
Posted by suresh suri
Punjab
07-06-2019 05:09 PM
गुलाब फूलों में सबसे मह्त्वपूर्ण फूल है गुलाब की खेती के लिए जैविक तत्वों से भरपूर और अच्छे जल निकास वाली रेतली दोमट मिट्टी अनुकूल होती है बढ़िया विकास के लिए मिट्टी का pH 6 से 7.5 होना चाहिए यह जल जमाव को सहनयोग्य नहीं है, इसलिए उचित जल निकास का प्रबंध होना चाहिए और अनावश्यक पानी को निकाल देना चाहिए प्रसिद्ध कि.... (Read More)
गुलाब फूलों में सबसे मह्त्वपूर्ण फूल है गुलाब की खेती के लिए जैविक तत्वों से भरपूर और अच्छे जल निकास वाली रेतली दोमट मिट्टी अनुकूल होती है बढ़िया विकास के लिए मिट्टी का pH 6 से 7.5 होना चाहिए यह जल जमाव को सहनयोग्य नहीं है, इसलिए उचित जल निकास का प्रबंध होना चाहिए और अनावश्यक पानी को निकाल देना चाहिए प्रसिद्ध किस्में :- इसमें तीन मुख्य समूह हैं,1) प्रजातियां 2) पुराने बाग़ 3) आधुनिक या नए गुलाब Species roses: इसे जंगली गुलाब के नाम से भी जाना जाता है इस तरह के फूलों की पांच पंखुड़ियां और रंग चमकीला होता है ये सर्दियों में ज्यादा समय तक रहती हैं जैसे कि: Rosa rugose: इनका मूल स्थान जापान है यह किस्म प्रकृति रूप में कठोर होती हैं इसके फूल बेहद सुगंधित होते हैं, पत्ते झुर्रीदार चमड़े की तरह होते हैं ये घनी और मोटी झाड़ियों में उगते हैं रासायनिक स्प्रे का उपयोग ना करें, क्योंकि इस पर स्प्रे करने से सारे पत्ते झड़ जाते हैं Banksiae: इसे लेडी बैंक केनाम से भी जाना जाता है और इसका मूल स्थान चीन है फूल छोटे, सुगंधित और जामुनी रंग के होते हैं फूल छोटे गुच्छों में लगते है मिट्टी को नरम करने के लिए जोताई और गोड़ाई करें बिजाई से 4-6 सप्ताह पहले खेती के लिए बैड तैयार करें बैड बनाने कि लिए 2 टन रूड़ी की खाद और 2 किलो सुपर फासफेट डालें बैडों को एक समान बनाने के लिए उनको समतल करें और बैडों के ऊपर बोयें होये गुलाब गड्डों में बोयें हुए गुलाबों से ज्यादा मुनाफे वाले होते है उत्तरी भारत में बिजाई का सही समय मध्य अक्तूबर है रोपाई के बाद पौधे को छांव में रखें और अगर बहुत ज्यादा धुप हो, तो पौधे पर पानी का छिड़काव करें दोपहर के अंत वाले समय बोया गया गुलाब बढ़िया उगता है बैड पर 30 सैं.मी. व्यास और 30 सैं.मी. गहरे गड्ढे खोद कर 75 सैं.मी. के फासले पर पौधों की बिजाई करें दो पौधों के बीच में फासला गुलाब की किस्म पर निर्भर करता है बीजों को 2-3 सैं.मी. गहराई में बोयें इसकी बिजाई सीधी या पनीरी लगा कर की जाती है गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियों को घना बनाएं, उन्हें निकाल दें लटके हुए गुलाबों को छंटाई की जरूरत नहीं होती छंटाई के बाद, अच्छे से गले हुए 7-8 किलो गाय के गोबर को प्रति पौधे को डालें और मिट्टी में अच्छी तरह मिलायें ग्रीन हाउस में, गुलाबों को पंक्तियों में बोया जाता है और पौधों का घनत्व 7-14 पौधे प्रति वर्ग मीटर होनी चाहिए बैड की तैयारी के समय 2 टन रूड़ी की खाद और 2 किलो सुपर फास्फेट को मिट्टी में डालें तीन महीने के फासले पर 10 किलो रूड़ी की खाद और 8 किलो नाइट्रोजन, 8 किलो फासफोरस और 16 किलो पोटाश प्रति पौधे में डालें छंटाई के बाद ही सारी खादों को डालें ज्यादा पैदावार लेने के लिए छंटाई से एक महीने बाद, जी ए 3@ 200 पी पी एम(2 ग्राम प्रति लीटर) की स्प्रे करें पौधे की तनाव सहन शक्ति को बढ़ाने के लिए घुलनशील जड़ उत्तेजक(रैली गोल्ड/रिजोम) 100 ग्राम+ टिपोल 60 मि.ली. को 100 लीटर पानी में डालकर प्रति एकड़ में शाम के समय सिंचाई करें मोनोकोट नदीनों की रोकथाम के लिए ग्लाइफोसेट 300 ग्राम और डिकोट नदीनों को रोकने के लिए ऑक्सीफ्लूरॉन 200 ग्राम को अंकुरन से पहले प्रति एकड़ में स्प्रे करें पौधों को खेत में लगाएं ताकि बढ़िया ढंग से विकास कर सके सिंचाई मिट्टी की किस्म और जलवायु के अनुसार करें आधुनिक सिंचाई तकनीक जैसे ड्रिप सिंचाई गुलाब की खेती के लिए लाभदायक होती है फव्वारा सिंचाई से परहेज करें क्योंकि इससे पत्तों को लगने वाली बीमारियां बढ़ती हैं गुलाब की फसल से दूसरे वर्ष से बढ़िया किफायती पैदावार लिया जा सकता है गुलाब की तुड़ाई फूलों का रंग पूरी तरह से विकसित पर और पहली एक और दो पंखुड़ियां खुलनी(पर पूरी तरह नहीं) पर तेज़ छुरी की सहायता से की जाती है निर्धारित लंबाई होने पर हाथ वाली छुरी के साथ काटा जाता है विदेशी बाज़ार के मांग के अनुसार बड़े फूलों के लिए तने की लंबाई 60-90 सैं.मी. और छोटे फूलों के लिए 40-50 सैं.मी. होती है फ़ॉलोन को सुबह जल्दी या दोपहर के अंत वाले समय में तोडना चाहिए इसकी मार्केटिंग आप नजदीकी फूल मार्किट में कर सकते है धन्यवाद

