
Posted by aniket raghuwanshi
Madhya Pradesh
11-06-2019 09:43 PM
aniket ji aap iske uper NPK 19:19:19@ 1 killo ko 150 litre pani men mila kar spray kar sakte hai.dhanywad
Posted by Rishi Vashisht
Punjab
11-06-2019 09:25 PM
Rishi Vashist g Plant ko paani lga k weed k plant ko hilao ta k iski root nrm ho jaae jb aapko lgega k iski root nrm ho gyi hai is ki kheech laina

Posted by Gurwinder Dhillon
Punjab
11-06-2019 09:25 PM
Gurwinder g mai Vermicompost di per acre ch quantity baare Tusi Pic cho dekh skde o g

Posted by chandan jena
Odisha
11-06-2019 09:20 PM
chandan ji please ask your question in detail so that we can provide you proper information. thank you

Posted by nazar singh chahal village heron khurd distt mansa
Punjab
11-06-2019 09:19 PM
azar singh ji tusi eh audio recording suno ji.

Posted by Laddi Brar Bandi
Punjab
11-06-2019 09:16 PM
ਲਾਡੀ ਬਰਾੜ ਸਾਹਬ ਤੁਸੀ ਜਵਾਰ ਤੇ ਕੋਰਾਜਨ 60 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੀ

Posted by Tota Singh
Punjab
11-06-2019 09:07 PM
tota ji kirpa karke daso ke paniri kine dina di hai ta jo tuhanu is bare poori jankari diti ja sake.dhanwad

Posted by Lukesh Puri
Maharashtra
11-06-2019 08:51 PM
आप उसके आस पास साफ सफाई का पूरा ध्यान रखें उन्हें गर्मी से बचाकर रखें और उनके पास ठंडा पानी रखें बाकि आप रोजाना 110—120 ग्राम दाना देते रहें और उन्हें कोई अच्छा लीवर टोनिक भी दें यह आप 15 मि.ली. प्रति 100 मुर्गियों के हिसाब से दे सकते हैं
Posted by jaspreet singh
Punjab
11-06-2019 08:47 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by sehajdeep Singh
Punjab
11-06-2019 08:46 PM
sehajdeep Singh ji university wali jari kiti sari information asi app de vich show karvonde ha ji. new update te mousam di notification sadi team valo pheji jandi hai ji. baki tusi pau ludhiana vich ja ke apna name te nmber likhwa sakde ho ji.
Posted by sukhmander singh
Punjab
11-06-2019 08:39 PM
ਉਸ ਨੂੰ ਤੁਸੀ Dozliv 50ml ਰੋਜਾਨਾ ਦਿਓ ਅਤੇ Halotas bolus 1-1 ਗੋਲੀ ਸਵੇਰੇ ਸ਼ਾਮ ਦੇਣੀ ਸ਼ੁਰੂ ਕਰੋ, ਇਸ ਨਾਲ ਫਰਕ ਪੈਣ ਲਗ ਜਾਵੇਗਾ..
Posted by sukhmander singh
Punjab
11-06-2019 08:39 PM
ਉਸ ਨੂੰ ਤੁਸੀ Dozliv 50ml ਰੋਜਾਨਾ ਦਿਓ ਅਤੇ Halotas bolus 1-1 ਗੋਲੀ ਸਵੇਰੇ ਸ਼ਾਮ ਦੇਣੀ ਸ਼ੁਰੂ ਕਰੋ, ਇਸ ਨਾਲ ਫਰਕ ਪੈਣ ਲਗ ਜਾਵੇਗਾ..
Posted by Preetam kumar
Haryana
11-06-2019 08:19 PM
शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं इनकी खुराक अवस्था भी कम होती है इन्हें आप वृक्षों के पत्ते, हरा चारा, हरे घास के साथ पाल सकते हैं आप बीटल और देसी नसल की बकरियां खरीद सकते हैं यह नसल पंजाब, हरियाणा, हिमाचल, में आम मिल जाती है और एक त.... (Read More)
शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं इनकी खुराक अवस्था भी कम होती है इन्हें आप वृक्षों के पत्ते, हरा चारा, हरे घास के साथ पाल सकते हैं आप बीटल और देसी नसल की बकरियां खरीद सकते हैं यह नसल पंजाब, हरियाणा, हिमाचल, में आम मिल जाती है और एक तंदरूस्त बकरी 12 -15000 के करीब मिल जायेगी एक तंदरूस्त बकरी एक ब्यांत में 160-190 किलो तक दूध दे देती है इनका एक दिन का दूध 2-4 किलो तक का होता है यह साल में 2-5 बच्चे दे देती है भारतीय मंडी में बकरी के दूध और मीट की बहुत ही मांग है जिस कारण हम इसका आसानी से मंडीकरण भी कर सकते हैं और इसके मीट से खुद प्रोडक्ट तैयार करके या त्योहार के दिनों में खुद मंडीकरण करके अधिक मुनाफा ले सकते हैं.
Posted by deepakchouhan
Madhya Pradesh
11-06-2019 08:19 PM
आप उसे Lactomood होमियोपेथिक दवाई दें इसकी 10—10 बूंदों को दिन में तीन बार दें या आप उसे fast-M होमियोपेथिक दवाई दूध निकालने से आधा घंटा पहले उसकी नाक पर स्प्रे करें इससे वह दूध आराम से उतार देगी यह आप होमोपेथिक स्टोर से पता कर सकते है, इसका रिजल्ट बढ़िया है, इसके साथ आप Anabolite liquid 100ml , milkout powder 2-2 चम्मच सुबह शाम रोज़ाना देना शुरू करे.... (Read More)
आप उसे Lactomood होमियोपेथिक दवाई दें इसकी 10—10 बूंदों को दिन में तीन बार दें या आप उसे fast-M होमियोपेथिक दवाई दूध निकालने से आधा घंटा पहले उसकी नाक पर स्प्रे करें इससे वह दूध आराम से उतार देगी यह आप होमोपेथिक स्टोर से पता कर सकते है, इसका रिजल्ट बढ़िया है, इसके साथ आप Anabolite liquid 100ml , milkout powder 2-2 चम्मच सुबह शाम रोज़ाना देना शुरू करें, इससे फर्क पड़ जायेगा..

