Posted by Harjit singh
Punjab
01-07-2019 09:32 PM
Harjit singh ji jhone da smarthan mul (MSP 2019-20) Rs. 1815, Grade A - 1835 hai, Thank you.

Posted by maninder singh
Punjab
01-07-2019 09:29 PM
Maninder ji basmati seeds are 1121,1718,1509.thank you
Posted by dev sahu
Chattisgarh
01-07-2019 09:17 PM
देव जी इसे 2.5 साल से पहले फल नहीं लगता आगा रएह देसी किसम की बिजाई की है
Posted by anil
Madhya Pradesh
01-07-2019 09:11 PM
Anil ji aap mango ki kisma jaise Alphonso, Bombay Green, Langra, Sunderja, Dashehari, Fazli, Neelum, Amrapalli, Mallika ki bijai kar sakte hai.dhanywad

Posted by Rasdeep maan
Punjab
01-07-2019 09:08 PM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਪਾਉਣ ਦੀ ਲੋੜ ਨਹੀਂ ਪੈਂਦੀ

Posted by gurpreet singh
Punjab
01-07-2019 09:04 PM
ਹਾਜੀ ਇਹ ਕਿਲੋਵਾਟ ਦੇ ਹਿਸਾਬ ਨਾਲ ਲੱਗਦਾ ਹੈ ਘਰ ਵਿੱਚ ਸੋਲਰ ਸਿਸਟਮ ਲਗਭਗ 60000 ਰੁਪਏ ਵਿੱਚ ਲੱਗਦਾ ਹੈ ਤੇ ਪੰਜਾਬ ਵਿੱਚ 12000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ ਤੇ ਸਬਸਿਡੀ ਦਵਾਉਣ ਦੀ ਜਿੰਮੇਵਾਰੀ ਮਿਸਤਰੀ ਦੀ ਹੀ ਹੁੰਦੀ ਹੈ ਆਮ ਤੌਰ ਤੇ ਇਹ 1 ਕਿਲੋਵਾਟ ਦਿਨ ਵਿੱਚ ਪੰਜ ਯੂਨਿਟ ਬਿਜਲੀ ਪੈਦਾ ਕਰਦਾ ਹੈ ਸਰਦੀਆ ਵਿੱਚ ਘੱਟ ਯੂਨਿਟ ਪੈਦਾ ਕਰਦਾ ਹੈ ਪਰ ਚੱਲਦਾ ਰਹਿੰਦਾ ਹੈ ਸਰਦੀਆ ਵਿੱਚ ਵੀ ਬੰ.... (Read More)
ਹਾਜੀ ਇਹ ਕਿਲੋਵਾਟ ਦੇ ਹਿਸਾਬ ਨਾਲ ਲੱਗਦਾ ਹੈ ਘਰ ਵਿੱਚ ਸੋਲਰ ਸਿਸਟਮ ਲਗਭਗ 60000 ਰੁਪਏ ਵਿੱਚ ਲੱਗਦਾ ਹੈ ਤੇ ਪੰਜਾਬ ਵਿੱਚ 12000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ ਤੇ ਸਬਸਿਡੀ ਦਵਾਉਣ ਦੀ ਜਿੰਮੇਵਾਰੀ ਮਿਸਤਰੀ ਦੀ ਹੀ ਹੁੰਦੀ ਹੈ ਆਮ ਤੌਰ ਤੇ ਇਹ 1 ਕਿਲੋਵਾਟ ਦਿਨ ਵਿੱਚ ਪੰਜ ਯੂਨਿਟ ਬਿਜਲੀ ਪੈਦਾ ਕਰਦਾ ਹੈ ਸਰਦੀਆ ਵਿੱਚ ਘੱਟ ਯੂਨਿਟ ਪੈਦਾ ਕਰਦਾ ਹੈ ਪਰ ਚੱਲਦਾ ਰਹਿੰਦਾ ਹੈ ਸਰਦੀਆ ਵਿੱਚ ਵੀ ਬੰਦ ਨਹੀ ਹੁੰਦਾ ਇਹ ਕਈ ਸਾਲਾਂ ਤੱਕ ਖਰਾਬ ਨਹੀ ਹੁੰਦਾ ਬਾਕੀ ਜੇਕਰ ਜਿਆਦਾ ਜਾਣਕਾਰੀ ਲੈਣੀ ਹੈ ਤਾਂ 9814221784 ਨੰਬਰ ਤੇ ਮੇਰੇ ਨਾਲ ਗੱਲ ਕਰ ਲਵੋ ਜੀ

