
Posted by jagjit singh
Punjab
28-06-2019 08:46 PM
jagjit singh ji tusi koe v chiks lain layi menu 97815 89637 number te call kar sakde ho ji.
Posted by ਲਖਵੀਰ ਸਿੰਘ ਖਾਲਸਾ
Punjab
28-06-2019 08:41 PM
ਲਖਵੀਰ ਜੀ ਇਹ ਵੱਡੀ ਦੋਧਕ ਹੈ ਜੋ ਕੇ ਇਕ ਨਦੀਨ ਹੈ ਧੰਨਵਾਦ

Posted by Gurpreet Singh
Punjab
28-06-2019 08:37 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by bunty Bandi
Punjab
28-06-2019 08:31 PM
ਉਸ ਨੂੰ ਤੁਸੀ Broton 50-50ml ਸਵੇਰੇ ਸ਼ਾਮ ਦਿਓ, ਇਸਦੇ ਨਾਲ ਤੁਸੀ RSYC bolus ਦਿਓ, ਇਸ ਦੀ 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ .

Posted by sikandar singh
Punjab
28-06-2019 08:29 PM
Fertera जड़ की सुंडी, गोभ की सुंडी या पत्ता लपेट सुंडी के लिए प्रयोग किया जाता है इसकी मात्रा एक एकड़ के लिए 4—5 किलो है यदि सुंडी का हमला है तो आप इसका प्रयोग कर सकते है।
Posted by Gurjeet singh
Punjab
28-06-2019 08:11 PM
Gurjeet singh ji tuci gaban pashu nu Fenbendazole, Oxyclozanide & levamisole, ivermection+ fenbendazole. tuci ehna salt nu badal ke deowrming kr skde ho.

Posted by umakant mishra
Uttar Pradesh
28-06-2019 08:05 PM
umakant ji aap kripya bataye ke aapke khet ki mitti kaisi hai taki aapko iske bare men poori jankari di ja sake.dhanywad
Posted by Gurjeet singh
Punjab
28-06-2019 07:57 PM
Gurjeet ji ehh dono desi nasala hai, dono he vdia hai, baki tuci sahiwal nasal rakh skde ho, isda dudh jyada hunda hai ate fatt v jyada hundi hai .

Posted by Lakh Bouk
Punjab
28-06-2019 07:25 PM
ਲੱਖ ਜੀ ਕਿਰਪਾ ਕਰਕੇ ਇਸਦੇ ਉਪਰ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ imidacloprid @1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Nilesh Patidar
Madhya Pradesh
28-06-2019 07:25 PM
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 8 किलो (यूरिया 20 किलो) और फासफोरस 32 किलो (एस एस पी 200 किलो), पोटाश 16 किलो (म्यूरेट ऑफ पोटाश 30 किलो) प्रति एकड़ में डालें इन तत्वों के साथ 8 किलो सलफर प्रति एकड़ में डालें खादों को 6-7 सैं.मी. की गहराई में डालें
अच्छी वृद्धि और अच्छी उपज के लिए यूरिया 3 .... (Read More)
बिजाई के समय गली हुई रूड़ी की खाद और गाय का गला हुआ गोबर 4 टन और नाइट्रोजन 8 किलो (यूरिया 20 किलो) और फासफोरस 32 किलो (एस एस पी 200 किलो), पोटाश 16 किलो (म्यूरेट ऑफ पोटाश 30 किलो) प्रति एकड़ में डालें इन तत्वों के साथ 8 किलो सलफर प्रति एकड़ में डालें खादों को 6-7 सैं.मी. की गहराई में डालें
अच्छी वृद्धि और अच्छी उपज के लिए यूरिया 3 किलो को प्रति 150 लीटर पानी में मिलाकर बिजाई के बाद 60 वें और 75वें दिन स्प्रे करें

Posted by karnail singh
Punjab
28-06-2019 07:22 PM
karnail ji jhone de futare de layi tuc biovita@4 killo nu prati acre de hisab nal pao isd enal jhone fot kar jayega,dhanwad

