Experts Q&A Search

Posted by g
Punjab
21-05-2019 08:54 PM
Punjab
05-22-2019 12:30 PM
Ji kaddu de beej 10 dina vich patte kad lainde han eh isdi germination percentage te depend karda hai ke kini hai usde hisab nal paudhe ugde han. dhanwad
Posted by Gurpreet singh
Punjab
21-05-2019 08:50 PM
Maharashtra
05-22-2019 04:17 PM
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
Posted by jagmeet
Punjab
21-05-2019 08:46 PM
Punjab
05-22-2019 02:43 PM
हांजी आप यह गाभिन पशु को दे सकते हैं, आप 30gm रोज़ाना पाउडर दे सकते हैं, इससे मिनरल की कमी पूरी होती है
Posted by baljinder singh
Punjab
21-05-2019 08:45 PM
Punjab
05-22-2019 12:15 PM
PA 6444 ਝੋਨੇ ਦੀ ਕਿਸਮ ਦਾ ਝਾੜ ਲਗਭਗ 23-25 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ 135-140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ 6129 ਇਹ ਝੋਨੇ ਦੀ ਪਰਮਲ ਕਿਸਮ ਹੈ ਜੋ ਕਿ ਪੱਕਣ ਲਈ 120 ਦਿਨ ਲੈਂਦੀ ਹੈ ਅਤੇ ਇਸਦਾ ਝਾੜ 30-32 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਕਿਸਮ ਭੁਰੜ ਰੋਗ ਦੀ ਰੋਧਕ ਕਿਸਮ ਹੈ ਇਸ ਦਾ ਕੱਦ 102 ਸੈਟੀਮੀਟਰ ਹੁੰਦਾ ਹੈ 27P31 ,27p22,27p66 ਇਹ ਇਕ ਹਾਇਬ੍ਰਿਡ ਕਿਸਮਾਂ ਹਨ ਇਹਨਾਂ ਦਾ 27-28 ਕੁਇੰਟਲ ਪ੍ਰਤ.... (Read More)
PA 6444 ਝੋਨੇ ਦੀ ਕਿਸਮ ਦਾ ਝਾੜ ਲਗਭਗ 23-25 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ 135-140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ 6129 ਇਹ ਝੋਨੇ ਦੀ ਪਰਮਲ ਕਿਸਮ ਹੈ ਜੋ ਕਿ ਪੱਕਣ ਲਈ 120 ਦਿਨ ਲੈਂਦੀ ਹੈ ਅਤੇ ਇਸਦਾ ਝਾੜ 30-32 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਕਿਸਮ ਭੁਰੜ ਰੋਗ ਦੀ ਰੋਧਕ ਕਿਸਮ ਹੈ ਇਸ ਦਾ ਕੱਦ 102 ਸੈਟੀਮੀਟਰ ਹੁੰਦਾ ਹੈ 27P31 ,27p22,27p66 ਇਹ ਇਕ ਹਾਇਬ੍ਰਿਡ ਕਿਸਮਾਂ ਹਨ ਇਹਨਾਂ ਦਾ 27-28 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝਾੜ ਦਿੰਦਿਆਂ ਹਨ ਇਹ 130-135 ਦਿਨ ਪੱਕਣ ਦੇ ਲਈ ਸਮਾਂ ਲੈਂਦੀਆਂ ਹਨ ਧੰਨਵਾਦ
Posted by Rai Buta
Punjab
21-05-2019 08:25 PM
Punjab
05-21-2019 08:48 PM
ਝੋਨੇ ਦੀ ਪਨੀਰੀ ਵਿੱਚ ਫੈਰਸ ਸਲਫੇਟ @10 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜਿਸ ਨਾਲ ਪੀਲਾਪਨ ਦੀ ਸਮੱਸਿਆ ਨਹੀਂ ਆਉਂਦੀ ਹੈ ਇਸ ਦੇ 3 ਸਪਰੇਅ ਹਫਤੇ ਹਫਤੇ ਦੇ ਫਰਕ ਨਾਲ ਕਰੋ ਜੀ
Posted by sukhjinder singh
Punjab
21-05-2019 08:20 PM
Punjab
05-22-2019 02:45 PM
ਤੁਸੀ ਨਜ਼ਦੀਕੀ ਡਾਕਟਰ ਨੂੰ ਬੁਲਾ ਕੇ ਉਸਦੀ ਜੇਰ ਕਢਵਾ ਦਿਓ ਅਤੇ ਉਸ ਨੂੰ Metra liquid 100 ਮਿਲੀ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Anabolite liquid 100ml ਰੋਜਾਨਾ ਦਿਓ, ਇਸ ਨਾਲ ਅੰਦਰ ਤੋਂ ਸਫਾਈ ਵੀ ਹੋਵੇਗੀ ਅਤੇ ਉਸਦੀ ਕਮਜ਼ੋਰੀ ਦੂਰ ਹੋਵੇਗੀ .
