Posted by Dilbag singh
Punjab
12-06-2019 02:21 PM
ਦਿਲਬਾਗ ਸਿੰਘ ਜੀ ਕਰਮ 5.5 ਫੁੱਟ ਜਾਂ 66 ਇੰਚ ਦੀ ਹੁੰਦੀ ਹੈ ਧੰਨਵਾਦ

Posted by ਕੁਲਵੀਰ ਸਿੰਘ
Punjab
12-06-2019 02:14 PM
ਕੁਲਵੀਰ ਜੀ ਕਿਰਪਾ ਕਰਕੇ ਦੱਸੋ ਕੇ ਤੁਹਾਡੇ ਖੇਤ ਦੀ ਮਿੱਟੀ ਵਿਚ ਪਾਣੀ ਨਹੀਂ ਜੀਰਦਾ ਕਿਉਕਿ ਸਲਫਰ ਦੀ ਵਰਤੋਂ ਓਹਨਾ ਖੇਤਾਂ ਵਿਚ ਹੀ ਕੀਤੀ ਜਾਂਦੀ ਹੈ ਜਿਥੇ ਮਿੱਟੀ ਵਿਚ ਪਾਣੀ ਨਹੀਂ ਜੀਰਦਾ ਇਸਦੀ ਮਾਤਰਾ 3 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੀ ਜਾਂਦੀ ਹੈ ਇਸਦੀ ਵਰਤੋਂ ਤੁਸੀ ਬਿਜਾਈ ਤੋਂ ਪਹਿਲਾਂ ਜਾ ਬਾਅਦ ਦੋਨਾਂ ਸਮੇ ਇਸਤੇਮਾਲ ਕਰ ਸਕਦੇ ਹੋ ਧੰਨਵਾਦ

Posted by ladi
Punjab
12-06-2019 02:14 PM
ਤੁਸੀ Concimax ਗੋਲੀਆਂ ਰੋਜਾਨਾ 1-1 ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿੰਦੇ ਰਹੋ ਜੇਕਰ ਫਿਰ ਅਗਲੀ ਵਾਰ ਹੀਟ ਵਿਚ ਆਉਂਦੀ ਹੈ ਤਾਂ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜਾਵੇਗੀ.
Posted by Ravi Kumar
Punjab
12-06-2019 02:09 PM
Ravi ji pashu ka bhar jbb 270-300 kg tak ho jata hai tab app usko tika bhrwa skte hai.

Posted by Guddu kumar
Bihar
12-06-2019 02:06 PM
इसके लिए लोन लेने के लिए आपके पास इसकी ट्रेनिंग होनी जरूरी है मुर्गी पालन शुरू करने से पहले कुछ बेसिक बातों का ध्यान ज़रूर रखें जैसे आप ट्रेनिंग लेकर जरूर शुरू करें जिससे आपको फीड वगैरह का पता चलेगा और क्योंकि पोल्ट्री में बायोसिक्योरिटी रखनी बहुत जरूरी है यदि एक बार बीमारी फार्म पर आ गई तो बहुत कम समय में .... (Read More)
इसके लिए लोन लेने के लिए आपके पास इसकी ट्रेनिंग होनी जरूरी है मुर्गी पालन शुरू करने से पहले कुछ बेसिक बातों का ध्यान ज़रूर रखें जैसे आप ट्रेनिंग लेकर जरूर शुरू करें जिससे आपको फीड वगैरह का पता चलेगा और क्योंकि पोल्ट्री में बायोसिक्योरिटी रखनी बहुत जरूरी है यदि एक बार बीमारी फार्म पर आ गई तो बहुत कम समय में पूरे फार्म तक पहुंचती है इसलिए सभी बातें ध्यान में रखकर ही यह काम शुरू करें और यह भी सलाह है कि इस काम को बड़े स्तर पर एकदम से ना शुरू करें एक बार थोड़ी मुर्गियों से शुरू करें बाकी आपको बता दें कि व्यापारिक स्तर पर 5 एकड़ में आप 50000 मुर्गियां रख सकते हैं और इससे आपको कुल 5—7 लाख रूपये तक का खर्चा आ जाएगा यदि नस्ल की बात की जाए तो लेयर में अंडों के लिए BV 300 नस्ल सबसे बढ़िया रहेगी यह नस्ल 18 सप्ताह की उम्र में अंडे देना शुरू कर देती है और 19 सप्ताह से 80वें सप्ताह तक लगभग 370 अंडे देती है प्रति मुर्गी के लिए 1.5—2.0 फुट जगह की जरूरत पड़ती है पहले दिन से लेकर अंडे देने तक एक मुर्गी पर लगभग 250—300 रूपए खर्चा आ जाता है और ब्रॉयलर नस्लों में से वैनकोब 400 नस्ल बड़े स्तर पर सबसे बढ़िया मानी जाती है यह 35 दिनों तक लगभग 3 किलो फीड खाकर तकरीबन 1900—2000 ग्राम की हो जाती है और बाकी ज्यादा गर्मी और ठंड को काफी हद तक सहन करने की क्षमता रखती है बाकी आपके रख रखाव और बीमारियों पर टीकाकरण का खर्चा अलग है यह कुछ प्राथमिक जानकारी थी अंतत आप पहले किसी सफल पोल्ट्री फार्मर से जरूर मिलें आपको अन्य बातों एवं बारीकियों का पता लगेगा लोन लेने के लिए आपके पहले अपने नज़दीकी kvk से ट्रेनिंग लेनी होगी उस ट्रेनिंग के सर्टिफिकेट पर आप लोन के लिए अप्लाई कर सकते हो वहां आपको इसके बारे में पूरी जानकारी प्राप्त हो जाएगी

