
Posted by Gurmukh SINGH
Haryana
11-07-2019 06:33 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by sonu nain
Haryana
11-07-2019 06:29 PM
सोनू जी कृपया इसकी पूरी फोटो भेजे ताकि आपको इसके बारे में पूरी जानकारी दी जा सके धन्यवाद

Posted by Saraj Singh
Punjab
11-07-2019 06:28 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Harpreet batth
Punjab
11-07-2019 06:26 PM
harpreet ji kirpa karke apna swal vistar nal pucho ta jo tuhanu is bare poori jankari diti ja sake.dhanwad
Posted by HARSH KUMAR
Haryana
11-07-2019 06:22 PM
हर्ष जी मौसम विभाग के अनुसार अगले हफ्ते में बारिश होने की समभावना है धन्यवाद
Posted by Arshjot singh
Punjab
11-07-2019 06:06 PM
ਅਮਿਤੋਜ ਜੀ ਇਸਦੇ ਟੂਸੇ ਨੂੰ ਉਪਰੋਂ ਕੱਟ ਕੇ ਸਲਫਰ ਦੀ ਸਪਰੇ ਕਰੋ ਇਸਦੇ ਨਾਲ ਇਹ ਫ਼ਲ ਦੁਬਾਰਾ ਦੇਣਾ ਸ਼ੁਰੂ ਕਰ ਦਏਗੀ ਧੰਨਵਾਦ
Posted by Jaspal singh
Punjab
11-07-2019 06:04 PM
jaspal ji eh fungus hai isdi roktham de layi tuc saaf@400-500 gram nu prati acre de hisab nal urea de nal rle ke khet vich pao.dhanwad
Posted by Bohar singh
Punjab
11-07-2019 06:01 PM
bohar ji jekar jad gal rhi hai ta tuc isde vich saaf@400 gram nu urea de nal rla ke khet vich pao. is to ilava isde vich jad di sundi da hamla check karo.dhanwad

Posted by Laljeet brar
Punjab
11-07-2019 05:59 PM
Laljeet brar ji isd evich gobh di sundi ja jad di sundi da hamla check karo.jekar maujood hai ta tuc fame@20ml ja coragen@60ml nu prati litre pani de hisab nal spray karo.dhanwad

Posted by harmander singh
Punjab
11-07-2019 05:46 PM
Harmander singh ji Bathinda vich jevik kheti di training lai tusi Kheti Virasat Mission Trust Office Bathinda Address: 100 Feet Rd, Guru Teg Bahadar Nagar, Shaibzada Jujhar Singh Nagar, Bathinda, Punjab 151001, Phone: 0164 501 0415 nal samparak kar sakde ho. Thankyou.