Posted by gaurav kumar
Jharkhand
07-06-2019 04:59 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा.
Posted by Amritpal singh
Punjab
07-06-2019 04:55 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸ਼ੁਰੂ ਹੋ ਜਾਂਦੀ ਹੈ
Posted by Aman sandhu
Punjab
07-06-2019 04:53 PM
ਅਮਨ ਜੀ ਜੂਨ ਮਹੀਨੇ ਵਿਚ ਸਬਜ਼ੀਆਂ ਜਿਵੇ ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ ਦੀ ਬਿਜਾਈ ਕੀਤੀ ਜਾਂਦੀ ਹੈ ਕਿਰਪਾ ਕਰਕੇ ਦੱਸੋ ਕੇ ਤੁਸੀ ਇਹਨਾਂ ਵਿੱਚੋ ਕਿਹੜੀ ਫ਼ਸਲ ਦੀ ਬਿਜਾਈ ਕਰਨੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Amritpal singh
Punjab
07-06-2019 04:44 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸ਼ੁਰੂ ਹੋ ਜਾਂਦੀ ਹੈ

Posted by Sukhwinder Singh
Punjab
07-06-2019 04:41 PM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਯੂਰੀਆ ਪਾਉਣ ਦੀ ਲੋੜ ਨਹੀਂ ਪੈਂਦੀ ਪਨੀਰੀ ਦੀ ਗਰੋਥ ਦੇ ਲਈ ਤੁਸੀ hoshi @2.5 Ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Sanjeev Kumar
Uttar Pradesh
07-06-2019 04:23 PM
app inko Antim tart 200@ 10 ml per 100 murgi din mei ek baar den aur 5 din tak dete rahen, yeh app pani mai milakr de skte hai.

Posted by Dildar Singh
Punjab
07-06-2019 04:20 PM
Dildar singh ji tuci uss nu Zenvet bolus pett de kiria lai deo, isde nal tuci broton liquid 50-50ml rojana deo ate Aptifast bolus 1-1 goli swere sham deo, iss nal farak pann lgg jawega.

Posted by daljit
Punjab
07-06-2019 04:17 PM
Daljit ji isde poori jankari den layi Balwinder Singh Lakhewali 98142-39041.ji nal sampark kar sakde ho. dhanwad
Posted by Amrit Randhawa
Punjab
07-06-2019 03:54 PM
Amrit Randhawa, Bank always wants a warranty for giving loan to a person, it is required, because banks faced so many cases of defaulters. So, we suggest you that you should start Pig Farming on small level with 2-3 pigs at your own level by investing your own money.

