
Posted by Tejinder
Punjab
13-07-2019 03:27 PM
ਤੇਜਿੰਦਰ ਜੀ ਤੁਸੀ ਯੂਰੀਆ ਨੂੰ ਸਰੋਂ ਦੀ ਖਲ ਵਿਚ ਮਿਲਾ ਕੇ ਨਹੀਂ ਪਾ ਸਕਦੇ ਇਹਨਾਂ ਦੀ ਅਲੱਗ ਅਲੱਗ ਵਰਤੋਂ ਕਰੋ ਇਹਨਾਂ ਨੂੰ ਇਕੱਠੇ ਨਾ ਪਾਓ ਧੰਨਵਾਦ

Posted by ਗੁਰਮੀਤ ਸਿੰਘ
Punjab
13-07-2019 03:19 PM
ਇਹ ਸਹੀ ਸੰਤੁਲਿਤ ਖੁਰਾਕ ਤੇ ਨਿਰਭਰ ਕਰਦਾ ਹੈ ਤੇ 20 ਕਿਲੋ ਤੱਕ ਵੀ ਦੁੱਧ ਦੇ ਸਕਦੀ ਹੈ ਪਰ ਜਿਆਦਾਤਾਰ ਜੋ ਪੰਜਾਬ ਵਿੱਚ ਰੱਖੀਆ ਹਨ ਉਹਨਾਂ ਵਿੱਚ 10-12 ਕਿੱਲੋ ਦੁੱਧ ਦਿੰਦੀਆ ਹਨ

Posted by ਸਵਰਨ ਸਿੰਘ
Punjab
13-07-2019 03:17 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by navkiran singh
Punjab
13-07-2019 03:16 PM
navkiran singh ji Suru vich Chhota ande onge te Holi Holi ande badde aane chalu hogein , tui pani vich 15ml calcium pa ke dena shuru kardo ji.

Posted by narendra Bairagi
Madhya Pradesh
13-07-2019 03:15 PM
आप उसके दूध की जांच नज़दीकी अस्पताल में करवायें जिससे पता लग सके कि उसे मैस्टाटिस की समस्या तो नहीं है फिर उस हिसाब से उसका इलाज किया जाए
Posted by Manpreet Sekhon
Punjab
13-07-2019 03:12 PM
ਹਾਂਜੀ ਤੁਸੀ ਉਸ ਨੂੰ ਕਣਕ ਦੀ ਲੇਟੀ ਰਿਨ ਕੇ ਦੇ ਸਕਦੇ ਹੋ, ਇਸਦੇ ਨਾਲ ਤੁਸੀ Anabolite liquid 100-100ml ਸਵੇਰੇ ਸ਼ਾਮ, Lactomax 10 ਗੋਲੀਆਂ ਰੋਜਾਨਾ ਦਿਓ ਅਤੇ 20 ਦਿਨ ਤਕ ਦਿੰਦੇ ਰਹੋ ਇਸ ਨਾਲ ਦੁੱਧ ਵਧਿਆ ਤਿਆਰ ਹੋਵੇਗਾ
Posted by Narendra
Haryana
13-07-2019 03:08 PM
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने का .... (Read More)
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने का प्रबंध भी होगा और इसकी फीस 6000 है यह 4 दिन की ट्रेनिंग है इसकी अधिक जानकारी के लिए आप 93175 17763 नंबर पर कॉल कर सकते हैं
Posted by विकास सैनी
Uttar Pradesh
13-07-2019 03:07 PM
उत्तर पूर्वी क्षेत्रों में नाइट्रोजन 24 किलो (यूरिया 52 किलो), फासफोरस 20 किलो (एस एस पी 125 किलो), पोटाश्यिम 14 किलो (म्यूरेट ऑफ पोटाश 23 किलो) प्रति एकड़ में डालें अन्य हालातों में नाइट्रोजन 40 किलो प्रति एकड़ में डालें यह एरोमैटिक प्लांट रिसर्च स्टेशन, ओडाकली (केरला) द्वारा जारी की गई है खेत को नदीनों से मुक्त करने के ल.... (Read More)
उत्तर पूर्वी क्षेत्रों में नाइट्रोजन 24 किलो (यूरिया 52 किलो), फासफोरस 20 किलो (एस एस पी 125 किलो), पोटाश्यिम 14 किलो (म्यूरेट ऑफ पोटाश 23 किलो) प्रति एकड़ में डालें अन्य हालातों में नाइट्रोजन 40 किलो प्रति एकड़ में डालें यह एरोमैटिक प्लांट रिसर्च स्टेशन, ओडाकली (केरला) द्वारा जारी की गई है खेत को नदीनों से मुक्त करने के लिए हाथों से गोडाई करें मिट्टी के तापमान को कम करने और नदीनों की रोकथाम के लिए मलचिंग भी एक अच्छा तरीका है जैविक मलच 1200 किलोग्राम प्रति एकड़ में डालें एक वर्ष में 2-3 निराई आवश्य करें जैविक रोकथाम के लिए अल्ट्रा वाइल्ट रेडीएशन या फ्लेम विडिंग का भी प्रयोग किया जा सकता है गर्मियों के मौसम में फरवरी से जून के महीने तक 5-7 अंतराल पर सिंचाइयां करें जब वर्षा नियमित रूप से नहीं होती तो पहले महीने में 3 दिनों के अंतराल पर सिंचाई दें और फिर 7-10 दिनों के अंतराल पर दें गर्मियों के मौसम के दौरान 4-6 सिंचाइयां देनी आवश्यक होती हैं

