Posted by sanju kasde
Madhya Pradesh
15-06-2019 10:31 PM
Sanju ji kripya btaye ke aapne isme pehle kya kya khaad daali hai taki aapko iske bare men poori jankari di ja sake.dhanywad
Posted by ਸਰਬਜੀਤ ਸਿੰਘ
Punjab
15-06-2019 10:26 PM
Vetinary Doctor banan lai pehlata tuhadi +2 Medical ja Non-Medical vich honi jruri hai is to bad tusi Vetnary da diploma kar sakde ho eh diploma tusi Guru Angad Dev Veterinary And Animal Sciences University Ludhiana to kar sakde ho. othe 2 year da diploma kar sakde ho ji.
Posted by sumit Kumar
Bihar
15-06-2019 10:24 PM
उसे आप Bolus Sarrakind plus की दो गोलियां रोजाना दें और साथ में Powder Agrimen 100gm रोजाना दें
Posted by धर्मेश शर्मा
Uttar Pradesh
15-06-2019 10:18 PM
धर्मेश शर्मा जी सहजन की पत्ती का पावडर बेचने और इस के बारे में पूरी जानकारी के लिए आप J.B Lal 8290200303 से सम्पर्क कर सकते है धन्यवाद
Posted by Ramnarayan
Madhya Pradesh
15-06-2019 10:10 PM
आप कलमीशोरा 500 ग्राम, जोखर 250 ग्राम, मीठा सोडा 250 ग्राम, नषादर150 ग्राम, चीनी 2 किलो और मीठा सोडा 2 किलो लें और पहल चीनी की चाशनी बनाएं और फिर उसमें मीठा तेल डालें और उबालें, फिर उसमें पूरा सामान डालें और उबालकर ठंडाकर पांच हिस्से करें एक हिस्सा रोज़ाना रात के समय दें और पशु को त्रैल में न बांधें और न ही 6 दिन नहलाएं, इस.... (Read More)
आप कलमीशोरा 500 ग्राम, जोखर 250 ग्राम, मीठा सोडा 250 ग्राम, नषादर150 ग्राम, चीनी 2 किलो और मीठा सोडा 2 किलो लें और पहल चीनी की चाशनी बनाएं और फिर उसमें मीठा तेल डालें और उबालें, फिर उसमें पूरा सामान डालें और उबालकर ठंडाकर पांच हिस्से करें एक हिस्सा रोज़ाना रात के समय दें और पशु को त्रैल में न बांधें और न ही 6 दिन नहलाएं, इसके साथ-साथ आप Vitum-H injection 5ml लगवाएं और 2-2 दिनों के अंतराल से 5 टीके लगवाएं, बाकि उसे FMC पाउडर 50gm रोज़ाना दें, इससे फर्क पड़ जायेगा
Posted by harpreet singh
Punjab
15-06-2019 09:46 PM
ਜਦੋਂ ਫਸਲ ਦਾ ਉਪਰਲਾ ਹਿੱਸਾ ਪੀਲਾ ਪੈਣ ਲੱਗੇ ਅਤੇ ਪੌਦੇ ਦੇ 50% ਤੱਕ ਪੱਤੇ ਮੁੜ ਜਾਣ ਤਾਂ ਕੀਟਨਾਸ਼ਕ ਦੀ ਸਪਰੇਅ ਕਰੋ ਇਮੀਡਾਕਲੋਪ੍ਰਿਡ 17.8 ਐਸ ਐਲ 40-50 ਮਿ.ਲੀ. ਜਾਂ ਥਾਇਓਮੈਥੋਕਸਮ 40 ਗ੍ਰਾਮ ਜਾਂ ਐਸੇਟਾਮਿਪ੍ਰਿਡ 75 ਗ੍ਰਾਮ ਪ੍ਰਤੀ ਏਕੜ ਪ੍ਰਤੀ 200 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ
Posted by SUKHJINDER SINGH
Punjab
15-06-2019 09:38 PM
MARKFED feed tohanu nede di cooperative society vicho v mil javegi ji. os to bina gidderbaha te kapurthala vich marked diya feed mil lagiya hun ji. otho mil sakdi hai ji.
Posted by Harpreet Singh
Punjab
15-06-2019 09:31 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I

