Experts Q&A Search

Posted by Harpreet Singh
Punjab
05-07-2019 04:45 PM
Punjab
07-06-2019 03:29 PM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ .... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by Gurpreet Singh
Punjab
05-07-2019 04:42 PM
Punjab
07-05-2019 06:27 PM
ਗੁਰਪ੍ਰੀਤ ਜੀ ਝੋਨੇ ਦੇ ਰੇਟ ਵਿਚ 65 ਰੁਪਏ ਵਾਧਾ ਹੋਣ ਨਾਲ ਇਸ ਸਾਲ ਦਾ ਰੇਟ 1815 ਰੁਪਏ ਹੋ ਗਿਆ ਹੈ ਧੰਨਵਾਦ
Posted by Ram Kumar
Punjab
05-07-2019 04:29 PM
Punjab
07-05-2019 06:12 PM
ram ji actara ki matra 80 ml ko 150 litre pani men mila kar spray karen.dhanywad
Posted by Rajnish Yadav
Bihar
05-07-2019 04:11 PM
Punjab
07-05-2019 06:10 PM
Posted by Dheer Singh
Punjab
05-07-2019 04:05 PM
Punjab
07-05-2019 06:08 PM
ਧੀਰ ਜੀ ਫਰਟੇਰਾ ਇਕ ਕੀਟਨਾਸ਼ਕ ਹੈ ਇਸਦੀ ਵਰਤੋਂ ਤਾ ਕਰੋ ਜੇਕਰ ਫ਼ਸਲ ਵਿਚ ਸੁੰਡੀ ਦਾ ਹਮਲਾ 5% ਤੋਂ ਵੱਧ ਹੋਵੇ ਇਸ ਤੋਂ ਇਲਾਵਾ ਤੁਹਾਨੂੰ ਇਸਦੀ ਵਰਤੋਂ ਕਰਨ ਦੀ ਲੋੜ ਨਹੀਂ ਹੈ ਧੰਨਵਾਦ
Posted by Kulwinder singh
Punjab
05-07-2019 03:48 PM
Punjab
07-05-2019 05:29 PM
Kulwinder ji jaddi ghanth bnn jatti hai too app ifer-h injection 1ml lgwayen aur 3 din tak lgayen, yeh app uski ghanth ke hisab se repeat kr skte hai.
Posted by baljit singh
Punjab
05-07-2019 03:46 PM
Punjab
07-06-2019 03:23 PM
ਹਾਜੀ ਇਕ ਦੋ ਪਸ਼ੂਆਂ ਤੇ ਲੋਨ ਮਿਲ ਜਾਂਦਾ ਹੈ ਪਰ ਇਸ ਲਈ ਡੇਅਰੀ ਦੀ ਟ੍ਰੇਨਿੰਗ ਕੀਤੀ ਹੋਣੀ ਜਰੂਰੀ ਹੈ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਹੀ ਲੋਨ ਅਪਲਾ ਕਰ ਸਕਦੇ ਹੋ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਉਮਰ ਦੀ ਹੱਦ 18-45 ਸਾਲ ਹੋਣ.... (Read More)
ਹਾਜੀ ਇਕ ਦੋ ਪਸ਼ੂਆਂ ਤੇ ਲੋਨ ਮਿਲ ਜਾਂਦਾ ਹੈ ਪਰ ਇਸ ਲਈ ਡੇਅਰੀ ਦੀ ਟ੍ਰੇਨਿੰਗ ਕੀਤੀ ਹੋਣੀ ਜਰੂਰੀ ਹੈ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਹੀ ਲੋਨ ਅਪਲਾ ਕਰ ਸਕਦੇ ਹੋ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਉਮਰ ਦੀ ਹੱਦ 18-45 ਸਾਲ ਹੋਣੀ ਚਾਹੀਦੀ ਹੈ ਤੇ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣਾ ਜਰੂਰੀ ਹੈ ਬਾਕੀ ਇਸ ਦੇ ਟ੍ਰੇਨਿੰਗ ਸੈਂਟਰ ਦੀ ਲਿਸਟ ਤੁਹਾਨੂੰ ਇਸ ਲਿੰਕ ਤੇ ਕਲਿੱਕ ਕਰਕੇ ਮਿਲ ਜਾਵੇਗੀ http://pddb.in/Content.aspx guid=CiJTeaYB2lQ= ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
Posted by baljit singh
Punjab
05-07-2019 03:45 PM
Punjab
07-05-2019 05:36 PM
uss nu tuci pett de kiria lai Albendazole bolus deo, isde nal tuci Bovimin-B powder 50gm rojana ate Minotas bolus rojana 1 goli deo ate 21 din tak deo, iss nal heat vich aa jawegi.
Posted by Gurjeet singh
Punjab
05-07-2019 03:43 PM
Punjab
07-06-2019 04:19 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ Iਇਸ ਨੂੰ ਯੂਰੀਆ ਨਾਲ ਮਿਲਾ ਕੇ ਨਹੀਂ ਪਾ ਸਕਦੇ ਹੋ ਜੀ
Posted by Harpreet Singh
Punjab
05-07-2019 03:43 PM
Maharashtra
07-05-2019 06:05 PM
ਹਰਪ੍ਰੀਤ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਕਿਹੜੇ ਫੁਲ ਦੀ ਖੇਤੀ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਅਤੇ ਫੁੱਲਾਂ ਦੀ ਖੇਤੀ ਰੇਤਲੀ ਜਮੀਨ ਵਿਚ ਹੀ ਕਾਮਯਾਬ ਹੁੰਦੀ ਹੈ ਧੰਨਵਾਦ
Posted by baljit singh
Punjab
05-07-2019 03:42 PM
Punjab
07-05-2019 05:38 PM
hanji tuci ohna nu saro da te de skde ho, ohna de sunn ton 10 din pehla bnn kr skde ho ate 100ml rojana deo ate total 5 litre tak pilla skde ho, baki tuci Vitum-h liquid 10-10ml swere sham v deo, iss nal lewa vdia hunda hai .
Posted by Gurjeet singh
Punjab
05-07-2019 03:41 PM
Punjab
07-05-2019 06:02 PM
gurjeet ji tuc isnu urea bijai de 3 ate 6 hafteya bad pao.isnu 36 killo urea pao.jisnu 2 hisseya vich vand ke pa sakde ho.dhanwad
Posted by malkeet
Punjab
05-07-2019 03:37 PM
Punjab
07-06-2019 11:49 AM
Malkeet ji Patiala area vich vadia majha len lai tusi Ramcharan Sharma (Rinku) 9592000782 Mahlaxmi Dairy Farm nal samparak kar sakde ho. Thankyou.
