Experts Q&A Search

Posted by सोनू धाकड़
Madhya Pradesh
21-06-2019 03:34 PM
Punjab
06-21-2019 06:02 PM
आप उसे हरा चारा बढ़िया मात्रा में दें, इसके साथ आप उसे गर्मी से बचा कर रखें, उसकी हर 3 महीने बाद डीवॉर्मिंग जरूर करवाएं, इनके साथ साथ आप Calcimust gold liquid 50ml, anabolite liquid 50-50ml रोज़ाना Gog पाउडर 50 ग्राम रोज़ाना देना शुरू करें, इससे फर्क पड़ जाएगा .
Posted by Zakir Hasan
Uttar Pradesh
21-06-2019 03:29 PM

Punjab
06-21-2019 06:08 PM
रोपाई के 2 से 3 दिन बाद नदीनों के अंकुरण से पहले बूटाक्लोर 50 ई सी 1200 मि.ली. या थायोबेनकार्ब 50 ई सी 1200 मि.ली. या पैंडीमैथालीन 30 ई सी या प्रैटीलाक्लोर 50 ई सी 600 मि.ली. प्रति एकड़ में डालें इनमें से किसी एक नदीननाशक को 60 किलो रेत में मिलाकर 4-5 सैं.मी. गहरे खड़े पानी में बुरकाव करें चौड़े पत्ते वाले नदीनों की रोकथाम के लिए मेटस.... (Read More)
रोपाई के 2 से 3 दिन बाद नदीनों के अंकुरण से पहले बूटाक्लोर 50 ई सी 1200 मि.ली. या थायोबेनकार्ब 50 ई सी 1200 मि.ली. या पैंडीमैथालीन 30 ई सी या प्रैटीलाक्लोर 50 ई सी 600 मि.ली. प्रति एकड़ में डालें इनमें से किसी एक नदीननाशक को 60 किलो रेत में मिलाकर 4-5 सैं.मी. गहरे खड़े पानी में बुरकाव करें चौड़े पत्ते वाले नदीनों की रोकथाम के लिए मेटसलफुरॉन 20 डब्लयु पी 30 ग्राम को 150 लीटर पानी में मिलाकर नदीनों के अंकुरण के बाद रोपाई के 20-25 दिन बाद डालें स्प्रे से पहले खेत में खड़े पानी का निकास कर दें और स्प्रे के एक दिन बाद सिंचाई करें नदीनों के अंकुरण से पहले बूटाक्लोर 1 लीटर को बिजाई के 6 से 7 दिनों के बाद प्रति एकड़ में स्प्रे करें
