
Posted by Ravindra Verma
Madhya Pradesh
23-07-2019 09:48 PM
ravinder ji kripya btaye ke aapne kon kon si khaad ka istemal kiya hai taki aapko iske bare men poori jankari di ja sake.dhanywad

Posted by ranjit singh
Punjab
23-07-2019 09:44 PM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂ.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ .

Posted by Aman
Punjab
23-07-2019 09:43 PM
ਅਮਨ ਜੀ ਇਹ ਮਿੱਟੀ ਪਰਖ ਦੇ ਅਧਾਰ ਤੇ ਦੱਸਿਆ ਜਾਂਦਾ ਹੈ ਕਿ ਮਿੱਟੀ ਨੂੰ ਕਿਹੜੇ ਕਿਹੜੇ ਸੂਖਮ ਤੱਤ ਦੀ ਲੋੜ ਹੈ ਅਤੇ ਤੁਸੀ ਕਿਹੜੀ ਕਿਹੜੀ ਖਾਦ ਦੀ ਵਰਤੋਂ ਕਰ ਸਕਦੇ ਹੋ ਧੰਨਵਾਦ

Posted by Gopi Sarpanch
Punjab
23-07-2019 09:26 PM
gopi ji tuc isde vich Tebuconazole 8% +Captan 32% SC@400 gram nu prati acre de hisab nal varto isde nal narma fungus de hamle to bach janda hai.dhanwad

Posted by jagsir Singh randhawa
Punjab
23-07-2019 09:26 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by ਹਰਪ੍ਰੀਤ ਸਿੰਘ
Punjab
23-07-2019 09:24 PM
ਹਰਪ੍ਰੀਤ ਸਿੰਘ ਜੀ ਇਹ ਫਲ ਪੌਧੇ ਦੇ ਉਪਰ ਹੀ ਪਕੜਾ ਹੈ ਇਸਦੇ ਲਈ ਕੋਈ ਸਪਰੇ ਸਿਫਾਰਿਸ਼ ਨਹੀਂ ਕੀਤੀ ਜਾਂਦੀ ਧੰਨਵਾਦ

Posted by Rajnesh
Haryana
23-07-2019 09:23 PM
Rajnesh ji uski deworming app uske byane ke 1 hafte ke badd kren, app 3-3 month kr farak se deworming kr skte hai aur her varr salt change krke deworming kren.
Posted by Himanshu Saini
Uttar Pradesh
23-07-2019 09:15 PM
हिमांशु जी यह nematodes की दिक्कत है इसके लिए आप furadon @6 से 7 किल्लो को प्रति एकड़ के हिसाब से डाले धन्यवाद

Posted by Govind Tiwari
Uttar Pradesh
23-07-2019 09:11 PM
गोविन्द जी अगर अमरुद का पौधा बीज से उगाया जाता है तो यह 8 साल तक फल देता है अगर यह किसी कलम से उगाया जाता है तो यह 4 साल तक फल देना शुरू करता है धन्यवाद
Posted by Rajinderpalsingh
Punjab
23-07-2019 09:05 PM
rajinder ji kirpa karke daso ke isd evich kehdiyan kehdiyan khaadan payian han ta jo tuhanu is bare poori jankari diti ja sake.dhanwad
Posted by ਬਾਬਾ ਸੋਹਨ ਦਾਸ ਵੱਟਸ ਐਪ +919524823000
Punjab
23-07-2019 08:59 PM
ਤੁਸੀ ਉਸ ਨੂੰ liv52 liquid 5-5ml ਸਵੇਰੇ ਸ਼ਾਮ ਦਿਓ ਅਤੇ liv 52 bolus 1-1 ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ

Posted by ਰਸਾਲ ਸਿੰਘ
Punjab
23-07-2019 08:53 PM
ਤੁਸੀ ਉਸ ਨੂੰ ਕਣਕ ਦਾ ਦਲੀਆ ਬਣਾ ਕੇ ਦੇ ਸਕਦੇ ਹੋ, ਤੁਸੀ 2 ਕਿਲੋ ਦਲੀਆ, 200 ਗ੍ਰਾਮ ਗੁੜ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਨੂੰ ਠੰਡਾ ਕਰਕੇ 100 ਮਿਲੀ ਸਰੋਂ ਦਾ ਤੇਲ ਮਿਲਾ ਕੇ ਦਿਓ
Posted by Charanjit Singh Jhajj
Punjab
23-07-2019 08:47 PM
ਗਾਂ ਨੂੰ ਸੂਣ ਤੋ ਬਾਅਦ ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ
Posted by Harmeet singh
Punjab
23-07-2019 08:41 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ Iਫੰਗਸ ਦੀ ਰੋਕਥਾਮ ਦੇ ਲਈ ਤੁਸੀ ਇਸਦੇ ਵਿਚ saaf ਦੀ ਵਰਤੋਂ ਕਰ ਸਕਦੇ ਹੋ ਧੰਨਵਾਦ
Posted by ਬਾਬਾ ਸੋਹਨ ਦਾਸ ਵੱਟਸ ਐਪ +919524823000
Punjab
23-07-2019 08:39 PM
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ .... (Read More)
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ ਪਰੈਟੀਲਾਕਲੋਰ 37 ਈ ਡਬਲਯੂ ( ਰਿਫਿਟ ਪਲੱਸ) ਜਾਂ ਸਾਥੀ 10 ਡਬਲਯੂ ਪੀ ( ਪਾਈਰੈਜੋਸਲਫਿਊਰਾਨ ਇਥਾਈਲ) 60 ਗ੍ਰਾਮ ਜਾਂ ਟੌਪਸਟਾਰ 80 ਡਬਲਯੂ ਪੀ 45 ਗ੍ਰਾਮ ਵਿੱਚੋਂ ਕਿਸੇ ਇੱਕ ਨਦੀਨਨਾਸ਼ਕ ਨੂੰ 60 ਕਿਲੋ ਰੇਤੇ ਪ੍ਰਤੀ ਏਕੜ ਦੇ ਹਿਸਾਬ ਨਾਲ਼ ਖੜ੍ਹੇ ਪਾਣੀ ਵਿੱਚ ਛੱਟਾ ਦੇ ਦਿਉ ●● ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 SC (ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ •• ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ •• ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ** ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 WDG (ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ

Posted by Majaz Ahmed
Madhya Pradesh
23-07-2019 08:36 PM
Majaz Ahmed ji Poultry Chicks and training ke liye aap Central Avian Research Institute (CARI) Izzatnagar -243122 Bareilly U.P. (INDIA) Phone Numbers: 91-581-2303223; 2300204; 2301220; 2310023 se samparak kare.Thank you.
Posted by Bikram
Punjab
23-07-2019 08:32 PM
Bikram ji bilkul rukh lgaon vala tuhada vichar bohat vadia hai, apnikheti rahi kisana nal apna vichar sanjha karan lai tuhada bohat - bohat dhanwad, Thanklyou.

Posted by Harman Sidhu
Chattisgarh
23-07-2019 08:23 PM
Harman Sidhu ji eh course nal tohanu kheti de nal jude dhandeya bare jankari mil sakdi hai , es nal store te job nai milni ji.

Posted by Rajesh Yadav
Haryana
23-07-2019 08:18 PM
Rajesh ji please ask your question in detail so that we can provide you proper information. thank you

