Posted by jaskaran singh
Punjab
05-07-2019 01:50 PM
ਜਸਕਰਨ ਜੀ ਮੱਕੀ ਦੀ ਕਿਸਮ ਜਿਵੇ PMH 1:-ਇਹ ਕਿਸਮ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ ਇਹ ਲੰਮੇ ਸਮੇਂ ਵਾਲੀ ਫਸਲ ਹੈ ਜੋ 95 ਦਿਨਾਂ ਵਿੱਚ ਪੱਕਦੀ ਹੈ ਇਸਦਾ ਤਣਾ ਮਜ਼ਬੂਤ ਅਤੇ ਜਾਮਣੀ ਰੰਗ ਦਾ ਹੁੰਦਾ ਹੈ ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PMH-2:-ਇਹ ਘੱਟ ਸਮੇਂ ਵਾਲੀ ਕਿਸਮ ਹੈ ਅਤੇ ਪੱਕਣ ਲਈ 83 ਦਿਨ ਦਾ ਸਮਾਂ ਲੈਂਦੀ ਹੈ ਇਹ .... (Read More)
ਜਸਕਰਨ ਜੀ ਮੱਕੀ ਦੀ ਕਿਸਮ ਜਿਵੇ PMH 1:-ਇਹ ਕਿਸਮ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ ਇਹ ਲੰਮੇ ਸਮੇਂ ਵਾਲੀ ਫਸਲ ਹੈ ਜੋ 95 ਦਿਨਾਂ ਵਿੱਚ ਪੱਕਦੀ ਹੈ ਇਸਦਾ ਤਣਾ ਮਜ਼ਬੂਤ ਅਤੇ ਜਾਮਣੀ ਰੰਗ ਦਾ ਹੁੰਦਾ ਹੈ ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PMH-2:-ਇਹ ਘੱਟ ਸਮੇਂ ਵਾਲੀ ਕਿਸਮ ਹੈ ਅਤੇ ਪੱਕਣ ਲਈ 83 ਦਿਨ ਦਾ ਸਮਾਂ ਲੈਂਦੀ ਹੈ ਇਹ ਸੇਂਜੂ ਅਤੇ ਘੱਟ ਵਰਖਾ ਵਾਲੇ ਖੇਤਰਾਂ ਵਿੱਚ ਉਗਾਈ ਜਾ ਸਕਦੀ ਹੈ ਇਹ ਹਾਈਬ੍ਰਿਡ ਕਿਸਮ ਸੋਕੇ ਨੂੰ ਸਹਿਣਯੋਗ ਹੈ ਇਸਦੇ ਬਾਬੂ ਝੰਡੇ ਦਰਮਿਆਨੇ ਆਕਾਰ ਦੇ ਅਤੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ ਇਸਦਾ ਔਸਤ ਝਾੜ 16.5 ਕੁਇੰਟਲ ਪ੍ਰਤੀ ਏਕੜ ਹੈ ਲੇਬਰ ਅਤੇ ਫਸਲ ਦਾ ਖਰਚਾ ਇਲਾਕੇ ਦੇ ਹਿਸਾਬ ਨਾਲ ਨਿਰਭਰ ਕਰਦਾ ਹੈ, ਇਸ ਤੋਂ ਇਲਾਵਾ ਖਾਦਾਂ ਆਦਿ ਦਾ ਖਰਚਾ ਵੀ ਕਿਸਾਨ ਤੇ ਹੀ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੇ ਉਤਪਾਦ ਅਤੇ ਕਿਹੜੀਆਂ ਕੰਪਨੀਆਂ ਨੂੰ ਤਰਜੀਹ ਦਿੰਦੇ ਹਨ
Posted by Kabal Singh
Punjab
05-07-2019 01:50 PM
kabal ji jhone vich nadeena di roktham de layi bijai to 15 din bad 100ml nomnigold nu 150 liter pani vich mila ke prati acre de hisab nal spray karo.dhanwad
Posted by pukharaj
Rajasthan
05-07-2019 01:49 PM
Pukharaj ji ber ate aanar de plant len lai tusi Chai ram Chouddary 9414135250, 7014026106 (Chaoudhary Dinesh Nursery) nal samparak kar sakde ho. Thank you.
Posted by sandeep singh brar
Punjab
05-07-2019 01:48 PM
ਉਸ ਨੂੰ ਤੁਸੀ Mifex 450ml ਬੋਤਲ ਲਗਵਾਓ, ਬੋਤਲ ਵਿਚ Injection Tonofas 20ml, Injection Avil 10ml ਪਾਓ ਅਤੇ ਇਸ ਨੂੰ IV(slow) ਲਗਵਾਓ, ਬਾਕੀ ਉਸ ਨੂੰ Injection X-nil 1gm, Injection Megludyne 20ml (IM) ਲਗਵਾਓ ਅਤੇ 3 ਦਿਨ ਲਗਾਓ, ਇਸ ਨਾਲ ਫਰਕ ਪੈ ਜਾਵੇਗਾ