Posted by ਬੇਅੰਤ ਸਿੰਘ
Punjab
15-06-2019 09:28 PM
ਤਿਲ ਦੀ ਫਸਲ ਚੰਗੇ ਜਲ ਨਿਕਾਸ ਵਾਲੀ ਅਤੇ ਰੇਤਲੀ ਮੈਰਾ ਜ਼ਮੀਨ ਵਿਚ ਚੰਗੀ ਹੁੰਦੀ ਹੈ
• ਤਿਲ ਦੀ ਬਿਜਾਈ ਲਈ ਖੇਤ ਨੂੰ ਚੰਗੀ ਤਰ੍ਹਾਂ ਤਿਆਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਤਿਲ ਦਾ ਬੀਜ ਬਹੁਤ ਬਰੀਕ ਹੁੰਦਾ ਹੈ ਤਿਲ ਦੀ ਫਸਲ (ਖਾਸਕਰ ਸ਼ੁਰੂਆਤੀ ਅਵਸਥਾ ਵਿਚ) ਖੜ੍ਹੇ ਪਾਣੀ ਨੂੰ ਬਿਲਕੁਲ ਨਹੀਂ ਸਹਾਰ ਸਕਦੀ, ਇਸ ਲਈ ਖੇਤ ਇਕਦਮ ਬਰਾਬਰ ਅਤੇ ਨਦੀਨਾਂ ਤੋਂ ਰਹਿਤ ਹੋਣਾ ਚਾਹੀਦਾ ਹੈ ਖੇਤ ਦੀ ਤਿਆਰ.... (Read More)
ਤਿਲ ਦੀ ਫਸਲ ਚੰਗੇ ਜਲ ਨਿਕਾਸ ਵਾਲੀ ਅਤੇ ਰੇਤਲੀ ਮੈਰਾ ਜ਼ਮੀਨ ਵਿਚ ਚੰਗੀ ਹੁੰਦੀ ਹੈ
• ਤਿਲ ਦੀ ਬਿਜਾਈ ਲਈ ਖੇਤ ਨੂੰ ਚੰਗੀ ਤਰ੍ਹਾਂ ਤਿਆਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਤਿਲ ਦਾ ਬੀਜ ਬਹੁਤ ਬਰੀਕ ਹੁੰਦਾ ਹੈ ਤਿਲ ਦੀ ਫਸਲ (ਖਾਸਕਰ ਸ਼ੁਰੂਆਤੀ ਅਵਸਥਾ ਵਿਚ) ਖੜ੍ਹੇ ਪਾਣੀ ਨੂੰ ਬਿਲਕੁਲ ਨਹੀਂ ਸਹਾਰ ਸਕਦੀ, ਇਸ ਲਈ ਖੇਤ ਇਕਦਮ ਬਰਾਬਰ ਅਤੇ ਨਦੀਨਾਂ ਤੋਂ ਰਹਿਤ ਹੋਣਾ ਚਾਹੀਦਾ ਹੈ ਖੇਤ ਦੀ ਤਿਆਰੀ ਲਈ 2-3 ਵਾਰ ਹਲ ਵਾਹੋ ਅਤੇ ਹਰ ਵਾਰ ਸੁਹਾਗਾ ਜ਼ਰੂਰ ਲਗਾਓ
ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਤਿਲ ਦੀਆਂ ਉੱਨਤ ਕਿਸਮਾਂ : ਟੀ. ਸੀ.-289-ਇਸ ਦਾ ਔਸਤ ਝਾੜ 210 ਕਿਲੋ ਪ੍ਰਤੀ ੲੇਕੜ ਹੈ
ਪੰਜਾਬ ਤਿਲ ਨੰ: 1-ਇਸ ਦਾ ਔਸਤ ਝਾੜ 200 ਕਿਲੋ ਪ੍ਰਤੀ ੲੇਕੜ ਹੈ
• ਪੌਦੇ ਇਕਸਾਰ ਵਧਣ-ਫੁੱਲਣ ਅਤੇ ਗੋਡੀ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਬਿਜਾਈ ਹਮੇਸ਼ਾ ਲਾਈਨਾਂ ਵਿਚ ਕਰੋ ਇਕ ੲੇਕੜ ਬਿਜਾਈ ਲਈ ਇਕ ਕਿਲੋ ਬੀਜ ਹੀ ਕਾਫੀ ਹੈ ਕਿਉਂਕਿ ਬੀਜ ਦੀ ਮਾਤਰਾ ਬਹੁਤ ਘੱਟ ਹੈ ਅਤੇ ਬੀਜ ਬਹੁਤ ਛੋਟਾ ਹੁੰਦਾ ਹੈ, ਬੀਜ ਵਿਚ ਲੋੜ ਅਨੁਸਾਰ ਰੇਤ, ਮਿੱਟੀ ਜਾਂ ਬਰੀਕ ਛਾਣੀ ਹੋਈ ਰੂੜੀ ਰਲਾ ਲੈਣੀ ਚਾਹੀਦੀ ਹੈ ਲਾਈਨਾਂ ਵਿਚ 30 ਸੈਂਟੀਮੀਟਰ (ਇਕ ਫੁੱਟ) ਦਾ ਫਾਸਲਾ ਰੱਖੋ ਬੀਜ ਉੱਗਣ ਤੋਂ ਤਿੰਨ ਹਫਤੇ ਬਾਅਦ ਬੂਟੇ ਵਿਰਲੇ ਕਰ ਦਿਉ ਅਤੇ ਬੂਟੇ ਤੋਂ ਬੂਟੇ ਦਾ ਫਾਸਲਾ 15 ਸੈਂਟੀਮੀਟਰ ਰੱਖੋ ਫਸਲ ਦੀ ਇਕਸਾਰ ਪਕਾਈ ਅਤੇ ਚੰਗਾ ਝਾੜ ਲੈਣ ਲਈ ਜ਼ਰੂਰੀ ਹੈ ਕਿ ਬੀਜ ਦੀ ਡੂੰਘਾਈ 4-5 ਸੈਂਟੀਮੀਟਰ ਤੋਂ ਵੱਧ ਨਾ ਹੋਵੇ ਬਿਜਾਈ ਪੈਰਾਂ ਜਾਂ ਡਰਿੱਲ ਨਾਲ ਕਰੋ
