Posted by ਜਸਵੰਤ ਸਿੰਘ
Punjab
24-07-2019 11:17 AM
ਉਸ ਨੂੰ ਤੁਸੀ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Anabolite liquid 100ml , Milkout powder 2-2 ਚਮਚ ਸਵੇਰੇ ਸ਼ਾਮ ਦਿਓ, ਬਾਕੀ ਫੀਡ ਤੁਸੀ ਓਹੀ ਦਿਓ ਜੋ ਉਸ ਨੂੰ ਪਹਿਲਾ ਤੋਂ ਦਿੰਦੇ ਹੋ, ਇਸ ਨਾਲ ਫਰਕ ਪੈ ਜਾਵੇਗਾ ਅਤੇ ਜਲਦੀ ਹੀਟ ਵਿਚ ਵੀ ਆ ਜਾਵੇਗੀ .

Posted by Jassi
Punjab
24-07-2019 11:14 AM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I

Posted by Gurdeep Singh virdi
Punjab
24-07-2019 11:11 AM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨ.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ .
Posted by jagtar sidhu
Punjab
24-07-2019 11:07 AM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by Hind Wala Qazi
Uttar Pradesh
24-07-2019 11:05 AM
App usko Dettol liquid 50ml pilayen aur Mumimdium powder 20gm rojana dena suru kren, isse farak padd jayega.
Posted by ਬਲਤੇਜ ਸਿੰਘ
Punjab
24-07-2019 10:58 AM
ਮੁਰਗੀ ਤੋਂ ਬੱਚੇ ਕਢਵਾਉਣ ਲਈ ਵਧਿਆ ਸਮਾਂ ਉਹ ਹੁੰਦਾ ਹੈ ਜਿਸ ਵਿਚ ਨਾ ਜ਼ਿਆਦਾ ਗਰਮੀ ਹੁੰਦੀ ਹੈ ਅਤੇ ਨਾ ਜ਼ਿਆਦਾ ਸਰਦੀ ਹੁੰਦੀ ਹੈ ਜਿਵੇਂ ਫਰਵਰੀ-ਮਾਰਚ ਅਤੇ ਸਿਤੰਬਰ-ਅਕਤੂਬਰ ਦੇ ਮਹੀਨੇ ਹੁੰਦੇ ਹੈ
Posted by akash singh
Punjab
24-07-2019 10:53 AM
amrik ji kirpa karke isde salt da nam daso ja isdi photo bheji ta jo tuhanu is bare poori jankari diti ja sake.dhanwad

Posted by PAWAN KUMAR
Jharkhand
24-07-2019 10:44 AM
यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं
प्रभावित फल हर सप्ताह तोड़ कर नष्ट कर दें नर्सरी लगाने से 1 महीने बाद ट्राइज़ोफॉस 20 म.... (Read More)
यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं
प्रभावित फल हर सप्ताह तोड़ कर नष्ट कर दें नर्सरी लगाने से 1 महीने बाद ट्राइज़ोफॉस 20 मि.ली. प्रति 10 लीटर पानी और 50 ग्राम नीम एक्सट्रैक्ट 50 ग्राम प्रति लीटर की स्प्रे करें 10-15 दिनों के फासले पर यह स्प्रे दोबारा करें फूल निकलने के समय कोराजैन 18.5 प्रतिशत एस सी 5 मि.ली. + टीपॉल 5 मि.ली. का घोल 12 लीटर पानी में मिलाकर 20 दिनों के फासले पर दो बार स्प्रे करें
शुरूआती हमले में 5 प्रतिशत नीम एक्सट्रैक्ट 50 ग्राम प्रति लीटर की स्प्रे करें ज्यादा हमला दिखने पर 25 प्रतिशत साइपरमैथरिन 2.4 मि.ली. प्रति लीटर पानी की स्प्रे करें कीटों की गिनती अधिक हो जाने पर स्पाइनोसैड 1 मि.ली. प्रति लीटर पानी की स्प्रे करें फल पकने के बाद ट्राइज़ोफॉस या किसी और कीटनाशक की स्प्रे ना करें
Posted by rabinder
Punjab
24-07-2019 10:44 AM
Rabinder ji kirpa karke apna swal vistar nal pucho ta jo tuhanu is bare poori jankari diti ja sake.dhanwad