Posted by karamjeet singh
Punjab
21-05-2019 08:04 PM
Punjab
05-21-2019 08:49 PM
PR 126 di paneeri 25 May tak beej skde ho g.
Posted by Rajleen kaur
Punjab
21-05-2019 08:01 PM
Maharashtra
05-22-2019 12:07 PM
Posted by kuldeep singh
Punjab
21-05-2019 07:49 PM
Punjab
05-22-2019 12:06 PM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Bhullar Sahb
Punjab
21-05-2019 07:45 PM
Punjab
05-22-2019 02:48 PM
Bhullar ji tuhade swala de jwab de dite gye hai tuci App vich swala de jwab dekh skde ho dhanwad.
Posted by charanvir singh
Punjab
21-05-2019 07:05 PM
Punjab
05-22-2019 02:50 PM
Charanvir ji tuhade walo bejji gyi photo sahi trah upload nhi hoi hai kirpa krke dubara upload kro tan jo tuhanu sahi jankari diti ja skee.
Posted by ਨਰਿੰਦਰ ਕੌਰ
Haryana
21-05-2019 07:04 PM
Punjab
05-22-2019 12:25 PM
ਨਰਿੰਦਰ ਜੀ ਤੁਸੀ ਭਿੰਡੀ ਦੇ ਨਾਲ ਮਿਰਚ ਜਾ ਪਿਆਜ ਦੀ ਬਿਜਾਈ ਕਰ ਸਕਦੇ ਹੋ ਪਰ ਇਸਦੇ ਲਈ ਤੁਹਾਨੂੰ ਅਲੱਗ ਅਲੱਗ ਵੱਟਾਂ ਬਣਾਉਣੀਆਂ ਪੈਣਗੀਆਂ ਜਿਸਦੇ ਨਾਲ ਤੁਸੀ ਦੋ ਸਬਜ਼ੀਆਂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by ਨਰਿੰਦਰ ਕੌਰ
Haryana
21-05-2019 07:02 PM
Punjab
05-22-2019 12:16 PM
नरिंदर जी आप भिंडी, खीरा, कद्दू की बिजाई कर सकते हैं, धन्यवाद
Posted by subhash rawal
Uttar Pradesh
21-05-2019 07:01 PM
Rajasthan
05-22-2019 11:22 AM
Subhash rawal ji Moti ki kheti ke bare me puri jankari ke liye aap mere se 9711858258 samparak kare. Thank you.
Posted by Rajat kumar
Punjab
21-05-2019 06:53 PM
Punjab
05-22-2019 12:18 PM
ਰਜਤ ਜੀ ਇਸਦੀ ਸਪਰੇ ਕਾਰਨ ਤੋਂ 4 -5 ਦਿਨ ਬਾਦ ਪਾਣੀ ਲਾਓ
Posted by subhash rawal
Uttar Pradesh
21-05-2019 06:50 PM
Rajasthan
05-22-2019 11:21 AM
सुभाश रावल जी मोती की खेती के बारे में आप मेरे से 9711858258 पर संपर्क कर सकते हैं, धन्यवाद
Posted by shiva
Uttar Pradesh
21-05-2019 06:50 PM
Punjab
05-22-2019 12:20 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by Gurjit saini
Punjab
21-05-2019 06:41 PM
Rajasthan
05-22-2019 02:52 PM
Gurjit ji eh murrah nasal di majh hai .