Posted by ASIF
Bihar
05-07-2019 01:47 PM
सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी दि आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ा.... (Read More)
सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी दि आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ाम करना पड़ेगा, यदि आप 10 हजार मुर्गियों के साथ लेयर फार्मिंग करना चाहते हैं तो आपको 10 से 12 लाख का इंतज़ाम करना पड़ेगा,इसकी ट्रेनिंग लेकर इस काम को शुरू करें ट्रेनिंग लेने के लिए आप अपने नज़दीकी कृषि विज्ञान केंद्र से संपर्क कर सकते है बाकि आप किसी सफल पोल्ट्री फार्म के फार्म पर खुद जाकर इस काम को देंखे जिससे आपको इस काम के बारे में ओर भी से जानकारी प्राप्त होगी, इस तरह आप अपने बजट के हिसाब से मुर्गी पालन कर सकते है
Posted by manveer singh
Punjab
05-07-2019 01:44 PM
ਮਨਵੀਰ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਅੰਗੂਰ ਦੇ ਫ਼ਲ ਦੀ cutting ਦੀ ਜਾਣਕਾਰੀ ਲੈਣਾ ਚਾਹੁੰਦੇ ਹੋ ਜਾ ਇਸਦੀਆਂ ਵੇਲਾਂ ਦੇ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Manpreet Brar
Punjab
05-07-2019 01:34 PM
manpreet ji isdi gobh vich sundi check karo jekar maujood hai ta tuc isde uper fame@20ml ja coragen@60ml nu 150 litre pani vich mila ke spray karo.dhanwad

Posted by Jagseer
Punjab
05-07-2019 01:32 PM
ਜਗਸੀਰ ਜੀ ਇਸਦੇ ਵਾਰੇ ਜਾਣਕਾਰੀ ਲਈ ਤੁਸੀ ਮੇਰੇ ਨੰਬਰ +91 97815 89637 ਤੇ ਸੰਪਰਕ ਕਰ ਸਕਦੇ ਹੋ .
Posted by Prabhjeet Singh
Madhya Pradesh
05-07-2019 01:24 PM
Aap 54 killo urea killo urea daal sakte hai. inhe aap bijai ke 3 aur 6 hafte bad daale.dhanywad
Posted by sohan lal
Himachal Pradesh
05-07-2019 01:23 PM
sohan lal ji kripya aap btaye ke aapne makki ko pkane ke liye beeja hai ya chare ke liye.Thank you

Posted by vicky
Haryana
05-07-2019 01:12 PM
vicky ji fitkadi ko dheemak ki roktham ke liye paryog kiya jata hai iske liye ek kapde men fitkadi ko bandh kar sinchai vali jgah par rakh de.fungus ki roktham ke liye aap lassi ka istemal kar sakte hai.dhanywad
Posted by Rajat kumar
Punjab
05-07-2019 01:09 PM
ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ .... (Read More)
ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ
• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ
• ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
Posted by Gurpreet singh
Punjab
05-07-2019 01:08 PM
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉ.... (Read More)
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਅਤੇ ਨੁਕਸਾਨ ਵਾਲੀਆਂ ਥਾਂਵਾਂ ’ਤੇ ਰੱਖੋ ਵੱਡੀ ਗਿਣਤੀ ਵਿੱਚ ਚੂਹਿਆਂ ਨੂੰ ਫੜਨ ਲਈ ਪਹਿਲਾਂ ਚੂਹਿਆਂ ਨੂੰ ਪਿੰਜਰਿਆਂ ਵਿੱਚ 10-15 ਗ੍ਰਾਮ ਅਨਾਜ ਨੂੰ ਤੇਲ ਲਗਾ ਕੇ ਦੋ ਤੋਂ ਤਿੰਨ ਦਿਨਾਂ ਤਕ ਮੂੰਹ ਖੋਲ੍ਹ ਕੇ ਰੱਖੋ ਚੂਹਿਆਂ ਨੂੰ ਗਿਝਾਉਣ ਤੋਂ ਬਾਅਦ ਪਿੰਜਰੇ ਅੰਦਰ ਕਾਗ਼ਜ਼ ਦੇ ਟੁਕੜੇ ਉੱਤੇ 10-15 ਗ੍ਰਾਮ ਦਾਣੇ ਅਤੇ ਨਾਲੀਦਾਰ ਦਾਖ਼ਲੇ ਤੇ ਚੁਟਕੀ ਭਰ ਦਾਣੇ ਰੱਖ ਕੇ ਮੂੰਹ ਬੰਦ ਕਰ ਦਿਓ ਅਜਿਹਾ ਕਰ ਕੇ ਤਿੰਨ ਦਿਨ ਤਕ ਚੂਹੇ ਅਤੇ ਫੜੇ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ ਪਿੰਜਰਿਆਂ ਦੀ ਦੁਬਾਰਾ ਵਰਤੋਂ ਕਰਨ ਲਈ ਘੱਟੋ-ਘੱਟ 30-35 ਦਿਨਾਂ ਦਾ ਵਕਫ਼ਾ ਜ਼ਰੂਰ ਰੱਖੋ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ: ਚੂਹਿਆਂ ਦੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ ਕਰਨ ਲਈ ਜ਼ਹਿਰੀਲਾ ਚੋਗਾ ਵਰਤਣ ਲਈ ਬਹੁਤ ਹੀ ਸਾਵਧਾਨੀ ਅਤੇ ਸਹੀ ਤਰੀਕਾ ਵਰਤਣ ਦੀ ਜ਼ਰੂਰਤ ਹੁੰਦੀ ਹੈ ਚੂਹਿਆਂ ਦਾ ਇਸ ਜ਼ਹਿਰੀਲੇ ਚੋਗੇ ਨੂੰ ਖਾਣਾ, ਵਰਤੇ ਗਏ ਦਾਣਿਆਂ ਦਾ ਮਿਆਰੀਪਣ, ਸੁਆਦ ਅਤੇ ਤੇਲ ਦੀ ਮਹਿਕ ’ਤੇ ਨਿਰਭਰ ਕਰਦਾ ਹੈ ਜ਼ਹਿਰੀਲਾ ਚੋਗਾ ਬਣਾਉਣਾ ਜਿੰਕ ਫਾਸਫਾਈਡ ਦੀ ਵਰਤੋਂ: ਇੱਕ ਕਿਲੋ ਬਾਜਰਾ, ਕਣਕ, ਜਵਾਰ ਦਾ ਦਲੀਆ ਜਾਂ ਇਨਾਂ ਦਾ ਮਿਸ਼ਰਣ ਲੈ ਕੇ ਇਸ ਵਿੱਚ 20 ਗ੍ਰਾਮ ਤੇਲ ਜੇ ਹੋ ਸਕੇ ਤਾਂ ਮੂੰਗਫਲੀ ਦਾ ਤੇਲ ਅਤੇ 25 ਗ੍ਰਾਮ ਜਿੰਕਫਾਸਫਾਈਡ ਪਾ ਕੇ ਚੰਗੀ ਤਰ੍ਹਾਂ ਮਿਲਾਓ ਇਸ ਤਰ੍ਹਾਂ ਤਿਆਰ ਕੀਤੇ ਜ਼ਹਿਰੀਲੇ ਚੋਗੇ ਨੂੰ ਕਾਗ਼ਜ਼ ਦੀਆਂ ਪੁੜੀਆਂ ਬਣਾ ਕੇ ਖੇਤ ਵਿੱਚ ਗੇਝ ਵਾਲੀਆਂ ਜਗ੍ਹਾ ’ਤੇ ਰੱਖੋ ਬਰੋਮਾਡਾਇਓਲੋਨ ਦੀ ਵਰਤੋਂ: 20 ਗ੍ਰਾਮ ਬਰੋਮਾਡਾਇਓਲੋਨ 0 005 ਫ਼ੀਸਦੀ ਪਾਊਡਰ, 20 ਗ੍ਰਾਮ ਬੂਰਾ ਖੰਡ ਅਤੇ 20 ਗ੍ਰਾਮ ਤੇਲ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਉ ਅਤੇ ਪੂਰੇ ਖੇਤ ਵਿੱਚ 40 ਕੁ ਥਾਵਾਂ ’ਤੇ ਰੱਖੋ ਰੈਕੁਮਿਨ ਦੀ ਵਰਤੋਂ: 50 ਗ੍ਰਾਮ ਰੈਕੁਮਿਨ 0 0375 ਫ਼ੀਸਦੀ ਪਾਊਡਰ, 20 ਗ੍ਰਾਮ ਮੂੰਗਫਲੀ ਜਾਂ ਸੂਰਜਮੁਖੀ ਦਾ ਤੇਲ ਅਤੇ 20 ਗ੍ਰਾਮ ਬੂਰਾ ਖੰਡ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਓ ਇਹ ਵੀ ਚੂਹਿਆਂ ਨੂੰ ਮਾਰਨ ਲਈ ਇੱਕ ਕਾਰਗਰ ਤਰੀਕਾ ਹੈ.

Posted by jaswinder singh
Punjab
05-07-2019 01:07 PM
Jaswinder ji ABS da HF Pioneer semen vdia hai..

Posted by balraj singh
Punjab
05-07-2019 01:06 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by jagsir Singh
Punjab
05-07-2019 01:02 PM
ਜਗਸੀਰ ਜੀ chelated zinc ਦੀ ਸਿਰਫ ਸਪਰੇ ਕੀਤੀ ਜਾਂਦੀ ਹੈ ਇਸਨੂੰ ਯੂਰੀਆ ਦੇ ਨਾਲ ਰਲਾ ਕੇ ਖੇਤ ਵਿਚ ਨਹੀਂ ਪਾਇਆ ਜਾ ਸਕਦਾ ਧੰਨਵਾਦ

Posted by jagsir Singh
Punjab
05-07-2019 12:52 PM
ਜਗਸੀਰ ਜੀ ਤੁਸੀ ਨੋਮਣੀ ਗੋਲ੍ਡ ਦੀ ਸਪਰੇ ਕਰ ਸਕਦੇ ਹੋ ਇਸਦੀ ਮਾਤਰ 100 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ ਇਹ ਨਦੀਨਾਂ ਦੇ ਉਗਣ ਤੋਂ ਬਾਅਦ ਰੋਕਥਾਮ ਕਰਦੀ ਹੈ ਧੰਨਵਾਦ