Posted by ਹਰਦੀਪ ਸਿੰਘ ਟਿਵਾਣਾ
Punjab
12-06-2019 02:04 PM
ਹਰਦੀਪ ਜੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukaird-ds bolus ਦਿਓ, ਇਹ ਉਸਦੇ ਸਰੀਰ ਦੀ ਭਾਰ ਦੇ ਹਿਸਾਬ ਨਾਲ ਦਿਓ, ਬਾਕੀ ਉਸ ਨੂੰ ਕਾਰਗਿਲ ਦੀ Heifer dry ਫੀਡ ਦੇਣੀ ਸ਼ੁਰੂ ਕਰੋ ਅਤੇ Cafplan ਪਾਊਡਰ 100 ਗ੍ਰਾਮ ਰੋਜਾਨਾ ਦਿਓ, ਇਸ ਨਾਲ ਵਧਿਆ ਗਰੋਥ ਹੋਵੇਗੀ .

Posted by SATINDER singh
Punjab
12-06-2019 02:00 PM
satinder ji eh fungus de karn digda hai isdi roktham de layi tuc planofix@4ml nu 15 litre Pani de hisab nal spray Karo.dhanwad
Posted by Maninderjit
Punjab
12-06-2019 01:45 PM
Maninderjit ji, ehh egg tutan krke hunda hai tuci iss nu pregstay gold powder 50 gm rojana deo,jekar 21 dina badd heet vich auundi hai tan heet vich aann te tuci iss nu tika isde blood suutan de hisab nal bhrwao , mtlv ek tikka blood suttan ton pehla 24-36 hours vich atte dujja tika blood krann ton badd bhrwao, atte ehh powder dinde rho..
Posted by gurdip
Punjab
12-06-2019 01:28 PM
ਜੇਕਰ ਗਾਂ ਵਾਰ ਵਾਰ ਰਪੀਟ ਹੋ ਰਹੀ ਹੈ ਤਾਂ ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ .
Posted by manpreet singh
Punjab
12-06-2019 01:26 PM
ਤੁਸੀ ਮੱਝ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਮੱਝ ਗਾਂ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ PG care ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 21 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ .... (Read More)
ਤੁਸੀ ਮੱਝ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਮੱਝ ਗਾਂ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ PG care ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 21 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜਾਵੇਗੀ.
Posted by jaskaran singh
Punjab
12-06-2019 01:20 PM
ਤੁਸੀ ਸੱਜਰ ਸੂਈ ਮੱਝ ਨੂੰ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ , Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਇਸ ਤੋਂ ਬਾਦ .... (Read More)
ਤੁਸੀ ਸੱਜਰ ਸੂਈ ਮੱਝ ਨੂੰ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ , Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਇਸ ਤੋਂ ਬਾਦ ਤੁਸੀ ਦਾਣਾ, ਫੀਡ ਦੇਣੀ ਸ਼ੁਰੂ ਕਰ ਸਕਦੇ ਹੋ ਬਾਕੀ ਉਸਦੀ ਖੁਰਾਕ ਦਾ ਪੂਰਾ ਧਿਆਨ ਰੱਖੋ ਜੀ

Posted by ganeshchandra khantwal
Maharashtra
12-06-2019 01:18 PM
असली केसर सिर्फ जम्मू कश्मीर, ईरान और अफगानिस्तान में ही सो सकता है, यह कुम्स है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही सो सकता है, यह कुम्स है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है
Posted by RB
Punjab
12-06-2019 01:06 PM
Abhi tak 1509 ka new market price nahi aya hai..jab bhi govt. iss ka rate announce kregi apko iss ke baare mein inform kar diya jayega...dhanyawad g.

Posted by manoj balodiya
Madhya Pradesh
12-06-2019 01:04 PM
Manoj ji isko app apne nazdiki kisi ache doctor ko bhulakr janch krwayen jisse iski janch krke sahi ilagg kiya jaa skee.

Posted by rajinder singh
Punjab
12-06-2019 01:02 PM
rajinder ji kirpa karke daso ke kehdi fasl vich hai ta jo tuhanu osde hisab nal jankari diti ja sake.dhanwad
Posted by पवन कुमार सोंधिया
Madhya Pradesh
12-06-2019 12:56 PM
पवन जी आप सोयाबीन की किसम जैसे Indra Soya 9,MAUS 47,NRC 7 (Ahilya - 3),NRC-37 की बिजाई कर सकते है धन्यवाद

Posted by ਹਰਭਿੰਦਰ ਸਿੰਘ
Punjab
12-06-2019 12:56 PM
ਹਰਭਿੰਦਰ ਜੀ ਇਹ ਫੰਗਸ ਦਾ ਹਮਲਾ ਹੈ ਇਸਦੇ ਲਈ ਤੁਸੀ carbendazim @3 ਗ੍ਰਾਮ ਜਾ ਮ-45 @ 4 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by RB
Punjab
12-06-2019 12:50 PM
kirpa krke apna swal vistar nal pusho ji tuci jhone varre ki jankari lenaa chahunde ho tan jo tuhanu sahi jankari diti jaa skee.
Posted by Pawandeep Singh sran
Punjab
12-06-2019 12:30 PM
ਹਾਜੀ ਇਹ ਕਿਲੋਵਾਟ ਦੇ ਹਿਸਾਬ ਨਾਲ ਲੱਗਦਾ ਹੈ ਘਰ ਵਿੱਚ ਸੋਲਰ ਸਿਸਟਮ ਲਗਭਗ 60000 ਰੁਪਏ ਵਿੱਚ ਲੱਗਦਾ ਹੈ ਤੇ ਪੰਜਾਬ ਵਿੱਚ 12000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ ਤੇ ਸਬਸਿਡੀ ਦਵਾਉਣ ਦੀ ਜਿੰਮੇਵਾਰੀ ਮਿਸਤਰੀ ਦੀ ਹੀ ਹੁੰਦੀ ਹੈ ਆਮ ਤੌਰ ਤੇ ਇਹ 1 ਕਿਲੋਵਾਟ ਦਿਨ ਵਿੱਚ ਪੰਜ ਯੂਨਿਟ ਬਿਜਲੀ ਪੈਦਾ ਕਰਦਾ ਹੈ ਸਰਦੀਆ ਵਿੱਚ ਘੱਟ ਯੂਨਿਟ ਪੈਦਾ ਕਰਦਾ ਹੈ ਪਰ ਚੱਲਦਾ ਰਹਿੰਦਾ ਹੈ ਸਰਦੀਆ ਵਿੱਚ ਵੀ ਬੰ.... (Read More)
ਹਾਜੀ ਇਹ ਕਿਲੋਵਾਟ ਦੇ ਹਿਸਾਬ ਨਾਲ ਲੱਗਦਾ ਹੈ ਘਰ ਵਿੱਚ ਸੋਲਰ ਸਿਸਟਮ ਲਗਭਗ 60000 ਰੁਪਏ ਵਿੱਚ ਲੱਗਦਾ ਹੈ ਤੇ ਪੰਜਾਬ ਵਿੱਚ 12000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ ਤੇ ਸਬਸਿਡੀ ਦਵਾਉਣ ਦੀ ਜਿੰਮੇਵਾਰੀ ਮਿਸਤਰੀ ਦੀ ਹੀ ਹੁੰਦੀ ਹੈ ਆਮ ਤੌਰ ਤੇ ਇਹ 1 ਕਿਲੋਵਾਟ ਦਿਨ ਵਿੱਚ ਪੰਜ ਯੂਨਿਟ ਬਿਜਲੀ ਪੈਦਾ ਕਰਦਾ ਹੈ ਸਰਦੀਆ ਵਿੱਚ ਘੱਟ ਯੂਨਿਟ ਪੈਦਾ ਕਰਦਾ ਹੈ ਪਰ ਚੱਲਦਾ ਰਹਿੰਦਾ ਹੈ ਸਰਦੀਆ ਵਿੱਚ ਵੀ ਬੰਦ ਨਹੀ ਹੁੰਦਾ ਇਹ ਕਈ ਸਾਲਾਂ ਤੱਕ ਖਰਾਬ ਨਹੀ ਹੁੰਦਾ ਬਾਕੀ ਜੇਕਰ ਜਿਆਦਾ ਜਾਣਕਾਰੀ ਲੈਣੀ ਹੈ ਤਾਂ 9814221784 ਨੰਬਰ ਤੇ ਮੇਰੇ ਨਾਲ ਗੱਲ ਕਰ ਲਵੋ ਜੀ
Posted by ਬਲਵਿੰਦਰ ਸਿੰਘ ਸੈਣੀ
Punjab
12-06-2019 12:23 PM
Balwinder g keetnashk ki spray kise fungicide se ja herbicide se mix kr ke spray na krein...iss se asar kam ho jaata hai ..pani ki maatra 120-130ltr prati acre rakhein...dosage overdose na krein....

Posted by gurmeet singh
Punjab
12-06-2019 12:20 PM
Gurmeet g potash aap pehle daal skte ho...lekin urea , dap, zinc dhaan lgaane ke baad daalein...inki jrurat paneeri ko 20 din ke baad pdhti hai...agar aap pehle daal dete ho tab tak inka asar kam ho jaata hai aur growth kam hoti hai....iss ke ilaava labour ke pair(foot) bhi khraab ho jaate hai kyuki unko pani mein lambe time ke liye khada rehna padhta hai..

Posted by Mangat Ram
Punjab
12-06-2019 12:16 PM
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆ.... (Read More)
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਜੇਕਰ ਤੁਹਾਡੇ ਕੋਲ ਇਹ ਹੈ ਤਾਂ ਤੁਸੀ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਉਸ ਤੋਂ ਬਾਅਦ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
Posted by Rajveer Singh
Punjab
12-06-2019 12:11 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ ਇਹ ਇਕ ਵਾਰ ਹੀ ਪਾਉਣੀ ਹੈ ਧੰਨਵਾਦ

Posted by ਗੁਰਜੀਤ ਘੂਮਾਣ
Punjab
12-06-2019 12:07 PM
ਗੁਰਜੀਤ ਘੂਮਾਣ ਜੀ ਚੰਦਨ ਦੇ ਬੂਟਿਆ ਲਈ ਤੁਸੀ Arun Khurmi 9878123123 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by jasha
Madhya Pradesh
12-06-2019 12:02 PM
जशा जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मह.... (Read More)
जशा जी मोती की खेती एक बहुत ही अच्छा व्यवसाय है इस व्यवसाय को शुरू करने के लिए सब से जरुरी है इस की ट्रेनिंग, क्योकि इस में बहुत सी ऐसी बरीकियें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by Gurdhyan Singh
Haryana
12-06-2019 11:52 AM
Gurdhyan ji chelated zinc di sirf spray kiti jandi hai isda chitta nahi dita janda. isdi matar 200gm nu 150 litre pani vich mila ke spray kiti jandi hai.dhanwad
Posted by mo. asad
Uttarakhand
12-06-2019 11:50 AM
Asad ji sahiwal cow lene ke liye app Devendra 9813889903, 9813989902 Raj Dairy Farm se sampark kr skte hai.
Posted by Gurdhyan Singh
Haryana
12-06-2019 11:46 AM
gurdhayn ji chelated zinc di sirf spray kiti jandi hai isdi matra 200 gram nu 150 litre Pani Vich Mila ke spray kiti jandi hai.dhanwad

Posted by Bhadoria Sailesh
Gujarat
12-06-2019 11:18 AM
bhadoria ki aap ise vermicompost @3 killo prati paudha daale.is se paudhe ko sare tatv mil jayege. iske ilava aap paudhe ke uper copper oxychloride@3gm ko prati litre pani ke hisab se spray karen.

Posted by ਹਰਪ੍ਰੀਤ ਸਿੰਘ
Punjab
12-06-2019 11:05 AM
ਯਸ਼ਮੀਤ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਕਿਹੜਾ ਬੂਟਾ ਲਾਉਣਾ ਹੈ ਕਿਉਕਿ ਹਰ ਬੂਟੇ ਨੂੰ ਲਾਉਣ ਦਾ ਅਲੱਗ ਤਰੀਕਾ ਹੁੰਦਾ ਹੈ ਇਸ ਲਈ ਤੁਸੀ ਬੂਟਾ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Rakesh Nain
Punjab
12-06-2019 11:03 AM
Rakesh ji desi chicks lenn lai tuci GADVASU LDH. nal sampark kr skde ho, chuuje bukk krwaun lai tuci iss no. te 7889239583 sampark kr skde ho.
Posted by gurmeet
Haryana
12-06-2019 11:01 AM
Gurmeet g jekar tuc single super phosphate paya hoya hai tn DAP paoun di lod nhi hai g..Single super phosphate nal phosphorous di poorti ho javegi..

Posted by gopal
Maharashtra
12-06-2019 11:00 AM
gopal ji kripya aap apna swal vistar se pooche Taki aapko iske bare men poori jankari di ja sake.dhanywad
Posted by sumit singh
Uttar Pradesh
12-06-2019 10:59 AM
Sumit ji goat farm mai acha fyada hota hai yaddi app iss kam koi ache trike se krte hai, iss kam ko app Training lekar suru kren jisse appko iss kam ke vare mai puri jankari milegi, iske sath sath app safal bakri palak ke farm per jakar v iss kam ko ache trike se janne, baki app apne nazdiki KVK se iski Training lee skte hai, app waha jakar apna Training ka farm bhar skte hai jabb baha traning hogi ton apko phone krke btaa deya jayega,baki app suruat kam janwaro se kren , jasee jase apko iss kam ka ptta lgta rehega app iss kam ko vdhaa v skte hai.

Posted by Ashish Rana
Punjab
12-06-2019 10:52 AM
Ashish g hun tuc PR 126 di paneeri di beejayi kr skde ho g..

Posted by ਇੰਦਰਜੀਤ ਸਿੰਘ
Punjab
12-06-2019 10:52 AM
ਇੰਦਰਜੀਤ ਸਿੰਘ ਜੀ ਬਠਿੰਡਾ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਟ੍ਰੇਨਿੰਗ ਚੱਲ ਰਹੀ ਹੈ ਕੱਲ ਨੂੰ ਆਖਰੀ ਦਿਨ ਹੈ ਜੀ ਤੇ ਅਗਲੀ ਟ੍ਰੇਨਿੰਗ ਦੀ ਕੋਈ ਮਿਤੀ ਅਜੇ ਜਾਰੀ ਨਹੀ ਹੋਈ ਜੀ, ਪਰ ਕ੍ਰਿਸ਼ੀ ਵਿਗਿਆਨ ਕੇਂਦਰ ਮੁਕਤਸਰ ਵਿੱਚ 20 ਜੂਨ ਤੋਂ ਟ੍ਰੇਨਿੰਗ ਸ਼ੁਰੂ ਹੋ ਰਹੀ ਹੈ ਤੁਸੀ ਉਸ ਵਿੱਚ ਸ਼ਾਮਿਲ ਹੋ ਸਕਦੇ ਹੋ ਜੇਕਰ ਤੁਸੀ ਬਠਿੰਡੇ ਜਾਂ ਫਰਿਦਕੋਟ ਟ੍ਰੇਨਿੰਗ ਲੈਣੀ ਹੈ ਤਾਂ ਉੱਥੇ ਜਾ ਕੇ ਆਪਣਾ ਨਾਮ.... (Read More)
ਇੰਦਰਜੀਤ ਸਿੰਘ ਜੀ ਬਠਿੰਡਾ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਟ੍ਰੇਨਿੰਗ ਚੱਲ ਰਹੀ ਹੈ ਕੱਲ ਨੂੰ ਆਖਰੀ ਦਿਨ ਹੈ ਜੀ ਤੇ ਅਗਲੀ ਟ੍ਰੇਨਿੰਗ ਦੀ ਕੋਈ ਮਿਤੀ ਅਜੇ ਜਾਰੀ ਨਹੀ ਹੋਈ ਜੀ, ਪਰ ਕ੍ਰਿਸ਼ੀ ਵਿਗਿਆਨ ਕੇਂਦਰ ਮੁਕਤਸਰ ਵਿੱਚ 20 ਜੂਨ ਤੋਂ ਟ੍ਰੇਨਿੰਗ ਸ਼ੁਰੂ ਹੋ ਰਹੀ ਹੈ ਤੁਸੀ ਉਸ ਵਿੱਚ ਸ਼ਾਮਿਲ ਹੋ ਸਕਦੇ ਹੋ ਜੇਕਰ ਤੁਸੀ ਬਠਿੰਡੇ ਜਾਂ ਫਰਿਦਕੋਟ ਟ੍ਰੇਨਿੰਗ ਲੈਣੀ ਹੈ ਤਾਂ ਉੱਥੇ ਜਾ ਕੇ ਆਪਣਾ ਨਾਮ ਲਿਖਵਾ ਕੇ ਆਓ ਜੀ
Posted by ombir
Haryana
12-06-2019 10:50 AM
ombir ji kripya aap apna swal vistar se pooche ke aap konse farm ke bare me jankari Lena chahte hai Taki aapko iske bare men poori jankari di ja sake.dhanywad

Posted by ravindra mandloi
Madhya Pradesh
12-06-2019 10:43 AM
सिंचित क्षेत्रों में बिजाई मॉनसून के शुरू होने से 10-15 दिन पहले करें इससे उपज में 10-15 प्रतिशत वृद्धि होगी बारानी क्षेत्रों में बिजाई मॉनसून के शुरू होने पर करें ताकि मिट्टी में उचित नमी विकसित हो सके उचित अंकुरण के लिए मिट्टी में नमी होना आवश्यक है
Posted by mo. asad
Uttarakhand
12-06-2019 10:42 AM
Asad ji sahiwal cow lene ke liye app Devendra 9813889903, 9813989902 Raj Dairy Farm se sampark kr skte hai.
Posted by sharif manshuri
Madhya Pradesh
12-06-2019 10:21 AM
Sharif ji aap makka ki kisam jaise JM-421,J.POP-11 ki bijai kar sakte hai.dhanywad

Posted by Kulwinder Singh
Punjab
12-06-2019 10:14 AM
Kulwinder g Basmati 1509 lyi 8 kg seed per acre ke hisab se paneeri tyar kro g..
Posted by ਬੇਅੰਤ ਸਿੰਘ
Punjab
12-06-2019 10:09 AM
beant ji isdiyan jdan vich seonk check karo jekar maujood hai ta tuc isd euper chlorpyriphos@4ml nu prati litre pani de hisab nal spray karo.dhanwad
Posted by Gurpal singh
Punjab
12-06-2019 10:09 AM
Gurpal ji Broiler chicks rate lagbhag 100-105 rupes tak chl reha hai, ehh area de hisab nal hunda hai baki feed da rate tuci nazdiki store ton pta kr skde ho.
Posted by Maninderjit
Punjab
12-06-2019 09:59 AM
ਤੁਸੀ ਇਸ ਨੂੰ Gestaprojen ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਪਸ਼ੂ ਦੇ ਗੱਭਣ ਰਹਿਣ ਦੀ ਆਸ ਵੱਧ ਜਾਂਦੀ ਹੈ, ਬਾਕੀ ਪਸ਼ੂ ਖੂਨ ਅੰਡਾ ਟੁੱਟਣ ਕਰਕੇ ਕੱਢਣ ਲਗ ਜਾਂਦਾ ਹੈ, ਤੁਸੀ ਇਹ ਪਾਊਡਰ 20 ਦਿਨ ਦਿਓ, ਜੇਕਰ ਉਹ ਗੱਭਣ ਹੋਈ ਤਾਂ ਠਹਿਰ ਜਾਵੇਗੀ ਜੇਕਰ ਨਾ ਹੋਈ ਤਾਂ ਹੀਟ ਵਿਚ ਆ ਜਾਵੇਗੀ .