Posted by sanchit sharma
Punjab
21-05-2019 06:36 PM
Punjab
05-22-2019 04:14 PM
Sanchit ji 5 killo beej lagbhag sva knal jgah vich painda hai.dhanwad
Posted by Kewal Singh
Haryana
21-05-2019 06:32 PM
Punjab
05-22-2019 12:34 PM
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी .... (Read More)
खुम्ब की किस्में कई प्रकार की होती है जैसे कि बटन खुम्ब, डींगरी, शटाकी खुम्ब, पराली खुम्ब, और मिलकी खुम्ब इनमे से कुछ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुम्ब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तह लगाये जिसके ऊपर 75 ग्राम बीज डाले इसके ऊपर की तह उलट होती है इस प्रकार 5-5 पूलो की तह में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तह लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
Posted by davinder Singh
Punjab
21-05-2019 06:22 PM
Punjab
05-21-2019 08:51 PM
1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ   ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ ਇਹ ਚੰਗੇ ਖੇਤ ਅਤੇ ਚੰਗੇ ਪਾਣੀ ਵਾਲੇ ਖੇਤ ਵਿਚ ਲਗਾਓ
Posted by Shubham
Uttar Pradesh
21-05-2019 06:06 PM
Punjab
05-22-2019 04:08 PM
काली मिर्च की खेती के लिए आप यह वीडियो का लिंक देख सकते है https://www.youtube.com/watch?v=-WHdJzs8Mo8
Posted by Harman kamboj
Punjab
21-05-2019 06:02 PM
Punjab
05-22-2019 04:06 PM
Harman ji 1718 di paniri tuc 13 june to bad beej sakde ho.dhawnad
Posted by ਅੰਮਿ੍ਤਪਾਲ ਸਿੰਘ
Punjab
21-05-2019 05:28 PM
Punjab
05-22-2019 04:05 PM
ਅਮ੍ਰਿਤਪਾਲ ਜੀ ਇਸਦੇ ਉਪਰ ਕੀਟ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ malathion @2.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by amandeepsingh
Punjab
21-05-2019 05:24 PM
Punjab
05-21-2019 06:00 PM
Paneeri vich peelapan ferrous di deficiency krke aounda hai. ess vich ferrous sulphate @10 gm per liter pani vich mila ke spray kr skde ho g. Isde 3 spray weekly interval te kro g.
Posted by satpal
Punjab
21-05-2019 05:22 PM
Punjab
05-23-2019 09:31 PM
Satpal ji ehh cross nasal di cow hai ji.
Posted by harpreet singh
Punjab
21-05-2019 05:21 PM
Punjab
06-20-2019 12:44 PM
Posted by Khubber Preet
Haryana
21-05-2019 05:20 PM
Punjab
05-22-2019 04:00 PM
नर्सरी तैयार करने का उचित समय मध्य जून महीने का है नए पौधे बिजाई से 6-8 हफ्तों में रोपण के लिए तैयार हो जाते हैं रोपण का काम अगस्त के पहले हफ्ते में खत्म कर दें नर्सरी में बीज 1-2 सैं.मी. गहराई पर बोयें रोपण के समय, पंक्तियों के बीच 15 सैं.मी. और पौधों के बीच 7.5 सैं.मी. का फासला रखें
Posted by Balraj Singh Dhillon
Punjab
21-05-2019 05:14 PM
Punjab
05-22-2019 03:58 PM
बलराज जी आपके सभी सवालों के जवाब दिए गए है, आप मेरे से सवाल में जाकर अपने जवब देख सकते हैं
Posted by Lakha Singh
Punjab
21-05-2019 05:08 PM
Punjab
05-21-2019 06:02 PM
Pusa 44: Eh kisam sbh ton vadh jhaad wali kisam hai. par eh kisam pakkan de lyi 155 din tak da sma le jandi hai jiss karn bimaari da hamla ho janda hai. is kisam da jhaad 90 man tak chla janda hai. 202: Isda jhaad 31qtl/acre hunda hai te eh 140-145 dina vich pakk jandi hai.
Posted by Angrej Sidhu
Punjab
21-05-2019 04:58 PM
Punjab
05-22-2019 03:38 PM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
Posted by Dhillon
Punjab
21-05-2019 04:57 PM
Punjab
05-23-2019 09:30 PM
ਤੁਸੀ ਉਸ ਨੂੰ Liquid 3D-RED 500ml ਲਿਆ ਕੇ 50-50 ml ਸਵੇਰੇ-ਸ਼ਾਮ ਦਿਓ ਇਸ ਦੇ ਨਾਲ Bolus Feritas 1 ਗੋਲੀ ਰੋਜ਼ਾਨਾ ਦਿਓ ਤੇ ਨਾਲ ਹੀ 1kg ਸੌਫ, 1kg ਸੁੱਕਾ ਆਵਲਾਂ, 1kg ਗੁਲਕੰਦ, 250 ਗ੍ਰਾਮ ਹਰੜ ਲਿਆ ਕੇ ਸਾਰੇ ਸਮਾਨ ਨੂੰ ਰਗੜ ਕੇ ਪਾਊਡਰ ਬਣਾ ਕੇ 250gm ਰੋਜ਼ਾਨਾ ਸ਼ੱਕਰ ਵਿੱਚ ਪਾ ਕੇ ਸ਼ਾਮ ਨੂੰ ਭਿਓ ਕੇ ਸਵੇਰੇ ਦਿਓ ਜੀ, ਤੁਸੀ ਇਹ ਇਲਾਜ 5 ਦਿਨ ਕਰੋ ਇਸ ਤੋਂ ਬਾਦ ਉਸ ਨੂੰ ਖੂਨ ਚੜਾਉਣ ਦੀ ਜਰੂਰਤ ਨਹੀਂ ਹੋਵੇਗੀ.
Posted by gurichahal
Punjab
21-05-2019 04:54 PM
Punjab
05-22-2019 03:32 PM
ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by sureshkumarsaini
Rajasthan
21-05-2019 04:53 PM
Punjab
05-22-2019 03:36 PM
ज्यादा सिंचाई से जड़ गलन और तना गलन की बीमारियों का खतरा होता है उच्च आवृत्ति की सिंचाई फायदेमंद होती है नमकीन पानी फसल के लिए हानिकारक होता है बसंत ऋतु में अकेली जड़ों को पानी देना पौधे को प्रभावित नहीं करता
Posted by harpreet singh
Punjab
21-05-2019 04:47 PM
Maharashtra
05-22-2019 03:30 PM
ਨਰਮੇ ਦੇ ਉਪਰ ਤੁਸੀ ਪਾਥੀਆਂ ਦੇ ਪਾਣੀ ਦੀ ਸਪਰੇ ਕਰੋ ਇਸਦੇ ਲਈ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ .... (Read More)
ਨਰਮੇ ਦੇ ਉਪਰ ਤੁਸੀ ਪਾਥੀਆਂ ਦੇ ਪਾਣੀ ਦੀ ਸਪਰੇ ਕਰੋ ਇਸਦੇ ਲਈ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ
Posted by gopi
Punjab
21-05-2019 04:44 PM
Punjab
05-22-2019 03:17 PM
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ
Posted by ਹਰਮਨਜੀਤ ਸਿੰਘ ਢਿੱਲੋਂ
Punjab
21-05-2019 04:43 PM
Punjab
05-22-2019 03:03 PM
pashu da dudh usdi khurak ate sahi dekhbhal te nirbhar hunda hai tuci uss nu suun ton 2 mahine pehla Vitum-H liquid 10-10ml swere sham deo ate Anabolite liquid 100ml rojana dena suru kro, baki suun ton 1 mahine pehla cargill di Transition mix feed deni suru kro, iss nal lewa ate dudh vdia howega.
