Posted by Avtar Singh
Punjab
15-06-2019 07:07 AM
ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ, ਸੰਗਰੂਰ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਦੀ ਮਿਤੀ ਅਜੇ ਕੋਈ ਜਾਰੀ ਨਹੀ ਹੋਈ ਜੀ ਤੁਸੀ ਆਧਾਰ ਕਾਰਡ ਦੀ ਫੋਟੋ ਕਾਪੀ ਤੇ ਇੱਕ ਫੋਟੋ ਲਿਜਾ ਕੇ ਟ੍ਰੇਨਿੰਗ ਦੇ ਲਈ ਆਪਣਾ ਨਾਮ ਦਰਜ ਕਰਵਾ ਦਿਓ ਜੀ ਸੂਰ ਪਾਲਣ ਦੀ ਟ੍ਰੇਨਿੰਗ ਲਈ ਬਹੁਤ ਸਾਰੇ ਆ ਚੁੱਕੇ ਹਨ ਜੀ ਇਸ ਲਈ ਤੁਹਾਨੂੰ ਆਪਣੀ ਵਾਰੀ ਦਾ ਇੰਤਜਾਰ ਕਰਨਾ ਪਵੇਗਾ ਜੀ ਤੁਸੀ ਉੱਥੇ ਜਾ ਕੇ ਹੀ ਆਪਣਾ ਨਾਮ ਦਰਜ ਕਰਾ ਸ.... (Read More)
ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ, ਸੰਗਰੂਰ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਦੀ ਮਿਤੀ ਅਜੇ ਕੋਈ ਜਾਰੀ ਨਹੀ ਹੋਈ ਜੀ ਤੁਸੀ ਆਧਾਰ ਕਾਰਡ ਦੀ ਫੋਟੋ ਕਾਪੀ ਤੇ ਇੱਕ ਫੋਟੋ ਲਿਜਾ ਕੇ ਟ੍ਰੇਨਿੰਗ ਦੇ ਲਈ ਆਪਣਾ ਨਾਮ ਦਰਜ ਕਰਵਾ ਦਿਓ ਜੀ ਸੂਰ ਪਾਲਣ ਦੀ ਟ੍ਰੇਨਿੰਗ ਲਈ ਬਹੁਤ ਸਾਰੇ ਆ ਚੁੱਕੇ ਹਨ ਜੀ ਇਸ ਲਈ ਤੁਹਾਨੂੰ ਆਪਣੀ ਵਾਰੀ ਦਾ ਇੰਤਜਾਰ ਕਰਨਾ ਪਵੇਗਾ ਜੀ ਤੁਸੀ ਉੱਥੇ ਜਾ ਕੇ ਹੀ ਆਪਣਾ ਨਾਮ ਦਰਜ ਕਰਾ ਸਕਦੇ ਹੋ, ਧੰਨਵਾਦ
Posted by Ajay Kumar
Haryana
15-06-2019 07:06 AM
Ajay Kumar 1kg fish price is 150 to 180 and this is also depend on fish breed. thanks

Posted by gurpavitar singh
Andaman & Nicobar Islands
15-06-2019 06:47 AM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by h s
Punjab
15-06-2019 06:32 AM
Makki vich Atrazine di spray beejayi to 2 dina de vich kr skde ho g..
Posted by Naunihal sethi
Punjab
15-06-2019 06:26 AM
ਬਿਜਾਈ ਤੋਂ ਪਹਿਲਾਂ ਪੈਂਡੀਮੈਥਾਲੀਨ 1 ਲੀਟਰ ਪ੍ਰਤੀ ਏਕੜ ਜਾਂ ਫਲੂਕਲੋਰਾਲਿਨ 800 ਮਿ.ਲੀ ਪ੍ਰਤੀ ਏਕੜ ਨਦੀਨ-ਨਾਸ਼ਕ ਦੇ ਤੌਰ ਤੇ ਪਾਓ ਅਤੇ ਬਿਜਾਈ ਤੋਂ 30 ਦਿਨ ਬਾਅਦ ਇੱਕ ਵਾਰ ਹੱਥੀਂ-ਗੋਡੀ ਕਰੋ ਨਦੀਨਾਂ ਦੀ ਮਾਤਰਾ ਦੇ ਅਨੁਸਾਰ ਦੋਬਾਰਾ ਗੋਡੀ ਕਰੋ ਅਤੇ ਖੇਤ ਨੂੰ ਨਦੀਨ-ਮੁਕਤ ਰੱਖੋ
Posted by sukhmander singh
Punjab
15-06-2019 05:44 AM
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 100 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਤੇ ਪਸ਼ੂਆ ਉਪਰ Taktic 2ml ਨੂੰ 1 litter ਪਾਣੀ ਵਿੱਚ ਪਾ ਕੇ ਪਸ਼ੂਆ ਉਪਰ ਛਿੜਕਾਅ ਕਰੋ.