Posted by Lakhak Vyas
Madhya Pradesh
07-06-2019 03:49 PM
Lakhak Vyas जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मही.... (Read More)
Lakhak Vyas जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Lakhak Vyas
Madhya Pradesh
07-06-2019 03:43 PM
Lakhak Vyas जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने .... (Read More)
Lakhak Vyas जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Posted by ਗੁਰਪ੍ਰੀਤ ਸਿੰਘ ਖੰਗੂੜਾ
Punjab
07-06-2019 03:27 PM
ਗੁਰਪ੍ਰੀਤ ਸਿੰਘ ਜੀ ਇਹ ਮੱਕੜੀ ਦਾ ਜਾਲਾ ਨਹੀ ਹੈ ਜੀ ਇਹ ਕੁੱਝ ਹੋਰ ਹੈ ਬਾਕੀ ਵੀਡੀਓ ਰਾਹੀ ਦੇਖ ਕੇ ਕੋਈ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ ਜੀ

Posted by ਅਮਰੀਕ ਸਿੰਘ
Punjab
07-06-2019 03:16 PM
ਭੁਰੜ ਰੋਗ : ਝੁਲਸ ਰੋਗ ਕਾਰਨ ਪੱਤਿਆਂ ਉਤੇ ਤਿਰਛੇ ਧੱਬੇ ਜੋ ਕਿ ਅੰਦਰੋਂ ਸਲੇਟੀ ਰੰਗ ਅਤੇ ਬਾਹਰੋਂ ਭੂਰੇ ਰੰਗ ਦੇ ਵਿਖਾਈ ਦਿੰਦੇ ਹਨ I ਇਸ ਨਾਲ ਫ਼ਸਲ ਦੇ ਸਿੱਟੇ ਗਲ ਜਾਂਦੇ ਹਨ ਅਤੇ ਉਸ ਦੇ ਦਾਣੇ ਡਿੱਗਣੇ ਸ਼ੁਰੂ ਹੋ ਜਾਂਦੇ ਹਨ ਜਿਨ੍ਹਾਂ ਖੇਤਰਾਂ ਵਿੱਚ ਨਾਈਟ੍ਰੋਜਨ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਉੱਥੇ ਇਸ ਬਿਮਾਰੀ ਦਾ ਪ੍ਰਭਾਵ ਜ਼ਿਆਦਾ ਵੇਖਣ ਨੂੰ ਮਿਲਦਾ ਹੈ ਜੇਕਰ ਇਸ ਬਿਮਾਰੀ ਦ.... (Read More)
ਭੁਰੜ ਰੋਗ : ਝੁਲਸ ਰੋਗ ਕਾਰਨ ਪੱਤਿਆਂ ਉਤੇ ਤਿਰਛੇ ਧੱਬੇ ਜੋ ਕਿ ਅੰਦਰੋਂ ਸਲੇਟੀ ਰੰਗ ਅਤੇ ਬਾਹਰੋਂ ਭੂਰੇ ਰੰਗ ਦੇ ਵਿਖਾਈ ਦਿੰਦੇ ਹਨ I ਇਸ ਨਾਲ ਫ਼ਸਲ ਦੇ ਸਿੱਟੇ ਗਲ ਜਾਂਦੇ ਹਨ ਅਤੇ ਉਸ ਦੇ ਦਾਣੇ ਡਿੱਗਣੇ ਸ਼ੁਰੂ ਹੋ ਜਾਂਦੇ ਹਨ ਜਿਨ੍ਹਾਂ ਖੇਤਰਾਂ ਵਿੱਚ ਨਾਈਟ੍ਰੋਜਨ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਉੱਥੇ ਇਸ ਬਿਮਾਰੀ ਦਾ ਪ੍ਰਭਾਵ ਜ਼ਿਆਦਾ ਵੇਖਣ ਨੂੰ ਮਿਲਦਾ ਹੈ ਜੇਕਰ ਇਸ ਬਿਮਾਰੀ ਦੇ ਲੱਛਣ ਵਿਖਾਈ ਦੇਣ ਤਾਂ 500 ਗ੍ਰਾਮ ਜ਼ਿਨੇਬ ਦਾ 200 ਲੀਟਰ ਪਾਣੀ ਵਿੱਚ ਘੋਲ ਤਿਆਰ ਕਰਕੇ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ I ਕਰਨਾਲ ਬੰਟ: ਲਾਗ ਦੀ ਸ਼ੁਰੂਆਤ ਪਹਿਲਾਂ ਸਿੱਟੇ ਦੇ ਕੁਝ ਦਾਣਿਆਂ ਤੇ ਹੁੰਦੀ ਹੈ ਅਤੇ ਇਸ ਤੋਂ ਗ੍ਰਸਤ ਦਾਣੇ ਬਾਅਦ ਵਿੱਚ ਕਾਲੇ ਰੰਗ ਦਾ ਚੂਰਾ ਬਣ ਜਾਂਦੇ ਹਨ ਹਾਲਤ ਜ਼ਿਆਦਾ ਖਰਾਬ ਹੋਣ ਦੀ ਸੂਰਤ ਵਿੱਚ ਪੂਰੇ ਦਾ ਪੂਰਾ ਸਿੱਟਾ ਪ੍ਰਭਾਵਿਤ ਹੁੰਦਾ ਹੈ ਅਤੇ ਸਾਰਾ ਸਿੱਟਾ ਖਰਾਬ ਹੋ ਕੇ ਕਾਲਾ ਚੂਰਾ ਬਣ ਕੇ ਪੱਤਿਆਂ/ਦਾਣਿਆਂ ਉੱਤੇ ਡਿੱਗਣਾ ਸ਼ੁਰੂ ਹੋ ਜਾਂਦਾ ਹੈ