Posted by Arshdeep Singh
Punjab
21-06-2019 03:29 PM
Punjab
06-22-2019 11:28 AM
ਅਰਸ਼ ਜੀ ਜੇਕਰ ਤੁਸੀ ਕਣਕ ਦੇ ਵਿਚ DAP ਦੀ ਪੂਰੀ ਮਾਤਰਾ ਪਾਈ ਹੈ ਤਾ ਤੁਹਾਨੂੰ ਹੁਣ SSP ਜਾ DAP ਪਾਉਣ ਦੀ ਲੋੜ ਨਹੀਂ ਹੈ ਧੰਨਵਾਦ
Posted by Gursewak singh
Punjab
21-06-2019 03:27 PM
Punjab
06-21-2019 06:05 PM
ਪੌਦਿਆਂ ਵਿੱਚਕਾਰ ਜ਼ਿਆਦਾ ਫਾਸਲਾ ਹੋਣ ਕਾਰਨ ਫਸਲ ਤੇ ਨਦੀਨਾਂ ਦਾ ਗੰਭੀਰ ਹਮਲਾ ਹੁੰਦਾ ਹੈ ਚੰਗੀ ਪੈਦਾਵਾਰ ਲਈ ਫਸਲ ਦੀ ਬੀਜਾਈ ਤੋਂ ਬਾਅਦ 50-60 ਦਿਨਾਂ ਤੱਕ ਫਸਲ ਦਾ ਨਦੀਨ-ਰਹਿਤ ਹੋਣਾ ਜ਼ਰੂਰੀ ਹੈ, ਨਹੀਂ ਤਾਂ ਫਸਲ ਦੀ ਪੈਦਾਵਾਰ ਵਿਚ 60-80% ਘੱਟ ਸਕਦੀ ਹੈ ਨਦੀਨਾਂ ਦੀ ਅਸਰਦਾਰ ਰੋਕਥਾਮ ਲਈ ਹੱਥੀਂ, ਮਸ਼ੀਨੀ ਅਤੇ ਰਸਾਇਣਕ ਢੰਗਾਂ ਦੇ ਸੁਮੇਲ ਦਾ ਉਪਯੋਗ ਜ਼ਰੂਰੀ ਹੈ ਬਿਜਾਈ ਤੋਂ 5-6 ਹਫਤੇ ਬਾਅਦ ਜਾਂ ਪ.... (Read More)
ਪੌਦਿਆਂ ਵਿੱਚਕਾਰ ਜ਼ਿਆਦਾ ਫਾਸਲਾ ਹੋਣ ਕਾਰਨ ਫਸਲ ਤੇ ਨਦੀਨਾਂ ਦਾ ਗੰਭੀਰ ਹਮਲਾ ਹੁੰਦਾ ਹੈ ਚੰਗੀ ਪੈਦਾਵਾਰ ਲਈ ਫਸਲ ਦੀ ਬੀਜਾਈ ਤੋਂ ਬਾਅਦ 50-60 ਦਿਨਾਂ ਤੱਕ ਫਸਲ ਦਾ ਨਦੀਨ-ਰਹਿਤ ਹੋਣਾ ਜ਼ਰੂਰੀ ਹੈ, ਨਹੀਂ ਤਾਂ ਫਸਲ ਦੀ ਪੈਦਾਵਾਰ ਵਿਚ 60-80% ਘੱਟ ਸਕਦੀ ਹੈ ਨਦੀਨਾਂ ਦੀ ਅਸਰਦਾਰ ਰੋਕਥਾਮ ਲਈ ਹੱਥੀਂ, ਮਸ਼ੀਨੀ ਅਤੇ ਰਸਾਇਣਕ ਢੰਗਾਂ ਦੇ ਸੁਮੇਲ ਦਾ ਉਪਯੋਗ ਜ਼ਰੂਰੀ ਹੈ ਬਿਜਾਈ ਤੋਂ 5-6 ਹਫਤੇ ਬਾਅਦ ਜਾਂ ਪਹਿਲੀ ਸਿੰਚਾਈ ਕਰਨ ਤੋਂ ਪਹਿਲਾਂ ਹੱਥੀਂ ਗੋਡੀ ਕਰੋ ਬਾਕੀ ਗੋਡੀਆਂ ਹਰੇਕ ਸਿੰਚਾਈ ਤੋਂ ਬਾਅਦ ਕਰਨੀਆਂ ਚਾਹੀਦੀਆਂ ਹਨ ਨਰਮੇ ਦੇ ਖੇਤਾਂ ਦੇ ਆਲੇ-ਦੁਆਲੇ ਗਾਜਰ-ਬੂਟੀ ਪੈਦਾ ਨਾ ਹੋਣ ਦਿਓ, ਕਿਉਂਕਿ ਇਸ ਨਾਲ ਮਿਲੀ ਬੱਗ ਦੇ ਹਮਲੇ ਦਾ ਖਤਰਾ ਵੱਧ ਜਾਂਦਾ ਹੈ ਬਿਜਾਈ ਤੋਂ 6-8 ਹਫਤੇ ਬਾਅਦ ਜਦੋਂ ਪੌਦਿਆਂ ਦਾ ਕੱਦ 40-45 ਸੈਂ.