Posted by vikash
Haryana
21-05-2019 04:41 PM
Punjab
05-23-2019 09:28 PM
Vikash ji aap usko Xnil injection 1gm, CRB 20ml, Vitum-H 5ml lgwayen, yeh app 3 din lagatar lgwayen fir uske badd app CRB 20ml rojana aur Vitum-h 5ml injection 1-1 din ke farak se lgana suru kren, apne Xnil injection 3 din ke badd nahi lgana hai , isse farak padd jayega.
Posted by ramandeep singh
Punjab
21-05-2019 04:35 PM
Punjab
05-22-2019 03:05 PM
ਫੈਟ ਵਧਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁ.... (Read More)
ਫੈਟ ਵਧਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ.
Posted by robin singh
Rajasthan
21-05-2019 04:24 PM
Punjab
05-23-2019 01:19 PM
हांजी अगर आप पूरी ट्रेनिंग लेकर काम शुरू करते है तो काम कोई भी हो वह सफल हो जायगा जी और जिसकी आपको कुछ खुद को ज्ञान है वही काम शुरू करे , और छोटे लेवल पे शुरू करे , जैसे आप 1 -2 गाय खरीद कर काम शुरू करो जब तज़र्बा आ गया तो काम बढ़ाते जाना हम आपको सही जानकारी देने की पूरी कोशिस करेंगे लेकिन काम को चुनने का फैसला आपका होग.... (Read More)
हांजी अगर आप पूरी ट्रेनिंग लेकर काम शुरू करते है तो काम कोई भी हो वह सफल हो जायगा जी और जिसकी आपको कुछ खुद को ज्ञान है वही काम शुरू करे , और छोटे लेवल पे शुरू करे , जैसे आप 1 -2 गाय खरीद कर काम शुरू करो जब तज़र्बा आ गया तो काम बढ़ाते जाना हम आपको सही जानकारी देने की पूरी कोशिस करेंगे लेकिन काम को चुनने का फैसला आपका होगा जी I
Posted by HARPAL
Rajasthan
21-05-2019 04:05 PM
Punjab
05-22-2019 03:20 PM
हरपाल जी कृपया आप अपने खेत की मिटटी का टेस्ट कराएं जो कि आपके नजदीकी कृषि विज्ञानं केंद्र से करवा सकते है उस रिपोर्ट के हिसाब से ही आपको जानकारी दी जा सकती है धन्यवाद
Posted by Chamkaur singh
Punjab
21-05-2019 03:45 PM
Punjab
05-22-2019 03:09 PM
ਛੋਟੇ ਬੱਚਿਆਂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵ.... (Read More)
ਛੋਟੇ ਬੱਚਿਆਂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀਡ ਬਣਵੋਂਨ ਲਈ ਨੇੜੇ ਦੀ ਕਿਸੇ ਫੀਡ ਫੈਕਟਰੀ ਤੇ ਜਾਓ ਉੱਥੋਂ ਸਾਰਾ ਸਮਾਨ ਅਸਾਨੀ ਨਾਲ ਮਿਲ ਜਾਵੇਗਾ ਉਮਰ ਦੇ ਅਨੁਸਾਰ ਖੁਰਾਕ ਦੇਣ ਦਾ ਤਰੀਕਾ, ਉਮਰ 1 ਤੋ 3 ਦਿਨ ਲਈ ਮਿਲਕ 3 ਕਿਲੋ, ਉਮਰ 4 ਤੋ 15 ਦਿਨ ਲਈ ਮਿਲਕ 3 ਕਿਲੋ, ਉਮਰ 16 ਤੋ 30 ਦਿਨ ਲਈ ਮਿਲਕ 3.5 ਕਿਲੋ, ਉਮਰ 1 ਤੋ 2 ਮਹੀਨੇ ਲਈ ਮਿਲਕ 2.5 ਕਿਲੋ ਫੀਡ, 250 ਗ੍ਰਾਮ ਹਰਾ ਚਾਰਾ ਜਿਨਾ ਖਾ ਸਕੇ, ਉਮਰ 2 ਤੋ 3 ਲਈ ਮਿਲਕ 2 ਕਿਲੋ ਫੀਡ 500 ਗ੍ਰਾਮ ਹਰਾ ਚਾਰਾ 2 