15-06-2019 05:39 AM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ

Posted by gurpreet
Punjab
15-06-2019 05:10 AM
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱ.... (Read More)
ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ
Posted by Sukh Chahal
Punjab
15-06-2019 12:37 AM
ਜਵਾਰ ਦੀ ਬਿਜਾਈ ਲਈ ਪੰਜਾਬ ਸੂਡੈਕਸ ਚਰੀ ਦੀਆਂ ਕਿਸਮਾਂ ਤੁਸੀਂ ਬੀਜ ਸਕਦੇ ਹੋ ਜੀ ਜਾਂ ਫਿਰ ਐਸ ਐਲ 44 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੀ

Posted by Gurwinder singh
Punjab
14-06-2019 11:46 PM
Gurwinder g paneeri vich pani evening de time lgao and ess vich chelated zinc @35 gm and chelated ferrous sulphate @35 gm per tanki de hisab nal spray kr skde ho g..

Posted by alok maurya
Uttar Pradesh
14-06-2019 11:39 PM
alok ji kirpya aap iski photo bheje taki aapko iske bare men poori jankari di ja sake.dhanywad

Posted by KHAN
Karnataka
14-06-2019 11:36 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)

(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by md Imran Ansari
Bihar
14-06-2019 11:34 PM

Posted by Vishnu Kumar
Jharkhand
14-06-2019 10:54 PM

Posted by Sukh Deep
Punjab
14-06-2019 10:51 PM
sukhdeep ji jameen vich sil check karo jeka rhai ta pani laun di lod nahi hai.dhanwad

Posted by Lakhan Sharma
Madhya Pradesh
14-06-2019 10:32 PM
Lakhan ji aap iske uper NPK 19:19:19@1 killo ko 150 litr epani ke hisab se spray karen.dhanywad

Posted by Brijesh maurya
Uttar Pradesh
14-06-2019 10:25 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Satveer Singh Sangwan
Rajasthan
14-06-2019 10:18 PM
पौधों में ज्यादा फासला होने के कारण फसल पर नदीनों का गंभीर हमला होता है अच्छी पैदावार के लिए फसल की बिजाई के बाद 50-60 दिनों तक फसल का नदीन रहित होना जरूरी है, नहीं तो फसल की पैदावार में 60-80 प्रतिशत कमी आ सकती है नदीनों की असरदार रोकथाम के लिए हाथों से, मशीनी और रासायनिक ढंगों के सुमेल का उपयोग होना जरूरी है बिजाई.... (Read More)
पौधों में ज्यादा फासला होने के कारण फसल पर नदीनों का गंभीर हमला होता है अच्छी पैदावार के लिए फसल की बिजाई के बाद 50-60 दिनों तक फसल का नदीन रहित होना जरूरी है, नहीं तो फसल की पैदावार में 60-80 प्रतिशत कमी आ सकती है नदीनों की असरदार रोकथाम के लिए हाथों से, मशीनी और रासायनिक ढंगों के सुमेल का उपयोग होना जरूरी है बिजाई के 5-6 सप्ताह बाद या पहली सिंचाई करने से पहले हाथों से गोडाई करें बाकी गोडाई प्रत्येक सिंचाई के बाद करनी चाहिए कपास के खेतों के आस पास गाजर बूटी पैदा ना होने दें, क्योंकि इससे मिली बग के हमले का खतरा ज्यादा रहता है
बिजाई के बाद नदीनों के पैदा होने से पहले ही पैंडीमैथालीन 25-33 मि.ली. प्रति 10 लीटर पानी की स्प्रे करें बिजाई के 6-8 सप्ताह बाद जब पौधों का कद 40-45 सैं.मी. हो तो पेराकुएट (गरामोक्सोन) 24 प्रतिशत डब्लयू एस सी 500 मि.ली. प्रति एकड़ या ग्लाइफोसेट 1 लीटर को 100 लीटर पानी में मिलाकर प्रति एकड़ में स्प्रे करें नदीन नाशक 2, 4-डी से कपास की फसल काफी संवेदनशील होती है बेशक इस नदीननाश्क की स्प्रे नज़दीक के खेत में की जाए, तो भी इसके कण उड़ कर कपास की फसल को बहुत ज्यादा नुकसान पहंचा सकते हैं नदीन नाशक की स्प्रे सुबह या शाम के समय में ही करनी चाहिए
Posted by sumit Kumar
Bihar
14-06-2019 10:12 PM
भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अगले दिन पशु को दें, इस तरह आप 4 दिन .... (Read More)
भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अगले दिन पशु को दें, इस तरह आप 4 दिन लगातार दें, बाकि उसे Lapnil-p पाउडर की 1 पुड़िया को आधा किलो बेसन में मिलाकर देना शुरू करें इससे फर्क पड़ जायेगा

