Experts Q&A Search

Posted by baljinder singh
Punjab
08-07-2019 05:01 PM
Punjab
07-08-2019 10:39 PM
uss nu tuci Calcimust gel 300 ml rojana deo ate 3 din deo, isde nal Lapnil-p powder di rojana ek pudi nu adha kiloo besan vich milla ke deo, uss nu petti paa kee rkho ate usda picha v ucha rkho ate uss nu turri v ghtt paoo, iss nal farak paa jawega.
Posted by Anwar Jamal khan
Uttar Pradesh
08-07-2019 05:01 PM
Punjab
07-08-2019 06:38 PM
जी आप सहजन ( Moringa ) के पेड़ लगा सकते है, इन से आप को अच्छी आमदन भी मिलेगी और पशुओ के लिए चारा भी मिलेगा, आप इस की फलिआ भी बेच सकते है, इस के बारे में और ज्यादा जानकारी के लिए आप J.B Lal 8290200303 से सम्पर्क कर सकते है धन्यवाद
Posted by shomendra srivastava
Uttar Pradesh
08-07-2019 04:59 PM
Punjab
07-08-2019 06:45 PM
यदि आप मछली पालन का काम शुरू करना है तो सबसे जरूरी है ट्रेनिंग, यह ट्रेनिंग आपको FFDA(fish farmer development aggency) जो कि लगभग हर जिले में होती है या वहां जाकर एप्लीकेशन फॉर्म भरें उसके बाद आपको 5 दिन की मुफ्त् ट्रेनिंग दी जायेगी इस विभाग जहां खेतीबाड़ी अफसर बैठता है जैसे कचहरी, डी सी आॅफिस कह देते हैं उसमेें बना होता हे मछली पाल.... (Read More)
यदि आप मछली पालन का काम शुरू करना है तो सबसे जरूरी है ट्रेनिंग, यह ट्रेनिंग आपको FFDA(fish farmer development aggency) जो कि लगभग हर जिले में होती है या वहां जाकर एप्लीकेशन फॉर्म भरें उसके बाद आपको 5 दिन की मुफ्त् ट्रेनिंग दी जायेगी इस विभाग जहां खेतीबाड़ी अफसर बैठता है जैसे कचहरी, डी सी आॅफिस कह देते हैं उसमेें बना होता हे मछली पालन के ​लिए सेम वाले इलाके में 90 प्रतिशत सब्सिडी होती है और बाकी इलाकों में 40 प्रतिशत सब्सिडी होती है आप अपने जिले के FFDA ( fish farming development agency ) दफ्तर में जाएं जो कि आमतौर पर डी सी दफ्तर या कचहरी में बना होता है आप वहां अपनी ज़मीन , 10वीं का स्र्टीफिकेट और जहां तालाब बनाना है वहां की 2 फोटो लेकर जाएं उसके बाद के अफसर आपको फाइल तैयार करवाएंगे और आपकी ज़मीन देखकर तालाब बनाने का तरीका बताएंगे और फिर आपको 40 प्रतिशत सब्सिडी के लिए फाइल तैयार करके लोन एप्लाई के बारे में समझा देंगे
Posted by Ramprsad Vishwakarma
Madhya Pradesh
08-07-2019 04:57 PM
Punjab
07-11-2019 04:13 PM
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 10 किलो (यूरिया 25 किलो) और फासफोरस 24 किलो (एस एस पी 150 किलो), पोटाश 8 किलो (म्यूरेट ऑफ पोटाश 15 किलो) प्रति एकड़ में डालें इन तत्वों के साथ 8 किलो सलफर प्रति एकड़ में डालें अच्छी वृद्धि और अच्छी उपज के लिए यूरिया 3 किलो को 150 लीटर पानी में मिलाकर बिजाई .... (Read More)
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 10 किलो (यूरिया 25 किलो) और फासफोरस 24 किलो (एस एस पी 150 किलो), पोटाश 8 किलो (म्यूरेट ऑफ पोटाश 15 किलो) प्रति एकड़ में डालें इन तत्वों के साथ 8 किलो सलफर प्रति एकड़ में डालें अच्छी वृद्धि और अच्छी उपज के लिए यूरिया 3 किलो को 150 लीटर पानी में मिलाकर बिजाई के बाद 60 वें और 75 वें दिन स्प्रे करें
Posted by ਦੀਪ ਉਟਾਲ
Punjab
08-07-2019 04:51 PM
Punjab
07-09-2019 04:34 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by Jarnail Singh
Punjab
08-07-2019 04:42 PM
Punjab
07-08-2019 10:41 PM
jddo pashu di chuai krni bnnd kro tan usde thaana vich Mamitel tube chdwao, iss nal thana dia bimaria ton bacha rehnda hai, baki uss nu vitum-h liquid 10-10ml swere sham dena suru kro ate metabolite powder di rojana 1 pudi deo, iss nal lewa ate thnn vdia ho jange.
