Experts Q&A Search

Posted by kawaljit singh
Punjab
08-07-2019 07:32 AM
Punjab
07-08-2019 11:02 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by jaswinder singh
Punjab
08-07-2019 07:30 AM
Maharashtra
07-08-2019 11:02 AM
jaswinder ji iffco regnet SHINZEN nam te aundi hai par isdi hale varto karn di lod nahi hai.isdi varto ta karo jekar sundi da hamla 5% to vadh vadh hunda hai.dhanwad
Posted by jaswinder singh
Punjab
08-07-2019 07:28 AM
Punjab
07-08-2019 01:37 PM
jaswinder singh ji jekar pashua de shed vich garmi jeyada hai ya pashu garmi jeyada mande hun ta tusi fuhare lga sakde ho ji. es vich koe galat gal nahi hai ji.
Posted by jaswinder singh
Punjab
08-07-2019 07:28 AM
Punjab
07-08-2019 10:32 AM
jaswinder singh ji pasuya te fuhara lagon nal pashu nu garmi ghat lagdi hai es nal mastitas hon da koe dar nai hai ji. tusi fuhare lga sakde ho. mastitas hor karna karke hunda hai jive pashu du chuayi puri na karna ya hvane di sfai proper na karna ji.
Posted by ਗੁਰਨਾਮ ਸਿੰਘ ਸੰਧੂ
Punjab
08-07-2019 07:22 AM
Punjab
07-08-2019 10:54 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by जगदीश
Rajasthan
08-07-2019 07:21 AM
Punjab
07-08-2019 10:54 AM
जगदीश जी किर्प्या बताये के आपने इसे खाद के तौर पर क्या क्या डाला है ताकि आपको इसके बारे में पूरी जानकारी दी जा सके धन्यवाद
Posted by ranjit singh
Punjab
08-07-2019 07:20 AM
Punjab
07-10-2019 04:55 PM
ਉਸ ਨੂੰ Duraprogen 750mg ਲਵਾਉ ਇਹ ਪਸ਼ੂ ਦੇ ਗਰਭ ਠਹਿਰਾਉਣ ਦਾ ਕੰਮ ਕਰਦਾ ਹੈ ਇਸ ਨੂੰ ਆਮ ਤੌਰ ਤੇ ਠੰਡਾ ਟੀਕਾ ਵੀ ਕਿਹਾ ਜਾਂਦਾ ਹੈ..
Posted by Tarjinder singh
Punjab
08-07-2019 07:15 AM
Punjab
07-08-2019 10:52 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Lokesh
Rajasthan
08-07-2019 07:12 AM
Punjab
07-08-2019 10:53 AM
Posted by Lokesh
Rajasthan
08-07-2019 07:07 AM
Maharashtra
07-08-2019 10:50 AM
Lokesh ji aapne isme kya kya daala hai khaad ke roop men kripya btaye taki aapko iske bare men poori jankari di ja sake.dhanywad
Posted by दिलीप
Rajasthan
08-07-2019 07:02 AM
Punjab
08-01-2019 06:44 AM
धान में आप 27kg डीएपी प्रति एकड़ के हिसाब से डाल सकते हैं
Posted by दिलीप
Rajasthan
08-07-2019 06:53 AM
Punjab
07-08-2019 10:47 AM
Posted by karmjeet singh
Punjab
08-07-2019 06:48 AM
Punjab
07-08-2019 10:46 AM
karmjeet ji vermicompost nu kise v fasl vich pa sakde ho. isdi varto jhone di akhri vhayi same kar sakde ho.dhanwad
Posted by ਅਮਨਦੀਪ ਸਿੰਘ
Punjab
08-07-2019 06:45 AM
Punjab
07-08-2019 10:44 AM
ਅਮਨ ਜੀ ਝੋਨਾ ਜ਼ਿਆਦਾ ਤਾਪਮਾਨ ਦੇ ਨਾਲ ਵੀ ਸੁਕਾਂ ਲੱਗ ਜਾਂਦਾ ਹੈ ਇਹ ਚਲ ਪਏਗਾ ਇਸ ਤੋਂ ਇਲਾਵਾ ਇਸਦੇ ਉਪਰ ਕੀਟ ਦਾ ਹਮਲਾ ਵੀ ਚੈੱਕ ਕਰੋ ਧੰਨਵਾਦ
Posted by mandip ghuman
Punjab
08-07-2019 06:35 AM
Punjab
07-08-2019 11:07 PM
Metabolite denn nal pashu nu jerr assani nal paa jndi hai, iss nal dudh vich fyada hunda hai, pashu de sarir di vdia growth hundi hai ..