Posted by Ramchandra B Bhat
Maharashtra
14-06-2019 10:07 PM
अच्छे जल निकास वाली हल्की या भारी, रेतली और चिकनी मिट्टी ज़मीनें इसके लिए अच्छी मानी जाती हैं खेत में पानी खड़ा ना होने दें, क्योंकि यह फसल खड़े पानी को सहने योग्य नहीं है खेत को 2-3 बार जोत कर और सुहागे से समतल करके तैयार करें हल्दी की बिजाई के लिए बैड 15 सैं.मी. ऊंचे, 1 मीटर चौड़े और आवश्यकनुसार लंबे होने चाहिए दो बैड.... (Read More)
अच्छे जल निकास वाली हल्की या भारी, रेतली और चिकनी मिट्टी ज़मीनें इसके लिए अच्छी मानी जाती हैं खेत में पानी खड़ा ना होने दें, क्योंकि यह फसल खड़े पानी को सहने योग्य नहीं है खेत को 2-3 बार जोत कर और सुहागे से समतल करके तैयार करें हल्दी की बिजाई के लिए बैड 15 सैं.मी. ऊंचे, 1 मीटर चौड़े और आवश्यकनुसार लंबे होने चाहिए दो बैडों के बीच 50 सैं.मी. का फासला होना चाहिए अधिक पैदावार लेने के लिए बिजाई अप्रैल के अंत में करें इसे पनीरी के साथ भी उगाया जा सकता है इसके लिए जून के पहले पखवाड़े तक पनीरी खेत में लगा दें पनीरी के लिए 35-45 दिनों के पौधों को खेत में लगा दें राईज़ोमस को पंक्तियों में बीजें और पंक्ति से पंक्ति का फासला 30 सैं.मी. और पौधों में 20 सैं.मी. का फासला रखें बिजाई के बाद खेत में 2.5 टन प्रति एकड़ स्ट्रा मलच डालें बीज की गहराई 3 सैं.मी. से ज्यादा नहीं होनी चाहिए इसकी बिजाई सीधे खेत में लगाकर या पनीरी लगाकर की जाती है बिजाई के लिए साफ-सुथरे ताजे और बीमारी रहित राईज़ोमस का प्रयोग करें बीज की मात्रा 6-8 क्विंटल प्रति एकड़ बहुत होती है बिजाई से पहले क्विनलफोस 25 ई.सी. को 20 मि.ली. + कार्बेनडाज़िम 10 ग्राम प्रति लीटर पानी में डालकर बीज का उपचार करें बाद में गांठों को 20 मिनट के लिए इस घोल में भिगोदें ताकि इन्हें फफूंद से बचाया जा सके नाइट्रोजन 10 किलो (25 किलो यूरिया), फासफोरस 10 किलो (60 किलो एस एस पी) और पोटाश 10 किलो (16 किलो म्यूरेट ऑफ पोटाश) की मात्रा प्रति एकड़ में प्रयोग करें सारी पोटाश और आधी फासफोरस बिजाई के समय डालें नाइट्रोजन दो हिस्सों में डालें, आधी बिजाई से 75 दिन बाद और बाकी नाइट्रोजन और आधी फासफोरस बिजाई के 3 महीने बाद डालें बिजाई के 2-3 दिनों के बाद पैंडीमैथालीन 30 ई.सी. 800 मि.ली. या मैटरीब्यूज़िन 70 डब्लयू पी 400 ग्राम को 200 लीटर पानी में डालकर स्प्रे करें नदीन नाशक के प्रयोग के बाद खेत को हरे पत्तों या धान की तूड़ी से ढक दें जड़ों के विकास के लिए बिजाई से 50-60 दिनों के बाद और फिर 40 दिनों के बाद जड़ों को मिट्टी लगाएं यह कम वर्षा वाली फसल है, इसलिए वर्षा के अनुसार सिंचाई करें हल्की ज़मीन में फसल को कुल 35-40 सिंचाइयों की जरूरत पड़ती है बिजाई के बाद फसल को 40-60 क्विंटल प्रति एकड़ हरे पत्तों से ढक दें हर बार खाद डालने के बाद 30 क्विंटल प्रति एकड़ मलच डालें किस्म के अनुसार 6-9 महीनों में कटाई करें पत्ते सूखने और पीले होने पर कटाई का अनुकूल समय होता है गांठों को उखाड़ कर बाहर निकालें और साफ करें गांठों को 2-3 दिनों के लिए छांव में सुखाएं इससे छिल्का सख्त हो जाता है और आसानी से उबलता है साफ करने के बाद गांठों को पानी में सोडियम बाइकार्बोनेट डालकर 1 घंटे के लिए उबालें गांठों को उबालने के लिए कड़ाही जैसे बर्तनों का प्रयोग करें अच्छी किस्म की हल्दी लेने के लिए झाग बनने, भाफ निकलने और महक आने तक उबालें उबालने के बाद इसे 10-15 दिनों तक सुखाएं सुखाने के बाद जाली, बोरियों या मशीन से चमकायें और आकार, बनतर और रंग के अनुसार बांटे
Posted by Mohit Kumar
Uttar Pradesh
14-06-2019 09:59 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा.