ਇਸ ਬਿਮਾਰੀ ਦੀ ਰੋਕਥਾਮ ਲਈ ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਦੋਂ ਫ਼ਸਲ ਨੂੰ 10% ਦੇ ਕਰੀਬ ਸਿੱਟੇ ਪੈ ਜਾਣ ਤਾਂ ਉਸ ਵੇਲੇ 200 ਮਿਲੀਲੀਟਰ ਟਿਲਟ 25 ਈ ਸੀ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਇਸ ਘੋਲ ਦਾ ਛਿੜਕਾਅ ਕਰਨਾ ਚਾਹੀਦਾ ਹੈ 10 ਦਿਨਾਂ ਦੇ ਅੰਤਰਾਲ ਬਾਅਦ ਇਸ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ ਭੂਰੇ ਰੰਗ ਦੇ ਧੱਬੇ : ਪੱਤਿਆਂ ਦੇ ਭੂਰੇਪਣ ਦੇ ਲੱਛਣ ਦੀ ਪਛਾਣ ਪੱਤਿਆਂ ਉੱਤੇ ਅੰਦਰੋਂ ਗੂੜ੍ਹੇ ਭੂਰੇ ਰੰਗ ਅਤੇ ਬਾਹਰੋਂ ਹਲਕੇ ਭੂਰੇ ਰੰਗ ਦੇ ਅੰਡਾਕਾਰ ਜਾਂ ਲੰਬਕਾਰ ਧੱਬਿਆਂ ਤੋਂ ਹੁੰਦੀ ਹੈ ਇਹ ਧੱਬੇ ਦਾਣਿਆਂ ਉੱਤੇ ਵੀ ਪੈ ਜਾਂਦੇ ਹਨ ਜਿਸ ਮਿੱਟੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਪਾਈ ਜਾਂਦੀ ਹੈ, ਉੱਥੇ ਇਸ ਬਿਮਾਰੀ ਦਾ ਹਮਲਾ ਜ਼ਿਆਦਾ ਵੇਖਣ ਨੂੰ ਮਿਲਦਾ ਹੈ
ਇਸ ਬਿਮਾਰੀ ਦੀ ਰੋਕਥਾਮ ਲਈ ਸਹੀ ਮਾਤਰਾ ਵਿੱਚ ਮਿੱਟੀ ਵਿੱਚ ਪੌਸ਼ਟਿਕ ਤੱਤ ਪਾਉਂਦੇ ਰਹਿਣਾ ਚਾਹੀਦਾ ਹੈ ਜਦੋਂ ਸਿੱਟਾ ਬਣਨਾ ਸ਼ੁਰੂ ਹੋ ਜਾਵੇ ਉਸ ਸਮੇਂ 200 ਮਿਲੀਲੀਟਰ ਟੈਬੂਕੋਨਾਜ਼ੋਲ ਜਾਂ 200 ਮਿਲੀਲੀਟਰ ਪ੍ਰੋਪੀਕੋਨਾਜੋਲ ਦਾ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ 15 ਦਿਨਾਂ ਬਾਅਦ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ
ਝੂਠੀ ਕਾਂਗਿਆਰੀ: ਇਸ ਰੋਗ ਕਾਰਨ ਉੱਲੀ ਦੀ ਤਰ੍ਹਾਂ ਹਰ ਦਾਣੇ ਉੱਤੇ ਹਰੇ ਰੰਗ ਦੀ ਪਰਤ ਜੰਮ ਜਾਂਦੀ ਹੈ I ਉੱਚ ਨਮੀ, ਵੱਧ ਵਰਖਾ ਅਤੇ ਬਦਲਵਾਈ ਹਾਲਾਤਾਂ ਵਿੱਚ ਇਸ ਬਿਮਾਰੀ ਦੇ ਫੈਲਣ ਦਾ ਖਤਰਾ ਵਧ ਜਾਂਦਾ ਹੈ I ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਨਾਲ ਵੀ ਇਸ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ I
ਇਸ ਦੀ ਰੋਕਥਾਮ ਲਈ ਜਦੋਂ ਸਿੱਟਾ ਬਣਨਾ ਸ਼ੁਰੂ ਹੋ ਜਾਵੇ ਉਸ ਸਮੇਂ 500 ਗ੍ਰਾਮ ਕਾਪਰ ਔਕਸੀਕਲੋਰਾਈਡ ਨੂੰ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ 10 ਦਿਨਾਂ ਦੇ ਅੰਤਰਾਲ ਦੌਰਾਨ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ I 15 ਦਿਨਾਂ ਬਾਅਦ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ I 200 ਮਿਲੀਲੀਟਰ ਟਿਲਟ 25 ਈ ਸੀ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਇਸ ਘੋਲ ਦਾ ਛਿੜਕਾਅ ਕਰਨਾ ਚਾਹੀਦਾ ਹੈ I
ਤਣੇ ਦਾ ਝੁਲਸ ਰੋਗ: ਪੱਤਿਆਂ ਦੀ ਪਰਤ ਉੱਤੇ ਸਲੇਟੀ ਰੰਗ ਦੇ ਜਾਮਣੀ ਰੰਗ ਦੀ ਧਾਰੀ ਵਾਲੇ ਧੱਬੇ ਪੈ ਜਾਂਦੇ ਹਨ I ਬਾਅਦ ਵਿਚ ਇਹ ਧੱਬੇ ਵੱਡੇ ਹੋ ਜਾਂਦੇ ਹਨ I ਜਿਸ ਬਿਮਾਰੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਫ਼ਸਲ ਵਿਚ ਜ਼ਿਆਦਾ ਦਾਣਾ ਨਹੀਂ ਪੈਂਦਾ I ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ I ਖੇਤ ਨੂੰ ਸਾਫ਼-ਸੁਥਰਾ ਰੱਖੋ I
ਜੇਕਰ ਇਸ ਬਿਮਾਰੀ ਦੇ ਲੱਛਣ ਆਉਣ ਤਾਂ 200 ਮਿਲੀਲੀਟਰ ਟੈਬੂਕੋਨਾਜ਼ੋਲ ਜਾਂ 200 ਮਿਲੀਲੀਟਰ ਟਿਲਟ 25 ਈ ਸੀ ਜਾਂ 200 ਗ੍ਰਾਮ ਦਾ 25% ਕਾਰਬੈਂਡਾਜ਼ਿਮ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਇੱਕ ਏਕੜ ਵਿੱਚ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ I 15 ਦਿਨਾਂ ਦੇ ਅੰਤਰਾਲ ਦੌਰਾਨ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ I
Posted by Ajay Kumar
Uttar Pradesh
07-06-2019 03:12 PM
अजय कुमार जी सिंचित और कम बारानी क्षेत्रों में रोपाई ढंग प्रयोग किया जाता है रोपाई के लिए 25-30 दिनों के पौधों का प्रयोग करें जल जमाव वाले क्षेत्रों में 30-35 दिनों के पौधे रोपाई के लिए प्रयोग करें ऊंचे क्षेत्रों में, शुष्क और गीली मिट्टी में रोपाई ढंग का प्रयोग करें उपजाऊ मिट्टी में 20 सैं.मी. x 15 सैं.मी. फासले का प्र.... (Read More)
अजय कुमार जी सिंचित और कम बारानी क्षेत्रों में रोपाई ढंग प्रयोग किया जाता है रोपाई के लिए 25-30 दिनों के पौधों का प्रयोग करें जल जमाव वाले क्षेत्रों में 30-35 दिनों के पौधे रोपाई के लिए प्रयोग करें ऊंचे क्षेत्रों में, शुष्क और गीली मिट्टी में रोपाई ढंग का प्रयोग करें उपजाऊ मिट्टी में 20 सैं.मी. x 15 सैं.मी. फासले का प्रयोग करें जबकि हल्की मिट्टी में रोपाई के लिए 15 सैं.मी. x 10 सैं.मी. फासले का प्रयोग करें जल जमाव वाले क्षेत्रों में 20 x 20 सैं.मी. फासले का प्रयोग करें पौधे की गहराई 2-3 सैं.मी. होनी चाहिए फासला बनाकर लगाने से पौधे ज्यादा पैदावार देते हैं

Posted by Rajkarn singh
Punjab
07-06-2019 03:10 PM
Rajkumar ji tuc paniri nu 3 killo urea pao jisde nal paniri di growth honi shuru ho jayegi.dhanwad
Posted by pali singh
Punjab
07-06-2019 02:54 PM
ਪਾਲੀ ਜੀ ਤੁਸੀ ਇਸਦੇ ਵਿਚ ਰੂੜੀ ਦੀ ਖਾਦ ਜਾ ਹਰੀ ਖਾਦ ਮਿਲਾਓ ਜਿਸਦੇ ਨਾਲ ਮਿੱਟੀ ਵਿਚ ਪਾਣੀ ਰੋਕਣ ਦੀ ਸਮਰਥਾ ਵੱਧ ਜਾਂਦੀ ਹੈ ਧੰਨਵਾਦ
Posted by प्रदीप आर्य
Uttarakhand
07-06-2019 02:50 PM
प्रदीप जी कृपया बताएं कि आप कौन सी किस्म की बिजाई कर रहे है ताकि आपको इसके बारे में पूरी जानकारी दी जा सके धन्यवाद

Posted by siddu
Karnataka
07-06-2019 02:48 PM
सिद्दू जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई मही.... (Read More)
सिद्दू जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Gulzar singh
Punjab
07-06-2019 02:47 PM
Gulzar ji tuc jhone de kaddu de same potash pao kyuki jekar urea paunde ho ta oh labour de pairna nu khrab krdi hai.jekar kanak vich tuc DAP payi hai ta tuhanu jhone vich DAP paun di lod nahi hai.dhanwad

Posted by Dhanraj patel
Uttar Pradesh
07-06-2019 02:45 PM
सिंचित और कम बारानी क्षेत्रों में रोपाई ढंग प्रयोग किया जाता है रोपाई के लिए 25-30 दिनों के पौधों का प्रयोग करें
जल जमाव वाले क्षेत्रों में 30-35 दिनों के पौधे रोपाई के लिए प्रयोग करें
ऊंचे क्षेत्रों में, शुष्क और गीली मिट्टी में रोपाई ढंग का प्रयोग करें उपजाऊ मिट्टी में 20 सैं.मी. x 15 सैं.मी. फासले का प्रयोग करें जब.... (Read More)
सिंचित और कम बारानी क्षेत्रों में रोपाई ढंग प्रयोग किया जाता है रोपाई के लिए 25-30 दिनों के पौधों का प्रयोग करें
जल जमाव वाले क्षेत्रों में 30-35 दिनों के पौधे रोपाई के लिए प्रयोग करें
ऊंचे क्षेत्रों में, शुष्क और गीली मिट्टी में रोपाई ढंग का प्रयोग करें उपजाऊ मिट्टी में 20 सैं.मी. x 15 सैं.मी. फासले का प्रयोग करें जबकि हल्की मिट्टी में रोपाई के लिए 15 सैं.मी. x 10 सैं.मी. फासले का प्रयोग करें जल जमाव वाले क्षेत्रों में 20 x 20 सैं.मी. फासले का प्रयोग करें पौधे की गहराई 2-3 सैं.मी. होनी चाहिए फासला बनाकर लगाने से पौधे ज्यादा पैदावार देते हैं यू पी के सिंचित और निम्न बारानी क्षेत्रों में मध्य जून से शुरूआती जुलाई तक का समय उपयुक्त होता है

Posted by ਅਮਰਬੀਰ ਸਿੰਘ
Punjab
07-06-2019 02:42 PM
Amarbeer ji kirpa karke daso ke tuc kanak vich DAP di poori matra payi c kyuki jekar tuc eh matra payi c ta tuhanu DAP paun di lod nahi hai.dhanwad

Posted by Rajesh khanna
Uttar Pradesh
07-06-2019 02:39 PM
Rajesh ji 1509 kisam ko sirf 54 killo urea ki jarurat hoti hai. isko teen bhago men batna jruri hota hai pehli kist ko aap 3 hafte bad aur doosri 6 hafte bad daalni chahiye.

Posted by Nissan singh
Punjab
07-06-2019 02:20 PM
tuci iss nu Nilzan liquid de skde ho, iss nal vdia deworming howegi, ehh 1ml/3kg body weight de hisab nal ditte jnde hai..

Posted by sudhir kumar
Haryana
07-06-2019 02:12 PM
Sudhir kumar ji kripya aap btaye ke aapne kitne matra men khaad daali hai taki aapko iske bare men poori jankari di ja sake.dhanywad
Posted by saurav Kumar
Bihar
07-06-2019 02:02 PM
Saurav ji iska sahi ptaa app gaye ke gabhin honne se 3 month badd doctor se janch krwa kr lgwa skte hai.
Posted by ਹਰਪਾਲ ਸਿੰਘ
Punjab
07-06-2019 01:57 PM
ਤੁਸੀ ਓਹਨਾ ਨੂੰ vitum-h liquid 10ml ਰੋਜਾਨਾ ਅਤੇ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਬਾਕੀ ਓਹਨਾ ਨੂੰ Metabolite ਪਾਊਡਰ ਦੀ ਰੋਜਾਨਾ 1 ਪੂੜੀ ਦਿਓ ਇਸ ਨਾਲ ਲੇਵਾ, ਦੁੱਧ ਅਤੇ ਪਸ਼ੂ ਦੀ ਗਰੋਥ ਵਧਿਆ ਹੁੰਦੀ ਹੈ ..
Posted by Jatinder Singh
Punjab
07-06-2019 01:54 PM
Jatinder ji kirpa karke daso ke tuhade khet di mitti vich pani nahi jeerda kyuki sulphur di varto tahi khet vich kiti jandi hai jekar mitti vich pani nahi keerda. isdi matra 3 killo prati acre de hisab nal chitta dita janda hai.dhanwad
Posted by ਸੁਖਵਿੰਦਰ ਸਿੰਘ
Punjab
07-06-2019 01:53 PM
ਸੂਰ ਪਾਲਣ ਦਾ ਕੰਮ ਟ੍ਰੇਨਿੰਟ ਨਾਲ ਸ਼ੁਰੂ ਕਰੋ ਇਸ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦ.... (Read More)
ਸੂਰ ਪਾਲਣ ਦਾ ਕੰਮ ਟ੍ਰੇਨਿੰਟ ਨਾਲ ਸ਼ੁਰੂ ਕਰੋ ਇਸ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ.

Posted by rahul
Madhya Pradesh
07-06-2019 01:40 PM
राहुल जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीन.... (Read More)
राहुल जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इस की ट्रेनिंग, क्योकि इस में बहुत सी ऐसी चीजें होती है जो हमें प्रेक्टिकल ट्रेनिंग में ही सिखने को मिलती है अगर आप इस की ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by satwant singh
Punjab
07-06-2019 01:30 PM
ਬਾਸਮਤੀ ਦੀ ਪਨੀਰੀ ਵਿੱਚ ਫੈਰਸ ਸਲਫੇਟ @40 ਗਰਾਮ ਅਤੇ ਜਿੰਕ @30 ਗਰਾਮ ਪ੍ਰਤੀ ਟੈਂਕੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ
Posted by Jatinder Singh
Punjab
07-06-2019 01:24 PM
Jatinder g tuc kaddu karn de time khet vich DAP @25 kg per acre and potash @25 kg per acre pa skde ho g.Transplnting to baad pehli urea 7-8 din baad deo and 20-25 kg urea pa skde ho g.ess nal zinc 33% 10 kg per acre pa skde ho g..

Posted by sukhmander
Punjab
07-06-2019 12:58 PM
ਝੋਨੇ ਦੀ ਪਨੀਰੀ ਵਿੱਚ ਫੈਰਸ ਸਲਫੇਟ @10 ਗਰਾਮ ਅਤੇ ਜਿੰਕ @5 ਗਰਾਮ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ

Posted by Daljit Singh
Punjab
07-06-2019 12:56 PM
ਸ੍ਰੀ ਮਾਨ ਜੀ ਯੂਰੀਆ ਖਾਦ ਵਿੱਚ 46% ਨਾਈਟ੍ਰੋਜਨ ਹੁੰਦੀ ਹੈ ਅਤੇ ਤੁਸੀਂ ਕਿਸ ਵੀ ਕੰਪਨੀ ਦੀ ਯੂਰੀਆ ਵਰਤ ਸਕਦੇ ਹੋ ਜੀ

Posted by Daljit Singh
Punjab
07-06-2019 12:54 PM
ਸ੍ਰੀ ਮਾਨ ਜੀ ਝੋਨੇ ਵਿੱਚ ਜਿੰਕ Aries,Coromamdel,Hindchem ja Sardar ਬਰਾਂਡ ਦੀ ਵਰਤੋਂ ਕਰ ਸਕਦੇ ਹੋ ਜੀ
Posted by GurSewak turka
Punjab
07-06-2019 12:51 PM
ਝੋਨੇ ਦੀ ਪਨੀਰੀ ਵਿੱਚ ਫੈਰਸ ਸਲਫੇਟ @10 ਗਰਾਮ ਅਤੇ ਜਿੰਕ @5 ਗਰਾਮ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ
Posted by Lyrics Sandhu Gurwinder
Punjab
07-06-2019 12:49 PM
ਉਸ ਨੂੰ ਹੁਣ Vitum-h liquid 10-10ml ਸਵੇਰੇ ਸ਼ਾਮ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ, ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋ ਜਾਵੇਗਾ, ਬਾਕੀ ਉਸਦੀ ਖੁਰਾਕ ਦਾ ਪੂਰਾ ਧਿਆਨ ਰੱਖੋ ਅਤੇ ਉਸ ਨੂੰ ਕਣਕ ਦਾ ਦਲੀਆ ਵੀ ਬਣਾ ਕੇ ਦੇ ਸਕਦੇ ਹੋ. ਇਹ ਉਸਦੇ ਖਾਣ ਦੇ ਹਿਸਾਬ ਨਾਲ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ .
Posted by Amandeep singh Dhaliwal 97804 10102
Punjab
07-06-2019 12:48 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by Navdeep
Punjab
07-06-2019 12:47 PM
Es nu coper di deficiency he is lai osnu Injection Curan-9 3ml muharle kamble di chamdy ch lao te nall Liquid Bovimen-GL 150ml 7ml rojana deo ji es nall farak pe jawe ga ji
Posted by parm nagra
Punjab
07-06-2019 12:46 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸ਼ੁਰੂ ਹੋ ਜਾਂਦੀ ਹੈ
Posted by HAMENDRASINH. JADEJA
Gujarat
07-06-2019 12:45 PM
हेमेंद्रसिंह जी कृपया बाते के आप इसे क्या क्या खाद डालते है ताकि आपको इसके बारे में पूरी जानकारी दी जा सके धन्यवाद
Posted by GurSewak turka
Punjab
07-06-2019 12:45 PM
sabi ji isde vich saaf@3 gm gram nu prati litre pani de hisab nal spray karo.dhanwad

Posted by ਕਰਮਜੀਤ ਸਿੰਘ
Punjab
07-06-2019 12:40 PM
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾ.... (Read More)
ਜੇਕਰ ਪਨੀਰੀ ਉੱਪਰ ਤੋਂ ਪੀਲੀ ਪੈ ਰਹੀ ਹੈ ਤਾਂ ਇਸ ਦੇ ਵਿੱਚ ਲੋਹੇ ਦੀ ਕਮੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% @1 ਕਿਲੋ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰੋ ਜੇਕਰ ਦੀ chelated ferrous sulphate ਸਪਰੇਅ ਕਰਨੀ ਹੈ ਤਾਂ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਅਜੇ ਤੱਕ ਯੂਰੀਆਂ ਨਹੀਂ ਪਾਈ ਤਾਂ 3 ਕਿਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਕਈ ਵਾਰ ਪਨੀਰੀ ਨਾਈਟ੍ਰੋਜਨ ਦੀ ਕਮੀ ਦੇ ਕਾਰਨ ਵੀ ਪੀਲੀ ਹੋਣੀ ਸ਼ੁਰੂ ਹੋ ਜਾਂਦੀ ਹੈ

Posted by Daljit
Punjab
07-06-2019 12:36 PM
Daljit ji organic kheti karn layi registration nahi karvana painda jekar tuc usde utpad organic label nal vechne han usde layi registration karvauni paindi hai.dhanwad
Posted by Radhey Verma
Haryana
07-06-2019 12:35 PM

Posted by jasmit singh
Punjab
07-06-2019 12:27 PM
ਜਸਮੀਤ ਜੀ ਪਨੀਰੀ ਦੀ ਗਰੋਥ ਦੇ ਲਈ ਤੁਸੀ ਯੂਰੀਆ 3 ਕਿੱਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ ਧੰਨਵਾਦ

Posted by Sukh Deep
Punjab
07-06-2019 12:18 PM
Sukhdeep ji tuc dwayi paun to 10-12 dina bad isnu kat sakde ho.dhanwad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














