Experts Q&A Search

Posted by Raghveer singh
Punjab
11-07-2019 02:59 PM
Punjab
07-11-2019 03:11 PM
ਰਘਵੀਰ ਜੀ ਕਿਰਪਾ ਕਰਕੇ ਦੱਸੋ ਕੇ ਕਿਹੜੇ ਕੀਟ ਦਾ ਹਮਲਾ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by vicky
Rajasthan
11-07-2019 02:45 PM
Punjab
07-11-2019 03:02 PM
vicky ji aap jad galan ki orktham ke liye Tebuconazole 8% +Captan 32% SC ki spray kar sakte hai.dhanywad
Posted by NEMICHAND MEENA
Rajasthan
11-07-2019 02:31 PM
Haryana
07-11-2019 02:39 PM
NEMICHAND MEENA ji khargosh lene ke liye aap muje 94664 19455 number par contact kare ji.
Posted by amritpal
Punjab
11-07-2019 02:18 PM
Punjab
07-11-2019 03:10 PM
amritpal ji isnu tuc jekar hath nal bahr kad sakde ho ta bhut vadia hai nahi ta jado jhone vicho pani sukaoge ta eh thik ho jayega.dhanwad
Posted by Jaspal singh
Punjab
11-07-2019 02:12 PM
Maharashtra
07-11-2019 02:55 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by shomendra srivastava
Uttar Pradesh
11-07-2019 02:07 PM
Maharashtra
07-11-2019 04:41 PM
Biofloc मछली पालन की नई तकनीक है जिसके साथ कई राज्यों में किसान मछली पालन कर रहे हैं,इसमें हम थोड़ी जगह में जहाँ सिर्फ 4 मीटर का टैंक लगता है और 1 मीटर इसकी लम्बाई होती है, इसमें हम अपना मछली पालन शुरू कर सकते हैं इसमें ज़्यादा पानी की ज़रूरत नहीं पड़ती और ना ही ज़्यादा जगह की ज़रूरत होती है, इसमें 650 -700 रूपये बिकने वाल.... (Read More)
Biofloc मछली पालन की नई तकनीक है जिसके साथ कई राज्यों में किसान मछली पालन कर रहे हैं,इसमें हम थोड़ी जगह में जहाँ सिर्फ 4 मीटर का टैंक लगता है और 1 मीटर इसकी लम्बाई होती है, इसमें हम अपना मछली पालन शुरू कर सकते हैं इसमें ज़्यादा पानी की ज़रूरत नहीं पड़ती और ना ही ज़्यादा जगह की ज़रूरत होती है, इसमें 650 -700 रूपये बिकने वाली मछलियां हैं वह हम इसमें डालते हैं और यह मछलियां 6 से 7 महीने तक बिकने योग्य हो जाती है, biofloc में हमे पानी रोटेट करने की ज़रूरत नहीं पड़ती, बिजली की जरूरत होती है, हमे केवल फीडिंग करनी है, आप टैंक का पानी 10 बाद भी बदल सकते हो, टैंक में पानी और बैक्टीरिया को मेंटेन रखना पड़ता है यदि अधिक जानकारी चाहिए तो आप हमे 90968 43382 इस नंबर पर संपर्क कर सकते हैं
Posted by ਸਤਨਾਮ ਸਿੰਘ ਹੰਸ
Punjab
11-07-2019 02:03 PM
Punjab
07-12-2019 04:42 PM
ਸਤਨਾਮ ਜੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ
Posted by Gagandeep singh maan
Punjab
11-07-2019 01:57 PM
Punjab
07-11-2019 02:06 PM
ਗਗਨਦੀਪ ਜੀ ਇਸਨੂੰ ਦੋ ਤਰੀਕਿਆਂ ਨਾਲ ਹੀ ਖੇਤ ਵਿਚ ਪਾਇਆ ਜਾ ਸਕਦਾ ਹੈ ਜਾ ਤਾ ਇਸਦੇ ਚੂਰੇ ਨੂੰ ਖੇਤ ਵਿਚ ਛਿੱਟਾ ਦਿੱਤਾ ਜਾ ਸਕਦਾ ਹੈ ਜਾ ਇਸਨੂੰ ਪਾਣੀ ਵਿਚ ਭਇਓ ਕੇ 3 ਦਿਨ ਬਾਦ ਇਸਦੀ ਸਪਰੇ ਕੀਤੀ ਜਾ ਸਕਦੀ ਹੈ ਹੋਰ ਕਿਸੇ ਤਰੀਕੇ ਨਾਲ ਇਸਦੀ ਵਰਤੋਂ ਨਹੀਂ ਕੀਤੀ ਜਾਂਦੀ ਧੰਨਵਾਦ
Posted by md shahid iqbal
Bihar
11-07-2019 01:55 PM
Punjab
03-20-2020 06:10 PM
Iqbal ji aap iski training lene ke liye apne nazdiki krishi vigyan kendra se sampark kr skte hai waha sme sme per kisano ko alag alag kamo ki training di jatti hai aap training lene ke liye Krishi Vigyan Kendra, Address: Naya Tola, Tingachiya, Katihar, Bihar 854105 se sampark kr skte hai.