Posted by kuldeep singh chouhan
Madhya Pradesh
14-06-2019 09:51 PM
Kuldeep ji app yaddi jyada dudh ke liye app HF nasal ki cow rkhh skte hai, per iss nasal ki cow garmi jyada manti hai aur isse bimari v jyada lgti hai, iske ilawa app Sahiwal nasal ki cow rkhh skte hai, iska duudh v acha hota hai aur dudh mai fatt v achi hoti hai aur isse bimaria v kam lgti hai.

Posted by Ramandip Singh
Punjab
14-06-2019 09:40 PM
Os nu powder Mac Min dry 500gm 50 gm rojana 20 din tak deo nall he mineral mixture deo ate isde nall 250gm kalmishora, 250gm jokharr, 250gm mithasoda te 250gm fadkadi khill kiti lao te sara kuj ragged ke powder bna ke mix kar lo te 50gm rojana swere khali peat deo ji. iss nal farak paa jawega.

Posted by वीरेन्द्र कुमार योगेश
Bihar
14-06-2019 09:36 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by ਮਨਪ੍ਰੀਤ ਸਿੰਘ
Punjab
14-06-2019 09:33 PM
ਬੱਕਰੀ ਪਾਲਣ ਦੀ ਟਰੇਨਿੰਗ ਤੁਸੀਂ ਲੁਧਿਆਣਾ ਯੂਨੀਵਰਸਿਟੀ ਚੋਂ ਜਾਂ ਕੇ.ਵੀ.ਕੇ ਬੁੱਧ ਸਿੰਘ ਵਾਲਾ ਜਿਲਾ ਮੋਗਾ ( ਚੜਿਕ-ਸਮਾਧ ਭਾਈ ਰੋਡ) ਚੋਂ ਟਰੇਨਿੰਗ ਲੈ ਸਕਦੇ ਹੋ ਇਹਦੇ ਲਈ ਤਹਾਨੂੰ ਟਰੇਨਿੰਗ ਸੰਬੰਧੀ ਪਹਿਲਾਂ ਫ਼ਾਰਮ ਭਰ ਕੇ ਜਮਾਂ ਕਰਵਾਉਣਾ ਹੋਵੇਗਾ ਜਦੋਂ ਵਸਿ ਟਰੇਨਿੰਗ ਲੱਗੇਗੀ ਤਹਾਨੂੰ ਤੁਹਾਡੇ ਫ਼ੋਨ ਤੇ ਸੰਪਰਕ ਕਰਨਗੇ
Posted by Raj Kumar
Punjab
14-06-2019 09:19 PM
वेटरनरी डिग्री के लिए आप लुधीयाना स्थित गुरु अंगद देव पशुवैद्यकीय विश्वविद्याल में प्रवेश लें सकते हैं इसके आपकी + २ नॉन मेडिकल सब्जेक्ट में पास होनी चाहिए और इसके लिए ऐंटरस cet टेस्ट देना पडेगा जी , ऐंटरस cet के लिए आप फॉर्म गुरु अंगद देव वैटनरी यूनिवर्सिटी लुधियाना की वेबसाइट से ऑनलइन भर होंगे आप वह फॉर्म भर.... (Read More)
वेटरनरी डिग्री के लिए आप लुधीयाना स्थित गुरु अंगद देव पशुवैद्यकीय विश्वविद्याल में प्रवेश लें सकते हैं इसके आपकी + २ नॉन मेडिकल सब्जेक्ट में पास होनी चाहिए और इसके लिए ऐंटरस cet टेस्ट देना पडेगा जी , ऐंटरस cet के लिए आप फॉर्म गुरु अंगद देव वैटनरी यूनिवर्सिटी लुधियाना की वेबसाइट से ऑनलइन भर होंगे आप वह फॉर्म भरकर पेपर दे उसके बाद मेरिट लिस्ट बनेगी यदि मेरिट लिस्ट में नाम आ गया तो उसके बाद कौन्सिलिंग होगी इसके बाद फिर एडमिशन मिल सकती है जी वेबसाइट का लिंक आप नोट कर सकते हैं जी http://www.gadvasu.in/

Posted by Akhilesh Shukla
Uttar Pradesh
14-06-2019 09:14 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by preet Khehra
Punjab
14-06-2019 09:06 PM
ਸ੍ਰੀ ਮਾਨ ਜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਕਿਸਮਾਂ ਦੀ ਪੈਦਾਵਾਰ ਚੰਗੀ ਹੈ ਪਰੰਤੂ ਹਰ ਕਿਸਮ ਦੇ ਲਛਣ ਅਲਗ ਅਲਗ ਹੁੰਦੇ ਹਨ

