Experts Q&A Search

Posted by Harjinder Singh
Punjab
17-07-2019 10:36 AM
Maharashtra
07-17-2019 02:58 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ
Posted by Sukhpal Singh
Haryana
17-07-2019 10:33 AM
Punjab
07-17-2019 02:57 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ
Posted by HAJI MOHAMMAD
Rajasthan
17-07-2019 10:25 AM
Maharashtra
07-17-2019 02:57 PM
नर्सरी लगाने का उचित समय अक्तूबर के आखिर से मध्य नवंबर तक होता है नर्सरी को 50 प्रतिशत छांव वाले जाल से ढक दें और इर्द गिर्द कीट पतंगे रोकने वाला 40/50 मैश नाइलोन का जाल लगाएं पनीरी वाले पौधे 30-40 दिनों में आमतौर पर फरवरी मार्च में तैयार हो जाते हैं
Posted by bhupinderjeet singh
Punjab
17-07-2019 10:24 AM
Punjab
07-17-2019 11:08 AM
kadaknath di pure breed lain layi tusi menu 97815 89637 number te call karo ji 100 % pure breed hovegi ji.
Posted by roopsingh
Madhya Pradesh
17-07-2019 10:20 AM
Punjab
07-17-2019 02:51 PM
Roop ji eh keet de hamle de karn ho rahi hai isd elayi tuc isde uper quinalphos@400 ml nu 150 liter pani de hisab nal spray karo.dhanwad
Posted by Avadhnath Singh
Uttar Pradesh
17-07-2019 10:13 AM
Punjab
07-17-2019 02:59 PM
Avadhnath ji aap iske uper keet ka hamla check karen agar maujood hai to aap iske uper imidacloprid@1.5ml ko prati liter pani ke hisab se daale.dhanywad
Posted by ghanshyamraj
Uttar Pradesh
17-07-2019 10:13 AM
Maharashtra
07-17-2019 10:20 AM
Ghanshyamraj ji kripya aap iski photo bheje ya iske salt ka nam btaye taki aapko iske bare men poori jankari di ja sake.dhanywad
Posted by Shamsher singh
Punjab
17-07-2019 10:10 AM
Punjab
07-17-2019 02:37 PM
ਉਸ ਨੂੰ ਤੁਸੀ Intavita-NH liquid 10-10ml ਸਵੇਰੇ ਸ਼ਾਮ ਦਿਓ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ, ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋ ਜਾਵੇਗਾ
Posted by chhina saab
Punjab
17-07-2019 10:07 AM
Punjab
07-17-2019 02:44 PM
tuci uss nu Anabolite liquid 100ml rojana dena suru kro ate milkout powder 2-2 chamch swere sham deo, baki uss nu broton liquid 50ml rojana deo, iss nal hajama v thik rehega baki usde dudh vich v farak paa jawega.
Posted by chhina saab
Punjab
17-07-2019 10:05 AM
Punjab
07-17-2019 02:45 PM
tuci uss nu Anabolite liquid 100ml rojana dena suru kro ate milkout powder 2-2 chamch swere sham deo, baki uss nu broton liquid 50ml rojana deo, iss nal hajama v thik rehega baki usde dudh vich v farak paa jawega.