Posted by ladi
Punjab
11-07-2019 05:43 PM
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਪਰ ਜੇਕਰ ਜਗਾ ਦੀ ਘਾਟ ਹੋਵੇ ਤਾਂ ਸੀਮਿੰਟ ਦੇ ਟੈਕ ਬਣਾ ਕੇ ਵੀ ਸ਼ੁਰੂ ਕੀਤਾ ਜਾਂਦਾ ਹੈ ਤਲਾਬ ਬਣਾਉਣ ਤੋਂ ਬਾਅਦ ਮਾਰਕਿਟ ਜਾਂ ਮੱਛੀ ਘਰ ਤੋਂ ਸਿਪੀ ਨੂੰ ਖਰੀਦਿਆ ਜਾ.... (Read More)
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਪਰ ਜੇਕਰ ਜਗਾ ਦੀ ਘਾਟ ਹੋਵੇ ਤਾਂ ਸੀਮਿੰਟ ਦੇ ਟੈਕ ਬਣਾ ਕੇ ਵੀ ਸ਼ੁਰੂ ਕੀਤਾ ਜਾਂਦਾ ਹੈ ਤਲਾਬ ਬਣਾਉਣ ਤੋਂ ਬਾਅਦ ਮਾਰਕਿਟ ਜਾਂ ਮੱਛੀ ਘਰ ਤੋਂ ਸਿਪੀ ਨੂੰ ਖਰੀਦਿਆ ਜਾਂਦਾ ਹੈ ਜਿਅਦਾਤਾਰ ਯੂਪੀ ਸਾਈਡ ਤੋ ਸਿੱਪੀਆਂ ਮਿਲ ਜਾਂਦੀਆ ਹਨ ਸ਼ੁ੍ਰੁਆਤ ਕਰਨ ਵਿੱਚ ਲੱਗਭੱਗ 20-40 ਹਜ਼ਾਰ ਤੱਕ ਦਾ ਖਰਚਾ ਆ ਜਾਂਦਾ ਹੈ ਕੁਆਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 8 ਤੋਂ 12 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਬਜਾਰ ਵਿਚ ਇਹ ਮੋਤੀ 300 ਰੁਪਏ ਪ੍ਰਤੀ ਨਗ ਦੇ ਰੇਟ ਤੇ ਵਿਕਦੇ ਹਨ ਮੋਤੀਆਂ ਦੀ ਖੇਤੀ ਲਈ ਤੁਸੀ ਟਰੇਨਿਗ ਵੀ ਲੈ ਸਕਦੇ ਹੋ ਇੰਡਿਅਨ ਕਾਉਂਸਿਲ ਫ਼ਾਰ ਐਗਰੀਕਲਚਰ ਰਿਸਰਚ(ICAR) ਦੀ CIAF ਵਿਗ (ਸੇਂਟਰਲ ਇੰਸਟੀਟਿਊਟ ਆਫ ਫਰੈਸ਼ ਵਾਟਰ ਏਕਵਾਕਲਚਰ) ਮੋਤੀਆਂ ਦੀ ਖੇਤੀ ਲਈ ਫਰੀ ਟਰੇਨਿਗ ਦਿੰਦੀ ਹੈ CIAF ਤੋਂ ਟਰੇਨਿਗ ਲੈਣ ਲਈ ਤੁਸੀ ਇਹਨਾਂ ਨੰਬਰਾ ਤੇ ਸੰਪਰਕ ਕਰ ਸਕਦੇ ਹੋ 0674 2465421, 2465446 ਬਾਕੀ ਪੰਜਾਬ ਵਿੱਚ ਜੋ ਮੋਤੀਆ ਦੀ ਖੇਤੀ ਦੀ ਟ੍ਰੇਨਿੰਗ ਦਿੰਦੇ ਹਨ ਤੁਸੀ ਉਹਨਾਂ ਨਾਲ ਵੀ ਇੱਕ ਬਾਰ ਰਾਬਤਾ ਕਾਇਮ ਕਰੋ ਜੀ ਉਹਨਾਂ ਦਾ ਨਾਮ Manish Vasudev ਤੇ ਨੰਬਰ 9417652857 ਹੈ ਜੀ

Posted by Praful Thakare
Maharashtra
11-07-2019 05:35 PM
Praful ji aap iske bare men poori jankari ke liye ye video dekh sakte hai iske liye aap ye link par click karen.
https://www.youtube.com/watch?v=qD2IhNbLz50

Posted by chhina saab
Punjab
11-07-2019 05:35 PM
uss nu tuci E-booster liquid 100-100ml swere sham deo iss trah 5 din deo uss ton badd 100ml ek time deo, iss nal farak paa jawega, bakii tuci Alfavet homeopathic dwai deni suru kro..
Posted by ਨਿਰਪਾਲ ਸਿੰਘ
Punjab
11-07-2019 05:30 PM
nirpal ji tuc 27p31,cr212, PR126 kisam di bijai kar sakde ho.dhanwad