Posted by gurveer singh
Punjab
08-07-2019 06:31 AM
Maharashtra
07-08-2019 10:43 AM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by harwinder Singh
Punjab
08-07-2019 06:28 AM
Punjab
07-08-2019 10:39 AM
harwinder ji eh fungus hai isde layi tuc urea de nal saaf@500 gram nu 150 litre pani vich mila ke spray karo.dhanwad
Posted by ਸਵਰਨ ਸਿੰਘ
Punjab
08-07-2019 06:09 AM
Punjab
07-08-2019 10:37 AM
ਸਵਰਨ ਜੀ ਕਿਰਪਾ ਕਰਕੇ ਦੱਸੋ ਕੇ ਇਸਨੂੰ ਕਿਹੜੀ ਕਿਹੜੀ ਖਾਦ ਪਾਈ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ਇੰਦਰਜੀਤ ਸਿੰਘ
Punjab
08-07-2019 06:01 AM
Punjab
07-08-2019 07:49 AM
Posted by Satwant Singh Randhawa
Punjab
08-07-2019 05:59 AM
Punjab
07-17-2019 03:34 PM
Satwant Singh Randhawa ji isda ret sarakr valo teh kita janda hai jis bar ehale kuch vi keha nahi ja sakda.dhawnad
Posted by manveer
Punjab
08-07-2019 05:55 AM
Punjab
07-08-2019 10:28 AM
ਇਹ Zinc solublizing bacteria ਹੈ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਇਸਦਾ result ਵਧੀਆ ਹੁੰਦਾ ਹੈ ਇਸਦੀ ਮਾਤਰਾ 2 ਕਿਲੋ ਨੂੰ 50 ਕਿੱਲੋ ਰੂੜੀ ਦੇ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਧੰਨਵਾਦ
Posted by Charanjit Singh Jhajj
Punjab
08-07-2019 05:22 AM
Maharashtra
07-08-2019 10:27 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by Hari singh shekhawat
Rajasthan
08-07-2019 03:56 AM
Punjab
07-11-2019 09:10 PM
उसे आप Teramycin-LA injection लगवायें यह आपके 3 मि.ली. लगाना है और 3—3 दिनों के फर्क से लगवायें इसके तीन इंजेक्शन लगवाने है फिर अगली बार हीट में आने पर उसको क्रॉस करवा सकते है और उसे सरसों का तेल 20 मि.ली. गेहूं के दाने में मिलाकर रात को दें उसके बाद कुछ नहीं देना है इससे वो गाभिन ठहर जाएगी
Posted by Sharry Ahluwalia
Punjab
08-07-2019 03:24 AM
Punjab
07-08-2019 10:25 AM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰ.... (Read More)
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by deepak Kumar
Uttar Pradesh
08-07-2019 12:41 AM
Punjab
07-08-2019 09:54 AM
deepak kumar ji aap iske liye saaf@500 gram ko prati acre ke hisab se spray karen.dhanywad
Posted by shashank sharma
Madhya Pradesh
08-07-2019 12:02 AM
Punjab
07-09-2019 04:22 PM
Shashank sharma ji biofloc lagane ke liye aap Ankit Wagh 9096843382 se samparak kar sakte hai. Thank you.