Posted by PAWAN KUMAR
Jharkhand
24-07-2019 10:42 AM
यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं
प्रभावित फल हर सप्ताह तोड़ कर नष्ट कर दें नर्सरी लगाने से 1 महीने बाद ट्राइज़ोफॉस 20 म.... (Read More)
यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं
प्रभावित फल हर सप्ताह तोड़ कर नष्ट कर दें नर्सरी लगाने से 1 महीने बाद ट्राइज़ोफॉस 20 मि.ली. प्रति 10 लीटर पानी और 50 ग्राम नीम एक्सट्रैक्ट 50 ग्राम प्रति लीटर की स्प्रे करें 10-15 दिनों के फासले पर यह स्प्रे दोबारा करें फूल निकलने के समय कोराजैन 18.5 प्रतिशत एस सी 5 मि.ली. + टीपॉल 5 मि.ली. का घोल 12 लीटर पानी में मिलाकर 20 दिनों के फासले पर दो बार स्प्रे करें
शुरूआती हमले में 5 प्रतिशत नीम एक्सट्रैक्ट 50 ग्राम प्रति लीटर की स्प्रे करें ज्यादा हमला दिखने पर 25 प्रतिशत साइपरमैथरिन 2.4 मि.ली. प्रति लीटर पानी की स्प्रे करें कीटों की गिनती अधिक हो जाने पर स्पाइनोसैड 1 मि.ली. प्रति लीटर पानी की स्प्रे करें फल पकने के बाद ट्राइज़ोफॉस या किसी और कीटनाशक की स्प्रे ना करें

Posted by gurpreet
Punjab
24-07-2019 10:29 AM
ਗੁਰਪ੍ਰੀਤ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਮੱਛਰ ਦੀ ਰੋਕਥਾਮ ਕਿਸੇ ਫ਼ਸਲ ਵਿਚ ਕਰਨੀ ਹੈ ਜਾ ਪਸ਼ੂਆਂ ਵਿਚ ਕਰਨੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by saab sidhu
Punjab
24-07-2019 10:27 AM
saab sidhu ji kirpa karke isdi gobh vich sundi check karo jekar maujood hai ta tuc isde uper fame@20ml ja coragen@60ml nu prati acre de hisab nal spray karo.is to ilava tuc seonk vi check karo.dhawnad

Posted by Gulab Singh
Punjab
24-07-2019 10:18 AM
gulab ji eh tat di kami de karn hunde han isde layi tuc isde uper NPK 191919@1 killo nu 150 litre pani de hisab nal spray karo.dhanwad
Posted by sharry
Punjab
24-07-2019 10:07 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Jaspaul Singh
Punjab
24-07-2019 10:04 AM
jaspal ji kirpa karke eh daso ke eh boota kand de nal ta ni beejya hoya doosra isdiyan jdan check karo jekar seonk maujood hai ta tuc isde vich chlorpyriphos@4 ml nu prati litre pani de hisab nal spray karo.dhanwad

Posted by Rahul dhobi
Rajasthan
24-07-2019 10:01 AM
शुरू की अवस्था में जब पौधे 2-3 पत्तियों के हों, इस खरपतवार को विभिन्न शाकनाषियों जैसे 2, 4-डी अथवा मेैट्रीव्यूजीन अथवा ग्लाइफोसेट अथवा सादा नमक को पानी में घोल बनाकर छिड़काव कर इसको नष्ट किया जा सकता है छिड़काव करते समय पौधों को घोल से अच्छी तरह भिगोना आवश्यक होता है