Posted by Rahul Gurjar
Madhya Pradesh
17-07-2019 10:02 AM
Punjab
07-17-2019 10:31 AM
राहुल जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by jaswinder singh
Punjab
17-07-2019 10:01 AM
Punjab
07-17-2019 02:49 PM
ਜਸਵਿੰਦਰ ਜੀ ਖੇਤ ਵਿੱਚੋ ਵਾਧੂ ਪਾਣੀ ਬਾਹਰ ਕੱਢਣ ਦੀ ਕੋਸ਼ਿਸ਼ ਕਰੋ ਕਿਉਕਿ ਇਹ ਫ਼ਲ ਨੂੰ ਖਰਾਬ ਕਰੇਗਾ ਇਸਤੋਂ ਇਲਾਵਾ ਤੁਸੀ ਇਸਦੇ ਵਿਚ ਪਾਣੀ ਸੁੱਕਣ ਤੋਂ ਬਾਅਦ ਮ-45 @4 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by kamal matana
Haryana
17-07-2019 09:54 AM
Punjab
07-17-2019 02:41 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा, बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by ਬਾਬਾ ਸੋਹਨ ਦਾਸ ਵੱਟਸ ਐਪ +919524823000
Punjab
17-07-2019 09:42 AM
Punjab
07-17-2019 02:47 PM
uss nu tuci Flukarid-ds bolus pett de kiria lai deo, isde nal Agrimin super powder 50gm rojana deo ate Ovumin advance bolus rojana 1 goli deo ate 21 din tak deo, iss nal heat vich aa jawegi fir tuci tika bhrwa ke Pregstay gold powder 30 gm rojana dena suru kro ate 20 din deo, iss nal usde gaban rehn di ass vdh jawegi.
Posted by Guru Chouhan
Rajasthan
17-07-2019 09:40 AM
Punjab
07-17-2019 04:04 PM
Guru chaunhan ji aap iske uper carbendazim@3 gram ko prati litre pani ke hisab se neeche jadon men spray karen.dhanywad
Posted by jogi
Punjab
17-07-2019 09:37 AM
Maharashtra
07-17-2019 12:15 PM
ਜੋਗੀ ਜੀ ਸੰਤਰੀ ਪੈਕੇਟ ਵਾਲੀ ਫੈਰਸ ਸਲਫੇਟ ਹੈ ਇਸਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਕਾਲੇ ਪੈਕੇਟ ਵਾਲੀ ਜ਼ਿੰਕ ਸਲਫੇਟ 21 % ਵਾਲੀ ਹੈ ਇਸਦੀ ਮਾਤਰਾ 25 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਜੇਕਰ ਇਸਦੀ ਏਨੀ ਮਾਤਰਾ ਇਕ ਵਾਰ ਵਰਤੋਂ ਕੀਤੀ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਇਸਦੀ 2 ਤੋਂ 3 ਸਾਲ ਵ.... (Read More)
ਜੋਗੀ ਜੀ ਸੰਤਰੀ ਪੈਕੇਟ ਵਾਲੀ ਫੈਰਸ ਸਲਫੇਟ ਹੈ ਇਸਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਕਾਲੇ ਪੈਕੇਟ ਵਾਲੀ ਜ਼ਿੰਕ ਸਲਫੇਟ 21 % ਵਾਲੀ ਹੈ ਇਸਦੀ ਮਾਤਰਾ 25 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਜੇਕਰ ਇਸਦੀ ਏਨੀ ਮਾਤਰਾ ਇਕ ਵਾਰ ਵਰਤੋਂ ਕੀਤੀ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਇਸਦੀ 2 ਤੋਂ 3 ਸਾਲ ਵਰਤੋਂ ਕਾਰਨ ਦੀ ਲੋੜ ਨਹੀਂ ਹੈ ਜਿਹੜਾ ਜਾਮਨੀ ਰੰਗ ਦਾ ਪੈਕੇਟ ਹੈ ਉਹ magneium sulphate ਹੈ ਇਸਦੀ ਵਰਤੋਂ ਝੋਨੇ ਵਿਚ ਬਹੁਤ ਘਟ ਕੀਤੀ ਜਾਂਦੀ ਹੈ ਜਿਹੜਾ aladin ਨਾਮ ਦਾ ਪੈਕੇਟ ਹੈ ਇਹ ਝੋਨੇ ਦਾ ਬੂਝ ਬਣਾਉਣ ਦੇ ਕੰਮ ਆਉਂਦਾ ਹੈ