Posted by ,ਪਵਨ ਕੁਮਾਰ
Punjab
05-07-2019 12:51 PM
Pawan ji jhone vich zinc tuc chelated di varto kiti hai ja 21% ja 33% di ta jo tuhanu osde hisab nal jankari diti ja sake.dhanwad

Posted by Harpreet
Punjab
05-07-2019 12:43 PM
ਹਰਪ੍ਰੀਤ ਜੀ ਫਰਟੇਰਾ ਇਕ ਕੀਟਨਾਸ਼ਕ ਹੈ ਇਸਦੀ ਵਰਤੋਂ ਜੇਕਰ ਗੋਭ ਦੀ ਸੁੰਡੀ ਦਾ ਹਮਲਾ 5 % ਤੋਂ ਵੱਧ ਹੁੰਦਾ ਹੈ ਤਾ ਹੀ ਕਰੋ ਧੰਨਵਾਦ

Posted by Gurpreet Singh Brar
Punjab
05-07-2019 12:38 PM
Gurpreet ji kirpa krke ehh dso ki uss nu Mastitis krke ki smasia aa rehi hai usda thnn bndd haim sojish aa , dudh ght aunda hai ya koi hor smasia ha kirpa vistar nal dso tan jo tuhanu sahi jankari diti jaa skee.

Posted by Gurpreet Singh Brar
Punjab
05-07-2019 12:36 PM
Gurpreet ji kirpa krke ehh dso ki uss nu Mastitis krke ki smasia aa rehi hai usda thnn bndd haim sojish aa , dudh ght aunda hai ya koi hor smasia ha kirpa vistar nal dso tan jo tuhanu sahi jankari diti jaa skee.
Posted by ਸੁਖਦੇਵ ਸਿੰਘ
Punjab
05-07-2019 12:31 PM
ਤੁਸੀ ਇਸ ਨੂੰ hitek platinum ਇੰਜੇਕਸ਼ਨ ਲਗਵਾਓ, ਇਹ 1 ਮਿਲੀ ਪ੍ਰਤੀ 50 ਕਿਲੋ ਸਰੀਰ ਦੇ ਭਾਰ ਦੇ ਹਿਸਾਬ ਨਾਲ ਚਮੜੀ ਵਿਚ ਲਗਦਾ ਹੈ, ਇਸ ਨਾਲ ਫਰਕ ਪੈ ਜਾਵੇਗਾ
Posted by ਕੁਲਵੀਰ ਸਿੰਘ
Punjab
05-07-2019 12:17 PM
ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦਾ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ .... (Read More)
ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦਾ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ
Posted by anil kumar
Punjab
05-07-2019 12:16 PM
uss nu tuci Betacef injection 3gm, Megludyne injection 20ml ate Isoflud injection 5ml lgwao, ehh tuci 3 din lgwao, bakii uss nu Buffzon powder 50gm rojana deo, iss nal farak paa jawega.
Posted by manveer singh
Punjab
05-07-2019 12:10 PM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
Posted by Talwinder singh
Punjab
05-07-2019 12:06 PM
ਇਸਦਾ ਇਸ ਤ੍ਰਾਹ ਇਲਾਜ ਹੋਣਾ ਮੁਸ਼ਕਿਲ ਹੈ ਤੁਸੀ ਉਸ ਨੂੰ GADVASU ਲੁਧਿਆਣਾ ਲੈ ਜਾਓ ਉਥੇ ਇਸਦੀ ਸਹੀ ਜਾਂਚ ਕਰਕੇ ਇਲਾਜ ਕੀਤਾ ਜਾ ਸਕਦਾ ਹੈ

Posted by Gaurav saini
Delhi
05-07-2019 12:06 PM
गौरव जी आप इसकी रोकथाम के लिए आप मेलाथियान@2.5 ml को प्रति लीटर पानी के हिसाब से स्प्रे करें धन्यवाद

Posted by Ajit Singh
Punjab
05-07-2019 12:06 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by surinder singh
Punjab
05-07-2019 12:02 PM
surinder singh ji koe 7 ananj nu mix kar flour bna lavo ji sat anaja ban janda hai ji.

Posted by sukhraj
Punjab
05-07-2019 12:01 PM
sukhraj ji isnu khaadan kehdi kehdiyan payian kirpa karke daso ta jo tuhanu is bare poori jankari diti ja sake.dhanwad
Posted by sohan lal
Himachal Pradesh
05-07-2019 12:01 PM
इसकी रोकथाम के लिए आप डाइथेन एम-45 या ज़िनेब 2.0-2.5 ग्राम प्रति लीटर पानी में मिलाकर 7-10 दिन के फासले पर 2-4 स्प्रे करने से इस बीमारी को शुरूआती समय में ही रोका जा सकता है

Posted by Gurjant singh
Punjab
05-07-2019 11:59 AM
ਇਸਦੀ ਖੇਤੀ ਰੇਤਲੀ ਦੋਮਟ ਅਤੇ ਚੰਗੇ ਜਲ ਨਿਕਾਸ ਵਾਲੀ ਰੇਤਲੀ ਚੀਕਣੀ ਮਿੱਟੀ ਵਿੱਚ ਕੀਤੀ ਜਾਂਦੀ ਹੈ ਚੰਗੇ ਜਲ ਨਿਕਾਸ ਵਾਲੀ ਡੂੰਘੀ ਅਤੇ ਉਪਜਾਊ ਮਿੱਟੀ, ਜਿਸ ਦਾ pH 6.5-7 ਹੋਵੇ, ਇਸ ਫ਼ਸਲ ਲਈ ਉੱਤਮ ਮੰਨੀ ਜਾਂਦੀ ਹੈ ਚੰਗੀ ਮਿੱਟੀ ਲਈ ਸਪੇਨ ਅਤੇ ਆਮ ਚੱਲ ਰਹੀਆਂ ਕਿਸਮਾਂ, ਵਰਜੀਨੀਆ ਦੀਆਂ ਕਿਸਮਾਂ ਨਾਲੋਂ ਜ਼ਿਆਦਾ ਲਾਭਦਾਇਕ ਹੁੰਦੀਆਂ ਹਨ ਭਾਰੀਆਂ ਜ਼ਮੀਨਾਂ ਵਿੱਚ ਫਲੀਆਂ ਦੀ ਘਾਟ ਕਾਫੀ ਪਾਈ ਜਾਂ.... (Read More)
ਇਸਦੀ ਖੇਤੀ ਰੇਤਲੀ ਦੋਮਟ ਅਤੇ ਚੰਗੇ ਜਲ ਨਿਕਾਸ ਵਾਲੀ ਰੇਤਲੀ ਚੀਕਣੀ ਮਿੱਟੀ ਵਿੱਚ ਕੀਤੀ ਜਾਂਦੀ ਹੈ ਚੰਗੇ ਜਲ ਨਿਕਾਸ ਵਾਲੀ ਡੂੰਘੀ ਅਤੇ ਉਪਜਾਊ ਮਿੱਟੀ, ਜਿਸ ਦਾ pH 6.5-7 ਹੋਵੇ, ਇਸ ਫ਼ਸਲ ਲਈ ਉੱਤਮ ਮੰਨੀ ਜਾਂਦੀ ਹੈ ਚੰਗੀ ਮਿੱਟੀ ਲਈ ਸਪੇਨ ਅਤੇ ਆਮ ਚੱਲ ਰਹੀਆਂ ਕਿਸਮਾਂ, ਵਰਜੀਨੀਆ ਦੀਆਂ ਕਿਸਮਾਂ ਨਾਲੋਂ ਜ਼ਿਆਦਾ ਲਾਭਦਾਇਕ ਹੁੰਦੀਆਂ ਹਨ ਭਾਰੀਆਂ ਜ਼ਮੀਨਾਂ ਵਿੱਚ ਫਲੀਆਂ ਦੀ ਘਾਟ ਕਾਫੀ ਪਾਈ ਜਾਂਦੀ ਹੈ ਮੂੰਗਫਲੀ ਦੇ ਵਧੀਆ ਪੁੰਗਰਾਅ ਲਈ 31° ਸੈਲਸੀਅਸ ਤਾਪਮਾਨ ਸਭ ਤੋਂ ਵਧੀਆ ਹੁੰਦਾ ਹੈ ਭਾਰੀ ਅਤੇ ਸਖਤ ਚੀਕਣੀ ਮਿੱਟੀ ਮੂੰਗਫਲੀ ਲਈ ਅਨੁਕੂਲ ਨਹੀਂ ਹੈ, ਕਿਉਂਕਿ ਇਸ ਮਿੱਟੀ ਵਿੱਚ ਫਲੀਆਂ ਦੇ ਵਿਕਾਸ ਵਿੱਚ ਮੁਸ਼ਕਿਲ ਆਉਂਦੀ ਹੈ TG 37 A: ਇਹ ਕਿਸਮ ਬਸੰਤ ਰੁੱਤ ਲਈ ਅਨੁਕੂਲ ਹੈ ਇਸ ਕਿਸਮ ਦੀਆਂ ਗੱਠੀਆਂ ਚੋਂ 65% ਗਿਰੀਆਂ ਨਿਕਲਦੀਆਂ ਹਨ ਅਤੇ 100 ਗਿਰੀਆਂ ਦਾ ਔਸਤਨ ਭਾਰ 42.5 ਗ੍ਰਾਮ ਹੁੰਦਾ ਹੈ ਗਿਰੀਆਂ ਦਾ ਆਕਾਰ ਗੋਲ ਅਤੇ ਛਿਲਕਾ ਹਲਕੇ ਗੁਲਾਬੀ ਰੰਗ ਦਾ ਹੁੰਦਾ ਹੈ ਇਸਦੀ ਔਸਤਨ ਪੈਦਾਵਾਰ 12.3 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ
PG-1: ਇਹ ਇੱਕ ਫੈਲਣ ਵਾਲੀ ਕਿਸਮ ਹੈ, ਜਿਸਦੀ ਸਿਫਾਰਿਸ਼ ਪੰਜਾਬ ਦੇ ਬਰਾਨੀ ਇਲਾਕਿਆਂ ਵਿੱਚ ਕੀਤੀ ਜਾਂਦੀ ਹੈ ਇਹ 130 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚੋਂ 69% ਦਾਣੇ ਨਿਕਲਦੇ ਹਨ ਇਸਦਾ ਔਸਤਨ ਝਾੜ 6-8 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸਦੇ ਦਾਣਿਆਂ ਵਿੱਚ 49% ਤੇਲ ਹੁੰਦਾ ਹੈ
C-501(Virginia group): ਇਹ ਇੱਕ ਅਰਧ-ਫੈਲਣ ਵਾਲੀ ਕਿਸਮ ਹੈ, ਜਿਸਦੀ ਸਿਫਾਰਿਸ਼ ਸਿੰਚਿਤ ਸਥਿਤੀਆਂ ਵਿੱਚ ਕੀਤੀ ਜਾਂਦੀ ਹੈ, ਰੇਤਲੀ ਦੋਮਟ ਅਤੇ ਦੋਮਟ ਮਿੱਟੀ ਵਿੱਚ, ਜਿੱਥੇ ਫੈਲਣ ਵਾਲੀਆਂ ਕਿਸਮਾਂ ਨਹੀਂ ਉੱਗਦੀਆਂ ਇਸ ਦਾ ਔਸਤਨ ਝਾੜ 9-10 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਕਿਸਮ 125-130 ਦਿਨਾਂ ਵਿੱਚ ਪੱਕਦੀ ਹੈ ਇਸ ਵਿੱਚੋਂ 68% ਦਾਣੇ ਨਿਕਲਦੇ ਹਨ ਜਿਨ੍ਹਾਂ ਵਿੱਚ ਤੇਲ ਦੀ ਮਾਤਰਾ 48 ਪ੍ਰਤੀਸ਼ਤ ਹੁੰਦੀ ਹੈ