Posted by joban
Punjab
11-07-2019 05:22 PM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿ.... (Read More)
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by Rajesh krishna
Madhya Pradesh
11-07-2019 05:21 PM
मोती पालन एवं इंटीग्रेटेड फार्मिंग के प्रशिक्षण सम्बन्धी समस्त जानकरी के लिए संपर्क करे भारत के प्रसिद्ध बमोरिया मोती सम्बर्धन केंद्र ( भारत सरकार एवं मध्य प्रदेश सरकार द्वारा पुरुष्कृत ) सहारा समय / बंसल न्यूज़ / दैनिक भास्कर / राजिस्थान पत्रिका आदि द्वारा सत्यापित फार्म अधिक. जानकारी के लिए संपर्क करे 9.... (Read More)
मोती पालन एवं इंटीग्रेटेड फार्मिंग के प्रशिक्षण सम्बन्धी समस्त जानकरी के लिए संपर्क करे भारत के प्रसिद्ध बमोरिया मोती सम्बर्धन केंद्र ( भारत सरकार एवं मध्य प्रदेश सरकार द्वारा पुरुष्कृत ) सहारा समय / बंसल न्यूज़ / दैनिक भास्कर / राजिस्थान पत्रिका आदि द्वारा सत्यापित फार्म अधिक. जानकारी के लिए संपर्क करे 9584120929 9770085381 सुलक्षणा अमित बमोरिया https://www.youtube.com/channel/UCpUOawnNhQ5_Jr2QhTUcGYw
Posted by मो. असरफ अली
Bihar
11-07-2019 05:09 PM
इसके लिए आपको लगभग 200 फीट लंबाई और 32 फीट चौड़ाई वाली जगह की जरूरत होगी और इसमें लगभग 60—65 लाख रूप्ये तक खर्चा आ जाएगा यदि ज़मीन अपनी है तब इतना खर्चा आएगा
Posted by Harpreet batth
Punjab
11-07-2019 05:04 PM
ਝੋਨੇ ਵਿਚ ਉੱਲੀ ਰੋਗ ਦੀ ਰੋਕਥਾਮ ਦੇ ਲਈ UPL ਦੀ saaf@400gm ਨੂੰ ਯੂਰੀਆ ਦੇ ਨਾਲ ਮਿਲਾ ਕੇ ਛਿੱਟਾ ਦੇ ਦਿਓ ਜੋ ਹੁਣ ਤੁਸੀ ਯੂਰੀਆ ਪਾਓਗੇ ਇਸ ਦੇ ਨਾਲ ਇਸ ਦਾ ਛਿੱਟਾ ਦੇ ਦਿਓ ਇਸ ਤੋਂ ਇਲਾਵਾ ਤੁਸੀ oswal ਦੀ combo 75@400gm ਪ੍ਰਤੀ ਏਕੜ ਦੇ ਹਿਸਾਬ ਨਾਲ ਯੂਰੀਆ ਦੇ ਨਾਲ ਛਿੱਟਾ ਦੇ ਸਕਦੇ ਹੋ ਜੇਕਰ ਤੁਸੀ ਕਿਸੇ ਹੋਰ ਕੰਪਨੀ ਦੀ ਵੀ ਦਵਾਈ ਲੈਂਦੇ ਹੋ ਤਾਂ ਇਹ ਧਿਆਨ ਰੱਖੋ ਕਿ ਉਸ ਦਵਾਈ ਦੇ ਵਿਚ carbendazim 12% ਅਤੇ m.... (Read More)
ਝੋਨੇ ਵਿਚ ਉੱਲੀ ਰੋਗ ਦੀ ਰੋਕਥਾਮ ਦੇ ਲਈ UPL ਦੀ saaf@400gm ਨੂੰ ਯੂਰੀਆ ਦੇ ਨਾਲ ਮਿਲਾ ਕੇ ਛਿੱਟਾ ਦੇ ਦਿਓ ਜੋ ਹੁਣ ਤੁਸੀ ਯੂਰੀਆ ਪਾਓਗੇ ਇਸ ਦੇ ਨਾਲ ਇਸ ਦਾ ਛਿੱਟਾ ਦੇ ਦਿਓ ਇਸ ਤੋਂ ਇਲਾਵਾ ਤੁਸੀ oswal ਦੀ combo 75@400gm ਪ੍ਰਤੀ ਏਕੜ ਦੇ ਹਿਸਾਬ ਨਾਲ ਯੂਰੀਆ ਦੇ ਨਾਲ ਛਿੱਟਾ ਦੇ ਸਕਦੇ ਹੋ ਜੇਕਰ ਤੁਸੀ ਕਿਸੇ ਹੋਰ ਕੰਪਨੀ ਦੀ ਵੀ ਦਵਾਈ ਲੈਂਦੇ ਹੋ ਤਾਂ ਇਹ ਧਿਆਨ ਰੱਖੋ ਕਿ ਉਸ ਦਵਾਈ ਦੇ ਵਿਚ carbendazim 12% ਅਤੇ mancozeb 63% ਵਾਲਾ ਸਾਲ੍ਟ ਹੋਵੇ
Posted by parmvir dhillon
Punjab
11-07-2019 05:03 PM