Posted by Nirmal Singh
Punjab
17-07-2019 09:33 AM
Punjab
07-17-2019 02:49 PM
ਉਸ ਨੂੰ 200 ਗ੍ਰਾਮ ਮਿਸ਼ਰੀ ਦੀ ਚਾਂਸਨੀ ਬਣਾ ਕੇ ਫਿਰ ਉਸ ਨੂੰ 200gm ਡਾਲਡਾ ਘਿਓ ਵਿਚ ਮਿਲਾ ਕੇ ਗਰਮ ਕਰੋ ਅਤੇ ਫਿਰ ਬਾਦ ਵਿਚ 200 ਗ੍ਰਾਮ ਨੀਂਬੂ ਨਿਚੋੜ ਕੇ 5-7 ਦਿਨ ਝੋਟੀ ਨੂੰ ਦਿਓ, ਇਸ ਨਾਲ ਧਾਰ ਵੀ ਨਰਮ ਹੋ ਜਾਵੇਗੀ
Posted by gurdeep kumar
Punjab
17-07-2019 09:26 AM
Punjab
07-17-2019 02:53 PM
ਤੁਸੀ Butox ਦਵਾਈ ਨੂੰ 2ml/1ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੇ ਉਪਰ ਛਿੜਕਾਵ ਕਰ ਸਕਦੇ ਹੋ, ਜੇਕਰ ਪਸ਼ੂ ਚੱਟ ਲਵੇ ਤਾਂ ਇਸਦਾ ਨੁਕਸਾਨ ਨਹੀਂ ਹੈ, ਤੁਸੀ ਇਹ ਸਪਰੇ ਪਸ਼ੂ ਦੇ ਮੂੰਹ ਨੂੰ ਛੱਡ ਕੇ ਬਾਕੀ ਸਰੀਰ ਤੇ ਕਰ ਸਕਦੇ ਹੋ, ਤੁਸੀ ਇਹ ਓਹਨਾ ਦੇ ਚਾਰੇ, ਫੀਡ ਤੇ ਨਾ ਕਰੋ ਅਤੇ ਇਹ ਤੁਸੀ ਸ਼ਾਮ ਦੇ ਟਾਈਮ ਜਦੋ ਮੱਖੀਆਂ ਮੱਛਰ ਜ਼ਿਆਦਾ ਹੋਵੇ ਉਦੋਂ ਕਰ ਸਕਦੇ ਹੋ
Posted by Prameshvar
Rajasthan
17-07-2019 09:26 AM
Punjab
07-17-2019 12:05 PM
नदीनों की संख्या के आधार पर गोडाई करें
Posted by Gurbir singh
Punjab
17-07-2019 09:23 AM
Punjab
07-17-2019 02:57 PM
tuci uss nu Duraprojen injection lgwao jiss nu thnda tika bolde hai, baki tuci stay projen powder 30gm rojana de skde ho.
Posted by harpreet Singh
Punjab
17-07-2019 09:16 AM
Punjab
07-17-2019 12:04 PM
harpreet ji kirpa karke isdi saaf photo bhejo tuahde valo 2 photo bhejiyan gayian han jisde vicho ik saaf nahi hai dooji adhi upload nahi hoyi hai.dhanwad
Posted by Bharat Solanki
Madhya Pradesh
17-07-2019 09:13 AM
Punjab
07-17-2019 12:00 PM
VNR Bihi अमरुद के फल का आकार बड़ा और इसमें बीज कम मात्रा में होते है L-49 (Lucknow-49) :- इसका गुद्दा सफ़ेद रंग का होता है इसके बीज भी नरम होते है और यह 10 टन प्रति एकड़ के हिसाब से पैदावार देती है धन्यवाद
Posted by harpreet Singh
Punjab
17-07-2019 09:09 AM
Punjab
07-17-2019 11:08 AM
harpreet ji jekar paniri uper to peeli pai rahi hai ta isde vich lohe di kami hai. isdi roktham de layi ferrous sulphate 1% @1 killo nu prati aikad de hisab nal spray karen.jekar chelated ferrous sulphate di spray karni hai ta isdi matra 200 gram prati aikad hundi hai. jekar hale tak urea nahi payi ta 3 killo prati knal de hisab nal pao.kayi var paniri nitrogen di kami de karn vi paniri peeli honi shuru ho jandi hai.
