Experts Q&A Search

Posted by Bikram jeet singh
Punjab
25-06-2019 05:34 PM
Punjab
06-25-2019 05:43 PM
Ateroid :- ਇਸਦੇ ਵਿਚ Pyrazosulfuron Ethyl 10% WP ਨਾਮ ਦਾ ਸਾਲ੍ਟ ਹੁੰਦਾ ਹੈ ਇਹ ਝੋਨੇ ਵਿਚ ਸਵਾਕ ਵਰਗੇ ਘਾਹ ਦੀ ਰੋਕਥਾਮ ਕਰਦਾ ਹੈ ਇਸਦੀ ਮਾਤਰਾ 50 ਤੋਂ 60 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by Gurvail Singh Khera
Punjab
25-06-2019 05:25 PM
Punjab
06-27-2019 09:46 PM
ਤੁਸੀ ਇਸ ਨੂੰ ਨਜ਼ਦੀਕੀ ਡਾਕਟਰ ਨੂੰ ਚੈੱਕ ਕਰਵਾਓ ਕਿਉਕਿ ਇਸ ਨੂੰ ਮੈਸਟਾਈਟਿਸ ਦੀ ਸਮੱਸਿਆ ਹੋ ਸਕਦੀ ਹੈ ਜਿਸਦਾ ਜਾਂਚ ਕਰਕੇ ਪਤਾ ਲਗ ਸਕਦਾ ਹੈ
Posted by kuldeep
Punjab
25-06-2019 05:17 PM
Punjab
06-25-2019 05:34 PM
Kuldeep ji Vermi Compost Lene ke lia aap karmjeet singh 9815736055 (shergill farm) nal samparak kar sakde ho.Thankyou.
Posted by moni
Punjab
25-06-2019 05:14 PM
Punjab
06-25-2019 05:37 PM
ਬਿਜਾਈ ਤੋਂ 3-5 ਮਹੀਨੇ ਬਾਅਦ ਨਵੇਂ ਪੌਦੇ ਮੁੱਖ ਖੇਤ ਵਿੱਚ ਲਗਾਏ ਜਾਂਦੇ ਹਨ ਨਵੇਂ ਪੌਦੇ ਟੋਇਆਂ ਵਿੱਚ ਮਾਨਸੂਨ ਦੇ ਸ਼ੁਰੂ ਵਿੱਚ ਲਗਾਏ ਜਾਂਦੇ ਹਨ ਬਿਜਾਈ ਸਮੇਂ ਨਿੰਮ ਦੇ ਤੱਤਾਂ ਦੇ ਨਾਲ-ਨਾਲ ਫਾਸਫੇਟ 50 ਗ੍ਰਾਮ ਅਤੇ ਵਰਮੀ-ਕੰਪੋਸਟ 250 ਗ੍ਰਾਮ ਪ੍ਰਤੀ ਟੋਆ ਪਾਓ ਨਿੰਮ ਵਾਲੇ ਤੱਤ ਪੌਦਿਆਂ ਨੂੰ ਸਿਉਂਕ ਤੋਂ ਬਚਾਉਂਦੇ ਹਨ ਪਹਿਲੇ ਸਾਲ NPK ਦੀ 50 ਗ੍ਰਾਮ ਮਾਤਰਾ ਪਾਓ ਦੂਜੇ ਸਾਲ 17:17:17@ 50 ਗ੍ਰਾਮ ਪ੍ਰ.... (Read More)
ਬਿਜਾਈ ਤੋਂ 3-5 ਮਹੀਨੇ ਬਾਅਦ ਨਵੇਂ ਪੌਦੇ ਮੁੱਖ ਖੇਤ ਵਿੱਚ ਲਗਾਏ ਜਾਂਦੇ ਹਨ ਨਵੇਂ ਪੌਦੇ ਟੋਇਆਂ ਵਿੱਚ ਮਾਨਸੂਨ ਦੇ ਸ਼ੁਰੂ ਵਿੱਚ ਲਗਾਏ ਜਾਂਦੇ ਹਨ ਬਿਜਾਈ ਸਮੇਂ ਨਿੰਮ ਦੇ ਤੱਤਾਂ ਦੇ ਨਾਲ-ਨਾਲ ਫਾਸਫੇਟ 50 ਗ੍ਰਾਮ ਅਤੇ ਵਰਮੀ-ਕੰਪੋਸਟ 250 ਗ੍ਰਾਮ ਪ੍ਰਤੀ ਟੋਆ ਪਾਓ ਨਿੰਮ ਵਾਲੇ ਤੱਤ ਪੌਦਿਆਂ ਨੂੰ ਸਿਉਂਕ ਤੋਂ ਬਚਾਉਂਦੇ ਹਨ ਪਹਿਲੇ ਸਾਲ NPK ਦੀ 50 ਗ੍ਰਾਮ ਮਾਤਰਾ ਪਾਓ ਦੂਜੇ ਸਾਲ 17:17:17@ 50 ਗ੍ਰਾਮ ਪ੍ਰਤੀ ਪੌਦਾ ਪਾਓ ਹੱਥੀਂ ਗੋਡੀ ਵੀ ਕਰਦੇ ਰਹੋ ਅਤੇ ਨਦੀਨਾਂ ਦੇ ਹਮਲੇ ਨੂੰ ਚੈੱਕ ਕਰਦੇ ਰਹੋ
Posted by malkit
Punjab
25-06-2019 05:10 PM
Maharashtra
06-25-2019 05:38 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by Rajpal Singh Brar
Punjab
25-06-2019 05:10 PM
Maharashtra
06-25-2019 05:39 PM