Posted by
Punjab
01-07-2019 09:03 PM
ਇਸਦੇ ਕਈ ਕਾਰਨ ਹੋ ਸਕਦੇ ਹੋ ਜਿਵੇ ਤੱਤ ਦੀ ਕਮੀ ਜਾ ਕੋਈ ਬਿਮਾਰੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕਦਾ ਧੰਨਵਾਦ
Posted by राजेन्द्र सिंह
Madhya Pradesh
01-07-2019 08:59 PM
राजेंद्र जी कृपया बताये के आपने लहसुन खेत में लगा रखा है या इसकी पुटाई कर ली है ताकि आपको सके हिसाब से जानकारी दी जा सके धन्यवाद
Posted by Surendra Kumar Yadav
Uttar Pradesh
01-07-2019 08:55 PM
Surendra kumar ji, agar aap ne BSc. Agriculture complete kr li hai, toh aap job k liye private sector mai seed industries, agri-input industries, fertilizers and pesticides industries, etc. mai try kr skte hai. and government sector ki jobs k liye aap AFO, AO ki tyari kr skte hai. agr aap aage study krna chahte hai toh MBA Agribusiness Management ka bht scope hai and MSc is also an option.
Posted by Gagandeep singh maan
Punjab
01-07-2019 08:51 PM
1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ ਇਹ ਚੰਗੇ ਖੇਤ ਅਤੇ ਚੰਗੇ ਪਾਣੀ ਵਾਲੇ ਖੇਤ ਵਿਚ ਲਗਾਓਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ .... (Read More)
1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ ਇਹ ਚੰਗੇ ਖੇਤ ਅਤੇ ਚੰਗੇ ਪਾਣੀ ਵਾਲੇ ਖੇਤ ਵਿਚ ਲਗਾਓਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ

Posted by mohit sood
Madhya Pradesh
01-07-2019 08:47 PM
jabalpur madhya pradesh me hybrid aam aur papita ke paudhe kaha se mil sakte hain plz salah dijiye ?
Mohit sood ji jabalpur me Mango plant lene ke liye aap Nahar Nursery 9522999911 se samparak kar sakte hai. Thank you.

Posted by Gursewak
Punjab
01-07-2019 08:35 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by ravindra mandloi
Madhya Pradesh
01-07-2019 08:29 PM
इसमें पाउडर boric acid 10gm डालें और 5 मिनट के बाद आँखों में Gnta-D की दवाई दिन में 3 बार डालें ..

Posted by Sunny Jassi
Punjab
01-07-2019 08:23 PM
sunny ji tuc ferrous sulphate di spray karo isdi matra 1 killo nu 150 litre pani vich mila ke spray kiti jandi hai.dhanwad

Posted by Santosh Agarwal
Odisha
01-07-2019 08:19 PM
Santosh Agarwal जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई म.... (Read More)
Santosh Agarwal जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by Sandeep Chauhan
Punjab
01-07-2019 08:17 PM
sandeep ji kirpa karke daso ke tuc isnu kehdi kehdi khaa dpai hai ta jo tuhanu is bare poori jankari diti ja sake.dhanwad
Posted by RM wital
Gujarat
01-07-2019 08:13 PM
Rm ji kripya aap apna swal vistar se pooche taki aapko iske bare men poori jankari di ja sake.dhanywad

Posted by amanpreet singh grewal
Punjab
01-07-2019 08:13 PM
ਤੁਸੀ Ovulenta-kit ਦਿਓ, ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ, ਪਹਿਲਾ 2 ਨੀਲੀਆਂ ਇਕਠੀਆ ਕੁੱਟ ਕੇ ਰੋਟੀ ਵਿਚ ਦਿਓ ਫਿਰ 10 ਮਿੰਟ ਬਾਦ ਸਫੇਦ ਗੋਲੀ ਦਿਓ ਜੀ ਅਤੇ 5 ਦਿਨ ਤਕ ਦਿੰਦੇ ਰਹੋ ਜੇਕਰ ਫਿਰ ਵੀ ਹੀਟ ਵਿਚ ਨਾ ਆਵੇ ਤਾਂ ਹਫਤੇ ਬਾਦ ਦੁਬਾਰਾ ਰਪੀਟ ਕਰੋ.

Posted by Ashish Kumar
Uttar Pradesh
01-07-2019 08:10 PM
Ashish ji kripya batey ke makki men konsa keet laga hai taki aapko usk ehisab se jankari di ja sake.dhanywad

Posted by ashley mathew
Madhya Pradesh
01-07-2019 08:10 PM
Ashley ji you can use vermicompost in every crop it makes soil fertile.Thank you
Posted by Manoj jaat
Haryana
01-07-2019 07:56 PM
manoj ji kirpya aap apne khet ke bare men btaye ke mitti kaisi hai taki aapko iske bare men poori jankari di ja sake.dhanywad
Posted by jella.pardhan
Punjab
01-07-2019 07:53 PM
ਜੇਲਾ ਜੀ ਪਨੀਰੀ ਦੀ ਗਰੋਥ ਦੇ ਲਈ ਤੁਸੀ hoshi @2.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Sukh Chahal
Punjab
01-07-2019 07:42 PM
ਹਾਜੀ ਇਸ ਲਈ ਤੁਸੀ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਅਫਸਰ ਨੂੰ ਮਿਲੋ ਜੀ ਉੱਥੋ ਹੀ ਤੁਹਾਨੂੰ ਮੱਕੀ ਦਾ ਸੀਡ ਮਿਲੇਗਾ ਜਿਸ ਤੇ ਸਬਸਿਡੀ ਮਿਲੇਗੀ ਤੇ ਫਾਰਮ ਵੀ ਤੁਹਾਨੂੰ ੳੱਥੋ ਹੀ ਭਰਨੇ ਪੈਣਗੇ ਜੀ

Posted by rk
Jharkhand
01-07-2019 07:39 PM
rk जी आप थ्रिप्स की रोकथाम के लिए आप Imidacloprid @1.5ml को प्रति लीटर पानी के हिसाब से स्प्रे करें धन्यवाद
Posted by ਸਰਦਾਰ ਗੁਰਭੇਜ ਸਿੰਘ
Punjab
01-07-2019 07:39 PM
sardar gurbheg ji nai milni ji kyuki oh apne layi hi lagaonde hai ji.

Posted by vinod kumar
Rajasthan
01-07-2019 07:21 PM
विनोद कुमार जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और ज.... (Read More)
विनोद कुमार जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by jemal
Punjab
01-07-2019 07:02 PM
jema;l ji isde uper tuc NPK 19:19:19@1 killo nu 150 litr epani vich mila ke spray karo. is to ilava tuc isde uper M-45@4 gram nu prati litre pani de hisab nal spray karo.dhanwad
Posted by Kamlesh anchliya
Rajasthan
01-07-2019 06:58 PM
कमलेश जी कृपया बताये के कोनसी फसल में है ताकि आपको उसके हिसाब से जानकारी दी जा सके धन्यवाद
Posted by Satish Haripur
Punjab
01-07-2019 06:52 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ

Posted by lovepreet Singh
Punjab
01-07-2019 06:43 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I

Posted by ਗੁਰਦੀਪ ਸਿੰਘ
Punjab
01-07-2019 06:41 PM
ਸੁੰਡੀ ਦੀ ਰੋਕਥਾਮ ਦੇ ਲਈ ਤੁਸੀ ਹਰੀ ਮਿਰਚ 5 ਕਿੱਲੋ, ਲਸਣ 5 ਕਿੱਲੋ, ਅੱਕ ਤੇ ਪੱਤੇ 5 ਕਿੱਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿੱਲੋ, ਅਰਿੰਡ 5 ਕਿੱਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇ.... (Read More)
ਸੁੰਡੀ ਦੀ ਰੋਕਥਾਮ ਦੇ ਲਈ ਤੁਸੀ ਹਰੀ ਮਿਰਚ 5 ਕਿੱਲੋ, ਲਸਣ 5 ਕਿੱਲੋ, ਅੱਕ ਤੇ ਪੱਤੇ 5 ਕਿੱਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿੱਲੋ, ਅਰਿੰਡ 5 ਕਿੱਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ ਧੰਨਵਾਦ

Posted by ਸੁਖਵਿੰਦਰ ਸਿੰਘ
Punjab
01-07-2019 06:40 PM
ਸੁਖਵਿੰਦਰ ਜੀ ਜੇਕਰ ਪਕਾਵੀ ਮੱਕੀ ਬੀਜਣੀ ਹੈ ਤਾ PMH1 , PMH2 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੇਕਰ ਚਾਰੇ ਦੇ ਲਈ ਬੀਜਣੀ ਹੈ ਤਾ ਤੁਸੀ J1006 ਕਿਸਮ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by lovepreet Singh
Punjab
01-07-2019 06:39 PM
loveprete ji kirpa karke saaf photo bhejo tuhade valo bheji gayi photo saaf nahi hai.dhanwad

Posted by mohit sood
Madhya Pradesh
01-07-2019 06:34 PM
मोहित सूद जी आप सहजन ( Moringa ) के पेड़ लगा सकते है, इन से आप को अच्छी आमदन भी मिलेगी और पशुओ के लिए चारा भी मिलेगा, आप इस की फलिआ भी बेच सकते है, इस के बारे में और ज्यादा जानकारी के लिए आप J.B Lal 8290200303 से सम्पर्क कर सकते है धन्यवाद

Posted by mohit sood
Madhya Pradesh
01-07-2019 06:32 PM
यदि आप मछली पालन का काम शुरू करना है तो सबसे जरूरी है ट्रेनिंग, यह ट्रेनिंग आपको FFDA(fish farmer development aggency) जो कि लगभग हर जिले में होती है या वहां जाकर एप्लीकेशन फॉर्म भरें उसके बाद आपको 5 दिन की मुफ्त् ट्रेनिंग दी जायेगी इस विभाग जहां खेतीबाड़ी अफसर बैठता है जैसे कचहरी, डी सी आॅफिस कह देते हैं उसमेें बना होता हे मछली पाल.... (Read More)
यदि आप मछली पालन का काम शुरू करना है तो सबसे जरूरी है ट्रेनिंग, यह ट्रेनिंग आपको FFDA(fish farmer development aggency) जो कि लगभग हर जिले में होती है या वहां जाकर एप्लीकेशन फॉर्म भरें उसके बाद आपको 5 दिन की मुफ्त् ट्रेनिंग दी जायेगी इस विभाग जहां खेतीबाड़ी अफसर बैठता है जैसे कचहरी, डी सी आॅफिस कह देते हैं उसमेें बना होता हे मछली पालन के लिए सेम वाले इलाके में 90 प्रतिशत सब्सिडी होती है और बाकी इलाकों में 40 प्रतिशत सब्सिडी होती है आप अपने जिले के FFDA ( fish farming development agency ) दफ्तर में जाएं जो कि आमतौर पर डी सी दफ्तर या कचहरी में बना होता है आप वहां अपनी ज़मीन , 10वीं का स्र्टीफिकेट और जहां तालाब बनाना है वहां की 2 फोटो लेकर जाएं उसके बाद के अफसर आपको फाइल तैयार करवाएंगे और आपकी ज़मीन देखकर तालाब बनाने का तरीका बताएंगे और फिर आपको 40 प्रतिशत सब्सिडी के लिए फाइल तैयार करके लोन एप्लाई के बारे में समझा देंगे

Posted by Taranjeet Singh
Punjab
01-07-2019 06:29 PM
ਲੁਕਾਟ ਨੂੰ ਵਧੀਆ ਨਿਕਾਸ ਵਾਲੀ ਰੇਤਲੀ ਮਿੱਟੀ ਜਿਸ ਵਿੱਚ ਜੈਵਿਕ ਤੱਤ ਵਧੇਰੇ ਮਾਤਰਾ ਵਿੱਚ ਹੁੰਦੇ ਹਨ, ਦੀ ਜਰੂਰਤ ਹੁੰਦੀ ਹੈ California Advance: ਇਹ ਕਿਸਮ 1970 ਵਿੱਚ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫਲ ਮੱਧਮ ਆਕਾਰ ਦੇ ਹੁੰਦੇ ਹਨ ਕਰੀਮ ਰੰਗ ਦਾ ਗੁੱਦਾ ਹੁੰਦਾ ਹੈ ਫਲ ਸਵਾਦ ਵਿੱਚ ਖੱਟੇ ਅਤੇ ਫਲ ਵਿੱਚ 2-3 ਬੀਜ ਹੁੰਦੇ ਹਨ ਇਹ ਕਿਸਮ ਮੱਧ ਅਪ੍ਰੈਲ ਵਿੱਚ ਪੱਕ ਜਾਂਦੀ ਹੈ
Golden Yellow: ਇਹ ਕਿਸਮ 1967 ਵਿੱਚ ਤਿਆ.... (Read More)
ਲੁਕਾਟ ਨੂੰ ਵਧੀਆ ਨਿਕਾਸ ਵਾਲੀ ਰੇਤਲੀ ਮਿੱਟੀ ਜਿਸ ਵਿੱਚ ਜੈਵਿਕ ਤੱਤ ਵਧੇਰੇ ਮਾਤਰਾ ਵਿੱਚ ਹੁੰਦੇ ਹਨ, ਦੀ ਜਰੂਰਤ ਹੁੰਦੀ ਹੈ California Advance: ਇਹ ਕਿਸਮ 1970 ਵਿੱਚ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫਲ ਮੱਧਮ ਆਕਾਰ ਦੇ ਹੁੰਦੇ ਹਨ ਕਰੀਮ ਰੰਗ ਦਾ ਗੁੱਦਾ ਹੁੰਦਾ ਹੈ ਫਲ ਸਵਾਦ ਵਿੱਚ ਖੱਟੇ ਅਤੇ ਫਲ ਵਿੱਚ 2-3 ਬੀਜ ਹੁੰਦੇ ਹਨ ਇਹ ਕਿਸਮ ਮੱਧ ਅਪ੍ਰੈਲ ਵਿੱਚ ਪੱਕ ਜਾਂਦੀ ਹੈ
Golden Yellow: ਇਹ ਕਿਸਮ 1967 ਵਿੱਚ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫਲ ਮੱਧਮ ਅਕਾਰ ਦੇ ਹੁੰਦੇ ਹਨ ਗੁੱਦਾ ਪੀਲੇ ਰੰਗ ਦਾ ਹੁੰਦਾ ਹੈ ਅਤੇ 4-5 ਬੀਜ ਹੁੰਦੇ ਹਨ ਇਹ ਕਿਸਮ ਮੱਧ ਮਾਰਚ ਵਿੱਚ ਪੱਕ ਜਾਂਦੀ ਹੈ
Pale Yellow: ਇਹ ਕਿਸਮ 1967 ਵਿੱਚ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫਲ ਵੱਡੇ ਆਕਾਰ ਦੇ ਹੁੰਦੇ ਹਨ ਗੁੱਦਾ ਸਫੈਦ ਰੰਗ ਦਾ ਹੁੰਦਾ ਹੈ ਫਲ ਸਵਾਦ ਵਿੱਚ ਖੱਟੇ ਅਤੇ ਫਲ ਵਿੱਚ 3-4 ਬੀਜ ਹੁੰਦੇ ਹਨ ਇਹ ਕਿਸਮ ਮਾਰਚ ਦੇ ਅੰਤ ਵਿੱਚ ਪੱਕ ਜਾਂਦੀ ਹੈ ਲੁਕਾਠ ਦੀ ਖੇਤੀ ਦੇ ਲਈ, ਵਧੀਆ ਤਰੀਕੇ ਨਾਲ ਤਿਆਰ ਕੀਤੀ ਜ਼ਮੀਨ ਦੀ ਜਰੂਰਤ ਹੁੰਦੀ ਹੈ ਮਿੱਟੀ ਨੂੰ ਭੁਰਭੁਰਾ ਕਰਨ ਦੇ ਲਈ 2-3 ਡੂੰਘੀਆਂ ਵਹਾਈਆ ਕਰੋ ਅਤੇ ਪੱਧਰਾ ਕਰੋ ਬਿਜਾਈ ਦੇ ਲਈ ਜੂਨ ਤੋਂ ਸਤੰਬਰ ਦਾ ਮਹੀਨਾ ਸਹੀ ਹੁੰਦਾ ਹੈ

Posted by Taranjeet Singh
Punjab
01-07-2019 06:28 PM
Taran ji both are insecticides and the difference is salt. In rogar the salt used is Dimethoate 30% EC and Malathion 50% EC is different.thank you

Posted by kulwinder singh
Punjab
01-07-2019 06:28 PM
Kulwinder ji ehh dso tuci muurah nasal da katta lena hai ya Nili raavi nasal da, kirpa krke vistar nal daso tan jo tuhanu sahi jankari diti jaa skee.
Posted by महेश टाक हिन्दू
Rajasthan
01-07-2019 06:20 PM
महेश जी आप इसके ऊपर NPK 191919 एक किल्लो को 150 लीटर पानी के हिसाब से स्प्रे करें धन्यवाद

Posted by Makhan
Punjab
01-07-2019 06:20 PM
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I

Posted by Lovepreet Singh
Punjab
01-07-2019 06:17 PM
ਲਵਪ੍ਰੀਤ ਜੀ ਇਸ ਬੂਟੇ ਦਾ ਸਿਹਤ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਇਹ ਛਾਂ ਦੇ ਲਈ ਬੀਜਿਆ ਜਾਂਦਾ ਹੈ ਧੰਨਵਾਦ
Posted by Dharminder Singh
Punjab
01-07-2019 06:14 PM
ਧਰਮਿੰਦਰ ਜੀ ਕਿਰਪਾ ਕਰਕੇ ਫੋਟੋ ਭੇਜੋ ਤਾ ਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by malkit
Punjab
01-07-2019 06:14 PM
ਮਲਕੀਤ ਜੀ ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਸ਼ੁਕਰਵਾਰ ਨੂੰ ਮੀਹ ਪੈਣ ਦੀ ਸੰਭਾਵਨਾ ਹੈ ਧੰਨਵਾਦ

Posted by navneet
Chattisgarh
01-07-2019 06:11 PM
Navneet ji aap dhan ki fasl ko sahi same men khaad daale aur ise keet aur bimari ke hamle se bcahye is se hi dhan ki paidavar aachi ho jayegi.dhanywad

Posted by Guri Sidhu
Punjab
01-07-2019 05:53 PM
guri ji sundi di roktham de layi tuc quinalphos@4ml nu prati litr epani de hisab nal spray karo.dhanwad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image