Posted by ANIL SAH
Bihar
17-07-2019 09:07 AM
Punjab
07-29-2019 02:46 PM
Anil ji aap iski training ke liye aapne ilake ke jaivik kheti karne vale kisano se mile aur unka anubhav jane aur kam area men kheti shuru karen jaise jaise aapka anubhav badta jayega aap jaivik kheti ke andr area ko bdate jaye.dhanywad
Posted by jawed
Madhya Pradesh
17-07-2019 08:57 AM
Punjab
07-17-2019 12:01 PM
Jawed ji aap iska istemal kar sakte hai.iski matra 2.5 tonn prati acre ke hisab se istemal kiya jata hai.dhanywad
Posted by Sunil Mewada
Madhya Pradesh
17-07-2019 08:50 AM
Punjab
07-17-2019 11:25 AM
Sunil Mewada ji kirpya aap apna swal vistar se pooche taki aapko iske bare men poori jankari di ja sake.dhanywad
Posted by Gurwinder singh rai
Punjab
17-07-2019 08:50 AM
Punjab
07-17-2019 02:59 PM
hanji tuci CSS junior de skde ho, isda koi nuksan nhi hai, ehh tuci 2 to 5ml tak rojana de skde ho.
Posted by chhina saab
Punjab
17-07-2019 08:41 AM
Punjab
07-17-2019 11:53 AM
manjinder ji eh sare jruri tat han jihna di fasl nu lod hundi hai.zinc di ehm bhumika hai eh boote di growth de vich madad karda hai . sulphur ik fungusnashi da kam kardi hai isdi matra 3 killo da chitta dita janda hai.potash stomata di opening ate closing de layi jruri hundi.isid matra 20 killo di prati acre de hisab nal varto kiti jandi hai.dhanwad
Posted by gurdas sidhu
Punjab
17-07-2019 08:41 AM

?

Punjab
07-17-2019 11:23 AM
gurdas ji kirpa karke dubara bhejo ta jo tuhanu is bare poori jankari diti ja sake.tuhade valo bheji gayi audio upload nahi hoyi .dhanwad
Posted by gurdas sidhu
Punjab
17-07-2019 08:41 AM

?

Punjab
07-17-2019 11:19 AM
gurdas ji kirpa karke apna swal vistar nal pucho ta jo tuhanu is bare poori jankari diti ja sake.dhanwad
Posted by jaswinder singh
Punjab
17-07-2019 08:37 AM
Punjab
07-17-2019 11:21 AM
ਜਸਵਿੰਦਰ ਜੀ ਖੇਤ ਵਿੱਚੋ ਫਾਲਤੂ ਪਾਣੀ ਬਾਹਰ ਕੱਢੋ ਅਤੇ ਇਸਦੇ ਉਪਰ fungicide ਜਿਵੇ Tebuconazole 8% +Captan 32% SC ਦੀ ਸਪਰੇ ਕਰੋ ਧੰਨਵਾਦ
Posted by jagdeep Singh jattana
Punjab
17-07-2019 08:32 AM
Punjab
07-17-2019 03:02 PM
ਘਰ ਵਿਚ ਫੀਡ ਬਣਾਉਣ ਲਈ ਸਮੱਗਰੀ :• 1 ਕਿਲੋ ਮਿਨਰਲ ਮਿਕਸਚਰ, • 2 ਕਿਲੋ ਨਮਕ, • ਮਿੱਠਾ ਸੋਡਾ 1 ਕਿਲੋ,• ਮੱਕੀ 30 ਕਿਲੋ, • ਕਣਕ 25 ਕਿਲੋ • ਸੋਇਆ doc 10 ਕਿਲੋ • ਸਰੋਂ ਖਲ 10 ਕਿਲੋ • ਚੌਲਾਂ ਦੀ doc 21 ਕਿਲੋ ਇਹਨਾਂ ਸਭ ਚੀਜ਼ਾਂ ਨੂੰ ਮਿਕਸ ਕਰਕੇ ਫੀਡ ਤਿਆਰ ਕਰ ਲਓ ਇਹ ਫੀਡ ਤੁਸੀਂ ਬੱਕਰੇ/ਬੱਕਰੀ ਦੇ ਵਜ਼ਨ ਦੇ ਹਿਸਾਬ ਨਾਲ ਪਾ ਸਕਦੇ ਹੋ
Posted by Manjinder Sidhu
Punjab
17-07-2019 08:31 AM
Punjab
07-17-2019 11:07 AM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by Shahid mohd
Punjab
17-07-2019 08:26 AM
Punjab
07-17-2019 11:06 AM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by Rajveer Singh
Punjab
17-07-2019 08:17 AM
Punjab
07-17-2019 11:03 AM
rajveer ji hun tuc jekar basmati di jgah koi hor fasl di bijai karna chahunde ho ta tuc makki di bijai kar sakde ho.