Posted by Arun Singh
Uttar Pradesh
08-07-2019 04:40 PM
Punjab
07-11-2019 04:55 PM
खरीफ के मौसम में रोपाई के लिए मई से जून का महीना नर्सरी तैयार करने के लिए उपयुक्त होता है बिजाई के 6-8 सप्ताह बाद नए पौधे रोपाई के लिए तैयार हो जाते हैं जुलाई -अगस्त के महीने में रोपण कर दें नर्सरी में बीज 1-2 सैं.मी. गहराई पर बोयें एक एकड़ के लिए 2-3 किलो बीज का प्रयोग करें
Posted by CHARN BALRAN
Punjab
08-07-2019 04:34 PM
Punjab
07-09-2019 03:05 PM
ਚਰਨ ਬਲਰਾਮ ਜੀ ਮਾਰਵਾੜੀ ਨਸਲ ਦਾ ਵਛੇਰਾ ਲੈਣ ਲਈ ਤੁਸੀ Suresh 9819886643 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by surjit singh
Punjab
08-07-2019 04:33 PM
Punjab
07-09-2019 03:40 PM
ਬਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾ.... (Read More)
ਬਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾਲ ਵਿੱਚ 2 ਬੱਚੇ ਦੇਨਾ ਆਮ ਗੱਲ ਹੁੰਦੀ ਹੈ ਬਕਰੀਆਂ 8-10 ਸਾਲ ਤਕ ਬੱਚੇ ਦਿੰਦਿਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਂਦਿਆਂ ਹਨ ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ ਇਹ ਤੁਹਾਨੂੰ ਨੇੜੇ ਦੇ ਕਿਸੇ ਸਫਲ ਬੱਕਰੀ ਪਾਲਕ ਜਾਂ ਵੈਟਨਰੀ ਯੂਨੀਵਰਸਿਟੀ ਤੋਂ ਪ੍ਰਾਪਤ ਕਰ ਸਕਦੇ ਹੋ ਬਾਕੀ ਤੁਸੀਂ ਉਸ ਕਿਸਾਨ ਨੂੰ ਮਿਲ ਸਕਦੇ ਹੋ ਜੋ ਪਹਿਲਾਂ ਕਈ ਸਾਲਾਂ ਤੋਂ ਬੱਕਰੀ ਫਾਰਮ ਚਲਾ ਰਿਹਾ ਹੋਵੇ, ਉਸ ਤੋਂ ਤੁਹਾਨੂੰ ਬੱਕਰੀ ਫਾਰਮ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦਟ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨਰੀ ਅਫਸਰ ਨੂੰ ਮਿਲੋ ਉਹ ਤੁਹਾਡੀ ਫਾਈਲ ਦੀ ਕਾਰਵਾਈ ਅੱਗੇ ਤੋਰਨ ਬਾਰੇ ਜਾਣਕਾਰੀ ਦੇਣਗੇ
Posted by Majaz Ahmed
Madhya Pradesh
08-07-2019 04:27 PM
Punjab
07-17-2019 03:17 PM
Majaz Ahmed gobar ko ashe rate par sale karne ke lia aap gobar ki lakdi bana kar bech sakte hai, is ke lia aap aap ko ik machine ki jarurat paregi gobar se lakdi kese bane gi machine kese chale gi kaha se mili gi, esi jankari ke lia aap Krtik Pal 9878072154 (Shaktigenator) se samparak kar sakte hai. Thank you.
Posted by ਹਰਪਾਲ ਸਿੰਘ
Punjab
08-07-2019 04:12 PM
Punjab
07-10-2019 04:23 PM
iss vare tuci mere nal (9915632577) sampark kr skde ho kyuki sheed de detail de hisab nal tuhanu sahi jankari diti ja skdi hai.