• ਸੇਂਜੂ ਜ਼ਮੀਨਾਂ ਵਿਚ ਤਿਲ ਦੀ ਬਿਜਾਈ ਅੱਧ-ਜੂਨ ਵਿਚ ਭਰਵੀਂ ਰੌਣੀ ਕਰਨ ਤੋਂ ਬਾਅਦ ਕੀਤੀ ਜਾ ਸਕਦੀ ਹੈ ਜਿਥੇ ਪਾਣੀ ਦੀ ਸਹੂਲਤ ਨਹੀਂ ਹੈ, ਉਥੇ ਤਿਲ ਦੀ ਬਿਜਾਈ ਵਰਖਾ ਸ਼ੁਰੂ ਹੋਣ ’ਤੇ ਜੋ ਕਿ ਜੂਨ ਦੇ ਅਖੀਰ ਵਿਚ ਜਾਂ ਜੁਲਾਈ ਦੇ ਸ਼ੁਰੂ ਵਿਚ ਹੁੰਦੀ ਹੈ, ਕਰ ਲੈਣੀ ਚਾਹੀਦੀ ਹੈ ਬਹੁਤੀ ਅਗੇਤੀ ਬਿਜਾਈ ਕਰਨ ਨਾਲ ਤਿਲ ਦੀ ਫਸਲ ਫਿਲੌਡੀ ਰੋਗ ਦਾ ਸ਼ਿਕਾਰ ਬਣ ਜਾਂਦੀ ਹੈ
• ਤਿਲ ਦੀ ਫਸਲ ਲਈ ਬਿਜਾਈ ਤੋਂ ਪਹਿਲਾਂ 10 ਟਨ ਰੂੜੀ ਦੀ ਖਾਦ ਪ੍ਰਤੀ ੲੇਕੜ ਪਾਉਣਾ ਬਹੁਤ ਲਾਭਦਾਇਕ ਹੈ ਘੱਟ ਉਪਜਾਊ ਜ਼ਮੀਨਾਂ ਵਿਚ 14 ਕਿਲੋ ਨਾਈਟ੍ਰੋਜਨ ਤੱਤ (30 ਕਿਲੋ ਯੂਰੀਆ) ਬਿਜਾਈ ਤੋਂ ਪਹਿਲਾਂ ਡਰਿੱਲ ਨਾਲ ਪਾਓ ਜ਼ਿਆਦਾ ਖਾਦ ਦੀ ਵਰਤੋਂ ਨਾ ਕਰੋ
• ਜੇਕਰ ਫਸਲ ਨਰੋਈ ਹੈ ਅਤੇ ਖੇਤ ਵਿਚ ਨਦੀਨਾਂ ਦੀ ਸਮੱਸਿਆ ਹੋਵੇ ਤਾਂ ਫਸਲ ਉੱਗਣ ਤੋਂ ਤਿੰਨ ਹਫਤਿਆਂ ਬਾਅਦ ਇਕ ਗੋਡੀ ਜ਼ਰੂਰ ਕਰ ਦਿਉ
• ਆਮ ਤੌਰ ’ਤੇ ਤਿੱਲ ਦੀ ਖੇਤੀ ਬਰਾਨੀ ਹਾਲਤਾਂ ਵਿਚ ਕੀਤੀ ਜਾਂਦੀ ਹੈ ਅਤੇ ਇਸ ਨੂੰ ਬਿਜਾਈ ਤੋਂ ਮਗਰੋਂ ਪਾਣੀ ਦੀ ਲੋੜ ਨਹੀਂ ਪੈਂਦੀ ਪਰ ਜੇਕਰ ਲੰਮੇ ਸਮੇਂ ਤੱਕ ਵਰਖਾ ਨਾ ਹੋਵੇ ਅਤੇ ਸੋਕਾ ਪੈਣ ਲੱਗੇ ਤਾਂ ਇਕ ਪਾਣੀ ਫੁੱਲ ਪੈਣ ਤੋਂ ਫਲੀਆਂ ਬਨਣ ਵੇਲੇ ਜ਼ਰੂਰ ਲਾ ਦੇਣਾ ਚਾਹੀਦਾ ਹੈ
• ਇਸ ਫਸਲ ਨੂੰ ਵੇਲੇ ਸਿਰ ਵੱਢਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਤਿਲ ਝੜਨ ਦਾ ਡਰ ਰਹਿੰਦਾ ਹੈ ਜਦੋਂ ਪੌਦਿਆਂ ਦੇ ਤਣੇ ਪੀਲੇ ਪੈਣ ਲੱਗਣ ਅਤੇ ਫਲੀਆਂ ਵੀ ਰੰਗ ਬਦਲਣ ਲੱਗਣ ਤਾਂ ਸਮਝੋ ਕਿ ਫਸਲ ਪੱਕ ਗਈ ਹੈ ਫਸਲ ਨੂੰ ਥੋੜ੍ਹੀ ਨਰਮ ਹਾਲਤ ਵਿਚ ਵੱਢ ਕੇ ਇਸ ਦੇ ਨਿੱਕੇ-ਨਿੱਕੇ ਪੂਲੇ ਬਣਾ ਦਿਉ ਪੂਲਿਆਂ ਨੂੰ ਚੰਗੀ ਤਰ੍ਹਾਂ ਸੁਕਾ ਕੇ ਦੋ-ਤਿੰਨ ਵਾਰ ਝਾੜਨ ਨਾਲ ਸਾਰੇ ਤਿਲ ਨਿਕਲ ਆਉਂਦੇ ਹਨ

