Experts Q&A Search

Posted by amarpal singh
Punjab
09-07-2019 07:17 AM
Punjab
07-09-2019 09:41 AM
ਜੇਕਰ ਝੋਨਾ ਉੱਪਰ ਤੋਂ ਪੀਲਾ ਪੈ ਰਿਹਾ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਝੋਨਾ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਝੋਨਾ ਉੱਪਰ ਤੋਂ ਪੀਲਾ ਪੈ ਰਿਹਾ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਝੋਨਾ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲਾ ਹੋਣਾ ਸ਼ੁਰੂ ਹੋ ਜਾਂਦਾ ਹੈ ਧੰਨਵਾਦ
Posted by Amarjit Singh
Punjab
09-07-2019 06:55 AM
Punjab
07-10-2019 03:48 PM
ਤੁਸੀ ਪਹਿਲਾ ਉਸਦੀ ਬੱਚੇਦਾਨੀ ਵਿਚ Metricef-IU ਦਵਾਈ ਦੋ ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 50 ਗ੍ਰਾਮ ਰੋਜਾਨਾ ਅਤੇ PG care bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਫਿਰ ਅਗਲੀ ਵਾਰ ਦੁਬਾਰਾ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਓ ਅਤੇ ਇਹ ਗੋਲੀਆਂ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਹੋ ਜਾਵੇਗੀ
Posted by Rahul Raz
Uttar Pradesh
09-07-2019 06:51 AM
Punjab
07-09-2019 09:43 AM
राहुल जी कृपया बताएं कि आपने कौन सी फसल के बीज की बिजाई करनी है ताकि आपको उसके हिसाब से जानकारी दी जा सके, धन्यवाद
Posted by roopsingh
Madhya Pradesh
09-07-2019 06:39 AM
Punjab
07-09-2019 09:44 AM
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 8 किलो (यूरिया 20 किलो) और फासफोरस 32 किलो (एस एस पी 200 किलो), पोटाश 16 किलो (म्यूरेट ऑफ पोटाश 30 किलो) प्रति एकड़ में डालें इन तत्वों के साथ 8 किलो सलफर प्रति एकड़ में डालें खादों को 6-7 सैं.मी. की गहराई में डालें अच्छी वृद्धि और अच्छी उपज के लिए यूरिया 3 .... (Read More)
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 8 किलो (यूरिया 20 किलो) और फासफोरस 32 किलो (एस एस पी 200 किलो), पोटाश 16 किलो (म्यूरेट ऑफ पोटाश 30 किलो) प्रति एकड़ में डालें इन तत्वों के साथ 8 किलो सलफर प्रति एकड़ में डालें खादों को 6-7 सैं.मी. की गहराई में डालें अच्छी वृद्धि और अच्छी उपज के लिए यूरिया 3 किलो को प्रति 150 लीटर पानी में मिलाकर बिजाई के बाद 60 वें और 75वें दिन स्प्रे करें
Posted by Sandeep yadav farda sumerpur
Uttar Pradesh
09-07-2019 06:37 AM
Punjab
07-09-2019 10:01 AM
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट.... (Read More)
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट्टी का pH 9.5 से ज्यादा हो तो इसमें जिप्सम डालें आप इसकी किस्मे जैसे Co 8014 (Mahalakshami) ,Vasant 1,Co 86032 ,Co 92005 की बिजाई कर सकते है पतझड़ के मौसम में 15 अक्तूबर से २० नवंबर तक बिजाई की जाती है, बसंत के मौसम में बिजाई 15 फरवरी तक और गर्मियों के मौसम में 15 जुलाई से 15 सितंबर तक बिजाई की जाती है बिजाई के लिए सुधरे ढंग जैसे कि (गहरी खालियां, मेंड़ बनाकर,पंक्तियों में जोड़े बनाकर और गड्ढा खोदकर बिजाई ) प्रयोग किये जाते हैं 1) खालियां और मेंड़ बनाकर सूखी बिजाई: ट्रैक्टर द्वारा मेंड़ बनाने वाली मशीन की मदद से मेंड़ और खालियां बनाएं और इन मेड़ और खालियों में बिजाई करें मेड़ और खालियों में 90 सैं.