Posted by ਹਰਪ੍ਰੀਤ ਸਿੰਘ
Punjab
14-06-2019 09:06 PM
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆ.... (Read More)
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
Posted by surjeet
Punjab
14-06-2019 09:04 PM
surjeet ji kirpa karke daso ke tuc kehdi fasl nu beejya hai taki tuhanu osde hisab nal jankari diti ja sake.dhanwad

Posted by preet Khehra
Punjab
14-06-2019 09:02 PM
सही समय पर उगाई जाने वाली फसल के लिए पंक्तियों का फासला 20-22.5 सैं.मी. रखा जाता है यदि फसल की बिजाई पिछेती होती है तो फासला 15-18 सैं.मी. रखना चाहिए पौधे की गहराई 2-3 सैं.मी. होनी चाहिए फासला बनाकर लगाने से पौधे ज्यादा पैदावार देते हैं
Posted by Ranveer Singh
Uttar Pradesh
14-06-2019 09:01 PM
Ranveer Singh ji Chandan ki kheti ke bare me puri jankari ke lia aap Arun Khurmi 9878123123 se samparak kar sakte hai. Thankyou.
Posted by MONU Singh
Uttar Pradesh
14-06-2019 08:57 PM
Monu g kirpa krke apne ganne ki fasal ki photo bhejo ta jo aap ko poori jaankari mil ske..
Posted by VINAY PANDEY
Uttar Pradesh
14-06-2019 08:56 PM
विनय पांडेय जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और .... (Read More)
विनय पांडेय जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by jaspreet
Punjab
14-06-2019 08:56 PM
Jaspreet g paneeri di care vdia tarike nal rakho and urea pao jiss nal 25-30 din vich paneeri apne aap hi height krke tyar ho javrgi..
Posted by ਬਲਵੀਰ ਸਿੰਘ
Punjab
14-06-2019 08:54 PM
ਤੁਸੀ ਗਾਂ ਨੂੰ ਗਰਮੀ ਤੋਂ ਬਚਾ ਰੱਖੋ, ਇਸਦੇ ਲਈ ਓਹਨਾ ਨੂੰ 24 ਘੰਟੇ ਪਾਣੀ ਮਿਲਣਾ ਜਰੂਰੀ ਹੈ ਓਹਨਾ ਦੇ ਕੋਲ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਓਹਨਾ ਨੂੰ ਸਵੇਰੇ ਸ਼ਾਮ ਨਹਾਓ, ਬਾਕੀ ਓਹਨਾ ਦੇ ਰਹਿਣ ਵਾਲੀ ਜਗਾਹ ਵਿਚ ਕੂਲਰ, ਪੱਖੇ ਲਗਾਓ, ਬਾਕੀ ਤੁਸੀ coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ ਤੁਸੀ ਇਹ ਦੇਸੀ ਤਰੀਕਾ ਵੀ ਵਰਤ ਸਕਦੇ ਹੋ, ਇਹ ਤੁਸੀ ਮਹੀਨੇ ਵਿਚ ਇਕ ਵਾਰੇ ਜਰੂਰ.... (Read More)
ਤੁਸੀ ਗਾਂ ਨੂੰ ਗਰਮੀ ਤੋਂ ਬਚਾ ਰੱਖੋ, ਇਸਦੇ ਲਈ ਓਹਨਾ ਨੂੰ 24 ਘੰਟੇ ਪਾਣੀ ਮਿਲਣਾ ਜਰੂਰੀ ਹੈ ਓਹਨਾ ਦੇ ਕੋਲ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਓਹਨਾ ਨੂੰ ਸਵੇਰੇ ਸ਼ਾਮ ਨਹਾਓ, ਬਾਕੀ ਓਹਨਾ ਦੇ ਰਹਿਣ ਵਾਲੀ ਜਗਾਹ ਵਿਚ ਕੂਲਰ, ਪੱਖੇ ਲਗਾਓ, ਬਾਕੀ ਤੁਸੀ coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ ਤੁਸੀ ਇਹ ਦੇਸੀ ਤਰੀਕਾ ਵੀ ਵਰਤ ਸਕਦੇ ਹੋ, ਇਹ ਤੁਸੀ ਮਹੀਨੇ ਵਿਚ ਇਕ ਵਾਰੇ ਜਰੂਰ ਲਗਾਤਾਰ 7-8 ਦਿਨ ਦਿਓ, ਤੁਸੀ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ ( ਡਲਾ) ਗੁੜ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਪਸ਼ੂਆਂ ਨੂੰ ਪਿਆਉ ਇਸ ਤਰਾਂ ਤੁਸੀ ਲਗਾਤਾਰ 8-10 ਦਿਨ ਤੱਕ ਪਿਆ ਦਿਉ, ਬਾਕੀ ਉਸ ਨੂੰ Anabolite liquid 100ml ਰੋਜਾਨਾ ਅਤੇ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਦਿਓ ਜੀ .
Posted by kulwinder singh sidhu
Punjab
14-06-2019 08:44 PM
ਲੇਟੀ ਪਸ਼ੂਆ ਲਈ ਕਾਫੀ ਫਾਇਦੇਮੰਦ ਹੁੰਦੀ ਹੈ ਇਸ ਦੇ ਨਾਲ ਤੁਸੀਂ Powder Enrboost ਵੀ 100gm ਰੋਜਾਨਾ ਪਾ ਸਕਦੇ ਹੋ