Posted by Choudhary ji
Rajasthan
11-07-2019 01:46 PM
Punjab
07-12-2019 09:56 AM
Choudhary ji is se fruit setting aachi hoti hai jib iske tinde ban na shuru ho jaye tab iski spray karna shuru karen.dhanywad
Posted by rock vivek
Uttar Pradesh
11-07-2019 01:38 PM
Maharashtra
07-11-2019 01:54 PM
विवेक जी फल और शाख का कीट यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं प्रभावित फल हर सप्ताह तोड़ कर नष्ट कर दें नर्सरी लगाने से 1.... (Read More)
विवेक जी फल और शाख का कीट यह बैंगन की फसल का मुख्य और खतरनाक कीट है शुरूआत में इसकी छोटी गुलाबी सुंडियां पौधे की गोभ में छेद करके अंदर से तंतू खाती हैं और बाद में फल पर हमला करती हैं प्रभावित फलों के ऊपर बड़े छेद नज़र आते हैं और खाने योग्य नहीं होते हैं प्रभावित फल हर सप्ताह तोड़ कर नष्ट कर दें नर्सरी लगाने से 1 महीने बाद ट्राइज़ोफॉस 20 मि.ली. प्रति 10 लीटर पानी और 50 ग्राम नीम एक्सट्रैक्ट 50 ग्राम प्रति लीटर की स्प्रे करें 10-15 दिनों के फासले पर यह स्प्रे दोबारा करें फूल निकलने के समय कोराजैन 18.5 प्रतिशत एस सी 5 मि.ली. + टीपॉल 5 मि.ली. का घोल 12 लीटर पानी में मिलाकर 20 दिनों के फासले पर दो बार स्प्रे करें शुरूआती हमले में 5 प्रतिशत नीम एक्सट्रैक्ट 50 ग्राम प्रति लीटर की स्प्रे करें ज्यादा हमला दिखने पर 25 प्रतिशत साइपरमैथरिन 2.4 मि.ली. प्रति 10 लीटर पानी की स्प्रे करें कीटों की गिनती अधिक हो जाने पर स्पाइनोसैड 1 मि.ली. प्रति लीटर पानी की स्प्रे करें फल पकने के बाद ट्राइज़ोफॉस या किसी और कीटनाशक की स्प्रे ना करें
Posted by anil kumar
Punjab
11-07-2019 01:32 PM
Punjab
07-11-2019 02:26 PM
tuci iss nu Vitum-h liquid 10-10ml swere sham ate Bovimin-gl liquid 7ml rojana deo, iss nal farak pann lgg jawega.
Posted by ਗੁਰਭੇਜ ਸਿੰਘ
Punjab
11-07-2019 01:22 PM
Punjab
07-11-2019 02:45 PM
ਗੁਰਭੇਜ ਜੀ ਪਟਿਆਲਾ ਵਿੱਚ ਨਾਭਾ ਰੋਡ ਤੇ ਪਸ਼ੂ ਪਾਲਣ ਵਿਭਾਗ ਦਾ ਫਾਰਮ ਹੈ ਉੱਥੇ ਬੱਕਰੀ ਪਾਲਣ ਦੀ ਟ੍ਰੇਨਿੰਗ 23-24 ਜੁਲਾਈ ਨੂੰ ਹੋ ਰਹੀ ਹੈ ਜੀ ਤੁਸੀ ੳੱਥੇ ਜਾ ਕੇ ਅਧਾਰ ਕਾਰਡ ਤੇ ਆਪਣੀ ਫੋਟੋ ਲਿਜਾ ਕੇ ਰਜਿਸਟ੍ਰੇਸ਼ਨ ਕਰਵਾ ਦਿਓ ਫਿਰ ਟ੍ਰੇਨਿੰਗ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਦੇ ਦਿੱਤਾ ਜਾਵੇਗਾ ਜੀ