Parmvir Dhillon g, Barseen da kinna seed hai tuhade kol
Posted by Sandeep
Haryana
11-07-2019 05:00 PM
नरमे में जूं और थ्रिप्स की रोकथाम के लिए prophenofos@500ml या Ethion@800ml या oberon@200ml या Bayer की Admire pro@12gm या Flotis@400ml प्रति एकड़ के हिसाब से लीटर पानी में मिलाकर स्प्रे करें यदि white fly है तो polo@200gm प्रति एकड़ के हिसाब से स्प्रे कर सकते है
Posted by Amanpreet Singh
Punjab
11-07-2019 04:37 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by Bittu
Punjab
11-07-2019 04:33 PM
ਬਿੱਟੂ ਜੀ ਹੁਣ ਜੇਕਰ ਇਸਦੀ ਪਨੀਰੀ ਦੀ ਬਿਜਾਈ ਕਰਦੇ ਹੋ ਤਾ ਇਹ 25 ਤੋਂ 30 ਦਿਨ ਦੀ ਪਨੀਰੀ ਖੇਤ ਵਿਚ ਲਾਉਣ ਲਈ ਤਿਆਰ ਹੁੰਦੀ ਹੈ ਅਤੇ ਅਗਸਤ ਮਹੀਨੇ ਵਿਚ ਇਸਦੀ ਬਿਜਾਈ ਬਹੁਤ ਲੇਟ ਹੋ ਜਾਏਗੀ ਧੰਨਵਾਦ
Posted by Harpreet Singh
Punjab
11-07-2019 04:33 PM
ਹਰਪ੍ਰੀਤ ਜੀ ਕਿਰਪਾ ਕਰਕੇ ਦੱਸੋ ਕੇ ਇਹ ਬੂਟਾ ਤਿਆਰ ਕਿਵੇਂ ਕੀਤਾ ਇਸਨੂੰ ਬੀਜ ਰਹੀ ਉਗਾਇਆ ਹੈ ਜਾ ਇਸਦੀ ਕਲਮ ਲਾਈ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by parshant
Punjab
11-07-2019 04:30 PM
Parshant ji ik gabban suri da rate 30 to 35 hzar hunda hai g te shote bchea da rate 3500-4000 tak hunda hai. Thankyou.
Posted by Rohan
Punjab
11-07-2019 04:29 PM
ਰੋਹਨ ਜੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਾਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ
Posted by Nirmal singh
Punjab
11-07-2019 04:28 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Ravinder Singh
Punjab
11-07-2019 04:22 PM
Syngenta di virtako :- iss di maatra danedaar form de vich 2.5kg prati acre de hisaab nal shitta dena hai. iss di varto jhona lgaun ton 25-30 dina baad kr skde ho. ihh tna shedak soondi nu rokdi hai. iss de vich thiamethoxam ate chlorantraniliprole hunda hai.isnu urea de nl rla ke na pao.dhanwad
Posted by Gurpartap dhillon
Punjab
11-07-2019 04:22 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by jaswinder singh Jassa
Punjab
11-07-2019 04:15 PM
जसविंदर जी यह प्रश्न बहुत पुराना है आज आप लोग पढ़े लिखे जानकार किसान हो आप लोगों अपनी फसल को देखकर उसके रंग की पहचान करके उसके अंदर अगर आपको खाद दवाई की जरूरत दिखाई दे तो उसके अंदर खाद दवाई देना चाहिए