Posted by Gurnishan Singh Dhillon
Punjab
17-07-2019 08:13 AM
Punjab
07-17-2019 11:02 AM
ਗੁਰਨਿਸ਼ਾਨ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by वीरेन्द्र
Haryana
17-07-2019 08:05 AM
Maharashtra
07-17-2019 11:00 AM
वीरेन्द्र जी कृपया आप अपना सवाल विस्तार से पूछे के आप कोनसी फसल के बारे में जानकारी लेना चाहते है ताकि आपको इसके बारे में पूरी जानकारी दी जा सके धन्यवाद
Posted by Manpreet Singh
Punjab
17-07-2019 08:04 AM
Maharashtra
07-17-2019 10:59 AM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ
Posted by vinod saini
Haryana
17-07-2019 07:55 AM
Punjab
07-17-2019 03:06 PM
yeh injection Mastitis, Respirator tract infection, mixed bacterial infection, jakham mai kam krta hai.
Posted by vinod saini
Haryana
17-07-2019 07:43 AM
Punjab
07-17-2019 03:10 PM
Vinod ji yeh uske kush jehriala khanee se, ya usko koi jehriele janwar ya kush aur smsaia ke karan v ho skta hai, iske sahi pta uski janch krke he lgg skta hai, yaddi app iska ptta lgana chathe ha to app uska nazdiki hospital se janch krwa skte hai. jisse apko sahi jankari mill jayegi.
Posted by sukhbeer sidhu
Punjab
17-07-2019 07:43 AM
Maharashtra
07-17-2019 10:57 AM
Posted by Raju Keer Keer
Rajasthan
17-07-2019 07:35 AM
Punjab
07-17-2019 03:12 PM
आप उसे नज़दीकी डॉक्टर से जांच करवायें क्योंकि ये मुंह खुर की बीमारी के कारण भी हो सकता है इसकी जांच करके सही इलाज हो सकता है
Posted by samiuddin
Uttar Pradesh
17-07-2019 07:19 AM
Punjab
07-17-2019 10:57 AM
Samiuddin ji aap iske uper NPK 191919@1 killo ko 150 litre pani men mila kar spray karen.dhanywad
Posted by abhi
Madhya Pradesh
17-07-2019 07:15 AM
Punjab
07-17-2019 10:54 AM
अभी जी MP में मानसून आ चुकी है और कई जगह पर बारिश भी हो गयी है धन्यवाद
Posted by Harman Sidhu
Chattisgarh
17-07-2019 07:03 AM
Punjab
07-17-2019 07:39 AM
1401 ਝੋਨੇ ਵਿਚ ਇਹ ਸਮੱਸਿਆ ਕਾਫੀ ਆਈ ਹੈ ਇਸ ਵਾਰ,,ਬੇਲੋੜਾ ਖਰਚ ਨਾ ਕਰੋ। ਕੀੜੀ ਦੀ ਸਮੱਸਿਆ ਤੋਂ 500 ਮਿ ਲੀ ਕਲੋਰੋ ਪਾਓ ਖੇਤ ਵਿਚ। ਫੁਟਾਰਾ ਯੂਰੀਆ ਤੇ ਜਿੰਕ ਨੇ ਵਧੀਆ ਕਰਵਾ ਦੇਣਾ,,।