Posted by Ramprsad Vishwakarma
Madhya Pradesh
08-07-2019 04:09 PM
Punjab
07-11-2019 04:14 PM
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 10 किलो (यूरिया 25 किलो) और फासफोरस 24 किलो (एस एस पी 150 किलो), पोटाश 8 किलो (म्यूरेट ऑफ पोटाश 15 किलो) प्रति एकड़ में डालें इन तत्वों के साथ 8 किलो सलफर प्रति एकड़ में डालें अच्छी वृद्धि और अच्छी उपज के लिए यूरिया 3 किलो को 150 लीटर पानी में मिलाकर बिजाई .... (Read More)
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 10 किलो (यूरिया 25 किलो) और फासफोरस 24 किलो (एस एस पी 150 किलो), पोटाश 8 किलो (म्यूरेट ऑफ पोटाश 15 किलो) प्रति एकड़ में डालें इन तत्वों के साथ 8 किलो सलफर प्रति एकड़ में डालें अच्छी वृद्धि और अच्छी उपज के लिए यूरिया 3 किलो को 150 लीटर पानी में मिलाकर बिजाई के बाद 60 वें और 75 वें दिन स्प्रे करें
Posted by ਜੁਗਰਾਜ ਸਿੰਘ
Punjab
08-07-2019 04:09 PM
Punjab
07-09-2019 03:35 PM
ਜੁਗਰਾਜ ਸਿੰਘ ਡੇਅਰੀ ਫਾਰਮਿੰਗ ਦੇ ਕੋਰਸ ਲਈ Krishi Vigyan Kendra, Address: Post Box No.-22, Rauni, Patiala, Punjab 147001 ਨਾਲ ਸੰਪਰਕ ਕਰ ਸਕਦੇ ਹੋ ਜਾਂ ਫਿਰ ਤੁਸੀ Deputy Director, Dairy, Patiala , Quarter no. 313-321, Block-14, Type-5, kalorhi gate, govt Mahindra collage opp. Govt quarter. 0175-2300517 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by ਹਰਪਾਲ ਸਿੰਘ
Punjab
08-07-2019 04:08 PM
Punjab
07-31-2019 12:29 PM
harpal ji jekar tusi 15 bache wade hon tak palana chonde ho ta tohanu 20 feet width ( chodai ) and 15 feet height ( lambai ) jagah di jarurat pavegi ji.
Posted by lovepreet Singh
Punjab
08-07-2019 04:06 PM
Punjab
02-25-2020 06:58 PM
lovepreet Singh ji, is vele mango, jamun, kinnow, loquat, mulberry, papaya ( mid july) di bijai kho sakdi hai, kirpa kar ke daso ke tusi kehre fal bare jankari lena chaundey ho, tajo tuhnu us bare puri jankari diti ja sake, dhanwad
Posted by Sukender
Haryana
08-07-2019 03:55 PM
Punjab
07-17-2019 03:24 PM
pm kisan samman nidhi yojna के तहत खेती-किसानी के लिए सालाना 6000 रुपए तीन किस्तों में मिल रहे हैं प्रधानमंत्री किसान सम्मान निधि स्कीम (pradhan mantri kisan samman nidhi scheme) अब देश के सभी 14.5 करोड़ किसान परिवारों के लिए लागू हो गई है स्टेप बाई स्टेप जाने कैसे लें प्रधानमंत्री किसान सम्मान निधि योजना का लाभ प्रधानमंत्री किसान सम्मान निधि योजना क.... (Read More)
pm kisan samman nidhi yojna के तहत खेती-किसानी के लिए सालाना 6000 रुपए तीन किस्तों में मिल रहे हैं प्रधानमंत्री किसान सम्मान निधि स्कीम (pradhan mantri kisan samman nidhi scheme) अब देश के सभी 14.5 करोड़ किसान परिवारों के लिए लागू हो गई है स्टेप बाई स्टेप जाने कैसे लें प्रधानमंत्री किसान सम्मान निधि योजना का लाभ प्रधानमंत्री किसान सम्मान निधि योजना का लाभ लेने के लिए आपको ऑनलाइन या ऑफलाइन आवेदन करना पड़ेगा किसानों को इसका लाभ पाने के लिए सबसे पहले कृषि विभाग में रजिस्ट्रेशन करवाना होगा, प्रशासन उसका वेरीफिकेशन करेगा रेवेन्यू रिकॉर्ड, बैंक अकाउंट नंबर, मोबाइल नंबर और आधार नंबर देना होगा कोई कन्फ्यूजन है तो अपने लेखपाल से संपर्क कर सकते हैं लेखपाल ही यह वेरीफाई करता है कि आप किसान हैं अगर लेखपाल और कृषि अधिकारी किसी असली किसान को इसका लाभ देने में आनाकानी कर रहे हैं तो सोमवार से शुक्रवार तक पीएम-किसान हेल्प डेस्क (PM-KISAN Help Desk) के ई-मेल Email (pmkisan-ict@gov.in) पर संपर्क कर सकते हैं वहां से भी न बात बने तो इस सेल के फोन नंबर 011-23381092 (Direct HelpLine) पर फोन करें आॉनलाइन आवेदन करते समय किसान को अपना आधार कार्ड नंबर, मतदाता पहचान पत्र और बैंक से संबंधित यानी कि बैंक खाता संख्या पास होना जरूरी है इसके अलावा अगर किसान एससी/एसटी वर्ग से है तो उसके लिए उसे सर्टिफिकेट देना होगा इसके बाद आपको अपनी जानकारी देने होगी जैसे कि पिता का नाम, मोबाइल नंबर, जन्मतिथि, खेती की जानकारी जैसे- खेत का आकार, कितनी जमीन है आदि प्रधानमंत्री किसान सम्मान निधि योजना का ऑफलाइन आवेदन करने के लिए किसानों को ग्राम पंचायत या फिर पास के सीएससी सेंटर जाना होगा वहां पर जाने के बाग आपको फार्म दिए जाएंगे, जिन्हें आपको भरना होगा कैसे पता चलेगा कि आपका नाम रजिस्टर हो चुका हैं प्रधानमंत्री किसान सम्मान निधि योजना का फार्म भरने के बाद जो भी लाभकारी किसान हैं, उनके नामों की लिस्ट पंचायत पर लगाई जाएगी इसके अलावा जिन किसानों को उसका लाभ मिलना है उनके मोबाइल पर भी एसएसएस भेजा जाएगा
Posted by ਤਨਵੀਰ ਸਿੰਘ
Punjab
08-07-2019 03:48 PM
Punjab
07-09-2019 05:59 PM
ਛੋਟੇ ਕੱਟੜੂ / ਵੱਛੜੂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ, ਵਿਟਾਮਿਨ ਏ ਅਤੇ ਡੀ ਪੂਰਕ (ਗ੍ਰਾਮ ਪ੍ਰਤੀ ਕੁਆਟਿਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨ.... (Read More)
ਛੋਟੇ ਕੱਟੜੂ / ਵੱਛੜੂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ, ਵਿਟਾਮਿਨ ਏ ਅਤੇ ਡੀ ਪੂਰਕ (ਗ੍ਰਾਮ ਪ੍ਰਤੀ ਕੁਆਟਿਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀਡ ਬਣਵੋਂਨ ਲਈ ਨੇੜੇ ਦੀ ਕਿਸੇ ਫੀਡ ਫੈਕਟਰੀ ਤੇ ਜਾਓ ਉੱਥੋਂ ਸਾਰਾ ਸਮਾਨ ਅਸਾਨੀ ਨਾਲ ਮਿਲ ਜਾਵੇਗਾ ਉਮਰ ਦੇ ਅਨੁਸਾਰ ਖੁਰਾਕ ਦੇਣ ਦਾ ਤਰੀਕਾ, ਉਮਰ 1 ਤੋ 3 ਦਿਨ ਲਈ ਮਿਲਕ 3 ਕਿਲੋ, ਉਮਰ 4 ਤੋ 15 ਦਿਨ ਲਈ ਮਿਲਕ 3 ਕਿਲੋ, ਉਮਰ 16 ਤੋ 30 ਦਿਨ ਲਈ ਮਿਲਕ 3.5 ਕਿਲੋ, ਉਮਰ 1 ਤੋ 2 ਮਹੀਨੇ ਲਈ ਮਿਲਕ 2.5 ਕਿਲੋ ਫੀਡ, 250 ਗ੍ਰਾਮ ਹਰਾ ਚਾਰਾ ਜਿਨਾ ਖਾ ਸਕੇ, ਉਮਰ 2 ਤੋ 3 ਲਈ ਮਿਲਕ 2 ਕਿਲੋ ਫੀਡ 500 ਗ੍ਰਾਮ ਹਰਾ ਚਾਰਾ 2 ਤੋ 3 ਕਿਲੋ, ਉਮਰ 3 ਤੋ 4 ਮਹੀਨੇ ਲਈ ਮਿਲਕ 1 ਕਿਲੋ ਫੀਡ 750 ਗ੍ਰਾਮ, ਹਰਾ ਚਾਰਾ 5 ਤੋ 7 ਕਿਲੋ, ਫੀਡ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਦਿਓ, ਇਸ ਤ੍ਰਾਹ ਤੁਸੀ ਉਮਰ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ
Posted by Gurmeet Randhawa
Punjab
08-07-2019 03:43 PM
Punjab
07-17-2019 02:14 PM
Gurmeet Randhawa ji rotavetar te same same te Schemes chaldia hi rehdia han is bare puri jankari lai tusi Kuldeep Singh 9872028219, 9815387219 ji nal samparak kar sakde ho.