Posted by gurmukh
Punjab
12-06-2019 09:57 AM
ਝੋਨੇ ਦੀ ਪਨੀਰੀ ਵਿੱਚ ਫੈਰਸ ਸਲਫੇਟ @35 ਗਰਾਮ ਅਤੇ ਜਿੰਕ @35 ਗਰਾਮ ਪ੍ਰਤੀ ਟੈਂਕੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ
Posted by Mukesh Kumar
Rajasthan
12-06-2019 09:55 AM
भारत में आसाम, मेघालय, त्रिपुरा, मिज़ोरम, पश्चिमी बंगाल, केरला, कर्नाटक और गोवा मुख्य अनानास उगाने वाले राज्य हैं गुजरात, महाराष्ट्र, तामिलनाडू, आंध्र प्रदेश, उड़ीसा, बिहार और उत्तर प्रदेश में इसकी खेती छोटे स्तर पर की जाती है इसे भारी चिकनी मिट्टी को छोड़कर सभी प्रकार की मिट्टी में उगाया जा सकता है लेकिन यह रे.... (Read More)
भारत में आसाम, मेघालय, त्रिपुरा, मिज़ोरम, पश्चिमी बंगाल, केरला, कर्नाटक और गोवा मुख्य अनानास उगाने वाले राज्य हैं गुजरात, महाराष्ट्र, तामिलनाडू, आंध्र प्रदेश, उड़ीसा, बिहार और उत्तर प्रदेश में इसकी खेती छोटे स्तर पर की जाती है इसे भारी चिकनी मिट्टी को छोड़कर सभी प्रकार की मिट्टी में उगाया जा सकता है लेकिन यह रेतली दोमट मिट्टी में उगाने पर अच्छे परिणाम देती है 45-60 सैं.मी. की गहराई वाली मिट्टी की परत के नीचे पत्थर वाली ज़मीन पर इसकी खेती ना करें मिट्टी की पी एच 5-6 होनी चाहिए जब इसे भारी मिट्टी में उगाया जाता है तब फल का आकार बड़ा होता है लेकिन हल्की मिट्टी में उगाने पर फल का स्वाद उत्तम होता है Kew: यह व्यापारिक किस्म है और डिब्बों में पैक करने के लिए उत्तम है इस किस्म के फल का आकार बड़ा 1.5-2.5 किलो और अंडाकार होता है फल रसदार, हल्के पीले रंग का और लगभग फाइबर रहित होता है
Giant Kew: इस किस्म के सभी गुण Kew किस्म के समान होते हैं सिर्फ इसके फल का आकार Kew किस्म के फल से बड़ा होता है
Queen: इस किस्म के फल उच्च पीले रंग के होते हैं जिनका गद्दा सुनहरी पीले रंग का होता है फल Kew किस्म से कम रसदार, कुरकुरे और स्वाद होते हैं इनकी आंखे छोटी और गहरी होती हैं
Mauritious: यह मध्य मौसम की किस्म है, जिसके फल मध्यम आकार के होते हैं इसके फल गहरे पीले और लाल रंग के होते हैं फल पीले रंग के मध्यम, अंडाकार, रेशेदार और लाल फल से मीठे होते हैं
Jaldhup and Lakhat: इस किस्म के फलों का नाम इसके मूल स्थान पर रखा गया है इसके फल Queen किस्म से छोटे होते हैं
Lakhat: इस किस्म के फल स्वाद में खट्टे होते हैं जबकि Jaldhup किस्म के फल Lakhat किस्म से अम्ल के अच्छे मिश्रण के साथ मीठे होते हैं खेत की जोताई करके खेत को समतल करें ज़मीन की प्रकृति के आधार पर आवश्यक लंबाई के साथ 90 सैं.मी. चौड़ी और 15-30 सैं.मी. गहरी खालियां तैयार करें अनानास की खेती के लिए उपयुक्त समय खरीफ का मौसम या मॉनसून के शुरू होने पर है अनानास की रोपाई का समय स्थान के अनुसार विभिन्न होता है फूल निकलने से 12-15 महीने पहले रोपाई की जानी चाहिए जो कि विभिन्न क्षेत्रों में दिसंबर से मार्च तक विभिन्न होता है उपउष्णकटिबंधीय और अर्द्ध शुष्क क्षेत्रों में पौधे से पौधे में 22.5 सैं.मी.x कतार से कतार में 60 सैं.मी. x खालियों से खालियों में 75 सैं.मी. फासले का प्रयोग करें जबकि गर्म और नमी वाले हालातों मं 25x60x90 सैं.मी. फासले का प्रयोग करें बारानी और पहाड़ी क्षेत्रों में रोपाई के लिए कम फासले का प्रयोग करें पौधे की महीन जड़ को 10-15 सैं.मी. गहरे खड्ढे में बोयें मुख्य खेत में पौधे की महीन जड़ की रोपाई की जाती हैं भूमि और बारिश के पैटर्न के अनुसार रोपाई के विभिन्न ढंगों जैसे समतल बैड, खालियों, कोंटूर और मुख्य खेत में जड़ की रोपाई के लिए गड्ढों का प्रयोग आदि प्रयोग किए जाते हैं ढलानों में मिट्टी के अपरदन की जांच के लिए कोंटूर ढंग रोपाई के लिए प्रयोग किए जाते हैं राजस्थान में इसकी खेती नहीं होती है
Posted by Sunil Joshi
Uttarakhand
12-06-2019 09:50 AM
खरगोश पालने के लिए आप कंपनी से कॉन्ट्रेक्ट कर सकते हैं इसके शुरू में आप एक यूनिट से शुरू कर सकते है , एक यूनिट में 3 नर और 10 मादा खरगोश होते है एक यूनिट आपको लगभग 30000 रूपये तक मिल जाएगा इसके लिए आपको 30X35 का शैड बनाना पडेगा, और यदि इनकी खुराक की बात करें तो इन्हें एक टाइम फीड और एक टाइम पठ्ठे पा सकते है यह लगभग तीन महीन.... (Read More)
खरगोश पालने के लिए आप कंपनी से कॉन्ट्रेक्ट कर सकते हैं इसके शुरू में आप एक यूनिट से शुरू कर सकते है , एक यूनिट में 3 नर और 10 मादा खरगोश होते है एक यूनिट आपको लगभग 30000 रूपये तक मिल जाएगा इसके लिए आपको 30X35 का शैड बनाना पडेगा, और यदि इनकी खुराक की बात करें तो इन्हें एक टाइम फीड और एक टाइम पठ्ठे पा सकते है यह लगभग तीन महीनो में बेचने के लिए तैयार हो जाते है इसके शुरू के लिए आप पैराडाइज कंपनी से संर्पक कर सकते है जिनका संर्पक नंबर 9466419455 है आप इस नंबर पर संर्पक कर सकते है ट्रेनिंग और मार्केटिंग की पूरी जानकारी यह कंपनी ही देगी .
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