Posted by Rajanpreet Singh
Punjab
11-07-2019 04:12 PM
uss nu pett de kiria lai flukarid-ds bolus deo, isde nal tuci uss nu Injection Enrostrong 4.5gm lgwao ate Halotas bolus 2-2 golia swere sham deo, iss nal farak paa jawega.
Posted by Sikander Sidhu
Punjab
11-07-2019 04:12 PM
uss nu Metabolite powder di rojana ek pudi deni suru kro ate Vitum-h liquid 10-10ml swere sham deo, iss nal lewa ate dudh vdia ho jawega.
Posted by Rohan
Punjab
11-07-2019 04:11 PM
rohan ji tuhanu kise vi expert da contact number nahi dita ja sakda tuhada jo vic swal hai tuc oh app te puch sakde ho.dhanwad
Posted by sukhpinder singh bhullar
Punjab
11-07-2019 04:10 PM
waste decomposer ਇਕ ਵਧੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਇਹ ਇਕ ਆਰਗੈਨਿਕ ਪ੍ਰੋਡਕਟ ਹੈ ਜਿਸ ਵਿਚ ਇਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ ਇਸ ਨੂੰ ਤਿਆਰ ਕਰਨ ਲਈ 150-200 ਲਿਟਰ ਪਾਣੀ ਵਿੱਚ 2 ਕਿਲੋ ਗੁੜ ਅਤੇ ਇੱਕ ਸ਼ੀਸ਼ੀ Waste decomposer ਦੀ ਪਾਓ ਇੱਹ FUNGICIDE ਦਾ ਵੀ ਕੰਮ ਕਰਦਾ ਹੈ ਜਲਦੀ ਜਲਦੀ ਬਿਮਾਰ.... (Read More)
waste decomposer ਇਕ ਵਧੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਇਹ ਇਕ ਆਰਗੈਨਿਕ ਪ੍ਰੋਡਕਟ ਹੈ ਜਿਸ ਵਿਚ ਇਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ ਇਸ ਨੂੰ ਤਿਆਰ ਕਰਨ ਲਈ 150-200 ਲਿਟਰ ਪਾਣੀ ਵਿੱਚ 2 ਕਿਲੋ ਗੁੜ ਅਤੇ ਇੱਕ ਸ਼ੀਸ਼ੀ Waste decomposer ਦੀ ਪਾਓ ਇੱਹ FUNGICIDE ਦਾ ਵੀ ਕੰਮ ਕਰਦਾ ਹੈ ਜਲਦੀ ਜਲਦੀ ਬਿਮਾਰੀਆਂ ਨੂੰ ਨੇੜੇ ਨਹੀਂ ਆਉਣ ਦਿੰਦਾ ਇੱਹ ਲਗਭਗ 7 ਦਿਨਾਂ ਦੇ ਵਿਚ ਤਿਆਰ ਹੋ ਜਾਂਦਾ ਹੈ I ਇਹ ਇਕ ਏਕੜ ਦੀ ਮਾਤਰਾ ਹੁੰਦੀ ਹੈ I