Posted by sukhi
Haryana
15-06-2019 09:18 PM
Dona da jhaad ikko brabar hai par pili pusa purani variety hon kr ke bimaari di maar vich vadh aundi hai ate din vadh laindi hai.

Posted by arjun b gujrathi
Maharashtra
15-06-2019 09:00 PM
Arjun b gujrathi ji Bhubaneswar me training ke lia aap ICAR-Central Institute of Freshwater Aquaculture Kausalyaganga, Bhubaneswar-751002, ODISHA, INDIA Phone: 91-674-2465421,2465446 FAX: 91-674-2465407 E-Mail: Director.Cifa@icar.gov.in (link sends e-mail), Website: www.cifa.nic.in se samparak kar sakte hai. Thankyou.

Posted by Lalit kumar
Uttar Pradesh
15-06-2019 08:59 PM
lalit ji mausam vibhag ke anusar budhvar aur guruvar ko aapke ilake men barish hone ki sambhavna hai.dhanywad
Posted by ashok tiwari
Madhya Pradesh
15-06-2019 08:59 PM
Red sandalwood, white sandalwood चंदन की किस्में हैं. इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/साल.... (Read More)
Red sandalwood, white sandalwood चंदन की किस्में हैं. इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/सालको दो हिस्सों में डालना चाहिए पहली डोज़ मार्च-अप्रैल महीने में और दूसरी डोज़ सितम्बर-अक्टूबर में दी जानी चाहिए इसके बारे में और जानकारी लेने के लिए आप अरुण खुरमी 9878123123 जी से संपर्क कर सकते है
Posted by ashok tiwari
Madhya Pradesh
15-06-2019 08:55 PM

15-06-2019 08:54 PM
अशोक तिवारी जी शतावरी में कोई स्प्रे सिफारिश नहीं की जाती इसके लिए आपको गोड़ाई करनी पड़ेगी धन्यवाद

Posted by deep
Punjab
15-06-2019 08:48 PM
Sir sygenta da virtako pesticides de bare dso is da paddy chh ki kam aa te es ki price. a per acre ?
iss di maatra danedaar form de vich 2.5kg prati acre de hisaab nal shitta dena hai. iss di varto jhona lgaun ton 25-30 dina baad kr skde ho. ihh tna shedak soondi nu rokdi hai. iss de vich thiamethoxam ate chlorantraniliprole hunda hai. iss de rate di jankari tuhanu market de vicho hi milegi.

Posted by dapinder singh
Punjab
15-06-2019 08:43 PM
ਦਪਿੰਦਰ ਜੀ ਕਿਰਪਾ ਕਰਕੇ ਦੱਸੋ ਕੇ ਤੁੜਾਈ ਤੋਂ ਬਾਦ ਵਿਚ ਬਦਲ ਰੇਹ ਹੈ ਜਾ ਪਹਿਲਾਂ ਤਾ ਜੋ ਤੁਹਾਨੂੰ ਉਸਦੇ ਹਿਸਾਬ ਨਾਲ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by अमित धामा
Uttar Pradesh
15-06-2019 08:28 PM
Amit ji yaddi apki cow heat mai kam atti hai too app usko pett ke kiro ke liye Fendikind plus bolus den, iske sath app Bovimin-b powder 50gm rojana aur Ovumin advance bolus rojana 1 goli den aur 21 din tak dete rehen, isse puuri trah heat mai aa jayegi, yaddi app koi aur jankari chahte hai ton dubara swal push skte hai.