Posted by Shivam singh
Uttar Pradesh
14-06-2019 08:40 PM
Shivam singh ji apna swal detail me puche ji . aap kya jankari leni chahte hai ji.

Posted by rajinder singh
Punjab
14-06-2019 08:19 PM
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ .... (Read More)
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ ਪਰੈਟੀਲਾਕਲੋਰ 37 ਈ ਡਬਲਯੂ ( ਰਿਫਿਟ ਪਲੱਸ) ਜਾਂ ਸਾਥੀ 10 ਡਬਲਯੂ ਪੀ ( ਪਾਈਰੈਜੋਸਲਫਿਊਰਾਨ ਇਥਾਈਲ) 60 ਗ੍ਰਾਮ ਜਾਂ ਟੌਪਸਟਾਰ 80 ਡਬਲਯੂ ਪੀ 45 ਗ੍ਰਾਮ ਵਿੱਚੋਂ ਕਿਸੇ ਇੱਕ ਨਦੀਨਨਾਸ਼ਕ ਨੂੰ 60 ਕਿਲੋ ਰੇਤੇ ਪ੍ਰਤੀ ਏਕੜ ਦੇ ਹਿਸਾਬ ਨਾਲ਼ ਖੜ੍ਹੇ ਪਾਣੀ ਵਿੱਚ ਛੱਟਾ ਦੇ ਦਿਉ ●● ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 SC (ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ •• ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ •• ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ** ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 WDG (ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Posted by jassi Singh
Punjab
14-06-2019 08:19 PM
ਅੰਬ ਦੀ ਖੇਤੀ ਕਈ ਤਰ੍ਹਾਂ ਦੀ ਮਿੱਟੀ ਵਿੱਚ ਕੀਤੀ ਜਾ ਸਕਦੀ ਹੈ ਇਸਦੀ ਖੇਤੀ ਲਈ ਸੰਘਣੀ ਜ਼ਮੀਨ, ਜੋ 4 ਫੁੱਟ ਦੀ ਡੂੰਘਾਈ ਤੱਕ ਸਖਤ ਨਾ ਹੋਵੇ, ਦੀ ਲੋੜ ਹੁੰਦੀ ਹੈ ਮਿੱਟੀ ਦੀ pH 8.5% ਤੋਂ ਘੱਟ ਹੋਣੀ ਚਾਹੀਦੀ ਹੈ Dusheri: ਇਹ ਬਹੁਤ ਜ਼ਿਆਦਾ ਖੇਤਰਾਂ ਵਿੱਚ ਉਗਾਇਆ ਜਾਂਦਾ ਹੈ ਇਸਦੇ ਫਲ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ ਇਸ ਕਿਸਮ ਦੇ ਫਲਾਂ ਦਾ ਆਕਾਰ ਛੋਟੇ ਤੋਂ ਦਰਮਿਆਨਾ, ਰੰਗ.... (Read More)
ਅੰਬ ਦੀ ਖੇਤੀ ਕਈ ਤਰ੍ਹਾਂ ਦੀ ਮਿੱਟੀ ਵਿੱਚ ਕੀਤੀ ਜਾ ਸਕਦੀ ਹੈ ਇਸਦੀ ਖੇਤੀ ਲਈ ਸੰਘਣੀ ਜ਼ਮੀਨ, ਜੋ 4 ਫੁੱਟ ਦੀ ਡੂੰਘਾਈ ਤੱਕ ਸਖਤ ਨਾ ਹੋਵੇ, ਦੀ ਲੋੜ ਹੁੰਦੀ ਹੈ ਮਿੱਟੀ ਦੀ pH 8.5% ਤੋਂ ਘੱਟ ਹੋਣੀ ਚਾਹੀਦੀ ਹੈ Dusheri: ਇਹ ਬਹੁਤ ਜ਼ਿਆਦਾ ਖੇਤਰਾਂ ਵਿੱਚ ਉਗਾਇਆ ਜਾਂਦਾ ਹੈ ਇਸਦੇ ਫਲ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ ਇਸ ਕਿਸਮ ਦੇ ਫਲਾਂ ਦਾ ਆਕਾਰ ਛੋਟੇ ਤੋਂ ਦਰਮਿਆਨਾ, ਰੰਗ ਪੀਲਾ ਅਤੇ ਚਿਕਨਾ ਅਤੇ ਗੁਠਲੀ ਛੋਟੀ ਹੁੰਦੀ ਹੈ ਇਹ ਫਲ ਜ਼ਿਆਦਾ ਦੇਰ ਤੱਕ ਸਟੋਰ ਕੀਤੇ ਜਾ ਸਕਦੇ ਹਨ ਇਹ ਫਲ ਸਦਾਬਹਾਰ ਲੱਗਦੇ ਰਹਿੰਦੇ ਹਨ ਇਸ ਦਾ ਔਸਤਨ ਝਾੜ 150 ਕਿਲੋ ਪ੍ਰਤੀ ਰੁੱਖ ਹੁੰਦਾ ਹੈ
Langra: ਇਸ ਕਿਸਮ ਦੇ ਫਲਾਂ ਦਾ ਆਕਾਰ ਦਰਮਿਆਨੇ ਤੋਂ ਵੱਡਾ,ਰੰਗ ਨਿੰਬੂ ਵਰਗਾ ਪੀਲਾ ਅਤੇ ਚਿਕਨਾ ਹੁੰਦਾ ਹੈ ਇਹ ਫਲ ਰੇਸ਼ੇ-ਰਹਿਤ ਅਤੇ ਸੁਆਦ ਵਿੱਚ ਵਧੀਆ ਹੁੰਦੇ ਹਨ ਇਸਦੇ ਫਲ ਦਾ ਛਿਲਕ ਦਰਮਿਆਨਾ ਮੋਟਾ ਹੁੰਦਾ ਹੈ ਇਸਦੇ ਫਲ ਜੁਲਾਈ ਦੇ ਦੂਜੇ ਹਫਤੇ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ ਇਸ ਦਾ ਔਸਤਨ ਝਾੜ 100 ਕਿਲੋ ਪ੍ਰਤੀ ਰੁੱਖ ਹੁੰਦਾ ਹੈ
Alphonso: ਇਸ ਕਿਸਮ ਨੂੰ ਭਾਰੀ ਮਾਤਰਾ ਵਿੱਚ ਨਿਰਯਾਤ ਕੀਤਾ ਜਾਂਦਾ ਹੈ ਇਸ ਕਿਸਮ ਦੇ ਫਲ ਦਾ ਆਕਾਰ ਦਰਮਿਆਨਾ ਅਤੇ ਅੰਡਾਕਾਰ ਹੁੰਦਾ ਹੈ ਫਲ ਦਾ ਰੰਗ ਹਰਾ ਅਤੇ ਹਲਕਾ ਪੀਲਾ ਹੁੰਦਾ ਹੈ ਅਤੇ ਵਿੱਚ-ਵਿੱਚ ਹਲਕਾ ਗੁਲਾਬੀ ਰੰਗ ਵੀ ਹੁੰਦਾ ਹੈ ਫਲ ਰੇਸ਼ਾ-ਰਹਿਤ ਅਤੇ ਖਾਣ ਵਿੱਚ ਬਹੁਤ ਹੀ ਸਵਾਦ ਹੁੰਦੇ ਹਨ ਫਲ ਦਾ ਛਿਲਕਾ ਪਤਲਾ ਅਤੇ ਚਿਕਨਾ ਹੁੰਦਾ ਹੈ ਇਸ ਕਿਸਮ ਦੇ ਫਲ ਜੁਲਾਈ ਦੇ ਪਹਿਲੇ ਹਫਤੇ ਵਿੱਚ ਪੱਕ ਕੇ ਤਿਆਰ ਹੋ ਜਾਂਦੇ ਹਨ
Gangian Sandhuri (GN-19): ਇਹ ਕਿਸਮ ਜੁਲਾਈ ਦੇ ਚੌਥੇ ਹਫਤੇ ਪੱਕ ਜਾਂਦੀ ਹੈ ਇਸ ਵਿੱਚ ਸ਼ੂਗਰ ਦੀ ਮਾਤਰਾ 15.7% ਅਤੇ ਖੱਟਾਪਣ 0.30% ਹੁੰਦਾ ਹੈ ਇਸਦੀ ਔਸਤਨ ਪੈਦਾਵਾਰ 80 ਕਿਲੋ ਪ੍ਰਤੀ ਪੌਦਾ ਹੁੰਦੀ ਪੰਜਾਬ ਵਿਚ ਇਹਨਾਂ ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ ਧੰਨਵਾਦ
Posted by Bhat Shabir
Jammu & Kashmir
14-06-2019 08:18 PM
Bhat ji you can spray captan or mancozeb to control alternaria disease. Thank you,भट्ट जी आप ऑल्टरनेरिया रोग को नियंत्रित करने के लिए आप captan या mancozeb का छिड़काव कर सकते हैं धन्यवाद
Posted by jassi Singh
Punjab
14-06-2019 08:17 PM
ਉਸ ਨੂੰ ਪੇਟ ਦੇ ਕੀੜਿਆਂ ਲਈ Fendikind plus ਦੀ ਗੋਲੀ ਦਿਓ ਅਤੇ Liquid Broton 50 ਮਿਲੀ ਰੋਜਾਨਾ ਦਿਓ ਜੀ
Posted by jassi Singh
Punjab
14-06-2019 08:11 PM
ਸ੍ਰੀ ਮਾਨ ਜੀ ਮੱਕੀ ਦੀ ਚਾਰੇ ਲਈ ਤੁਸੀਂ ਜੇ-1006 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੀ
Posted by pargat singh
Punjab
14-06-2019 07:45 PM
tuci isde thann vich Mamitel tube chdani suru kro, tube chdaun toon pehla isda than jruur khali kro, ek tube swere ate ek sham nu chwao, tuci 3 din lagatar chdwa deo, iss nal farak paa jawega.

