
Posted by vicky
Haryana
24-06-2019 09:27 AM
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं

Posted by कन्हैया लाल माली
Rajasthan
24-06-2019 09:22 AM
जी हां आप राव खंड और नींबू गाभिन गाय को दे सकते है यदि वो दूध दे रही है तो इसका प्रयोग कर सकते है

Posted by Lakhwinder Sidhu
Punjab
24-06-2019 09:18 AM
Lakhwinder ji eh 33% vali zinc hai isdi matra 16-17 killo prati acre de hisab nal payi jandi hai. isdi matra 16-17 killo prati acre de hisab nal payi jandi hai.dhanwad

Posted by navtej
Punjab
24-06-2019 09:17 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by Harmeet Singh
Punjab
24-06-2019 09:15 AM
ਹਰਮੀਤ ਜੀ ਇਸਦੇ ਉਪਰ ਤੁਸੀ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ imidacloprid 1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by jay
Gujarat
24-06-2019 09:14 AM
chicks ko 1 days md vaccine karen 5 day par ib lasota fir 7 day par ibd karen, 12days par ibd std 18 days ndkild 24 days ibd 35 days par lasota drinking water mai den.
Posted by ABHIMANYU MAHATO
Jharkhand
24-06-2019 09:12 AM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा

Posted by gurbhej singh
Punjab
24-06-2019 09:03 AM
Gurbhej ji tuc isdi varto kar sakde ho. isda result vadia hai.dhanwad

Posted by Navdeep
Punjab
24-06-2019 08:52 AM
ਉਸ ਨੂੰ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ, ਬਾਕੀ ਉਸ ਨੂੰ Anabolite liquid 100-100ml ਸਵੇਰੇ ਸ਼ਾਮ, Calcimust gold liquid 50ml , Milkout powder 2-2 ਚਮਚ ਸਵੇਰੇ ਸ਼ਾਮ ਦੇਣੇ ਸ਼ੁਰੂ ਕਰੋ, ਇਸ ਨਾਲ ਦੁੱਧ ਵੱਧ ਜਾਵੇਗਾ.

Posted by pawan nagpal
Punjab
24-06-2019 08:26 AM
Pawan g tuc jhone vich sulphur @3 kg per acre pa skde ho g..

Posted by balraj singh
Punjab
24-06-2019 08:25 AM
Balraj ji isdi kheti punjab vich sifarish nahi hai.dhanwad

Posted by balraj singh
Punjab
24-06-2019 08:25 AM
balraj ji kripya aap apna swal vistar se pooche ke aap kya jankari lena chahte hai taki aapko iske bare men poori jankari di ja sake.dhanywad

Posted by Rajinder singh kler
Punjab
24-06-2019 08:20 AM
rajinder singh ji jivanu bacteri akayi tra de hunde han kirpa karke daso ek tuc kehde jivanu bacteria bare jankari laina chahunde ho ta jo tuhanu is bare poori jankari diti ja sake.dhanwad
Posted by manpreet singh
Haryana
24-06-2019 08:19 AM
Manpreet ji mausam vibhag ke anusar aj barish hone ki sambhavna hai.dhanywad
Posted by Happy
Punjab
24-06-2019 08:13 AM
Happy ji kirpa karke isde salt da nam daso tajo tuhanu is bare poori jankari diti ja sake.dhanwad
Posted by Veerendra kumar
Chattisgarh
24-06-2019 08:12 AM
एक एकड़ खेत में 6-8 किलो बीज प्रति एकड़ में प्रयोग करें
Posted by Rmn Cheema
Punjab
24-06-2019 08:08 AM
rmn cheema ji jamn de boote nu 2-3 foot jameen to uper laune chaide han.dhanwad

Posted by hardeep singh
Punjab
24-06-2019 07:50 AM
ਟੋਆ ਪੁੱਟ ਕੇ ਬਿਜਾਈ: ਟੋਏ ਪੁੱਟਣ ਵਾਲੀ ਮਸ਼ੀਨ ਨਾਲ 60 ਸੈ.ਮੀ. ਵਿਆਸ ਦੇ 30 ਸੈ.ਮੀ. ਡੂੰਘੇ ਟੋਏ ਪੁੱਟੋ, ਜਿਨਾਂ ਵਿੱਚ 60 ਸੈ.ਮੀ. ਦਾ ਫਾਸਲਾ ਹੋਵੇ ਇਸ ਨਾਲ ਗੰਨਾ 2-3 ਵਾਰ ਉਗਾਇਆ ਜਾ ਸਕਦਾ ਹੈ ਅਤੇ ਆਮ ਬਿਜਾਈ ਤੋਂ 20-25% ਵੱਧ ਝਾੜ ਆਉਂਦਾ ਹੈ ਵੱਖ-ਵੱਖ ਤਜ਼ਰਬਿਆਂ ਤੋਂ ਇਹ ਸਿੱਧ ਕੀਤਾ ਗਿਆ ਹੈ ਕਿ 3 ਅੱਖਾਂ ਵਾਲੀਆਂ ਗੁੱਲੀਆਂ ਦਾ ਜਮਾਓ ਵਧੇਰੇ ਹੁੰਦਾ ਹੈ ਜਦ ਕਿ ਇੱਕ ਅੱਖ ਵਾਲੀ ਗੁੱਲੀ ਵਧੀਆ ਨਹੀਂ ਜੰਮ.... (Read More)
ਟੋਆ ਪੁੱਟ ਕੇ ਬਿਜਾਈ: ਟੋਏ ਪੁੱਟਣ ਵਾਲੀ ਮਸ਼ੀਨ ਨਾਲ 60 ਸੈ.ਮੀ. ਵਿਆਸ ਦੇ 30 ਸੈ.ਮੀ. ਡੂੰਘੇ ਟੋਏ ਪੁੱਟੋ, ਜਿਨਾਂ ਵਿੱਚ 60 ਸੈ.ਮੀ. ਦਾ ਫਾਸਲਾ ਹੋਵੇ ਇਸ ਨਾਲ ਗੰਨਾ 2-3 ਵਾਰ ਉਗਾਇਆ ਜਾ ਸਕਦਾ ਹੈ ਅਤੇ ਆਮ ਬਿਜਾਈ ਤੋਂ 20-25% ਵੱਧ ਝਾੜ ਆਉਂਦਾ ਹੈ ਵੱਖ-ਵੱਖ ਤਜ਼ਰਬਿਆਂ ਤੋਂ ਇਹ ਸਿੱਧ ਕੀਤਾ ਗਿਆ ਹੈ ਕਿ 3 ਅੱਖਾਂ ਵਾਲੀਆਂ ਗੁੱਲੀਆਂ ਦਾ ਜਮਾਓ ਵਧੇਰੇ ਹੁੰਦਾ ਹੈ ਜਦ ਕਿ ਇੱਕ ਅੱਖ ਵਾਲੀ ਗੁੱਲੀ ਵਧੀਆ ਨਹੀਂ ਜੰਮਦੀ, ਕਿਉਂਕਿ ਦੋਨੋਂ ਪਾਸੇ ਕੱਟਣ ਕਰਕੇ ਗੁੱਲੀ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਵੱਧ ਅੱਖਾਂ ਵਾਲੀਆਂ ਗੁੱਲੀਆਂ ਬੀਜਣ ਨਾਲ ਵੀ ਜੰਮ ਵਧੀਆ ਨਹੀਂ ਮਿਲਦਾ
ਅਨੁਕੂਲ ਮੌਸਮ ਨਾ ਮਿਲਣ ਕਰਕੇ ਉੱਤਰ-ਪੱਛਮ ਇਲਾਕਿਆਂ ਵਿੱਚ ਬੀਜ ਦੀ ਵਧੇਰੇ ਵਰਤੋਂ ਕੀਤੀ ਜਾਦੀ ਹੈ ਤਿੰਨ ਅੱਖਾਂ ਵਾਲੀਆਂ 20,000 ਗੁੱਲੀਆਂ ਪ੍ਰਤੀ ਏਕੜ ਵਰਤੋ

Posted by कमल
Madhya Pradesh
24-06-2019 07:44 AM
कमल जी आप घर में नींबू , पपीता, अमरुद और आम जैसे फल लगा सकते है धन्यवाद

Posted by Manbir Singh
Punjab
24-06-2019 07:42 AM
ਝੋਨੇ ਦੀ ਪਨੀਰੀ ਵਿੱਚ ਫੈਰਸ ਸਲਫੇਟ @35 ਗਰਾਮ ਅਤੇ ਜਿੰਕ @35 ਗਰਾਮ ਪ੍ਰਤੀ ਟੈਂਕੀ ਪਾਣੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ

Posted by Lakhwinder Sidhu
Punjab
24-06-2019 07:35 AM
ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by रावण मैंहन्दली
Punjab
24-06-2019 07:30 AM
ਟ੍ਰੈੱਕਟਰ ਸੰਬੰਧੀ ਸਬਸਿਡੀ ਦੀ ਜਾਣਕਾਰੀ ਤੁਹਾਨੂੰ ਡੀਲਰ ਤੋਂ ਮਿਲ ਸਕਦੀ ਹੈ ਇਸ ਤੋਂ ਇਲਾਵਾ ਤੁਸੀਂ SBI ਬੈਂਕ ਪ੍ਰਧਾਨ ਮੰਤਰੀ ਟ੍ਰੈਕਟਰ ਯੋਜਨਾ ਦੁਆਰਾ ਫਾਇਦਾ ਲੈ ਸਕਦੇ ਹੋ ਇਸ ਵਿੱਚ ਸਰਕਾਰ ਵੱਲੋਂ ਕਿਸਾਨਾਂ ਨੂੰ ਘੱਟ ਵਿਆਜ ਦਰ ਤੇ ਨਵੇਂ ਟ੍ਰੈੱਕਟਰ ਲਈ ਲੋਨ ਦਿੱਤਾ ਜਾਂਦਾ ਹੈ ਅਤੇ ਇਸ ਲੋਨ ਦੀਆਂ ਕਿਸ਼ਤਾਂ ਵੀ ਕਿਸਾਨ ਛੇ ਮਹੀਨੇ ਦੇ ਹਿਸਾਬ ਨਾਲ ਅਦਾ ਕਰ ਸਕਦਾ ਹੈ, ਜਦੋਂ ਉਸਦੀ ਫਸਲ .... (Read More)
ਟ੍ਰੈੱਕਟਰ ਸੰਬੰਧੀ ਸਬਸਿਡੀ ਦੀ ਜਾਣਕਾਰੀ ਤੁਹਾਨੂੰ ਡੀਲਰ ਤੋਂ ਮਿਲ ਸਕਦੀ ਹੈ ਇਸ ਤੋਂ ਇਲਾਵਾ ਤੁਸੀਂ SBI ਬੈਂਕ ਪ੍ਰਧਾਨ ਮੰਤਰੀ ਟ੍ਰੈਕਟਰ ਯੋਜਨਾ ਦੁਆਰਾ ਫਾਇਦਾ ਲੈ ਸਕਦੇ ਹੋ ਇਸ ਵਿੱਚ ਸਰਕਾਰ ਵੱਲੋਂ ਕਿਸਾਨਾਂ ਨੂੰ ਘੱਟ ਵਿਆਜ ਦਰ ਤੇ ਨਵੇਂ ਟ੍ਰੈੱਕਟਰ ਲਈ ਲੋਨ ਦਿੱਤਾ ਜਾਂਦਾ ਹੈ ਅਤੇ ਇਸ ਲੋਨ ਦੀਆਂ ਕਿਸ਼ਤਾਂ ਵੀ ਕਿਸਾਨ ਛੇ ਮਹੀਨੇ ਦੇ ਹਿਸਾਬ ਨਾਲ ਅਦਾ ਕਰ ਸਕਦਾ ਹੈ, ਜਦੋਂ ਉਸਦੀ ਫਸਲ ਦੀ ਕੀਮਤ ਉਸਨੂੰ ਮਿਲ ਜਾਂਦੀ ਹੈ ਵਧੇਰੇ ਜਾਣਕਾਰੀ ਲਈ ਤੁਸੀਂ ਨਜ਼ਦੀਕੀ SBI ਬੈਂਕ ਨਾਲ ਸੰਪਰਕ ਕਰ ਸਕਦੇ ਹੋ

Posted by Manpreet dhaliwal
Punjab
24-06-2019 07:30 AM
ਮਨਪ੍ਰੀਤ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਇਸਨੂੰ ਕਿਹੜੀ ਕਿਹੜੀ ਖਾਦ ਪਾਈ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Dheer Singh
Punjab
24-06-2019 07:17 AM
ਧੀਰ ਜੀ chelated zinc ਦੀ ਸਪਰੇ ਕੀਤੀ ਜਾਂਦੀ ਹੈ ਇਸਦੀ ਮਾਤਰਾ 200 ਗ੍ਰਾਮ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by Babbu singh
Punjab
24-06-2019 07:02 AM
Babbu ji jekar fal digda hai ta tuc planofix@4ml nu prati 15 liter pani de hisab nal spray karo.dhanwad

Posted by Jagdish Batti
Punjab
24-06-2019 06:54 AM
Jagdish Batti ji eh sarkar valo teh kita janda hai is bar ehale kuch vi keha nahi ja sakda.dhanwad

Posted by ਅੰਗਰੇਜ ਸਿੰਘ
Punjab
24-06-2019 06:43 AM
ਅੰਗਰੇਜ ਜੀ ਕੱਦੂ ਕਰਦੇ ਸਮੇ ਸਿਰਫ ਪੋਟਾਸ਼ ਦੀ ਸਪਰੇ ਕਰੋ ਇਸਦੀ ਮਾਤਰਾ 20 ਕਿੱਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕੀਤੀ ਜਾਂਦੀ ਹੈ ਯੂਰੀਆ ਨੂੰ ਤੁਸੀ ਬਿਜਾਈ ਤੋਂ ਬਾਅਦ ਹੀ ਪਾਓ ਧੰਨਵਾਦ

Posted by mandip ghuman
Punjab
24-06-2019 06:30 AM
ਮਨਦੀਪ ਜੀ, ਤੁਸੀ ਉਸ ਨੂੰ FMC ਪਾਊਡਰ 50 ਗ੍ਰਾਮ ਰੋਜਾਨਾ, Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਅਤੇ Anabolite liquid 100ml ਰੋਜਾਨਾ ਦੇਣਾ ਸ਼ੁਰੂ ਕਰੋ. ਇਸ ਨਾਲ ਫਰਕ ਪੈ ਜਾਵੇਗਾ ਇਸ ਨਾਲ ਫਰਕ ਪੈ ਜਾਵੇਗਾ

Posted by Mani
Punjab
24-06-2019 06:16 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by ਸੁਖਮੰਦਰ ਸਿੰਘ
Punjab
24-06-2019 05:35 AM
ਤੁਸੀ ਝੋਟੀ ਨੂੰ vitum-h liquid 10ml-10ml ਸਵੇਰੇ ਸ਼ਾਮ ਰੋਜਾਨਾ ਅਤੇ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਬਾਕੀ ਓਹਨਾ ਨੂੰ Metabolite ਪਾਊਡਰ ਦੀ ਰੋਜਾਨਾ 1 ਪੂੜੀ ਦਿਓ ਇਸ ਨਾਲ ਲੇਵਾ, ਦੁੱਧ ਅਤੇ ਪਸ਼ੂ ਦੀ ਗਰੋਥ ਵਧਿਆ ਹੁੰਦੀ ਹੈ, ਫੀਡ ਤੁਸੀ 1.5-2 ਕਿਲੋ ਇਕ ਟਾਈਮ ਦੀ ਦੇ ਸਕਦੇ ਹੋ ..

Posted by baljinder singh
Punjab
24-06-2019 05:33 AM
ਬਲਜਿੰਦਰ ਜੀ ਇਹ ਇਕ ਉੱਲੀਨਾਸ਼ੀ ਹੈ ਇਸਦੀ ਸਪਰੇ ਫੰਗਸ ਦਾ ਹਮਲਾ ਹੋਣ ਤੇ ਹੀ ਕੀਤੀ ਜਾਂਦੀ ਹੈ ਇਸਦੀ ਮਾਤਰਾ 500 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by Shivam Singh Chauhan
Uttar Pradesh
24-06-2019 03:05 AM
Shivam ji aap iski roktham ke liye fame@20ml ya coragen@60ml ko prati acre ke hisab se spray karen.dhanywad
Posted by Shivam Singh Chauhan
Uttar Pradesh
24-06-2019 03:01 AM
Shivam ji aap iski roktham ke liye fame@20ml ya coragen@60ml ko prati acre ke hisab se spray karen.dhanywad

Posted by jugteshwar singh
Punjab
24-06-2019 02:09 AM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
Posted by Hari singh shekhawat
Rajasthan
24-06-2019 01:26 AM
हरी सिंह जी आप बालू मिट्टी में किसी भी फसल का उत्पादन कर सकते है

Posted by Vikash Rathore
Madhya Pradesh
24-06-2019 01:03 AM
Vikash ji yellow mosaic virus kisi dwa se theek nahi hogi iske liye aap iski pratirodak kismo ki bijai karne aur khetko nadeen mukt rakhe.dhanywad

Posted by rahul singh rathore
Madhya Pradesh
23-06-2019 11:42 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा.

Posted by gaurav
Uttar Pradesh
23-06-2019 11:10 PM
gaurav ji agar aapne pigeon farm bnana hai to aap 8809614138 number par contact kare.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