ਮੀ. ਹੋਵੇ ਤਾਂ ਪੈਰਾਕੁਐਟ (ਗਰਾਮੋਕਸੋਨ) 24% ਡਬਲਿਊ ਐੱਸ ਸੀ 500 ਮਿ.ਲੀ. ਪ੍ਰਤੀ ਏਕੜ ਜਾਂ ਗਲਾਈਫੋਸੇਟ 1 ਲੀਟਰ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰੋ ਨਦੀਨ-ਨਾਸ਼ਕ 2,4-ਡੀ ਤੋਂ ਨਰਮਾ ਦੀ ਫਸਲ ਕਾਫੀ ਸੰਵੇਦਨਸ਼ੀਲ ਹੁੰਦੀ ਹੈ ਭਾਵੇਂ ਇਸ ਨਦੀਨਨਾਸ਼ਕ ਦੀ ਸਪਰੇਅ ਨਾਲ ਲਗਦੇ ਖੇਤ ਵਿਚ ਕੀਤੀ ਜਾਵੇ, ਤਾਂ ਵੀ ਇਸ ਦੇ ਕਣ ਉੱਡ ਕੇ ਨਰਮਾ ਦੀ ਫਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦੇ ਹਨ ਨਦੀਨ-ਨਾਸ਼ਕ ਦੀ ਸਪਰੇਅ ਸਵੇਰ ਜਾਂ ਸ਼ਾਮ ਦੇ ਸਮੇਂ ਹੀ ਕਰਨੀ ਚਾਹੀਦੀ ਹੈ ਤਾਕਤ ਦੇ ਲਈ ਤੁਸੀ NPK 191919 ਇਕ ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਧੰਨਵਾਦ
Posted by M.Yaseen.A
Punjab
21-06-2019 03:24 PM
Punjab
06-22-2019 01:34 PM
M.Yaseen.A ਜੀ ਮਸ਼ਰੂਮ ਦੀ ਡੱਬਾ ਬੰਦੀ ਦੀ ਟਰੇਨਿੰਗ ਲਈ ਤੁਸੀ Dr Ramandeep PAU 9814019470 ਨਾਲ ਸੰਪਰਕ ਕਰ ਸਕਦੇ ਹੋ
Posted by avtar bhullar
Punjab
21-06-2019 03:23 PM
Maharashtra
06-21-2019 05:57 PM
ਅਵਤਾਰ ਜੀ ਤੁਸੀ ਇਸਨੂੰ ਰੇਹ ਵਿਚ ਮਿਲਾ ਕੇ ਖੇਤ ਵਿਚ ਨਹੀਂ ਪਾ ਸਕਦੇ ਇਹ ਇਕ ਜੈਵਿਕ ਤਰੀਕਾ ਹੈ ਧੰਨਵਾਦ
Posted by Arshdeep Singh
Punjab
21-06-2019 03:11 PM
Haryana
06-21-2019 05:21 PM
ਅਰਸ਼ ਜੀ ਪੋਟਾਸ਼ ਇਕ ਤੱਤ ਹੈ ਜੋ ਫ਼ਸਲ ਦੀ ਗਰੋਥ ਦੇ ਵਿਚ ਮਦਦ ਕਰਦਾ ਹੈ ਇਸਨੂੰ ਤੁਸੀ ਕੱਦੂ ਕਰਦੇ ਸਮੇ ਪਾ ਸਕਦੇ ਹੋ ਇਸਦੀ ਮਾਤਰਾ 20 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਧੰਨਵਾਦ
Posted by Vikram Sharma
Punjab
21-06-2019 03:03 PM
Punjab
06-21-2019 05:06 PM
Posted by ਸਦੀਕ ਮੁਹੰਮਦ
Punjab
21-06-2019 03:02 PM

?

Punjab
06-21-2019 05:04 PM
kirpa karke apna swal dubara pucho tuhade valo bheji gayi audio upload nahi hoyi hai.dhanwad
Posted by Rãjēēv Shrîvãstāvã
Madhya Pradesh
21-06-2019 03:01 PM
Maharashtra
06-21-2019 05:15 PM
शुष्क खेतों को अच्छा बनाने, नदीन रहित और सेहतमंद वृद्धि के लिए ग्लाफोसेट डालनी चाहिए गेहूं की कटाई के बाद ज़मीन पर हरी खाद के तौर पर मई के पहले सप्ताह ढैंचा (बीज दर 20 किलोग्राम प्रति एकड़), या सन (बीज दर 20 किलोग्राम प्रति एकड़) या लोबीया (बीज दर 12 किलोग्राम प्रति एकड़) की बिजाई करनी चाहिए जब फसल 6 से 8 सप्ताह की हो जाए .... (Read More)
शुष्क खेतों को अच्छा बनाने, नदीन रहित और सेहतमंद वृद्धि के लिए ग्लाफोसेट डालनी चाहिए गेहूं की कटाई के बाद ज़मीन पर हरी खाद के तौर पर मई के पहले सप्ताह ढैंचा (बीज दर 20 किलोग्राम प्रति एकड़), या सन (बीज दर 20 किलोग्राम प्रति एकड़) या लोबीया (बीज दर 12 किलोग्राम प्रति एकड़) की बिजाई करनी चाहिए जब फसल 6 से 8 सप्ताह की हो जाए तो इसे खेत में कद्दू करने से एक दिन खेत में ही जोत देना चाहिए इस तरह प्रति एकड़ 25 किलो नाइट्रोजन खाद की बचत होती है भूमि को समतल करने के लिए लेज़र लेवलर का प्रयोग किया जाता है इसके बाद खेत में पानी खड़ा कर दें ताकि भूमि के अंदर ऊंचे नीचे स्थानों की पहचान हो सके इस तरह पानी के रसाव के कारण पानी की होने वाले बर्बादी को कम किया जा सके
Posted by Vikram Sharma
Punjab
21-06-2019 03:00 PM
Maharashtra
06-21-2019 03:07 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ
Posted by Angrej Singh
Punjab
21-06-2019 02:57 PM
Punjab
06-25-2019 10:16 AM
ਸੂਰ ਪਾਲਣ ਦੀ ਅਗਲੀ ਟ੍ਰੇਨਿੰਗ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਤੁਸੀ ਆਪਣਾ ਟ੍ਰੇਨਿੰਗ ਵਾਲਾ ਫਾਰਮ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਾ ਕੇ ਭਰ ਆਉ ਉਸ ਤੋਂ ਬਾਅਦ ਜਦੋਂ ਹੁਣ ਅਗਲੀ ਟ੍ਰੈਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਜਾਂ ਫਿਰ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਗੁਰਦਾਰਪੁਰ ਤੇ ਖਰੜ ਵਿੱਚੋ ਵੀ ਟ੍ਰੇਨਿੰਗ ਲੈ ਸਕਦੇ ਹੋਂ ਇਹ ਸਰਕਾ.... (Read More)
ਸੂਰ ਪਾਲਣ ਦੀ ਅਗਲੀ ਟ੍ਰੇਨਿੰਗ ਦੀ ਮਿਤੀ ਅਜੇ ਜਾਰੀ ਨਹੀ ਕੀਤੀ ਗਈ ਤੁਸੀ ਆਪਣਾ ਟ੍ਰੇਨਿੰਗ ਵਾਲਾ ਫਾਰਮ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਾ ਕੇ ਭਰ ਆਉ ਉਸ ਤੋਂ ਬਾਅਦ ਜਦੋਂ ਹੁਣ ਅਗਲੀ ਟ੍ਰੈਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਜਾਂ ਫਿਰ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਗੁਰਦਾਰਪੁਰ ਤੇ ਖਰੜ ਵਿੱਚੋ ਵੀ ਟ੍ਰੇਨਿੰਗ ਲੈ ਸਕਦੇ ਹੋਂ ਇਹ ਸਰਕਾਰੀ ਸੂਰ ਫਾਰਮ ਹਨ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਟ੍ਰੇਨਿੰਗ ਲਈ ਆਪਣਾ ਨਾਮ ਲਿਖਵਾ ਕੇ ਆਓ ਜਦੋਂ ਟ੍ਰੇਨਿੰਗ ਸ਼ੁਰੂ ਹੋਈ ਤਾਂ ਤੁਹਾਨੂੰ ਕਾਲ ਕਰ ਦਿੱਤੀ ਜਾਵੇਗੀ ਜੀ ਜੇਕਰ ਤੁਹਾਡਾ ਜ਼ਿਲਾ ਮੋਗਾ ਹੈ ਤਾਂ ਪਿੰਡ ਬੁੱਧ ਸਿੰਘ ਵਾਲਾ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਹੈ ਜੀ ਉੱਥੇ ਆਪਣਾ ਨਾਮ ਲਿਖਵਾ ਸਕਦੇ ਹੋ
Posted by Gurpinder Singh
Uttar Pradesh
21-06-2019 02:55 PM
Punjab
06-21-2019 04:58 PM
ਬੀਜ ਦੀ ਮਾਤਰਾ 45 ਕਿਲੋ ਪ੍ਰਤੀ ਏਕੜ ਮਾਤਰਾ ਹੋਣੀ ਚਾਹੀਦੀ ਹੈ ਬੀਜ ਸਾਫ ਅਤੇ ਵਧੀਆ ਹੋਣੇ ਚਾਹੀਦੇ ਹਨ
Posted by ਬੇਅੰਤ ਸਿੰਘ
Punjab
21-06-2019 02:41 PM
Punjab