ਇਸ ਦੀ ਵਰਤੋਂ ਕਰਨ ਦਾ ਤਰੀਕਾ ਇੱਹ ਹੈ ਕਿ ਇਸ ਨੂੰ ਤਿਆਰ ਕਰਨ ਤੋਂ ਬਾਅਦ ਇਸ ਨੂੰ ਪਾਣੀ ਦੇ ਵਿਚ ਟੂਟੀ ਲਗਾ ਕੇ ਛੱਡ ਸਕਦੇ ਹੋ ਜਦੋ ਤੁਸੀ ਫ਼ਸਲ ਨੂੰ ਪਾਣੀ ਦਿੰਦੇ ਹੋ ਜਾ ਫਿਰ ਇਸ ਨੂੰ ਪੁਨ ਕੇ ਇਸ ਦੀ ਸਪਰੇ ਵੀ ਕਰ ਸਕਦੇ ਹੋ I ਇਹ ਹਰ ਇਕ ਫ਼ਸਲ ਵਿਚ ਵਰਤਿਆ ਜਾ ਸਕਦਾ ਹੈ Waste decomposer ਦੀ ਸ਼ੀਸ਼ੀ ਤੁਸੀ ਨੈਸ਼ਨਲ ਸੈਂਟਰ ਓਫ ਓਰਗੈਨਿਕ ਫਾਰਮਿੰਗ ਜੋ ਕੇ ਗਾਜ਼ੀਆਬਾਦ ਵਿੱਚ ਹੈ, ਓਹਨਾ ਨਾਲ ਇਸ ਨੰਬਰ ਤੇ 01202764212 ਕਾਂਟੈਕਟ ਕਰਕੇ ਮੰਗਵਾ ਸਕਦੇ ਹੋ,,ਜਾ ਫੇਰ ਤੁਸੀ ਖੇਤੀ ਵਿਰਾਸਤ ਮਿਸ਼ਨ ਕੋਲੋ ਪ੍ਰਾਪਤ ਕਰ ਸਕਦੇ ਹੋ ਉਹਨਾਂ ਦਾ ਨੰਬਰ ਇਹ ਹੈ ਜੀ 9915195062,Waste Decomposer ਲੈਣ ਲਈ ਤੁਸੀ ਇਸ ਨੰਬਰ ਤੇ ਵੀ ਸੰਪਰਕ ਕਰ ਸਕਦੇ ਹੋ 97800-71579 ( ਕੁਲਵੀਰ ਸਿੰਘ)
Posted by Sukhvir Singh Rai
Punjab
11-07-2019 04:06 PM
सुखवीर जी इसकी जड़ों में दीमक की जांच करें यदि दीमक है तो आप chlorpyiphos @4 ml को प्रति लीटर पानी के हिसाब से जड़ों में डालें इसके इलावा इसे वर्मीकंपोस्ट डालें इसकी मात्रा 4—5 किलो का प्रयोग करें
Posted by Manjeet Singh
Punjab
11-07-2019 03:59 PM
manjit ji tusi eh facebook te page follow karo ji es vich post ondiya rendiya hun ji jina nu workers di load hundi hai ji. ਪੰਜਾਬ ਦੇ ਡੇਅਰੀ ਕਿਸਾਨ Dairy Farmers of Punjab
I
Posted by lakhwinder singh
Punjab
11-07-2019 03:58 PM
ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਪ੍ਦਾਨ ਦੀ ਵਰਤੋਂ ਤਾ ਕਰੋ ਜੇਕਰ ਖੇਤ ਵਿਚ ਜੜ ਦੀ ਸੁੰਡੀ ਜਾ ਗੋਭ ਦੀ ਸੁੰਡੀ ਦਾ ਹਮਲਾ ਹੁੰਦਾ ਹੈ ਇਸਦੀ ਮਾਤਰਾ 4 ਕਿੱਲੋ ਦੀ ਮਾਤਰਾ ਪਾਈ ਜਾਂਦੀ ਹੈ ਧੰਨਵਾਦ
Posted by Bikramjit singh
Punjab
11-07-2019 03:49 PM
Bikramjit ji tuahdi photo de hisab nal ehh HF cross nasal di cow hai.

