Posted by Gurpreetsinghboparai
Punjab
01-07-2019 09:14 AM
Gurpreet ji isdi spray kiti jandi hai isdi matra 1-1.5ml nu prati litre pani de hisab nal spray kiti jandi hai.

Posted by kuldeep sandhu
Punjab
01-07-2019 09:09 AM
Kuldeep ji ehna di roktham de layi tuci imidacloprid@1.5ml nu prati litre pani de hisab nal spray karo.dhanwad
Posted by Sarabjit Singh
Punjab
01-07-2019 08:59 AM
ਕਮਾਦ ਵਿੱਚ ਨਦੀਨਾਂ ਕਰਕੇ 12-72% ਝਾੜ ਦਾ ਨੁਕਸਾਨ ਹੁੰਦਾ ਹੈ ਬਿਜਾਈ ਦੇ 60-120 ਦਿਨਾਂ ਤੱਕ ਨਦੀਨਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਇਸ ਲਈ 3-4 ਮਹੀਨੇ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਕਰੋ ਹੇਠ ਲਿਖੇ ਤਰੀਕਿਆਂ ਦੇ ਨਾਲ ਨਦੀਨਾਂ ਨੂੰ ਰੋਕਿਆ ਜਾ ਸਕਦਾ ਹੈ:
1) ਹੱਥੀਂ ਗੋਡੀ ਕਰਕੇ: ਕਮਾਦ ਵੱਟਾਂ ਤੇ ਲੱਗਣ ਵਾਲੀ ਫ਼ਸਲ ਹੈ, ਇਸ ਕਰਕੇ ਨਦੀਨਾਂ ਨੂੰ ਗੋਡੀ ਕਰਕੇ ਰੋਕਿਆ ਜਾ ਸਕਦਾ ਹੈ ਇਸ ਤੋਂ ਇਲਾਵਾ .... (Read More)
ਕਮਾਦ ਵਿੱਚ ਨਦੀਨਾਂ ਕਰਕੇ 12-72% ਝਾੜ ਦਾ ਨੁਕਸਾਨ ਹੁੰਦਾ ਹੈ ਬਿਜਾਈ ਦੇ 60-120 ਦਿਨਾਂ ਤੱਕ ਨਦੀਨਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਇਸ ਲਈ 3-4 ਮਹੀਨੇ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਕਰੋ ਹੇਠ ਲਿਖੇ ਤਰੀਕਿਆਂ ਦੇ ਨਾਲ ਨਦੀਨਾਂ ਨੂੰ ਰੋਕਿਆ ਜਾ ਸਕਦਾ ਹੈ:
1) ਹੱਥੀਂ ਗੋਡੀ ਕਰਕੇ: ਕਮਾਦ ਵੱਟਾਂ ਤੇ ਲੱਗਣ ਵਾਲੀ ਫ਼ਸਲ ਹੈ, ਇਸ ਕਰਕੇ ਨਦੀਨਾਂ ਨੂੰ ਗੋਡੀ ਕਰਕੇ ਰੋਕਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਪਾਣੀ ਲਾਉਣ ਤੋਂ ਬਾਅਦ 3-4 ਗੋਡੀਆਂ ਜ਼ਰੂਰੀ ਹਨ
2) ਕਾਸ਼ਤਕਾਰੀ ਢੰਗ: ਹਰ ਸਾਲ ਗੰਨੇ ਦੀ ਫ਼ਸਲ ਲੈਣ ਨਾਲ ਨਦੀਨਾਂ ਕਰਕੇ ਬਹੁਤ ਨੁਕਸਾਨ ਹੁੰਦਾ ਹੈ ਇਸ ਦੀ ਰੋਕਥਾਮ ਲਈ ਚਾਰੇ ਵਾਲੀਆਂ ਫਸਲਾਂ ਅਤੇ ਹਰੀ ਖਾਦ ਫ਼ਸਲੀ ਚੱਕਰ ਗੰਨੇ ਵਿੱਚ ਨਦੀਨਾਂ ਦੀ ਰੋਕਥਾਮ ਕਰਦਾ ਹੈ ਇਸ ਤੋਂ ਇਲਾਵਾ ਫਸਲਾਂ ਜਿਵੇਂ ਕਿ ਮੂੰਗੀ, ਮਾਂਹ ਅਤੇ ਘਾਹ ਫੂਸ ਦੀ ਨਮੀਂ ਨਾਲ ਨਦੀਨਾਂ ਦਾ ਹਮਲਾ ਘੱਟ ਹੁੰਦਾ ਹੈ ਮੂੰਗੀ ਅਤੇ ਮਾਂਹ ਵਰਗੀਆਂ ਫਸਲਾਂ ਨਾਲ ਕਿਸਾਨ ਆਪਣੀ ਆਮਦਨੀ ਵਧਾ ਸਕਦੇ ਹਨ ਘਾਹ ਫੂਸ ਅਤੇ ਝੋਨੇ ਦੀ ਪਰਾਲੀ ਦੀ 10-12 ਸੈ.ਮੀ. ਮੋਟੀ ਤਹਿ ਜ਼ਮੀਨ ਦਾ ਤਾਪਮਾਨ ਘਟਾ ਕੇ ਨਦੀਨਾਂ ਨੂੰ ਰੋਕਦੀ ਹੈ ਅਤੇ ਜ਼ਮੀਨ ਵਿੱਚ ਨਮੀ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ
3) ਰਸਾਇਣਿਕ ਤਰੀਕੇ: ਸਿਮਾਜ਼ੀਨ/ਐਟਰਾਜ਼ਿਨ 600-800 ਗ੍ਰਾਮ ਪ੍ਰਤੀ ਏਕੜ ਜਾਂ ਮੈਟਰੀਬਿਊਜ਼ਿਨ 800 ਗ੍ਰਾਮ ਪ੍ਰਤੀ ਏਕੜ ਜਾਂ ਡਾਈਯੂਰੋਨ 1-1.2 ਕਿਲੋਗ੍ਰਾਮ ਪ੍ਰਤੀ ਏਕੜ ਦੀ ਵਰਤੋਂ ਬਿਜਾਈ ਤੋਂ ਤੁਰੰਤ ਬਾਅਦ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 2,4-D ਦੀ ਵਰਤੋਂ 250-300 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ
Posted by Gurwinder brar
Punjab
01-07-2019 08:55 AM
Gurwinder ji kirpa karke apna swal vistar nal pucho ke tuc jhone bare ki jankari laina chahunde ho ta jo tuhanu osde hisab nal jankari diti ja sake.dhanwad

Posted by ਜਸਪ੍ਰੀਤ ਸਿੰਘ
Punjab
01-07-2019 08:47 AM
ਬੱਕਰੀ ਪਾਲਣ ਦੀ ਟ੍ਰੇਨਿੰਗ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿੱਚ ਕਰਵਾਈ ਜਾਂਦੀ ਹੈ ਪਰ ਅਗਲੀ ਬੱਕਰੀ ਪਾਲਣ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਹੈ ਜੀ ਤੁਸੀ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿੱਚ ਪਹੁੰਚ ਕੇ ਟ੍ਰੇਨਿੰਗ ਲਈ ਆਪਣਾ ਨਾਮ ਲਿਖਵਾ ਕੇ ਆਓ ਜੀ ਉਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤਾਂ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜੀ

Posted by sonu
Punjab
01-07-2019 08:41 AM
ਨਰਮੇ ਦੀਆਂ ਵੱਖਰੀਆਂ-ਵੱਖਰੀਆਂ ਕਿਸਮਾਂ ਲਈ ਖਾਦਾਂ ਦੀ ਮਾਤਰਾ, 65 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਹਾਈਬ੍ਰਿਡ ਕਿਸਮਾਂ ਲਈ, 130 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਜੇਕਰ 27 ਕਿਲੋ ਡੀ.ਏ.ਪੀ. ਦੀ ਥਾਂ ਤੇ ਸਿੰਗਲ ਸੁਪਰ ਫਾਸਫੇਟ ਦਾ ਉਪਯੋਗ ਕੀ.... (Read More)
ਨਰਮੇ ਦੀਆਂ ਵੱਖਰੀਆਂ-ਵੱਖਰੀਆਂ ਕਿਸਮਾਂ ਲਈ ਖਾਦਾਂ ਦੀ ਮਾਤਰਾ, 65 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਹਾਈਬ੍ਰਿਡ ਕਿਸਮਾਂ ਲਈ, 130 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਜੇਕਰ 27 ਕਿਲੋ ਡੀ.ਏ.ਪੀ. ਦੀ ਥਾਂ ਤੇ ਸਿੰਗਲ ਸੁਪਰ ਫਾਸਫੇਟ ਦਾ ਉਪਯੋਗ ਕੀਤਾ ਜਾਂਦਾ ਹੈ ਤਾਂ ਯੂਰੀਆ ਦੀ ਮਾਤਰਾ 10 ਕਿਲੋ ਘਟਾ ਦਿਓ
ਅਖੀਰੀਲੀ ਵਾਰ ਹਲ ਵਾਹੁਣ ਵੇਲੇ ਫਾਸਫੋਰਸ ਦੀ ਪੂਰੀ ਮਾਤਰਾ ਖੇਤ ਵਿੱਚ ਪਾਓ ਪੌਦੇ ਦੇ ਬੇਲੋੜੇ ਹਿੱਸੇ ਕੱਟਣ ਸਮੇਂ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਬਾਕੀ ਬਚੀ ਨਾਈਟ੍ਰੋਜਨ ਪਹਿਲੇ ਫੁੱਲ ਨਿਕਲਣ ਸਮੇਂ ਪਾਓ ਘੱਟ ਉਪਜਾਊ ਮਿੱਟੀ ਲਈ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਪਾਓ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ 50 ਕਿਲੋ ਯੂਰੀਆ ਵਿਚ 8 ਕਿਲੋ ਸਲਫਰ ਪਾਊਡਰ ਨਾਲ ਮਿਲਾ ਕੇ ਖੜੀ ਫਸਲ ਦੀਆਂ ਕਤਾਰਾਂ ਵਿੱਚ ਪਾਓ

Posted by Kuldeep Jawandha
Punjab
01-07-2019 08:35 AM
ਕੁਲਦੀਪ ਜੀ ਇਹ ਤੱਤ ਦੀ ਕਮੀ ਹੈ ਇਸਦੇ ਉਪਰ NPK 191919 @7 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by sanjay yadav
Uttar Pradesh
01-07-2019 08:26 AM
sanjay yadav ji thanela rog ke karan bhi bohat ho sakte hai aap thano ki pic send karo . condition dekh kar hi elag btaya ja sakta hai ji.
Posted by Shivvans Singh
Uttar Pradesh
01-07-2019 08:20 AM
Shivvans ji aap iski roktham ke liye aap carbendazim@3 gm ko prati litre pani ke hisab se spray karen.dhanwyad
Posted by Ajay yadav
Rajasthan
01-07-2019 08:19 AM
अजय जी कृपया बताएं कि यह खेत में क्या नुकसान कर रही है ताकि आपको इसके बारे में पूरी जानकारी दी जा सके, धन्यवाद

Posted by Rajesh Kumar
Punjab
01-07-2019 08:12 AM
Rajesh Kumar ji vitum-h 10ml rojana dete rahe aur isko roti per lgakr din mai kisj v smee de skte hai ye jese bhi pashu khaye vese hi de sakte ho ji.

Posted by Roshan Patel
Madhya Pradesh
01-07-2019 07:59 AM
Moti ki kheti se sambandit kisi bhi parkar ki jankari ke lia aap mere se 9770085381, 9407461361 par samparak kare. Thankyou.

Posted by vicky
Haryana
01-07-2019 07:54 AM
vicky ji fungus ki dwa khet men iska hamla hone par hi karni chahiye aap iske liye saaf@500gram ko 150 litre pani men mila kar spray karen.dhanywad
Posted by ANISH AHMAd SIDDIQUI
Uttar Pradesh
01-07-2019 07:49 AM
ANISH AHMAd SIDDIQUI जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई .... (Read More)
ANISH AHMAd SIDDIQUI जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by SHAMSHER SINGH
Punjab
01-07-2019 07:48 AM
ਝੋਨੇ ਦੇ ਵਿਚ ਝੰਡਾ ਰੋਗ ਦਾ ਕੋਈ ਵੀ ਪੱਕਾ ਇਲਾਜ ਨਹੀਂ ਹੈ ਜਦ ਵੀ ਇਹ ਰੋਗ ਆਉਂਦਾ ਹੈ ਤਾ ਓਹਨਾ ਪੌਧਿਆ ਨੂੰ ਪੁੱਟ ਦਿਓ ਅਤੇ ਖੇਤ ਵਿੱਚੋ ਬਾਹਰ ਸੁੱਟ ਦਿਓ ਇਸ ਤੋਂ ਇਲਾਵਾ ਜਦੋ ਵੀ ਪਨੀਰੀ ਮੁੱਖ ਖੇਤ ਵਿਚ ਲਗਾਉਂਦੇ ਹੋ ਤਾ ਇਸਨੂੰ Bavistin @3gm /killo ਦੇ ਘੋਲ ਵਿਚ ਪਨੀਰੀ ਨੂੰ ਡਬੋ ਕੇ ਲਾਓ

Posted by Roshan Patel
Madhya Pradesh
01-07-2019 07:48 AM
Roshan Patel जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मह.... (Read More)
Roshan Patel जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Akhilesh kumar verma
Uttar Pradesh
01-07-2019 07:47 AM
अखिलेश कुमार वर्मा जी आप मुझे 90968 43382 नंबर पर कॉल कर सकते हैं
Posted by sunil Kumar
Punjab
01-07-2019 07:47 AM
ਤੁਸੀ ਇਸ ਨੂੰ ਪੇਟ ਦੇ ਕੀੜਿਆਂ ਲਈ Piperazin liquid 30ml ਦਿਓ ਅਤੇ ਹਫਤੇ ਬਾਦ ਫਿਰ ਰਪੀਟ ਕਰੋ ਬਾਕੀ ਇਸ ਨੂੰ ਕਾਰਗਿਲ ਦੀ Heifer dry ਫੀਡ ਦੇਣੀ ਸ਼ੁਰੂ ਕਰੋ ਅਤੇ Injection Metphos 10ml, Injection Nurokind 10ml 3 ਦਿਨ ਲਗਵਾਓ ਬਾਕੀ ਇਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ ਅਤੇ ਇਸਦਾ ਤੋਰਾ ਫੇਰਾ ਜਰੂਰ ਕਰਵਾਓ.
Posted by partap
Punjab
01-07-2019 07:46 AM
ਪ੍ਰਤਾਪ ਜੀ udder tone ਦਵਾਈ ਨਾਲ ਪਸ਼ੂ ਦਾ ਲੇਵਾ ਵਧਿਆ ਹੁੰਦਾ ਹੈ ਅਤੇ ਦੁੱਧ ਵਿਚ ਵੀ ਫਾਇਦਾ ਹੁੰਦਾ ਹੈ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ.
Posted by Varun Malik
Uttar Pradesh
01-07-2019 07:45 AM
इसे आप Sarakind plus 2—2 गोलियां सुबह शाम दें इसके साथ आप काली मिर्च 20 ग्राम रोजाना दें और 5 दिन तक देते रहें इससे फर्क पड़ जाएगा

Posted by Iqbaljit Singh
Punjab
01-07-2019 07:44 AM
ਇਕਬਾਲ ਜੀ ਤੁਸੀ ਸੁਹਾਜਨਾ ਦੇ ਪੱਤਿਆਂ ਨੂੰ ਖਾਣ ਦੇ ਲਈ ਵਰਤ ਸਕਦੇ ਹੋ
Posted by babbu gill
Punjab
01-07-2019 07:37 AM
ਬੱਬੂ ਜੀ ਤੁਸੀ ਪਿਛੇਤੀ ਮੱਕੀ ਦੀ ਬਿਜਾਈ ਕਰ ਸਕਦੇ ਹੋ ਮੱਕੀ ਦੀ ਫਸਲ ਲਗਾਉਣ ਲਈ ਉਪਜਾਊ,ਵਧੀਆ ਜਲ ਨਿਕਾਸ ਵਾਲੀ, ਮੈਰਾ ਅਤੇ ਲਾਲ ਮਿੱਟੀ ਜਿਸ ਵਿੱਚ ਨਾਈਟ੍ਰੋਜਨ ਦੀ ਉਚਿੱਤ ਮਾਤਰਾ ਹੋਵੇ, ਜਰੂਰੀ ਹੈ ਮੱਕੀ ਰੇਤਲੀਆਂ ਤੋਂ ਲੈ ਕੇ ਭਾਰੀਆਂ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਿੱਚ ਉਗਾਈ ਜਾ ਸਕਦੀ ਹੈ ਪੱਧਰੀਆਂ ਜ਼ਮੀਨਾਂ ਮੱਕੀ ਲਈ ਬਹੁਤ ਅਨੁਕੂਲ ਹਨ, ਪਰ ਕਈ ਪਹਾੜੀ ਇਲਾਕਿਆਂ ਵਿੱਚ ਵੀ ਇਹ ਫਸਲ ਉਗਾ.... (Read More)
ਬੱਬੂ ਜੀ ਤੁਸੀ ਪਿਛੇਤੀ ਮੱਕੀ ਦੀ ਬਿਜਾਈ ਕਰ ਸਕਦੇ ਹੋ ਮੱਕੀ ਦੀ ਫਸਲ ਲਗਾਉਣ ਲਈ ਉਪਜਾਊ,ਵਧੀਆ ਜਲ ਨਿਕਾਸ ਵਾਲੀ, ਮੈਰਾ ਅਤੇ ਲਾਲ ਮਿੱਟੀ ਜਿਸ ਵਿੱਚ ਨਾਈਟ੍ਰੋਜਨ ਦੀ ਉਚਿੱਤ ਮਾਤਰਾ ਹੋਵੇ, ਜਰੂਰੀ ਹੈ ਮੱਕੀ ਰੇਤਲੀਆਂ ਤੋਂ ਲੈ ਕੇ ਭਾਰੀਆਂ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਿੱਚ ਉਗਾਈ ਜਾ ਸਕਦੀ ਹੈ ਪੱਧਰੀਆਂ ਜ਼ਮੀਨਾਂ ਮੱਕੀ ਲਈ ਬਹੁਤ ਅਨੁਕੂਲ ਹਨ, ਪਰ ਕਈ ਪਹਾੜੀ ਇਲਾਕਿਆਂ ਵਿੱਚ ਵੀ ਇਹ ਫਸਲ ਉਗਾਈ ਜਾਂਦੀ ਹੈ ਵੱਧ ਝਾੜ ਲੈਣ ਲਈ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਵੱਧ ਮਾਤਰਾ, pH 5.5-7.5 ਅਤੇ ਵੱਧ ਪਾਣੀ ਰੋਕ ਕੇ ਰੱਖਣ ਦੀ ਸਮਰੱਥਾ ਹੋਣੀ ਚਾਹੀਦੀ ਹੈ ਬਹੁਤ ਜਿਆਦਾ ਭਾਰੀਆਂ ਜਮੀਨਾਂ ਇਸ ਫਸਲ ਲਈ ਵਧੀਆ ਨਹੀ ਮੰਨੀਆਂ ਜਾਂਦੀਆਂ PMH 1:-ਇਹ ਕਿਸਮ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ ਇਹ ਲੰਮੇ ਸਮੇਂ ਵਾਲੀ ਫਸਲ ਹੈ ਜੋ 95 ਦਿਨਾਂ ਵਿੱਚ ਪੱਕਦੀ ਹੈ ਇਸਦਾ ਤਣਾ ਮਜ਼ਬੂਤ ਅਤੇ ਜਾਮਣੀ ਰੰਗ ਦਾ ਹੁੰਦਾ ਹੈ ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Prabhat:-ਇਹ ਲੰਬੇ ਸਮੇਂ ਦੀ ਕਿਸਮ ਹੈ ਜੋ ਕਿ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ ਇਹ ਦਰਮਿਆਨੇ ਲੰਬੇ ਕੱਦ, ਮੋਟੇ ਤਣੇ ਅਤੇ ਘੱਟ ਡਿੱਗਣ ਵਾਲੀ ਕਿਸਮ ਹੈ ਇਹ ਪੱਕਣ ਲਈ 95 ਦਿਨ ਦਾ ਸਮਾਂ ਲੈਂਦੀ ਹੈ ਇਸਦਾ ਔਸਤ ਝਾੜ 17.5 ਕੁਇੰਟਲ ਪ੍ਰਤੀ ਏਕੜ ਹੈ Kesri:- ਇਹ ਦਰਮਿਆਨੇ ਸਮੇਂ ਦੀ ਕਿਸਮ ਹੈ ਜੋ ਕਿ ਪੱਕਣ ਲਈ 85 ਦਿਨ ਦਾ ਸਮਾਂ ਲੈਂਦੀ ਹੈ ਇਸਦੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ ਅਤੇ ਇਸਦਾ ਔਸਤ ਝਾੜ 16 ਕੁਇੰਟਲ ਪ੍ਰਤੀ ਏਕੜ ਹੈ PMH-2:-ਇਹ ਘੱਟ ਸਮੇਂ ਵਾਲੀ ਕਿਸਮ ਹੈ ਅਤੇ ਪੱਕਣ ਲਈ 83 ਦਿਨ ਦਾ ਸਮਾਂ ਲੈਂਦੀ ਹੈ ਇਹ ਸੇਂਜੂ ਅਤੇ ਘੱਟ ਵਰਖਾ ਵਾਲੇ ਖੇਤਰਾਂ ਵਿੱਚ ਉਗਾਈ ਜਾ ਸਕਦੀ ਹੈ ਇਹ ਹਾਈਬ੍ਰਿਡ ਕਿਸਮ ਸੋਕੇ ਨੂੰ ਸਹਿਣਯੋਗ ਹੈ ਇਸਦੇ ਬਾਬੂ ਝੰਡੇ ਦਰਮਿਆਨੇ ਆਕਾਰ ਦੇ ਅਤੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ ਇਸਦਾ ਔਸਤ ਝਾੜ 16.5 ਕੁਇੰਟਲ ਪ੍ਰਤੀ ਏਕੜ ਹੈ ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਸਾਉਣੀ ਦੀ ਰੁੱਤ ਵਿੱਚ ਇਹ ਫਸਲ ਮਈ ਦੇ ਅਖੀਰ ਤੋਂ ਜੂਨ ਵਿੱਚ ਮਾਨਸੂਨ ਆਉਣ ਤੇ ਬੀਜੀ ਜਾਂਦੀ ਹੈ ਬੇਬੀ ਕੋਰਨ ਦਸੰਬਰ-ਜਨਵਰੀ ਨੂੰ ਛੱਡ ਕੇ ਬਾਕੀ ਸਾਰਾ ਸਾਲ ਬੀਜੀ ਜਾ ਸਕਦੀ ਹੈ ਹਾੜੀ ਅਤੇ ਸਾਉਣੀ ਦੀ ਰੁੱਤ ਸਵੀਟ ਕੌਰਨ ਲਈ ਸਭ ਤੋਂ ਵਧੀਆ ਹੁੰਦੀ ਹੈ (ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ
ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀਅਮ ਦੀ ਘਾਟ ਆਮ ਵੇਖਣ ਨੂੰ ਮਿਲਦੀ ਹੈ ਅਤੇ ਇਸ ਘਾਟ ਨੂੰ ਪੂਰਾ ਕਰਨ ਲਈ ਜ਼ਿੰਕ ਸਲਫੇਟ 8 ਕਿਲੋ ਪ੍ਰਤੀ ਏਕੜ ਬੁਨਿਆਦੀ ਖੁਰਾਕ ਦੇ ਤੌਰ ਤੇ ਪਾਓ ਜ਼ਿੰਕ ਅਤੇ ਮੈਗਨੀਸ਼ੀਅਮ ਦੇ ਨਾਲ ਨਾਲ ਲੋਹੇ ਦੀ ਕਮੀ ਵੀ ਦੇਖਣ ਨੂੰ ਮਿਲਦੀ ਹੈ ਜਿਸ ਨਾਲ ਸਾਰਾ ਪੌਦਾ ਪੀਲਾ ਪੈ ਜਾਂਦਾ ਹੈ ਇਸ ਘਾਟ ਨੂੰ ਪੂਰਾ ਕਰਨ ਲਈ 25 ਕਿਲੋ ਪ੍ਰਤੀ ਏਕੜ ਸੂਖਮ ਤੱਤਾਂ ਨੂੰ 25 ਕਿੱਲੋ ਰੇਤ ਵਿੱਚ ਮਿਲਾ ਕੇ ਬੀਜਾਈ ਤੋਂ ਬਾਅਦ ਪਾਓ
Posted by Rajveer Singh
Punjab
01-07-2019 07:35 AM
Rajveer ji tuc isnu akhri vhayi same pa sakde ho. isdi matra 20 killo prati acre de hisab nal varti jandi hai,dhanwad

Posted by sahil
Haryana
01-07-2019 07:31 AM
साहिल जी इसे आप Injection Hitek 1मि.ली. प्रति 50 किलो शरीर के भार के हिसाब से चमड़ी में लगवायें इससे फर्क पड़ जाएगा

Posted by Harpreet Singh
Punjab
01-07-2019 07:21 AM
Harpreet ji 1509 nu laun di tareek 13 july to hai. dhanwad

Posted by preet
Punjab
01-07-2019 06:55 AM
uss nu tuci pett de kiria lai Albendazole salt di bolus deo, isde nal tuci Cargill di Heifer dry feed deni suru kro ate Cafplan powder 100gm rojana deo, iss nal vdia growth howegi.

Posted by baljinder singh
Punjab
01-07-2019 06:54 AM
ਇਹ Zinc solublizing bacteria ਹੈ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਇਸਦਾ result ਵਧੀਆ ਹੁੰਦਾ ਹੈ ਇਸਦੀ ਮਾਤਰਾ 2 ਕਿਲੋ ਨੂੰ 50 ਕਿੱਲੋ ਰੂੜੀ ਦੇ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਧੰਨਵਾਦ
Posted by जगदीश
Rajasthan
01-07-2019 06:35 AM
जगदीश जी आप इसके लिए कार्बेन्डाजिम@३ ग्राम को प्रति लीटर पानी के हिसाब से स्प्रे करे धन्यवाद
Posted by जगदीश
Rajasthan
01-07-2019 06:32 AM
जगदीश जी आप इसके लिए कार्बेन्डाजिम@3 ग्राम को प्रति लीटर पानी के हिसाब से स्प्रे करे धन्यवाद
Posted by ram
Maharashtra
01-07-2019 06:26 AM
इसके लिए आपRIR नसल रख सकते हो यह1साल में लगभग300 अंडे देती है, इसका बच्चा 30-35 रूपये मिलता है इसकी कलगी बड़ी होती है और धुप में चमकती है, इसका भार ज़्यादा नहीं होता यह अंडों के लिए बढ़िया नस्ल है, इसका मीट के लिए ज़्यादा प्रयोग नहीं होता मार्किट में इसके नकली बहुत आते है, इसकी सही ढंग से पहचान कर ही खरीदें
Posted by shailender singh
Uttar Pradesh
01-07-2019 06:10 AM
shailendra ji dhan men pehli khaad bijai ke 18 din bad shuru karni chahiye aur doosri khaad pehli khaad ke 15 din bad daale.dhanywad

Posted by ਜੁਗਰਾਜ ਸਿੰਘ
Punjab
01-07-2019 05:57 AM
ਜੁਗਰਾਜ ਜੀ ਤੁਸੀ ਝੋਨੇ ਵਿਚ ਖਲ ਪਾ ਸਕਦੇ ਹੋ ਪਰ ਮੱਕੀ ਵਿਚ ਇਸਨੂੰ ਪਾਉਣ ਦੀ ਜਰੂਰਤ ਨਹੀਂ ਹੈ ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ.... (Read More)
ਜੁਗਰਾਜ ਜੀ ਤੁਸੀ ਝੋਨੇ ਵਿਚ ਖਲ ਪਾ ਸਕਦੇ ਹੋ ਪਰ ਮੱਕੀ ਵਿਚ ਇਸਨੂੰ ਪਾਉਣ ਦੀ ਜਰੂਰਤ ਨਹੀਂ ਹੈ ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by Amit yadav
Madhya Pradesh
01-07-2019 03:18 AM
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने क.... (Read More)
बकरी फार्म की ट्रेनिंग के लिए आप मथुरा से ट्रेनिंग ले सकते हैं यहाँ पर बढ़िया ट्रेनिंग होती है इसके लिए आप की यह वेबसाइट http://www.cirg.res.in/ देखें और जब ट्रेनिंग की तारीख आई तो अप्लाई कर सकते हैं और इसके अलावा आप हरियाणा के तारुआणा गांव में 15 जुलाई से ट्रेनिंग शुरू हो रही है आप इसमें भी शामिल हो सकते हैं यहाँ पर रहने का प्रबंध भी होगा और इसकी फीस 6000 है यह 4 दिन की ट्रेनिंग है इसकी अधिक जानकारी के लिए आप 93175 17763 नंबर पर कॉल कर सकते हैं
Posted by Hari singh shekhawat
Rajasthan
01-07-2019 01:07 AM
Hari singh shekhawat ji goat farming ki training ke liye aap cirg mathura se training le le sakte ho yaha par best traning hoti hai ji. iske liye aap website cirg ki yeh website http://www.cirg.res.in/ dekhe or jab training ki date aayi to aap aply kar sakte ho or iske elava aap haryana ke taruana village me 15 july se training shuru ho rahi hai ji. aap ise bhi join kar sakte ho. yaha par rehne ka prabandh bhi hoga or iski fees 6000 hai ji . yeh 4 day ki training hai ji. iski or jeyada jankari ke liye aap 93175 17763 number par call kar sakte ho.
Posted by ajay balan
Rajasthan
01-07-2019 12:27 AM
ajay balan ji referral code aapko home screen pe hi show hota hai . Example ke liye aap yeh pic dekh sakte hai ji. agar iske elava aapko app me koe dikkat aa rahi hai to aap hmare helpline no. 9779977641 par call bhi kar sakte hai ji.

Posted by wasim Ansari
Rajasthan
30-06-2019 11:52 PM
Wasim Ansari जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मह.... (Read More)
Wasim Ansari जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by pbi
Maharashtra
30-06-2019 11:19 PM
बटेर पालन के लिए किसी लाइसेंस की जरुरत नहीं है जी यह मुर्गी पालन से मिलता जुलता काम ही है बटेर पालन से जुड़ी कुछ आम जानकारी आपसे शेयर कर रहे हैं 1.यह बहुत छोटा पक्षी होने के कारण इस काम को शुरू करने के लिए कम जगह की जरूरत होती है उदाहरण के तौर पर 5-6 पक्षियों के लिए 1 वर्ग फीट जगह की आवश्यकता होती है 2.खुराक की खप्त भ.... (Read More)
बटेर पालन के लिए किसी लाइसेंस की जरुरत नहीं है जी यह मुर्गी पालन से मिलता जुलता काम ही है बटेर पालन से जुड़ी कुछ आम जानकारी आपसे शेयर कर रहे हैं 1.यह बहुत छोटा पक्षी होने के कारण इस काम को शुरू करने के लिए कम जगह की जरूरत होती है उदाहरण के तौर पर 5-6 पक्षियों के लिए 1 वर्ग फीट जगह की आवश्यकता होती है 2.खुराक की खप्त भी कम होती है, सिर्फ 20-25 ग्राम प्रति पक्षी रोज़ाना 3.बटेर के अंडे और मांस में अमीनो अम्ल, विटामिन, चर्बी और धातु आदि पदार्थ उपलब्ध रहते हैं 4.बटेर पालन में, 5 सप्ताह का पक्षी मीट के लिए तैयार हो जाता है और 6-7 सप्ताह में अंडे देना शुरू कर देता है 5.मुर्गियों की बजाय बटेरों में छूत की बीमारियां कम होती हैं बीमारियों की रोकथाम के लिए मुर्गी पालन की तरह इनमें किसी प्रकार का टीका लगाने की जरूरत नहीं है 6.बटेर हर वर्ष तीन से चार पीढ़ियों को जन्म दे सकने की क्षमता रखती है 7.इसका मीट मुर्गे से काफी अधिक स्वाद और पोष्टिक होता है हेचरी में 35 से 40 दिनों में बटेरें खाने योग्य हो जाती हैं एक अंडा पांच रूपये में बिकता है जापानी बटेर और इसे पालने की सिखलाई चंडीगढ़ के केंद्रीय मुर्गी पालन संस्था (Central Poultry Development Organization (Northern Region) की तरफ से करवायी जाती है अन्य जानकारी के लिए वैबसाइट http://cpdonrchd.gov.in पर जाकर इसकी सिखलाई और ट्रेनिंग के बारे में पता कर सकते हैं

Posted by pawan
Punjab
30-06-2019 10:55 PM
pawan ji tuc NPK 19:19:19@1 killo nu 150 litre pani vich mila ke spray karo.dhanwad

Posted by pawan
Punjab
30-06-2019 10:53 PM
यह हरी खाद के तौर पर ज्यादातर प्रयोग होने वाली फसल है यह हर मौसम में बोयी जा सकती है जब मिट्टी में आवश्यक नमी हो यह सिर्फ ज़मीन की हालत ही नहीं सुधारती बल्कि नाइट्रोजन की कमी को भी पूरा करती है हरी खाद बनाने के लिए इसका सही समय अप्रैल से जुलाई का महीना है और बीज लेने के उद्देश्य से इसकी बिजाई का समय मध्य जून से .... (Read More)
यह हरी खाद के तौर पर ज्यादातर प्रयोग होने वाली फसल है यह हर मौसम में बोयी जा सकती है जब मिट्टी में आवश्यक नमी हो यह सिर्फ ज़मीन की हालत ही नहीं सुधारती बल्कि नाइट्रोजन की कमी को भी पूरा करती है हरी खाद बनाने के लिए इसका सही समय अप्रैल से जुलाई का महीना है और बीज लेने के उद्देश्य से इसकी बिजाई का समय मध्य जून से मध्य जुलाई है हरी खाद के लिए 20 किलो बीज प्रति एकड़ बोयें बीज बनाने के लिए 8 से 10 किलो बीज प्रति एकड़ बोयें

Posted by pawan
Punjab
30-06-2019 10:48 PM
pawan ji iske uper mashar ya joo ka hamla check karen.agar maujood hai to imidacloprid@60ml ko prtai acre ke hisab se spray karen.dhanywad

Posted by harjinder
Punjab
30-06-2019 10:36 PM
ਜੇਕਰ ਗਾ ਬਹੁਤ ਘੁਰਕਦੀਆਂ ਹੈ ਤਾਂ ਉਸ ਲਈ ਤੁਸੀਂ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ (ਡਲਾ) ਗੁੜ ਲੱਗਭੱਗ 250 ਗ੍ਰਾਮ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਗ.... (Read More)
ਜੇਕਰ ਗਾ ਬਹੁਤ ਘੁਰਕਦੀਆਂ ਹੈ ਤਾਂ ਉਸ ਲਈ ਤੁਸੀਂ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ (ਡਲਾ) ਗੁੜ ਲੱਗਭੱਗ 250 ਗ੍ਰਾਮ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਗਾਂ ਨੂੰ ਪਿਆਓ ਇਸ ਤਰਾਂ ਤੁਸੀ ਲਗਾਤਾਰ 8-10 ਦਿਨ ਤੱਕ ਪਿਆ ਦਿਓ ਇਸ ਨਾਲ ਗਾਂ ਘੁਰਕਣੀ ਬੰਦ ਹੋਜਾਵੇਗੀ

Posted by sandeep singh
Punjab
30-06-2019 10:23 PM
sandeep ji 21% vali zinc di matra ik var khet vich 25 killo di varto kiti jandi hai jekar eh matra tuc ik var vartde ho ta tuhanu dubara isnu paun di lod nahi hai 2-3 saal de layi isnu potahs nal mix na karo isdi alag to varto karo.dhanwad

Posted by singh dhaliwal
Punjab
30-06-2019 10:11 PM
gursharn ji jekar pani mitti vich nahi jeerda ta tuc sulphur@3 killo prtai acre de hisab nal chitta doe isd enal pani mitti vich jeerna shuru kar dinda hai.dhanwad

Posted by jaswinder singh
Punjab
30-06-2019 09:54 PM
jaswinder ji eh ik jaivik khaad hai jo jhone da boojha bnaun de kam aundi hai.dhanwad

Posted by Gurmit Singh
Punjab
30-06-2019 09:52 PM
Gurmit Singh ji Makki da 2018-19 da ghat to ghat smarthan mul (MSP) Rs. 1700 hai. Makki da vadia rate len lai tusi Jatinder Singh 8557000019 (Boparai Trading Co.) nal samparak kar sakde ho. Thankyou.

Posted by Pawan Kumar Kushwaha
Uttar Pradesh
30-06-2019 09:46 PM
Pawan Kumar Kushwaha जी देसी मुर्गी के चूजे लेने के लिए आप Sumit Kumar 8006000291, 7906547529 (Sumit Kumar Poultry Farm) से सम्पर्क कर सकते है धन्यवाद

Posted by कन्हैया लाल माली
Rajasthan
30-06-2019 09:30 PM
उसे आप Vitum-H liquid 10ml रोजाना देना शुरू करें और रोजाना 35—40 किलो हरा चारा डालें बाकि उसे गर्मी से बचाकर रखें और जब उसे ब्याने में एक महीना रह जाए तो आप उसे कारगिल की Transition mix फीड देनी शुरू करें और Metabolite पाउडर रोजाना एक पाउच भी दें इससे दूध और लेवा अच्छा होगा
Posted by Johal Saab
Punjab
30-06-2019 09:10 PM
ਤੁਸੀ ਕੰਟੋਲਾ ਦਾ ਬੀਜ ਨਲਿਨ ਮੰਗਵਾ ਸਕਦੇ ਹੋ ਜਿਸਦੇ ਲਈ ਤੁਸੀ ਨਾਲ ਦਿੱਤੋ ਲਿੰਕ ਦੇਖੋ :- https://agribegri.com/products/bansi_desi_kantola_500_seeds_buy_online.php
Posted by ਗੁਰਭੇਜ ਸਿੰਘ
Punjab
30-06-2019 09:07 PM
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆ.... (Read More)
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