Posted by buta benipal
Uttar Pradesh
15-06-2019 08:24 PM
Jhone de vich urea@110kg kg prati acre paya janda hai. jhona mukh khet de vich lgaun ton 18 dina baad urea ate DAP pauni shuru ko. iss de vich 27kg DAP paa skde ho jekar kanak de vich DAP nahi paayi hai..iss ton ilaava iss de vich 20kg potash paauni hai. jo urea hai uss nu 3 hissya de vich vand ke pauna hai. 18-45 dina tak urea di saari maatra paa deo. jekar khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai.
Posted by Jayant Bhanpiya
Madhya Pradesh
15-06-2019 08:23 PM
dragon fruit ki kalme lagti hai aur ek acre men lagbhag 1600 kalme lagti hai. iske paudhe lene ke liye aap Vijay sharma 7065414241 se sampark kar skte hai. dhanywad
Posted by ਅਮਨਪ੍ਰੀਤ ਸਿੰਘ ਢਿੱਲੋਂ
Punjab
15-06-2019 08:19 PM
ਅਮਨਪ੍ਰੀਤ ਜੀ ਇਹਨਾਂ ਦੀਆਂ ਜੜਾਂ ਚੈੱਕ ਕਰੋ ਜੇਕਰ ਸਿਉਂਕ ਹੈ ਤਾ ਤੁਸੀ chlorpyriphos @4 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਜੜਾਂ ਵਿਚ ਪਾਓ ਧੰਨਵਾਦ
Posted by Jay Banna
Madhya Pradesh
15-06-2019 07:56 PM
डेयरी लोन के लिए डेयरी की ट्रेनिंग की होनी चाहिए बाकि डेयरी लोन का पूरा तरीका समझने के लिए यह वीडियो देखें, इस लिंक को यूटियूब में सर्चा करके देख सकते है , यदि आपको सी वीडियो और ऑडियो में कोई चीज़ समझ नहीं लगी तो आप अपना सवाल दोबारा पोस्ट कर दीजिये, कोशिश करेंगे कि आपको सही रास्ते डाला जाये https://www.youtube.com/watch v=L9dsW7iAdgw

Posted by malkeet
Punjab
15-06-2019 07:50 PM
os nu Liquid Utrawin-OZ 30ml IU 3 din tak bachedani ch bahro te nall Liquid NRB 1 litter 100ml rojana 20 din tak deo ate Bolus Minotas 7x3 1 goli Rojana deo ji fir heat vich auun te ohh heat miss karva ke agli heat te AI karwao ate AI krwa ke nall Injection Receptel 5ml IV lagwao ji .

Posted by Ramandeep Singh
Punjab
15-06-2019 07:44 PM
ramandeep ji isde uper hoshi@2.5ml nu prtai litre pani de hisab nal spray karo. paniri growth karna shuru kar dayegi.dhanwad

Posted by Vikash
Uttar Pradesh
15-06-2019 07:40 PM
चूहों की रोकथाम के लिए आप 1kg अनाज का आटा या दाने लें उसमें 20gm बनसपती तेल + 20gm बूरा चीनी+ 25gm जिंक फास्फाइड मिलाएं इन चार चीज़ों को अच्छी तरह मिलाकर तैयार करने के बाद जहाँ-जहाँ चूहें है वहां रख दीजिये बनस्पती तेल खुशबूदार होना चाहिए ताकि चूहें उसकी खुशबू की तरफ ज़्यादा आये a

Posted by ਅਰਵਿੰਦਰ ਸਿੰਘ
Punjab
15-06-2019 07:28 PM
arvinder ji tuc punjab bhar 1,Punjab barkat,punjab long di bijai kar sakde ho.dhanwad

Posted by Jagroop Goraya
Punjab
15-06-2019 07:27 PM
Jhone de vich urea@110kg kg prati acre paya janda hai. jhona mukh khet de vich lgaun ton 18 dina baad urea ate DAP pauni shuru ko. iss de vich 27kg DAP paa skde ho jekar kanak de vich DAP nahi paayi hai..iss ton ilaava iss de vich 20kg potash paauni hai. jo urea hai uss nu 3 hissya de vich vand ke pauna hai. 18-45 dina tak urea di saari maatra paa deo. jekar khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai.

