों का फासला 7 मीटर रखें 132 पौधे प्रति एकड़ लगाए जाते हैं
Posted by heeralal manjhi
Madhya Pradesh
28-07-2019 08:48 PM
Punjab
07-29-2019 02:41 PM
हीरालाल जी अच्छी मुर्रा भैस लेने के लिए आप Sulender Sharma 9873269064 (Sharma Enterprises Pvt. Ltd.) से सम्पर्क कर सकते है धन्यवाद.
Posted by BIRBAL SINGH
Rajasthan
28-07-2019 08:47 PM
Punjab
07-29-2019 06:53 PM
birbal ji yeh ek to jyada tapman ke karn hota hai aur doosra sinchai ka sahi parbandhan na hone ke karn hota hai iske liye aap ise sahi same aur sahi matra men sinchai karen.dhanywad
Posted by manjinder chhina
Punjab
28-07-2019 08:43 PM
Punjab
07-29-2019 06:55 PM
ਮਨਜਿੰਦਰ ਜੀ ਇਸਦੇ ਉਪਰ ਮੱਛਰ ਜੂੰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ prophenofos@500ml ,Ethion@800ml ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by jagdeep Singh jattana
Punjab
28-07-2019 08:34 PM
Punjab
07-29-2019 02:26 PM
ਬੱਕਰੀਆਂ ਨੂੰ ਨਹਾਉਣਾ ਨਹੀ ਚਾਹੀਦਾ ਜੀ , ਬਾਕੀ ਬੱਕਰੀ ਆਪ ਵੀ ਪਾਣੀ ਵਿੱਚ ਜਾਣਾ ਪਸੰਦ ਨਹੀ ਕਰਦੀਆਂ ਜੇਕਰ ਕੋਈ ਬਾਹਰੀ ਪਰਜੀਵੀ ਹੋਵੇ ਤਾਂ ਦਵਾਈ ਵਾਲੇ ਪਾਣੀ ਨੂੰ ਗਿੱਲਾ ਕਰਕੇ ਬੱਕਰੀ ਤੇ ਮਾਰਨਾ ਚਾਹੀਦਾ ਪਰ ਜੇਕਰ ਠੀਕ ਹੈ ਫਿਰ ਨਹਾਉਣ ਦੀ ਲੋੜ ਨਹੀ
Posted by jagdeep Singh jattana
Punjab
28-07-2019 08:33 PM
Punjab
07-29-2019 09:02 AM
ਬੀਟਲ ਤੇ ਬਰਬਰੀ ਨਸਲ ਵਧੀਆ ਹਨ ਜਿਵੇ ਹੀ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਕਮਾਈ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬਾਕੀ ਜੇਕਰ ਫਾਰਮ ਹੋਵੇ ਤਾਂ ਬੱਚੇ ਵਗੈਰਾ ਵੀ ਸੇਲ ਹੋ ਜਾਂਦੇ ਹਨ ਕੁੱਲ ਮਿਲਾ ਕੇ ਜੇਕਰ ਮੋਟਾ ਜਿਹਾ ਹਿਸਾਬ ਲਗਾਉਣਾ ਹੋਵ.... (Read More)
ਬੀਟਲ ਤੇ ਬਰਬਰੀ ਨਸਲ ਵਧੀਆ ਹਨ ਜਿਵੇ ਹੀ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਕਮਾਈ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬਾਕੀ ਜੇਕਰ ਫਾਰਮ ਹੋਵੇ ਤਾਂ ਬੱਚੇ ਵਗੈਰਾ ਵੀ ਸੇਲ ਹੋ ਜਾਂਦੇ ਹਨ ਕੁੱਲ ਮਿਲਾ ਕੇ ਜੇਕਰ ਮੋਟਾ ਜਿਹਾ ਹਿਸਾਬ ਲਗਾਉਣਾ ਹੋਵੇ ਤਾਂ ਇੱਕ ਬੱਕਰੀ ਤੋਂ ਸਾਲ ਵਿੱਚ ਲੱਗਭੱਗ 20000 ਤੱਕ ਕਮਾਈ ਹੋ ਜਾਂਦੀ ਹੈ ਤੇ ਬੱਕਰੀ ਫਾਰਮ ਤੋਂ ਕਮਾਈ ਲੱਗਭੱਗ ਸਾਲ ਬਾਅਦ ਆਉਣੀ ਸ਼ੁਰੂ ਹੁੰਦੀ ਹੈ ਪਰ ਸਭ ਕੁੱਝ ਖੁਦ ਦੇ ਤਜ਼ਰਬੇ ਨਾਲ ਹੀ ਹੁੰਦਾ ਇਸ ਬਾਰੇ ਪਹਿਲਾਂ ਜਿਆਦਾ ਕੁੱੱਝ ਨਹੀ ਕਿਹਾ ਜਾ ਸਕਦਾ ਜੀ
Posted by naosad mallik
West Bengal
28-07-2019 08:21 PM
Punjab
08-03-2019 04:45 PM
नौसाद मल्लिक जी बबूल के पेड़ लेने के लिए आप Balraj 9434223057 Gitanjali Nursery से सम्पर्क करे धन्यवाद
Posted by charan preet singh
Punjab
28-07-2019 08:16 PM
Punjab
07-29-2019 07:20 AM
ਚਰਨ ਜੀ ਨਹੀ ਕੋਟਕਪੂਰਾ ਬੱਕਰੀ ਫਾਰਮ ਤੋ ਬੱਕਰੀ ਮੁੱਲ ਨਹੀ ਮਿਲਦੀ ਜੀ ੲਿੱਥੇ ਸਿਰਫ ਟ੍ਰੇਨਿੰਗ ਹੁੰਦੀ ਹੈ