ਤੋ 3 ਕਿਲੋ, ਉਮਰ 3 ਤੋ 4 ਮਹੀਨੇ ਲਈ ਮਿਲਕ 1 ਕਿਲੋ ਫੀਡ 750 ਗ੍ਰਾਮ, ਹਰਾ ਚਾਰਾ 5 ਤੋ 7 ਕਿਲੋ, ਫੀਡ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਦਿਓ, ਇਸ ਤ੍ਰਾਹ ਤੁਸੀ ਉਮਰ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ , ਇਹ ਤੁਸੀ ਓਹਨਾ ਨੂੰ 8 ਮਹੀਨਿਆਂ ਤਕ ਦਿਓ ਫਿਰ ਉਸ ਤੋਂ ਬਾਦ ਤੁਸੀ ਫੀਡ ਤਿਆਰ ਕਰਨ ਲਈ 10 ਕਿਲੋ ਸੋਇਆਬੀਨ, 8 ਕਿਲੋ ਵੜੇਵਿਆਂ ਦੀ ਖਲ, 9 ਸਰੋਂ ਦੀ ਖਲ, 40 ਕਿਲੋ ਚੋਕਰ, 20 ਕਿਲੋ ਕਣਕ ਜਾਂ ਮੱਕੀ, 10 ਕਿਲੋ ਛੋਲੇ, 1 ਕਿਲੋ ਨਮਕ, 2 ਮਿਨਰਲ ਮਿਸ਼ਰਣ , ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ
Posted by Chamkaur singh
Punjab
21-05-2019 03:43 PM
Rajasthan
05-22-2019 03:12 PM
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂ.... (Read More)
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ), ਮਸੁਰ ਚੂਰੀ, ਅਰਹਰ, (ਇਨਾਂ ਵਿੱਚੋ ਇੱਕ ), DOC 25 ਕਿਲੋ ( ਚੌਲਾਂ ਦਾ ਚੂਰਾ ), ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ), ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ), ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ .ਫੀਡ ਤੁਸੀ 3 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦਿਓ ਬਾਕੀ ਤੁਸੀ ਉਸ ਨੂੰ ਵਧਿਆ ਮਿਨਰਲ ਮਿਕਸਚਰ ਜਰੂਰ ਦਿਓ ਜਿਸ ਨਾਲ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਹੁੰਦੀ ਰਹਿੰਦੀ ਹੈ
Posted by Chamkaur singh
Punjab
21-05-2019 03:42 PM
Rajasthan
05-22-2019 03:12 PM
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂ.... (Read More)
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ), ਮਸੁਰ ਚੂਰੀ, ਅਰਹਰ, (ਇਨਾਂ ਵਿੱਚੋ ਇੱਕ ), DOC 25 ਕਿਲੋ ( ਚੌਲਾਂ ਦਾ ਚੂਰਾ ), ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ), ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ), ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ .ਫੀਡ ਤੁਸੀ 3 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦਿਓ ਬਾਕੀ ਤੁਸੀ ਉਸ ਨੂੰ ਵਧਿਆ ਮਿਨਰਲ ਮਿਕਸਚਰ ਜਰੂਰ ਦਿਓ ਜਿਸ ਨਾਲ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਹੁੰਦੀ ਰਹਿੰਦੀ ਹੈ
Posted by Dilbag singh
Punjab
21-05-2019 03:21 PM
Punjab
05-23-2019 09:24 PM
ਤੁਸੀ 250ਗ੍ਰਾਮ ਜੋੰ-ਖਾਰ, 250ਗ੍ਰਾਮ ਕਲਮੀਸ਼ੋਰਾ, 250ਗ੍ਰਾਮ ਮਿਠਾਸੋਡਾ ਤੇ 250 ਗ੍ਰਾਮ ਫੜਕੜੀ ਲਉ ਤੇ ਖਿਲ ਕਰੋ ਫਿਰ ਸਾਰਾ ਸਾਮਾਨ ਰਗੜ ਕੇ ਪੋਡਰ ਬਣਾਉ ਤੇ ਮਿਕਸ ਕਰਕੇ 50gm ਰੋਜਾਨਾ ਖਾਲੀ ਪੇਟ ਦਿਉ ਜੀ ਇਸ ਨਾਲ ਜਲਦੀ ਠੀਕ ਹੋ ਜਾਵੇਗੀ ਅਤੇ ਉਸ ਨੂੰ Pregstay gold ਪਾਊਡਰ 25-25 ਗ੍ਰਾਮ ਸਵੇਰੇ ਸ਼ਾਮ ਦਿਓ ਇਹ ਤੁਸੀ 20 ਦਿਨ ਤਕ ਦਿੰਦੇ ਰਹੋ ਇਸ ਨਾਲ ਫਰਕ ਪੈ ਜਾਵੇਗਾ .