M548: ਇਹ ਕਿਸਮ ਰੇਤਲੇ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ, ਜਿਥੇ ਵਰਖਾ ਦਾ ਖਤਰਾ ਰਹਿੰਦਾ ਹੈ ਜਾਂ ਜੁਲਾਈ, ਅੱਧ ਅਗਸਤ ਅਤੇ ਅੱਧ ਸਤੰਬਰ ਮਹੀਨਿਆਂ ਵਿਚ 550 ਮਿ.ਮੀ. ਦੀ ਵਰਖਾ ਹੁੰਦੀ ਹੈ ਇਸ ਕਿਸਮ 123 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਕਿਸਮ ਵਿੱਚ ਕੱਚੇ ਤੇਲ ਦੀ ਮਾਤਰਾ 52.4% ਹੁੰਦੀ ਹੈ ਪਿਛਲੀ ਫ਼ਸਲ ਦੀ ਕਟਾਈ ਤੋਂ ਬਾਅਦ, ਮਿੱਟੀ ਨੂੰ ਭੁਰਭੁਰਾ ਬਣਾਉਣ ਲਈ ਖੇਤ ਨੂੰ ਦੋ ਵਾਰ ਵਾਹੋ ਅਤੇ ਫਿਰ ਪੱਧਰਾ ਕਰੋ ਲੋੜ ਪੈਣ ਤੇ ਬਰਾਨੀ ਹਲਾਤਾਂ ਲਈ ਤੀਸਰੀ ਵਾਹੀ ਜੂਨ ਮਹੀਨੇ ਜਾਂ ਜੁਲਾਈ ਦੇ ਸ਼ੁਰੂ ਵਿੱਚ ਕਰੋ ਵਾਹੀ ਲਈ ਤਵੀਆਂ ਜਾਂ ਹਲ਼ਾਂ ਦੀ ਵਰਤੋਂ ਕਰੋ ਜਦੋਂ ਖੇਤ ਸਦਾਬਹਾਰ ਨਦੀਨਾਂ ਤੋਂ ਪ੍ਰਭਾਵਿਤ ਹੋਵੇ, ਤਾਂ ਉਸ ਸਮੇਂ ਡੂੰਘੀ ਵਾਹੀ ਦੀ ਲੋੜ ਹੁੰਦੀ ਹੈ ਸਿੰਚਿਤ ਹਲਾਤਾਂ ਵਿੱਚ ਸਿੰਚਾਈ ਦੇ ਸ੍ਰੋਤਾਂ ਅਨੁਸਾਰ ਖੇਤ ਨੂੰ ਕਿਆਰਿਆਂ ਵਿੱਚ ਵੰਡੋ ਅਤੇ ਲੋੜੀਂਦੇ ਆਕਾਰ ਦੇ ਬੈੱਡ ਬਣਾਓ ਬਿਜਾਈ ਤੋਂ ਇੱਕ ਮਹੀਨਾ ਪਹਿਲਾਂ 5-7 ਟਨ ਮੁਰਗੀਆਂ ਦੀ ਖਾਦ ਜਾਂ 10 ਟਨ ਰੂੜੀ ਦੀ ਖਾਦ ਪ੍ਰਤੀ ਏਕੜ ਪਾਓ ਇਹ ਮਿੱਟੀ ਦੀ ਬਣਤਰ ਅਤੇ ਪੌਦੇ ਦੇ ਵਿਕਾਸ ਨੂੰ ਸੁਧਾਰਦੀ ਹੈ ਬਰਾਨੀ ਹਲਾਤਾਂ ਵਿੱਚ ਮੂੰਗਫਲੀ ਦੀ ਬਿਜਾਈ ਮਾਨਸੂਨ ਸ਼ੁਰੂ ਹੋਣ ਤੇ ਜੂਨ ਦੇ ਅਖੀਰਲੇ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫਤੇ ਕਰੋ ਜਿੰਨੀ ਜਲਦੀ ਹੋ ਸਕੇ ਬਿਜਾਈ ਕਰ ਦਿਓ, ਕਿਉਂਕਿ ਬਿਜਾਈ ਵਿੱਚ ਦੇਰੀ ਹੋਣ ਨਾਲ ਝਾੜ ਚ ਕਮੀ ਆ ਜਾਂਦੀ ਹੈ
ਜਦਕਿ ਸਿੰਚਿਤ ਹਲਾਤਾਂ ਵਿੱਚ ਸਾਉਣੀ ਦੀ ਮੂੰਗਫਲੀ ਦੀ ਬਿਜਾਈ ਅਪ੍ਰੈਲ-ਅੰਤ ਤੋਂ ਮਈ-ਅੰਤ ਤੱਕ ਕਰੋ ਫਾਸਲਾ ਫਸਲ ਦੀ ਕਿਸਮ ਦੇ ਆਧਾਰ ਤੇ ਰੱਖੋ ਜਿਵੇਂ ਕਿ ਦਰਮਿਆਨੀ ਫੈਲਣ ਵਾਲੀ ਕਿਸਮ(M 522) ਲਈ ਕਤਾਰਾਂ ਵਿੱਚਲਾ ਫਾਸਲਾ 30 ਸੈ.ਮੀ. ਅਤੇ ਪੌਦਿਆਂ ਵਿੱਚਲਾ ਫਾਸਲਾ 22.5 ਸੈ.ਮੀ. ਰੱਖੋ ਗੁੱਛੇਦਾਰ ਕਿਸਮਾਂ(SG 99, SG84) ਫਾਸਲਾ 30x15 ਸੈ.ਮੀ. ਰੱਖੋ ਬਿਜਾਈ ਤੋਂ ਤਕਰੀਬਨ 15 ਦਿਨ ਪਹਿਲਾਂ ਪੂਰੀ ਤਰ੍ਹਾਂ ਵਿਕਸਿਤ ਅਤੇ ਤੰਦਰੁਸਤ ਫਲੀਆਂ ਵਿੱਚੋਂ ਗਿਰੀਆਂ ਹੱਥਾਂ ਨਾਲ ਕੱਢੋ ਸੀਡ ਡਰਿੱਲ ਨਾਲ 8-10 ਸੈ.ਮੀ. ਡੂੰਘਾਈ ਤੇ ਬੀਜ ਬੀਜੋ ਅਤੇ 38-40 ਕਿਲੋ ਬੀਜ ਪ੍ਰਤੀ ਏਕੜ ਲਈ ਵਰਤੋ ਬਿਜਾਈ ਸੀਡ ਡਰਿੱਲ ਦੀ ਮਦਦ ਨਾਲ ਕੀਤੀ ਜਾਂਦੀ ਹੈ ਇਸਦੀ ਬਿਜਾਈ ਲਈ 38-40 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰੋ ਸਿੰਚਾਈ ਦੇ ਸਾਧਨਾਂ ਦੀ ਮੌਜੂਦਗੀ ਵਿੱਚ ਮੂੰਗਫਲੀ-ਪਿਛੇਤੀ ਸਾਉਣੀ ਦਾ ਚਾਰਾ/ਗੋਭੀ ਸਰੋਂ+ਤੋਰੀਆ/ਆਲੂ/ਮਟਰ/ਤੋਰੀਆ/ਹਾੜੀ ਦੀਆਂ ਫਸਲਾਂ ਆਦਿ ਫਸਲੀ ਚੱਕਰ ਦੇ ਤੌਰ ਤੇ ਅਪਨਾਈਆਂ ਜਾ ਸਕਦੀਆਂ ਹਨ ਇੱਕੋ ਖੇਤ ਵਿੱਚ ਹਰ ਸਾਲ ਲਗਾਤਾਰ ਮੂੰਗਫਲੀ ਨਾ ਬੀਜੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਹਮਲਾ ਵੱਧ ਜਾਂਦਾ ਹੈ