Posted by Gurjeet singh
Punjab
07-07-2019 11:51 PM
Punjab
07-08-2019 09:40 AM
gurjeet ji tuc isnu saro di khal pa sakde ho.dhanwad
Posted by SUKHWINDER SINGH
Punjab
07-07-2019 11:24 PM
Rajasthan
07-09-2019 09:38 AM
यदि आप पशु पालन का काम करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय रखड़ी से लेकर वैशा.... (Read More)
यदि आप पशु पालन का काम करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय रखड़ी से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है पशुओं के लिए शैड परिवहन वाली सड़क पर ना बनाए और शैड सड़क से कम से कम 100 गज हटवा जरूर हो शैड को धूप और हवा का ध्यान रखकर बनाएं शैड हमेशा खेत या आस पास से 2 फुट ऊंचा बनाए क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनाई जाने वाली खुरली ढाई तीन फुट चौड़ी होनी चाहिए खुरली पर खड़े होने के लिए एक पशु को तकरीबन तीन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनाए पशुओं का दाना स्टोर करने के लिए कमरा सैलाब से रहित होना बहुत जरूरी है शैड का फर्श पक्का, तिलकने रहित और जल्दी साफ होने वाला हो शैड में जितना हो सके पशुओं को खुला छोड़ें और पानी और दाना पूरा दें पशु को खुला छोड़ने से पशुओं में अफारे की समस्या कम आती है बाकी अपनी क्षमता और जरूरत मुताबिक ही समान खरीदें और आर्थिक नुकसान से बचने के लिए प्रत्येक पशु का बीमा जरूर करवायें .
Posted by Ravi yaduvanshi
Uttar Pradesh
07-07-2019 11:17 PM
Punjab
07-08-2019 06:22 PM
Ravi yaduvanshi ji aap abhi filhaal private sector mai koi job ka try kr skte hai aur saath saath sarkar ki aur se bht se agriculture mai voccational courses chl rhe hai jaise ki dairy processing, poly housing, etc. Iss se aap ki pdhayi bhi ho jayegi aur job bhi. dhanywad
Posted by Om Danpur
Rajasthan
07-07-2019 10:58 PM
Punjab
07-07-2019 11:44 PM
Han ji gende ki kheti kali mitti mein ho skti hai. iss mein fasal achi hoti hai.
Posted by Gopi Sarpanch
Punjab
07-07-2019 10:45 PM
Punjab
07-07-2019 11:04 PM
Posted by Panthjeet Singh
Punjab
07-07-2019 10:29 PM
Punjab
07-07-2019 11:45 PM
Posted by ਰਵਿੰਦਰ ਸਿੰਘ
Punjab
07-07-2019 10:07 PM
Punjab
07-08-2019 11:10 PM
ਤੁਸੀ ਉਸ ਨੂੰ ਗਰਮੀ ਤੋਂ ਬਚਾ ਕੇ ਰੱਖੋ ਉਸ ਕੋਲ 24 ਘੰਟੇ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ ਅਤੇ ਉਸ ਨੂੰ vitumh-h liquid 10ml ਰੋਜਾਨਾ ਦਿਓ ਅਤੇ Enerboost powder 50-50gm ਸਵੇਰੇ ਸ਼ਾਮ ਦਿਓ ਇਸ ਨਾਲ ਵਧਿਆ ਗਰੋਥ ਹੋਵੇਗੀ ਬਾਕੀ ਤੁਸੀ ਫੀਡ ਓਹੀ ਦਿਓ ਜੋ ਤੁਸੀ ਹੁਣ ਵਰਤ ਰਹੇ ਹੋ, ਬਾਕੀ 35-40 ਕਿਲੋ ਰੋਜਾਨਾ ਹਰਾ ਚਾਰਾ ਦਿਓ..
Posted by अब्दुल्लाह खान
Chattisgarh
07-07-2019 10:07 PM
Maharashtra
07-10-2019 05:48 PM
अब्दुल्लाह खान जी थ्रिप्स कोई बीमारी नहीं है यह कीट है जो पत्तों के नीचले हिस्से में हमला करते है इनकी रोकथाम के लिए आप imidacloprid @1.5 ml को प्रति लीटर पानी के हिसाब से स्प्रे करें धन्यवाद
Posted by piyush Choudhary
Rajasthan
07-07-2019 10:05 PM
Punjab
07-08-2019 09:44 AM
Posted by ranjit singh
Punjab
07-07-2019 10:02 PM
Punjab
07-10-2019 04:54 PM
ਉਸ ਨੂੰ Duraprogen 750mg ਲਵਾਉ ਇਹ ਪਸ਼ੂ ਦੇ ਗਰਭ ਠਹਿਰਾਉਣ ਦਾ ਕੰਮ ਕਰਦਾ ਹੈ ਇਸ ਨੂੰ ਆਮ ਤੌਰ ਤੇ ਠੰਡਾ ਟੀਕਾ ਵੀ ਕਿਹਾ ਜਾਂਦਾ ਹੈ..
