Posted by ZAKIR
Maharashtra
24-07-2019 08:26 AM
ZAKIR ji Har tin mahine mai Ranikhet ka vaccine kare aur six month mai pox ka..Jada garami ya thand mai 1ml sirca per lit pani mai de ji.

Posted by akash kumar
Haryana
24-07-2019 08:24 AM
Akash kumar ji aap Virkon kar sakte ho aur parde band karke formoline ki spray kani hai ji.
Posted by Makhan Singh
Punjab
24-07-2019 08:23 AM
ਹਾਜੀ ਫਿਰ ਤੁਹਾਡੀ ਫੀਡ ਵਿੱਚ ਕੋਈ ਚੱਕਰ ਹੋ ਸਕਦਾ ਹੈ , ਤੁਸੀ ਇਹ ਦੱਸੋ ਕਿ ਫੀਡ ਕਿਹੜੀ ਖਵਾਉਣੇ ਹੋਂ ਤੇ ਕਿਵੇ ਕਿਵੇਂ ਕਿੰਨੀ ਖਵਾਉਣੇ ਹੋ ਜੀ

Posted by Amrit Dhaliwal
Punjab
24-07-2019 08:20 AM
amrit ji kirpa karke swal vistar nal pucho ke tuc jhone bare ki jankari laina chahunde ho ta jo tuhanu is bare poori jankari diti ja sake.dhanwad

Posted by mahaveer
Rajasthan
24-07-2019 08:10 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ,
Posted by KAMLESH KUMAR YADAV
Rajasthan
24-07-2019 08:03 AM
Kamlesh ji yeh tatv ki kami ke karn hota hai iske liye aap ispe NPK 191919@1 kg ko prati acre ke hisab se spray karen.dhanywad

Posted by Bhagwant Singh
Punjab
24-07-2019 07:59 AM
bhagwant ji jekar jdan vich gandan ban rahiyan han ta eh nematode de karn hunda hai isde layi tuc furadon@5-7 killo prati acre de hisab nal pao.dhanwad

Posted by gursimran pal Singh
Punjab
24-07-2019 07:45 AM
Posted by praveen jat
Madhya Pradesh
24-07-2019 07:22 AM
उसे आप अच्छी खुराक के साथ साथ एक किलो सरसों की खल,1 किलो बड़ेवो की खल दें 50 ग्राम मिठा सोडा रोजाना एक बार दें इसके साथ Fatplus पाउडर 50 ग्राम या Fatmax पाउडर 50 ग्राम और coolmax पाउडर 50 ग्राम रोजाना दें

Posted by Harpreet Singh
Punjab
24-07-2019 07:16 AM
ਹਰਪ੍ਰੀਤ ਜੀ ਤੁਸੀ ਇਸਦੀ ਵਰਤੋਂ ਗੋਭ ਦੀ ਸੁੰਡੀ ਲਈ ਨਹੀਂ ਕਰ ਸਕਦੇ ਇਹ ਇਕ ਉੱਲੀਨਾਸ਼ਕ ਦਾ ਕੰਮ ਕਰਦਾ ਹੈ ਧੰਨਵਾਦ
Posted by Mahesh Dattatraya Khot
Maharashtra
24-07-2019 07:13 AM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन .... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD

Posted by baljinder
Punjab
24-07-2019 07:09 AM
ਝੋਨੇ ਚ ਹੁਣ ਤੱਕ ਕੀ ਕੁਛ ਪਾ ਚੁੱਕੇ ਓ ,ਇਹ ਦੱਸੋ ਪਾਣੀ ਦੀ ਕੁਆਲਿਟੀ ਕਿੱਦਾਂ ਹੈ
Posted by kamal matana
Haryana
24-07-2019 07:08 AM
बकरी पालन का काम में तभी फायदा होता है यदि आप इस काम को ट्रेनिंग के साथ करते है तो इस काम के बारे में पता भी लगता है और इसे सही ढंग से करने के बारे में भी पता लगता है यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिस.... (Read More)
बकरी पालन का काम में तभी फायदा होता है यदि आप इस काम को ट्रेनिंग के साथ करते है तो इस काम के बारे में पता भी लगता है और इसे सही ढंग से करने के बारे में भी पता लगता है यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक केवीके से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा .

Posted by sarbjit singh
Punjab
24-07-2019 07:08 AM
ਸਰਬਜੀਤ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁੱਛੋਂ ਕਿ ਤੁਸੀ ਸ਼ੈਡ ਕਿਸ ਕੰਮ ਲਈ ਤਿਆਰ ਕਰਨਾ ਚਾਹੁੰਦੇ ਹੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ

Posted by surinderjit singh
Punjab
24-07-2019 07:07 AM
ਤੁਸੀ ਉਸ ਨੂੰ Vitum-h 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਹਨਾਂ ਨਾਲ ਉਸਦਾ ਲੇਵਾ ਵਧਿਆ ਹੋਵੇਗਾ ਅਤੇ ਉਸ ਨੂੰ ਤਾਕਤ ਵੀ ਮਿਲੇਗੀ ਅਤੇ ਕਮਜ਼ੋਰੀ ਦੂਰ ਰਹੇਗੀ .

Posted by दशरथ सिंह
Uttar Pradesh
24-07-2019 07:03 AM
Deemak ki roktham ke liye aap chlorpyriphos@1 litre ko 60 killo mitti men mila kar prati acre ke hisab se daale.dhanywad

Posted by दशरथ सिंह
Uttar Pradesh
24-07-2019 06:58 AM
दशरथ सिंह जी आप जुलाई* खीरा-ककड़ी-लोबिया, करेला, लौकी, तुरई, पेठा, भिण्डी, टमाटर, चौलाई, मूली *अगस्त* गाजर, शलगम, फूलगोभी, बीन, टमाटर, काली सरसों के बीज, पालक, धनिया, ब्रसल्स स्प्राउट, चौलाई की बिजाई कर सकते है धन्यवाद

Posted by Jasveer singh
Punjab
24-07-2019 06:56 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Surendra singh
Uttar Pradesh
24-07-2019 05:50 AM
सुरेंद्र जी झंडा रोग में धान का जो झंडा पत्ता होता है वो बढ़ना शुरू कर देता है और जड़ भी बढ़ना शुरू हो जाती है धन्यवाद

Posted by Gurjeet Singh
Punjab
24-07-2019 05:07 AM
ਪਸ਼ੂ ਨੂੰ ਮੱਛਰ ਤੋਂ ਬਚਾਉਣ ਲਈ ਸਰੋਂ ਦਾ ਤੇਲ ਅਤੇ ਡੀਜ਼ਲ ਜਾਂ ਮਿਟੀ ਦਾ ਤੇਲ ਮਿਕਸ ਕਰਕੇ ਸਪਰੇ ਕਰੋ , ਇਸ ਵਿਚ ਡੀਜ਼ਲ ਜਾਂ ਮਿਟੀ ਦੇ ਤੇਲ ਦੀ ਮਾਤਰਾ ਜ਼ਿਆਦਾ ਨਹੀਂ ਹੋਣੀ ਚਾਹੀਦੀ , ਇਹ ਤੁਸੀ ਸਰੋਂ ਦੇ ਤੇਲ ਨਾਲੋਂ ਥੋੜਾ ਘੱਟ ਹੀ ਪਾਓ ,ਕਿਉਕਿ ਡੀਜ਼ਲ ਜਾਂ ਮਿਟੀ ਦਾ ਤੇਲ ਜ਼ਿਆਦਾ ਪਾਉਣ ਨਾਲ ਪਸ਼ੂ ਨੂੰ ਨੁਕਸਾਨ ਹੁੰਦਾ ਹੈ , ਇਸਦੀ ਤੁਸੀ ਪਸ਼ੂ ਦੇ ਜਿਥੇ ਜ਼ਿਆਦਾ ਮੱਛਰ ਬੈਠਦਾ ਹੈ ਉਥੇ ਸਪਰੇ ਕਰੋ ਇਸਦੀ .... (Read More)
ਪਸ਼ੂ ਨੂੰ ਮੱਛਰ ਤੋਂ ਬਚਾਉਣ ਲਈ ਸਰੋਂ ਦਾ ਤੇਲ ਅਤੇ ਡੀਜ਼ਲ ਜਾਂ ਮਿਟੀ ਦਾ ਤੇਲ ਮਿਕਸ ਕਰਕੇ ਸਪਰੇ ਕਰੋ , ਇਸ ਵਿਚ ਡੀਜ਼ਲ ਜਾਂ ਮਿਟੀ ਦੇ ਤੇਲ ਦੀ ਮਾਤਰਾ ਜ਼ਿਆਦਾ ਨਹੀਂ ਹੋਣੀ ਚਾਹੀਦੀ , ਇਹ ਤੁਸੀ ਸਰੋਂ ਦੇ ਤੇਲ ਨਾਲੋਂ ਥੋੜਾ ਘੱਟ ਹੀ ਪਾਓ ,ਕਿਉਕਿ ਡੀਜ਼ਲ ਜਾਂ ਮਿਟੀ ਦਾ ਤੇਲ ਜ਼ਿਆਦਾ ਪਾਉਣ ਨਾਲ ਪਸ਼ੂ ਨੂੰ ਨੁਕਸਾਨ ਹੁੰਦਾ ਹੈ , ਇਸਦੀ ਤੁਸੀ ਪਸ਼ੂ ਦੇ ਜਿਥੇ ਜ਼ਿਆਦਾ ਮੱਛਰ ਬੈਠਦਾ ਹੈ ਉਥੇ ਸਪਰੇ ਕਰੋ ਇਸਦੀ ਮਾਲਿਸ਼ ਨਹੀਂ ਕਰਨੀ ਹੈ , ਇਸ ਨਾਲ ਮੱਛਰ ਤੋਂ ਰਾਹਤ ਮਿਲ ਜਾਵੇਗੀ

Posted by sachin kumar
Uttar Pradesh
24-07-2019 04:37 AM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by Sharry Ahluwalia
Punjab
24-07-2019 04:16 AM
sharry ji tuc nomnigold@100ml nu 150 litre pani vich mila ke spray karo osde nal nadeena di roktham ho jandi hai.dhanwad
Posted by ਨਰਿੰਦਰ ਕੌਰ
Haryana
24-07-2019 12:01 AM
ਇਸਦੇ ਬੀਜ ਮੁੱਖ ਤੌਰ ਤੇ ਅਕਤੂਬਰ ਅੰਤ ਵਿੱਚ ਬੀਜੇ ਜਾਂਦੇ ਹਨ ਅਤੇ ਰੋਪਣ ਅੱਧ-ਫਰਵਰੀ ਵਿੱਚ ਕੀਤਾ ਜਾਂਦਾ ਹੈ ਅਗੇਤੀ ਪੈਦਾਵਾਰ ਲਈ ਬੀਜ ਅੱਧ-ਅਕਤੂਬਰ ਵਿੱਚ ਬੀਜੇ ਜਾਂਦੇ ਹਨ ਅਤੇ ਰੋਪਣ ਨਵੰਬਰ ਦੇ ਅੰਤ ਵਿੱਚ ਕੀਤਾ ਜਾਂਦਾ ਹੈ
Posted by sonu Beniwal
Haryana
23-07-2019 11:41 PM
Sonu ji kripya btaye ke konsa keet lga hai taki aapko iske bare men poori jankari di ja sake.dhanywad
Posted by Ajay Chopra
Punjab
23-07-2019 11:17 PM
There, are basically two main types, viz. (1) Seedling type and (2) Non seedling type
The one that grows wild in North India is mainly the seedling type while that of the South is the non-seedling type. Hybrid 8, sugandha, ODV-3 are the superior strains for cultivation.Well drained, sandy loam and red laterite soils of pH 6-8 are considered ideal as the roots produced in such soils are thick and contain more essential oil.Vetiver can be propagated through slips. The top of the slips are cut down before planting to prune transpiration loss, thus giving a better chance for survival of the slips.The slips are planted in pits, five to eight cm deep made with a pointed stick.During the initial crop growth (70-90 days) crops like cowpea, black gram, green gram, cluster bean, pigeon pea, senna .... (Read More)
There, are basically two main types, viz. (1) Seedling type and (2) Non seedling type
The one that grows wild in North India is mainly the seedling type while that of the South is the non-seedling type. Hybrid 8, sugandha, ODV-3 are the superior strains for cultivation.Well drained, sandy loam and red laterite soils of pH 6-8 are considered ideal as the roots produced in such soils are thick and contain more essential oil.Vetiver can be propagated through slips. The top of the slips are cut down before planting to prune transpiration loss, thus giving a better chance for survival of the slips.The slips are planted in pits, five to eight cm deep made with a pointed stick.During the initial crop growth (70-90 days) crops like cowpea, black gram, green gram, cluster bean, pigeon pea, senna and sacred basil can be grown.The plants planted in July should be harvested after 18 months to get the maximum oil yield. Harvesting is usually done during dry season (December to February) by manually digging out the bush along with its roots. The roots are then separated from the leaves, washed and dried under the shade for 1-2 days before distillation.
Posted by gagan
Punjab
23-07-2019 11:08 PM
ਤੁਸੀ ਸਬਜ਼ੀਆਂ ਜਿਵੇ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ
ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by pawan choudhary
Rajasthan
23-07-2019 10:53 PM
Pawan choudhary ji kirpya aap apna swal vistar se pooche taki aapko iske bare men poori jankari di ja sake.dhanywad
Posted by lakhveer singh
Punjab
23-07-2019 10:42 PM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂ.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ ਬਾਕੀ ਤੁਸੀ Calcimust gel 300ml ਕਰਕੇ ਲਗਾਤਾਰ 3 ਦਿਨ ਦਿਓ, ਇਸਦੇ ਨਾਲ ਤੁਸੀ prolapgard ਪਾਊਡਰ ਦੇਣਾ ਸ਼ੁਰੂ ਕਰੋ, ਇਹ ਤੁਸੀ 50 ਗ੍ਰਾਮ ਰੋਜਾਨਾ ਦਿਓ ਇਸ ਤ੍ਰਾਹ ਤੁਸੀ ਕੁੱਜ ਦਿਨ ਤਕ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ, ਉਸਦਾ ਪਿੱਛਾ ਉਚਾ ਰੱਖੋ, ਤੂੜੀ ਘਟ ਪਾਓ.

Posted by kanhaiyalal
Madhya Pradesh
23-07-2019 10:36 PM
कन्हैयालाल जी कृपया आप बताएं कि ऊङद कितने दिन की है ताकि आपको इसके बारे में पूरी जानकारी दी जा सके धन्यवाद
Posted by Narinder
Punjab
23-07-2019 10:35 PM
Chandan di kheti punjab vich kayi kisana valo kiti ja rhi hai . Red sandalwood, white sandalwood chandan diyan kisman hn… isdi kheti lyi jmeen nu April-May mhine vich tyaar kita janda hai… isdi bijaai May-October mhine vich kiti jandi hai pr isnu beejn da sb ton shi smaan July-August mhine hn… paudhe ton paudhe di doori 3m honi chahidi hai… Urea@50gm/tree/year, SSP@100 gm/tree/year, MOP@40 gm/tree/year nun do hissian vich dena hai pehli dose March-April mhine vich atey duji dosi September-October mhine vich deni hai. chandan de plant len lai tusi surinder Nagra 9814305864 ja fir Arun Khurmi 9878123123 nal samparak kar sakde ho. Thanky ou.

Posted by vikas
Rajasthan
23-07-2019 10:25 PM
Vikas ji aap ise vermicompost dale iski matra 3-4 killo prati acre ke hisab se daale.dhanywad

Posted by manjinder chhina
Punjab
23-07-2019 10:24 PM
manjinder ji mittali ji valo dwayi os same di condition ate bimari kehdi stage te hai jyada hai ja ghat osde hisab nal recommend kiti gayi hai.kyuki jis kisan nu koi dwayi suggest kiti jandi hai oh os fasl di poori jankari laike kiti jandi hai ke os vich bimari kehdi stage te hai.
Posted by sanjay kushwaha
Uttar Pradesh
23-07-2019 10:14 PM
Posted by Narinder
Punjab
23-07-2019 10:14 PM
narinder ji Till or plow the soil to a depth of 10 to 12 inches when the soil is dry. Allow the soil to dry before walking on it or adding amendments. A sunny afternoon or two typically dries the soil, but the time required depends on the weather and your specific soil s composition and moisture content.Break up any clods of soil with a garden hoe or spade. Remove rocks, roots and debris from the area.Place a 3- to 4-inch layer of organic matter over the soil
Posted by sukhmander singh
Punjab
23-07-2019 10:13 PM
ਸੁਖਮੰਦਰ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ nomnigold ਦੀ ਸਪਰੇ ਕੀਤੀ ਨੂੰ ਕਿੰਨੇ ਦਿਨ ਹੋ ਗਏ ਹਨ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image




.jpeg)