Posted by Ajaypalgill
Punjab
15-06-2019 07:23 PM
jeeri de vadh jhaad de lyi 212, 122, 124, pusa 44, pili usha lgaa skde ho
Posted by Jitendra Singh
Uttar Pradesh
15-06-2019 07:22 PM
यदि पनीरी ऊपर से पीली पड़ रही है तो इसमें लोहे की कमी है, इसकी रोकथाम के लिए ferrous sulphate 1% @1 किलो को प्रति एकड़ के हिसाब से स्प्रे करें, यदि chelated ferrous sulphate स्प्रे करनी है तो इसकी मात्रा 200 ग्राम प्रति एकड़ होती है, यदि अभी तक यूरिया नहीं डाली तो 3 किलो प्रति कनाल के हिसाब से डालें , कई बार नाइट्रोजन की कमी के कारण भी पनीरी पीली हो.... (Read More)
यदि पनीरी ऊपर से पीली पड़ रही है तो इसमें लोहे की कमी है, इसकी रोकथाम के लिए ferrous sulphate 1% @1 किलो को प्रति एकड़ के हिसाब से स्प्रे करें, यदि chelated ferrous sulphate स्प्रे करनी है तो इसकी मात्रा 200 ग्राम प्रति एकड़ होती है, यदि अभी तक यूरिया नहीं डाली तो 3 किलो प्रति कनाल के हिसाब से डालें , कई बार नाइट्रोजन की कमी के कारण भी पनीरी पीली होनी शुरू हो जाती है

Posted by Dheeraj Shrivastav
Madhya Pradesh
15-06-2019 07:19 PM
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है ब.... (Read More)
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है बस आपको इस बात का ध्यान रखना है कि पौधा ज्यादा पानी वाली और ज्यादा ठंड पड़ने वाली जगह पर नहीं लगाना है कम पानी और रेतली भूमि में लगाने के लिए यह सबसे अच्छी फसल है खेत की तैयारी - खेत की तैयारी के लिए सबसे पहले खेत की 2 बार अच्छी तरह जोताई करके उसमें प्रति हेक्टेयर 10 से 20 टन में पुरानी रूड़ी की खाद डालें साथ ही 120 किलोग्राम यूरिया + 150 किलोग्राम फास्फोरस + 30 किलोग्राम पोटाश इन्हें खेत में समान रूप से बिखेर दें फिर एक बार हल्की जोताई और कराहे से भूमि को समतल कर लें फिर खेत में 50x50 सैं.मी. की दूरी पर मेंड़ें बना लें पौधे की रोपाई और देख रेख - पौधे की रोपाई किसी भी समय की जा सकती है पर अच्छी उपज प्राप्त करने के लिए जून- जुलाई या फरवरी- मार्च में कर सकते हैं एलोवेरा की रोपाई मेंड़ों पर होती है यह पौधे किसी पुरानी एलोवेरा फार्म या नर्सरी से प्राप्त किए जा सकते हैं यही पौधे बाद में पनीरी के रूप में प्रयोग किए जाते हैं इस विधि को रूट सक्कर कहा जाता है अच्छी उपज के लिए किस्में - सिम सितल, L 1 , 2 , 5 और 49 लगाएं जिसमें जैल की मात्रा ज्यादा पायी जाती है इसके अलावा नेशनल बोटनीकल और प्लांट जैनेटिक रिसोर्स, आई. सी. ए. आर द्वारा रिलीज़ की गई किस्में IC111271, IC111269, IC111280 आदि हैं मेंड़ों पर 50 x 50 सैं.मी. की दूरी पर पौधों को लगाएं पौधे से पौधे की दूरी 50 सैं.मी. रखने पर प्रति एकड़ में 15000 पौधों की रोपाई की जरूरत पड़ेगी सिंचाई - सिंचाई साल भर में इसे सिर्फ 4 से 5 बार सिंचाई की जरूरत होती है सिंचाई के लिए ड्रिप प्रणाली अच्छी रहती है इससे इसकी उपज में वृद्धि होती है गर्मी क दिनों में 25 दिनों के अंतराल पर सिंचाई करनी चाहिए कीट और बीमारियां - वैसे इस फसल पर कोई विशेष कीट और रोगों का प्रभाव नहीं होता है पर कहीं कहीं तने के सड़ने और पत्तियों पर दाग वाली बीमारियों का असर देखा गया है जो एक फंगस रोग होता है उसके उपचार के लिए मैनकोजेब 3 ग्राम प्रति लीटर के हिसाब से छिड़काव करना चाहिए कटाई - यह फसल एक साल बाद काटने के लायक हो जाती है कटाई के दौरान पौधों की सबसे पहले निचली ठोस 3 या 4 पत्तों की कटाई करें उसके बाद लगभग 1 महीने के बाद उससे ऊपर वाली पत्तियों की कटाई करनी चाहिए कभी भी ऊपर वाली नई नाज़ुक पत्तियों की कटाई ना करें कटी हुई पत्तियों में फिर नई पत्तियां बननी शुरू हो जाती हैं प्रति हेक्टेयर में 50 से 60 टन ताजी पत्तियां प्रति वर्ष मिल जाती हैं दूसरे वर्ष में 15 से 20 फीसदी वृद्धि होती है बाजार में इसकी पत्तियों की अनुमानित कीमत 3 से 6 रूपये किलो होती है एक तंदरूस्त पौधे से एक साल में लगभग 3-4 किलो पत्तियां ली जा सकती हैं इस तरह एक वर्ष में एक एकड़ में से 1.5 से 3 लाख की फसल हो जाती है एलोवेरा का प्रयोग तंदरूस्त पत्तियों की कटाई के बाद साफ पानी से धोकर पत्तियों के निचली ओर ब्लेड या चाकू से कट लगाकर थोड़े समय के लिए छोड़ देते हैं जिसमें पीले रंग का गाढ़ा चिपचिपा रस (जेल) निकलता है उसे एक टैंक में इकट्ठा करके इस रस को सुखा लिया जाता है इस सूखे हुए रस को अलग अलग ढंग से तैयार करने के बाद अलग अलग नामों से जाना जाता है जैसे कि सकोतरा केप जब फसल पूरी तरह तैयार हो जाये और उसकी कटाई कर ली जाये तो उसे आप सब्जी मंडी में सीधे तौर पर बेच सकते हैं यदि आप खुद मंडी में बेचते हैं तो आपको अंदाजन 5 से 10 रूपये प्रति किलो तक मुल्य मिल सकता है पर यदि आप किसी कंपनी से कॉन्ट्रैक्ट करते हो तो इसका रेट उस कंपनी की जरूरत और शर्तों के मुताबिक उस कंपनी के द्वारा तय होता है यह मुल्य आपकी उनके साथ डीलिंग पर निर्भर करता है
Posted by JASS
Punjab
15-06-2019 07:04 PM
Mkki di shlli torn toh baad ch jekar Mkki da paauda hra hai ta Tusi plant nu chaarey Dey taur tey use kro baad ch rotavator naal khet vaah dio.

