Posted by हेमन्त कुमार सेन
Rajasthan
18-07-2019 04:11 PM
हेमन्त कुमार सेन जी नेपियर हाइब्रिड की कटिंग मिल जाए गई इस की कटिंग के लिए आप भारत भूषण 9412568747 से सम्पर्क करे धन्यवाद
Posted by हेमन्त कुमार सेन
Rajasthan
18-07-2019 04:08 PM
उसको आप पेट के कीड़ों के लिए Albendazole गोली दें इसके साथ आप किसी अच्छी कंपनी की फीड दें जो आपकी बछड़ी अच्छी तरह से खाती हो बाकि आप Cafplan पाउडर 50—50 ग्राम सुबह शाम देना शुरू करें और रोजाना 30—35 किलो हरा चारा डालें इससे अच्छी ग्रोथ हो जाएगी
Posted by Mahipal Sagar
Madhya Pradesh
18-07-2019 04:05 PM
Mahipal ji apke dubara bheji gyi photo upload nhi hui hai kripya app dubara photo upload kren tan jo apko sahi jankari di ja ske..
Posted by sukhbeer sidhu
Punjab
18-07-2019 04:02 PM
Posted by ਜਗਜੀਤ ਸਿੰਘ
Punjab
18-07-2019 04:01 PM
ਤੁਸੀ ਇਸ ਨੂੰ ਇੰਜੈਕਸ਼ਨ Amxirum Fort 4.5gm, ਇੰਜੈਕਸ਼ਨ Megludyne 20ml, ਇੰਜੈਕਸ਼ਨ Isoflud 5ml, ਇੰਜੈਕਸ਼ਨ Avil 10ml ਨੂੰ 3 ਦਿਨ ਲਗਵਾਓ ਜੀ, ਬਾਕੀ ਉਸ ਨੂੰ ਸੋਜਿਸ਼ ਠੀਕ ਹੋਣ ਤੋਂ ਬਾਦ Vitum-h liquid 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ
Posted by balu maske
Maharashtra
18-07-2019 03:52 PM
Balu maske जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मही.... (Read More)
Balu maske जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Chetan saini
Himachal Pradesh
18-07-2019 03:52 PM
चेतन जी आप अगस्त महीने में गाजर, शलगम, फूलगोभी, बीन, टमाटर, काली सरसों के बीज, पालक, धनिया, ब्रसल्स स्प्राउट, चौलाई जैसी सब्जियों की बिजाई कर सकते हो

Posted by Harpinder Singh
Punjab
18-07-2019 03:48 PM
Harpinder g pani sulphur de nal hi sukkega. iss da hor koi ilaaj nahi hai. 3kg kille de hisaab nal sulphur paa skde ho.

Posted by rabindra Nath singh
Uttar Pradesh
18-07-2019 03:40 PM
Yeh fungus ke karn hoti hai iske liye aap M-45@4 gram ko prtai litre pani ke hisab se spray karen. Thank you
Posted by Gurveer sidhu
Punjab
18-07-2019 03:39 PM
gurveer ji kirpa karke daso ke tuhade khet vich jhone da kadd jyada ho janda hai ate tuc kisam kehdi di bijai kiti hai kyuki jekar dikkat aundi hai tahi spray karo nahi ta tuhanu is vich spray karn di lod nahi hai.

Posted by Patel Rohit Ghanshyam bhai
Gujarat
18-07-2019 03:39 PM
रोहित जी इसकी एड आप हमारी दूसरी एप अपनी खेती खरीदो और बेचो पर भी अपलोड कर सकते है वहां आपको इन्हें खरीदने वाले कई किसान मिल जाएगे
Posted by Harpreet Singh
Punjab
18-07-2019 03:24 PM
ਤੁਸੀ ਉਸ ਨੂੰ Vitum-h 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਹਨਾਂ ਨਾਲ ਉਸਦਾ ਲੇਵਾ ਵਧਿਆ ਹੋਵੇਗਾ ਅਤੇ ਉਸ ਨੂੰ ਤਾਕਤ ਵੀ ਮਿਲੇਗੀ ਅਤੇ ਕਮਜ਼ੋਰੀ ਦੂਰ ਰਹੇਗੀ ਫਿਰ ਸੂਣ ਤੋਂ 1 ਮਹੀਨਾ ਪਹਿਲਾ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ..

Posted by Dharminder singh
Punjab
18-07-2019 03:24 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by Manpreet singh
Punjab
18-07-2019 03:20 PM
Bakri de bache lenn lai ate isde rate vare jankari lai tuci Birbal Ram Sharma 7009579091 nal sampark kr skde ho.

Posted by vijay Sahani
Uttar Pradesh
18-07-2019 03:17 PM
विजय साहनी जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जु.... (Read More)
विजय साहनी जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Patel Rohit Ghanshyam bhai
Gujarat
18-07-2019 03:17 PM
Patel Rohit ji kisano ke sath jankari sanjhi karne ke liye aapka bahut bahut dhanywad

Posted by Khalik Qureshi
Rajasthan
18-07-2019 03:14 PM
Khalik Qureshi ji mausam vibhag ke anusar aj barish hone ki sambhavna hai.dhanywad

Posted by Manpreet singh
Punjab
18-07-2019 03:09 PM
ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦਟ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨ.... (Read More)
ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦਟ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨਰੀ ਅਫਸਰ ਨੂੰ ਮਿਲੋ ਉਹ ਤੁਹਾਡੀ ਫਾਈਲ ਦੀ ਕਾਰਵਾਈ ਅੱਗੇ ਤੋਰਨ ਬਾਰੇ ਜਾਣਕਾਰੀ ਦੇਣਗੇ
Posted by sambhu vyas
Rajasthan
18-07-2019 03:06 PM
Sambhu ji kripya aap apna swal vistar se pushen ki app kya jankari lena chathe hai tan jo apko sahi jankari di jaa skee.

Posted by akash kumar
Haryana
18-07-2019 03:06 PM
Tuci ohna nu Ostovet calcium deni suru kro, ehh tuci 10ml/100 birds de hisab nal deo ate B-complex 15ml/100birds de hisab nal deo ji.

Posted by Manpreet singh
Punjab
18-07-2019 03:05 PM
jekar Minotas nahi mill rehi tan tuci Ovumin advance bolus, Min 21 bolus laa skde ho..

Posted by Pradeep Kumar maity
Jharkhand
18-07-2019 02:49 PM
Pradeep Kumar maity जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई .... (Read More)
Pradeep Kumar maity जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Harpreet Singh
Punjab
18-07-2019 02:41 PM
Narme de vich joo ate thrips di roktham de lyi prophenofos@500ml ja Ethion@800ml ja oberon@200ml ja Bayer di Admire pro@12gm ja Flotis@400ml di prati acre de hisaab nal 150 ltr pani de nal mila ke spray kro.

Posted by समरथ कारपेंटर
Madhya Pradesh
18-07-2019 02:39 PM
आप उसकी डालडा घी से मालिश करें, और पशुओं के आस पास सफाई रखें और आस पास चुना कली डालें, पशुओं को 100 ग्राम तारा मीरा का तेल रोज़ाना 20 दिन दें
Posted by jaspreet singh
Punjab
18-07-2019 02:37 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ, mashroom vechan lai tusi Nirmal Singh 9878811157 nal samparak kar sakde ho. Thankyou.

Posted by Manpreet singh
Punjab
18-07-2019 02:37 PM
ehh murrah nasal di katti hai isde lai tuci muurah nasal da jyada record wala semen vart skde ho, jo tuhade nazdiki hospital vich jayda record wala semen hai tuci ohh bhrwa skde ho.

Posted by समरथ कारपेंटर
Madhya Pradesh
18-07-2019 02:36 PM
आप उसकी डालडा घी से मालिश करें, और पशुओं के आस पास सफाई रखें और आस पास चुना कली डालें, पशुओं को 100 ग्राम तारा मीरा का तेल रोज़ाना 20 दिन दें

Posted by Dharminder singh
Punjab
18-07-2019 02:33 PM
dharminder ji isda result vadia hai tuc isdi varto kar sakde ho.dhanwad

Posted by Grewal Grewal
Punjab
18-07-2019 02:32 PM
grewal ji kirpa karke apna swal vistar nal pucho ke tuc pani kehdi fasl vich launa hai ta jo tuhanu is bare poori jankari diti ja sake.dhanwad

Posted by Poonamjeet Singh Sidhu
Punjab
18-07-2019 02:27 PM
Poonamjeet ji tusi kappor, mithi neem, sita ashok ,chandan de plant lga sakde ho ji.

Posted by rajwinder singh
Punjab
18-07-2019 02:27 PM
121 de vich urea di matra 36 killlo paindi hai jisnu tuc 2 hisseya vich khet vich pa sakd eho . isto ilava 27 killo DAP ate 20 killo potash paindi hai .isto ilava tuc biovita@8 killo prati acre de hisab nal pa sakde ho .
Posted by Kamboj
Haryana
18-07-2019 02:12 PM
कम्बोज जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई .... (Read More)
कम्बोज जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Poonamjeet Singh Sidhu
Punjab
18-07-2019 02:11 PM
ਸਰ ਪਸੂਆ ਲਈ ਅਚਾਰ ਕਿਵੇ ਬਣਾਇਆ ਜਾਦਾ ਹੈ ਅਤੇ ਇੱਕ ਮੱਝ ਜਾ ਗਾ ਲਈ ਇੱਕ ਸਾਲ ਲਈ ਕਿੰਨੇ ਏਕੜ ਦਾ ਅਚਾਰ ਕਾਫੀ ਹੁੰਦਾ ਹੈ ?
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗ.... (Read More)
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪ੍ਰੰਤੂ ਡੂੰਘਾਈ ਹਮੇਸ਼ਾ 1.5 ਤੋਂ 2 ਮੀਟਰ ਹੋਣੀ ਚਾਹੀਦੀ ਹੈ ਟੋਆ ਪਸ਼ੂਆਂ ਦੇ ਢਾਰੇ ਦੇ ਨੇੜੇ ਉੱਚੀ ਥਾਂ ਤੇ ਬਣਾਉਣਾ ਚਾਹੀਦਾ ਹੈ ਇਹ ਪੱਕਾ ਅਤੇ ਸੀਮਿੰਟ ਨਾਲ ਪਲੱਸਤਰ ਕੀਤਾ ਹੋਣਾ ਚਾਹੀਦਾ ਹੈ ਅਚਾਰ ਬਨਾਉਣ ਦੇ ਢੰਗ: (੧) ਕੱਟੀ ਹੋਈ ਫ਼ਸਲ ਦਾ 5 ਤੋਂ 8 ਸੈਂਟੀਮੀਟਰ ਦੇ ਹਿਸਾਬ ਨਾਲ ਕੁਤਰਾ ਕਰ ਲਓ ਤੇ ਇਸ ਨੂੰ ਟੋਏ ਵਿਚ ਭਰ ਦਿਓ (੨) ਟੋਏ ਵਿਚ ਕੁਤਰ ਕੇ ਪਾਏ ਚਾਰੇ ਨੂੰ ਟਰੈਕਟਰ ਜਾਂ ਬਲਦਾਂ ਦੀ ਸਹਾਇਤਾ ਨਾਲ ਚੰਗੀ ਤਰ੍ਹਾਂ ਦਬਾ ਦਿਓ ਤੇ ਇਸ ਨੂੰ ਜ਼ਮੀਨ ਦੀ ਸਤਹ ਤੋਂ ਇਕ ਮੀਟਰ ਉੱਚਾ ਰੱਖੋ ਵਧੀਆ ਆਚਾਰ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਹਰ ਅੱਧ ਮੀਟਰ ਦੀ ਚਾਰੇ ਦੀ ਤਹਿ ਨੂੰ ਚੰਗੀ ਤਰ੍ਹਾਂ ਦਬਾਇਆ ਜਾਵੇ (੩) ਇਸ ਨੂੰ ਉਪਰੋਂ ਕੜਬ ਜਾਂ ਤੂੜੀ ਦੀ 10-15 ਸੈਂਟੀਮੀਟਰ ਮੋਟੀ ਤਹਿ ਨਾਲ ਢੱਕ ਦਿਓ ਫਿਰ ਇਸ ਉੱਪਰ ਮਿੱਟੀ ਪਾ ਕੇ ਲਿਪ ਦਿਉ ਇਹ ਧਿਆਨ ਰੱਖੋ ਕਿ ਟੋਇਆ ਪੂਰੀ ਤਰ੍ਹਾਂ ਹਵਾ ਬੰਦ ਹੋਵੇ (੪) ਇਸ ਕੰਮ ਲਈ ਦੱਬੇ ਹੋਏ ਚਾਰੇ ਉੱਪਰ ਪਲਾਸਟਿਕ ਦੀ ਚਾਦਰ ਵਿਛਾ ਕੇ ਇਸ ਦੇ ਕਿਨਾਰੇ ਗੋਹੇ ਰਲੀ ਮਿੱਟੀ ਨਾਲ ਵੀ ਬੰਦ ਕੀਤੇ ਜਾ ਸਕਦੇ ਹਨ (੫) ਇਸ ਦੀ ਪੂਰੀ ਨਿਗਰਾਨੀ ਰੱਖੋ ਕਿ ਚਾਰੇ ਦੇ ਲੇਪ ਉੱਪਰ ਕੋਈ ਮੋਰੀ ਜਾਂ ਤ੍ਰੇੜ ਨਾ ਆਵੇ ਜੇਕਰ ਅਜਿਹਾ ਹੋ ਜਾਵੇ ਤਾਂ ਇਸ ਨੂੰ ਛੇਤੀ ਬੰਦ ਕਰ ਦਿਓ ਅਚਾਰ 45 ਦਿਨਾਂ ਤੱਕ ਤਿਆਰ ਹੋ ਜਾਵੇਗਾ (੬) ਵਰਤਣ ਵੇਲੇ ਅਚਾਰ ਦੇ ਟੋਏ ਨੂੰ ਇਕ ਪਾਸੇ ਤੋਂ ਖੋਲ੍ਹੋ ਹਰ ਰੋਜ਼ ਦੀ ਵਰਤੋਂ ਅਨੁਸਾਰ ਚਾਰਾ ਕੱਢ ਕੇ ਬਾਕੀ ਰਹਿੰਦਾ ਚਾਰਾ ਚੰਗੀ ਤਰ੍ਹਾਂ ਬੰਦ ਕਰ ਦਿਉ ਇਸ ਤਰ੍ਹਾਂ ਚਾਰਾ ਜ਼ਿਆਦਾ ਦੇਰ ਤੱਕ ਠੀਕ ਰਹੇਗਾ ਪਸ਼ੂਆਂ ਨੂੰ ਅਚਾਰ ਖਵਾਉਣਾ : ਹੋ ਸਕਦਾ ਹੈ ਕਿ ਪਸ਼ੂ ਪਹਿਲੇ ਕੁਝ ਦਿਨ ਅਚਾਰ ਪਸੰਦ ਨਾ ਕਰਨ ਇਸ ਲਈ ਪਹਿਲੇ 5-6 ਦਿਨ 5-10 ਕਿਲੋ ਅਚਾਰ ਹਰੇ ਚਾਰੇ ਵਿਚ ਰਲਾ ਕੇ ਉਨ੍ਹਾਂ ਨੂੰ ਪਾਓ ਬਾਅਦ ਵਿਚ ਹਰ ਪਸ਼ੂ ਨੂੰ 20-30 ਕਿਲੋ ਅਚਾਰ ਰੋਜ਼ਾਨਾ ਦੂਸਰੇ ਚਾਰਿਆਂ ਨਾਲ ਮਿਲਾ ਕੇ ਦਿੱਤਾ ਜਾ ਸਕਦਾ ਹੈ
Posted by Charanjeet Singh
Punjab
18-07-2019 01:59 PM
Charanjeet Singh ji is bare visthar nal jankari lai tusi Balwinder Singh Lakhewali 98142-39041 nal samparak kar sakde ho. Thankyou.

Posted by gurjeet singh
Punjab
18-07-2019 01:53 PM
gurjeet ji jad vich seonk check karo jekar maujood hai at isde vich chlorpyriphos@1 litre nu 150 litre pani vich mila ke spray karo.dhanwad

Posted by shergill
Punjab
18-07-2019 01:47 PM
tuci usde rehn sehn da khyal rkho ate saff safai da dian rkho, baki jddo ohh sunn wale tan uss nu Metra liquid 100ml rojana ate Anabolite liquid 100ml rojana dena suru kro, iss nal aandar di safai v ho jndi hai ate pashu da dudh v vdia hunda hai.

Posted by Amritpal
Punjab
18-07-2019 01:41 PM
जी आप इसे डाल सकते है कीटनाशी या फंगीनाशी को मिक्स ना करें micoraja में
Posted by yash (agriculture ) b a c e
Uttar Pradesh
18-07-2019 01:21 PM
yash ji aap hamare helpline n. 97779977641 par contact kare ji.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