मी. का फासला होना चाहिए गन्ने की गुलियों को मिट्टी में दबाएं और उसके बाद हल्की सिंचाई करें 2) पंक्तियों के जोड़े बनाकर बिजाई: खालियां बनाने वाले यंत्र के प्रयोग से खेत में 150 सैं.मी. के फासले पर खालियां बनाएं और उनमें 30:30-90-30:30 सैं.मी. के फासले पर गन्ने की रोपाई करें इस तरीके से मेड़ वाली बिजाई से अधिक पैदावार मिलती है 3) गड्ढा खोदकर बिजाई: गड्ढे खोदने वाली मशीन से 60 सैं.मी. व्यास के 30 सैं.मी. गहरे गड्ढे खोदें जिनमें 60 सैं.मी. का फासला हो इससे गन्ना 2-3 बार उगाया जा सकता है और मेड़ वाली बिजाई से 25-50 % अधिक पैदावार आती है B) एक आंख वाले गन्नों की बिजाई: रोपाई के लिए सेहतमंद गुलियां चुनें और 75-90 सैं.मी. के अंतर पर खालियों में बिजाई करें गुलियां एक आंख वाली होनी चाहिए यदि गन्ने के ऊपरी भाग में छोटी डलियां चुनी गई हों तो बिजाई 6 -9 सैं.मी. के अंतर पर करें फसल के अच्छे उगने के लिए आंखों को ऊपर की ओर रखें और हल्की सिंचाई करें पतझड़ के मौसम में 14500-16500 तीन आंख वाले बीज प्रति एकड़ में प्रयोग करें और बसंत के मौसम में 16500-25000 तीन आंख वाले बीज और 21600-25000 दो आंख वाले बीज प्रति एकड़ में प्रयोग करें गन्ने में नदीनों के कारण 12-72 % पैदावार का नुकसान होता है शुरूआती 60-120 दिनों तक नदीनों की रोकथाम बहुत जरूरी है इसलिए रोपाई के बाद 3-4 महीने बाद फसल की नदीनों की रोकथाम करें नीचे लिखे तरीकों से नदीनों को रोका जा सकता है 1) हाथों से गोडाई करके: गन्ना एक व्यापक जगह लेने वाली फसल है इसलिए नदीनों को गोडाई करके रोका जा सकता है इसके इलावा प्रत्येक सिंचाई के बाद 3-4 गोडाई जरूरी है 2) काश्तकारी ढंग: इस प्रक्रिया में खेती के तरीके, अंतरफसली और मलचिंग तरीके शामिल हैं बहुफसली के कारण नदीनों का हमला ज्यादा होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है गन्ना एक व्यापक जगह लेने वाली भी फसल है जिससे नदीनों के हमले का खतरा भी ज्यादा होता है यदि गन्ने को कम समय वाली फसलों के साथ अंतरफसली किया जाए तो इससे नदीनों को कम किया जा सकता है और ज्यादा लाभ भी मिल सकता है गन्ने के अंकुरन के बाद गन्ने की कतारों में 10-12 सैं.मी. मोटी तह बिछा दी जाती है यह सूर्य की रोशनी को सोखता है जिससे नदीन कम होते हैं यह मिट्टी में नमी को भी बचाता है 3) रासायनिक तरीके: नदीनों की रोकथाम के लिए, सिमाज़ीन या एट्राज़ीन 600-800 ग्राम या मैट्रीब्यूज़िन 800 ग्राम या ड्यूरॉन 1-1.2 किलोग्राम प्रति एकड़ में बिजाई के तुरंत बाद प्रयोग करना चाहिए इसके इलावा चौड़े पत्ते वाले नदीनों की रोकथाम के लिए 2, 4-डी@ 300-400 ग्राम का प्रयोग प्रति एकड़ के हिसाब से करें नाइट्रोजन 62 किलो, फासफोरस 32 किलो और पोटाश 42 किलो प्रति एकड़ में डालें बिजाई से पहले नाइट्रोजन की 1/3 मात्रा और फासफोरस और पोटाश की पूरी मात्रा डालें बाकी बची नाइट्रोजन की दो मात्रा को टॉप ड्रेसिंग के तौर पर डालें नाइट्रोजन की पहली मात्रा को बीज वाली आंख के अंकुरण के समय और दूसरी मात्रा को बीज अंकुरण के 45 दिन बाद डालें 3 वर्षों के बाद गन्ने की गुलियों में 40-50 क्विंटल गाय का गोबर प्रति एकड़ में डालें पतझड़ के मौसम में 90-100 दिनों में नाइट्रोजन को टॉप ड्रेसिंग के तौर पर डालें और बसंत के मौसम में 150-160 दिन बाद डालनी चाहिए सिंचाई की संख्या मिट्टी की किस्म और पानी की उपलब्धता पर निर्भर करती है गर्मी के महीने में गर्म हवाओं और सूखे में वृद्धि होने के कारण फसल को पानी की जरूरत पड़ती है पहली सिंचाई फसल के 20-25 % अंकुरित होने पर करें मानसून में गन्ने को पानी और बारिश के आधार पर लगाएं कम वर्षा में सिंचाई 10 दिनों के अंतराल पर करें इसके बाद सिंचाई के अंतराल को बढ़ाकर 20-25 दिनों के अंतराल पर सिंचाई करें जमीन में नमी संभालने के लिए गन्ने की पंक्तियों में मलचिंग का प्रयोग करें अप्रैल जून के महीने में पानी की कमी ना होने दें इससे पैदावार कम होगी इसके इलावा बारिश के दिनों में पानी ना खड़ा होने दें जोताई का समय, वृद्धि का समय और अधिक विकास का समय सिंचाई के लिए बहुत नाज़ुक होता है मिट्टी को मेंड़ पर चढ़ाना: कसी की मदद से खालियों में और पौधे के किनारों पर मिट्टी चढ़ाई जाती है यह मिट्टी में अच्छी तरह से तैयार की गई खाद को अच्छी तरह से मिश्रित होने में मदद करती है पौधे को सहारा देने और उसे गिरने से बचाने में भी मदद करती है ज्यादा पैदावार और चीनी प्राप्त करने के लिए गन्ने की सही समय पर कटाई जरूरी है समय से पहले या बाद में कटाई करने से पैदावार पर प्रभाव पड़ता है किसान शूगर रीफरैक्टोमीटर का प्रयोग करके कटाई का समय पता लगा सकते हैं गन्ने की कटाई द्राती की सहायता से की जाती है गन्ना धरती से ऊपर थोड़ा हिस्सा छोड़कर काटा जाता है क्योंकि गन्ने में चीनी की मात्रा ज्यादा होती है कटाई के बाद गन्ना फैक्टरी में लेकर जाना जरूरी होता है
Posted by Gurwinder sidhu
Punjab
09-07-2019 06:17 AM
Punjab
07-09-2019 05:22 PM
ਬਟੇਰ ਪਾਲਣ ਦੀ ਸਿਖਲਾਈ ਚੰਡੀਗੜ੍ਹ ਦੇ ਕੇਂਦਰੀ ਮੁਰਗੀ ਪਾਲਣ ਸੰਸਥਾ (Central Poultry Development Organization (Northern Region)) ਤੋਂ ਮਿਲ ਜਾਵੇਗੀ ਇਸ ਸਬੰਧ ਵਿਚ CPDO ਵਲੋਂ ਸਮੇ ਸਮੇ ਤੇ ਬਟੇਰ ਪਾਲਣ ਨਾਲ ਸਬੰਧਿਤ ਸਿਖਲਾਈ ਵੀ ਦਿਤੀ ਜਾਂਦੀ ਹੈ ਜੋ ਤੁਸੀਂ ਆਨਲਾਈਨ ਫਾਰਮ ਭਰ ਕੇ ਰਜਿਸਟਰ ਕਰਵਾ ਸਕਦੇ ਹੋ ਇਹ ਇੰਡਸਟਰੀ ਏਰੀਆ , ਫੇਸ-1, ਚੰਡੀਗੜ੍ਹ ਵਿਚ ਸਥਿਤ ਹੈ ਤੁਸੀਂ ਫੋਨ 0172-2655391 ਤੇ ਸੰਪਰਕ ਵੀ ਕਰ ਸਕਦੇ ਹੋ ਹੋਰ ਜ਼ਿਆਦ.... (Read More)
ਬਟੇਰ ਪਾਲਣ ਦੀ ਸਿਖਲਾਈ ਚੰਡੀਗੜ੍ਹ ਦੇ ਕੇਂਦਰੀ ਮੁਰਗੀ ਪਾਲਣ ਸੰਸਥਾ (Central Poultry Development Organization (Northern Region)) ਤੋਂ ਮਿਲ ਜਾਵੇਗੀ ਇਸ ਸਬੰਧ ਵਿਚ CPDO ਵਲੋਂ ਸਮੇ ਸਮੇ ਤੇ ਬਟੇਰ ਪਾਲਣ ਨਾਲ ਸਬੰਧਿਤ ਸਿਖਲਾਈ ਵੀ ਦਿਤੀ ਜਾਂਦੀ ਹੈ ਜੋ ਤੁਸੀਂ ਆਨਲਾਈਨ ਫਾਰਮ ਭਰ ਕੇ ਰਜਿਸਟਰ ਕਰਵਾ ਸਕਦੇ ਹੋ ਇਹ ਇੰਡਸਟਰੀ ਏਰੀਆ , ਫੇਸ-1, ਚੰਡੀਗੜ੍ਹ ਵਿਚ ਸਥਿਤ ਹੈ ਤੁਸੀਂ ਫੋਨ 0172-2655391 ਤੇ ਸੰਪਰਕ ਵੀ ਕਰ ਸਕਦੇ ਹੋ ਹੋਰ ਜ਼ਿਆਦਾ ਜਾਣਕਾਰੀ ਲਈ ਵੈਬਸਾਈਟ http://cpdonrchd.gov.in ਤੇ ਜਾਓ
Posted by Jaihind Prasad
Uttar Pradesh
09-07-2019 06:17 AM
Punjab
07-09-2019 10:02 AM
Jaihind ji kripya aap apna swal vistar se pooche taki aapko iske bare men poori jankari di ja sake.dhanywad
Posted by Gamdoor singh Brar
Punjab
09-07-2019 06:17 AM
Punjab
07-09-2019 05:27 PM
ਬੱਕਰੀਆ ਦਾ ਕਿੱਤਾ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱ.... (Read More)
ਬੱਕਰੀਆ ਦਾ ਕਿੱਤਾ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆ ਹਨ ਸਾਲ ਵਿੱਚ 2 ਬੱਚੇ ਦੇਣਾ ਆਮ ਗੱਲ ਹੁੰਦੀ ਹੈ ਬੱਕਰੀਆਂ 8-10 ਸਾਲ ਤੱਕ ਬੱਚੇ ਦਿੰਦੀਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਦੀਆਂ ਹਨ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ 9023441504 ਤੇ ਗੱਲ ਕਰ ਲਵੋ ਬਾਕੀ ਇਸ ਦੀ ਟ੍ਰਨਿੰਗ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿੱਚ ਅਲੱਗ ਅਲੱਗ ਸਮੇਂ ਤੇ ਲੱਗਦੀਆਂ ਰਹਿੰਦੀਆ ਹਨ ਤੁਸੀ ਇਹਨਾਂ ਦੋਨਾਂ ਥਾਵਾ ਤੇ ਟ੍ਰੇਨਿੰਗ ਵਾਲਾ ਫਾਰਮ ਭਰ ਕੇ ਆਓ ਤੁਸ ਤੋਂ ਬਾਅਦ ਜਦੋਂ ਟ੍ਰੇਨਿੰਗ ਦਾ ਮਿਤੀ ਆਈ ਤਾਂ ਤੁਹਾਨੂੰ ਫੋਨ ਕਰਕੇ ਬੁਲਾ ਲਿਆ ਜਾਂਦਾ ਹੈ ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
Posted by Rajwinder Singh
Punjab
09-07-2019 06:16 AM
Punjab
07-10-2019 03:51 PM
ਸ਼ਰੀ ਦੇ ਪੱਤਿਆਂ ਨੂੰ ਫੜਕੜੀ ਪਾ ਕੇ ਉਬਾਲ ਲਉ ਤੇ ਠਾਰ ਕੇ ਉਸ ਨਾਲ ਅੱਖ ਸਾਫ ਕਰੋ ਤੇ ਫਿਰ ਅੱਖ ਵਿਚ ਬੋਰਿਕ ਐਸਿਡ ਪਾਓ , ਤੁਸੀ 2-3 ਗ੍ਰਾਮ ਬੋਰਿਕ ਐਸਿਡ ਲੈ ਕੇ ਅੱਖ ਨੂੰ ਥੋੜਾ ਨੀਚੇ ਖਿੱਚ ਕੇ ਪਾਓ , ਇਸਨੂੰ 3-4 ਵਾਰ ਪਾਓ ਇਸ ਨਾਲ ਫਰਕ ਪੈ ਜਾਵੇਗਾ ਜਾਂ ਅੱਖ ਵਿਚ ਬੋਰਿਕ ਐਸਿਡ ਦੀ ਕਿਸੀ ਇੰਜੇਕਸ਼ਨ ਨਾਲ ਸਪਰੇ ਕਰੋ , ਇਕ ਲਿਟਰ ਪਾਣੀ ਵਿਚ 20 ਗ੍ਰਾਮ ਬੋਰਿਕ ਐਸਿਡ ਮਿਲਾ ਕੇ ਅੱਖ ਵਿਚ ਸਪਰੇ ਕਰੋ , ਇਸ ਨਾ.... (Read More)
ਸ਼ਰੀ ਦੇ ਪੱਤਿਆਂ ਨੂੰ ਫੜਕੜੀ ਪਾ ਕੇ ਉਬਾਲ ਲਉ ਤੇ ਠਾਰ ਕੇ ਉਸ ਨਾਲ ਅੱਖ ਸਾਫ ਕਰੋ ਤੇ ਫਿਰ ਅੱਖ ਵਿਚ ਬੋਰਿਕ ਐਸਿਡ ਪਾਓ , ਤੁਸੀ 2-3 ਗ੍ਰਾਮ ਬੋਰਿਕ ਐਸਿਡ ਲੈ ਕੇ ਅੱਖ ਨੂੰ ਥੋੜਾ ਨੀਚੇ ਖਿੱਚ ਕੇ ਪਾਓ , ਇਸਨੂੰ 3-4 ਵਾਰ ਪਾਓ ਇਸ ਨਾਲ ਫਰਕ ਪੈ ਜਾਵੇਗਾ ਜਾਂ ਅੱਖ ਵਿਚ ਬੋਰਿਕ ਐਸਿਡ ਦੀ ਕਿਸੀ ਇੰਜੇਕਸ਼ਨ ਨਾਲ ਸਪਰੇ ਕਰੋ , ਇਕ ਲਿਟਰ ਪਾਣੀ ਵਿਚ 20 ਗ੍ਰਾਮ ਬੋਰਿਕ ਐਸਿਡ ਮਿਲਾ ਕੇ ਅੱਖ ਵਿਚ ਸਪਰੇ ਕਰੋ , ਇਸ ਨਾਲ ਫਰਕ ਪੈ ਜਾਵੇਗਾ.
Posted by ਬਲਜਿੰਦਰ ਸਿੰਘ
Punjab
09-07-2019 06:11 AM
Punjab
07-10-2019 03:03 PM
Baljinder singh ji mushroom di kheti lai book PAU Ludhiana to le sakde ho, Book da name ਖੁੰਬਾਂ ਦੀ ਕਾਸ਼ਤ hai, is book nu magvon lai tusi 01612401960 Ext no. 475 te samparak kar sakde ho.Thankyou.
Posted by Harwant Singh
Punjab
09-07-2019 05:59 AM
Punjab
07-09-2019 10:50 AM
ਕਣਕ ਘਾਹ ਅਜਿਹਾ ਤੋਹਫ਼ਾ ਹੈ ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਨਾਲ ਲੜਨ ਵਿੱਚ ਸਾਡੀ ਮਦਦ ਕਰਦਾ ਹੈ ਇਹ ਕਈ ਤਰ੍ਹਾਂ ਦੇ ਖਣਿਜ ਅਤੇ ਵਿਟਾਮਿਨ ਦਾ ਭੰਡਾਰ ਹੈ ਇਸਨੂੰ ਤੁਸੀ ਦੋ ਤਰੀਕਿਆਂ ਨਾਲ ਵਰਤ ਸਕਦੇ ਹੋ, ਚਬਾ ਕੇ ਖਾ ਸਕਦੇ ਹੋ ਜਾਂ ਇਸਦਾ ਰਸ ਪੀ ਸਕਦੇ ਹੋ ਕਣਕ ਘਾਹ ਵਿੱਚ ਹਰਾ ਮਾਦਾ ਅਤੇ ਕਈ ਪ੍ਰਕਾਰ ਦੇ ਰੋਗ ਨਿਰੋਧਕ ਅਤੇ ਪੌਸ਼ਟਿਕ ਤੱਤ ਹੁੰਦੇ ਹਨ
Posted by manjot grewal
Punjab
09-07-2019 05:51 AM
Punjab
07-11-2019 02:00 PM
ehh nili raavi nasal di hai iss nu tuci cargill di heifer dry feed deni suru kro ate Cafplan powder 50-50gm swere sham deo, iss nal vdia growth ho jawegi.
Posted by Harwant Singh
Punjab
09-07-2019 05:41 AM
Punjab
07-09-2019 06:14 PM
Harwant Singh ji tusi eh audio suno ji.
Posted by Surjit Rattu
Punjab
09-07-2019 01:15 AM
Punjab
07-09-2019 10:13 AM
ਸੁਰਜੀਤ ਜੀ ਤੁਸੀ ਇਕ ਸਾਲ ਵਿਚ ਤੁਸੀ ਇਕ ਏਕੜ ਵਿਚ 4 ਫ਼ਸਲਾਂ ਦੀ ਬਿਜਾਈ ਕਰ ਸਕਦੇ ਹੋ ਬਾਕੀ ਫ਼ਸਲਾਂ ਤੇ ਨਿਰਭਰ ਕਰਦਾ ਹੈ ਤੁਸੀ ਕਿਹੜੀ ਦੀ ਬਿਜਾਈ ਕਰਦੇ ਹੋ ਧੰਨਵਾਦ
Posted by manjinder chhina
Punjab
09-07-2019 12:13 AM
Punjab
07-09-2019 10:06 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by राजिंदर कुमार
Punjab
08-07-2019 11:48 PM
Punjab
07-09-2019 10:09 AM
राजिंदर कुमार जी इस के बारे में पूरी जानकारी के लिए आप सुरिंदर नागरा 9814305864 (Rehsam Ayurvedic Nursery) से सम्पर्क कर सकते है धन्यवाद
Posted by राम गोपाल
Uttar Pradesh
08-07-2019 11:22 PM
Rajasthan
07-10-2019 03:53 PM
राम गोपाल जी कृपया आप यह बताएं कि आप गाय पालन के बारे में क्या जानकारी लेना चाहते है ताकि आपको सही जानकारी दी जा सके
Posted by राम गोपाल
Uttar Pradesh
08-07-2019 11:15 PM
Punjab
07-09-2019 05:32 PM
मछली को आप अपनी नज़दीकी मार्कीट में ही सेल कर सकते हो जी पहले आप जाकर खुद जो मछली सेल करते है उनसे बात करे धीरे धीरे आपके मछली के व्यापारीयो के साथ आपके लिंक बन जायेगे फिर वह आपके फार्म से ही मछली खरीद लिया करेंगे और इसका रेट वैसे तो मार्कीट पे निर्भर करता है पर 100 रुपया किल्लो के हिसाब से सेल हो जाता है
Posted by Ajay Chopra
Punjab
08-07-2019 11:14 PM
Punjab
07-09-2019 05:39 PM
Ajay Chopra ji aapko kis kaam ki training leni hai ji aap kis ke liye registration karvana chahte hai ji ?
Posted by Ram Kalyan Meena
Rajasthan
08-07-2019 10:44 PM
Punjab
07-09-2019 09:45 AM
राम जी यह तत्व की कमी के कारण हो रहा है इसके लिए आप पौधे को 4 किलो वर्मीकम्पोस्ट डाले धन्यवाद
Posted by kamalpreet singh
Punjab
08-07-2019 10:26 PM
Punjab
07-09-2019 12:11 PM
ਕਮਲਪ੍ਰੀਤ ਜੀ ਇਹ ਇਕ ਕੀਟਨਾਸ਼ਕ ਹੈ ਇਸਦਾ ਕੰਮ ਸੁੰਡੀ ਦੀ ਰੋਕਥਾਮ ਕਰਨਾ ਹੈ ਇਸਦੀ ਵਰਤੋਂ ਤਾ ਕਰੋ ਜੇਕਰ ਖੇਤ ਵਿਚ ਸੁੰਡੀ ਦਾ ਹਮਲਾ 5 % ਤੋਂ ਵੱਧ ਹੋਏ ਇਹ ਤੁਸੀ Bayer , iffco ਕਿਸੇ ਵੀ ਕੰਪਨੀ ਦੀ ਲੈ ਸਕਦੇ ਹੋ ਧੰਨਵਾਦ
Posted by kamalpreet singh
Punjab
08-07-2019 10:22 PM
Punjab
07-09-2019 12:14 PM
ਫਰਟੇਰਾ ਇਕ ਕੀਟਨਾਸ਼ਕ ਹੈ ਇਸਦਾ ਕੰਮ ਵੀ ਸੁੰਡੀ ਦੀ ਰੋਕਥਾਮ ਕਰਨਾ ਹੈ ਇਸਦੀ ਵਰਤੋਂ ਵੀ ਸੁੰਡੀ ਦਾ ਹਮਲਾ ਹੋਣ ਤੇ ਹੀ ਕਰੋ ਇਸਦੇ ਰੇਟ ਦੀ ਜਾਣਕਾਰੀ ਤੁਹਾਨੂੰ ਲੋਕਲ ਮਾਰਕੀਟ ਵਿੱਚੋ ਹੀ ਮਿਲੇਗੀ ਧੰਨਵਾਦ
Posted by Hind Wala Qazi
Uttar Pradesh
08-07-2019 10:13 PM
Punjab
07-11-2019 02:01 PM
Usko aap I-praz bolus pett de kirro ke liye den, iski ek goli hafte mai ek barr deni hai aur 3 hafte mai 3 golia den, baki aap isko Sharkoferol liquid 10-10ml subah sham de skte hai, isse farak padd jayega.
Posted by KARUNA NISHAD
Chattisgarh
08-07-2019 10:00 PM
Maharashtra
07-09-2019 12:18 PM
KARUNA ji aap khet men faltu pani bahr nikal kar jaha dhan ki paudh nahi ugi waha dubara nayi paudh lga de. iska yahi ilaj hai.
Posted by ਲਖਵੀਰ ਸਿੰਘ ਖਾਲਸਾ
Punjab
08-07-2019 09:50 PM
Punjab
07-11-2019 04:58 PM
ਲਖਵੀਰ ਜੀ ਇਸਦਾ ਨਾਮ petunia ਹੈ
Posted by Ranjeet singh
Punjab
08-07-2019 09:49 PM
Punjab
07-08-2019 10:04 PM
ਜੇਕਰ ਤੁਸੀ ਮੱਝ ਨੂੰ ਸੂਣ ਤੋਂ ਬਾਦ ਦੇਣ ਵਾਰੇ ਪੁੱਛ ਰਹੇ ਹੋ ਤਾਂ ਤੁਸੀ ਉਸ ਨੂੰ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Milkout powder 2-2 ਚਮਚ ਸਵੇਰੇ ਸ਼ਾਮ, Lactomax bolus ਰੋਜਾਨਾ 10 ਗੋਲੀਆਂ ਦੇਣੀਆਂ ਸ਼ੁਰੂ ਕਰੋ ਇਸ ਨਾਲ ਦੁੱਧ ਵੱਧ ਜਾਵੇਗਾ, ਜੇਕਰ ਤੁਸੀ ਕੋਈ ਜਾਣਕ.... (Read More)
ਜੇਕਰ ਤੁਸੀ ਮੱਝ ਨੂੰ ਸੂਣ ਤੋਂ ਬਾਦ ਦੇਣ ਵਾਰੇ ਪੁੱਛ ਰਹੇ ਹੋ ਤਾਂ ਤੁਸੀ ਉਸ ਨੂੰ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Milkout powder 2-2 ਚਮਚ ਸਵੇਰੇ ਸ਼ਾਮ, Lactomax bolus ਰੋਜਾਨਾ 10 ਗੋਲੀਆਂ ਦੇਣੀਆਂ ਸ਼ੁਰੂ ਕਰੋ ਇਸ ਨਾਲ ਦੁੱਧ ਵੱਧ ਜਾਵੇਗਾ, ਜੇਕਰ ਤੁਸੀ ਕੋਈ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਤੁਸੀ ਦੁਬਾਰਾ ਸਵਾਲ ਪਾ ਸਕਦੇ ਹੋ .
Posted by amit kumar
Rajasthan
08-07-2019 09:49 PM
Punjab
07-09-2019 01:02 PM
अमित जी आप खेत में फालतू पानी बाहर निकाले और कृपया बताएं कि खेत की मिटटी कैसी है ताकि आपको उसके हिसाब से फसल की जानकारी दी जा सके धन्यवाद
Posted by ਬਾਬਾ ਸੋਹਨ ਦਾਸ ਵੱਟਸ ਐਪ +919524823000
Punjab
08-07-2019 09:48 PM
Punjab
07-08-2019 10:07 PM
ਉਸ ਨੂੰ ਤੁਸੀ ਪੇਟ ਦੇ ਕੀੜਿਆਂ ਲਈ Flukarid-ds bolus ਦਿਓ, ਇਸਦੇ ਨਾਲ ਤੁਸੀ Sharkoferol liquid 50-50ml ਸਵੇਰੇ ਸ਼ਾਮ ਦਿਓ, ਬਾਕੀ ਉਸ ਨੂੰ ਸਾਰਾ ਪਾਣੀ ਇਕ ਵਾਰ ਨਾ ਪਿਲਾਇਆ ਕਰੋ ਤੁਸੀ ਉਸ ਕੋਲ 24 ਘੰਟੇ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਬਾਕੀ ਤੁਸੀ ਉਸ ਨੂੰ ਇਕ ਚਮਚ ਹਲਦੀ ਅਤੇ 100 ਮਿਲੀ ਸਰੋਂ ਦਾ ਤੇਲ ਮਿਲਾ ਕੇ ਥੋੜੇ ਦਿਨ ਦਿਓ, ਇਸ ਨਾਲ ਫਰਕ ਪੈ ਜਾਵੇਗਾ
Posted by darasingh
Haryana
08-07-2019 09:47 PM
Punjab
07-09-2019 01:05 PM
दरमियाने समय की किस्मों के लिए नाइट्रोजन: फासफोरस: पोटाश को 60:24:24 किलोग्राम प्रति एकड़ के हिसाब से डालने के लिए 130 किलोग्राम यूरिया प्रति एकड़, 150 किलोग्राम सिंगल सुपर फासफेट प्रति एकड़ और 40 किलोग्राम म्यूरेट ऑफ पोटाश प्रति एकड़ के हिसाब से खेत में डालें कम समय वाली किस्मों के लिए नाइट्रोजन: फासफोरस: पोटाश को 48:24:24 क.... (Read More)
दरमियाने समय की किस्मों के लिए नाइट्रोजन: फासफोरस: पोटाश को 60:24:24 किलोग्राम प्रति एकड़ के हिसाब से डालने के लिए 130 किलोग्राम यूरिया प्रति एकड़, 150 किलोग्राम सिंगल सुपर फासफेट प्रति एकड़ और 40 किलोग्राम म्यूरेट ऑफ पोटाश प्रति एकड़ के हिसाब से खेत में डालें कम समय वाली किस्मों के लिए नाइट्रोजन: फासफोरस: पोटाश को 48:24:24 किलोग्राम प्रति एकड़ के हिसाब से डालने के लिए 105 किलोग्राम यूरिया प्रति एकड़, 150 किलोग्राम सिंगल सुपर फासफेट प्रति एकड़ और 40 किलोग्राम म्यूरेट ऑफ पोटाश प्रति एकड़ के हिसाब से खेत में डालें खादों को डालने से पहले मिट्टी की जांच करवा लें और मिट्टी की जांच के अनुसार खेत में खादों का उपयोग करना चाहिए जिंक सलफेट 10 किलोग्राम प्रति एकड़ में डालें नाइट्रोजन का 1/3 हिस्सा और फासफोरस , पोटाश और जिंक की पूरी मात्रा आखिरी कद्दू करने के समय डालें नाइट्रोजन की बाकी की मात्रा रोपाई के बाद तीसरे और 6वें सप्ताह में समान मात्रा में डालें नीम की परत चढ़े यूरिया का उपयोग करना चाहिए क्योंकि इससे नाइट्रोजन की मात्रा बढ़ जाती है