Posted by Nirmal singh
Punjab
08-07-2019 03:39 PM
Punjab
07-11-2019 04:54 PM
nirmal ji kirpa karke daso ke tuc kehdi fasl vich khaadan bare jankari laina chahunde ho ta ho jo tuhanu is bare poori jankari diti ja sake.dhanwad
Posted by karamjit singh
Punjab
08-07-2019 03:22 PM
Punjab
07-11-2019 04:49 PM
ਇੱਕ ਜਾਂ ਦੋ ਵਾਰ ਗੋਡੀ ਕਰਨਾ ਇਹ ਕਿਸਮ ਤੇ ਨਿਰਭਰ ਕਰਦਾ ਹੈ ਪਹਿਲੀ ਗੋਡੀ ਫਸਲ ਬੀਜ਼ਣ ਤੋ 3-4 ਹਫਤਿਆ ਬਾਅਦ ਜਦੋਂ ਫਸਲ 2 ਜਾਂ 3 ਪੱਤੇ ਕੱਢ ਲੈਂਦੀ ਹੈ ਅਤੇ ਦੂਜੀ ਗੋਡੀ ਫੁੱਲ ਨਿੱਕਲਣ ਤੋਂ ਪਹਿਲਾ ਕਰੋ ਮਟਰਾਂ ਦੀ ਖੇਤੀ ਲਈ ਨਦੀਨ ਨਾਸ਼ਕਾਂ ਦੀ ਵਰਤੋ ਬਹੁਤ ਪ੍ਰਭਾਵਸ਼ਾਲੀ ਹੁੰਦੀ ਹੈ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਅਤੇ ਬਸਾਲਿਨ 1 ਲੀਟਰ ਪ੍ਰਤੀ ਏਕੜ ਦੀ ਵਰਤੋ ਫਸਲ.... (Read More)
ਇੱਕ ਜਾਂ ਦੋ ਵਾਰ ਗੋਡੀ ਕਰਨਾ ਇਹ ਕਿਸਮ ਤੇ ਨਿਰਭਰ ਕਰਦਾ ਹੈ ਪਹਿਲੀ ਗੋਡੀ ਫਸਲ ਬੀਜ਼ਣ ਤੋ 3-4 ਹਫਤਿਆ ਬਾਅਦ ਜਦੋਂ ਫਸਲ 2 ਜਾਂ 3 ਪੱਤੇ ਕੱਢ ਲੈਂਦੀ ਹੈ ਅਤੇ ਦੂਜੀ ਗੋਡੀ ਫੁੱਲ ਨਿੱਕਲਣ ਤੋਂ ਪਹਿਲਾ ਕਰੋ ਮਟਰਾਂ ਦੀ ਖੇਤੀ ਲਈ ਨਦੀਨ ਨਾਸ਼ਕਾਂ ਦੀ ਵਰਤੋ ਬਹੁਤ ਪ੍ਰਭਾਵਸ਼ਾਲੀ ਹੁੰਦੀ ਹੈ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਅਤੇ ਬਸਾਲਿਨ 1 ਲੀਟਰ ਪ੍ਰਤੀ ਏਕੜ ਦੀ ਵਰਤੋ ਫਸਲ ਬੀਜਣ ਤੋ 48 ਘੰਟਿਆ ਦੇ ਅੰਦਰ ਅੰਦਰ ਕਰੋ
Posted by ਰਾਜਵੀਰ ਸਿੰਘ
Punjab
08-07-2019 03:10 PM
Punjab
07-09-2019 04:50 PM
ਰਾਜਵੀਰ ਜੀ ਤੁਸੀ Triacontanol ਦੀ ਵਰਤੋਂ ਕਰ ਸਕਦੇ ਹੋ ਇਸਤੋਂ ਇਲਾਵਾ ਤੁਸੀ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Mandeep Singh
Punjab
08-07-2019 03:05 PM
Punjab
07-09-2019 06:03 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by T s sandhu
Punjab
08-07-2019 03:03 PM
Punjab
07-11-2019 04:44 PM
hande rog di roktham de lyi UPL di saaf@400gm nu urea de nal mila ke shitta de deo. jo hun tuc urea paoge iss de nal iss da shitta de deo. iss ton ilaava tuc oswal di combo 75@400gm prati acre de hisaab nal urea de nal shitta de skde ho. ihh kuch hadd tak control ho jawega. jekar tuc ihna kise hor company di v dwaayi lainde ho tan ihh dhyan rakho ki uss dwaayi de vich carbendazim 12% ate mancozeb 63% wala salt howe. ihh jhande rog di roktham krda Hai.
Posted by Deepak Rana
Uttar Pradesh
08-07-2019 02:59 PM
Rajasthan
07-09-2019 06:48 PM
दीपक राना जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुल.... (Read More)
दीपक राना जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by chanan
Punjab
08-07-2019 02:45 PM
Punjab
07-11-2019 04:22 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Yusuf Patel
Madhya Pradesh
08-07-2019 02:44 PM
Punjab
07-10-2019 04:27 PM
Yusuf ji yeh to area ke hisab se rate hota hai yadi aap dairy mai dudh lgate hai ton vahan fat ke hisab se rate lgta hai yadi aap kisi ko ghar mai lgate hai to yeh uss area ke hisab se jo wahan rate chlta hai us hisab se sale kr skte hai, baki aap dudh ke sath dudh ke product bnakar v sale kr skte hai isse v aap acha munafa kma skte hai.