Posted by jaswinder singh
Punjab
11-06-2019 08:10 PM
ਜਸਵਿੰਦਰ ਜੀ ਹੋਸ਼ੀ ਦੀ ਸਪਰੇ ਉਸ ਸਮੇ ਕੀਤੀ ਜਾਂਦੀ ਹੈ ਜਦੋਂ ਨਰਮੇ ਦੀ ਗਰੋਥ ਬਿਲਕੁਲ ਵੀ ਨਹੀਂ ਹੁੰਦੀ ਅਤੇ ਤੁਸੀ ਖਾਦਾਂ ਵੀ ਪਾ ਦਿਤੀਆਂ ਹੁੰਦੀਆਂ ਹਨ ਇਸਦੀ ਮਾਤਰਾ 400 ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕੀਤੀ ਜਾਂਦੀ ਹੈ ਧੰਨਵਾਦ

Posted by Kulwinder
Punjab
11-06-2019 07:57 PM
kulwiner ji kirpa krke audio dubara upload kro tan jo tuhanu sahi jankari diti jaa skee tuhade walo bejji gyi audio upload nhi hoi hai.
Posted by जैद़ मेहर
Madhya Pradesh
11-06-2019 07:49 PM
जैद़ मेहर जी कृपया आप इसकी जड़ चेक करे अगर इसमें दीमक मौजूद है तो आप chlorpyriphos @4ml को प्रति लीटर पानी के हिसाब से स्प्रे करें धन्यवाद
Posted by Manish Litani
Haryana
11-06-2019 07:48 PM
यदि पनीरी ऊपर से पीली पड़ रही है तो इसमें लोहे की कमी है, इसकी रोकथाम के लिए ferrous sulphate 1% @1 किलो को प्रति एकड़ के हिसाब से स्प्रे करें, यदि chelated ferrous sulphate स्प्रे करनी है तो इसकी मात्रा 200 ग्राम प्रति एकड़ होती है, यदि अभी तक यूरिया नहीं डाली तो 3 किलो प्रति कनाल के हिसाब से डालें , कई बार नाइट्रोजन की कमी के कारण भी पनीरी पीली हो.... (Read More)
यदि पनीरी ऊपर से पीली पड़ रही है तो इसमें लोहे की कमी है, इसकी रोकथाम के लिए ferrous sulphate 1% @1 किलो को प्रति एकड़ के हिसाब से स्प्रे करें, यदि chelated ferrous sulphate स्प्रे करनी है तो इसकी मात्रा 200 ग्राम प्रति एकड़ होती है, यदि अभी तक यूरिया नहीं डाली तो 3 किलो प्रति कनाल के हिसाब से डालें , कई बार नाइट्रोजन की कमी के कारण भी पनीरी पीली होनी शुरू हो जाती है

Posted by Gurbaaz Brar
Punjab
11-06-2019 07:42 PM
Brar ji dudh vdhaun lai pashu di khurak da purra dian rkhna jruri hai, tuci rojana 35-40kg hara chara, 4-5kg turri mix krke pashu nu deo ate pashua di her 3 mahine badd deworming jrur krwao ate ohna nu vdia company da mineral mixture jrurr deo, baki tuci anabolite liquid 100ml rojana, Gog powder rojana 1 pudi deni suru kro, iss nal duudh vdhh jawega.
Posted by Manpreet singh
Punjab
11-06-2019 07:42 PM
ਮਨਪ੍ਰੀਤ ਜੀ ਕਿਰਪਾ ਕਰਕੇ ਸੰਜੀਵਨੀ ਦੇ ਲੇਬਲ ਦੀ ਫੋਟੋ ਭੇਜੋ ਜਾ ਇਸਦੇ ਸਾਲ੍ਟ ਦਾ ਨਾਮ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Jasveer singh
Punjab
11-06-2019 07:38 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ ਇਸਤੋਂ ਇਲਾਵਾ ਤੁਸੀ ਇਸਦੇ ਉਪਰ ਸਾਫ@3 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by arjun kumar
Himachal Pradesh
11-06-2019 07:28 PM
Arjun kumar ji Angur or Anar ke plant lene ke liye aap Sanjeev 9872859455, 9463332274 Dashmesh Nursery Fruit plant nursery Manimajra, Chandigarh se samparak kar sakte hai. Thank you.
Posted by kapil kumar
Uttar Pradesh
11-06-2019 07:23 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by sukhpinder singh bhullar
Punjab
11-06-2019 07:03 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by A man deep Singh
Punjab
11-06-2019 06:53 PM
ਅਮਨਦੀਪ ਜੀ ਤੁਹਾਡੇ ਸਵਾਲ ਦੇ ਜਵਾਬ ਦਿਤੇ ਗਏ ਹੈ ਤੁਸੀ ਐਪ ਵਿਚ ਆਪਣੇ ਸਵਾਲ ਦੇ ਜਵਾਬ ਦੇਖ ਸਕਦੇ ਹੋ..

Posted by lucky sharma
Punjab
11-06-2019 06:42 PM
lucky sharma ji anar di kheti punjab vich kayi kisan kar rahe han ate munafa vi kma rahe han.punjab vich bhagva kisam di bijai kiti jandi hai.dhanwad

Posted by ਦਵਿੰਦਰ ਭੰਗੂ
Punjab
11-06-2019 06:42 PM
Davinder ji makki da smarthan mul (MSP 2019-20) Rs. 1760 hai. is nu vadia rate te vechan lai tusi Jatinder Singh 8557000019 Boparai Trading Co. nal samparak kar sakde ho.Thankyou.
Posted by Harinder Singh
Punjab
11-06-2019 06:41 PM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਯੂਰੀਆ ਪਾਉਣ ਦੀ ਲੋੜ ਨਹੀਂ ਪੈਂਦੀ

Posted by lucky sharma
Punjab
11-06-2019 06:40 PM
Lucky ji anar di kisam jive bhagva di bijai punjab vich kiti jandi hai.isnu january mahine vich beejya janda hai.bijai de layi fasla 4x4 metre rakhya janda hai.prati acre 240 boote laye jande han.
Posted by deepakchouhan
Madhya Pradesh
11-06-2019 06:30 PM
Hanji Deepak ji eh murrah nasal di jhoti hai.

Posted by lali Bachhal
Haryana
11-06-2019 06:24 PM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਯੂਰੀਆ ਪਾਉਣ ਦੀ ਲੋੜ ਨਹੀਂ ਪੈਂਦੀ ਝੋਨੇ ਵਿਚ biovita ਗਰੋਥ ਦੇ ਲਈ ਵਰਤਿਆ ਜਾਂਦਾ ਹੈ ਜਦਕਿ ferterra ਕੀਟਨਾਸ਼ਕ ਹੈ ਜੋ ਗੋਭ ਦੀ ਸੁੰਡੀ ਦੀ ਰੋਕਥਾਮ ਦੇ ਲਈ ਵਰਤਿਆ ਜਾਂਦਾ ਹੈ ਧੰਨਵਾਦ ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਯੂਰੀਆ ਪਾਉਣ ਦੀ ਲੋੜ ਨਹੀਂ ਪੈਂਦੀ ਝੋਨੇ ਵਿਚ biovita ਗਰੋਥ ਦੇ ਲਈ ਵਰਤਿਆ ਜਾਂਦਾ ਹੈ ਜਦਕਿ ferterra ਕੀਟਨਾਸ਼ਕ ਹੈ ਜੋ ਗੋਭ ਦੀ ਸੁੰਡੀ ਦੀ ਰੋਕਥਾਮ ਦੇ ਲਈ ਵਰਤਿਆ ਜਾਂਦਾ ਹੈ ਧੰਨਵਾਦ
Posted by robin singh
Rajasthan
11-06-2019 06:20 PM
जी रोविन जी गाय दोगली गाय से भी डेयरी फार्मिंग कर सकते है उसका दूध अच्छा होना चाहिए और ग्रोथ भी अच्छी होनी चाहिए बाकि तो आप खुद खुराक डालकर उसे तैयार कर सकते है क्योंकि डेयरी फार्म पशु के दूध, उसकी देखभाल और उसकी अच्छी सेहत पर ही निर्भर है जिससे मुनाफा भी अच्छा लिया जा सकता है
Posted by राजकुमार
Uttar Pradesh
11-06-2019 06:10 PM
राजकुमार जी किसानों के साथ अपनी जानकारी शेयर करने के लिए धन्यवाद आप इसकी एड हमारी दूसरी एप अपनी खेती खरीदो और बेचो एप पर फ्री अपलोड कर सकते है धन्यवाद

Posted by harmanjit singh gill
Punjab
11-06-2019 05:53 PM
ਹਰਮਨਜੀਤ ਜੀ ਇਸਦੇ ਵਿੱਚ ਸੁੰਡੀ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ fame @20 ml ਜਾ coragen @60 ml ਨੂੰ 150 ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Barinder singh
Punjab
11-06-2019 05:49 PM
ਬਰਿੰਦਰ ਜੀ ਇਸਦੀਆਂ ਜੜਾਂ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ Chlorpyriphos @4 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by bawa
Punjab
11-06-2019 05:44 PM
bawa ji tusi apna swal detail vich puco ji asi puri kosish karage ke mahir doctor hi tohade question da jwab deve ji. tusi chaho ta apna question audio de vich puri detail nal puch sakde ho ji. Dhanwad.
Posted by yuvraj janwa
Rajasthan
11-06-2019 05:37 PM
उसे आप Zeckshot injection 20ml, injection Moxel 4gm लगवाने शुरू करें, यह आप 2-3 दिन लगवाएं, जब फर्क पड़ जाये तब बंद कर दें, बाकि उसे FMC powder 50gm रोज़ाना दें, इससे जल्दी ठीक हो जायेगा
Posted by manjot grewal
Punjab
11-06-2019 05:37 PM
Manjot ji tuci ohna di khurak da pura dian rkho ate ohna nu garmi ton bacha ke rkho, baki tuci G-promin liquid 20ml/100 birds de hisab nal deo, iss nal farak paa jawega..

Posted by ਹਰਜਿੰਦਰ ਸਿੰਘ
Punjab
11-06-2019 05:34 PM
ਹਰਜਿੰਦਰ ਜੀ ਇਹ ਤੱਤ ਦੀ ਕਮੀ ਹੈ ਇਸਦੇ ਲਈ ਤੁਸੀ ਬੂਟੇ ਨੂੰ 4 ਕਿੱਲੋ ਵਰਮੀਕੰਪੋਸਟ ਪਾਓ ਇਸਦੇ ਨਾਲ ਬੂਟਿਆਂ ਨੂੰ ਸਾਰੇ ਤੱਤ ਮਿਲ ਜਾਣਗੇ ਅਤੇ ਬੂਟੇ ਦੀ ਗਰੋਥ ਹੋ ਜਾਏਗੀ ਧੰਨਵਾਦ
Posted by pal hero kalana
Punjab
11-06-2019 05:33 PM
ਤੁਸੀ ਉਸ ਨੂੰ Liquid Utrotone 450ml ਤੇ Liquid Calcimust gell 300ml ਦਿਓ ਤੇ ਇੱਕ ਘੰਟੇ ਬਾਅਦ Utrotone 450ml ਦਿਓ ਜੀ ਇਸ ਨਾਲ ਜੇਰ ਪੈ ਜਾਵੇਗੀ ਜੀ ਜੇਕਰ ਫਿਰ ਵੀ ਜੇਰ ਨਾ ਪਵੇ ਤਾਂ ਤਿੰਨ ਘੰਟੇ ਬਾੳਦ ਜੇਰ ਕਢਵਾ ਦਿਓ ਜੀ
Posted by sadanand sahu
Odisha
11-06-2019 05:02 PM
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है अंगूर की खेती के लिए, अच्छी तरह से तैयार ज़मीन की आवश्यकता होती है मिट्टी के भुरभुरा होने तक ट्रैक्टर से 3-4 गहरी जोताई करें और हैरो से 3 जोताई करें तैयार की गई जड की कटिंग क.... (Read More)
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है अंगूर की खेती के लिए, अच्छी तरह से तैयार ज़मीन की आवश्यकता होती है मिट्टी के भुरभुरा होने तक ट्रैक्टर से 3-4 गहरी जोताई करें और हैरो से 3 जोताई करें तैयार की गई जड की कटिंग की रोपाई दिसंबर से जनवरी महीने में की जाती है निफिन विधि द्वारा 3x3 मीटर फासले का प्रयोग करें और आरबोर विधि से 5x3 मीटर फासले का प्रयोग करें Anab-e-Shahi किस्म के लिए 6x3 मीटर फासले का प्रयोग करें कटिंग को 1 मीटर की गहराई पर रोपित करें जोताई के बाद, मार्च के पहले पखवाड़े में नदीनों के अंकुरण से पहले स्टांप 800 मि.ली. प्रति एकड़ में डालें और फिर ग्रामोक्सोन 24 WCS या ग्लाइसेल 41 एस सल (ग्लाईफोसेट) 1.6 लीटर को 150 लीटर पानी में मिलाकर, नदीनों के अंकुरण के बाद जब नदीन 15-20 सैं.मी. कद प्राप्त कर लें, तब स्प्रे करें
Posted by Jagjit Hundal
Punjab
11-06-2019 04:51 PM
jagjit g gypsum, potash dhaan lgaane se pehle daala jaata hai...urea , dap , zinc baad mein daalo iss se growth shi hoti hai... gypsum ki maatra 1qtl daal skte ho...sartaj company ki gypsum best hai .
Posted by prakash Pandey
Uttar Pradesh
11-06-2019 04:50 PM
आप उसे नज़दीकी डॉक्टर से जांच करवायें और उसके बुखार की जांच भी करवायें जिससे उसका कुछ ना खाने का सही कारण पता लग सके और सही इलाज किया जा सके
Posted by jaskaran sekhon
Punjab
11-06-2019 04:49 PM
ਜਸਕਰਨ ਸੇਖੋਂ ਜੀ ਜੂਨ -: ਫੁੱਲਗੋਭੀ , ਖੀਰਾ ,ਚੌਲੇ , ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ , ਪਿਆਜ , ਚਲਾਈ
ਜੁਲਾਈ-: ਖੀਰਾ ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ , ਚਲਾਈ , ਮੂਲੀ ਦੀ ਬਿਜਾਈ ਕਰ ਸਕਦੇ ਹੋ
Posted by Anil Kumar Shakya
Uttar Pradesh
11-06-2019 04:48 PM
अनिल जी आप धान की किस्मे जैसे jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है
Chakia 59: यह किस्म कम जल जमाव वाले हालातों में उगाने के लिए उपयुक्त है
Govind: यह किस्म पं.... (Read More)
अनिल जी आप धान की किस्मे जैसे jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है
Chakia 59: यह किस्म कम जल जमाव वाले हालातों में उगाने के लिए उपयुक्त है
Govind: यह किस्म पंतनगर द्वारा विकसित की गई है यह किस्म 105 दिनों में कटाई के लिए तैयार हो जाती है
Indrasan: यह तराई क्षेत्रों की प्रसिद्ध किस्म है
Mahsud: यह किस्म निचले क्षेत्रों में बारानी स्थितियों में उगाने के लिए उपयुक्त है
Majhera 3: यह लंबी किस्म सूखे को सहनेयोग्य है और ऊंचे क्षेत्रों में उगाने के लिए उपयुक्त है
Nagina 22: यह ऊंचे क्षेत्रों में बारानी हालातों में उगाने के लिए उपयुक्त है इसके दाने छोटे और मोटे होते हैं
Narendra-1 and Narendra-2: यह किस्म 105 और 115 दिनों में कटाई के लिए तैयार हो जाती है
Pant Dhan 6: यह किस्म निम्न और मध्यम ऊंचाई वाले पहाड़ी क्षेत्रों में रोपाई के लिए उपयुक्त है
Saket 4: यह अगेते समय की किस्म है और 115 दिनों में कटाई के लिए तैयार हो जाती है यह यू पी की सबसे प्रसिद्ध किस्म है
T9: यह देरी से बोयी जाने वाली सुगंधित किस्म है इसके दाने बेलनाकार होते हैं
VL Dhan 16: यह निम्न और मध्यम क्षेत्रों में रोपाई के लिए उपयुक्त किस्म है
VL 206: यह लंबी किस्म निम्न और मध्यम ऊंचाई वाले क्षेत्रों में उगाने के लिए उपयुक्त है
Usar 1: यह किस्म कानपुर में विकसित की गई यह क्षारीय और लवणीय मिट्टी में खेती करने के लिए उपयुक्त है
Posted by jaskaran sekhon
Punjab
11-06-2019 04:47 PM
ਜਸਕਰਨ ਸੇਖੋਂ ਜੀ ਝੋਨੇ ਦੀ ਫਸਲ ਲਈ ਜਿੰਕ ਸਲਫੇਟ ਇੱਕ ਜ਼ਰੂਰੀ ਖੁਰਾਕੀ ਤੱਤ ਹੈ ,ਜਿਸ ਦੀ ਪੂਰਤੀ ਲਈ ਪ੍ਰਤੀ ਏਕੜ 16.50 ਕਿਲੋ ਜਿੰਕ ਸਲਫੇਟ 33% ਜਾਂ 25 ਕਿਲੋ ਜਿੰਕ ਸਲਫੇਟ 21 %ਪ੍ਰਤੀ ਏਕੜ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਕੀਤੀ ਜਾਂਦੀ ਹੈ

Posted by nazar singh chahal village heron khurd distt mansa
Punjab
11-06-2019 04:45 PM
nazar singh ji cliefminen gold company da mineral mixture feed vich pa sakde ho esda v vadiya result hai ji.

Posted by Yusuf Patel
Madhya Pradesh
11-06-2019 04:41 PM
Yusuf Patel ji asie income nikalna muskil hai kyki yeh are ke according hai or dusra aap fed konsi khilate ho, aapke are me feed ka rate kya hai or buffalo milk kitne kg dekti hai is hissab se hi pata chalega ji.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