Posted by vikas
Rajasthan
24-07-2019 09:56 AM
Dinesh ji kripya aap khet ki mitti aur pani dono ki janch kraye kyuki inse hi aapko pta chalega ke khet men kya kya kami hai aur aap isme kya kya fasl ki bijai kar sakte hai.
Posted by Gurjot singh
Punjab
24-07-2019 09:55 AM
ਬੱਕਰੀਆ ਦਾ ਕਿੱਤਾ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱ.... (Read More)
ਬੱਕਰੀਆ ਦਾ ਕਿੱਤਾ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆ ਹਨ ਸਾਲ ਵਿੱਚ 2 ਬੱਚੇ ਦੇਣਾ ਆਮ ਗੱਲ ਹੁੰਦੀ ਹੈ ਬੱਕਰੀਆਂ 8-10 ਸਾਲ ਤੱਕ ਬੱਚੇ ਦਿੰਦੀਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਦੀਆਂ ਹਨ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ 9023441504 ਤੇ ਗੱਲ ਕਰ ਲਵੋ ਬਾਕੀ ਇਸ ਦੀ ਟ੍ਰਨਿੰਗ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿੱਚ ਅਲੱਗ ਅਲੱਗ ਸਮੇਂ ਤੇ ਲੱਗਦੀਆਂ ਰਹਿੰਦੀਆ ਹਨ ਤੁਸੀ ਇਹਨਾਂ ਦੋਨਾਂ ਥਾਵਾ ਤੇ ਟ੍ਰੇਨਿੰਗ ਵਾਲਾ ਫਾਰਮ ਭਰ ਕੇ ਆਓ ਤੁਸ ਤੋਂ ਬਾਅਦ ਜਦੋਂ ਟ੍ਰੇਨਿੰਗ ਦਾ ਮਿਤੀ ਆਈ ਤਾਂ ਤੁਹਾਨੂੰ ਫੋਨ ਕਰਕੇ ਬੁਲਾ ਲਿਆ ਜਾਂਦਾ ਹੈ ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ

Posted by Yogesh Gaonkar
Maharashtra
24-07-2019 09:53 AM
कृप्या आप अपना सवाल विस्तार से पूछें आपके द्धारा भेंजी गई ओडियों में कुछ समझ नहीं आ रहा कृप्या आप ओडियो दोबारा अपलोड करें ताकि आपको पूरी जानकारी दी जा सके

Posted by Rakesh Saini
Uttarakhand
24-07-2019 09:51 AM
आप गन्ने के पौधे के ऊपर N:P:K 19:19:19 की स्प्रे 250 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें
Posted by ਅਮਰੀਕ ਸਿੰਘ
Punjab
24-07-2019 09:45 AM
ਅਮਰੀਕ ਸਿੰਘ ਜੀ ਤੁਸੀਂ ਨਿੰਬੂ ਬੂਟਿਆਂ ਉੱਪਰ ਫਲ ਫਟਣ ਤੋਂ ਬੋਰਨ 1 ਗ੍ਰਾਮ 1 ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ
Posted by Prince Singh Bamniya
Punjab
24-07-2019 09:38 AM
ਜੇਕਰ ਤੁਸੀ ਡੇਅਰੀ ਦਾ ਕਿੱਤਾ ਸ਼ੁਰੁ ਕਰਨਾ ਹੈ ਤੇ ਲੋਨ ਵੀ ਲੈਣਾ ਹੈ ਤਾਂ ਇਸ ਸਬੰਧੀ ਤੁਹਾਨੂੰ ਡੇਅਰੀ ਦੀ ਟ੍ਰੇਨਿੰਗ ਲੈਣੀ ਬਹੁਤ ਜਰੂਰੀ ਹੈ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਅਗਲੀ 4 ਹਫਤਿਆ ਦੀ ਟ੍ਰੇਨਿੰਗ 13-08-2019 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹ.... (Read More)
ਜੇਕਰ ਤੁਸੀ ਡੇਅਰੀ ਦਾ ਕਿੱਤਾ ਸ਼ੁਰੁ ਕਰਨਾ ਹੈ ਤੇ ਲੋਨ ਵੀ ਲੈਣਾ ਹੈ ਤਾਂ ਇਸ ਸਬੰਧੀ ਤੁਹਾਨੂੰ ਡੇਅਰੀ ਦੀ ਟ੍ਰੇਨਿੰਗ ਲੈਣੀ ਬਹੁਤ ਜਰੂਰੀ ਹੈ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਅਗਲੀ 4 ਹਫਤਿਆ ਦੀ ਟ੍ਰੇਨਿੰਗ 13-08-2019 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਇਸ ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਲਈ ਇਟਰਵਿਓ 26-07-2019 ਨੂੰ ਹੈ ਜੀ ਟ੍ਰੇਨਿੰਗ ਤੋਂ ਬਾਅਦ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw

Posted by verjinder singh
Punjab
24-07-2019 09:35 AM
ਵਰਜਿੰਦਰ ਜੀ ਕਿਰਪਾ ਕਰਕੇ ਦੱਸੋ ਕੇ ਇਸਦੇ ਵਿਚ ਤੁਸੀ ਪਹਿਲਾਂ ਕੋਈ ਫ਼ਸਲ ਦੀ ਬਿਜਾਈ ਕੀਤੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਕਿਉਕਿ ਜੇਕਰ ਕਿਸੇ ਵੀ ਫ਼ਸਲ ਦੀ ਬਿਜਾਈ ਨਹੀਂ ਕੀਤੀ ਤਾ ਤੁਹਾਨੂੰ ਇਸਦੇ ਵਿਚ ਖਾਦ ਪਾਉਣ ਦੀ ਲੋੜ ਪਾਏਗੀ ਧੰਨਵਾਦ ਧੰਨਵਾਦ
Posted by T s sandhu
Punjab
24-07-2019 09:28 AM
Syngenta di virtako :- iss di maatra danedaar form de vich 2.5kg prati acre de hisaab nal shitta dena hai. iss di varto jhona lgaun ton 25-30 dina baad kr skde ho. ihh tna shedak soondi nu rokdi hai. iss de vich thiamethoxam ate chlorantraniliprole hunda hai.isnu urea de nl rla ke na pao.dhanwad

Posted by Raman
Punjab
24-07-2019 09:27 AM
Raman ji baramase bute len lai tusi Ravi Choudhary 8003892293, 9530002191nal samparak kar sakde ho. Thankyou.

Posted by Balwinder Singh
Punjab
24-07-2019 09:24 AM
ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ .... (Read More)
ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ

Posted by ਹਰਦੀਪ ਸਿੰਘ ਟਿਵਾਣਾ
Punjab
24-07-2019 09:22 AM
ਚੂਨੇ ਨਾਲ ਪਸ਼ੂ ਦੀ ਕੈਲਸ਼ੀਅਮ ਦੀ ਕਮੀ ਪੂਰੀ ਕੀਤੀ ਜਾ ਸਕਦੀ ਹੈ ਪਰ ਇਸ ਦੇ ਲਈ ਸਿੱਧਾ ਹੀ ਚੂਨਾ ਪਸ਼ੂ ਨੂੰ ਨਹੀ ਖਵਾਉਣਾ ਬਲਕਿ ਚੂਨੇ ਵਾਲਾ ਪਾਣੀ ਪਿਆਉਣਾ ਪੈਂਦਾ ਹੈ ਸਹੀ ਤਰੀਕਾ ਹੈ ਕਿ ਜਿਵੇਂ ਕਿ ਤੁਸੀ ਆਪਣੀ ਪਾਣੀ ਵਾਲੀ ਟੈਕੀ ਵਿੱਚ ਹਰ ਹਫਤੇ ਚੂਨੇ(ਕਲੀ) ਕਰ ਸਕਦੇ ਹੋ ਇਸ ਟੈਕੀ ਵਿੱਚ ਪਾਣੀ ਪੀਣ ਨਾਲ ਪਸ਼ੂ ਅੰਦਰ ਕੈਲਸ਼ੀਅਮ ਜਾਂਦਾ ਰਹਿੰਦਾ ਹੈ ਜਾਂ ਫਿਰ ਕੈਲਸ਼ੀਅਮ ਤਿਆਰ ਕਰਨ ਲਈ ਤੁਸੀ ਇਹ ਤ.... (Read More)
ਚੂਨੇ ਨਾਲ ਪਸ਼ੂ ਦੀ ਕੈਲਸ਼ੀਅਮ ਦੀ ਕਮੀ ਪੂਰੀ ਕੀਤੀ ਜਾ ਸਕਦੀ ਹੈ ਪਰ ਇਸ ਦੇ ਲਈ ਸਿੱਧਾ ਹੀ ਚੂਨਾ ਪਸ਼ੂ ਨੂੰ ਨਹੀ ਖਵਾਉਣਾ ਬਲਕਿ ਚੂਨੇ ਵਾਲਾ ਪਾਣੀ ਪਿਆਉਣਾ ਪੈਂਦਾ ਹੈ ਸਹੀ ਤਰੀਕਾ ਹੈ ਕਿ ਜਿਵੇਂ ਕਿ ਤੁਸੀ ਆਪਣੀ ਪਾਣੀ ਵਾਲੀ ਟੈਕੀ ਵਿੱਚ ਹਰ ਹਫਤੇ ਚੂਨੇ(ਕਲੀ) ਕਰ ਸਕਦੇ ਹੋ ਇਸ ਟੈਕੀ ਵਿੱਚ ਪਾਣੀ ਪੀਣ ਨਾਲ ਪਸ਼ੂ ਅੰਦਰ ਕੈਲਸ਼ੀਅਮ ਜਾਂਦਾ ਰਹਿੰਦਾ ਹੈ ਜਾਂ ਫਿਰ ਕੈਲਸ਼ੀਅਮ ਤਿਆਰ ਕਰਨ ਲਈ ਤੁਸੀ ਇਹ ਤਰੀਕਾ ਵੀ ਵਰਤ ਸਕਦੇ ਹੋ ਇਕ ਮਿੱਟੀ ਦਾ ਕੋਰਾ ਘੜਾ ਲਿਆ ਕੇ ਉਸ ਨੂੰ ਉੱਪਰ ਤੋਂ ਥੋੜਾ ਤੋੜ ਦਿਓ ਉਸ ਘੜੇ ਨੂੰ ਪਾਣੀ ਨਾਲ ਭਰ ਦਿਓ ਉਸ ਵਿੱਚ ਕਲੀ ਦਾ ਡਲਾ ਪਾ ਦਿਓ ਉਸ ਨਾਲ ਬੁਲਬਲੇ ਨਿੱਕਲਣੇ ਸ਼ੁਰੂ ਹੋ ਜਾਣਗੇ ਅਗਲੇ ਦਿਨ ਤੱਕ ਚੂਨੇ ਵਾਲਾ ਪਾਣੀ ਸੁੱਕ ਜਾਵੇਗਾ ਦੁਬਾਰਾ ਫਿਰ ਉਸ ਨੂੰ ਪਾਣੀ ਨਾਲ ਭਰ ਦਿਓ ਇਸੇ ਤਰਾਂ ਲਗਾਤਾਰ ਪਾਣੀ ਉਸ ਵਿੱਚ ਪਾਉਦੇ ਰਹੋ ਜਿਸ ਦਿਨ ਪਾਣੀ ਨਾਲ ਸੁੱਕਿਆ ਤੇ ਉਸ ਦਿਨ ਉਸ ਪਾਣੀ ਨੂੰ ਕਿਸੇ ਬੋਰੀ ਨਾਲ ਪੁਣ ਲਵੋ ਜਦੋਂ ਪਾਣੀ ਨੂੰ ਪੁਣਿਆ ਤਾਂ ਜਿਹੜੀ ਕਲੀ ਬੋਰੀ ਤੇ ਰਹਿ ਗਈ ਉਸ ਨੂੰ ਧੁੱਪ ਵਿੱਚ ਸੁਕਾ ਲਵੋ ਧੁੱਪ ਵਿੱਚ ਸਕਾਉੇਣ ਤੋਂ ਬਾਅਦ ਉਹ ਬਿੱਲਕੁੱਲ ਪਾਊਡਰ ਬਣ ਜਾਵੇਗੀ ਜਦੋਂ ਵੀ ਪਸ਼ੂ ਨੂੰ ਪਾਣੀ ਪਿਆਉਣਾ ਹੋਵੇ, ਉਸ ਚੂਨੇ ਦੇ ਬਰੀਕ ਪਾਉਡਰ ਨੂੰ 50 ਗ੍ਰਾਮ ਦੇ ਹਿਸਾਬ ਨਾਲ ਪਾਣੀ ਪਿਆਉਣ ਵਾਲੇ ਭਾਂਡੇ ਵਿੱਚ ਪਾ ਦਿਆ ਕਰੋ ਇਸ ਨਾਲ ਪਸ਼ੂ ਨੂੰ ਕੈਲਸ਼ੀਅਮ ਦੀ ਘਾਟ ਨਹੀ ਆਵੇਗੀ ਨੋਟ- ਪਸ਼ੂ ਦੇ ਅੰਦਰ ਸਿੱਧੀ ਕਲੀ ਨਹੀ ਜਾਣੀ ਚਾਹੀਦੀ
Posted by Amanpreet Singh
Punjab
24-07-2019 09:21 AM
ਮੌਸਮ ਵਿਭਾਗ ਅਨੁਸਾਰ 24- 26 ਜੁਲਾਈ ਤੱਕ ਪਟਿਆਲਾ ਵਿੱਚ ਮੀਂਹ ਪੈਣ ਦੇ ਪੂਰੇ ਅਨੁਮਾਨ ਹਨ ਜੀ