Posted by jashan
Punjab
21-05-2019 03:19 PM
Punjab
06-20-2019 12:48 PM
ਜਸ਼ਨ ਜੀ ਤੁਸੀ ਇਸਦੇ ਬਾਰੇ ਵਿਚ ਜਾਨਣ ਦੇ ਲਈ ਇਹ ਵੀਡੀਓ ਦੇਖ ਸਕਦੇ ਹੋ https://www.youtube.com/watch?v=-dJKcfhokK0
Posted by kumnath sidh bana
Rajasthan
21-05-2019 03:15 PM
Punjab
05-22-2019 03:29 PM
इसके लिए उन्हें 24 घंटे पानी मिलना ज़रूरी है, उनके पास 24 घंटे पानी रखें, जिससे वह अपनी मर्ज़ी से पानी पी सके, उन्हें सुबह और शाम नहलाएं, बाकि उनके रहने वाली जगह में कूलर, पंखे लगाएं, बाकि आप coolmax पाउडर 50 ग्राम रोज़ाना दें और आप यह देसी तरीका भी प्रयोग कर सकते हैं, यह आप महीने में एक बार ज़रूर 7-8 दिन दें, यदि गाय को गर्मी लग.... (Read More)
इसके लिए उन्हें 24 घंटे पानी मिलना ज़रूरी है, उनके पास 24 घंटे पानी रखें, जिससे वह अपनी मर्ज़ी से पानी पी सके, उन्हें सुबह और शाम नहलाएं, बाकि उनके रहने वाली जगह में कूलर, पंखे लगाएं, बाकि आप coolmax पाउडर 50 ग्राम रोज़ाना दें और आप यह देसी तरीका भी प्रयोग कर सकते हैं, यह आप महीने में एक बार ज़रूर 7-8 दिन दें, यदि गाय को गर्मी लगती है तो आप 1 कोरा मिट्टी का घड़ा लें और उसे आधा पानी से भर लें रात को उस घड़े में 1 डली गुड़ की और 1 गूंथे हुए आटे का पेड़ा मिला दें इस मिश्रण को रात को रख दें और सुबह के समय इसे अच्छी तरह घोल लें अच्छी तरह घोलने के बाद इस पानी को सुबह सबसे पहले गाय को पिला दें इस तरह आप लगातार 8—10 दिन तक पिला दें इससे पशु को गर्मी नहीं लगेगी.
Posted by Pargat Randhawa
Punjab
21-05-2019 03:10 PM
Punjab
05-23-2019 09:23 PM
pargat ji ehh uss de joint di koi smasia ho skdi hai tuci uss nu nazdiki doctor ton check krwao ya tuci usdi leg de Xray v krwa skde ho jiss nal usda sahi ilag ho skda hai..
Posted by jagtar singh
Punjab
21-05-2019 03:07 PM
Maharashtra
05-22-2019 03:12 PM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