Posted by Guru Chouhan
Rajasthan
05-07-2019 11:46 AM
मिट्टी की जांच के आधार पर खादों की मात्रा डालें मूंगफली की पूरी फसल को नाइट्रोजन 4-8 किलो (यूरिया 9-18 किलो), फासफोरस 8-16 किलो (एस एस पी 50-100 किलो) और पोटाश 8-16 किलो (म्यूरेट ऑफ पोटाश 13-26 किलो) प्रति एकड़ में डालें
सिंचित क्षेत्रों में बिजाई से एक या दो सप्ताह पहले जिप्सम 100 किलो प्रति एकड़ में डालें और फिर सिंचाई करें जिप्स.... (Read More)
मिट्टी की जांच के आधार पर खादों की मात्रा डालें मूंगफली की पूरी फसल को नाइट्रोजन 4-8 किलो (यूरिया 9-18 किलो), फासफोरस 8-16 किलो (एस एस पी 50-100 किलो) और पोटाश 8-16 किलो (म्यूरेट ऑफ पोटाश 13-26 किलो) प्रति एकड़ में डालें
सिंचित क्षेत्रों में बिजाई से एक या दो सप्ताह पहले जिप्सम 100 किलो प्रति एकड़ में डालें और फिर सिंचाई करें जिप्सम डालने से फलियां बनने में वृद्धि होती है और फलियां अच्छे से भरती है मोटे बीजों वाली किस्मों से अच्छी उपज प्राप्त करने के लिए जिप्सम 160 किलो प्रति एकड़ में डालें
पानी में घुलनशील खादें : फलियों के बेहतर भरने के लिए तत्वों के घोल की स्प्रे करना बहुत महत्तवपूर्ण होता है यह घोल DAP 2-5 सुबह इसे छान लिया जाता है और 32 लीटर के लगभग घोल तैयार होता है इसे पतला करने के लिए 234 लीटर पानी मिलाया जाता है जिससे एक एकड़ में स्प्रे करने के लिए 200 लीटर घोल तैयार हो जाता है प्लैनोफिक्स 4 मि.ली को 15 लीटर पानी में मिलाकर भी स्प्रे किया जा सकता है यह स्प्रे बिजाई के बाद 25वें और 35वें दिन करें

Posted by harmander singh
Punjab
05-07-2019 11:45 AM
harmander ji kirpa karke isdi photo bhejo ta jo tuhanu is bare poori jankari diti ja sake.dhanwad
Posted by Vishal Kumar
Punjab
05-07-2019 11:41 AM
vishal ji yeh keet ke hamle ke karn hota hai iski roktham ke liye aap imidacloprid@1.5ml ko prati litre pani ke hisab se spray karen.dhanywad
Posted by ਹਰਵਿੰਦਰ ਸਿੰਘ
Punjab
05-07-2019 11:38 AM
ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ

Posted by GURPYAR SINGH
Punjab
05-07-2019 11:38 AM
ਇਸ ਪੌਦੇ ਦਾ ਨਾਮ ਸਾਵਨੀ ਹੈ ਜੀ ਤੇ ਸਾਇੰਟਫਿਕ ਨਾਮ lagerstroemia indica ਹੈ ਜੀ ਇਹ ਜਿਆਦਾ ਲੰਬਾ ਨਹੀ ਹੁੰਦਾ ਤੇ ਇੱਕ ਸਜਾਵਟੀ ਪੌਦਾ ਹੀ ਹੈ

Posted by Surjit Rattu
Punjab
05-07-2019 11:37 AM
ਸੁਰਜੀਤ ਜੀ ਤੁਸੀ ਉਸ ਨੂੰ ਕੈਲਸ਼ੀਅਮ ਦੀ ਜਗਾਹ Vitum-h liquid 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸ ਨਾਲ ਸਰੀਰ ਦੀ ਵਧਿਆ ਗਰੋਥ ਹੁੰਦੀ ਹੈ ਅਤੇ ਲੇਵਾ ਵਧਿਆ ਤਿਆਰ ਹੁੰਦਾ ਹੈ.

Posted by maheshinder singh
Punjab
05-07-2019 11:35 AM
ਜੇਕਰ ਬੂਟੇ ਉੱਪਰ ਤੋਂ ਪੀਲੀ ਪੈਰਹੇ ਹਨ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰ.... (Read More)
ਜੇਕਰ ਬੂਟੇ ਉੱਪਰ ਤੋਂ ਪੀਲੀ ਪੈਰਹੇ ਹਨ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ
Posted by harjot singh
Punjab
05-07-2019 11:31 AM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ
Posted by Veepin singh
Madhya Pradesh
05-07-2019 11:30 AM
Veepin ji uski Ghanth wali jgah per app Burff ki malish kren, iske sath app Sarakind plus bolus 1-1 goli subah deni suru kren, isse farak padd jayega.

Posted by sewak
Punjab
05-07-2019 11:23 AM
swak ji ik kille di 3 killo prati aacre de hisab nal payi jandi hai.dhanwad

Posted by ਰਾਜਵੀਰ ਸਿੰਘ
Punjab
05-07-2019 11:22 AM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ Iਇਸ ਨੂੰ ਯੂਰੀਆ ਨਾਲ ਮਿਲਾ ਕੇ ਨਹੀਂ ਪਾ ਸਕਦੇ ਹੋ ਜੀ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