Posted by sidhu
Punjab
24-07-2019 09:15 AM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by Manpreet Singh brar
Punjab
24-07-2019 09:11 AM
no it is not a white grub. the pictur eof white grub is attached below :-

Posted by Bhupinder Singh
Punjab
24-07-2019 09:09 AM
ਤੁਸੀ ਸਬਜ਼ੀਆਂ ਜਿਵੇ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ
ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by sukhpreet singh
Punjab
24-07-2019 09:03 AM
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧ.... (Read More)
ਜੇਕਰ ਬਿਜਾਈ ਦੇ 80-100 ਦਿਨਾਂ ਬਾਅਦ ਫਸਲ ਨੂੰ ਫੁੱਲ ਨਾ ਨਿਕਲਣ ਜਾਂ ਫੁੱਲ ਘੱਟ ਹੋਣ ਤਾਂ ਫੁੱਲਾਂ ਦੀ ਪੈਦਾਵਾਰ ਵਧਾਉਣ ਲਈ ਜ਼ਿਆਦਾ ਸੂਖਮ-ਤੱਤ ਖਾਦ 750 ਗ੍ਰਾਮ ਪ੍ਰਤੀ ਏਕੜ ਪ੍ਰਤੀ 150 ਲੀਟਰ ਪਾਣੀ ਦੀ ਸਪਰੇਅ ਕਰੋ ਬੀ.ਟੀ. ਕਿਸਮਾਂ ਦੀ ਪੈਦਾਵਾਰ ਵਧਾਉਣ ਲਈ ਬਿਜਾਈ ਤੋਂ 85, 95 ਅਤੇ 105 ਦਿਨਾਂ ਬਾਅਦ 13:0:45 ਦੇ ਅਨੁਸਾਰ 10 ਗ੍ਰਾਮ ਜਾਂ ਪੋਟਾਸ਼ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਸ਼ਾਮ ਦੇ ਸਮੇਂ ਕਰੋ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਪੋਟਾਸ਼ੀਅਮ 10 ਗ੍ਰਾਮ ਪ੍ਰਤੀ ਲੀਟਰ ਅਤੇ ਡੀ.ਏ.ਪੀ. 20 ਗ੍ਰਾਮ ਪ੍ਰਤੀ ਲੀਟਰ (ਪਹਿਲੇ ਫੁੱਲ ਖਿਲਣ ਤੋਂ ਹਰੇਕ 15 ਦਿਨਾਂ ਦੇ ਫਾਸਲੇ ਤੇ 2-3 ਸਪਰੇਆਂ) ਦੀ ਸਪਰੇਅ ਕਰੋ ਕਈ ਵਾਰੀ ਵਰਗਾਕਾਰ ਲਾਰਵਾ ਡਿੱਗਦਾ ਹੈ ਅਤੇ ਇਸ ਨਾਲ ਫੁੱਲ ਝੜਨੇ ਸ਼ੁਰੂ ਹੋ ਜਾਂਦੇ ਹਨ, ਇਸਦੀ ਰੋਕਥਾਮ ਲਈ ਪਲੈਨੋਫਿਕਸ (ਐਨ.ਏ.ਏ.) 4 ਮਿ.ਲੀ. ਅਤੇ ਜ਼ਿਆਦਾ ਸੂਖਮ-ਤੱਤ 120 ਗ੍ਰਾਮ, ਮੈਗਨੀਸ਼ੀਅਮ ਸਲਫੇਟ 150 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ

Posted by prince
Bihar
24-07-2019 09:01 AM
prince ji kripya aap apna swal vistar se dubara pooche taki aapko iske bare men poori jankari di ja sake.dhanywad

Posted by sarbjit singh
Punjab
24-07-2019 08:56 AM
ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਪਰ ਜੇਕਰ ਜਗਾ ਦੀ ਘਾਟ ਹੋਵੇ ਤਾਂ ਸੀਮਿੰਟ ਦੇ ਟੈਕ ਬਣਾ ਕੇ ਵੀ ਸ਼ੁਰੂ ਕੀਤਾ ਜਾਂਦਾ ਹੈ ਤਲਾਬ ਬਣਾਉਣ ਤੋਂ ਬਾਅਦ ਮਾਰਕਿਟ ਜਾਂ ਮੱਛੀ ਘਰ ਤੋਂ ਸਿਪੀ ਨੂੰ ਖਰੀਦਿਆ ਜਾਂਦਾ ਹੈ ਜਿਅਦਾਤਾਰ ਯੂਪੀ ਸਾਈਡ ਤੋ ਸਿੱ.... (Read More)
ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਪਰ ਜੇਕਰ ਜਗਾ ਦੀ ਘਾਟ ਹੋਵੇ ਤਾਂ ਸੀਮਿੰਟ ਦੇ ਟੈਕ ਬਣਾ ਕੇ ਵੀ ਸ਼ੁਰੂ ਕੀਤਾ ਜਾਂਦਾ ਹੈ ਤਲਾਬ ਬਣਾਉਣ ਤੋਂ ਬਾਅਦ ਮਾਰਕਿਟ ਜਾਂ ਮੱਛੀ ਘਰ ਤੋਂ ਸਿਪੀ ਨੂੰ ਖਰੀਦਿਆ ਜਾਂਦਾ ਹੈ ਜਿਅਦਾਤਾਰ ਯੂਪੀ ਸਾਈਡ ਤੋ ਸਿੱਪੀਆਂ ਮਿਲ ਜਾਂਦੀਆ ਹਨ ਸ਼ੁ੍ਰੁਆਤ ਕਰਨ ਵਿੱਚ ਲੱਗਭੱਗ 20-40 ਹਜ਼ਾਰ ਤੱਕ ਦਾ ਖਰਚਾ ਆ ਜਾਂਦਾ ਹੈ ਕੁਆਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 8 ਤੋਂ 12 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਬਜਾਰ ਵਿਚ ਇਹ ਮੋਤੀ 300 ਰੁਪਏ ਪ੍ਰਤੀ ਨਗ ਦੇ ਰੇਟ ਤੇ ਵਿਕਦੇ ਹਨ ਮੋਤੀਆਂ ਦੀ ਖੇਤੀ ਲਈ ਤੁਸੀ ਟਰੇਨਿਗ ਵੀ ਲੈ ਸਕਦੇ ਹੋ ਇੰਡਿਅਨ ਕਾਉਂਸਿਲ ਫ਼ਾਰ ਐਗਰੀਕਲਚਰ ਰਿਸਰਚ(ICAR) ਦੀ CIAF ਵਿਗ (ਸੇਂਟਰਲ ਇੰਸਟੀਟਿਊਟ ਆਫ ਫਰੈਸ਼ ਵਾਟਰ ਏਕਵਾਕਲਚਰ) ਮੋਤੀਆਂ ਦੀ ਖੇਤੀ ਲਈ ਫਰੀ ਟਰੇਨਿਗ ਦਿੰਦੀ ਹੈ CIAF ਤੋਂ ਟਰੇਨਿਗ ਲੈਣ ਲਈ ਤੁਸੀ ਇਹਨਾਂ ਨੰਬਰਾ ਤੇ ਸੰਪਰਕ ਕਰ ਸਕਦੇ ਹੋ 0674 2465421, 2465446 ਪੰਜਾਬ ਵਿੱਚ Manish Vasudev ਜੀ ਇਸ ਦੀ ਟ੍ਰੇਨਿੰਗ ਕਰਵਾ ਰਹੇ ਤੁਸੀ ਇਹਨਾਂ ਨਾਲ 9417652857 ਨੰਬਰ ਤੇ ਸੰਪਰਕ ਕਰ ਸਕਦੇ ਹੋ ਬਾਕੀ ਜਦੋ ਤੁਸੀ ਇੱਕ ਵਾਰ ਸ਼ੁਰੂ ਕਰ ਲਿਆ ਫਿਰ ਇਸ ਨੂੰ ਵੇਚਣ ਬਾਰੇ ਬਹੁਤ ਲਿੰਕ ਬਣ ਜਾਂਦੇ ਹਨ ਤੁਸੀ ਇਸਨੂੰ ਦਿੱਲੀ,ਦੇਹਰਾੂਨ, ਮੁੰਬਈ ਵਿਖੇ ਵੇਚ ਸਕਦੇ ਹੋਂ

Posted by bhikhubhai
Gujarat
24-07-2019 08:51 AM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन .... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Posted by lovepreet singh
Haryana
24-07-2019 08:50 AM
tuci usda bhukar check krwao, jekar uss nu bhukar hai tan usde bhukar de hisab nal nazdiki doctor ton ilag krwao jekar bhukar nhi hai tan tuci Anabolite liquid 100ml rojana, Broton liquid 50ml rojana ate RSYC bolus 1-1 goli swere sham deo, iss nal farak paa jawega.
Posted by kulwinder singh sidhu
Punjab
24-07-2019 08:41 AM
jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho.

Posted by Harman Sidhu
Chattisgarh
24-07-2019 08:38 AM
harman ji isda asar 12-15 din tak rehnda hai.dhanwad

Posted by pinda dayal
Punjab
24-07-2019 08:37 AM

Posted by kamal nain
Haryana
24-07-2019 08:34 AM
कमल जी आप सुंडी की रोकथाम के लिए roger की बजाए quinalphos @4 ml को प्रति लीटर पानी के हिसाब से स्प्रे करें धन्यवाद
Posted by आजाद सिंह सौंधिया
Madhya Pradesh
24-07-2019 08:33 AM
आजाद सिंह जी इल्ली की रोकथाम के लिए आप quinalphos @4 मल को प्रति लीटर पानी के हिसाब से स्प्रे करें धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