Posted by jagpreet brar
Punjab
11-07-2019 03:30 PM
jagpreet ji photo vich eh vadia paudha lag reha hai ate tuc isd algatar sarvekhan karde raho ke is vich koi keet ja bimari da hamla na aaye.dhanwad
Posted by Vikesh padiyar
Madhya Pradesh
11-07-2019 03:26 PM
Vikesh ji kripya btaye ke aap konsi fasl men nadeeno ki roktham ke bare men jankari lena chahte haI.dhanywad

Posted by husan
Punjab
11-07-2019 03:25 PM
tuci uss nu gurr 250gm, sonf 100gm, jawen 50gm, haldi 50gm , ehh tuci 1.5 liter pani vich uball ke deo atte 3-4 din tak deo, iss nal safai v hundi hai ate dudh vich v fyada hunda hai, isde nal Anabolite liquid 100-100ml swere sham, Lactomax bolus 10 golia rojana deo ate 20 din tak dinde rho.

Posted by Bajrang Bihari
Bihar
11-07-2019 03:23 PM
Good news for all farmers, Businessman
बमोरिया फार्म द्वारा किसान भाइयो और सभी के लिए
भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming )
13 July 2019 आयोजित किया जा रहा है
एक दिवशीय प्रशिक्षिण कार्यक्रम के मुख्या विषय
निम्नलिखित है .
1-मोती प.... (Read More)
Good news for all farmers, Businessman
बमोरिया फार्म द्वारा किसान भाइयो और सभी के लिए
भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming )
13 July 2019 आयोजित किया जा रहा है
एक दिवशीय प्रशिक्षिण कार्यक्रम के मुख्या विषय
निम्नलिखित है .
1-मोती पालन या सीप पालन ( घर ,छत ,आँगन या बड़े तालाब में )
2-मछली पालन
3- बतख पालन
4- कड़कनाथ मुर्गा पालन
5-जापानी बटेर पालन
6-मोती भस्म
7-सीप भस्म
8-शंक भस्म
प्रशिक्षिण शुल्क 6000/person
# खाना चाय नास्ता सम्मलित होगा
# सम्बंधित किताबे
# सैंपल मटेरियल
#सर्टिफिकेट
#शुभकामना पत्र
# जीवन भर सहयोग ( life time support )
अधिक जानकारी के लिए संपर्क करे ,
अमित बमोरिया 9770085381
9584120929
(सीट आरक्षित करने के लिए
1000/- एडवांस जमा कराये )
Amit kumar
Ac no. 50100079403714
Ifsc HDFC0003695
#बमोरिया मोती सम्बर्धन केंद्र एवं एग्रो फार्म
(अमित बमोरिया ) #
@@@
केंद्रीय राज्य कृषि मंत्री श्री रूपाला जी द्वारा सम्मानित
मध्य प्रदेश सरकार द्वारा holistic farmer का अवार्ड
@@@
भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित..
@@@@
प्रमुख ટીવી news चैनल सहारा समय एवं बंसल news पर सफल साक्षात्कार..
प्रमुख कार्य
मोती सम्बर्धन (मोती पालन )
मछली पालन
बतख पालन
जापानी बटेर पालन
कड़कनाथ मुर्गा
सुगर फ्री स्टेविआ की खेती
विशेष उद्यानिकी
बमोरिया फार्म
सतपुरा टाइगर रिज़र्व मड़ई
से 5 किलोमीटर पहले
कामतीरंगपुर
सोहागपुर
स्टेशन कोड SGP
जिला होशंगाबाद HBD

Posted by santosh
Maharashtra
11-07-2019 03:21 PM
खेत को नदीन मुक्त करने के लिए, दो बार गोडाई की आवश्यकता होती है, पहली गोडाई बिजाई के 20 दिन बाद और दूसरी गोडाई बिजाई के 40 दिन बाद करें रासायनिक तरीके से नदीनों को रोकने के लिए, बिजाई के बाद, दो दिनो में, पैंडीमैथालीन 800 मि.ली. को 100-200 लीटर पानी में मिलाकर प्रति एकड़ में स्प्रे करें
Posted by sudagar singh
Punjab
11-07-2019 03:17 PM
ਸੂਰ ਪਾਲਣ ਲਈ ਲੋਨ ਕੁੱਲ 8 ਲੱਖ ਦਾ ਹੁੰਦਾ ਹੈ ਉਸ ਵਿੱਚ 2 ਲੱਖ ਦੀ ਸਬਸਿਡੀ ਹੁੰਦੀ ਹੈ ਜੀ ਸਭ ਤੋਂ ਪਹਿਲਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਜਾ ਕੇ ਉੱਥੋ ਫਾਈਲ ਤਿਆਰ ਕਰਵਾਓ ਜੀ ਉਸ ਤੋਂ ਬਾਅਦ ਕਿਸੇ CA (charted account) ਤੋਂ ਇਸ ਦੀ ਪ੍ਰੋਜੈਕਟ ਰਿਪੋਰਟ ਤਿਆਰ ਕਰਵਾ ਕੇ ਪਸ਼ੂ ਪਾਲਣ ਵਿਭਾਗ ਨੂੰ ਦਿਓ ਤੇ ਨਾਲ ਜਿੱਥੇ ਤੁਹਾਡਾ ਖਾਤਾ ਹੈ ਜਾਂ ਕੋਅਪਰੇਟਿਵ ਬੈਕ ਵਿੱਚ ਗੱਲ ਕਰੋ ਜੀ ਉਸ ਤੋਂ ਬਾਅਦ ਬੈ.... (Read More)
ਸੂਰ ਪਾਲਣ ਲਈ ਲੋਨ ਕੁੱਲ 8 ਲੱਖ ਦਾ ਹੁੰਦਾ ਹੈ ਉਸ ਵਿੱਚ 2 ਲੱਖ ਦੀ ਸਬਸਿਡੀ ਹੁੰਦੀ ਹੈ ਜੀ ਸਭ ਤੋਂ ਪਹਿਲਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਜਾ ਕੇ ਉੱਥੋ ਫਾਈਲ ਤਿਆਰ ਕਰਵਾਓ ਜੀ ਉਸ ਤੋਂ ਬਾਅਦ ਕਿਸੇ CA (charted account) ਤੋਂ ਇਸ ਦੀ ਪ੍ਰੋਜੈਕਟ ਰਿਪੋਰਟ ਤਿਆਰ ਕਰਵਾ ਕੇ ਪਸ਼ੂ ਪਾਲਣ ਵਿਭਾਗ ਨੂੰ ਦਿਓ ਤੇ ਨਾਲ ਜਿੱਥੇ ਤੁਹਾਡਾ ਖਾਤਾ ਹੈ ਜਾਂ ਕੋਅਪਰੇਟਿਵ ਬੈਕ ਵਿੱਚ ਗੱਲ ਕਰੋ ਜੀ ਉਸ ਤੋਂ ਬਾਅਦ ਬੈਕ ਮੈਨੇਜ਼ਰ ਦੱਸੇਗਾ ਕਿ ਉਹਨਾਂ ਦੀਆ ਲੋਨ ਦੇਣ ਲਈ ਹੋਰ ਕੀ ਸ਼ਰਤਾ ਹਨ ਜੀ
Posted by kondba Ambhore
Maharashtra
11-07-2019 03:14 PM
बिजाई के 2-3 दिनों के बाद पैंडीमैथालीन 30 ई.सी. 800 मि.ली. या मैटरीब्यूज़िन 70 डब्लयू पी 400 ग्राम को 200 लीटर पानी में डालकर स्प्रे करें नदीन नाशक के प्रयोग के बाद खेत को हरे पत्तों या धान की तूड़ी से ढक दें जड़ों के विकास के लिए बिजाई से 50-60 दिनों के बाद और फिर 40 दिनों के बाद जड़ों को मिट्टी लगाएं
Posted by Ambika prasad gupta
Uttar Pradesh
11-07-2019 03:13 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा

Posted by gurinder
Punjab
11-07-2019 03:06 PM
gurinder ji tuc isdi varto kar sakde ho. is di varto jhone vich ta karo jekar jhona grwth nahi kar reha sab to jhone vich khaadan pao jekar pooriyan khaadan paun to bad vi jhone di growth na hoye ta tuc isdi spray karo.dhanwad

Posted by Rajinder
Punjab
11-07-2019 03:01 PM
ਜੇਕਰ ਤੁਸੀ ਗਾਂ ਲੈਣ ਲਈ ਲੈਣਾ ਹੈ ਤਾਂ ਇਸ ਸਬੰਧੀ ਤੁਹਾਨੂੰ ਡੇਅਰੀ ਦੀ ਟ੍ਰੇਨਿੰਗ ਲੈਣੀ ਬਹੁਤ ਜਰੂਰੀ ਹੈ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਅਗਲੀ 4 ਹਫਤਿਆ ਦੀ ਟ੍ਰੇਨਿੰਗ 13-08-2019 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ.... (Read More)
ਜੇਕਰ ਤੁਸੀ ਗਾਂ ਲੈਣ ਲਈ ਲੈਣਾ ਹੈ ਤਾਂ ਇਸ ਸਬੰਧੀ ਤੁਹਾਨੂੰ ਡੇਅਰੀ ਦੀ ਟ੍ਰੇਨਿੰਗ ਲੈਣੀ ਬਹੁਤ ਜਰੂਰੀ ਹੈ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਅਗਲੀ 4 ਹਫਤਿਆ ਦੀ ਟ੍ਰੇਨਿੰਗ 13-08-2019 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਇਸ ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਲਈ ਇਟਰਵਿਓ 26-07-2019 ਨੂੰ ਹੈ ਜੀ ਟ੍ਰੇਨਿੰਗ ਤੋਂ ਬਾਅਦ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









.jpg)