Posted by Gurjit
Haryana
05-07-2019 03:35 PM
Maharashtra
07-05-2019 05:34 PM
Posted by sumit Kumar
Bihar
05-07-2019 03:35 PM
Punjab
07-06-2019 01:01 PM
उसे आप Betacef injection 3gm, Neoprofin injection 15ml लगवायें और उसके जख्मों पर coolmac टियूब लगायें इससे फर्क पड़ जाएगा
Posted by Gurjit
Haryana
05-07-2019 03:32 PM
Punjab
07-05-2019 06:01 PM
Gurjit ji agar aapne pichli fasl men DAP daali hai to aapko abhi DAP daalne ki jrurat nahi hai. agar nahi daali to aap 27 killo DAP daal sakte hai.Iffco sagrika fasl ki jadon ke viaks men madad karta hai.aap iska istemal bhi kar sakte hai.agar fasl bina sagrika ke aachi growth kar rahe hai to aapko iska istemal karne ki jrurat nahi hai.dhanywad
Posted by Manjinder Singh
Punjab
05-07-2019 03:31 PM
Punjab
07-05-2019 05:57 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Love Sandhu
Punjab
05-07-2019 03:27 PM
Maharashtra
07-05-2019 05:56 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by Gurpreet singh
Punjab
05-07-2019 03:24 PM
Punjab
07-05-2019 05:56 PM
ਗੁਰਪ੍ਰੀਤ ਜੀ ਸੁਝਾਵ ਲਈ ਧੰਨਵਾਦ ਇਸਨੂੰ ਜਲਦ ਹੀ ਸਾਡੀ ਟੀਮ ਵਲੋਂ ਅੱਪਲੋਡ ਕਰ ਦਿੱਤਾ ਜਾਏਗਾ ਜੇਕਰ ਤੁਸੀ ਕੋਈ ਅਨਾਰ ਬਾਰੇ ਜਾਣਕਾਰੀ ਲੈਣੀ ਹੈ ਤਾ ਐੱਪ ਤੇ ਸਵਾਲ ਪੁਛੋ ਤੁਹਾਨੂੰ ਮਾਹਿਰਾਂ ਵਲੋਂ ਇਸਦਾ ਜਵਾਬ ਦੇ ਦਿੱਤਾ ਜਾਏਗਾ ਧੰਨਵਾਦ
Posted by Krishna Badwaya
Madhya Pradesh
05-07-2019 03:13 PM
Punjab
07-05-2019 05:54 PM
Posted by sukhmander singh
Punjab
05-07-2019 03:13 PM
Punjab
07-10-2019 01:26 PM
sukhmander ji tuc laal vali potash di varto kar sakde ho.dhanwad
Posted by harjinder
Punjab
05-07-2019 03:10 PM
Punjab
07-05-2019 05:53 PM
ਝੋਨੇ ਵਿਚ ਨਦੀਨਾਂ ਦੀ ਰੋਕਥਾਮ ਦੇ ਲਈ ਤੁਸੀ 1200ml butachlor 50 EC ਨੂੰ 60 ਕਿੱਲੋ ਰੇਤ ਵਿਚ ਮਿਲਾ ਕੇ 5-7 ਦਿਨਾਂ ਬਾਅਦ ਛਿੱਟਾ ਦਿਓ ਬਿਜਾਈ ਤੋਂ 15 ਦਿਨ ਬਾਅਦ 100 ml nomnigold ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by manjinder
Punjab
05-07-2019 03:10 PM
Punjab
07-10-2019 09:48 AM
Manjinder ji saro ja smarthan mul (MSP 2019-20) Rs. 4200 hai. Thankyou.
Posted by Vikas Kumar
Uttar Pradesh
05-07-2019 03:05 PM
Punjab
07-05-2019 05:49 PM
vikas ji please ask your question in detail so that we can provide you proper information. thank you
Posted by Amandeep Singh
Punjab
05-07-2019 03:04 PM
Punjab
07-05-2019 05:35 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by Harjinder singh
Punjab
05-07-2019 03:01 PM
Punjab
07-05-2019 03:06 PM
ਝੋਨੇ ਵਿਚ ਨਦੀਨਾਂ ਦੀ ਰੋਕਥਾਮ ਦੇ ਲਈ 100ml nomnigold ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Rakesh Kumar
Bihar
05-07-2019 03:00 PM
Punjab
07-05-2019 05:47 PM
rakesh ji pranam kirpya aap apna swal vistar se pooche taki aapko iske bare men poori jankari di ja sake.dhanywad
Posted by jatinder Singh
Punjab
05-07-2019 02:57 PM
Punjab
07-17-2019 06:35 PM
Jatinder Singh JI Mushkpur di kheti bare har parkar di jankari ate is de bute len lai tusi surinder Nagra 9814305864 Rehsam Ayurvedic Nursery nal samparak kar sakde ho. Thankyou.