Posted by Aman sidhu
Punjab
07-07-2019 09:33 PM
Punjab
07-08-2019 06:07 PM
Aman sidhu ji 5 Hp nahi 5 kilowatt da hunda hai ji . on grid solar lage ga 57000 per kiolwatt de hisab naal baki subsidy ajje announce nahi hoyi hai ji.
Posted by Aman sidhu
Punjab
07-07-2019 09:30 PM
Punjab
07-13-2019 05:34 PM
Aman ji narme vich biovita di jyada lod nahi hundi.tuc is vich khaadan di poori matra pao isde nal hi narme di poori growth ho jayegi.dhanwad
Posted by Aman sidhu
Punjab
07-07-2019 09:28 PM
Punjab
07-17-2019 05:21 PM
Aman sidhu ji saal 2019-20 vich narme da smarthan mul (sarkari rate) Cotton (Medium Staple) 5255, Cotton (Long Staple) 5550 hai. Thankyou.
Posted by Rakesh gurjar
Madhya Pradesh
07-07-2019 09:21 PM
Maharashtra
07-13-2019 06:09 PM
पनीरी लगाने का ढंग 1. कद्दू करके लगाई जाने वाली पनीरी : आमतौर पर पंक्ति में लगाए जाने वाले पौधे 20x15 सैं.मी. दूरी पर लगाए जाते हैं और देरी से लगाई जाने वाली पनीरी 15x15 सैं.मी. पर लगाई जाती है नए पौधों की गहराई 2-3 सैं.मी. होनी चाहिए 2. बैड बनाकर लगाई जाने वाली पनीरी : यह बैड भारी ज़मीनों के लिए बनाए जाते हैं पनीरी लगाने से .... (Read More)
पनीरी लगाने का ढंग 1. कद्दू करके लगाई जाने वाली पनीरी : आमतौर पर पंक्ति में लगाए जाने वाले पौधे 20x15 सैं.मी. दूरी पर लगाए जाते हैं और देरी से लगाई जाने वाली पनीरी 15x15 सैं.मी. पर लगाई जाती है नए पौधों की गहराई 2-3 सैं.मी. होनी चाहिए 2. बैड बनाकर लगाई जाने वाली पनीरी : यह बैड भारी ज़मीनों के लिए बनाए जाते हैं पनीरी लगाने से पहले खालियों में पानी लगाना चाहिए और फिर पनीरी को खेत में लगाना चाहिए पौधे से पौधे का फासला 9 सैं.मी. होना चाहिए 3. मशीनी ढंग से लगाई जाने वाली पनीरी : मैट पनीरी के लिए मशीनों का प्रयोग किया जाता है यह मशीन 30x12 सैं.मी. के फासले पर पनीरी लगानी चाहिए