Posted by maheshinder singh
Punjab
08-07-2019 02:28 PM
Punjab
07-11-2019 04:25 PM
ਮਹੇਸ਼ਇੰਦਰ ਜੀ ਇਸਦਾ ਅਸਰ ਹੌਲੀ ਹੌਲੀ ਹੁੰਦਾ ਹੈ ਜੇਕਰ ਪੱਤੇ ਜ਼ਿਆਦਾ ਪੀਲੇ ਹੁੰਦੇ ਹਨ ਤਾ ਹਫਤੇ ਬਾਦ ਇਸਦੀ ਸਪਰੇ ਦੁਬਾਰਾ ਕਰੋ ਧੰਨਵਾਦ
Posted by Vijay rana
Uttar Pradesh
08-07-2019 02:26 PM
Punjab
07-11-2019 04:18 PM
विजय राणा जी आप इस खेत की मिटटी चेक कराये और इसके इलावा इसमें आप हरी खाद की बिजाई करे धन्यवाद
Posted by ਰਮਨਦੀਪ ਸਿੰਘ
Punjab
08-07-2019 02:20 PM
Punjab
07-11-2019 04:22 PM
ਚਿੱਟੀ ਮੱਖੀ ਦੀ ਰੋਕਥਾਮ ਦੇ ਲਈ ਤੁਸੀ imidacloprid @15 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by ramandeep
Punjab
08-07-2019 02:19 PM
Punjab
07-09-2019 06:01 PM
ਰਮਨਦੀਪ ਜੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਤੁਸੀ ਇਸ ਤਰਾਂ ਦੀਆਂ ads ਸਾਡੀ ਆਪਣੀ ਖੇਤੀ Buy /sell ਐੱਪ ਤੇ ਪਾ ਸਕਦੇ ਹੋ ਜਿਹੜਾ ਵੀ ਕਿਸਾਨ ਇਸਨੂੰ ਖਰੀਦਣ ਲਈ ਚਾਹਵਾਨ ਹੋਏਗਾ ਉਹ ਸਿੱਧਾ ਤੁਹਾਡੇ ਨਾਲ ਸੰਪਰਕ ਕਰ ਲਾਏਗਾ ਧੰਨਵਾਦ
Posted by ramandeep
Punjab
08-07-2019 02:18 PM
Punjab
07-09-2019 06:00 PM
ਰਮਨਦੀਪ ਜੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਤੁਸੀ ਇਸ ਤਰਾਂ ਦੀਆਂ ads ਸਾਡੀ ਆਪਣੀ ਖੇਤੀ Buy /sell ਐੱਪ ਤੇ ਪਾ ਸਕਦੇ ਹੋ ਜਿਹੜਾ ਵੀ ਕਿਸਾਨ ਇਸਨੂੰ ਖਰੀਦਣ ਲਈ ਚਾਹਵਾਨ ਹੋਏਗਾ ਉਹ ਸਿੱਧਾ ਤੁਹਾਡੇ ਨਾਲ ਸੰਪਰਕ ਕਰ ਲਾਏਗਾ ਧੰਨਵਾਦ
Posted by ਰਮਨਦੀਪ ਸਿੰਘ
Punjab
08-07-2019 02:15 PM
Punjab
07-08-2019 06:43 PM
ਝੰਡਾ ਰੋਗ ਫੰਗਸ ਕਰਕੇ ਆਉਂਦਾ ਹੈ ਅਤੇ ਇਸ ਦੀ ਰੋਕਥਾਮ ਲਈ ਫਫੂੰਦਨਾਸ਼ਕ UPL SAAF @500 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਟੀ ਵਿੱਚ ਮਿਲਾ ਕੇ ਛਿੱਟਾ ਦੇ ਦਿਓ ਜੀ
Posted by gurveer singh
Punjab
08-07-2019 02:14 PM
Punjab
07-08-2019 06:41 PM
Gurveer ji zinc tuc uttam, aries, Coromamdel, sardar di varto kar sakde ho
Posted by sandeep rajput
Haryana
08-07-2019 02:11 PM
Punjab
07-08-2019 06:39 PM
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है ब.... (Read More)
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है बस आपको इस बात का ध्यान रखना है कि पौधा ज्यादा पानी वाली और ज्यादा ठंड पड़ने वाली जगह पर नहीं लगाना है कम पानी और रेतली भूमि में लगाने के लिए यह सबसे अच्छी फसल है खेत की तैयारी - खेत की तैयारी के लिए सबसे पहले खेत की 2 बार अच्छी तरह जोताई करके उसमें प्रति हेक्टेयर 10 से 20 टन में पुरानी रूड़ी की खाद डालें साथ ही 120 किलोग्राम यूरिया + 150 किलोग्राम फास्फोरस + 30 किलोग्राम पोटाश इन्हें खेत में समान रूप से बिखेर दें फिर एक बार हल्की जोताई और कराहे से भूमि को समतल कर लें फिर खेत में 50x50 सैं.मी. की दूरी पर मेंड़ें बना लें पौधे की रोपाई और देख रेख - पौधे की रोपाई किसी भी समय की जा सकती है पर अच्छी उपज प्राप्त करने के लिए जून- जुलाई या फरवरी- मार्च में कर सकते हैं एलोवेरा की रोपाई मेंड़ों पर होती है यह पौधे किसी पुरानी एलोवेरा फार्म या नर्सरी से प्राप्त किए जा सकते हैं यही पौधे बाद में पनीरी के रूप में प्रयोग किए जाते हैं इस विधि को रूट सक्कर कहा जाता है अच्छी उपज के लिए किस्में - सिम सितल, L 1 , 2 , 5 और 49 लगाएं जिसमें जैल की मात्रा ज्यादा पायी जाती है इसके अलावा नेशनल बोटनीकल और प्लांट जैनेटिक रिसोर्स, आई. सी. ए. आर द्वारा रिलीज़ की गई किस्में IC111271, IC111269, IC111280 आदि हैं मेंड़ों पर 50 x 50 सैं.मी. की दूरी पर पौधों को लगाएं पौधे से पौधे की दूरी 50 सैं.मी. रखने पर प्रति एकड़ में 15000 पौधों की रोपाई की जरूरत पड़ेगी सिंचाई - सिंचाई साल भर में इसे सिर्फ 4 से 5 बार सिंचाई की जरूरत होती है सिंचाई के लिए ड्रिप प्रणाली अच्छी रहती है इससे इसकी उपज में वृद्धि होती है गर्मी क दिनों में 25 दिनों के अंतराल पर सिंचाई करनी चाहिए कीट और बीमारियां - वैसे इस फसल पर कोई विशेष कीट और रोगों का प्रभाव नहीं होता है पर कहीं कहीं तने के सड़ने और पत्तियों पर दाग वाली बीमारियों का असर देखा गया है जो एक फंगस रोग होता है उसके उपचार के लिए मैनकोजेब 3 ग्राम प्रति लीटर के हिसाब से छिड़काव करना चाहिए कटाई - यह फसल एक साल बाद काटने के लायक हो जाती है कटाई के दौरान पौधों की सबसे पहले निचली ठोस 3 या 4 पत्तों की कटाई करें उसके बाद लगभग 1 महीने के बाद उससे ऊपर वाली पत्तियों की कटाई करनी चाहिए कभी भी ऊपर वाली नई नाज़ुक पत्तियों की कटाई ना करें कटी हुई पत्तियों में फिर नई पत्तियां बननी शुरू हो जाती हैं प्रति हेक्टेयर में 50 से 60 टन ताजी पत्तियां प्रति वर्ष मिल जाती हैं दूसरे वर्ष में 15 से 20 फीसदी वृद्धि होती है बाजार में इसकी पत्तियों की अनुमानित कीमत 3 से 6 रूपये किलो होती है एक तंदरूस्त पौधे से एक साल में लगभग 3-4 किलो पत्तियां ली जा सकती हैं इस तरह एक वर्ष में एक एकड़ में से 1.5 से 3 लाख की फसल हो जाती है एलोवेरा का प्रयोग तंदरूस्त पत्तियों की कटाई के बाद साफ पानी से धोकर पत्तियों के निचली ओर ब्लेड या चाकू से कट लगाकर थोड़े समय के लिए छोड़ देते हैं जिसमें पीले रंग का गाढ़ा चिपचिपा रस (जेल) निकलता है उसे एक टैंक में इकट्ठा करके इस रस को सुखा लिया जाता है इस सूखे हुए रस को अलग अलग ढंग से तैयार करने के बाद अलग अलग नामों से जाना जाता है जैसे कि सकोतरा केप जब फसल पूरी तरह तैयार हो जाये और उसकी कटाई कर ली जाये तो उसे आप सब्जी मंडी में सीधे तौर पर बेच सकते हैं यदि आप खुद मंडी में बेचते हैं तो आपको अंदाजन 5 से 10 रूपये प्रति किलो तक मुल्य मिल सकता है पर यदि आप किसी कंपनी से कॉन्ट्रैक्ट करते हो तो इसका रेट उस कंपनी की जरूरत और शर्तों के मुताबिक उस कंपनी के द्वारा तय होता है यह मुल्य आपकी उनके साथ डीलिंग पर निर्भर करता है
Posted by Kuldeep mani
Punjab
08-07-2019 02:10 PM
Punjab
07-09-2019 05:58 PM
ਕੁਲਦੀਪ ਜੀ ਤੁਸੀ ਕਿਸਮ Punjab Pasand ਦੀ ਬਿਜਾਈ ਕਰ ਸਕਦੇ ਹੋ Punjab Pasand: ਇਹ ਕਿਸਮ ਦੀ ਬਿਜਾਈ ਮਾਰਚ ਦੇ ਪੰਦਰਵਾੜੇ ਪੱਖਵਾੜੇ ਵਿੱਚ ਸ਼ਾਮ ਦੇ ਸਮੇਂ ਕਰੋ ਜਦਕਿ ਇਹ ਕਿਸਮ ਅਪ੍ਰੈਲ-ਅਗਸਤ ਵਿੱਚ ਬੀਜਣ ਲਈ ਅਨੁਕੂਲ ਹੈ
Posted by T s sandhu
Punjab
08-07-2019 02:10 PM
Punjab
07-11-2019 04:24 PM
tindar ji eh fungicide hai tuc isdi varto kar sakde ho.par jekar jhone vich fungus da hamla hai tahi isdi varto karo.dhanwad
Posted by Gurjeet singh
Punjab
08-07-2019 02:09 PM
Punjab
07-08-2019 10:48 PM
kirpa krke usda temprature dso kinaa rehnda hai ate ussda ki ilagg kitaa hai, kirpa krke apna swal vistar nal pusho tan jo tuhanu sahi jankari diti jaa skee.
Posted by parvinder singh
Punjab
08-07-2019 02:08 PM
Punjab
07-08-2019 06:13 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by ਪਿ੍ਤਪਾਲ ਸਿੰਘ
Punjab
08-07-2019 02:05 PM
Punjab
07-10-2019 04:31 PM
ਇਸ ਨਸਲ ਦਾ ਮੂਲ ਸਥਾਨ ਜਰਸੀ ਦੀਪ(ਯੂ ਕੇ) ਹੈ ਇਸਦਾ ਸਰੀਰ ਭਾਰਾ ਅਤੇ ਭੂਰੇ ਰੰਗ ਦਾ ਹੁੰਦਾ ਹੈ, ਜਿਸ ਤੇ ਲਾਲ ਰੰਗ ਦੇ ਧੱਬੇ ਬਣੇ ਹੁੰਦੇ ਹਨ ਇਸ ਦਾ ਮੱਥਾ ਵੱਡਾ ਅਤੇ ਚੌੜਾ ਹੁੰਦਾ ਹੈ ਇਹ ਬਾਕੀ ਨਸਲਾਂ ਨਾਲੋਂ ਸਭ ਤੋਂ ਛੋਟੀ ਨਸਲ ਹੈ ਇਹ ਹਰ ਰੋਜ਼ ਲਗਭਗ 20 ਲੀਟਰ, ਜਦਕਿ ਇੱਕ ਸੂਏ ਵਿੱਚ 3500-4000 ਲੀਟਰ ਦੁੱਧ ਦਿੰਦੀ ਹੈ ਇਸਦੇ ਦੁੱਧ ਵਿੱਚ 5% ਥਿੰਦਿਆਈ ਹੁੰਦੀ ਹੈ ਇਸ ਨਸਲ ਦੇ ਬਲਦ ਦਾ ਔਸਤਨ ਭਾਰ 540-820 ਕਿ.... (Read More)
ਇਸ ਨਸਲ ਦਾ ਮੂਲ ਸਥਾਨ ਜਰਸੀ ਦੀਪ(ਯੂ ਕੇ) ਹੈ ਇਸਦਾ ਸਰੀਰ ਭਾਰਾ ਅਤੇ ਭੂਰੇ ਰੰਗ ਦਾ ਹੁੰਦਾ ਹੈ, ਜਿਸ ਤੇ ਲਾਲ ਰੰਗ ਦੇ ਧੱਬੇ ਬਣੇ ਹੁੰਦੇ ਹਨ ਇਸ ਦਾ ਮੱਥਾ ਵੱਡਾ ਅਤੇ ਚੌੜਾ ਹੁੰਦਾ ਹੈ ਇਹ ਬਾਕੀ ਨਸਲਾਂ ਨਾਲੋਂ ਸਭ ਤੋਂ ਛੋਟੀ ਨਸਲ ਹੈ ਇਹ ਹਰ ਰੋਜ਼ ਲਗਭਗ 20 ਲੀਟਰ, ਜਦਕਿ ਇੱਕ ਸੂਏ ਵਿੱਚ 3500-4000 ਲੀਟਰ ਦੁੱਧ ਦਿੰਦੀ ਹੈ ਇਸਦੇ ਦੁੱਧ ਵਿੱਚ 5% ਥਿੰਦਿਆਈ ਹੁੰਦੀ ਹੈ ਇਸ ਨਸਲ ਦੇ ਬਲਦ ਦਾ ਔਸਤਨ ਭਾਰ 540-820 ਕਿਲੋ, ਜਦਕਿ ਗਾਂ ਦਾ ਔਸਤਨ ਭਾਰ 400-500 ਕਿਲੋ ਹੁੰਦਾ ਹੈ ਇਸਦਾ ਦੁੱਧ ਥੋੜਾ ਪੀਲੇ ਰੰਗ ਵਿਚ ਹੁੰਦਾ ਹੈ
Posted by Ramesh Kumar
Uttar Pradesh
08-07-2019 02:03 PM
Punjab
07-09-2019 05:57 PM
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी .... (Read More)
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुम्ब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तह लगाये जिसके ऊपर 75 ग्राम बीज डाले इसके ऊपर की तह उलट होती है इस प्रकार 5-5 पूलो की तह में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तह लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
Posted by sourabh solanki
Madhya Pradesh
08-07-2019 02:01 PM
Punjab
07-10-2019 04:32 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा