Posted by Sandeep Chauhan
Punjab
22-06-2019 07:02 AM
Sandeep ji shift ik nadeennashak hai jisde vich pretilachlor nam da salt maujood hunda hai. isdi matra ik litre di varto kiti jandi hai. isdi spray bijai to 2-3 din pehlan aj 2-3 din bad vich kiti jandi hai.dhanwad
Posted by Rajat kumar
Punjab
22-06-2019 06:48 AM
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
Posted by ਕੁਲਵੀਰ ਸਿੰਘ
Punjab
22-06-2019 06:42 AM
1718 ਨੂੰ 36 ਕਿੱਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇ.... (Read More)
1718 ਨੂੰ 36 ਕਿੱਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਪਾਉਣ ਦੀ ਲੋੜ ਨਹੀਂ ਪੈਂਦੀ
Posted by zibreel ansari
Uttar Pradesh
22-06-2019 06:34 AM
केले की रोपाई के लिए मई-जून या सितंबर-अक्तूबर का समय उपयुक्त होता है टिशू कल्चर से तैयार पौधों को पूरे साल में लगाया जा सकता है, जब तक कि तापमान के बहुत कम या बहुत अधिक होने पर पौधों की रोपाई नहीं की जा सकती
Posted by chandan kandari
Uttarakhand
22-06-2019 06:22 AM
chandan kandari ji aap is website par click karke inko contact kare ji . yeh aapki help kar sakte ai ji. .http://sukhveerenterprises.com .Mr. Sukhveer
+91 - 9837500423

Posted by Hari Prakash
Bihar
22-06-2019 06:15 AM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा
Posted by yogesh
Madhya Pradesh
22-06-2019 06:14 AM
योगेश जी केंचुए लेने के लिए आप Vikas jeswani 9425501344 Green Gold Vermicompost से सम्पर्क कर सकते है धन्यवाद

Posted by ਸੁਖਮੰਦਰ ਸਿੰਘ
Punjab
22-06-2019 05:21 AM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਪਾਉਣ ਦੀ ਲੋੜ ਨਹੀਂ ਪੈਂਦੀ

Posted by यशपाल सिंह
Uttar Pradesh
22-06-2019 05:02 AM
उसे आप Lactin bolus 1-1 गोली सुबह शाम दें और Anabolite liquid 100ml रोज़ाना और Milkout पाउडर 2-2 चम्मच सुबह शाम दें, इससे फर्क पड़ जाएगा .बाकि आप उसकी खुराक का पूरा ध्यान रखें उसे रोजाना 35—40 किलो हरा चारा डालें और हर तीन महीने के बाद डीवार्मिंग जरूर करवायें और उसे गर्मी से बचाकर रखें

Posted by Gurpreet singh
Punjab
22-06-2019 04:55 AM
ਤੁਸੀ ਜੂਨ ਵਿਚ ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ
ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ
ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ ਵਰਗੀਆਂ ਸਬਜ਼ੀਆਂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by Gurpreet singh
Punjab
22-06-2019 04:46 AM
ਤੁਸੀ ਉਸ ਨੂੰ Vitum-h injection 5ml ਲਗਵਾਓ, ਇਹ ਤੁਸੀ 2-2 ਦਿਨਾਂ ਦੇ ਫਰਕ ਨਾਲ ਲਗਵਾਓ ਅਤੇ ਕੁਲ 5 ਟੀਕੇ ਲਗਵਾ ਦਿਓ ਇਸਦੇ ਨਾਲ ਤੁਸੀ Metabolite ਪਾਊਡਰ ਦੀ ਰੋਜਾਨਾ 1 ਪੂੜੀ ਦਿਓ, ਇਸ ਨਾਲ ਫਰਕ ਪੈ ਜਾਵੇਗਾ
Posted by JaiPaL Singh
Punjab
22-06-2019 04:30 AM
PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਹ ਕਿਸਮ ਝੁਲਸ ਰੋਗ ਦਾ ਟਾਕਰਾ ਕਰ.... (Read More)
PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਹ ਕਿਸਮ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਹੁੰਦੀ ਹੈ ਧੰਨਵਾਦ
Posted by Ravi sankar chaursiya
Uttar Pradesh
22-06-2019 04:11 AM
Ravi sankar chaursiya ji agar aap kisi ko app share karte hai or woh app install karta hai to aapko 10 point milde hai ji or app install karne wale ko bhi 10 point milege . jab aapke pas credit ikathe ho gaye to aap app ke merchandise section me apne point ke hissab se koe bhi product order kar sakte hai. jeyada jankari ke liye aap hmare helpline number 9779977641 par call kar sakte hai aapko puri jankari di jayegi ji.

Posted by Gurwinder sidhu
Punjab
22-06-2019 12:19 AM
ਸੂਰ ਪਾਲਣ ਦੀ ਅਗਲੀ ਟ੍ਰੇਨਿੰਗ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਤੁਸੀ ਆਪਣਾ ਟ੍ਰੇਨਿੰਗ ਵਾਲਾ ਫਾਰਮ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਾ ਕੇ ਭਰ ਆਉ ਉਸ ਤੋਂ ਬਾਅਦ ਜਦੋਂ ਹੁਣ ਅਗਲੀ ਟ੍ਰੈਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਜਾਂ ਫਿਰ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਗੁਰਦਾਰਪੁਰ ਤੇ ਖਰੜ ਵਿੱਚੋ ਵੀ ਟ੍ਰੇਨਿੰਗ ਲੈ ਸਕਦੇ ਹੋਂ ਇਹ ਸਰਕਾ.... (Read More)
ਸੂਰ ਪਾਲਣ ਦੀ ਅਗਲੀ ਟ੍ਰੇਨਿੰਗ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਤੁਸੀ ਆਪਣਾ ਟ੍ਰੇਨਿੰਗ ਵਾਲਾ ਫਾਰਮ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਾ ਕੇ ਭਰ ਆਉ ਉਸ ਤੋਂ ਬਾਅਦ ਜਦੋਂ ਹੁਣ ਅਗਲੀ ਟ੍ਰੈਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਜਾਂ ਫਿਰ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਗੁਰਦਾਰਪੁਰ ਤੇ ਖਰੜ ਵਿੱਚੋ ਵੀ ਟ੍ਰੇਨਿੰਗ ਲੈ ਸਕਦੇ ਹੋਂ ਇਹ ਸਰਕਾਰੀ ਸੂਰ ਫਾਰਮ ਹਨ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ, ਹੋਰ ਜਿਆਦਾ ਜਾਣਕਾਰੀ ਲਈ ਤੁਸੀ ਮੇਰੇ ਨਾਲ 9915632577 ਸੰਪਰਕ ਕਰ ਸਕਦੇ ਹੋ, ਧੰਨਵਾਦ
Posted by Azaz
Haryana
21-06-2019 10:53 PM
अज़ाज़ जी किर्प्या आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Posted by Azaz
Haryana
21-06-2019 10:48 PM
Azaz ji kripya aap apna swal vistar se pooche ke aap jankari kya lena chahte hai taki aapko iske bare men poori jankari di ja sake.dhanywad

Posted by Ajay
Madhya Pradesh
21-06-2019 10:38 PM
बीजों को मिट्टी से होने वाली बीमारियों से बचाव के लिए थीरम या कप्तान 3 ग्राम से प्रति किलो बीजों का उपचार करें आप इसमें कोई चिकनी चीज या तेल का इस्तेमाल न करें धन्यवाद
Posted by AMAN PANDEY
Uttar Pradesh
21-06-2019 10:20 PM
अमन जी यह कीटनाशक है और इसकी स्प्रे भी तभी की जाती है जब कीट का हमला होता है

Posted by nazar singh chahal village heron khurd distt mansa
Punjab
21-06-2019 10:17 PM
Fever hone par Injection melonex or Injection Terramycin lagae or fever low hone par Injection Enrofolaxacin lagwae or sath me Injection Melonex lagwao ji..

Posted by kala maan
Punjab
21-06-2019 10:13 PM
ਕਾਲਾ ਮਾਨ ਜੀ ਕਿਰਪਾ ਕਰਕੇ ਇਸਦੀਆਂ ਜੜਾਂ ਚੈੱਕ ਕਰੋ ਜੇਕਰ ਜੜਾਂ ਦੇ ਵਿਚ ਸਿਉਂਕ ਮੌਜੂਦ ਹੈ ਤਾ chlorpyriphos @4 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਜੜਾਂ ਵਿਚ ਪਾਓ ਧੰਨਵਾਦ
Posted by lovepreet singh
Punjab
21-06-2019 10:11 PM
ਓਹਨਾ ਨੂੰ ਤੁਸੀ Broton liquid 15ml/30 birds ਦੇ ਹਿਸਾਬ ਨਾਲ ਦਿਓ, ਬਾਕੀ ਤੁਸੀ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾਓ ਜਿਸ ਨਾਲ ਓਹਨਾ ਦੀ ਸਹੀ ਜਾਂਚ ਵੀ ਹੋ ਸਕੇ
Posted by tarachand verma
Chattisgarh
21-06-2019 10:03 PM
आप अरहर का बीज जैसे BSMR-736,UPAS-120 की बिजाई कर सकते है धन्यवाद
Posted by tarachand verma
Chattisgarh
21-06-2019 09:48 PM
आप अरहर का बीज जैसे BSMR-736,UPAS-120 की बिजाई कर सकते है धन्यवाद

Posted by jaskaran singh
Punjab
21-06-2019 09:48 PM
jakaran ji Carbendazim 12% ate mancozeb 63% wala salt jhande rog di roktham krda Hai.isdi matar 500 gram nu prati acre de hisab nal spray kiti jandi hai. jdo v paneeri tuc mukh khet de vich lgauni hai tan bavistin de ghol vich jdaa dubo ke paneeri nu khet de vich lgao..

Posted by avtar bhullar
Punjab
21-06-2019 09:37 PM
ਅਵਤਾਰ ਜੀ ਇਹ ਫਾਸਫੋਰਸ ਤੱਤ ਦੀ ਕਮੀ ਨੂੰ ਪੂਰਾ ਕਰਦਾ ਹੈ ਜੇਕਰ ਪਿਛਲੀ ਫ਼ਸਲ ਦੇ ਵਿਚ ਤੁਸੀ DAP ਪਾਈ ਹੈ ਤਾ ਤੁਹਾਨੂੰ SSP ਪਾਉਣ ਦੀ ਲੋੜ ਨਹੀਂ ਹੈ ਧੰਨਵਾਦ
Posted by Kiranjit kaur
Punjab
21-06-2019 09:32 PM
ਤੁਸੀ ਉਸਦਾ ਬੁਖਾਰ ਚੈੱਕ ਕਰਵਾਓ, ਉਸ ਨੂੰ Fendikind plus ਦਵਾਈ ਪੇਟ ਦੇ ਕੀੜਿਆਂ ਲਈ ਦਿਓ, ਇਸਦੇ ਨਾਲ ਤੁਸੀ broton liqiud 50-50ml ਰੋਜਾਨਾ ਦਿਓ ਅਤੇ Aptifast bolus 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ..

Posted by yadwinder singh
Punjab
21-06-2019 09:20 PM
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਅਤੇ ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍.... (Read More)
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਅਤੇ ਪੂਸਾ ਪੰਜਾਬ ਬਾਸਮਤੀ 1509 ਨੂੰ 54 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by sukhjinder Brar
Punjab
21-06-2019 09:15 PM
ਸਹੀ ਸਮੇਂ ਤੇ ਉਗਾਈ ਜਾਣ ਵਾਲੀ ਫਸਲ ਲਈ ਕਤਾਰਾਂ ਦਾ ਫਾਸਲਾ 20- 22.5 ਸੈ:ਮੀ: ਰੱਖਿਆ ਜਾਂਦਾ ਹੈ ਜੇਕਰ ਫਸਲ ਦੀ ਬਿਜਾਈ ਪਿਛੇਤੀ ਹੁੰਦੀ ਹੈ ਤਾਂ ਫਾਸਲਾ 15-18 ਸੈ:ਮੀ: ਰੱਖਣਾ ਚਾਹੀਦਾ ਹੈ

Posted by yadwinder singh
Punjab
21-06-2019 09:15 PM
ਝੋਨੇ ਵਿੱਚ ਯੂਰੀਆ @100 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜ.... (Read More)
ਝੋਨੇ ਵਿੱਚ ਯੂਰੀਆ @100 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ

Posted by Gopi Sarpanch
Punjab
21-06-2019 09:13 PM
Narme de vich SSP@75kg ja DAP@27 kg prati acre de hisab nal paa skde ho. ihna de vicho kise v ikk di varto kr skde ho. ihna di varto krn nal jo narme de vich patte jamni rang de hunde hnn ohh nahi hunde..ihna di varto tuc shuru de vich v kr skde ho ja fir baad de vich narma uggran te v kr skde ho. Jo potash di varto krni hundi hai ohh mitti de vich iss di ghaat de anusaar kro. jekar iss di ghaat hai tan 20kg prati acre de hisaab nal paa skde ho. sulphur di iss de vich lod nahi hundi hai. iss di varto krn ton parhej kro.

Posted by Gopi Sarpanch
Punjab
21-06-2019 09:12 PM
Narme de vich SSP@75kg ja DAP@27 kg prati acre de hisab nal paa skde ho. ihna de vicho kise v ikk di varto kr skde ho. ihna di varto krn nal jo narme de vich patte jamni rang de hunde hnn ohh nahi hunde..ihna di varto tuc shuru de vich v kr skde ho ja fir baad de vich narma uggran te v kr skde ho.

Posted by Gopi Sarpanch
Punjab
21-06-2019 09:11 PM
gopi ji tuc narme de uper NPK 191919 1 killo nu 150 litre pani de hisab nal spray karo.isde nal narme di growth honi shuru ho jayegi.dhanwad

Posted by Sunny Jassi
Punjab
21-06-2019 09:06 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by kala maan
Punjab
21-06-2019 09:04 PM
Kala maan ji isde layi tuc fasal di bijai to pehlan hari khaad di bijai vich jive jantar ya moongi di bijai karo.dhanwad
Posted by Sandeep Chauha
Uttar Pradesh
21-06-2019 08:59 PM
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट.... (Read More)
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट्टी का pH 9.5 से ज्यादा हो तो इसमें जिप्सम डालें आप इसकी किस्मे जैसे Co 8014 (Mahalakshami) ,Vasant 1,Co 86032 ,Co 92005 की बिजाई कर सकते है पतझड़ के मौसम में 15 अक्तूबर से २० नवंबर तक बिजाई की जाती है, बसंत के मौसम में बिजाई 15 फरवरी तक और गर्मियों के मौसम में 15 जुलाई से 15 सितंबर तक बिजाई की जाती है बिजाई के लिए सुधरे ढंग जैसे कि (गहरी खालियां, मेंड़ बनाकर,पंक्तियों में जोड़े बनाकर और गड्ढा खोदकर बिजाई ) प्रयोग किये जाते हैं 1) खालियां और मेंड़ बनाकर सूखी बिजाई: ट्रैक्टर द्वारा मेंड़ बनाने वाली मशीन की मदद से मेंड़ और खालियां बनाएं और इन मेड़ और खालियों में बिजाई करें मेड़ और खालियों में 90 सैं.मी. का फासला होना चाहिए गन्ने की गुलियों को मिट्टी में दबाएं और उसके बाद हल्की सिंचाई करें 2) पंक्तियों के जोड़े बनाकर बिजाई: खालियां बनाने वाले यंत्र के प्रयोग से खेत में 150 सैं.मी. के फासले पर खालियां बनाएं और उनमें 30:30-90-30:30 सैं.मी. के फासले पर गन्ने की रोपाई करें इस तरीके से मेड़ वाली बिजाई से अधिक पैदावार मिलती है 3) गड्ढा खोदकर बिजाई: गड्ढे खोदने वाली मशीन से 60 सैं.मी. व्यास के 30 सैं.मी. गहरे गड्ढे खोदें जिनमें 60 सैं.मी. का फासला हो इससे गन्ना 2-3 बार उगाया जा सकता है और मेड़ वाली बिजाई से 25-50 % अधिक पैदावार आती है B) एक आंख वाले गन्नों की बिजाई: रोपाई के लिए सेहतमंद गुलियां चुनें और 75-90 सैं.मी. के अंतर पर खालियों में बिजाई करें गुलियां एक आंख वाली होनी चाहिए यदि गन्ने के ऊपरी भाग में छोटी डलियां चुनी गई हों तो बिजाई 6 -9 सैं.मी. के अंतर पर करें फसल के अच्छे उगने के लिए आंखों को ऊपर की ओर रखें और हल्की सिंचाई करें पतझड़ के मौसम में 14500-16500 तीन आंख वाले बीज प्रति एकड़ में प्रयोग करें और बसंत के मौसम में 16500-25000 तीन आंख वाले बीज और 21600-25000 दो आंख वाले बीज प्रति एकड़ में प्रयोग करें गन्ने में नदीनों के कारण 12-72 % पैदावार का नुकसान होता है शुरूआती 60-120 दिनों तक नदीनों की रोकथाम बहुत जरूरी है इसलिए रोपाई के बाद 3-4 महीने बाद फसल की नदीनों की रोकथाम करें नीचे लिखे तरीकों से नदीनों को रोका जा सकता है 1) हाथों से गोडाई करके: गन्ना एक व्यापक जगह लेने वाली फसल है इसलिए नदीनों को गोडाई करके रोका जा सकता है इसके इलावा प्रत्येक सिंचाई के बाद 3-4 गोडाई जरूरी है 2) काश्तकारी ढंग: इस प्रक्रिया में खेती के तरीके, अंतरफसली और मलचिंग तरीके शामिल हैं बहुफसली के कारण नदीनों का हमला ज्यादा होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है गन्ना एक व्यापक जगह लेने वाली भी फसल है जिससे नदीनों के हमले का खतरा भी ज्यादा होता है यदि गन्ने को कम समय वाली फसलों के साथ अंतरफसली किया जाए तो इससे नदीनों को कम किया जा सकता है और ज्यादा लाभ भी मिल सकता है गन्ने के अंकुरन के बाद गन्ने की कतारों में 10-12 सैं.मी. मोटी तह बिछा दी जाती है यह सूर्य की रोशनी को सोखता है जिससे नदीन कम होते हैं यह मिट्टी में नमी को भी बचाता है 3) रासायनिक तरीके: नदीनों की रोकथाम के लिए, सिमाज़ीन या एट्राज़ीन 600-800 ग्राम या मैट्रीब्यूज़िन 800 ग्राम या ड्यूरॉन 1-1.2 किलोग्राम प्रति एकड़ में बिजाई के तुरंत बाद प्रयोग करना चाहिए इसके इलावा चौड़े पत्ते वाले नदीनों की रोकथाम के लिए 2, 4-डी@ 300-400 ग्राम का प्रयोग प्रति एकड़ के हिसाब से करें नाइट्रोजन 62 किलो, फासफोरस 32 किलो और पोटाश 42 किलो प्रति एकड़ में डालें बिजाई से पहले नाइट्रोजन की 1/3 मात्रा और फासफोरस और पोटाश की पूरी मात्रा डालें बाकी बची नाइट्रोजन की दो मात्रा को टॉप ड्रेसिंग के तौर पर डालें नाइट्रोजन की पहली मात्रा को बीज वाली आंख के अंकुरण के समय और दूसरी मात्रा को बीज अंकुरण के 45 दिन बाद डालें 3 वर्षों के बाद गन्ने की गुलियों में 40-50 क्विंटल गाय का गोबर प्रति एकड़ में डालें पतझड़ के मौसम में 90-100 दिनों में नाइट्रोजन को टॉप ड्रेसिंग के तौर पर डालें और बसंत के मौसम में 150-160 दिन बाद डालनी चाहिए सिंचाई की संख्या मिट्टी की किस्म और पानी की उपलब्धता पर निर्भर करती है गर्मी के महीने में गर्म हवाओं और सूखे में वृद्धि होने के कारण फसल को पानी की जरूरत पड़ती है पहली सिंचाई फसल के 20-25 % अंकुरित होने पर करें मानसून में गन्ने को पानी और बारिश के आधार पर लगाएं कम वर्षा में सिंचाई 10 दिनों के अंतराल पर करें इसके बाद सिंचाई के अंतराल को बढ़ाकर 20-25 दिनों के अंतराल पर सिंचाई करें जमीन में नमी संभालने के लिए गन्ने की पंक्तियों में मलचिंग का प्रयोग करें अप्रैल जून के महीने में पानी की कमी ना होने दें इससे पैदावार कम होगी इसके इलावा बारिश के दिनों में पानी ना खड़ा होने दें जोताई का समय, वृद्धि का समय और अधिक विकास का समय सिंचाई के लिए बहुत नाज़ुक होता है मिट्टी को मेंड़ पर चढ़ाना: कसी की मदद से खालियों में और पौधे के किनारों पर मिट्टी चढ़ाई जाती है यह मिट्टी में अच्छी तरह से तैयार की गई खाद को अच्छी तरह से मिश्रित होने में मदद करती है पौधे को सहारा देने और उसे गिरने से बचाने में भी मदद करती है ज्यादा पैदावार और चीनी प्राप्त करने के लिए गन्ने की सही समय पर कटाई जरूरी है समय से पहले या बाद में कटाई करने से पैदावार पर प्रभाव पड़ता है किसान शूगर रीफरैक्टोमीटर का प्रयोग करके कटाई का समय पता लगा सकते हैं गन्ने की कटाई द्राती की सहायता से की जाती है गन्ना धरती से ऊपर थोड़ा हिस्सा छोड़कर काटा जाता है क्योंकि गन्ने में चीनी की मात्रा ज्यादा होती है कटाई के बाद गन्ना फैक्टरी में लेकर जाना जरूरी होता है

Posted by vicky
Haryana
21-06-2019 08:51 PM
PR 126: यह किस्म पंजाब एग्रीकल्चरल यूनिवर्सिटी द्वारा जारी की गयी है जो की सामान्य खेती के लिए पंजाब में उगाई जाती है यह 123 दिनों में पक जाती है यह किस्म झुलस रोग को सहने योग्य है इसकी औसतन पैदावार 30 क्विंटल प्रति एकड़ है धान में बिजाई के 18 दिनों के बाद खादें डालनी शुरू करें जिसमें 36 किलो यूरिया, 27 किलो डी ए पी और 20 क.... (Read More)
PR 126: यह किस्म पंजाब एग्रीकल्चरल यूनिवर्सिटी द्वारा जारी की गयी है जो की सामान्य खेती के लिए पंजाब में उगाई जाती है यह 123 दिनों में पक जाती है यह किस्म झुलस रोग को सहने योग्य है इसकी औसतन पैदावार 30 क्विंटल प्रति एकड़ है धान में बिजाई के 18 दिनों के बाद खादें डालनी शुरू करें जिसमें 36 किलो यूरिया, 27 किलो डी ए पी और 20 किलो पोटाश पायी जाती है यदि आप पिछली फसल में डी ए पी डाली है तो आपको अब डी ए पी डालने की जरूरत नहीं है इसके अलावा एकड़ आप जिंक खेत में डालना चाहते हैं तो आप 21 प्रतिशत या 33 प्रतिशत वाली जिंक खेत में डाल सकते हैं यह 21 प्रतिशत वाली जिंक की मात्रा 25 किलो और 33 प्रतिशत वाली की मात्रा 15—17 किलो होती है यदि आप यह पूरी मात्रा खेत में डाली जाती है तो आपको दोबारा खेत में 2—3 साल तक यूरिया डालने की जरूरत नहीं पड़ती

Posted by brar
Punjab
21-06-2019 08:48 PM
uss nu tuci iron folic acid syrup 5-5 ml swere sham ate Ostopet liquid 5-5 ml swere sham deo, iss nal farak paa jawega..
Posted by Tarnjit virk
Punjab
21-06-2019 08:44 PM
ਤੁਸੀ ਪਸੂ ਨੂੰ Biotrim IM ਇੰਜੇਕਸ਼ਨ ਲਗਵਾਓ ਇਹ ਤੁਸੀ 15 ਮਿਲੀ ਲਗਵਾਓ, ਇਹ ਤੁਸੀ 3 ਇੰਜੇਕਸ਼ਨ ਲਗਵਾਓ ਇਸਦੇ ਨਾਲ ਤੁਸੀ Broton liqued 50ml ਰੋਜਾਨਾ ਦਿਓ ਬਾਕੀ ਤੁਸੀ Halotas bolus 1-1 ਸਵੇਰੇ ਸ਼ਾਮ ਦਿਓ ਇਸ ਨਾਲ ਫਰਕ ਪੈ ਜਾਵੇਗਾ.
Posted by ਜਤਿੰਦਰ ਸਿੰਘ
Punjab
21-06-2019 08:38 PM
1509 ਨੂੰ ਯੂਰੀਆ 54 ਕਿੱਲੋ ਦੀ ਲੋੜ ਹੁੰਦੀ ਹੈ ਜਿਸਨੂੰ 2 ਬਰਾਬਰ ਹਿੱਸਿਆਂ ਵਿਚ ਵੰਡ ਕੇ ਬਿਜਾਈ ਤੋਂ 3 ਅਤੇ 6 ਹਫਤਿਆਂ ਬਾਅਦ ਪਾਈ ਜਾਂਦੀ ਹੈ ਧੰਨਵਾਦ
Posted by Sandeep Chauhan
Punjab
21-06-2019 08:26 PM
sandeep ji kirpa karke isdi photo bhejo ta jo tuahnu is bare poori jankari diti ja sake.dhanwad

Posted by Lakh Bouk
Punjab
21-06-2019 08:17 PM
ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ram kumar roy
Bihar
21-06-2019 08:08 PM
Ram kumar roy ji kirpya aap je btae ke aap kis fasal ki kheti karna chahte hai ta jo aap ko puri or sahi jankari di ja sake. Thankyou.
Posted by Jaspreet singh
Punjab
21-06-2019 07:47 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ
Posted by Harpreet Singh
Punjab
21-06-2019 07:29 PM
ਬਿਜਾਈ ਤੋਂ 1-2 ਦਿਨ ਬਾਅਦ ਮਿੱਟੀ ਵਿੱਚ ਨਮੀਂ ਸਮੇਂ 800 ਗ੍ਰਾਮ ਐਟਰਾਜਿਨ ਪ੍ਰਤੀ ਏਕੜ ਵਿੱਚ (150 ਲੀਟਰ ਪਾਣੀ) ਨਾਲ ਸਪਰੇਅ ਕਰੋ ਸਪਰੇਅ ਸਮੇਂ ਮਿੱਟੀ ਵਿੱਚ ਲੋੜੀਂਦੀ ਨਮੀਂ ਹੋਣੀ ਚਾਹੀਦੀ ਹੈ

Posted by Nissan singh
Punjab
21-06-2019 07:29 PM
tuci uss nu Mintab bolus denia suru kro, ehh tuci 2-2 golia swere sham deo, iss nal heat vich aa jawegi..
Posted by Harpreet singh
Punjab
21-06-2019 07:28 PM
Tuci uss nu 4-5 dina badd feed deni suru kro, hun uss nu anabolite liquid 100ml rojana deo ji ate kanak da dalia 2kg, gurr 250gm changi trah rinn ke fir thanda krke uss vich 100ml saro da tel miks krke 5-7 din deo, bakii uss nu hara chara vdia matra vich deo, fir uss nu tuci Fresher feed deo.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