Posted by davinder singh
Punjab
13-07-2019 02:36 PM
ਇਸ ਦੇ ਲਈ ਤੁਸੀ ਭਿੰਡੀ ਬੀਜੋ ਜੀ ਤੇ ਉਸਦੇ ਤਣੇ ਨੂੰ ਕੁੱਟ ਕੇ ਪਾਣੀ ਚ ਘੋਲ ਤਿਆਰ ਹੋ ਸਕਦਾ ਹੈ ਜਾਂ ਤੁਸੀ ਭਿੰਡੀਆਂ ਦੇ ਬੂਟੇ ਪੱਟ ਲਵੋ ਪੰਜ ਤੋ ਸੱਤ ਤੇ ਉਹਨਾਂ ਨੂੰ ਕੁੱਟ ਲਵੋ ਇਸ ਤੋਂ ਬਿਨਾਂ ਤਾ ਕੋਈ ਹੋਰ ਹੱਲ ਨਹੀ ਹੈ ਜੀ

Posted by Anand Pandit more
Maharashtra
13-07-2019 02:36 PM
सिरसा में मशीन किराये पर मिल जायेगी सकती है जी अगर ख़रीदनी है तो सिरसा या Gugamedi में मिल जायेगी जी
Posted by abdulgaffar
Maharashtra
13-07-2019 02:31 PM
Abdul ji jo bakri dusri bakri ko marti hai app usko bandd skte hai kyuki yeh janwar ki addat hoti hai app usko bannd kr rkh skte hai.

Posted by pawan nagpal
Punjab
13-07-2019 02:26 PM
ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ

Posted by Dharminder singh
Punjab
13-07-2019 02:22 PM
Dharminder ji tuc biovita di photo nal attach kiti dekh sakde ho.

Posted by jaideep Singh
Delhi
13-07-2019 02:18 PM
अगर आपने डेयरी पालन करना है तो आप सबसे पहले किसी सफल डेयरी फार्मर की डेयरी पर कुछ दिन तक रहकर इस काम की बारीकियों को जानें क्योंकि कुछ बातों का ज्ञान सिर्फ खुद काम को देखकर ही पता चलता है बाकी कुछ और बातें आपसे शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले .... (Read More)
अगर आपने डेयरी पालन करना है तो आप सबसे पहले किसी सफल डेयरी फार्मर की डेयरी पर कुछ दिन तक रहकर इस काम की बारीकियों को जानें क्योंकि कुछ बातों का ज्ञान सिर्फ खुद काम को देखकर ही पता चलता है बाकी कुछ और बातें आपसे शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले खरीदें ओर 3 महीने बाद फिर खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें

Posted by lakhbir Singh
Punjab
13-07-2019 02:18 PM
ਸਾਉਣੀ ਦੀ ਰੁੱਤ ਵਿੱਚ ਇਹ ਫਸਲ ਮਈ ਦੇ ਅਖੀਰ ਤੋਂ ਜੂਨ ਵਿੱਚ ਮਾਨਸੂਨ ਆਉਣ ਤੇ ਬੀਜੀ ਜਾਂਦੀ ਹੈ ਅਗਸਤ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਬਿਜਾਈ ਕਰਕੇ ਮੱਕੀ ਤੋਂ ਜ਼ਿਆਦਾ ਝਾੜ ਲਿਆ ਜਾ ਸਕਦਾ ਹੈ
ਦੋਗਲੀ ਕਿਸਮ ਪੀ ਐਮ ਐਚ 2 ਬੀਜੋ ਪਰ ਜ਼ਿਆਦਾ ਝਾੜ ਲੈਣ ਲਈ ਪੀ ਐਮ ਐਚ 1 ਹੀ ਢੁਕਵੀਂ ਕਿਸਮ ਹੈ ਜਿਹੜੀ ਕਿ ਪੱਕਣ ਲਈ ਜ਼ਿਆਦਾ ਸਮਾਂ ਲੈਂਦੀ ਹੈ ਬਿਜਾਈ ਪੱਧਰੀ ਜਾਂ ਵੱਟਾਂ ਉਤੇ 6 ਤੋਂ 7 ਸੈਂਟੀਮੀਟਰ ਦੀ ਉਚ.... (Read More)
ਸਾਉਣੀ ਦੀ ਰੁੱਤ ਵਿੱਚ ਇਹ ਫਸਲ ਮਈ ਦੇ ਅਖੀਰ ਤੋਂ ਜੂਨ ਵਿੱਚ ਮਾਨਸੂਨ ਆਉਣ ਤੇ ਬੀਜੀ ਜਾਂਦੀ ਹੈ ਅਗਸਤ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਬਿਜਾਈ ਕਰਕੇ ਮੱਕੀ ਤੋਂ ਜ਼ਿਆਦਾ ਝਾੜ ਲਿਆ ਜਾ ਸਕਦਾ ਹੈ
ਦੋਗਲੀ ਕਿਸਮ ਪੀ ਐਮ ਐਚ 2 ਬੀਜੋ ਪਰ ਜ਼ਿਆਦਾ ਝਾੜ ਲੈਣ ਲਈ ਪੀ ਐਮ ਐਚ 1 ਹੀ ਢੁਕਵੀਂ ਕਿਸਮ ਹੈ ਜਿਹੜੀ ਕਿ ਪੱਕਣ ਲਈ ਜ਼ਿਆਦਾ ਸਮਾਂ ਲੈਂਦੀ ਹੈ ਬਿਜਾਈ ਪੱਧਰੀ ਜਾਂ ਵੱਟਾਂ ਉਤੇ 6 ਤੋਂ 7 ਸੈਂਟੀਮੀਟਰ ਦੀ ਉਚਾਈ ਤੇ ਚੋਕੇ ਨਾਲ ਕਰੋ ਅਤੇ ਜਦੋਂ ਫ਼ਸਲ ਗੋਡੇ-ਗੋਡੇ ਹੋ ਜਾਵੇ ਤਾਂ ਮਿੱਟੀ ਚੜ੍ਹਾ ਦਿਉ

Posted by harwinder singh
Punjab
13-07-2019 02:15 PM
हरविंदर जी रीजेंट एक कीटनाशक है जिसका प्रयोग तभी करें जब खेत में गोभ की सुंडी या जड़ की सुंडी का हमला होता है

Posted by gurjot
Punjab
13-07-2019 02:13 PM
आप इसे हीट में लाने के लिए Vetmate injection 2ml लगवा सकते हैं, इससे पशु हीट में आ जाता है

Posted by Maninder Singh
Punjab
13-07-2019 02:04 PM
Manider ji tuci AI wali semen straw di saff photo khich ke sadi app vich swal jwab wali option vich upload kr skde ho fir sade mahir uss nu dekh ke tuhanu jankari v de denge ate jekar usda information online available hoi tan tuhanu usda link v bejjh dita jawega

Posted by amit thakkar
Madhya Pradesh
13-07-2019 01:59 PM
पौधों की मजबूती और सही वृद्धि के लिए कटाई और छंटाई की जरूरत होती है जितना मजबूत बूटे का तना होगा, उतनी ही पैदावार अधिक अच्छी गुणवत्ता भरपूर होगी बूटे की उपजाई क्षमता बनाए रखने के लिए फलों की पहली तुड़ाई के बाद बूटे की हल्की छंटाई करनी जरूरी है जब कि सूख चुकी और बीमारी आदि से प्रभावित टहनियों की कटाई लगातार क.... (Read More)
पौधों की मजबूती और सही वृद्धि के लिए कटाई और छंटाई की जरूरत होती है जितना मजबूत बूटे का तना होगा, उतनी ही पैदावार अधिक अच्छी गुणवत्ता भरपूर होगी बूटे की उपजाई क्षमता बनाए रखने के लिए फलों की पहली तुड़ाई के बाद बूटे की हल्की छंटाई करनी जरूरी है जब कि सूख चुकी और बीमारी आदि से प्रभावित टहनियों की कटाई लगातार करनी चाहिए बूटे की कटाई हमेशा नीचे से ऊपर की तरफ करनी चाहिए अमरूद के बूटे को फूल, टहनियां और तने की स्थिति के अनुसार पड़ते हैं इसलिए साल में एक बार पौधे की हल्की छंटाई करने के समय टहनियों के ऊपर वाले हिस्से को 10 सैं.मी. तक काट देना चाहिए इस तरह कटाई के बाद नईं टहनियां अकुंरन में सहायता मिलती है

Posted by amit thakkar
Madhya Pradesh
13-07-2019 01:58 PM
amit ji kripya aap apna swal vistar se pooche taki aapko iske bare men poori jankari di ja sake kyuki aapke dwara bheji gayi audioclear nahi hai.dhanywad
Posted by jaskaran sekhon
Punjab
13-07-2019 01:57 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I

Posted by ram sagar pal
Uttar Pradesh
13-07-2019 01:57 PM
Ram sagar pal ji Dragon fruit ke plant lene or is ke bare me puri jankari ke liye aap Vijay sharma 7065414241 se samparak kar sakte hai. Thank you.
Posted by jaskaran sekhon
Punjab
13-07-2019 01:49 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by om kumar
Punjab
13-07-2019 01:49 PM
Om kumar ji tuci waste decomposer de lyi Gurpreet Atwal 8540000044 ji nal sampark karo.dhanwad

Posted by ਗਗਨਦੀਪ ਸਿੰਘ
Punjab
13-07-2019 01:34 PM
gagandeep ji poultry da loan punjab vich jaldi paas nai hunda kyuki bohat defaulter case hunde hun. baki es de layi poultry di training le ke certificate de nal apne zile de pashu palan department to project report teyar karva ke ca banegi ji. os to baad tusi bank manager nal gal karo ji. pashu palan department hi form devega ji.

Posted by baljinder singh
Punjab
13-07-2019 01:32 PM
uss nu tuci pett de kiria lai Albendazole salt di bolus deo, isde nal tuci Bovimin-B powder 100gm rojana ate Ovumin advance bolus rojana 1 goli deo ate 21 din tak deo, iss nal heat vich aa jawegi.

Posted by sandeep Singh
Punjab
13-07-2019 01:30 PM
ਬਿਜਾਈ ਤੋਂ 3-5 ਮਹੀਨੇ ਬਾਅਦ ਨਵੇਂ ਪੌਦੇ ਮੁੱਖ ਖੇਤ ਵਿੱਚ ਲਗਾਏ ਜਾਂਦੇ ਹਨ ਨਵੇਂ ਪੌਦੇ ਟੋਇਆਂ ਵਿੱਚ ਮਾਨਸੂਨ ਦੇ ਸ਼ੁਰੂ ਵਿੱਚ ਲਗਾਏ ਜਾਂਦੇ ਹਨ ਬਿਜਾਈ ਸਮੇਂ ਨਿੰਮ ਦੇ ਤੱਤਾਂ ਦੇ ਨਾਲ-ਨਾਲ ਫਾਸਫੇਟ 50 ਗ੍ਰਾਮ ਅਤੇ ਵਰਮੀ-ਕੰਪੋਸਟ 250 ਗ੍ਰਾਮ ਪ੍ਰਤੀ ਟੋਆ ਪਾਓ ਨਿੰਮ ਵਾਲੇ ਤੱਤ ਪੌਦਿਆਂ ਨੂੰ ਸਿਉਂਕ ਤੋਂ ਬਚਾਉਂਦੇ ਹਨ ਪਹਿਲੇ ਸਾਲ NPK ਦੀ 50 ਗ੍ਰਾਮ ਮਾਤਰਾ ਪਾਓ ਦੂਜੇ ਸਾਲ 17:17:17@ 50 ਗ੍ਰਾਮ ਪ੍ਰਤ.... (Read More)
ਬਿਜਾਈ ਤੋਂ 3-5 ਮਹੀਨੇ ਬਾਅਦ ਨਵੇਂ ਪੌਦੇ ਮੁੱਖ ਖੇਤ ਵਿੱਚ ਲਗਾਏ ਜਾਂਦੇ ਹਨ ਨਵੇਂ ਪੌਦੇ ਟੋਇਆਂ ਵਿੱਚ ਮਾਨਸੂਨ ਦੇ ਸ਼ੁਰੂ ਵਿੱਚ ਲਗਾਏ ਜਾਂਦੇ ਹਨ ਬਿਜਾਈ ਸਮੇਂ ਨਿੰਮ ਦੇ ਤੱਤਾਂ ਦੇ ਨਾਲ-ਨਾਲ ਫਾਸਫੇਟ 50 ਗ੍ਰਾਮ ਅਤੇ ਵਰਮੀ-ਕੰਪੋਸਟ 250 ਗ੍ਰਾਮ ਪ੍ਰਤੀ ਟੋਆ ਪਾਓ ਨਿੰਮ ਵਾਲੇ ਤੱਤ ਪੌਦਿਆਂ ਨੂੰ ਸਿਉਂਕ ਤੋਂ ਬਚਾਉਂਦੇ ਹਨ ਪਹਿਲੇ ਸਾਲ NPK ਦੀ 50 ਗ੍ਰਾਮ ਮਾਤਰਾ ਪਾਓ ਦੂਜੇ ਸਾਲ 17:17:17@ 50 ਗ੍ਰਾਮ ਪ੍ਰਤੀ ਪੌਦਾ ਪਾਓ ਹੱਥੀਂ ਗੋਡੀ ਵੀ ਕਰਦੇ ਰਹੋ ਅਤੇ ਨਦੀਨਾਂ ਦੇ ਹਮਲੇ ਨੂੰ ਚੈੱਕ ਕਰਦੇ ਰਹੋ

Posted by मोहम्मद इरफान
Uttar Pradesh
13-07-2019 01:11 PM
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है

Posted by Krishan Singh
Punjab
13-07-2019 01:09 PM
ਤੁਸੀ 100 ਗ੍ਰਾਮ ਮਹਿੰਦੀ, 50 ਗ੍ਰਾਮ ਹਲਦੀ ਅਤੇ 200 ਗ੍ਰਾਮ ਸਰੋਂ ਦਾ ਤੇਲ ਮਿਕਸ ਕਰਕੇ 3-4 ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ.

Posted by Kulveer Maldi
Haryana
13-07-2019 01:04 PM
kulveer ji eh fungus de karn ho reha hai isd elay tuc saaf@500 gram nu urea de nal rle ke khet vich pa sakde ho.dhanwad

Posted by tejinder dhindsa
Punjab
13-07-2019 12:52 PM
ਤੇਜਿੰਦਰ ਜੀ ਤੁਸੀ ਝੋਨੇ ਦੀ ਜਗਾਹ ਤੇ ਮੱਕੀ ਦੀ ਬਿਜਾਈ ਕਰ ਸਕਦੇ ਹੋ ਇਸਦਾ ਤੁਹਾਨੂੰ ਵਧੀਆ ਮੁੱਲ ਮਿਲ ਜਾਂਦਾ ਹੈ ਧੰਨਵਾਦ
Posted by Pratap Singh
Delhi
13-07-2019 12:44 PM
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी .... (Read More)
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुम्ब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तह लगाये जिसके ऊपर 75 ग्राम बीज डाले इसके ऊपर की तह उलट होती है इस प्रकार 5-5 पूलो की तह में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तह लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है

Posted by Anupjit Singh
Punjab
13-07-2019 12:43 PM
ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਇਸ ਤੋਂ ਇਲਾਵਾ ਜੇਕਰ chelated zinc ਦੀ ਵਰਤੋਂ ਕਰਨਾ ਚਾਹੁੰਦੇ ਹੋ ਤਾ ਇਸਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰ.... (Read More)
ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਇਸ ਤੋਂ ਇਲਾਵਾ ਜੇਕਰ chelated zinc ਦੀ ਵਰਤੋਂ ਕਰਨਾ ਚਾਹੁੰਦੇ ਹੋ ਤਾ ਇਸਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰਾਮ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ

Posted by Gurdial Singh
Punjab
13-07-2019 12:24 PM
ਗੁਰਦਿਆਲ ਜੀ ਇਹ chelated zinc ਹੈ ਇਸਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰਾਮ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by Rakesh kumar
Punjab
13-07-2019 12:17 PM
ਰਾਕੇਸ਼ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱ.... (Read More)
ਰਾਕੇਸ਼ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
Posted by Rakesh kumar
Punjab
13-07-2019 12:16 PM
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱ.... (Read More)
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ

Posted by Himanshu
Chattisgarh
13-07-2019 12:16 PM
हिमांशु जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई.... (Read More)
हिमांशु जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by Rakesh kumar
Punjab
13-07-2019 12:15 PM
rakesh ji jhone da jhaad vdhaun de layi is vich poori matra vich khaadan pao. isto ilava tuc isde vich bimari ate keet da hamla check karde raho.isto ilava tuhanu is de vich tuhanu kuch vi hor paun di lod nahi hai.dhanwad
Posted by ਸ਼ੇਰ ਸ਼ਿੰਘ ਧਾਲੀਵਾਲ
Punjab
13-07-2019 12:13 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by jaswinder singh Jassa
Punjab
13-07-2019 12:13 PM
ਇਹ ਫਸਲ ਹਲਕੀ ਤੋਂ ਭਾਰੀ ਕਿਸੇ ਵੀ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ ਦੇਰ ਨਾਲ ਬੀਜਣ ਵਾਲੀਆਂ ਕਿਸਮਾਂ ਲਈ ਭਾਰੀਆਂ ਮਿੱਟੀਆਂ ਨੂੰ ਮਹੱਤਤਾ ਦਿੱਤੀ ਜਾਂਦੀ ਹੈ ਜਲਦੀ ਪੱਕਣ ਵਾਲੀਆਂ ਲਈ ਦਰਮਿਆਨੀ ਮਿੱਟੀ ਵਰਤੋ ਮਿੱਟੀ ਦੀ pH 6-7 ਹੋਣੀ ਚਾਹੀਦੀ ਹੈ ਅਤੇ ਘੱਟ pH ਵਾਲੀ ਮਿੱਟੀ ਵਿੱਚ ਕਲੀ ਪਾਉ Pusa Snowball 1: ਇਹ ਕਿਸਮ ਬੀਜਣ ਤੋਂ 100 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱ.... (Read More)
ਇਹ ਫਸਲ ਹਲਕੀ ਤੋਂ ਭਾਰੀ ਕਿਸੇ ਵੀ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ ਦੇਰ ਨਾਲ ਬੀਜਣ ਵਾਲੀਆਂ ਕਿਸਮਾਂ ਲਈ ਭਾਰੀਆਂ ਮਿੱਟੀਆਂ ਨੂੰ ਮਹੱਤਤਾ ਦਿੱਤੀ ਜਾਂਦੀ ਹੈ ਜਲਦੀ ਪੱਕਣ ਵਾਲੀਆਂ ਲਈ ਦਰਮਿਆਨੀ ਮਿੱਟੀ ਵਰਤੋ ਮਿੱਟੀ ਦੀ pH 6-7 ਹੋਣੀ ਚਾਹੀਦੀ ਹੈ ਅਤੇ ਘੱਟ pH ਵਾਲੀ ਮਿੱਟੀ ਵਿੱਚ ਕਲੀ ਪਾਉ Pusa Snowball 1: ਇਹ ਕਿਸਮ ਬੀਜਣ ਤੋਂ 100 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱਤੇ ਉੱਪਰ ਨੂੰ ਅਤੇ ਫੁੱਲ ਦਰਮਿਆਨੇ ਅਕਾਰ ਦੇ ਗੁੱਛੇ ਦੀ ਤਰਾਂ ਹੋ ਜਾਂਦਾ ਹੈ ਇਸ ਦਾ ਰੰਗ ਸਫੇਦ ਬਰਫ ਵਰਗਾ ਹੁੰਦਾ ਹੈ ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ
Pusa Snowball K-1: ਇਹ ਕਿਸਮ ਬਿਜਾਈ ਕਰਨ ਤੋਂ 100 ਦਿਨ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱਤੇ ਉੱਪਰ ਨੂੰ ਅਤੇ ਫੁੱਲ ਦਰਮਿਆਨੇ ਅਕਾਰ ਦੇ ਗੁੱਛੇ ਦੀ ਤਰਾਂ ਹੋ ਜਾਂਦਾ ਹੈ ਇਸ ਦਾ ਰੰਗ ਸਫੇਦ ਬਰਫ ਵਰਗਾ ਹੁੰਦਾ ਹੈ ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ ਵਹਾਈ ਕਰਕੇ ਮਿੱਟੀ ਨੂੰ ਬਰੀਕ ਕਰਨਾ ਚਾਹੀਦਾ ਹੈ ਇਸ ਨੂੰ ਅਖੀਰਲੀ ਵਹਾਈ ਵੇਲੇ ਰੂੜੀ ਦੀ ਗਲੀ ਹੋਈ ਖਾਦ ਮਿੱਟੀ ਵਿੱਚ ਚੰਗੀ ਤਰਾਂ ਰਲਾ ਦੇਣੀ ਚਾਹੀਦੀ ਹੈ ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ ਮੁੱਢਲੀ ਰੁੱਤ ਦੀ ਫਸਲ ਲਈ 45x45 ਸੈ:ਮੀ: ਦਾ ਫਾਸਲਾ ਰੱਖੋ ਅਗੇਤੀ ਅਤੇ ਪਿਛੇਤੀ ਪੱਕਣ ਵਾਲੀਆ ਕਿਸਮਾਂ ਲਈ 45x30 ਸੈ:ਮੀ: ਦਾ ਫਾਸਲਾ ਰੱਖੋ ਬੀਜ ਨੂੰ 1-2 ਸੈ:ਮੀ: ਡੂੰਘਾ ਬੀਜਣਾ ਚਾਹੀਦਾ ਹੈ ਨਰਸਰੀ ਵਿੱਚ ਬੀਜ ਬੀਜੋ ਅਤੇ ਸਿੰਚਾਈ ਕਰੋ ਅਤੇ ਜਰੂਰਤ ਅਨੁਸਾਰ ਖਾਦਾਂ ਪਾਉ ਬਿਜਾਈ ਤੋਂ 25-30 ਦਿਨ ਬਾਅਦ ਪੌਦੇ ਜਾਂ ਪਨੀਰੀ ਨਵੇ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਪਨੀਰੀ ਲਈ 3-4 ਹਫਤੇ ਪੁਰਾਣੇ ਪੌਦੇ ਹੀ ਵਰਤੋ ਜਲਦੀ ਪੱਕਣ ਵਾਲੀਆਂ ਕਿਸਮਾਂ ਦਾ ਬੀਜ 500 ਗ੍ਰਾਮ ਹੋਣਾ ਚਾਹੀਦਾ ਹੈ ਅਤੇ ਮੁੱਢਲੀ ਰੁੱਤ ਦੇ ਸਮੇਂ ਅਤੇ ਦੇਰ ਨਾਲ ਪੱਕਣ ਵਾਲੀਆਂ ਕਿਸਮਾਂ ਲਈ ਬੀਜ 250 ਗ੍ਰਾਮ ਪ੍ਰਤੀ ਏਕੜ ਚਾਹੀਦਾ ਹੈ ਪੂਰਾ ਫੁੱਲ ਬਨਣ ਤੇ ਫਸਲ ਕੱਟ ਲਉ ਸਵੇਰ ਦੇ ਸਮੇਂ ਫੁੱਲ ਨੂੰ ਵੱਢ ਲਉ ਫੁੱਲਾਂ ਨੁੰ ਠੰਡੀ ਜਗਾ ਤੇ ਕੱਟ ਕੇ ਰੱਖੋ

Posted by satish
Haryana
13-07-2019 12:13 PM
satish ji aapp zinc tuc uttam, aries, Coromamdel, sardar ka istemal kar sakte hai.dhanywad

Posted by Tarachand
Haryana
13-07-2019 12:00 PM
tarachand ji aap iske paudh men sundi ka hamla check karen agar maujood hai to aap iske uper fame@20ml ya coragen@60ml ko prati acre ke hisab se spray karen.dhanywad
Posted by jagtar singh
Punjab
13-07-2019 11:51 AM
jagtar tuc august ch genda,chameli, di bijai kar sakde ho.

Posted by DIL KHUSH
Rajasthan
13-07-2019 11:47 AM
दिलखुश जी आप इसे वर्मीकम्पोस्ट डाले इसकी मात्रा 3 -4 किल्लो की मात्रा डाले इस से पौधे में तात की कमी पूरी हो जाएगी और पौधा ग्रोथ करना शुरू कर देगा धन्यवाद
Posted by deepak jain
Rajasthan
13-07-2019 11:47 AM
deepak ji aap ise vermicompost daale iske liye aap vermicompost@4 killo ko prati litre pani ke hisab se daale.dhanywad
Posted by jagtar singh
Punjab
13-07-2019 11:43 AM
jagtar ji kripya aap apna swal vistar se pooche taki aapko iske bare men poori jankari di ja sake.dhanywad

Posted by Rakesh Nain
Punjab
13-07-2019 11:43 AM
1000 desi murgia ande walia lyi 2000-2500 sq.feet jgahh di jruur howegi , jekar tuci meet lyi murgya nu rkhna hai tan 1200-1400 sq.feet jgah di jrurat hundi ha
Posted by Gurinderjeet Singh
Punjab
13-07-2019 11:41 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Tarachand
Haryana
13-07-2019 11:37 AM
Tarachand ji iski paudh men gobh ki sundi ya jad ki sundi ka hamla check karen.agar maujood hai to aap iske uper fame@20ml ya coragen@60ml ko prati litre pani ke hisab se spray karen.dhanywad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