Posted by sukhpreet singh
Punjab
05-07-2019 02:51 PM
Punjab
07-05-2019 06:45 PM
tuci ohna nu Flukarid-ds bolus deo, isde nal tuci Agrimin super powder 100gm rojana deo ate Min21 bolus deo, isdi rojana 1 goli deo ate 21 din tak deo, iss nal heat vich aa jawegi.
Posted by sukhpreet singh
Punjab
05-07-2019 02:49 PM
Punjab
07-05-2019 05:46 PM
jekar jhona uper to peela pai reha hai ta isde vich lohe di kami hai. isdi roktham de layi ferrous sulphate 1% @1 killo nu prati aikad de hisab nal spray karen.jekar chelated ferrous sulphate di spray karni hai ta isdi matra 200 gram prati aikad hundi hai. jekar hale tak urea nahi payi ta 3 killo prati knal de hisab nal pao.kayi var paniri nitrogen di kami de karn vi paniri peeli honi shuru ho jandi hai.
Posted by Baljinder Singh
Punjab
05-07-2019 02:48 PM
Punjab
07-06-2019 11:55 AM
Baljinder Singh ji kheti sanda te chal rahi subsidy bare puri jankari lai tusi apne jile de KRISHI VIGYAN KENDRA (Address: BirlaFarm Road, Bari Haveli, Haveli Kalan, Rupnagar, Punjab 144001) ja fir apne jile de Kheti barri Officer nal samparak karo. Thankyou.
Posted by Anil Kumar
Haryana
05-07-2019 02:46 PM
Punjab
07-05-2019 05:32 PM
Anil ji aap kisam J1006 ki bijai kar sakte hai. iski bijai september tak ki ja sakti hai.dhanywad
Posted by malkeet
Punjab
05-07-2019 02:45 PM
Punjab
07-05-2019 06:11 PM
ehh bachedani vicho infection khtm krdi hai , jekar pashu heat vich nhi aunda uss nu heat vich lyaundi hai ate tika bhrwaun ton badd ehh golia denn nal pashu de gaban rehnn di ass vddh jndi hai.
Posted by jitender jangid
Haryana
05-07-2019 02:39 PM
Punjab
07-05-2019 05:30 PM
जितेंदर जी ये प्राइवेट किसम है कृपया आप इसकी कंपनीका नाम बताये ताकि आपको इसके बारे में पूरी जानकारी दी जा सके धन्यवाद
Posted by sandeep kumar
Haryana
05-07-2019 02:33 PM
Punjab
07-05-2019 05:28 PM
संदीप जी कृपया आप बताये कि आपने इसमें अभी क्या क्या खाद डाली है ताकि आपको इसके बारे में पूरी जानकारी दी जा सके धन्यवाद
Posted by jaspal singh
Punjab
05-07-2019 02:29 PM
Punjab
07-05-2019 05:25 PM
ਜਸਪਾਲ ਜੀ ਇਹ ਨਦੀਨ ਨਾਸ਼ਕ ਹੈ ਜੋ ਹਰ ਤਰਾਂ ਦੇ ਨਦੀਨਾਂ ਨੂੰ ਰੋਕਦੀ ਹੈ ਇਸਦੀ ਸਪਰਯਾ ਮੁਖ ਫ਼ਸਲ ਤੇ ਨਹੀਂ ਕੀਤੀ ਜਾਂਦੀ ਇਸਦਾ ਰੇਟ ਹਰ ਕੰਪਨੀ ਦਾ ਅਲੱਗ ਹੁੰਦਾ ਹੈ ਇਸ ਬਾਰੇ ਜਾਣਕਾਰੀ ਤੁਹਾਨੂੰ ਲੋਕਲ ਮਾਰਕੀਟ ਵਿਚ ਹੀ ਮਿਲੇਗੀ ਧੰਨਵਾਦ
Posted by kuldeep
Rajasthan
05-07-2019 02:24 PM
Punjab
07-05-2019 05:21 PM
कुलदीप जी आप इसे 4 किल्लो वर्मीकम्पोस्ट डाले इस से पौधे की ग्रोथ होनी शुरू हो जाएगी धन्यवाद
Posted by ਮਾਹੀ
Punjab
05-07-2019 02:22 PM
Punjab
07-05-2019 05:13 PM
ਮਾਹੀ ਜੀ ਮੌਸਮ ਵਿਭਾਗ ਦੀ ਜਾਣਕਾਰੀ ਇਕ ਅਨੁਮਾਨ ਹੁੰਦਾ ਹੈ ਕਿਰਪਾ ਕਰਕੇ ਚੈੱਕ ਕਾਰਨ ਤੋਂ ਪਹਿਲਾਂ ਆਪਣੀ location ਸਹੀ ਚੁਣੋ ਅਤੇ ਇਸ ਅਨੁਮਾਨ ਦੇ ਵਿਚ ਥੋੜੇ ਬਹੁਤ ਬਦਲਾਵ ਹੋਣ ਦੀ ਸੰਭਾਵਨਾ ਵੀ ਹੁੰਦੀ ਹੈ ਧੰਨਵਾਦ
Posted by supinder jawandha
Punjab
05-07-2019 02:17 PM
Punjab
07-05-2019 05:18 PM
ਸੁਪਿੰਦਰ ਜੀ ਝੋਨੇ ਵਿਚ ਕੱਦੂ ਕਾਰਨ ਸਮੇ ਯੂਰੀਆ ਨਾ ਪਾਓ ਇਹ ਲੇਬਰ ਦੇ ਪੈਰ ਖਰਾਬ ਕਰਦੇ ਹਨ ਇਸ ਤੋਂ ਇਲਾਵਾ ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਪਾਉਣੀ ਸ਼ੁਰੂ ਕਰੋ ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱ.... (Read More)
ਸੁਪਿੰਦਰ ਜੀ ਝੋਨੇ ਵਿਚ ਕੱਦੂ ਕਾਰਨ ਸਮੇ ਯੂਰੀਆ ਨਾ ਪਾਓ ਇਹ ਲੇਬਰ ਦੇ ਪੈਰ ਖਰਾਬ ਕਰਦੇ ਹਨ ਇਸ ਤੋਂ ਇਲਾਵਾ ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਪਾਉਣੀ ਸ਼ੁਰੂ ਕਰੋ ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱਚ ਦੋ ਹਫਤਿਆਂ ਤੱਕ ਚੰਗੀ ਤਰ੍ਹਾਂ ਪਾਣੀ ਖੜ੍ਹਾ ਰਹਿਣ ਦੇਣਾ ਚਾਹੀਦਾ ਹੈ I ਜਦੋਂ ਸਾਰਾ ਪਾਣੀ ਸੁੱਕ ਜਾਵੇ ਤਾਂ ਉਸ ਤੋਂ ਦੋ ਦਿਨ ਬਾਅਦ ਫਿਰ ਤੋਂ ਪਾਣੀ ਲਾਉਣਾ ਚਾਹੀਦਾ ਹੈ I ਖੜ੍ਹੇ ਪਾਣੀ ਦੀ ਡੂੰਘਾਈ 10 ਸੈ.ਮੀ. ਤੋਂ ਵੱਧ ਨਹੀਂ ਹੋਣੀ ਚਾਹੀਦੀ I
Posted by Gurvinder singh
Punjab
05-07-2019 02:16 PM
Punjab
07-05-2019 05:20 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Posted by ਰਸ਼ਪਿੰਦਰ ਭੁੱਲਰ
Punjab
05-07-2019 02:03 PM
Punjab
07-05-2019 06:13 PM
hanji tuci isdi varto kr skde ho, ehh energy lai hai ate iss nal dudh vich v fyada hunda hai .
Posted by Sandeep Yadav
Uttar Pradesh
05-07-2019 02:02 PM
Maharashtra
07-05-2019 05:05 PM
गेंदे की खेती करना चाहते है से मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती के ल.... (Read More)
गेंदे की खेती करना चाहते है से मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती के लिए अनुकूल नहीं है फ्रैंच गेंदे की किस्म हल्की मिट्टी में अच्छी वृद्धि करती है जबकि अफ्रीकी गेंदे की किस्म उच्च जैविक खाद वाली मिट्टी में अच्छी वृद्धि करती है प्रसिद्ध किस्में :- African Marigold: इस किस्म की फसल 90 सैं.मी. तक लम्बी होती है इसके फूल बड़े आकार के और लैमन, पीले, सुनहरे, संतरी और गहरे पीले रंग के होते हैं यह लम्बे समय की किस्म है इसकी अन्य किस्में जैसे Giant Double African Orange, Crown of Gold, Giant Double African Yellow, Chrysanthemum Charm, Golden Age, Cracker Jack आदि हैं French Marigold: यह छोटे कद की जल्दी पकने वाली किस्में हैं इसके फूल छोटे आकार के और पीले, संतरी, सुनहरे पीले, लाल जंग और महोगनी रंग के होते हैं इसकी अन्य किस्में जैसे Rusty Red, Butter Scotch, Red Borcade, Star of India, Lemon drop आदि हैं Pusa Basanti Gainda: यह लम्बे समय की किस्म है इसका पौधा 58.80 सैं.मी. लम्बा और गहरे हरे रंग के पत्ते होते हैं इसके फूल सल्फर पीले, दोहरे और कारनेशन किस्म के होते हैं Pusa Narangi Gainda: फूल निकलने के लिए 125-136 दिनों की आवश्यकता होती है इसका पौधा लम्बा और कद में 73.30 सैं.मी. का होता है और पत्ते गहरे हरे रंग के होते हैं इसके फूल संतरी रंग के और कारनेशन किस्म के होते हैं फूल घने और दोहरी परत वाले होते हैं इसके ताजे फूलों की पैदावार 140 क्विंटल प्रति एकड़ होती है मिट्टी के भुरभुरा होने तक खेत की जोताई करें मिट्टी की उपजाऊ शक्ति बढ़ाने के लिए आखिरी जोताई के समय 250 क्विंटल रूड़ी की खाद और अच्छी तरह से गला हुआ गाय का गोबर मिट्टी में मिलायें गेंदे की बिजाई एक वर्ष में कभी भी की जा सकती है बारिश के मौसम में इसकी बिजाई मध्य जून से मध्य जुलाई में करें सर्दियों में इसकी बिजाई मध्य सितंबर से मध्य अक्तूबर में पूरी कर लें नर्सरी बैड 3x1 मीटर आकार के तैयार करें गाय का गला हुआ गोबर मिलायें बैडों में नमी बनाए रखने के लिए पानी दें सूखे फूलों का चूरा करें और उनका कतार या बैड पर छिड़काव करें जब पौधों का कद 10-15 सैं.मी. हो जाये, तब वे रोपाई के लिए तैयार होते हैं फैंच किस्म को 35x35 सैं.मी. और अफ्रीकी किस्म को 45x45 सैं.मी. के फासले पर रोपाई करें नर्सरी बैड पर बीजों का छिड़काव करें बिजाई के लिए पनीरी ढंग का प्रयोग किया जाता है एक एकड़ खेत के लिए 600 से 800 ग्राम बीजों की आवश्यकता होती है जब फसल 30-45 दिन की हो जाए, तब पौधे के सिरे से उसे काट दें इससे पौधे को झाड़ीदार और घना होने में मदद मिलती है, इससे फूलों की गुणवत्ता और अच्छा आकार भी प्राप्त होता है बिजाई से पहले बीजों को एजोसपीरियम 200 ग्राम को 50 मि.ली. धान के चूरे में मिलाकर उपचार करें शुरूआती खुराक के तौर पर अच्छी वृद्धि के लिए नाइट्रोजन 32 किलो (यूरिया 70 किलो), फासफोरस 16 किलो (एस एस पी 100 किलो), पोटाश 32 किलो (म्यूरेट ऑफ पोटाश 53 किलो) प्रति एकड़ में डालें मिट्टी की किस्म के अनुसार खाद की खुराक बदल दें सही खुराक देने के लिए मिट्टी की जांच करवायें और उसके आधार पर खुराक दें नदीनों की संख्या के आधार पर गोडाई करें खेत में रोपाई के बाद तुरंत सिंचाई करें कली बनने से लेकर कटाई तक की अवस्था सिंचाई के लिए बहुत महत्तवपूर्ण होती है अप्रैल से जून के महीने में 4-5 दिनों के अंतराल पर लगातार सिंचाई करना आवश्यक होता है किस्म के आधार पर गेंदा 2 से 2.5 महीने में कटाई के लिए तैयार हो जाते हैं फ्रैंच गेंदे की किस्म 1.5 महीने में कटाई के लिए तैयार हो जाती है जबकि अफ्रीकी गेंदे की किस्म दो महीने में तैयार हो जाती है जब गेंदे का पूरा आकार विकसित हो जाये तब उसे तोड़ लें कटाई सुबह के समय और शाम के समय करें फूलों की तुड़ाई से पहले खेत को सिंचित करना चाहिए इससे फूलों की गुणवत्ता लंबे समय तक बनी रहती है इसे आप अपनी नजदीकी फूल मंडी में बेच कर इसे अपनी आय का साधन बना सकते है इसका बीज आप कृषि यूनिवर्सिटी से ले सकते है या नजदीकी नर्सरी से ले सकते है
Posted by karm
Punjab
05-07-2019 01:59 PM
Punjab
07-07-2019 06:48 AM
OS ko Injection Injection Curan-9 3ml agle kamble di chamdy vich lwao Powder Agrimen super 100gm rojana de ji jekar paer vich jakhm a ta Injection Intacef 3gm Injection Neoprofen 15ml 3 din lagwao ji
Posted by ਰਸ਼ਪਿੰਦਰ ਭੁੱਲਰ
Punjab
05-07-2019 01:53 PM
Punjab
07-05-2019 01:55 PM
ਭੁੱਲਰ ਜੀ ਕਿਰਪਾ ਕਰਕੇ ਤੁਸੀ ਆਪਣੇ ਸਵਾਲ ਦੇ ਨਾਲ ਫੋਟੋ ਵੀ ਅੱਪਲੋਡ ਕਰੋ ਜੀ ਜਿਸ ਨੂੰ ਦੇਖ ਕੇ ਤੁਹਾਨੂੰ ਪੂਰੀ ਜਾਣਕਾਰੀ ਦਿਤੀ ਜਾ ਸਕੇ
Posted by Iqbal Singh randhawa
Punjab
05-07-2019 01:53 PM
Punjab
07-05-2019 05:15 PM
iqbal ji isdi varto kanak vich kiti jandi hai. jhone vich isdi sifarish nahi hai.dhanwad
Posted by updesh singh
Punjab
05-07-2019 01:53 PM
Maharashtra
07-05-2019 04:13 PM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਅਤੇ ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ
Posted by pukharaj
Rajasthan
05-07-2019 01:52 PM
Punjab
07-06-2019 04:24 PM
Pukhraj ji kripya aap apna swal vistar se pooche ke aap konse paudhe ke bare men jankari lena chahte hai taki aapko uske hisab se jankari di ja sake.dhanywad
Posted by Deepak kumar gothwal
Rajasthan
05-07-2019 01:51 PM
Punjab
07-05-2019 01:57 PM
उसे Lactomood होमियोपेथिक दवाई दें इसकी 10—10 बूंदों को दिन में तीन बार दें और Lactin bolus 1-1 गोली सुबह शाम दें और आप Anabolite liquid 100ml रोजाना देना शुरू करें, Milkout पाउडर 2—2 चम्मच सुबह शाम दें इससे दूध बढ़ जाएगा और फर्क पड़ जाएगा ..