Posted by monu
Uttar Pradesh
14-06-2019 07:41 PM
मोनू जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मह.... (Read More)
मोनू जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by tajinder singh
Punjab
14-06-2019 07:39 PM
ਤਜਿੰਦਰ ਜੀ ਕਿਰਪਾ ਕਰਕੇ ਵਿਸਤਾਰ ਨਾਲ ਦੱਸੋ ਕੇ ਇਸ ਵਿਚ ਕਿ ਦਿੱਕਤ ਆ ਰਹੀ ਹੈ ਕਿਉਕਿ ਫੋਟੋ ਵਿਚ ਸਾਫ ਦਿਖਾਈ ਨਹੀਂ ਦੇ ਰਿਹਾ ਹੈ
Posted by Akhilesh Kumar Singh
Uttar Pradesh
14-06-2019 07:37 PM
usko ko app Flukarid-ds bolus pett ke kiro ke liye de skte hai.
Posted by ਜਸਵਿੰਦਰ ਸਿੰਘ/ਜੱਸੀ
Punjab
14-06-2019 07:37 PM
ਤੁਸੀ ਉਸ ਨੂੰ ਹਰਾ ਚਾਰਾ ਵਧਿਆ ਮਾਤਰਾ ਵਿਚ ਦਿਓ, ਇਸਦੇ ਨਾਲ ਤੁਸੀ ਉਸ ਨੂੰ ਗਰਮੀ ਤੋਂ ਬਚਾ ਕੇ ਰੱਖੋ, ਉਸਦੀ ਹਰ 3 ਮਹੀਨੇ ਬਾਦ ਡਿਵਰਮਿੰਗ ਜਰੂਰ ਕਰਵਾਓ, ਇਹਨਾਂ ਦੇ ਨਾਲ ਨਾਲ ਤੁਸੀ Calcimust gold liquid 50ml, anabolite liquid 50-50ml ਰੋਜਾਨਾ, Gog ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਫਰਕ ਪੈ ਜਾਵੇਗਾ .

Posted by prahlad
Chattisgarh
14-06-2019 07:33 PM
पॉलीघर जिसे हम पॉलीहाउस भी कहते हैं, जो पॉलीथीन से बना एक रक्षात्मक छायाप्रद घर है जिसका प्रयोग उच्च मूल्य वाले कृषि उत्पादों को उत्पन्न करने के लिये होता है. यह एक अर्धवृत्ताकार या वर्गाकार या लम्बे आकार का होता है. इसमें कुछ उपकरणों का प्रयोग होता है, जिनके जरिये अन्दर का ताप, आर्द्रता, प्रकाश आदि को नियन.... (Read More)
पॉलीघर जिसे हम पॉलीहाउस भी कहते हैं, जो पॉलीथीन से बना एक रक्षात्मक छायाप्रद घर है जिसका प्रयोग उच्च मूल्य वाले कृषि उत्पादों को उत्पन्न करने के लिये होता है. यह एक अर्धवृत्ताकार या वर्गाकार या लम्बे आकार का होता है. इसमें कुछ उपकरणों का प्रयोग होता है, जिनके जरिये अन्दर का ताप, आर्द्रता, प्रकाश आदि को नियन्त्रित रखा जाता है ग्रीनहाउस को हरितगृह या ग्लासहाउस भी कहा जाता है. ये एक प्रकार की बनाई गयी इमारत होती है, जिस स्थान पर पौधे उगाये जाते हैं. ये अलग अलग प्रकार की आवरण सामग्रियों जैसे कांच या प्लास्टिक की छत और अक्सर कांच या प्लास्टिक की दीवारों के साथ बनी एक संरचना होती है. यहां का ताप गर्म होता है, क्योंकि सूर्य द्वारा भेजे जा रहे दृश्य सौर विकिरण को पौधों, मिट्टी और भवन के भीतर स्थित अन्य चीजों द्वारा अवशोषित किया जाता है कांच इस विकिरण के लिए पारदर्शी माध्यम होता है
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image

.jpeg)