Posted by amir mansuri
Madhya Pradesh
08-07-2019 09:47 PM
Punjab
07-09-2019 01:06 PM
Amir ji kripya aap iski photo bheje taki aapko iske bare men poori jankari di ja sake.dhanywad
Posted by arsh deep singh
Haryana
08-07-2019 09:45 PM
Punjab
07-09-2019 01:09 PM
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय.... (Read More)
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें बी.टी किस्मों की पैदावार बढ़ाने के लिए बिजाई के 85, 95 और 105 दिनों के बाद 13:0:45 के अनुसार 10 ग्राम या पोटाश 5 ग्राम प्रति लीटर पानी की स्प्रे शाम के समय करें अधिक पैदावार प्राप्त करने के लिए पोटेशियम 10 ग्राम प्रति लीटर और डी.ए.पी. 20 ग्राम प्रति लीटर (पहले फूल खिलने के प्रत्येक 15 दिनों के फासले पर 2-3 स्प्रे) की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए प्लानोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैग्नीशियम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Posted by Akhil Mittal
Haryana
08-07-2019 09:32 PM
Punjab
07-09-2019 11:02 AM
Akhil Mittal ji Mulathi de plat len lai tusi PRAKRITI GARDEN STUDIO Phone: 09999729979 nal samparak kar sakde ho. Thank you.
Posted by Joga Singh Dhillon
Punjab
08-07-2019 09:32 PM
Punjab
07-09-2019 03:14 PM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰ.... (Read More)
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by nazar singh chahal village heron khurd distt mansa
Punjab
08-07-2019 09:28 PM
Punjab
07-09-2019 06:14 PM
nazar singh ji tusi eh audio suno ji.
Posted by harshad
Gujarat
08-07-2019 09:28 PM
Punjab
07-09-2019 05:16 PM
Harshad ji kripya aap apna swal vistar se pooche ke aap jankari kya lena chahte hai taki aapko iske bare men poori jankari di ja sake.dhanywad
Posted by ashu chauhan
Haryana
08-07-2019 09:26 PM
Punjab
07-09-2019 10:53 AM
Ashu ji kripya aap btaye ke aapne konse paudhe men khaad daalni hai taki aapko uske bare men poori jankari di ja sake.dhanywad
Posted by Ranjeet singh
Punjab
08-07-2019 09:22 PM
Punjab
07-08-2019 10:09 PM
ਤੁਸੀ Fertik-CS ਦਵਾਈ ਦੀ ਗੋਲੀਆਂ ਦਿਓ, ਇਸ ਵਿਚ 5 ਗੋਲੀਆਂ ਹੁੰਦੀਆਂ ਹੈ, ਤੁਸੀ ਪਹਿਲਾ ਪੈਕੇਟ ਦੇ ਕਿਨਾਰੇ ਵਾਲਿਆਂ 4 ਗੋਲੀਆਂ ਨੂੰ ਚੰਗੀ ਤ੍ਰਾਹ ਕੁੱਟ ਕੇ ਫਿਰ ਉਨ੍ਹਾਂ ਨੂੰ ਰੋਟੀ ਵਿਚ ਮੱਝ ਨੂੰ ਦਿਓ , ਅਤੇ ਫਿਰ ਜੋ 1 ਗੋਲੀ ਬੱਚਦੀ ਹੈ ਉਸ ਨੂੰ ਪੂਰੇ 1 ਘੰਟੇ ਬਾਦ ਕੁੱਟ ਕੇ ਰੋਟੀ ਵਿਚ ਦਿਓ, ਇਸ ਤ੍ਰਾਹ ਤੁਸੀ ਇਹ ਦਵਾਈ 5 ਦਿਨ ਦਿਓ, ਮਤਲਵ ਇਸਦੀਆਂ 5 ਡੱਬਿਆਂ ਖਵਾ ਦਿਓ, ਇਸ ਨਾਲ ਪੂਰੀ ਤ੍ਰਾਹ ਹੀਟ ਵਿਚ .... (Read More)
ਤੁਸੀ Fertik-CS ਦਵਾਈ ਦੀ ਗੋਲੀਆਂ ਦਿਓ, ਇਸ ਵਿਚ 5 ਗੋਲੀਆਂ ਹੁੰਦੀਆਂ ਹੈ, ਤੁਸੀ ਪਹਿਲਾ ਪੈਕੇਟ ਦੇ ਕਿਨਾਰੇ ਵਾਲਿਆਂ 4 ਗੋਲੀਆਂ ਨੂੰ ਚੰਗੀ ਤ੍ਰਾਹ ਕੁੱਟ ਕੇ ਫਿਰ ਉਨ੍ਹਾਂ ਨੂੰ ਰੋਟੀ ਵਿਚ ਮੱਝ ਨੂੰ ਦਿਓ , ਅਤੇ ਫਿਰ ਜੋ 1 ਗੋਲੀ ਬੱਚਦੀ ਹੈ ਉਸ ਨੂੰ ਪੂਰੇ 1 ਘੰਟੇ ਬਾਦ ਕੁੱਟ ਕੇ ਰੋਟੀ ਵਿਚ ਦਿਓ, ਇਸ ਤ੍ਰਾਹ ਤੁਸੀ ਇਹ ਦਵਾਈ 5 ਦਿਨ ਦਿਓ, ਮਤਲਵ ਇਸਦੀਆਂ 5 ਡੱਬਿਆਂ ਖਵਾ ਦਿਓ, ਇਸ ਨਾਲ ਪੂਰੀ ਤ੍ਰਾਹ ਹੀਟ ਵਿਚ ਆ ਜਾਣਗੀਆਂ. ਇਹ Vetlife ਕੰਪਨੀ ਦੀ ਦਵਾਈ ਹੈ
Posted by Gurjeet singh
Punjab
08-07-2019 09:15 PM
Punjab
07-10-2019 03:57 PM
Gurjeet ji tuhade sare swala de jwab dite gye hai, tuci app vich apne swala de jwab dekh skde ho.
Posted by Jasmer Singh Kamboj
Punjab
08-07-2019 09:15 PM
Punjab
07-09-2019 05:44 PM
Jasmer Singh Kamboj ji mousam vipag de anuman anusar 15 july tak mansoon aa javega te os to bad 1 hafta tak ruk ruk k barish pen di sambavna hai ji.
Posted by कन्हैया लाल माली
Rajasthan
08-07-2019 09:14 PM
Punjab
07-08-2019 10:11 PM
छोटे बच्चों के लिए मक्की, जों 50 किलो, मूंगफली खल 30 किलो, स्किम्ड मिल्क पाउडर 7 किलो, चावल का छिलका 10 किलो, धात का चूरा 2 किलो, नमक 1 किलो, विटामिन ए और डी पूरक ( ग्राम प्रति क्विंटल) 10 किलो, फास्फोरस 0.5 किलो, यह 100 किलो फीड का फार्मूला है इसे देने का तरीका उम्र 1 से 3 दिन के लिए दूध 3 किलो, उम्र 4 से 15 दिन के लिए मिल्क 3 किलो, उम्र 16.... (Read More)
छोटे बच्चों के लिए मक्की, जों 50 किलो, मूंगफली खल 30 किलो, स्किम्ड मिल्क पाउडर 7 किलो, चावल का छिलका 10 किलो, धात का चूरा 2 किलो, नमक 1 किलो, विटामिन ए और डी पूरक ( ग्राम प्रति क्विंटल) 10 किलो, फास्फोरस 0.5 किलो, यह 100 किलो फीड का फार्मूला है इसे देने का तरीका उम्र 1 से 3 दिन के लिए दूध 3 किलो, उम्र 4 से 15 दिन के लिए मिल्क 3 किलो, उम्र 16 से 30 दिन के लिए दूध 3.5 किलो, उम्र 1 से 2 महीने के लिए दूध 2.5 किलो, फीड 25 ग्राम, हरा चारा जितना खा सके, उम्र 2 से 3 महीने के लिए दूध 2 किलो, फीड 500 ग्राम हरा चारा 2 से 3 किलो, उम्र 3 से 4 महीने के लिए दूध 1 किलो फीड 750 ग्राम हरा चारा 5 से 7 किलो, फीड दिन में दो बार सुबह शाम दें, इस तरह उम्र के हिसाब से फीड दे सकते है
Posted by Gaurav saini
Haryana
08-07-2019 09:11 PM
Maharashtra
07-09-2019 04:51 PM
धान के बढ़िया फुटाव के लिए अब आप यूरिया के साथ biovita @8 किलो या फिर टाटा की ralli gold @4 किलो को प्रति एकड़ में इसका छींटा दें, इससे आपका धान बढ़िया फुटाव कर लेगा
Posted by mukesh
Delhi
08-07-2019 09:11 PM
Rajasthan
07-09-2019 09:59 AM
मुकेश जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई म.... (Read More)
मुकेश जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by krishna
Jharkhand
08-07-2019 09:08 PM
Punjab
07-09-2019 04:52 PM
Krishna ji kirpya aap apna swal vistar se pooche ke aap kya jankari lena chahte hai taki aapko iske bare men poori jankari di ja sake.dhanywad
Posted by salinder
Haryana
08-07-2019 09:00 PM
Punjab
07-09-2019 05:14 PM
सलिन्दर जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by sitaram meena
Rajasthan
08-07-2019 08:58 PM

?

Punjab
07-08-2019 10:12 PM
kripya app apna swal vistar se pushen tan jo apko sahi jankari di jaa ske.
Posted by sitaram meena
Rajasthan
08-07-2019 08:57 PM
Punjab
07-09-2019 04:53 PM
सीताराम जी यह मौसम के कारण भी हो जाता है इसके इलावा आप वर्मीकम्पोस्ट 3 किलो को प्रति पौधे के हिसाब से डाले धन्यवाद