Posted by ਸੁਖਵਿੰਦਰ ਸਿੰਘ
Punjab
23-07-2019 08:15 PM
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉ.... (Read More)
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਅਤੇ ਨੁਕਸਾਨ ਵਾਲੀਆਂ ਥਾਂਵਾਂ ’ਤੇ ਰੱਖੋ ਵੱਡੀ ਗਿਣਤੀ ਵਿੱਚ ਚੂਹਿਆਂ ਨੂੰ ਫੜਨ ਲਈ ਪਹਿਲਾਂ ਚੂਹਿਆਂ ਨੂੰ ਪਿੰਜਰਿਆਂ ਵਿੱਚ 10-15 ਗ੍ਰਾਮ ਅਨਾਜ ਨੂੰ ਤੇਲ ਲਗਾ ਕੇ ਦੋ ਤੋਂ ਤਿੰਨ ਦਿਨਾਂ ਤਕ ਮੂੰਹ ਖੋਲ੍ਹ ਕੇ ਰੱਖੋ ਚੂਹਿਆਂ ਨੂੰ ਗਿਝਾਉਣ ਤੋਂ ਬਾਅਦ ਪਿੰਜਰੇ ਅੰਦਰ ਕਾਗ਼ਜ਼ ਦੇ ਟੁਕੜੇ ਉੱਤੇ 10-15 ਗ੍ਰਾਮ ਦਾਣੇ ਅਤੇ ਨਾਲੀਦਾਰ ਦਾਖ਼ਲੇ ਤੇ ਚੁਟਕੀ ਭਰ ਦਾਣੇ ਰੱਖ ਕੇ ਮੂੰਹ ਬੰਦ ਕਰ ਦਿਓ ਅਜਿਹਾ ਕਰ ਕੇ ਤਿੰਨ ਦਿਨ ਤਕ ਚੂਹੇ ਅਤੇ ਫੜੇ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ ਪਿੰਜਰਿਆਂ ਦੀ ਦੁਬਾਰਾ ਵਰਤੋਂ ਕਰਨ ਲਈ ਘੱਟੋ-ਘੱਟ 30-35 ਦਿਨਾਂ ਦਾ ਵਕਫ਼ਾ ਜ਼ਰੂਰ ਰੱਖੋ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ: ਚੂਹਿਆਂ ਦੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ ਕਰਨ ਲਈ ਜ਼ਹਿਰੀਲਾ ਚੋਗਾ ਵਰਤਣ ਲਈ ਬਹੁਤ ਹੀ ਸਾਵਧਾਨੀ ਅਤੇ ਸਹੀ ਤਰੀਕਾ ਵਰਤਣ ਦੀ ਜ਼ਰੂਰਤ ਹੁੰਦੀ ਹੈ ਚੂਹਿਆਂ ਦਾ ਇਸ ਜ਼ਹਿਰੀਲੇ ਚੋਗੇ ਨੂੰ ਖਾਣਾ, ਵਰਤੇ ਗਏ ਦਾਣਿਆਂ ਦਾ ਮਿਆਰੀਪਣ, ਸੁਆਦ ਅਤੇ ਤੇਲ ਦੀ ਮਹਿਕ ’ਤੇ ਨਿਰਭਰ ਕਰਦਾ ਹੈ ਜ਼ਹਿਰੀਲਾ ਚੋਗਾ ਬਣਾਉਣਾ ਜਿੰਕ ਫਾਸਫਾਈਡ ਦੀ ਵਰਤੋਂ: ਇੱਕ ਕਿਲੋ ਬਾਜਰਾ, ਕਣਕ, ਜਵਾਰ ਦਾ ਦਲੀਆ ਜਾਂ ਇਨਾਂ ਦਾ ਮਿਸ਼ਰਣ ਲੈ ਕੇ ਇਸ ਵਿੱਚ 20 ਗ੍ਰਾਮ ਤੇਲ ਜੇ ਹੋ ਸਕੇ ਤਾਂ ਮੂੰਗਫਲੀ ਦਾ ਤੇਲ ਅਤੇ 25 ਗ੍ਰਾਮ ਜਿੰਕਫਾਸਫਾਈਡ ਪਾ ਕੇ ਚੰਗੀ ਤਰ੍ਹਾਂ ਮਿਲਾਓ ਇਸ ਤਰ੍ਹਾਂ ਤਿਆਰ ਕੀਤੇ ਜ਼ਹਿਰੀਲੇ ਚੋਗੇ ਨੂੰ ਕਾਗ਼ਜ਼ ਦੀਆਂ ਪੁੜੀਆਂ ਬਣਾ ਕੇ ਖੇਤ ਵਿੱਚ ਗੇਝ ਵਾਲੀਆਂ ਜਗ੍ਹਾ ’ਤੇ ਰੱਖੋ ਬਰੋਮਾਡਾਇਓਲੋਨ ਦੀ ਵਰਤੋਂ: 20 ਗ੍ਰਾਮ ਬਰੋਮਾਡਾਇਓਲੋਨ 0 005 ਫ਼ੀਸਦੀ ਪਾਊਡਰ, 20 ਗ੍ਰਾਮ ਬੂਰਾ ਖੰਡ ਅਤੇ 20 ਗ੍ਰਾਮ ਤੇਲ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਉ ਅਤੇ ਪੂਰੇ ਖੇਤ ਵਿੱਚ 40 ਕੁ ਥਾਵਾਂ ’ਤੇ ਰੱਖੋ ਰੈਕੁਮਿਨ ਦੀ ਵਰਤੋਂ: 50 ਗ੍ਰਾਮ ਰੈਕੁਮਿਨ 0 0375 ਫ਼ੀਸਦੀ ਪਾਊਡਰ, 20 ਗ੍ਰਾਮ ਮੂੰਗਫਲੀ ਜਾਂ ਸੂਰਜਮੁਖੀ ਦਾ ਤੇਲ ਅਤੇ 20 ਗ੍ਰਾਮ ਬੂਰਾ ਖੰਡ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਓ ਇਹ ਵੀ ਚੂਹਿਆਂ ਨੂੰ ਮਾਰਨ ਲਈ ਇੱਕ ਕਾਰਗਰ ਤਰੀਕਾ ਹੈ

Posted by Ramswarup kumar
Bihar
23-07-2019 08:02 PM
Ramswarup ji kripya aap apna swal vistar se pooche ke aap jankari kya lena chahte hai aapke swal ko vistar se jan ne ke liye hmari team ki tarf se aapko call bhi ki gayi thi lekin aapka number network se bahr hone ke karn baat nahi ho saki.dhanywad

Posted by lovepreet Singh
Punjab
23-07-2019 07:54 PM
lovepreet ji NPK 191919 de vich urea, phosphorus ate potash tino tat iko matra vich maujood hunde han isdi varto ik killo nu 150 litre pani vich mila ke spray karo.dhanwad
Posted by Baljeet Singh
Punjab
23-07-2019 07:52 PM
ਇਸਦੇ ਲਈ ਤੁਸੀ ਮੱਝ ਨੂੰ Flukarid-Ds bolus ਦਿਓ ਅਤੇ Taktic spray 2ml/1ਲਿਟਰ ਪਾਣੀ ਵਿਚ ਮਿਲਾ ਕੇ ਮੱਝ ਉਪਰ ਸਪਰੇ ਕਰੋ ਅਤੇ ਆਸ ਪਾਸ ਸਾਫ ਸਫਾਈ ਰੱਖੋ, ਇਸ ਨਾਲ ਚਿੱਚੜ ਖਤਮ ਹੋ ਜਾਣਗੇ, ਬਾਕੀ ਉਸ ਨੂੰ Sharkoferol liquid 50-50ml ਸਵੇਰੇ ਸ਼ਾਮ ਦਿਓ ਇਸ ਨਾਲ ਕਮਜ਼ੋਰੀ ਦੂਰ ਹੋਵੇਗੀ

Posted by Harwinder singh
Punjab
23-07-2019 07:49 PM
harwider ji jekr tuc zinc di sprya karna chahunde ho ta tuc che;lated zinc di spray kar sakde ho.isid matra 200ml nu 150 litre pani vich mila ke spray karo.dhanwad

Posted by daljeet
Punjab
23-07-2019 07:49 PM
uss nu tuci Zeckshot injection 20ml, injection Moxel 4gm lgwane suru kro, ehh tuci 2-3 din lgwao.
Posted by Baljeet Singh
Punjab
23-07-2019 07:47 PM
ਇਸਦੇ ਲਈ ਤੁਸੀ ਮੱਝ ਨੂੰ Flukarid-Ds bolus ਦਿਓ ਅਤੇ Taktic spray 2ml/1ਲਿਟਰ ਪਾਣੀ ਵਿਚ ਮਿਲਾ ਕੇ ਮੱਝ ਉਪਰ ਸਪਰੇ ਕਰੋ ਅਤੇ ਆਸ ਪਾਸ ਸਾਫ ਸਫਾਈ ਰੱਖੋ, ਇਸ ਨਾਲ ਚਿੱਚੜ ਖਤਮ ਹੋ ਜਾਣਗੇ, ਬਾਕੀ ਉਸ ਨੂੰ Sharkoferol liquid 50-50ml ਸਵੇਰੇ ਸ਼ਾਮ ਦਿਓ ਇਸ ਨਾਲ ਕਮਜ਼ੋਰੀ ਦੂਰ ਹੋਵੇਗੀ

Posted by khuspal
Punjab
23-07-2019 07:33 PM
khuspal ji potash bahut si company ki aati hai aap apne budget ke hisab se kisi ka bhi istemal kar sakte hai.dhanywad
Posted by Upendra Das
Bihar
23-07-2019 07:33 PM
यदि आप गाभिन गाय को पेट के कीड़ों के लिए दवा देना चाहते है तो आप Flukarid-DS bolus दे सकते है इससे अच्छी डीवॉर्मिंग हो जाएगी

Posted by khuspal
Punjab
23-07-2019 07:31 PM
khuspal ji tuc teeji kisht de nal tata ralli gold da istemal karo isde nal jhone da boojha vadia banda hai.dhanwad

Posted by Vicky
Punjab
23-07-2019 07:26 PM
Posted by Govi
Haryana
23-07-2019 07:24 PM
app uske bhukar ki janch krwayen, yaddi usko bhukar nhi hai too app usko Anabolite liquid 100ml rojana, Broton liquid 50ml rojana aur RSYC bolus 1-1 goli subah sham deni suru kren, isse farak padd jayega.
Posted by Rajesh Kumawat
Rajasthan
23-07-2019 07:12 PM
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अप.... (Read More)
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, ट्रेनिंग के लिए आप डॉ.अनिल 9660669992 से सम्पर्क करे धन्यवाद
Posted by Rajesh Kumawat
Rajasthan
23-07-2019 07:11 PM
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अप.... (Read More)
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, ट्रेनिंग के लिए आप डॉ.अनिल 9660669992 से सम्पर्क करे धन्यवाद
Posted by Harman deep singh
Punjab
23-07-2019 07:08 PM
aharman ji zinc ate potash dono jruri tat han jo fasl di growth de vich madad karde han isdi varto jekar jhone vich na kiti jaye ta fasl di growth ghat hundi hai.dhanwad
Posted by preet
Punjab
23-07-2019 07:03 PM
ਟੈਕ ਵਿੱਚ ਮੱਛੀ ਪਾਲਣ ਦਾ ਪ੍ਰਜੈਕਟ biofloc fish ਫਾਰਮਿੰਗ ਹੈ ਜੀ ਇਸ ਸਿਸਟਮ ਵਿੱਚ ਘੱਟ ਜਗਾਂ ਤੇ ਘੱਟ ਪਾਣੀ ਵਿੱਚ ਮੱਛੀ ਪਾਲੀ ਜਾ ਸਕਦੀ ਹੈ ਜੀ ਤੇ ਇਸ ਵਿੱਚ ਚਾਰ ਮੀਟਰ ਦਾ ਟੈਕ ਵਿੱਚ ਮੱਛੀ ਪਾਲੀ ਜਾਂਦੀ ਹੈ ਬਾਕੀ ਅਜੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੇਟਨਰੀ ਯੂਨੀਵਰਸਿਟੀ ਇਸ ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਅਜੇ ਕਿਸੇ ਕਿਸਾਨ ਨੇ ਸ਼ੁਰੂ ਨਹੀ ਕੀਤੀ ਕਿਉਕੀ ਇਸ ਦੀ ਅਜੇ ਪੰਜਾਬ ਵਿੱਚ ਕਿਤ.... (Read More)
ਟੈਕ ਵਿੱਚ ਮੱਛੀ ਪਾਲਣ ਦਾ ਪ੍ਰਜੈਕਟ biofloc fish ਫਾਰਮਿੰਗ ਹੈ ਜੀ ਇਸ ਸਿਸਟਮ ਵਿੱਚ ਘੱਟ ਜਗਾਂ ਤੇ ਘੱਟ ਪਾਣੀ ਵਿੱਚ ਮੱਛੀ ਪਾਲੀ ਜਾ ਸਕਦੀ ਹੈ ਜੀ ਤੇ ਇਸ ਵਿੱਚ ਚਾਰ ਮੀਟਰ ਦਾ ਟੈਕ ਵਿੱਚ ਮੱਛੀ ਪਾਲੀ ਜਾਂਦੀ ਹੈ ਬਾਕੀ ਅਜੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੇਟਨਰੀ ਯੂਨੀਵਰਸਿਟੀ ਇਸ ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਅਜੇ ਕਿਸੇ ਕਿਸਾਨ ਨੇ ਸ਼ੁਰੂ ਨਹੀ ਕੀਤੀ ਕਿਉਕੀ ਇਸ ਦੀ ਅਜੇ ਪੰਜਾਬ ਵਿੱਚ ਕਿਤੇ ਟ੍ਰੇਨਿੰਗ ਵੀ ਸ਼ੁਰੂ ਨਹੀ ਹੋਈ, ਹਰਿਆਣਾ ਵਿੱਚ ਕੁੱਝ ਕਿਸਾਨ ਇਸ ਤਰੀਕੇ ਨਾਲ ਮੱਛੀ ਪਾਲ ਰਹੇ ਹਨ ਜੀ ਬਾਕੀ ਮੈ ਇਸ ਤੇ ਜਲਦੀ ਕੰਮ ਸ਼ੁਰੂ ਕਰ ਰਿਹਾ ਹਾਂ ਤੇ ਮੱਛੀ ਪਾਲਣ ਵਿਭਾਗ ਨਾਲ ਇਸ ਦੀ ਟ੍ਰੇਨਿੰਗ ਬਾਰੇ ਵੀ ਗੱਲ ਕਰ ਰਿਹਾਂ ਹਾਂ ਜੀ , ਜਦੋਂ ਇਸ ਦੀ ਟ੍ਰੇਨਿੰਗ ਸ਼ੁਰੂ ਕੀਤੀ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ ਜੀ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