Posted by swati
Madhya Pradesh
15-06-2019 07:03 PM
स्वाति जी कृपया बताएं कि आपने कौन सी फसल का बीज बोना है ताकि आपको इसके बारे में पूरी जानकारी दी जा सके धन्यवाद
Posted by Bikramjit singh
Punjab
15-06-2019 06:56 PM
Bikramjit singh g ਗਾਂ ਨੂੰ ਗਰਮੀਆਂ ਚ ਤੁਸੀਂ ਮੱਕੀ, ਜਵਾਰ, ਰਵਾਂਹ , ਬਾਜਰਾ, ਗਿੰਨੀ ਘਾਹ ਅਤੇ ਸਰਦੀਆਂ ਚ ਬਰਸੀਨ, ਸਰੋਂ,ਤੋਰੀਆ, ਹਾਲੋਂ, ਸੇਂਜੀ, ਦਾ ਮਿਕਸ ਅਤੇ ਜਵੀ ਹਰੇ ਚਾਰੇ ਦੇ ਤੌਰ ਤੇ ਦੇ ਸਕਦੇ ਹੋ
Posted by JASS
Punjab
15-06-2019 06:55 PM
ਜ਼ਮੀਨ ਸਮਤਲ (ਪੱਧਰੀ) ਕਰਨ ਲਈ ਕੰਪਿਊਟਰਾਇਜ਼ਡ (ਲੇਜਰ ਵਾਲੇ) ਕਰਾਹੇ ਦੀ ਵਰਤੋਂ ਕਰਨੀ ਚਾਹੀਦੀ ਹੈ I ਇਸ ਤੋਂ ਬਾਅਦ ਖੇਤ ਵਿਚ ਪਾਣੀ ਖੜ੍ਹਾ ਕਰ ਦੇਵੋ ਤਾਂ ਜੋ ਜ਼ਮੀਨ ਵਿਚਲੇ ਉੱਚੇ-ਨੀਵੇ ਥਾਵਾਂ ਦੀ ਪਛਾਣ ਹੋ ਸਕੇ I ਇਸ ਤਰ੍ਹਾਂ ਪਾਣੀ ਦੇ ਰਸਾਵ ਕਾਰਨ ਪਾਣੀ ਦੀ ਹੋਣ ਵਾਲੀ ਬਰਬਾਦੀ ਨੂੰ ਘਟਾਇਆ ਜਾ ਸਕਦਾ ਹੈ I
Posted by binner farms
Punjab
15-06-2019 06:41 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by Harf Gharu
Chandigarh
15-06-2019 06:39 PM
ਤੁਸੀ ਇਹ ਵੀਡੀਓ ਦੇਖੋ ਜੀ ਅਤੇ ਇਹ ਦਵਾਈਆਂ doxycycline capsules, neurobion Forte, evion capsules ਵੀ ਦਿਓ, ਇਹਨਾਂ ਨੂੰ ਦੇਣ ਦਾ ਤਰੀਕਾ ਵੀਡੀਓ ਵਿਚ ਦੱਸਿਆ ਗਿਆ ਹੈ ਧੰਨਵਾਦ https://www.youtube.com/watch v=-g9IP48XhSY
Posted by Pratihaar NISHANT RAWAL GURJAR
Uttar Pradesh
15-06-2019 06:33 PM
इसमें पाउडर boric acid 10gm डालें और 5 मिनट के बाद आँखों में Gnta-D की दवाई दिन में 3 बार डालें ..
Posted by Johal Saab
Punjab
15-06-2019 06:20 PM
ਤੁਸੀ ਜੂਨ: ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by yashpal kandhol
Haryana
15-06-2019 06:11 PM
Jhone de vich urea@110kg kg prati acre paya janda hai. jhona mukh khet de vich lgaun ton 18 dina baad urea ate DAP pauni shuru ko. iss de vich 27kg DAP paa skde ho jekar kanak de vich DAP nahi paayi hai..iss ton ilaava iss de vich 20kg potash paauni hai. jo urea hai uss nu 3 hissya de vich vand ke pauna hai. 18-45 dina tak urea di saari maatra paa deo. jekar khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai.

Posted by ankit
Uttar Pradesh
15-06-2019 06:08 PM
असली केसर सिर्फ जम्मू कश्मीर, ईरान और अफगानिस्तान में ही सो सकता है, यह कुम्स है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही सो सकता है, यह कुम्स है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है
Posted by ਹਰਜੀਤ ਗਿੱਲ
Punjab
15-06-2019 05:59 PM
Jhone de vich urea@110kg kg prati acre paya janda hai. jhona mukh khet de vich lgaun ton 18 dina baad urea ate DAP pauni shuru ko. iss de vich 27kg DAP paa skde ho jekar kanak de vich DAP nahi paayi hai..iss ton ilaava iss de vich 20kg potash paauni hai. jo urea hai uss nu 3 hissya de vich vand ke pauna hai. 18-45 dina tak urea di saari maatra paa deo. jekar khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai.

Posted by rakesh verma
Chattisgarh
15-06-2019 05:58 PM
rakesh ji kripya aap iski photo bheje taki aapko iske bar emen poori jankari di ja sake.dhanywad
Posted by daljeet
Punjab
15-06-2019 05:47 PM
Tuci cow nu Anabolite liquid 100-100ml swere sham, Broton liquid 50ml rojana dena suru kro ate uss nu Aptiquick bolus 2-2 golia swere sham denia suru kro, iss nal farak pann lgg jawega.
Posted by Manish Litani
Haryana
15-06-2019 05:44 PM
Red sandalwood, white sandalwood चंदन की किस्में हैं. इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/साल.... (Read More)
Red sandalwood, white sandalwood चंदन की किस्में हैं. इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/सालको दो हिस्सों में डालना चाहिए पहली डोज़ मार्च-अप्रैल महीने में और दूसरी डोज़ सितम्बर-अक्टूबर में दी जानी चाहिए इसके बारे में और जानकारी लेने के लिए आप अरुण खुरमी 9878123123 जी से संपर्क कर सकते है

Posted by Viney Kumar
Punjab
15-06-2019 05:39 PM
गेंदे की बिजाई एक वर्ष में कभी भी की जा सकती है बारिश के मौसम में इसकी बिजाई मध्य जून से मध्य जुलाई में करें सर्दियों में इसकी बिजाई मध्य सितंबर से मध्य अक्तूबर में पूरी कर लें

Posted by Santosh sendre
Chattisgarh
15-06-2019 05:36 PM
Santosh ji aap ise 4-5 killo vermicompost daale is se paudhe ki growth honi shuru ho jayegi.dhanywad
Posted by Harwinder Singh
Punjab
15-06-2019 05:36 PM
Jhone de vich urea@110kg kg prati acre paya janda hai. jhona mukh khet de vich lgaun ton 18 dina baad urea ate DAP pauni shuru ko. iss de vich 27kg DAP paa skde ho jekar kanak de vich DAP nahi paayi hai..iss ton ilaava iss de vich 20kg potash paauni hai. jo urea hai uss nu 3 hissya de vich vand ke pauna hai. 18-45 dina tak urea di saari maatra paa deo. jekar khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai...sari urea 45 dina tak khatam krni hai.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image