Posted by Love Sandhu
Punjab
07-07-2019 09:20 PM
Punjab
07-08-2019 11:13 PM
ਜੇਕਰ ਗਾ ਬਹੁਤ ਘੁਰਕਦੀਆਂ ਹੈ ਤਾਂ ਉਸ ਲਈ ਤੁਸੀਂ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ (ਡਲਾ) ਗੁੜ ਲੱਗਭੱਗ 250 ਗ੍ਰਾਮ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਗਾ.... (Read More)
ਜੇਕਰ ਗਾ ਬਹੁਤ ਘੁਰਕਦੀਆਂ ਹੈ ਤਾਂ ਉਸ ਲਈ ਤੁਸੀਂ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ (ਡਲਾ) ਗੁੜ ਲੱਗਭੱਗ 250 ਗ੍ਰਾਮ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਗਾਂ ਨੂੰ ਪਿਆਓ ਇਸ ਤਰਾਂ ਤੁਸੀ ਲਗਾਤਾਰ 8-10 ਦਿਨ ਤੱਕ ਪਿਆ ਦਿਓ ਇਸ ਨਾਲ ਗਾਂ ਘੁਰਕਣੀ ਬੰਦ ਹੋ ਜਾਵੇਗੀ ਅਤੇ ਤੁਸੀ coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ .ਬਾਕੀ ਜੇਕਰ ਪਸ਼ੂ ਨੂੰ ਸੂਣ ਤੋਂ ਬਾਦ ਜੇਰ ਨਾ ਪਵੇ ਤਾਂ ਤੁਸੀ ਪਸ਼ੂ ਨੂੰ ਸੂਣ ਤੋਂ ਬਾਅਦ ਲੱਗਭੱਗ 2 ਘੰਟੇ ਅੰਦਰ ਕਾੜਾ ਦੇਣਾ ਚਾਹੀਦਾ ਹੈ ਕਾੜਾ ਦੇਣ ਦਾ ਫਾਇਦਾ ਇਹ ਹੈ ਕਿ ਲਵੇਰੀ ਦੀ ਜੇਰ ਜਲਦੀ ਪੈ ਜਾਂਦੀ ਹੈ ਤੇ ਉਸਨੂੰ ਬਦਹਜ਼ਮੀ ਨਹੀ ਹੁੰਦੀ ਕਾੜੇ ਵਿੱਚ ਸੌਂਫ , ਅਜਵੈਣ ,ਮੇਥੇ , ਸੋਏ, ਕੜੂ, ਕਾਲੀ ਜੀਰੀ, ਧੌਲੀ ਜੀਰੀ , ਵੱਡੀ ਇਲੈਚੀ, ਸੁੰਢ ਅਤੇ ਭੂਰੀਆਂ ਮਿਰਚਾਂ ਪੈਂਦੀਆਂ ਹਨ ਹਰ ਇੱਕ ਚੀਜ ਇੱਕ ਤੋਲਾ ਪੈਂਦੀ ਹੈ ਕਾੜਾ ਬਣਾਉਣ ਲਈ ਪਹਿਲਾਂ ਲੱਗਭੱਗ 3 ਕਿੱਲੋ ਪਾਣੀ ਨੂੰ ਉਬਾਲੋ ਸਾਰੀਆਂ ਚੀਜਾਂ ਨੂੰ ਪੀਸ ਕੇ ਉਬਲਦੇ ਪਾਣੀ ਵਿੱਚ ਪਾਓ ਅਤੇ ਅੱਗ ਨੂੰ ਮੱਠੀ ਕਰ ਲਵੋ ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਉਸ ਵਿੱਚ ਇੱਕ ਪਾਅ ਤੋਂ ਅੱਧਾ ਕਿਲੋ ਗੁੜ ਜਾਂ ਸ਼ੱਕਰ ਪਾਓ ਤੇ ਕੜਛੀ ਨਾਲ ਹਿਲਾਉਦੇ ਰਹੋ ਥੋੜੀ ਦੇਰ ਬਾਅਦ ਇਸ ਨੂੰ ਅੱਗ ਤੋਂ ਲਾਹ ਲਵੋ ਅਤੇ ਠੰਡਾ ਕਰ ਕੇ ਪਸ਼ੂ ਨੂੰ ਪਿਆਉ ਇਹ ਕਾੜਾ ਮੱਝ ਨੂੰ 4-5 ਦਿਨਾਂ ਲਈ ਦਿਓ , ਬਾਕੀ ਤੁਸੀ ਇਸ ਨੂੰ Uteroton liquid ਦਿਓ ਜੀ , ਇਸ ਨੂੰ ਅੱਧਾ ਪਹਿਲਾ ਇਕ ਵਾਰ ਦਿਓ ਫਿਰ ਬਾਕੀ ਦਿਓ ਜੀ
Posted by major Mand
Punjab
07-07-2019 09:18 PM
Punjab
07-13-2019 05:30 PM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ
Posted by Harpreet singh
Punjab
07-07-2019 09:18 PM
Punjab
07-08-2019 06:09 PM
Harpreet singh ji kirpa karke apna swal visthar nal pusho ta jo tuhanu sahi jankari diti ja sake. Thankyou.