06-21-2019 02:45 PM
ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ ਪੌਧੇ ਉੱਪਰ ਤੋਂ ਪੀਲੀ ਪੈ ਰਹੇ ਹਨ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ.... (Read More)
ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ ਪੌਧੇ ਉੱਪਰ ਤੋਂ ਪੀਲੀ ਪੈ ਰਹੇ ਹਨ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ
Posted by caslendra
Madhya Pradesh
21-06-2019 02:29 PM
Punjab
06-21-2019 05:00 PM
इसे मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती के लिए अनुकूल नहीं है फ्रैंच .... (Read More)
इसे मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती के लिए अनुकूल नहीं है फ्रैंच गेंदे की किस्म हल्की मिट्टी में अच्छी वृद्धि करती है जबकि अफ्रीकी गेंदे की किस्म उच्च जैविक खाद वाली मिट्टी में अच्छी वृद्धि करती है
Posted by gurpreet singh
Punjab
21-06-2019 02:04 PM
Punjab
06-21-2019 02:42 PM
ਗੁਰਪ੍ਰੀਤ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਨਰਮੇ ਨੂੰ ਕਿਹੜੀ ਕਿਹੜੀ ਖਾਦ ਪਾਈ ਹੈ ਤਾ ਜੋ ਤੁਹਾਨੂੰ ਉਸਦੇ ਹਿਸਾਬ ਨਾਲ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by sukh bhathal
Punjab
21-06-2019 01:36 PM
Punjab
06-21-2019 05:07 PM
Sukh ji mausam vibhag de anusar aj da mausam saaf hai.dhanwad
Posted by Dilbag singh
Punjab
21-06-2019 01:24 PM
Punjab
06-21-2019 02:36 PM
Dilbag ji tuci iss nu DURAPROGEN injection lgwao, jiss nu thnda tika v bolde hai, isde nal tuci Macmin dry powder 25gm rojana dena suru kro, iss nal farak paa jawega..
Posted by raj
Madhya Pradesh
21-06-2019 01:12 PM
Maharashtra
06-21-2019 05:09 PM
राज जी इसकी पैदावार 10 -11 क्विंटल प्रति एकड़ होता है धन्यवाद
Posted by Mo shahenshah
Uttar Pradesh
21-06-2019 01:10 PM
Punjab
06-22-2019 02:03 PM
app usko achi khurak deni suru kren,iske sath app Groviplex liquid 5-10ml unki growth, weight ke hisab se denn aur Broton liquid 5-5ml de skte hai, jasse jasse unki growth achi hoti rehegi app inki matra thodi thodi vadhaa skte hai.
Posted by Mo shahenshah
Uttar Pradesh
21-06-2019 01:04 PM
Maharashtra
06-21-2019 05:17 PM
मो शहंशाह जी आप धान की किस्मे जैसे Jaya,Chakia 59,Govind,Indrasan,Mahsud की बिजाई कर सकते है
Posted by bablu dhaliwal
Punjab
21-06-2019 01:01 PM
Punjab
06-21-2019 02:42 PM
ਸ੍ਰੀ ਮਾਨ ਜੀ ਝੋਨੇ ਦੀ ਪਨੀਰੀ ਦੀਆਂ ਜੜਾਂ ਵਿੱਚ ਗੰਢਾਂ ਬਣ ਜਾਂਦੀ ਆਂ ਜਿਸ ਕਾਰਨ ਬੂਟੇ ਸੁੱਕ ਜਾਂਦੇ ਹਨ ਇਸ ਦੀ ਰੋਕਥਾਮ ਲਈ ਕਾਰਬੋਫਿਰੋਨ @1 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ
Posted by sangita
Bihar
21-06-2019 12:52 PM
Rajasthan
06-21-2019 02:40 PM
Sangita जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीन.... (Read More)
Sangita जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by navin barfa
Madhya Pradesh
21-06-2019 12:49 PM
Punjab
06-21-2019 03:34 PM
Navin ji please ask your question in detail about which crop drip irrigation you want to knaow so that we can provide you proper information.thank you.
Posted by Hanumant Patil
Maharashtra
21-06-2019 12:46 PM
Punjab
06-21-2019 01:59 PM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by Hanumant Patil
Maharashtra
21-06-2019 12:44 PM
Punjab
06-21-2019 02:00 PM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by Hanumant Patil
Maharashtra
21-06-2019 12:43 PM
Punjab
06-21-2019 02:00 PM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें
Posted by GurSewak turka
Punjab
21-06-2019 12:42 PM
Punjab
06-22-2019 01:28 PM
Sabi ji tusi moter te Moringa de tree lga sakde ho, eh bohat hi gunkari poda hai is di jarr, pate, falia sabh kuj vikda hai, ate vadia rate vi mil janda hai lok is de patea nu pashua de chare lai vi use karde han jis na pashua nu bimari bohat ghat aundi hai, is bare hor jeada jankari lai tusi J.B Lal 8290200303 nal samparak kar sakde ho. Thankyou.
Posted by GurSewak turka
Punjab
21-06-2019 12:41 PM
Punjab
06-21-2019 03:33 PM
Sabi ji please ask your question in detail so that we can provide you proper information. thank you
Posted by GurSewak turka
Punjab
21-06-2019 12:27 PM
Punjab
06-21-2019 02:03 PM
ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ, ਇਸ ਤਰ੍ਹਾਂ ਉਹ ਗੱਭਣ ਰਹਿ ਜਾਵੇਗੀ .
Posted by GURSEWAK SINGH
Punjab
21-06-2019 12:19 PM
Punjab
06-21-2019 12:40 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Posted by pargat
Punjab
21-06-2019 12:12 PM
Punjab
06-21-2019 05:12 PM
Pargat ji you can sow marigolds, sunflowers, cosmos, four o clocks, nasturtiums in this mponth. Thank you
Posted by hanumansolanki
Rajasthan
21-06-2019 12:09 PM
Punjab
06-21-2019 02:04 PM
kripya app apna swal vistar se pushen ki app kya jankari lena chahte hai tan jo apko sahi jankari di jaa skee.
Posted by hanumansolanki
Rajasthan
21-06-2019 12:06 PM
Maharashtra
06-21-2019 05:19 PM
हनुमन जी आप तिल की किस्मे जैसे Pratap (C 50): यह लंबी किस्म 100-105 दिनों में कटाई के लिए तैयार हो जाती है इसके बीज सफेद रंग के होते हैं, जिनमें तेल की मात्रा 50 प्रतिशत होती है इसकी औसतन पैदावार 200 किलोग्राम प्रति एकड़ होती है RT 46: इस किस्म के बीज सफेद होते हैं जिनमें तेल की मात्रा 50 प्रतिशत होती है इसकी औसतन पैदावार 280 किलोग.... (Read More)
हनुमन जी आप तिल की किस्मे जैसे Pratap (C 50): यह लंबी किस्म 100-105 दिनों में कटाई के लिए तैयार हो जाती है इसके बीज सफेद रंग के होते हैं, जिनमें तेल की मात्रा 50 प्रतिशत होती है इसकी औसतन पैदावार 200 किलोग्राम प्रति एकड़ होती है RT 46: इस किस्म के बीज सफेद होते हैं जिनमें तेल की मात्रा 50 प्रतिशत होती है इसकी औसतन पैदावार 280 किलोग्राम प्रति एकड़ होती है T 13: यह किस्म राजस्थान में हल्की मिट्टी के लिए उपयुक्त है इसकी औसतन पैदावार 240 किलोग्राम प्रति एकड़ होती है TC 25: यह किस्म राजस्थान में हल्की मिट्टी के लिए उपयुक्त है यह 80-85 दिनों में कटाई के लिए तैयार हो जाती है इसके बीज सफेद रंग के जिनमें तेल की मात्रा 48.4 प्रतिशत होती है इसकी औसतन पैदावार 200 किलोग्राम प्रति एकड़ होती है की बिजाई कर सकते है धन्यवाद
Posted by Naib Singh
Haryana
21-06-2019 12:05 PM
Rajasthan
06-21-2019 01:53 PM
Naib Singh जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मही.... (Read More)
Naib Singh जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by Maninder Singh
Punjab
21-06-2019 12:03 PM
Punjab
06-21-2019 06:37 PM
Maninder ji tuci Biofloc fish farming 1 tank ton start kro ji.
Posted by Naib Singh
Haryana
21-06-2019 12:00 PM
Rajasthan
06-21-2019 02:38 PM
Naib Singh जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मही.... (Read More)
Naib Singh जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by lovely
Punjab
21-06-2019 11:55 AM
Punjab
06-21-2019 02:07 PM
cow di heat 36-48 hours tak ho skdi hai, jekar koi pashu lambi heat rkhda hai tan 72 hours tak v chl jndi hai, vase pashu nu heat vich aunn te 12-24 hours vich tika bhrwana chahida hai..
Posted by Anandrao dhote
Madhya Pradesh
21-06-2019 11:55 AM
Punjab
06-21-2019 05:22 PM
Anandrao dhote ji aap iske uper NPK 19:19:19@1 killo ko 150 litre pani men mila kar spray karen.dhanywad
Posted by Nepal Singh Nepal Singh
Rajasthan
21-06-2019 11:45 AM

?

Punjab
06-21-2019 02:47 PM
कृपया आप अपना सवाल विस्तार से पूछें आपके द्धारा भेंजी गई ओडियो में आवाज़ समझ नहीं आ रही है कृपया दोबारा ओडियो साफ आवाज़ में अपलोड करें ताकि आपको सही जानकारी दी जा सके
Posted by Ashish Rana
Punjab
21-06-2019 11:45 AM
Punjab
06-21-2019 02:44 PM
Jhona lgoun to 7-8 din baad urea pao. urea morning time ja evening de time hi pao.
Posted by malkeet
Punjab
21-06-2019 11:31 AM
Punjab
06-22-2019 01:44 PM
Malkeet ji dairy di training lai tusi apne jile de KRISHI VIGYAN KENDRA PATIALA Village. Rauni, Nabha Road Distt Patiala, Pin-147001 Phone:- 0175-2225473 Mobile:- 09417360460 nal samparak karo ate apna training farm bhar ke ao jado vi training di date rakhi javegi tuhanu bula lea jave ga. Farm bharan lai tuhadi umar 18 to upar hove ghat to ghat 10 pass hove, jan same apna aadhar card ate ik passport size photo nal le ke jao ate training di fees 50/- hovegi, Thankyou.
Posted by ਝੱਜ saab
Punjab
21-06-2019 11:24 AM
Punjab
06-25-2019 10:44 AM
ਝੱਜ ਜੀ , ਸਤਿ ਸ਼੍ਰੀ ਅਕਾਲ , ਕੰਮ ਤਾਂ ਬਹੁਤ ਸਾਰੇ ਹਨ ਜੀ ਜਿਵੇ ਤੁਸੀ ਪੋਲਟਰੀ, ਮਧੂ ਮੱਖੀ , ਮੱਛੀ-ਪਾਲਣ, ਅਗੇਤੀ ਸਬਜ਼ੀ ਉਗਾਉਣਾ ਪਰ ਆਦਿ ਇਸ ਤਰਾਂ ਕਹਿਣਾ ਬਹੁਤ ਮੁਸ਼ਕਿਲ ਹੈ ਕਿ ਕਿਹੜਾ ਕਿੱਤਾ ਜਿਆਦਾ ਫਾਇਦਾ ਦੇਵੇਗਾ ਕਿਉਕੀ ਇਹ ਤੁਹਾਡੀ ਮਿਹਨਤ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਕਿਸ ਲੈਵਲ ਤੇ ਕਰਦੇ ਹੋੰ ਤੁਸੀ ਸਭ ਤੋਂ ਪਹਿਲਾ ਆਪਣੇ ਬਜ਼ਟ, ਤਜ਼ਰਬੇ ਤੇ ਜਗਾਂ ਦੇ ਹਿਸਾਬ ਨਾਲ ਸਹਾਇਕ ਕਿੱਤੇ .... (Read More)
ਝੱਜ ਜੀ , ਸਤਿ ਸ਼੍ਰੀ ਅਕਾਲ , ਕੰਮ ਤਾਂ ਬਹੁਤ ਸਾਰੇ ਹਨ ਜੀ ਜਿਵੇ ਤੁਸੀ ਪੋਲਟਰੀ, ਮਧੂ ਮੱਖੀ , ਮੱਛੀ-ਪਾਲਣ, ਅਗੇਤੀ ਸਬਜ਼ੀ ਉਗਾਉਣਾ ਪਰ ਆਦਿ ਇਸ ਤਰਾਂ ਕਹਿਣਾ ਬਹੁਤ ਮੁਸ਼ਕਿਲ ਹੈ ਕਿ ਕਿਹੜਾ ਕਿੱਤਾ ਜਿਆਦਾ ਫਾਇਦਾ ਦੇਵੇਗਾ ਕਿਉਕੀ ਇਹ ਤੁਹਾਡੀ ਮਿਹਨਤ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਕਿਸ ਲੈਵਲ ਤੇ ਕਰਦੇ ਹੋੰ ਤੁਸੀ ਸਭ ਤੋਂ ਪਹਿਲਾ ਆਪਣੇ ਬਜ਼ਟ, ਤਜ਼ਰਬੇ ਤੇ ਜਗਾਂ ਦੇ ਹਿਸਾਬ ਨਾਲ ਸਹਾਇਕ ਕਿੱਤੇ ਨੁੰ ਚੁਣੋ ਜਿਸ ਬਾਰੇ ਤੁਹਾਨੂੰ ਖੁਦ ਵੀ ਥੋੜੀ ਜਾਣਕਾਰੀ ਹੋਵੇ ਫਿਰ ਉਸ ਕਿਤੇ ਨੂੰ ਕਰਨ ਵਾਲੇ ਸਫਲ ਕਿਸਾਨਾਂ ਨੂੰ ਖੁਦ ਜਾ ਕੇ ਮਿਲੋ ਫਿਰ ਪੱਕਾ ਮਨ ਬਣਾਕੇ ਉਸ ਕੰਮ ਨੂੰ ਛੋਟੇ ਪੱਧਰ ਤੇ ਸ਼ੁਰੂ ਕਰੋ ਤੇ ਅਸੀ ਪੂਰੀ ਮੱਦਦ ਕਰਾਂਗੇ ਜੀ ਬਾਕੀ ਤੁਹਾਨੂੰ ਕਿਹੜੇ ਕੱਤੇ ਦੀ ਜਾਣਕਾਰੀ ਹੈ ਉਹ ਵੀ ਦੱਸੋ ਜੀ
Posted by roshan lal kushwah
Madhya Pradesh
21-06-2019 10:52 AM
Punjab
06-21-2019 05:32 PM
रोशन लाल जी यह फंगस के कारण होता है इसके ऊपर आप carbendazim @3 ग्राम को प्रति लीटर पानी के हिसाब से स्प्रे करें धन्यवाद
Posted by love
Punjab
21-06-2019 10:47 AM
Punjab
06-21-2019 05:43 PM
PMH 10:- ਇਹ ਇੱਕ ਹਾਈਬ੍ਰਿਡ ਕਿਸਮ ਹੈ ਜਿਸਦਾ ਔਸਤਨ ਝਾੜ 31.6 ਕੁਇੰਟਲ ਪ੍ਰਤੀ ਏਕੜ ਹੈ ਇਸ ਫਸਲ ਦੀ ਬਿਜਾਈ ਅੱਧ-ਅਕਤੂਬਰ ਤੋਂ ਨਵੰਬਰ ਮਹੀਨੇ ਤੱਕ ਕੀਤੀ ਜਾਂਦੀ ਹੈ ਇਹ ਹਾੜੀ ਦੀ ਕਿਸਮ ਹੈ