Posted by Kanhaiya Vishwakarma
Bihar
11-07-2019 01:21 PM
Punjab
07-11-2019 01:52 PM
सिंचित और कम बारानी वाले क्षेत्रों के लिए लगभग 41-50 किलो नाइट्रोजन (यूरिया 90-110 किलो), 30 किलो फासफोरस (एस एस पी 190 किलो) और 27 किलो पोटाश (म्यूरेट ऑफ पोटाश 45 किलो) प्रति एकड़ में डालें नाइट्रोजन की आधी मात्रा और फासफोरस और पोटाश की पूरी मात्रा रोपाई के समय डालें बाकी बची नाइट्रोजन को दो भागों में बांटकर, नाइट्रोजन का 1/4 .... (Read More)
सिंचित और कम बारानी वाले क्षेत्रों के लिए लगभग 41-50 किलो नाइट्रोजन (यूरिया 90-110 किलो), 30 किलो फासफोरस (एस एस पी 190 किलो) और 27 किलो पोटाश (म्यूरेट ऑफ पोटाश 45 किलो) प्रति एकड़ में डालें नाइट्रोजन की आधी मात्रा और फासफोरस और पोटाश की पूरी मात्रा रोपाई के समय डालें बाकी बची नाइट्रोजन को दो भागों में बांटकर, नाइट्रोजन का 1/4 हिस्सा शाखाएं निकलने के समय और 1/4 हिस्सा बालियां निकलने के समय डालें जल जमाव वाले क्षेत्रों में नाइट्रोजन 30-41 किलो (यूरिया 65-90 किलो) प्रति एकड़ में शुरूआती खुराक के तौर पर डालें कम बारानी क्षेत्रों के लिए नाइट्रोजन 23-32 किलो (यूरिया 52-70 किलो) और फासफोरस 16 किलो (एस एस पी 100 किलो) प्रति एकड़ में प्रयोग करें नाइट्रोजन की आधी मात्रा और फासफोरस की पूरी मात्रा रोपाई से पहले और बाकी बची नाइट्रोजन बालियां निकलने के समय डालें ऊंचे क्षेत्रों के लिए नाइट्रोजन 23 किलो (यूरिया 52 किलो), फासफोरस 12 किलो (एस एस पी 75 किलो) और पोटाश 12 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी और फासफोरस और पोटाश की पूरी मात्रा बिजाई के तीन सप्ताह बाद डालें बाकी बची नाइट्रोजन को दो भागों में बांटे पहले भाग को बिजाई के 6 सप्ताह बाद और दूसरे भाग को बालियां निकलने के समय डालें
Posted by Sandeep Chauhan
Punjab
11-07-2019 01:20 PM
Punjab
07-11-2019 02:31 PM
ਸੰਦੀਪ ਜੀ ਇਸ ਦਵਾਈ ਨੂੰ ਬਹੁਤ ਸਾਰੇ ਮੁੱਦਿਆਂ ਜਿਵੇਂ ਕਿ ਬੇਕਾਬੂ ਗੁੱਸਾ, ਚਿੜਚਿੜੇ, ਕਬਜ਼, ਮਤਲੀ, ਉਲਟੀਆਂ, ਸਰੀਰਕ ਜੋੜਾਂ ਦੇ ਦਰਦ ਅਤੇ ਹੋਰ ਸਬੰਧਤ ਮੁੱਦਿਆਂ ਦਾ ਇਲਾਜ ਕਰਨ ਲਈ ਵਰਤਿਆ ਜਾਂਦਾ ਹੈ. ਇਸਦੀ ਵਰਤੋਂ ਨਜ਼ਦੀਕੀ ਡਾਕਟਰ ਦੀ ਸਲਾਹ ਅਨੁਸਾਰ ਕਰੋ ਜੀ
Posted by mohammed Farooque Khan
Rajasthan
11-07-2019 01:10 PM
Punjab
08-02-2019 05:46 PM
Posted by Harwinder singh
Punjab
11-07-2019 01:08 PM
Punjab
07-11-2019 01:49 PM
harwinder ji anilophos 30 EC ik nadeen nashak hai jo fasl vich nadeena jive gha,swank deele di roktham de layi varti jandi hai.isdi matra 125-160 gm ja 400-600ml nu 150 litre pani vich mila ke spray kiti jandi hai.dhanwad
Posted by Choudhary ji
Rajasthan
11-07-2019 01:06 PM
Punjab
07-11-2019 01:42 PM
Choudhary ji is se yeh thik ho jayega. iske ilava aap iske uper keet ka hamla bhi check karen agar maujood hai to imidacloprid@60ml ko prati litre pani ke hisab se spray karen.dhanywad
Posted by baldev singh
Punjab
11-07-2019 01:06 PM
Punjab
07-11-2019 01:29 PM
ਖੇਤ ਵਿਚ 40 ਟਨ ਪੂਰੀ ਤਰ੍ਹਾਂ ਗਲੀ ਹੋਈ ਰੂੜੀ ਦੀ ਖਾਦ ਪਾਉ ਤੇ ਨਾਲ ਹੀ 50 ਕਿੱਲੋ ਨਾਈਟ੍ਰੋਜਨ, 25 ਕਿੱਲੋ ਫਾਸਫੋਰਸ ਅਤੇ 25 ਕਿੱਲੋ ਪੋਟਾਸ਼ (110 ਕਿੱਲੋ ਯੂਰੀਆ, 155 ਕਿੱਲੋ ਸੁਪਰ ਫਾਸਫੇਟ ਅਤੇ 40 ਕਿੱਲੋ ਮਿਊਰੇਟ ਆਫ ਪੋਟਾਸ਼) ਸਾਰੀ ਰੂੜੀ ਦੀ ਖਾਦ , ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਅਤੇ ਅੱਧਾ ਯੂਰੀਆ ਫ਼ਸਲ ਬੀਜਣ ਤੋਂ ਪਹਿਲਾ ਪਾਉ ਬਾਕੀ ਬਚਿਆ ਯੂਰੀਆ ਬੀਜਣ ਦੇ ਚਾਰ ਹਫਤੇ ਬਾਅਦ ਪਾ ਦੇਣਾ ਚਾਹ.... (Read More)
ਖੇਤ ਵਿਚ 40 ਟਨ ਪੂਰੀ ਤਰ੍ਹਾਂ ਗਲੀ ਹੋਈ ਰੂੜੀ ਦੀ ਖਾਦ ਪਾਉ ਤੇ ਨਾਲ ਹੀ 50 ਕਿੱਲੋ ਨਾਈਟ੍ਰੋਜਨ, 25 ਕਿੱਲੋ ਫਾਸਫੋਰਸ ਅਤੇ 25 ਕਿੱਲੋ ਪੋਟਾਸ਼ (110 ਕਿੱਲੋ ਯੂਰੀਆ, 155 ਕਿੱਲੋ ਸੁਪਰ ਫਾਸਫੇਟ ਅਤੇ 40 ਕਿੱਲੋ ਮਿਊਰੇਟ ਆਫ ਪੋਟਾਸ਼) ਸਾਰੀ ਰੂੜੀ ਦੀ ਖਾਦ , ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਅਤੇ ਅੱਧਾ ਯੂਰੀਆ ਫ਼ਸਲ ਬੀਜਣ ਤੋਂ ਪਹਿਲਾ ਪਾਉ ਬਾਕੀ ਬਚਿਆ ਯੂਰੀਆ ਬੀਜਣ ਦੇ ਚਾਰ ਹਫਤੇ ਬਾਅਦ ਪਾ ਦੇਣਾ ਚਾਹੀਦਾ ਹੈ ਚੰਗਾ ਝਾੜ ਲੈਣ ਲਈ ਅਤੇ ਵੱਧ ਫੁੱਲਾਂ ਲਈ 57 ਗ੍ਰਾਮ ਘੁੱਲਣਸ਼ੀਲ ਖਾਦਾਂ (19:19:19) ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਵਰਤੋ ਕਰੋ ਬਿਜਾਈ ਦੇ 40 ਦਿਨਾਂ ਬਾਅਦ 4-5 ਗ੍ਰਾਮ 12:16:0, 2.5-3 ਗ੍ਰਾਮ ਲਘੂ ਤੱਤ ਅਤੇ 1 ਗ੍ਰਾਮ ਬੋਰੋਨ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰੋ ਘੁਲਣਸ਼ੀਲ ਘੋਲ ਬਣਾਉਣ ਲਈ 8-10 ਗ੍ਰਾਮ ਘੁਲਣਸ਼ੀਲ ਖਾਦਾਂ (13:00:45) ਪ੍ਰਤੀ ਲੀਟਰ ਪਾਣੀ ਵਿੱਚ ਮਿਲਾਉ ਅਤੇ ਸਪਰੇਅ ਕਰੋ ਮਿੱਟੀ ਦਾ ਪਰੀਖਣ ਕਰਾਉ ਅਤੇ ਮੈਗਨੀਸ਼ੀਅਮ ਦੀ ਘਾਟ ਨੂੰ ਪੂਰਾ ਕਰਨ ਲਈ 5 ਗਾ੍ਮ ਮੈਗਨੀਸ਼ੀਅਮ ਸਲਫੇਟ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਬੀਜਣ ਦੇ 30-35 ਦਿਨਾ ਬਾਅਦ ਸਪਰੇਅ ਕਰੋ ਅਤੇ ਕੈਲਸ਼ੀਅਮ ਦੀ ਕਮੀ ਹੋਣ ਤੇ 5 ਗ੍ਰਾਮ ਕੈਲਸ਼ੀਅਮ ਨਾਈਟ੍ਰੇਟ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਬਿਜਾਈ ਦੇ 30-35 ਦਿਨਾਂ ਬਾਅਦ ਸਪਰੇਅ ਕਰੋ
Posted by ਗਗਨਦੀਪ ਸਿੰਘ
Punjab
11-07-2019 01:05 PM
Punjab
07-11-2019 02:33 PM
ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿ.... (Read More)
ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ
Posted by ਹਰਪਾਲ ਸਿੰਘ
Punjab
11-07-2019 01:01 PM
Punjab
07-11-2019 01:28 PM
ਹਰਪਾਲ ਜੀ ਇਸਦੀਆਂ ਜੜਾਂ ਚੈੱਕ ਕਰੋ ਜੇਕਰ ਮੌਜੂਦ ਹੈ ਤਾ chlorpyriphos @4ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਜੜਾਂ ਵਿਚ ਪਾਓ ਧੰਨਵਾਦ
Posted by gagandeep singh
Punjab
11-07-2019 12:57 PM
Punjab
07-11-2019 01:27 PM
ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ
Posted by Manpreet Singh
Punjab
11-07-2019 12:53 PM
Maharashtra
07-11-2019 01:27 PM
ਮਨਪ੍ਰੀਤ ਜੀ ਤੁਸੀ ਇਸਨੂੰ ਜੁਲਾਈ ਦੇ ਪਹਿਲੇ ਪੰਦਰਵਾੜੇ ਤਕ ਲਾ ਸਕਦੇ ਹੋ
Posted by gurpreet singh
Punjab
11-07-2019 12:47 PM
Punjab
07-11-2019 01:01 PM
Posted by sohan dass
Punjab
11-07-2019 12:38 PM
Punjab
07-12-2019 01:38 PM
ਉਸ ਨੂੰ 200 ਮਿਲੀ ਲੱਸੀ, 50 ਮਿਲੀ ਸਰੋਂ ਦਾ ਤੇਲ, ਅੱਧਾ ਚਮਚ ਹਲਦੀ, ਅੱਧਾ ਚਮਚ ਨਮਕ ਚੰਗੀ ਤਰ੍ਹਾਂ ਮਿਲਾ ਕੇ 5 ਦਿਨ ਪਿਲਾਓ, ਇਸ ਨਾਲ ਫਰਕ ਪੈ ਜਾਵੇਗਾ
Posted by Gurvinder Singh
Punjab
11-07-2019 12:37 PM
Posted by Hardeep singh
Punjab
11-07-2019 12:26 PM
Punjab
07-11-2019 01:22 PM
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉ.... (Read More)
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਅਤੇ ਨੁਕਸਾਨ ਵਾਲੀਆਂ ਥਾਂਵਾਂ ’ਤੇ ਰੱਖੋ ਵੱਡੀ ਗਿਣਤੀ ਵਿੱਚ ਚੂਹਿਆਂ ਨੂੰ ਫੜਨ ਲਈ ਪਹਿਲਾਂ ਚੂਹਿਆਂ ਨੂੰ ਪਿੰਜਰਿਆਂ ਵਿੱਚ 10-15 ਗ੍ਰਾਮ ਅਨਾਜ ਨੂੰ ਤੇਲ ਲਗਾ ਕੇ ਦੋ ਤੋਂ ਤਿੰਨ ਦਿਨਾਂ ਤਕ ਮੂੰਹ ਖੋਲ੍ਹ ਕੇ ਰੱਖੋ ਚੂਹਿਆਂ ਨੂੰ ਗਿਝਾਉਣ ਤੋਂ ਬਾਅਦ ਪਿੰਜਰੇ ਅੰਦਰ ਕਾਗ਼ਜ਼ ਦੇ ਟੁਕੜੇ ਉੱਤੇ 10-15 ਗ੍ਰਾਮ ਦਾਣੇ ਅਤੇ ਨਾਲੀਦਾਰ ਦਾਖ਼ਲੇ ਤੇ ਚੁਟਕੀ ਭਰ ਦਾਣੇ ਰੱਖ ਕੇ ਮੂੰਹ ਬੰਦ ਕਰ ਦਿਓ ਅਜਿਹਾ ਕਰ ਕੇ ਤਿੰਨ ਦਿਨ ਤਕ ਚੂਹੇ ਅਤੇ ਫੜੇ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ ਪਿੰਜਰਿਆਂ ਦੀ ਦੁਬਾਰਾ ਵਰਤੋਂ ਕਰਨ ਲਈ ਘੱਟੋ-ਘੱਟ 30-35 ਦਿਨਾਂ ਦਾ ਵਕਫ਼ਾ ਜ਼ਰੂਰ ਰੱਖੋ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ: ਚੂਹਿਆਂ ਦੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ ਕਰਨ ਲਈ ਜ਼ਹਿਰੀਲਾ ਚੋਗਾ ਵਰਤਣ ਲਈ ਬਹੁਤ ਹੀ ਸਾਵਧਾਨੀ ਅਤੇ ਸਹੀ ਤਰੀਕਾ ਵਰਤਣ ਦੀ ਜ਼ਰੂਰਤ ਹੁੰਦੀ ਹੈ ਚੂਹਿਆਂ ਦਾ ਇਸ ਜ਼ਹਿਰੀਲੇ ਚੋਗੇ ਨੂੰ ਖਾਣਾ, ਵਰਤੇ ਗਏ ਦਾਣਿਆਂ ਦਾ ਮਿਆਰੀਪਣ, ਸੁਆਦ ਅਤੇ ਤੇਲ ਦੀ ਮਹਿਕ ’ਤੇ ਨਿਰਭਰ ਕਰਦਾ ਹੈ ਜ਼ਹਿਰੀਲਾ ਚੋਗਾ ਬਣਾਉਣਾ ਜਿੰਕ ਫਾਸਫਾਈਡ ਦੀ ਵਰਤੋਂ: ਇੱਕ ਕਿਲੋ ਬਾਜਰਾ, ਕਣਕ, ਜਵਾਰ ਦਾ ਦਲੀਆ ਜਾਂ ਇਨਾਂ ਦਾ ਮਿਸ਼ਰਣ ਲੈ ਕੇ ਇਸ ਵਿੱਚ 20 ਗ੍ਰਾਮ ਤੇਲ ਜੇ ਹੋ ਸਕੇ ਤਾਂ ਮੂੰਗਫਲੀ ਦਾ ਤੇਲ ਅਤੇ 25 ਗ੍ਰਾਮ ਜਿੰਕਫਾਸਫਾਈਡ ਪਾ ਕੇ ਚੰਗੀ ਤਰ੍ਹਾਂ ਮਿਲਾਓ ਇਸ ਤਰ੍ਹਾਂ ਤਿਆਰ ਕੀਤੇ ਜ਼ਹਿਰੀਲੇ ਚੋਗੇ ਨੂੰ ਕਾਗ਼ਜ਼ ਦੀਆਂ ਪੁੜੀਆਂ ਬਣਾ ਕੇ ਖੇਤ ਵਿੱਚ ਗੇਝ ਵਾਲੀਆਂ ਜਗ੍ਹਾ ’ਤੇ ਰੱਖੋ ਬਰੋਮਾਡਾਇਓਲੋਨ ਦੀ ਵਰਤੋਂ: 20 ਗ੍ਰਾਮ ਬਰੋਮਾਡਾਇਓਲੋਨ 0 005 ਫ਼ੀਸਦੀ ਪਾਊਡਰ, 20 ਗ੍ਰਾਮ ਬੂਰਾ ਖੰਡ ਅਤੇ 20 ਗ੍ਰਾਮ ਤੇਲ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਉ ਅਤੇ ਪੂਰੇ ਖੇਤ ਵਿੱਚ 40 ਕੁ ਥਾਵਾਂ ’ਤੇ ਰੱਖੋ ਰੈਕੁਮਿਨ ਦੀ ਵਰਤੋਂ: 50 ਗ੍ਰਾਮ ਰੈਕੁਮਿਨ 0 0375 ਫ਼ੀਸਦੀ ਪਾਊਡਰ, 20 ਗ੍ਰਾਮ ਮੂੰਗਫਲੀ ਜਾਂ ਸੂਰਜਮੁਖੀ ਦਾ ਤੇਲ ਅਤੇ 20 ਗ੍ਰਾਮ ਬੂਰਾ ਖੰਡ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਓ ਇਹ ਵੀ ਚੂਹਿਆਂ ਨੂੰ ਮਾਰਨ ਲਈ ਇੱਕ ਕਾਰਗਰ ਤਰੀਕਾ ਹੈ
Posted by Jag dish Singh Jag Sa Banna
Rajasthan
11-07-2019 12:22 PM
Punjab
07-11-2019 01:21 PM
जगदीश जी मौसम विभाग के अनुसार इस सप्ताह में बारिश होने की कम सम्भावना है
Posted by Jag dish Singh Jag Sa Banna
Rajasthan
11-07-2019 12:19 PM

?

Punjab
07-11-2019 02:40 PM
Kirpya app apna swal vistar se pushen apke dubara bejji gayi video mai awazz smj nahi aa rehi hai kirpya dubara saff awazz mai upload kren tan jo apko sahi jankari di jaa skee.
Posted by ਹਰਪਾਲ ਸਿੰਘ
Punjab
11-07-2019 12:07 PM
Punjab
07-11-2019 12:22 PM
ਹਰਪਾਲ ਜੀ ਕਿਰਪਾ ਕਰਕੇ ਇਸਦੀ ਉਮਰ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Malkiat Mann
Punjab
11-07-2019 12:01 PM
Maharashtra
07-11-2019 12:10 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by gurdas sidhu
Punjab
11-07-2019 11:58 AM
Punjab
07-11-2019 02:37 PM
ਗੁਰਦਾਸ ਜੀ ਤੁਸੀ ਉਸ ਨੂੰ ਤੁਰੰਤ ਨਜ਼ਦੀਕੀ ਡਾਕਟਰ ਨੂੰ ਚੈੱਕ ਕਰਵਾਓ ਕਿਉਕਿ ਉਸਦੀ ਜਾਂਚ ਕਰਕੇ ਉਸਦਾ ਸਹੀ ਇਲਾਜ ਕੀਤਾ ਜਾਵੇਗਾ, ਜਾਂਚ ਕਰਕੇ ਉਸਦੇ ਟੁੱਟਣ ਵਾਲਾ ਹਿਸਾ ਦੇਖ ਕੇ ਹੀ ਉਸਦੇ ਹਿਸਾਬ ਨਾਲ ਇਲਾਜ ਹੋ ਸਕਦਾ ਹੈ
Posted by ਸਤਨਾਮ ਸਿੰਘ ਹੰਸ
Punjab
11-07-2019 11:50 AM
Punjab
07-12-2019 10:24 AM
satnam ji tuc khetibadi diyan news apni kheti app te hi dekh sakde ho.har roj naviyan news update kitiyan jandiyan han. isd elayi tuc home page te news section te clik karke dekh sakde ho.hetha nal photo diti gayi hai tuc oste click karke dekh sakde ho.dhanwad
Posted by Harpreet Singh
Punjab
11-07-2019 11:43 AM
Punjab
07-12-2019 10:35 AM
ਹਰਪ੍ਰੀਤ ਜੀ ਤੁਸੀ pendimethalin ਦੀ ਸਪਰੇ ਕਰ ਸਕਦੇ ਹੋ ਇਸਦੀ ਵਰਤੋਂ ਸਿਰਫ ਘਾਹ ਤੇ ਕਰੋ ਇਸਦੀ ਵਰਤੋਂ ਮੁਖ ਫ਼ਸਲ ਤੇ ਨਾ ਕਰੋ ਧੰਨਵਾਦ
Posted by Sukhchain Singh
Punjab
11-07-2019 11:37 AM
Punjab
07-11-2019 11:42 AM
sukhchain ji sujhav layi dhanwad jald hi isnu upload kar dita jayega.dhanwad
Posted by ਬੇਅੰਤ ਸਿੰਘ
Punjab
11-07-2019 11:30 AM
Punjab
07-11-2019 11:50 AM
ਇਸ ਨੂੰ ਹਰ ਤਰ੍ਹਾਂ ਦੀ ਮਿੱਟੀ ਵਿਚ ਉਗਾਇਆ ਜਾਂਦਾ ਹੈ I ਵਧੇਰੇ ਪੈਦਾਵਾਰ ਲੈਣ ਲਈ ਇਸ ਦੀ ਬਿਜਾਈ ਰੇਤਲੀ, ਚੀਕਣੀ ਅਤੇ ਸਹੀ ਨਿਕਾਸ ਵਾਲੀ ਜ਼ਮੀਨ ਵਿਚ ਕਰਨੀ ਲਾਹੇਵੰਦ ਹੁੰਦੀ ਹੈ IGuara 80: ਇਸ ਕਿਸਮ ਦੀ ਖੇਤੀ ਪੂਰੇ ਰਾਜ ਵਿਚ ਕੀਤੀ ਜਾ ਸਕਦੀ ਹੈ ਇਹ ਪੱਤਿਆਂ ਉਤੇ ਧੱਬੇ ਪੈਣ ਅਤੇ ਡੰਡਲ ਟੁੱਟਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ I ਇਸ ਦੇ ਬੀਜ ਗੋਲ ਚਪਟੇ ਆਕਾਰ ਅਤੇ ਸਲੇਟੀ ਰੰਗ ਦੇ ਹੁੰਦੇ ਹਨ I ਇਹ ਦ.... (Read More)
ਇਸ ਨੂੰ ਹਰ ਤਰ੍ਹਾਂ ਦੀ ਮਿੱਟੀ ਵਿਚ ਉਗਾਇਆ ਜਾਂਦਾ ਹੈ I ਵਧੇਰੇ ਪੈਦਾਵਾਰ ਲੈਣ ਲਈ ਇਸ ਦੀ ਬਿਜਾਈ ਰੇਤਲੀ, ਚੀਕਣੀ ਅਤੇ ਸਹੀ ਨਿਕਾਸ ਵਾਲੀ ਜ਼ਮੀਨ ਵਿਚ ਕਰਨੀ ਲਾਹੇਵੰਦ ਹੁੰਦੀ ਹੈ IGuara 80: ਇਸ ਕਿਸਮ ਦੀ ਖੇਤੀ ਪੂਰੇ ਰਾਜ ਵਿਚ ਕੀਤੀ ਜਾ ਸਕਦੀ ਹੈ ਇਹ ਪੱਤਿਆਂ ਉਤੇ ਧੱਬੇ ਪੈਣ ਅਤੇ ਡੰਡਲ ਟੁੱਟਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ I ਇਸ ਦੇ ਬੀਜ ਗੋਲ ਚਪਟੇ ਆਕਾਰ ਅਤੇ ਸਲੇਟੀ ਰੰਗ ਦੇ ਹੁੰਦੇ ਹਨ I ਇਹ ਦੇਰ ਨਾਲ ਪੱਕਣ ਵਾਲੀ ਕਿਸਮ ਹੈ I ਇਸ ਦੀ ਪ੍ਰਤੀ ਏਕੜ ਪੈਦਾਵਾਰ 8 ਕੁਇੰਟਲ ਤੱਕ ਹੋ ਜਾਂਦੀ ਹੈ I HG 365: ਇਹ ਛੇਤੀ ਤਿਆਰ ਹੋਣ ਵਾਲੀ ਕਿਸਮ ਹੈ I ਇਹ 105 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ I ਇਸ ਦੀ ਔਸਤਨ ਪੈਦਾਵਾਰ 5.5 ਕੁਇੰਟਲ ਪ੍ਰਤੀ ਏਕੜ ਤੱਕ ਹੋ ਜਾਂਦੀ ਹੈ IAgeta Guara 112: ਇਸ ਦੇ ਪੌਦਿਆਂ ਦੀ ਉਚਾਈ 1 ਤੋਂ 1.5 ਮੀਟਰ ਤੱਕ ਹੁੰਦੀ ਹੈ I ਇਸ ਔਸਤਨ ਪੈਦਾਵਾਰ 8 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ Iਗੁਆਰੇ ਦੀ ਪੈਦਾਵਾਰ ਲਈ ਸਮਤਲ ਅਤੇ ਪੱਧਰੀ ਜ਼ਮੀਨ ਦੀ ਲੋੜ ਹੁੰਦੀ ਹੈ I ਬਿਜਾਈ ਤੋਂ ਪਹਿਲਾਂ ਜ਼ਮੀਨ ਵਿਚ 2 ਤੋਂ 3 ਵਾਰ ਹੱਲ ਵਾਹੁਣ ਤੋਂ ਬਾਅਦ ਚੰਗੀ ਤਰ੍ਹਾਂ ਸੁਹਾਗਾ ਫੇਰਣਾ ਚਾਹੀਦਾ ਹੈ ਇਸ ਤੋਂ ਬਾਅਦ ਤਵੀਆਂ ਨਾਲ ਵਾਹੁਣ ਉਪਰੰਤ ਸੁਹਾਗੇ ਨਾਲ ਚੰਗੀ ਤਰ੍ਹਾਂ ਪੱਧਰਾ ਕਰ ਲੈਣਾ ਚਾਹੀਦਾ ਹੈ I ਇਸ ਦੀ ਬਿਜਾਈ ਅੱਧ ਜੁਲਾਈ ਤੋਂ ਅੱਧ ਅਗੱਸਤ ਤੱਕ ਕੀਤੀ ਜਾਂਦੀ ਹੈ ਬਿਜਾਈ ਲਈ ਕਤਾਰਾਂ ਦਾ ਆਪਸ ਵਿੱਚ ਫਾਸਲਾ 30 ਸੈ:ਮੀ ਹੋਣਾ ਚਾਹੀਦਾ ਹੈ ਬੀਜ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ ਬਿਜਾਈ ਲਈ ਬਿਜਾਈ ਵਾਲੀ ਮਸ਼ੀਨ,ਪੋਰਾ ਅਤੇ ਕੇਰਾ ਤਰੀਕੇ ਦੀ ਵਰਤੋ ਕਰੋ ਬਿਜਾਈ ਲਈ 8-10 ਕਿਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ ਬਿਜਾਈ ਤੋਂ ਪਹਿਲਾਂ ਨਾਈਟ੍ਰੋਜਨ ,ਫਾਸਫੋਰਸ 9:19 ਕਿਲੋਗ੍ਰਾਮ (ਯੂਰੀਆਂ 20 ਕਿਲੋਗ੍ਰਾਮ ਅਤੇ ਸਿੰਗਲ ਸੁਪਰਫਾਸਫੇਟ 120 ਕਿਲੋਗ੍ਰਾਮ) ਪ੍ਰਤੀ ਏਕੜ ਵਿੱਚ ਪਾਉ
Posted by dharmendra chauhan
Bihar
11-07-2019 11:26 AM
Punjab
07-11-2019 02:44 PM
Eggs ke leya app BV300, Bovan breed rkh skte hai, meat ke liye app Cobb Chicks, Martell nasal rkh skte hain.
Posted by Pawan Gujjar
Rajasthan
11-07-2019 11:22 AM
Punjab
07-11-2019 11:40 AM
pawan ji kirpya btaye ke aap konsi fasl ke bare men jankari lena chahte hai taki aapko uske hisab se jankari di ja sake.dhanywad
Posted by Anil sheokand
Haryana
11-07-2019 11:05 AM
Punjab
07-11-2019 11:14 AM
धान के बढ़िया फुटाव के लिए अब आप यूरिया के साथ biovita @8 किलो या फिर टाटा की ralli gold @4 किलो को प्रति एकड़ में इसका छींटा दें, इससे आपका धान बढ़िया फुटाव कर लेगा
Posted by navneet
Haryana
11-07-2019 10:49 AM
Punjab
07-13-2019 07:35 PM
नवनीत जी सभी औषधीय फसल के बारे में और कॉन्ट्रैक्ट फार्मिंग के बारे में पूरी जानकारी लेने के लिए आप श्री यादव 6268536795 (आयुषी खेत विद्या संस्थान) से संपर्क कर सकते हैं, धन्यवाद