ਰਾਜਪਾਲ ਜੀ ਤੁਸੀ ਸਬਜ਼ੀਆਂ ਜਿਵੇ ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by jagdev Singh
Punjab
25-06-2019 05:07 PM
Punjab
06-25-2019 06:14 PM
jagdev ji kirpa karke isdi photo bhejo ta jo tuhanu is bare poori jankari diti ja sake.dhanwad
Posted by Omprakash
Rajasthan
25-06-2019 04:54 PM
Punjab
06-25-2019 06:06 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा
Posted by sukhi
Punjab
25-06-2019 04:43 PM
Maharashtra
06-25-2019 06:15 PM
sukhi ji kirpa karke isdi poori photo bhejo ta jo tuhanu is bare poori jankari diti ja sake.dhanwad
Posted by sukhi
Punjab
25-06-2019 04:37 PM
Maharashtra
06-25-2019 04:40 PM
sukhi ji kirpa karke isdi poori photo bhejo ta jo tuhanu is bare poori jankari diti ja sake.dhanwad
Posted by Nirmalsingh
Punjab
25-06-2019 04:14 PM
Punjab
06-27-2019 06:41 PM
Nirmal Singh ji Makki da 2018-19 da ghat to ghat smarthan mul (MSP) Rs. 1700 hai. Makki da vadia rate len lai tusi Jatinder Singh 8557000019 (Boparai Trading Co.) nal samparak kar sakde ho. Thankyou.
Posted by Gurpreet Waraich
Haryana
25-06-2019 04:07 PM
Maharashtra
06-25-2019 04:29 PM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by Gurtej Singh
Punjab
25-06-2019 04:06 PM
Punjab
06-25-2019 04:30 PM
ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by Sharanjit Singh
Punjab
25-06-2019 03:59 PM
Maharashtra
06-25-2019 04:37 PM
ਸ਼ਰਨਜੀਤ ਜੀ ਛੱਤ ਤੇ ਸਬਜ਼ੀਆਂ ਉਗਾਉਣ ਦੇ ਲਈ ਜਿਹੜਾ ਫਰੇਮ ਵਰਤਿਆ ਜਾਂਦਾ ਹੈ ਤਾ ਉਸਦਾ ਖਰਚਾ 35000 ਤਕ ਆ ਜਾਂਦਾ ਹੈ ਧੰਨਵਾਦ
Posted by robin singh
Rajasthan
25-06-2019 03:57 PM
Punjab
06-26-2019 03:37 PM
Robin ji bakri palan ke liye aap Beetal nasal rakh skte hai yeh nasal dudh aur meat dono ke liye thik hai jisse aap acha munafa kama skte hai.
Posted by राकेश भाई चौधरी
Rajasthan
25-06-2019 03:54 PM
Punjab
06-27-2019 07:00 PM
डेयरी लोन के लिए डेयरी की ट्रेनिंग की होनी चाहिए बाकि डेयरी लोन का पूरा तरीका समझने के लिए यह वीडियो देखें, यदि आपको सी वीडियो और ऑडियो में कोई चीज़ समझ नहीं लगी तो आप अपना सवाल दोबारा पोस्ट कर दीजिये, कोशिश करेंगे कि आपको सही रास्ते डाला जाये https://www.youtube.com/watch v=L9dsW7iAdgw
Posted by राकेश भाई चौधरी
Rajasthan
25-06-2019 03:49 PM
Punjab
06-25-2019 06:34 PM
राकेश भाई जी राजस्थान में साहीवाल गाय लेने के लिए आप Navroop Singh 9649038200 से सम्पर्क कर सकते है धन्यवाद
Posted by Raman deep Singh
Punjab
25-06-2019 03:46 PM
Punjab
06-25-2019 06:40 PM
Raman deep Singh ji Dairy farm shuru karn vaste ja fir is di training vaste jankari lai tusi apne jile de KVK Bathinda Phone 0164-2215619 (Working Hours Mon-Fri: 09.00 AM - 05.00PM) ja fir Deputy Director, Dairy,Room No. 302-E, 2nd Floor, New Building, Mini Sectt. Bathinda. Sh. Jarnail Singh 93563-80778 0164-2240645 nal vi samparak kar sakde ho.
Posted by jaswant Singh
Punjab
25-06-2019 03:35 PM
Punjab
06-25-2019 04:52 PM
jaswant ji tuc makki di kisma jive PMH1,PMH2 di bijai kr sakde ho. isda jhaad 16-21 quintal prati acre hunda hai.isdi bijai june mahine tak kiti jandi hai.dhanwad
Posted by sk
Chattisgarh
25-06-2019 03:23 PM
Rajasthan
06-25-2019 06:48 PM
SK जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने .... (Read More)
SK जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by jasvir Singh
Punjab
25-06-2019 03:10 PM
Punjab
06-25-2019 06:56 PM
Jasvir Singh ji kirpa karke Poultry Sbandhi apna swal pusho ji koshish kara ge ke tuhanu sahi jankari diti jave. Thankyou.
Posted by SHARIF PATHAN
Madhya Pradesh
25-06-2019 03:04 PM
Punjab
06-25-2019 03:13 PM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by Hardeep Singh
Punjab
25-06-2019 02:59 PM
Punjab
06-25-2019 03:19 PM
Hardeep Singh ji Beej len ate is bare puri jankari lai tusi Balwinder Singh Lakhewali 98142-39041 nal samparak kar sakde ho. Thankayou.
Posted by malkeet
Punjab
25-06-2019 02:56 PM
Punjab
06-25-2019 03:01 PM
ਇਸ ਵਿਚ ਲਾਈਵ ਈਸਟ ਹੁੰਦਾ ਹੈ ਜਿਸ ਨਾਲ ਪਸ਼ੂ ਨੂੰ ਭੁੱਖ ਲਗਦੀ ਹੈ, ਉਸਦਾ ਹਾਜਮਾ ਸਹੀ ਰਹਿੰਦਾ ਹੈ ਅਤੇ ਪਸ਼ੂ ਜੋ ਖਾਂਦਾ ਹੈ ਉਹ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ
Posted by Hardeep Singh
Punjab
25-06-2019 02:52 PM
Punjab
06-25-2019 03:17 PM
Hardeep Singh ji Beej len ate is bare puri jankari lai tusi Balwinder Singh Lakhewali 98142-39041 nal samparak kar sakde ho. Thankayou.
Posted by Rajesh khanna
Uttar Pradesh
25-06-2019 02:49 PM
Punjab
06-25-2019 02:58 PM
इस फसल की खेती अलग-अलग मिट्टी की किस्मों में की जा सकती है जैसे कि रेतली, चिकनी, दोमट, काली, लाल मिट्टी, जिसमें पानी के निकास का सही प्रबंध हो इसकी अच्छी पैदावार के लिए इसे अच्छे निकास वाली रेतली मिट्टी में उत्तम जैविक तत्वों से उगाया जा सकता है अच्छे निकास वाली मिट्टी की पी एच 7-8.5 होनी चाहिए यह तेजाबी और खार.... (Read More)
इस फसल की खेती अलग-अलग मिट्टी की किस्मों में की जा सकती है जैसे कि रेतली, चिकनी, दोमट, काली, लाल मिट्टी, जिसमें पानी के निकास का सही प्रबंध हो इसकी अच्छी पैदावार के लिए इसे अच्छे निकास वाली रेतली मिट्टी में उत्तम जैविक तत्वों से उगाया जा सकता है अच्छे निकास वाली मिट्टी की पी एच 7-8.5 होनी चाहिए यह तेजाबी और खारी मिट्टी में भी उगने योग्य फसल है ज्यादा तेजाबी मिट्टी में खेती ना करें अगेती फसल के लिए हल्की मिट्टी लाभदायक है, जबकि अच्छी पैदावार के लिए चिकनी, दोमट और बारीक रेत वाली मिट्टी बहुत अच्छी है Hisar Arun (Selection 7): यह अगेती किस्म है और रोपाई के बाद 70 दिनों में पहली तुड़ाई के लिए तैयार हो जाती है इसके फलों की संख्या ज्यादा होती है और फल मध्यम से बड़े आकार के होते हैं इसकी औसतन पैदावार 100 क्विंटल प्रति एकड़ होती है Kashi Amrut (D.V.R.T 1): यह मध्यम फैलने वाली किस्म है इसके फल मध्यम, गोल होते हैं इसकी औसतन पैदावार 160 क्विंटल प्रति एकड़ होती है Kashi Anupam: यह मध्यम ऊंचाई वाली अगेती बिजाई वाली किस्म है इसके फल बड़े और गोल होते हैं इसकी औसतन पैदावार 160 क्विंटल प्रति एकड़ होती है Kashi Vishesh (H -86): इसके फल मध्यम से बड़े आकार के होते हैं और यह किस्म पत्ता मरोड़ रोग की प्रतिरोधक है इसकी औसतन पैदावार 80-100 क्विंटल प्रति एकड़ होती है Pant Bahar: इस किस्म के फल गोल और मध्यम आकार के होते हैं Arka Vikas: यह किस्म IIHR, बैंगलोर द्वारा जारी की गई है यह 120 दिनों में तुड़ाई के लिए तैयार हो जाती है इसकी औसतन पैदावार 140-160 क्विंटल प्रति एकड़ होती है टमाटर के बीजों को पहले नर्सरी में बोया जाता है और फिर हन्हें मुख्य खेत में रोपित किया जाता है मुख्य खेत की तैयार के लिए अच्छी जोताई और समतल मिट्टी की जरूरत होती है मिट्टी को भुरभुरा बनाने के लिए 4-5 बार जोताई करें फिर मिट्टी को समतल करने के लिए सुहागा फेरें आखिरी जोताई के समय गाय का गला हुआ गोबर 60 किलो को मिट्टी में अच्छी तरह मिलायें रोपाई के लिए 80-90 सैं.मी. चौड़े बैड तैयार करें बिजाई से एक महीना पहले मिट्टी को धूप में खुला छोड़ दें आवश्यक लंबाई और 80-90 सैं.मी. की चौड़ाई वाले बैडों पर टमाटर के बीजों को बोयें बिजाई के बाद बैडों को प्लास्टिक शीट से ढक दें और फूलों को पानी देने वाले डब्बे से रोज़ सुबह बैडों की सिंचाई करें रोगाणुओं के हमले से फसल को बचाने के लिए नर्सरी वाले बैडों को अच्छे नाइलोन के जाल से ढक दें पनीरी लगाने के 10-15 दिन बाद 19:19:19 के साथ सूक्ष्म तत्वों की 2.5-3 ग्राम प्रति लीटर पानी में मिलाकर स्प्रे करें पौधों को तंदरूस्त और मजबूत बनाने के लिए बिजाई के 20 दिन बाद लीहोसिन 1 मि.ली. प्रति लीटर पानी की स्प्रे करें प्रभावित पौधों को खेत में से उखाड़ दें ताकि पौधों का फासला सही रखा जा सके और निरोग पौधों को रोगाणुओं से भी बचाया जा सके रोगाणुओं से बचाव के लिए मिट्टी में नमी बनाये रखें यदि सूखा दिखे तो पौधों को रोपाई से पहले मैटालैक्सिल 2.5 ग्राम प्रति लीटर पानी में 2-3 बार भिगोयें बिजाई से 25-30 दिन बाद पनीरी वाले पौधे तैयार हो जाते हैं और इनके 3-4 पत्ते निकल आते हैं यदि पौधों की आयु 30 दिन से ज्यादा हो तो इसके उपचार के बाद इसे खेत में लगायें पनीरी उखाड़ने के 24 घंटे पहले बैडों को पानी लगायें ताकि पौधे आसानी से उखाड़े जा सकें फसल को फसल को बैक्टीरियल सूखे से बचाने के लिए रोपाई से पहले नए पौधों को स्ट्रैपटोसाइकलिन घोल 100 पी पी एम में मिलाकर 5 मिनट के लिए भिगोयें बसंत के मौसम के लिए नर्सरी नवंबर-दिसंबर में तैयार करें जबकि सर्दियों में KE मौसम में सितंबर-अक्तूबर महीने में नर्सरी में बीजों को बोयें
Posted by Deedar singh
Punjab
25-06-2019 02:49 PM
Punjab
06-27-2019 02:17 PM
ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
Posted by vikas Singh
Chattisgarh
25-06-2019 02:46 PM
Punjab
06-25-2019 03:06 PM
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Posted by ashish chaudhary
Uttar Pradesh
25-06-2019 02:43 PM
Punjab
06-25-2019 03:28 PM
Posted by प्रवीण शर्मा
Maharashtra
25-06-2019 02:30 PM
Rajasthan
06-25-2019 02:39 PM
यह पशु की खुराक, उसकी सही देखभाल, उसकी समय समय पर डीवॉर्मिंग पर निर्भर करता है क्योंकि पशु की सही ग्रोथ उसकी खुराक पर ही निर्भर है बाकि पशु को रोजाना मिर्नल मिक्सर्च देने से शरीर की सारी कमी पूरी होती रहती है जिससे पशु का शरीर अच्छा होता है और दूध में भी फायदा होता है
Posted by ashish chaudhary
Uttar Pradesh
25-06-2019 02:25 PM
Maharashtra
06-25-2019 02:41 PM
Posted by Manu sidhu
Punjab
25-06-2019 02:04 PM
Punjab
06-25-2019 02:50 PM
ਮੈਨੂੰ ਜੀ ਮੌਸਮ ਵਿਭਾਗ ਦੇ ਅਨੁਸਾਰ ਮੀਹ ਪੈਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਤੁਸੀ ਐੱਪ ਦੇ ਵਿਚ ਮੌਸਮ ਸੈਕਸ਼ਨ ਦੇ ਵਿਚ ਤੁਸੀ ਆਪਣੀ ਲੋਕੇਸ਼ਨ ਭਰ ਕੇ ਮੌਸਮ ਦੀ ਜਾਣਕਾਰੀ ਲੈ ਸਕਦੇ ਹੋ
Posted by lakhan sharma
Madhya Pradesh
25-06-2019 02:01 PM
Punjab
06-25-2019 02:20 PM
Raja ji yaddi apko gaye heat mai nahi aa rehi to app usko Bovimin-B powder 50gm rojana dena suru kren, iske sath app Ovumin advance bolus rojana 1 goli deni suru kren aur 21 din tak dete rehen, isse heat mai aa jayegi fir app usko naye dudh krwa skte hai. yaddi apka koi aur swal hai too app dubara push skte hai.
Posted by ਗੁਰਦੇਵ ਸਿੰਘ ਸੰਧੂ
Punjab
25-06-2019 01:58 PM
Punjab
06-25-2019 02:44 PM
ਸ੍ਰੀ ਮਾਨ ਜੀ ਤੁਸੀ ਝੋਨੇ ਵਿੱਚ ਜਿੰਕ ਅਤੇ ਸੁਪਰਫਾਸਫੇਟ ਨੂੰ ਝੋਨਾ ਲਾਉਣ ਤੋਂ 5-6 ਦਿਨ ਬਾਅਦ ਪਾ ਸਕਦੇ ਹੋ ਜੀ ਪਰੰਤੂ ਸੁਪਰਫਾਸਫੇਟ ਅਤੇ ਜਿੰਕ ਨੂੰ ਮਿਲਾ ਕੇ ਨਹੀਂ ਪਾ ਸਕਦੇ ਹੋ ਜੀ ਇਹਨਾਂ ਨੂੰ 2-3 ਦਿਨ ਦੇ ਅੰਤਰ ਨਾਲ ਪਾ ਦਿਓ ਜੀ
Posted by shubham sahu
Madhya Pradesh
25-06-2019 01:57 PM
Punjab
06-25-2019 03:10 PM
शुभम जी धान का रोपा जब nursery 25 दिन की हो जाये कर देना चाहिए इसके इलावा आप जल तक धन का रोपा ख़त्म कर दे धन्यवाद
Posted by Pt Rajdeep Awasthi
Madhya Pradesh
25-06-2019 01:56 PM
Punjab
06-25-2019 03:11 PM
टीक को सागवान भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खा.... (Read More)
टीक को सागवान भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खाद के साथ कीटनाशी डालें बीजों को नर्सरी बैड में बोया जाता है रोपाई के लिए 12-15 महीने के नए पौधों का प्रयोग करें टिशू प्रजनन ग्राफ्टिंग, जड़, तने काट कर और micro छोटे प्रजनन द्वारा किया जाता है रोपाई के लिए पूर्व अंकुरन पौधों का प्रयोग किया जाता है मॉनसून का मौसम सागवान की रोपाई के लिए सबसे अच्छा मौसम होता है रोपाई के लिए 2x2 या 2.5x2.5 या 3x3 मीटर के फासले रखा जाता है जब अंतर-फसली अपनाई हो, तो 4x4 मीटर या 5.x5 मीटर फासला रखें सागवान की रोपाई के लिए पूर्व अंकुरित पौधों का प्रयोग करें 45x45x45 सैं.मी. के गड्ढे बनाएं प्रत्येक गड्ढे में गली हुई रूड़ी की खाद और मिट्टी डालें एक एकड़ में रोपाई के लिए लगभग 1500-1800 clones का प्रयोग करें हर साल अगस्त और सितंबर महीने में 50 ग्राम प्रति पौधे में पहले तीन वर्ष डालें जब वृक्ष कटाई की अवस्था पर पहुंच जाये तब उस वृक्ष को निशान लगायें और इसकी रिपोर्ट चीफ रीज़नल फोरैस्ट्री ऑफिस में दें अनुमति मिलने के बाद कटाई की जा सकती है सागवान की खेती सबसे ज्यादा लाभदायक होती है क्योंकि इसकी भारत के साथ साथ विदेशों में भी भारी मांग है एक 14 वर्ष का सागवान का वृक्ष 10-15 घन फीट की लकड़ी प्रदान करता है
Posted by sonu shah
Punjab
25-06-2019 01:54 PM
Maharashtra
06-25-2019 03:13 PM
यह उष्णकटिबंधीय फल है काली मिर्च की बेल अधिक ठण्ड सहन नही कर सकता इसके लिए हल्की ठण्ड वाली जलवायु उत्तम होती है यदि मौसम का तापमान 10 से 12 डिग्री सेल्सियस नीचे चला जाता है तो ऐसे मौसम में इसका पौधा वृद्धि नहीं कर सकता काली मिर्च की फसल में 2000 mm की वार्षिक वर्षा का होना जरूरी होता है दक्षिण अफ्रीका में काली मि.... (Read More)
यह उष्णकटिबंधीय फल है काली मिर्च की बेल अधिक ठण्ड सहन नही कर सकता इसके लिए हल्की ठण्ड वाली जलवायु उत्तम होती है यदि मौसम का तापमान 10 से 12 डिग्री सेल्सियस नीचे चला जाता है तो ऐसे मौसम में इसका पौधा वृद्धि नहीं कर सकता काली मिर्च की फसल में 2000 mm की वार्षिक वर्षा का होना जरूरी होता है दक्षिण अफ्रीका में काली मिर्च की फसल में समय – समय पर हल्की सिंचाई करनी चाहिए काली मिर्च की खेती के लिए लाल लेटेराइट मिटटी और लाल मिटटी उत्तम मानी जाती है जिस भूमि में काली मिर्च की खेती की जाती है उस खेत की मिटटी में जल धारण करने की क्षमता होनी चाहिए इस भूमि में रूट सड़ांध जैसी बीमारी को रोकने की क्षमता होनी चाहिए यदि भूमि का पी. एच. मान 5 से 6 के बीच का हो तो अच्छा होता है काली मिर्च के पौधे के विस्तार करने के लिए कलमों का उपयोग किया जाता है इसकी एक या दो कलमों को काटकर सितम्बर के मध्य में रोपित किया जाता है काली मिर्च के कलमों को एक कतार में लगाना चाहिए कलमों को लगाते समय इनके बीच की दुरी का ध्यान रखे एक हेक्टेयर भूमि पर 1666 पौधे होने चाहिए काली मिर्च की बेल चढ़ाई जाती है ऊँचे पेड़ पर ये 30 से 45 मीटर तक की ऊंचाई पर चढ़ जाते है लेकिन इसके फलों को आसानी से लेने के लिए इसकी बेल को केवल 8 से 9 मीटर की ऊंचाई तक ही बढ़ने दिया जाता है काली मिर्च का एक पौधा कम से कम 25 से 30 साल तक फलता – फूलता है इसकी फसल को कोई छाया की जरूरत नही होती
Posted by Sunil Kumar
Punjab
25-06-2019 01:50 PM
Punjab
06-27-2019 02:26 PM
ਅਗਲੀ 4 ਹਫਤਿਆ ਦੀ ਟ੍ਰੇਨਿੰਗ 13-08-2019 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਇਸ ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਲਈ ਇਟਰਵਿਓ 26-07-2019 ਨੂੰ ਹੈ ਜੀ
Posted by Harsimran Singh
Punjab
25-06-2019 01:45 PM
Punjab
06-25-2019 02:37 PM
ਉਸ ਨੂੰ ਤੁਸੀ Bolus Flukired DS 6gm ਦਿਓ ਅਤੇ ਉਸ ਦੀਆਂ ਅੱਖਾਂ ਵਿਚ Genta-D ਦਵਾਈ ਦੀਆ ਬੂੰਦਾਂ ਪਾਉਣੀਆਂ ਸ਼ੁਰੂ ਕਰੋ ਅਤੇ ਦਿਨ ਵਿਚ 3-4 ਵਾਰ ਠੰਡੇ ਪਾਣੀ ਦੇ ਛਿਟੇ ਜਰੂਰ ਮਾਰੋ ਜੀ .
Posted by Ramesh Kumark
Uttar Pradesh
25-06-2019 01:42 PM
Punjab
06-26-2019 10:36 AM
Ramesh Kumark जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मह.... (Read More)
Ramesh Kumark जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद