Posted by Gurdial Singh Sandhu
Punjab
11-06-2019 04:39 PM
ਇਹ ਗਰਮੀ ਜ਼ਿਆਦਾ ਹੋਣ ਕਰਕੇ ਹੋ ਰਿਹਾ ਹੈ, ਤੁਸੀ ਓਹਨਾ ਦੇ ਕੋਲ ਠੰਡਾ ਪਾਣੀ ਹਮੇਸ਼ਾ ਰੱਖੋ ਅਤੇ respiron @20ml per 100 birds ਦੇ ਹਿਸਾਬ ਨਾਲ ਪਾਣੀ ਵਿਚ ਮਿਲਾ ਕੇ ਦਿਨ ਵਿਚ ਇਕ ਵਾਰ ਦਿਓ ਅਤੇ 7 ਦਿਨ ਤਕ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ
Posted by Sahil Deswal
Haryana
11-06-2019 04:37 PM
आप अपने पशुओं को तारामीरा का तेल 100 मि.ली.रोजाना देना शुरू करें इसके साथ आप Taktic दवा 2 मि.ली. को एक लीटर पानी में मिलाकर पशुओं की मालिश करें और आस पास भी स्प्रे करें बाकि आप साफ सफाई का पूरा ध्यान रखें
Posted by bikramjit singh
Punjab
11-06-2019 04:37 PM
bikramjit ji kirpa karke daso ke tuc isde vich kehdi kehdi khaad ja spray kiti hai ta jo tuhanu is bare poori jankari diti ja sake.dhanwad
Posted by Gurdial Singh Sandhu
Punjab
11-06-2019 04:33 PM
ਇਹ ਗਰਮੀ ਜ਼ਿਆਦਾ ਹੋਣ ਕਰਕੇ ਹੋ ਰਿਹਾ ਹੈ, ਤੁਸੀ ਓਹਨਾ ਦੇ ਕੋਲ ਠੰਡਾ ਪਾਣੀ ਹਮੇਸ਼ਾ ਰੱਖੋ ਅਤੇ respiron @20ml per 100 birds ਦੇ ਹਿਸਾਬ ਨਾਲ ਪਾਣੀ ਵਿਚ ਮਿਲਾ ਕੇ ਦਿਨ ਵਿਚ ਇਕ ਵਾਰ ਦਿਓ ਅਤੇ 7 ਦਿਨ ਤਕ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ

Posted by rishab chaudhary
Uttar Pradesh
11-06-2019 04:33 PM
rishab ji phoolon ki kheti sirf retli jameen men ki jati hai aur agar aap pehli bar phoolon ki kheti kar rahe hai to aap gende ki kheti kar sakte hai.iske bad jaise jaise aapka anubhav badta jayega aap doosre phoolon ki kheti kar sakte hai. iske liye aap training jrur le jo aapke rajya ke krishi university ke horticulture department se mil jayegi.dhanywad
Posted by Davinder
Punjab
11-06-2019 04:29 PM
ਦਵਿੰਦਰ ਜੀ ਇਹ ਫੰਗਸ ਦੇ ਕਾਰਨ ਹੋਣ ਲੱਗ ਜਾਂਦਾ ਹੈ ਇਸਦੇ ਲਈ ਤੁਸੀ planofix @4 ml ਨੂੰ 15 ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by ਸਿਮਰਨਦੀਪ ਸਿੰਘ
Punjab
11-06-2019 04:22 PM
Simran deep Singh g Jhone nu DAP ja Single Super Phosphate di koi lorh ni jekar Tusi pishli biji fsl nu DAP di poori dose paai hovey ta. Jyada DAP di maatra v jmeen cho Zinc di deficiency aa jandi

Posted by sukhdeep singh
Punjab
11-06-2019 04:17 PM
Narma में कुल 130 किलो यूरिया डाली जाती है इसके इलावा इसमें DAP@27 किलो , या SSP@ 75 किलो प्रति एकड़ के हिसाब से डाल सकते है I डीएपी और एसएसपी में से किसी भी एक का प्रयोग कर सकते है I यूरिया को 3 बराबर हिस्सो में बांट कर डालना है I पहली यूरिया पहले पानी के साथ 50 किलो प्रति एकड़ के हिसाब से डाल सकते है उस समय आप जिंक भी साथ मिलाकर छि.... (Read More)
Narma में कुल 130 किलो यूरिया डाली जाती है इसके इलावा इसमें DAP@27 किलो , या SSP@ 75 किलो प्रति एकड़ के हिसाब से डाल सकते है I डीएपी और एसएसपी में से किसी भी एक का प्रयोग कर सकते है I यूरिया को 3 बराबर हिस्सो में बांट कर डालना है I पहली यूरिया पहले पानी के साथ 50 किलो प्रति एकड़ के हिसाब से डाल सकते है उस समय आप जिंक भी साथ मिलाकर छिड़काव कर सकते है यदि डीएपी का प्रयोग बिजाई के समय या बिजाई से पहले खेत तैयार समय नहीं करते है तो जब पानी के बाद NARMA 1 —1.5 फीट का हो जाए तो उस समय ड्रिल मशीन के साथ Narme के सियाडो में डाल सकते है I
Posted by kawrjeet singh
Punjab
11-06-2019 04:14 PM
ਤੁਸੀ ਮੱਝਾਂ ਨੂੰ ਤਾਰੇਮੀਰਾ ਦਾ ਤੇਲ 100ਮਿ.ਲੀ ਰੋਜਾਨਾ ਦਿਉ ਅਤੇ ਤੁਸੀ Taktic ਦਵਾਈ 2ml ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂ ਉਪਰ ਅਤੇ ਆਸ ਪਾਸ ਛਿੜਕਾਅ ਕਰੋ ,ਓਹਨਾ ਦੇ ਚਾਰੇ ਅਤੇ ਦਾਣੇ ਵਾਲਾ ਇਸਦੀ ਸਪਰੇ ਨਾ ਕਰੋ ਜੀ ਓਹਨਾ ਦੇ ਆਸ ਪਾਸ ਸਾਫ ਸਫਾਈ ਦਾ ਪੂਰਾ ਧਿਆਨ ਰੱਖੋ..

Posted by amit
Haryana
11-06-2019 04:14 PM
Amit ji आम और चीकू की अच्छी किस्म के पेड़ लेने के लिए आप Sabhanshu 9919674574 से सम्पर्क कर सकते है धन्यवाद
Posted by Maninderjit
Punjab
11-06-2019 04:13 PM
ਤੁਸੀ ਉਸ ਨੂੰ Stay projen ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Calcimust gold liquid 50 ਮਿਲੀ ਰੋਜਾਨਾ ਦਿਓ ਅਤੇ 3 ਮਹੀਨੇ ਦੀ ਗੱਭਣ ਹੋਣ ਤੇ ਉਸ ਨੂੰ ਚੰਗੇ ਡਾਕਟਰ ਤੋਂ ਚੈੱਕ ਕਰਵਾ ਸਕਦੇ ਹੋ ਜਿਸ ਨਾਲ ਉਸਦੇ ਗੱਭਣ ਹੋਣ ਅਤੇ ਨਾ ਹੋਣ ਦਾ ਸਹੀ ਪਤਾ ਵੀ ਲਗ ਜਾਵੇਗਾ

Posted by ਮਲਕੀਤ ਸਿੰਘ
Punjab
11-06-2019 04:13 PM
ਮਲਕੀਤ ਜੀ ਤੁਸੀ ਇਸਦੀ ਵਰਤੋਂ ਸੂਣ ਵਾਲੇ ਪਸ਼ੂ ਲਈ ਕਰ ਸਕਦੇ ਹੋ, ਇਹ ਤੁਸੀ 50 ਮਿਲੀ ਰੋਜਾਨਾ ਦੇ ਸਕਦੇ ਹੋ, ਜੇਕਰ ਤੁਸੀ ਇਸਦੀ ਵਰਤੋਂ ਨਹੀਂ ਕਰਨਾ ਚਾਹੁੰਦੇ ਤਾਂ ਤੁਸੀ Vitum-H 10ml ਰੋਜਾਨਾ ਦੇ ਸਕਦੇ ਹੋ, ਇਸ ਨਾਲ ਲੇਵਾ ਵੀ ਵਧਿਆ ਹੁੰਦਾ ਹੈ ਅਤੇ ਬਾਕੀ ਸਰੀਰ ਦੀ ਕਮੀ ਵੀ ਪੂਰੀ ਹੁੰਦੀ ਹੈ.
Posted by ਸੁਖਪਾਲ ਬਰਾੜ
Punjab
11-06-2019 04:12 PM
ਸੁਖਪਾਲ ਬਰਾੜ ਜੀ ਬੱਕਰੀ ਪਾਲਣ ਦੀ ਟ੍ਰੇਨਿੰਗ ਮੁਕਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ( ਗੋਨੇਆਣਾ) ਵਿੱਖੇ 20 ਜੂਨ ਤੋਂ ਸ਼ੁਰੂ ਹੋਵੇਗੀ ਬਾਕੀ ਤੁਸੀ 18 ਤਰੀਖ ਨੂੰ ਦੱਸੇ ਹੋਏ ਨੰਬਰ ਤੇ ਕਾਲ ਕਰਕੇ ਇੱਕ ਵਾਰ ਦੁਬਾਰਾ ਫਿਰ ਪੱਕਾ ਪੱਤਾ ਕਰ ਲਵੋ ਕਿਉਕੀ ਕਈ ਵਾਰ ਟ੍ਰੇਨਿੰਗ ਰੱਦ ਵੀ ਕਰ ਦਿੱਤੀ ਜਾਦੀ ਹੈ ਜੀ ਡਾ. ਮਧੂ ਜੀ 88475 76019.

Posted by ਮਲਕੀਤ ਸਿੰਘ
Punjab
11-06-2019 04:10 PM
ਮਲਕੀਤ ਸਿੰਘ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ, ਇਸ ਵਿੱਚ ਕੈਲਸ਼ੀਅਮ, ਫਾਸਫੋਰਸ, ਵਿਟਾਮਿਨ ਹੁੰਦੇ ਹੈ ਜੋ ਪਸ਼ੂ ਦੇ ਦੁੱਧ ਵਿਚ ਫਾਇਦਾ ਕਰਦੇ ਹੈ ਅਤੇ ਸਰੀਰ ਦੀ ਗਰੋਥ ਵਿਚ ਵੀ ਮਦਦ ਕਰਦੇ ਹੈ .
Posted by harjap singh
Punjab
11-06-2019 04:05 PM
ਹਰਜਾਪ ਜੀ ਇਸ ਲੱਸੀ ਨੂੰ ਤੁਸੀ 15 to 18 ਦਿਨਾਂ ਤਕ ਦੀ ਪਨੀਰੀ ਉਪਰ ਸਪਰੇ ਕਰ ਸਕਦੇ ਹੋ ਇਸਦੀ ਮਾਤਰਾ 3 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by kailash sonekar
Maharashtra
11-06-2019 04:03 PM
आप इसके ऊपर म-45 @4 ग्राम को प्रति लीटर पानी के हिसाब से स्प्रे करें इस से यह फंगस दूर हो जाएगी इसके इलावा आप इसके ऊपर खट्टी लस्सी की स्प्रे कर सकते है हो 15 दिन पुराणी होती है इसकी मात्रा 3 ग्राम को प्रति लीटर पानी के हिसाब से स्प्रे करें धन्यवाद

Posted by ,ਪਵਨ ਕੁਮਾਰ
Punjab
11-06-2019 03:59 PM
pawan ji tuc hoshi di spray kar sakde ho isde layi tuc hoshi@2.5ml nu prati litre pani de hisab nal spray karo.dhanwad
Posted by Hemant sharma
Haryana
11-06-2019 03:58 PM
खेती के साथ आप कई काम कर सकते है जैसे डेयरी, पशु पालन, मुर्गी पालन, मक्खी पालन, खेत में छोटा डैम बनाकर मछली पालन , अगेती सब्जी लगाना आदि इस प्रकार कहना मुश्किल है कि कौन सा काम ज्यादा फायदा देगा क्योंकि यह आपकी मेहनत पर निर्भर करता है बाकि आप किस स्तर पर कर सकते हैं सबसे पहले अपना बजट अनुभव और जगह के हिसाब से सहा.... (Read More)
खेती के साथ आप कई काम कर सकते है जैसे डेयरी, पशु पालन, मुर्गी पालन, मक्खी पालन, खेत में छोटा डैम बनाकर मछली पालन , अगेती सब्जी लगाना आदि इस प्रकार कहना मुश्किल है कि कौन सा काम ज्यादा फायदा देगा क्योंकि यह आपकी मेहनत पर निर्भर करता है बाकि आप किस स्तर पर कर सकते हैं सबसे पहले अपना बजट अनुभव और जगह के हिसाब से सहायक काम का चुनाव कर सकते हैं जिसके बारे में खुद भी थोडी बहुत जानकारी हो फिर उस काम को करने वाले सफल किसानों को मिले और फिर अपना मन पक्का बनाकर उसे छोटे स्तर पर शुरू करें यदि कोई समस्या आती है हमसे दोबारा पूछे हम आपकी पूरी मदद करेगे
Posted by Manish kumar
Bihar
11-06-2019 03:57 PM
Manish kumar ji aapko layer poultry ki training apke zile ke krishi vigyan kendra se hi milege . aap is btaye hue pate par jakar training ke liye apna name likhwaye.
Krishi Vigyan Kendra, Begusarai
Khodawandpur,
Dist. - Begusarai 848202 (Bihar) India

Posted by preet
Punjab
11-06-2019 03:37 PM
preet ji aap dhan lgane vali machine ke liye Rahul Jain 9814121860 ji se sampark kar sakte hai.dhanywad

Posted by pawan nagpal
Punjab
11-06-2019 03:34 PM
pawan ji tuc hoshi di spray kar sakde ho isde layi tuc hoshi@2.5ml nu prati litre pani de hisab nal spray karo.dhanwad
Posted by gurjot bajwa
Punjab
11-06-2019 03:30 PM
sir ji gandoyian to bni khad kehde kehde kam aundi ha te es ch kehde kehde nutrient paye jande han ?
Gurjot Bajwa g Vermicompost Ik Bahut vdhia khaad hai jo jmeen di Ph sahi krdi,
Posted by ਧਰਮਿੰਦਰ ਸਿੰਘ
Punjab
11-06-2019 03:18 PM
ਮੋਟੇ ਆਲੂਆਂ ਦੀ ਪੈਦਾਵਾਰ ਲਈ, 13:0:45 ਦੀ 2 ਕਿਲੋ ਅਤੇ ਮੈਗਨੀਸ਼ੀਅਮ ਈ ਡੀ ਟੀ ਏ 100 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਕਰੋ ਬਿਮਾਰੀਆਂ ਦੇ ਹਮਲੇ ਨੂੰ ਰੋਕਣ ਲਈ ਉੱਲੀਨਾਸ਼ਕ ਪ੍ਰੋਪਿਨੇਬ 3 ਗ੍ਰਾਮ ਪ੍ਰਤੀ ਲੀਟਰ ਪਾਣੀ ਪਾਓ ਆਲੂਆਂ ਦਾ ਆਕਾਰ ਅਤੇ ਗਿਣਤੀ ਵਧਾਉਣ ਲਈ ਹਿਊਮਿਕ ਐਸਿਡ (12%) 3 ਗ੍ਰਾਮ+ਐੱਮ ਏ ਪੀ 12:61:0 ਦੀ 8 ਗ੍ਰਾਮ ਜਾਂ ਡੀ ਏ ਪੀ 15 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਪੌਦੇ ਦੇ ਵਾਧੇ ਸਮੇਂ ਕਰੋ

Posted by Shivam singh
Uttar Pradesh
11-06-2019 03:11 PM
shivam ji app usme feeding na kren nhi ton yeh aur v vdhne lgegi.

Posted by Gurmukh Singh
Punjab
11-06-2019 03:04 PM
Gurmukh ji jekar tuci 10 bachia ton suru krde ho tan 1-1.5 badd tuhada lgiya passa puura ho jawega, baki ohna di growth, khurak te nirbhar krda hai uss ton badd tuhanu munafa hona suru howega..

Posted by balwinder singh
Punjab
11-06-2019 02:59 PM
ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕ.... (Read More)
ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ
Posted by karambir singh Josan
Punjab
11-06-2019 02:46 PM
ਹਾਂਜੀ ਕਰਮਬੀਰ ਜੀ ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰ.... (Read More)
ਹਾਂਜੀ ਕਰਮਬੀਰ ਜੀ ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰਦੀ ਹੈ ਤੇ ਫੈਟ ਬਿਲਕੁੱਲ ਘੱਟ ਹੁੰਦੀ ਹੈ ਸੂਗਰ ਦੇ ਮਰੀਜ਼ਾਂ ਲਈ ਵੀ ਇਹ ਫਾਇਦੇਮੰਦ ਹਨ ਇਸ ਦੇ ਚਿਕਨ ਦਾ 800 ਰੁਪਏ ਕਿਲੋ ਤੱਕ ਰੇਟ ਹੈ ਤੇ ਛੋਟੇ ਬੱਚੇ ਜੇਕਰ ਮੱਧ ਪ੍ਰਦੇਸ਼ ਤੋਂ ਮਗਵਾਉਂਦੇ ਹੋ ਤਾਂ ਪ੍ਰਤੀ ਬੱਚਾ 90-100 ਰੁਪਏ ਤੁਹਾਨੂੰ ਮਿਲੇਗਾ ਇਸ ਦਾ ਅੰਡਾ 45-50 ਰੁਪਏ ਪ੍ਰਤੀ ਅੰਡਾ ਸੇਲ ਹੋ ਜਾਂਦਾ ਹੈ 3 ਮਹੀਨੇ ਤੱਕ ਇੱਕ ਬੱਚੇ ਦੇ ਪਾਲਣ ਤੇ ਖਰਚਾ 150 ਰੁਪਏ ਹੁੰਦਾ ਹੈ ਤੇ ਜਦੋਂ ਚੂਚੇ ਵੱਡੇ ਹੋ ਜਾਂਦੇ ਹਨ ਤਾਂ 1500 ਰੁਪਏ ਆਮਦਨ ਹੋ ਜਾਂਦੀ ਹੈ ਇਸ ਨੂੰ ਫੀਡ ਨਾਰਮਲ ਬਰੈਲਰ ਵਾਲੀ ਦੇ ਸਕਦੇ ਹੋ ਜਾਂ ਇਸ ਦੇ ਨਾਲ ਪਾਲਕ ਵੀ ਖਵਾ ਸਕਦੇ ਹੋ ਜਿਸ ਵਿੱਚ ਆਇਰਨ ਹੁੰਦਾ ਹੈ ਜੋ ਇਸ ਲਈ ਫਾਇਦੇਮੰਦ ਹੁੰਦਾ ਹੈ ਅਤੇ ਕੜਕਨਾਥ ਮੁਰਗੀ ਸਾਲ ਵਿਚ 120-130 ਅੰਡੇ ਦਿੰਦੀ ਹੈ. ਮੰਡੀਕਰਨ ਖੁਦ ਹੀ ਕਰਨਾ ਪਵੇਗਾ ਕਿਉਕਿ ਵੱਡੇ ਪੱਧਰ ਤੇ ਮੰਡੀਕਰਨ ਨਹੀ ਹੈ ਮਾਰਕੀਟਿੰਗ ਤੁਸੀ ਆਨਲਾਈਨ ਜਾਂ ਆਪਣੇ ਲਿੰਕ ਰਾਹੀ ਹੀ ਕਰਕੇ ਅੰਡੇ ਵੇਚ ਸਕਦੇ ਹੋਂ ਹੋਰ ਵਧੇਰੇ ਜਾਣਕਾਰੀ ਲਈ ਤੁਸੀ 97815 89637 ਨੰਬਰ ਤੇ ਹਰਦੀਪ ਜੀ ਨਾਲ ਗੱਲ ਕਰ ਲਵੋ

Posted by jashan
Punjab
11-06-2019 02:45 PM
iske vare mai jankari ke liye aap iss no. 9466419455 per sampark kr skte hai..