Posted by Ranbir singh
Punjab
28-06-2019 07:20 PM
ranbir ji tuc jhone nu biovita@4 killo prati acre de hisab nal pao isd enal jhona vadhia futara kar jayega.dhanwad
Posted by Sandeep singh
Punjab
28-06-2019 07:16 PM
ਤੁਸੀ ਝੋਟੀ ਨੂੰ Intavita-NH liquid 10ml-10ml ਸਵੇਰੇ ਸ਼ਾਮ ਰੋਜਾਨਾ ਅਤੇ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਬਾਕੀ ਓਹਨਾ ਨੂੰ Metabolite ਪਾਊਡਰ ਦੀ ਰੋਜਾਨਾ 1 ਪੂੜੀ ਦਿਓ ਇਸ ਨਾਲ ਲੇਵਾ, ਦੁੱਧ ਅਤੇ ਪਸ਼ੂ ਦੀ ਗਰੋਥ ਵਧਿਆ ਹੁੰਦੀ ਹੈ, ਫੀਡ ਤੁਸੀ 1.5-2 ਕਿਲੋ ਇਕ ਟਾਈਮ ਦੀ ਦੇ ਸਕਦੇ ਹੋ ..
Posted by brijesh
Uttar Pradesh
28-06-2019 07:11 PM
brijesh ji aap iske uper nPK 19:19:19@1 killo ko 150 litr epani men mila kar spray karen. is se fool girna kam ho jayege aur paudhe ki growth hona shuru ho jayegi.dhanywad
Posted by Sandeep singh
Punjab
28-06-2019 07:08 PM
ਤੁਸੀ ਝੋਟੀ ਨੂੰ Intavita-NH liquid 10ml-10ml ਸਵੇਰੇ ਸ਼ਾਮ ਰੋਜਾਨਾ ਅਤੇ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਬਾਕੀ ਓਹਨਾ ਨੂੰ Metabolite ਪਾਊਡਰ ਦੀ ਰੋਜਾਨਾ 1 ਪੂੜੀ ਦਿਓ ਇਸ ਨਾਲ ਲੇਵਾ, ਦੁੱਧ ਅਤੇ ਪਸ਼ੂ ਦੀ ਗਰੋਥ ਵਧਿਆ ਹੁੰਦੀ ਹੈ, ਫੀਡ ਤੁਸੀ 1.5-2 ਕਿਲੋ ਇਕ ਟਾਈਮ ਦੀ ਦੇ ਸਕਦੇ ਹੋ ..
Posted by Satish Haripur
Punjab
28-06-2019 06:55 PM
ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ Pusa Snowball 1: ਇਹ ਕਿਸਮ ਬੀਜਣ ਤੋਂ 100 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱਤੇ ਉੱਪਰ ਨੂੰ ਅਤੇ ਫੁੱਲ ਦਰਮਿਆਨੇ ਅਕਾਰ ਦੇ ਗੁੱਛੇ ਦੀ ਤਰਾਂ ਹੋ ਜਾਂਦਾ ਹੈ ਇਸ ਦਾ ਰੰਗ ਸਫੇਦ ਬਰਫ ਵਰਗਾ ਹੁੰਦਾ ਹੈ ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ
Pusa Snowball K-1: ਇਹ ਕਿਸਮ ਬਿਜਾਈ ਕਰਨ ਤੋਂ 100 ਦਿਨ ਬਾਅਦ ਕਟਾਈ ਲਈ ਤ.... (Read More)
ਅਗੇਤੀ ਰੁੱਤ ਦੀ ਕਿਸਮ ਲਈ ਇਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ Pusa Snowball 1: ਇਹ ਕਿਸਮ ਬੀਜਣ ਤੋਂ 100 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱਤੇ ਉੱਪਰ ਨੂੰ ਅਤੇ ਫੁੱਲ ਦਰਮਿਆਨੇ ਅਕਾਰ ਦੇ ਗੁੱਛੇ ਦੀ ਤਰਾਂ ਹੋ ਜਾਂਦਾ ਹੈ ਇਸ ਦਾ ਰੰਗ ਸਫੇਦ ਬਰਫ ਵਰਗਾ ਹੁੰਦਾ ਹੈ ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ
Pusa Snowball K-1: ਇਹ ਕਿਸਮ ਬਿਜਾਈ ਕਰਨ ਤੋਂ 100 ਦਿਨ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ ਬਾਹਰਲੇ ਪੱਤੇ ਉੱਪਰ ਨੂੰ ਅਤੇ ਫੁੱਲ ਦਰਮਿਆਨੇ ਅਕਾਰ ਦੇ ਗੁੱਛੇ ਦੀ ਤਰਾਂ ਹੋ ਜਾਂਦਾ ਹੈ ਇਸ ਦਾ ਰੰਗ ਸਫੇਦ ਬਰਫ ਵਰਗਾ ਹੁੰਦਾ ਹੈ ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ

Posted by bed prakash sahu
Chattisgarh
28-06-2019 06:47 PM
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 13 july 2019 आयोजित किया जा रहा है एक दिवशीय प्रशिक्षिण कार्यक्रम के मुख्या विषय निम्नलिखित है . 1-मोती पालन या स.... (Read More)
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 13 july 2019 आयोजित किया जा रहा है एक दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/- # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर SGP जिला होशंगाबाद HBD MP
Posted by Sarabjit Singh
Punjab
28-06-2019 06:45 PM
ਸਰਬਜੀਤ ਜੀ ਇਸਨੂੰ ਖ਼ਤਮ ਕਰਨ ਦਾ ਇਕ ਹੀ ਢੰਗ ਹੈ ਇਸਨੂੰ ਸੁਕਾਉਣਾ ਕਿਉਕਿ ਇਸ ਲਈ ਕੋਈ ਵੀ ਸਪਰੇ ਸਿਫਾਰਿਸ਼ ਨਹੀਂ ਹੈ ਤਾ ਤੁਹਾਨੂੰ ਇਸ ਨੂੰ ਸੁਕਾ ਕੇ ਹੀ ਖ਼ਤਮ ਕਰਨਾ ਪਏਗਾ ਧੰਨਵਾਦ
Posted by Lovedeep Singh Khehra
Punjab
28-06-2019 06:41 PM
ਲਵਦੀਪ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਇਸ ਵਿਚ ਕਿਹੜੀ ਕਿਹੜੀ ਖਾਦ ਪਾਈ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Gurjeet singh
Punjab
28-06-2019 06:37 PM
Gurjeet ji tuhade swala de jwab ditte gye hai tuci AAp vich apne swala de jwab dekh skde ho.

Posted by saurabh tiwari
Uttar Pradesh
28-06-2019 06:36 PM
सौरभ जी कम पानी में ग्वार की बिजाई की जा सकती है धन्यवाद

Posted by कन्हैया लाल माली
Rajasthan
28-06-2019 06:33 PM
जी उसकी गांठ वाली जगह पर आप बर्फ की मालिश करनी शुरू करें इससे गांठ ठीक हो जाएगी

Posted by raju kumar
Bihar
28-06-2019 06:29 PM
Raju kumar ji chuje lene ke lia aap Sunil Singh 9905384910, 9102737967 (Sunil Singh Hatchery India Private Limited) nal samparak kar sakde ho. Thankyou.

Posted by raju kumar
Bihar
28-06-2019 06:27 PM
लेयर फार्मिंग के लिए आपको 50 फीट लंबाई वाली जगह और 20 फीट चौड़ाई वाली जगह की जरूरत होती है यह आपका 1000 वर्ग फुट जगह बन जाती है यहां आप 1000 बच्चों को रख सकते हैं और यदि आप लेयर का बच्चा अपने फार्म पर तैयार करते है तो आपको बच्चा अंडे देने तक 160—170 रूप्ये प्रति बच्चे के हिसाब से खर्चा आएगा यदि आप तैयार बच्चा लेकर आते है तो .... (Read More)
लेयर फार्मिंग के लिए आपको 50 फीट लंबाई वाली जगह और 20 फीट चौड़ाई वाली जगह की जरूरत होती है यह आपका 1000 वर्ग फुट जगह बन जाती है यहां आप 1000 बच्चों को रख सकते हैं और यदि आप लेयर का बच्चा अपने फार्म पर तैयार करते है तो आपको बच्चा अंडे देने तक 160—170 रूप्ये प्रति बच्चे के हिसाब से खर्चा आएगा यदि आप तैयार बच्चा लेकर आते है तो वो आपको 205—210 रूप्ये प्रति बच्चे के हिसाब से पड़ेगा फिर आप उस हिसाब से इनको खरीद सकते है.

Posted by Manpreet Singh
Punjab
28-06-2019 06:22 PM
Sir , if you want good rate sale directly in local market

Posted by Dharminder singh
Punjab
28-06-2019 06:21 PM
Dharminder ji mausam vibhag de anusar aun vale shanivar nu meeh pain di sambhavna hai.dhanwad

Posted by avtar singh
Punjab
28-06-2019 06:16 PM
Modern farming methods refer to the agricultural production system characterized by the high inputs of capital, labour, heavy usage of farm machinery such as threshers, harvesters, winnowing machine, heavy usage of technology such as selective breeding, pesticides, chemical fertilizers and insecticides.

Posted by HåPpy JAwandha
Punjab
28-06-2019 05:58 PM
tuci janam ton pehle 5 din chicks booster feed deo , fir 5 to 15 din tak Broiler stater feed deo atte 15-25 din tak Chicks growther feed deni suru kro ,fir badd ch chicks finisher feed de skde ho, iss trah tuci feed de skde ho , jiss nal vdia growth ho jawegi, jinaa ohh asani nal hajam kr jawe uss matra vich he deo.
Posted by Rajdeep
Punjab
28-06-2019 05:51 PM
राजदीप जी कृपया आप अपना सवाल विस्तार से पूछें ताकि आपको इसके बारे में जानकारी दी जा सके, धन्यवाद

Posted by Devendra Kumar gautam
Uttar Pradesh
28-06-2019 05:45 PM
Devendra Kumar Insulin ke plant lene ke lia aap Aushadhiya kheti vikas sansthan 6268536795 nal samparak kar sakde ho. Thankyou.
Posted by Jagdish singh
Punjab
28-06-2019 05:35 PM
ਜਗਦੀਸ਼ ਜੀ 1121 ਦੀ ਬਿਜਾਈ ਦਾ ਸਮਾਂ 13 ਜੁਲਾਈ ਤੋਂ ਬਾਦ ਦਾ ਹੈ ਧੰਨਵਾਦ
Posted by sukhpinder singh bhullar
Punjab
28-06-2019 05:33 PM
ਹਾਜੀ ਜੇਕਰ ਤੁਸੀ ਸਬਮਰਸੀਬਲ ਮੋਟਰ ਪਾਉਣੀ ਹੈ ਤਾਂ ਸਿੰਗਲ ਬੋਰ ਚਾਹੀਦਾ ਹੈ ਜੀ ਸਬਸਿਡੀ ਵਾਲੇ ਕੁਨੈਕਸ਼ਨ ਸਬਮਰਸੀਬਲ ( ਮੱਛੀ ਮੋਟਰ) ਵਾਲੇ ਹੀ ਮਿਲੇ ਹਨ ਪਰ ਜੇਕਰ ਤੁਸੀ ਪ੍ਰਾਈਵੇਟ ਕਿਸੇ ਕੰਪਨੀ ਤੋਂ ਕੁਨੈਕਸ਼ਨ ਲਗਵਾਉਦੇ ਹੋਂ ਬਿਨਾਂ ਸਬਸਿਡੀ ਵਾਲਾ ਤਾਂ ਉਹ ਮੋਨੋਬਲੋਕ ਮੋਟਰ ਵੀ ਲਗਾ ਸਕਦੇ ਹਨ ਤੇ T ਵਾਲਾ ਟਿੳੇਬਵੈਲ ਵੀ ਚਲਾ ਸਕਦੇ ਹਨ
Posted by Gurdeep Kasana
Haryana
28-06-2019 05:25 PM
Gurdeep ji aap usko vitum-h liquid de skte hai aap rojana 5ml de skte hai, baki aap usko Calf starter feed deni suru kren, isse achi growth hogi aur aap uski deworming ka pura dian rkhen.

Posted by Shakti Bhadu
Haryana
28-06-2019 05:14 PM
4-7 साल के पौधे को 40-80 किलो रूडी की खाद, 960-1680 ग्राम यूरिया और 1375-2400 ग्राम सिंगल सुपर फासफेट प्रति वृक्ष डालें 8 साल के पौधे को 100 किलो रूडी की खाद, 1920 ग्राम यूरिया और 2750 ग्राम सिंगल सुपर फासफेट प्रति वृक्ष डालें रूडी की खाद की पूरी मात्रा दिसंबर के महीने में डालें, जबकि यूरिया को दो बराबर भागों में डालें पहला फरवरी और द.... (Read More)
4-7 साल के पौधे को 40-80 किलो रूडी की खाद, 960-1680 ग्राम यूरिया और 1375-2400 ग्राम सिंगल सुपर फासफेट प्रति वृक्ष डालें 8 साल के पौधे को 100 किलो रूडी की खाद, 1920 ग्राम यूरिया और 2750 ग्राम सिंगल सुपर फासफेट प्रति वृक्ष डालें रूडी की खाद की पूरी मात्रा दिसंबर के महीने में डालें, जबकि यूरिया को दो बराबर भागों में डालें पहला फरवरी और दूसरा अप्रैल-मई महीने में डालें यूरिया का पहला हिस्सा डालते समय सिंगल सुपर फासफेट की पूरी मात्रा डालें
Posted by Sandeep Chauhan
Punjab
28-06-2019 05:13 PM
ਸੰਦੀਪ ਜੀ ਤੁਸੀ ਉਸ ਨੂੰ ਕੈਲਸ਼ੀਅਮ ਦੀ ਜਗਾਹ vitum-h 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸ ਨਾਲ ਵਧਿਆ ਗਰੋਥ ਹੋਵੇਗੀ ਅਤੇ ਲੇਵਾ ਵਧਿਆ ਤਿਆਰ ਹੋਵੇਗਾ ..

Posted by Maninder Singh
Punjab
28-06-2019 05:07 PM
ਮਨਿੰਦਰ ਜੀ ਕਿਰਪਾ ਕਰਕੇ ਇਸਦੀ ਉਮਰ ਅਤੇ ਕਿਸਮ ਦਾ ਨਾਮ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ਅਮਨਦੀਪ ਸਿੰਘ
Punjab
28-06-2019 05:02 PM
ਅਮਨਦੀਪ ਜੀ ਮੌਸਮ ਵਿਭਾਗ ਦੇ ਅਨੁਸਾਰ ਇਸ ਹਫਤੇ ਦੇ ਅਖੀਰ ਵਿਚ ਮੀਹ ਪੈਣ ਦੀ ਸੰਭਾਵਨਾ ਹੈ ਧੰਨਵਾਦ

Posted by ਸੀਰਾ ਸਿਘ
Punjab
28-06-2019 04:51 PM
ਸੀਰਾ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by suraj
Haryana
28-06-2019 04:45 PM
कपास की फसल को बारिश की तीव्रता के अनुसार चार से छः सिंचाई की जरूरत होती है पहली सिंचाई बिजाई के चार से छः सप्ताह बाद करें बाकी सिंचाइयां दो या तीन सप्ताह के फासले पर करें छोटे पौधों में पानी खड़ा ना होने दें
Posted by ashok sharma
Rajasthan
28-06-2019 04:41 PM
उसे 250 ग्राम गुड़, 250 ग्राम गुलकंद, 100 ग्राम सोंफ, 100 ग्राम सूखे आंवले, 50 ग्राम अजवाइन उबाल कर ठंडा करके दें, बाकि उसे Anabolite liquid 100-100ml सुबह शाम, milkout पाउडर 2-2 चम्मच सुबह शान देना शुरू करें, इससे दूध बढ़ जाएगा

Posted by Sandeep Kumar
Punjab
28-06-2019 04:32 PM
ਤੁਸੀ Taktic ਦਵਾਈ 2ml ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂ ਉਪਰ ਅਤੇ ਆਸ ਪਾਸ ਛਿੜਕਾਅ ਕਰੋ ,ਓਹਨਾ ਦੇ ਚਾਰੇ ਅਤੇ ਦਾਣੇ ਵਾਲਾ ਇਸਦੀ ਸਪਰੇ ਨਾ ਕਰੋ ਜੀ ਓਹਨਾ ਦੇ ਆਸ ਪਾਸ ਸਾਫ ਸਫਾਈ ਦਾ ਪੂਰਾ ਧਿਆਨ ਰੱਖੋ..

Posted by lakha khokhar
Punjab
28-06-2019 04:29 PM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
Posted by ਪ੍ਰਕਾਸ਼ ਸਿੰਘ
Punjab
28-06-2019 04:27 PM
ਪ੍ਰਕਾਸ਼ ਸਿੰਘ ਜੀ ਇਸ ਦੇ ਲਈ ਤੁਹਾਡੇ ਕੋਲ ਡੇਅਰੀ ਡਿਵੈਲਪਮੈਂਟ ਬੋਰਡ ਤੋਂ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਬਹੁਤ ਜਰੂਰੀ ਹੈ ਜੀ ਉਸ ਟ੍ਰੇਨਿੰਗ ਤੋਂ ਬਾਅਦ ਸਰਟੀਫਿਕੇਟ ਦੇ ਨਾਲ ਜਿੱਥੇ ਤੁਹਾਡਾ ਬੈਕ ਅਕਾਊਟ ਹੈ ਉਥੇ ਦੇ ਮੈਨੇਜਰ ਨਾਲ ਗੱਲਬਾਤ ਕਰਨੀ ਪਵੇਗੀ ਜੀ ਬਾਕੀ ਤੁਸੀ ਇਹ ਵੀਡੀਓ ਦੇਖੋ ਜੀ https://youtu.be/L9dsW7iAdgw
Posted by ਨਵਪਰੀਤ ਸਿੰਘ
Punjab
28-06-2019 04:23 PM
tuci ohna nu calcium di jgah Vitum-h liquid 10-10ml swere sham deo ate Metabolite di rojana 1 pudi deni suru kro, iss nal lewa ate dudh vdia ho jawegi..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