Posted by ਜੁਗਰਾਜ ਸਿੰਘ
Punjab
11-06-2019 02:43 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by ਜੁਗਰਾਜ ਸਿੰਘ
Punjab
11-06-2019 02:33 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by ਸਤਨਾਮ ਸਿੰਘ
Punjab
11-06-2019 02:32 PM
ਜੇਕਰ ਤੁਸੀ ਪਸ਼ੂ ਨੂੰ ਹੀਟ ਵਿਚ ਲਿਆਉਣ ਲਈ ਕੋਈ ਘਰੇਲੂ ਤਰੀਕਾ ਵਰਤਣਾ ਹੈ ਤਾਂ ਤੁਸੀ ਇਹ ਤਰੀਕਾ ਵਰਤ ਸਕਦੇ ਹੋ, ਪਸ਼ੂ ਨੂੰ 100 ਗ੍ਰਾਮ ਪੁਰਾਣਾ ਗੁੜ ( ਜੇਕਰ ਸਾਲ ਪੁਰਾਣਾ ਹੋਵੇ ਤਾਂ ਵਧੀਆ ਰਹੇਗਾ) , 100 ਗ੍ਰਾਮ ਸਰੋਂ ਦਾ ਤੇਲ,100 ਗ੍ਰਾਮ ਕੈਲਸ਼ੀਅਮ ਨੂੰ ਆਪਸ ਵਿੱਚ ਮਿਲਾ ਕੇ 18-20 ਦਿਨ ਲਗਾਤਾਰ ਖਵਾ ਦਿਓ ਤੇ ਉਸ ਤੋਂ ਬਾਅਦ ਪਸ਼ੂ ਨੂੰ ਟੀਕਾ ਭਰਾਉਣ ਤੋਂ ਬਾਅਦ ਗੁੜ ਤੇ ਤੇਲ ਦੇਣਾ ਬੰਦ ਕਰ ਦਿਓ ਤੇ ਕੈਲਸ਼ੀ.... (Read More)
ਜੇਕਰ ਤੁਸੀ ਪਸ਼ੂ ਨੂੰ ਹੀਟ ਵਿਚ ਲਿਆਉਣ ਲਈ ਕੋਈ ਘਰੇਲੂ ਤਰੀਕਾ ਵਰਤਣਾ ਹੈ ਤਾਂ ਤੁਸੀ ਇਹ ਤਰੀਕਾ ਵਰਤ ਸਕਦੇ ਹੋ, ਪਸ਼ੂ ਨੂੰ 100 ਗ੍ਰਾਮ ਪੁਰਾਣਾ ਗੁੜ ( ਜੇਕਰ ਸਾਲ ਪੁਰਾਣਾ ਹੋਵੇ ਤਾਂ ਵਧੀਆ ਰਹੇਗਾ) , 100 ਗ੍ਰਾਮ ਸਰੋਂ ਦਾ ਤੇਲ,100 ਗ੍ਰਾਮ ਕੈਲਸ਼ੀਅਮ ਨੂੰ ਆਪਸ ਵਿੱਚ ਮਿਲਾ ਕੇ 18-20 ਦਿਨ ਲਗਾਤਾਰ ਖਵਾ ਦਿਓ ਤੇ ਉਸ ਤੋਂ ਬਾਅਦ ਪਸ਼ੂ ਨੂੰ ਟੀਕਾ ਭਰਾਉਣ ਤੋਂ ਬਾਅਦ ਗੁੜ ਤੇ ਤੇਲ ਦੇਣਾ ਬੰਦ ਕਰ ਦਿਓ ਤੇ ਕੈਲਸ਼ੀਅਮ 200 ਗ੍ਰਾਮ ਨੂੰ ਜੌਂ ਦਾ ਦਲੀਆ ਬਣਾ ਕੇ ਉਸ ਨਾਲ ਖਵਾਓ..
Posted by Rajnish Krishn murti
Uttar Pradesh
11-06-2019 02:30 PM
रजनीश जी आप बासमती की किस्मे जैसे Taraori Basmati,Haryana Basmati no 1,Pusa Basmati 1121, Pusa Basmati 1, CSR 30, Shabnam की बिजाई कर सकते है यह 135 -145 दिनों में त्यार हो जाती है काले धान के बारे में जानकारी के लिए आप Natish Gupta 9897663885 जी से संपर्क कर सकते है धन्यवाद

Posted by bhupinder singh
Madhya Pradesh
11-06-2019 02:25 PM
Bhupinder ji pashua da lewa vdaun lai tuci ohhna di khurak da pura dian rkho ate khurak de nal nal tuci Udder-H, Vitum-H, Intavita-nh, Vitamor-H, Tune-H, Udder storng-H koi v liquid 10ml rojana de skde ho, iss nal lewa vdia growth krda hai.
Posted by surendra kushwah
Madhya Pradesh
11-06-2019 02:19 PM
surendra kushwah ji , bilkul agar aap CIRG mathura se training karte ho to aapko certificate milta hai ji.सुरेंदर खुश्वाह जी बिल्कुल यदि आप CIRG मथुरा से ट्रेनिंग करते हैं तो आपको सर्टिफिकेट मिलता है
Posted by Parvesh tanwar teek
Haryana
11-06-2019 02:16 PM
इसे आप Anabolite liquid 100 मि.ली. रोजाना दें और Simlage bolus 1-1 गोली सुबह शाम दें इससे फर्क पड़ जाएगा

Posted by Gurditt singh
Punjab
11-06-2019 02:09 PM
ਇਸਦੇ ਲਈ ਤੁਸੀ flukarid-ds bolus ਪੇਟ ਦੇ ਕੀੜਿਆਂ ਲਈ ਦਿਓ, ਇਸਦੇ ਨਾਲ ਤੁਸੀ Ovumin gold ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Minotas ਰੋਜਾਨਾ 1 ਗੋਲੀ ਦਿਓ ਅਤੇ 21 ਦਿਨਾਂ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ ਫਿਰ ਤੁਸੀ ਉਸਨੂੰ ਨਵੇਂ ਦੁੱਧ ਕਰਵਾ ਸਕਦੇ ਹੋ .

Posted by bittu
Punjab
11-06-2019 02:02 PM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇ.... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇਸਦੇ ਨਾਲ ਨਾਲ ਤੁਸੀ Vitum-H injection 5ml ਲਗਵਾਓ ਅਤੇ 2-2 ਦਿਨਾਂ ਦੇ ਫਰਕ ਨਾਲ 5 ਟੀਕੇ ਲਗਵਾਓ ਬਾਕੀ ਉਸ ਨੂੰ FMC ਪਾਊਡਰ 50gm ਰੋਜਾਨਾ ਦਿਓ ਜੀ ਇਸ ਨਾਲ ਫਰਕ ਪੈ ਜਾਵੇਗਾ

Posted by Mohinder. singh
Haryana
11-06-2019 01:57 PM
Mohinder ji kirpya btaye ke aapka ilake sem hai kya taki aapko iske bare men poori jankari di ja sake.dhanywad

Posted by parvinder
Rajasthan
11-06-2019 01:56 PM
परविंदर जी कृपया बताये के अपने इसे क्या क्या खाद डाली है क्युकी यह तत्व की कमी के कारण ऐसे होना शुरू हो जाते है धन्यवाद

Posted by Sunny Jassi
Punjab
11-06-2019 01:46 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸੂਰੂ ਹੋ ਜਾਂਦੀ ਹੈ

Posted by Jaswinder’s
Punjab
11-06-2019 01:40 PM
ਜਸਵਿੰਦਰ ਜੀ ਨੋਮਣੀ ਗੋਲ੍ਡ ਦੀ ਸਪਰੇ ਜੇਕਰ ਬਿਜਾਈ ਤੋਂ 15 ਤੋਂ 18 ਦਿਨ ਤਕ ਕੀਤੀ ਜਾਂਦੀ ਹੈ ਤਾ ਇਸਦਾ ਕੋਈ ਨੁਕਸਾਨ ਨਹੀਂ ਹੁੰਦਾ ਧੰਨਵਾਦ

Posted by Gurdhian Singh
Punjab
11-06-2019 01:38 PM
ਗੁਰਧਿਆਨ ਜੀ ਤੁਸੀ ਇਸਦੇ ਉਪਰ NPK 191919 ਇਕ ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਇਸਦੇ ਨਾਲ ਫੁਲ ਆਉਣੇ ਸ਼ੁਰੂ ਹੋ ਜਾਣਗੇ ਧੰਨਵਾਦ

Posted by ਹਰਦੀਪ ਸਿੰਘ ਟਿਵਾਣਾ
Punjab
11-06-2019 01:27 PM
ਹਾਂਜੀ ਹਰਦੀਪ ਜੀ ਤੁਸੀ Milk K-H ਦੀ ਵਰਤੋਂ ਕਰ ਸਕਦੇ ਹੋ, ਇਸਦਾ ਵਧਿਆ ਰਿਜਲਟ ਹੈ, ਇਸ ਨਾਲ ਪਸ਼ੂ ਦਾ ਲੇਵਾ ਵਧਿਆ ਹੁੰਦਾ ਹੈ ਉਸਦੇ ਦੁੱਧ ਵਿਚ ਵਾਧਾ ਹੁੰਦਾ ਹੈ ਅਤੇ ਵਧਿਆ ਗਰੋਥ ਹੁੰਦੀ ਹੈ, ਇਸ ਨਾਲ ਥਨਾ ਦੀਆ ਬਿਮਾਰੀਆਂ ਤੋਂ ਵੀ ਬਚਾ ਰਹਿੰਦਾ ਹੈ ਅਤੇ GRP forte ਵਿਚ ਮਿਨਰਲ, ਵਿਟਾਮਿਨ ਹੁੰਦੇ ਹੈ ਜਿਸ ਨਾਲ ਪਸ਼ੂ ਦੇ ਸਰੀਰ ਦੀ ਵਧਿਆ ਗਰੋਥ ਹੁੰਦੀ ਹੈ, ਉਸਦੇ ਸਰੀਰ ਦੀ ਕਮੀ ਪੂਰੀ ਹੁੰਦੀ ਰਹਿੰਦੀ ਹੈ ਅਤੇ .... (Read More)
ਹਾਂਜੀ ਹਰਦੀਪ ਜੀ ਤੁਸੀ Milk K-H ਦੀ ਵਰਤੋਂ ਕਰ ਸਕਦੇ ਹੋ, ਇਸਦਾ ਵਧਿਆ ਰਿਜਲਟ ਹੈ, ਇਸ ਨਾਲ ਪਸ਼ੂ ਦਾ ਲੇਵਾ ਵਧਿਆ ਹੁੰਦਾ ਹੈ ਉਸਦੇ ਦੁੱਧ ਵਿਚ ਵਾਧਾ ਹੁੰਦਾ ਹੈ ਅਤੇ ਵਧਿਆ ਗਰੋਥ ਹੁੰਦੀ ਹੈ, ਇਸ ਨਾਲ ਥਨਾ ਦੀਆ ਬਿਮਾਰੀਆਂ ਤੋਂ ਵੀ ਬਚਾ ਰਹਿੰਦਾ ਹੈ ਅਤੇ GRP forte ਵਿਚ ਮਿਨਰਲ, ਵਿਟਾਮਿਨ ਹੁੰਦੇ ਹੈ ਜਿਸ ਨਾਲ ਪਸ਼ੂ ਦੇ ਸਰੀਰ ਦੀ ਵਧਿਆ ਗਰੋਥ ਹੁੰਦੀ ਹੈ, ਉਸਦੇ ਸਰੀਰ ਦੀ ਕਮੀ ਪੂਰੀ ਹੁੰਦੀ ਰਹਿੰਦੀ ਹੈ ਅਤੇ ਪਸ਼ੂ ਜੋ ਖਾਂਦਾ ਹੈ ਉਹ ਵੀ ਵਧਿਆ ਤਰੀਕੇ ਨਾਲ ਹਜ਼ਮ ਹੋ ਜਾਂਦਾ ਹੈ ਅਤੇ ਪਸ਼ੂ ਨੂੰ ਜਲਦੀ ਨਵੇਂ ਦੁੱਧ ਹੋਣ ਵਿਚ ਵੀ ਮਦਦ ਮਿਲਦੀ ਹੈ
Posted by Harman Kamboj
Punjab
11-06-2019 01:24 PM
ਹਰਮਨ ਜੀ, ਸੂਰ ਪਾਲਣ ਦਾ ਕੰਮ ਟ੍ਰੇਨਿੰਟ ਨਾਲ ਸ਼ੁਰੂ ਕਰੋ ਇਸ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾ.... (Read More)
ਹਰਮਨ ਜੀ, ਸੂਰ ਪਾਲਣ ਦਾ ਕੰਮ ਟ੍ਰੇਨਿੰਟ ਨਾਲ ਸ਼ੁਰੂ ਕਰੋ ਇਸ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ.
Posted by Hardial Singh
Punjab
11-06-2019 01:23 PM
hardial ji isde uper tuc carbendazim@3gm nu prati litre pani de hisab nal spray karo.isto ilava tuc isnu 300-400gram vermicompost pao.

Posted by bittu
Punjab
11-06-2019 01:22 PM
Bittu ji kirpa krke apna swal vistar nal pusho ji tan jo tuhanu sahi jankari diti jaa skee.

Posted by ਹਰਦੀਪ ਸਿੰਘ ਟਿਵਾਣਾ
Punjab
11-06-2019 01:19 PM
ਹਰਦੀਪ ਜੀ ਤੁਸੀ ਸੂਣ ਵਾਲੇ ਪਸ਼ੂ ਨੂੰ ਸੂਣ ਤੋਂ 5-7 ਦਿਨ ਪਹਿਲਾ ਸਰੋਂ ਦਾ ਤੇਲ ਅਤੇ ਫੀਡ ਦੇਣੀ ਬੰਦ ਕਰ ਸਕਦੇ ਹੋ, ਸਰੋਂ ਦਾ ਤੇਲ ਤੁਸੀ 100 ਮਿਲੀ ਰੋਜਾਨਾ ਦੇ ਸਕਦੇ ਹੋ ਅਤੇ ਕੁੱਲ 5 ਲਿਟਰ ਤਕ ਪਿਲਾ ਸਕਦੇ ਹੋ ਅਤੇ ਫੀਡ ਤੁਸੀ 1.5-2kg ਇਕ ਟਾਈਮ ਦੀ ਦੇ ਸਕਦੇ ਹੋ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













