Experts Q&A Search

Posted by Amarjit singh
Punjab
17-05-2019 03:22 PM
Punjab
05-20-2019 11:49 AM
ਅਮਰਜੀਤ ਜੀ ਤੁਸੀ ਚਰੀ ਦੀ ਕਿਸਮ ਜਿਵੇ SL44: ਇਹ ਮਿੱਠੀ, ਰਸੀਲੀ, ਪਤਲੇ ਤਣੇ ਵਾਲੀ ਕਿਸਮ ਪੂਰੇ ਪੰਜਾਬ ਵਿੱਚ ਸਾਉਣੀ ਵਿੱਚ ਸੇਂਜੂ ਹਲਾਤਾਂ ਵਿੱਚ ਠੀਕ ਹੈ ਇਸ ਦਾ ਔਸਤ ਝਾੜ 240 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Sudax: ਇਹ ਜਵਾਰ ਦੀ ਦੋਗਲੀ ਕਿਸਮ ਹੈ ਇਸਦੇ ਪੌਦੇ ਲੰਬੇ ਅਤੇ ਪੱਤੇ ਮੋਟੇ ਅਤੇ ਚੌੜੇ ਹੁੰਦੇ ਹਨ ਤਣਾ ਮਿੱਠਾ ਅਤੇ ਰਸੀਲਾ ਹੁੰਦਾ ਹੈ ਸਹੀ ਸਮੇਂ ਬੀਜੀ ਫਸਲ 3 ਵਾਰ ਕੱਟੀ ਜਾ ਸਕਦੀ ਹੈ ਇ.... (Read More)
ਅਮਰਜੀਤ ਜੀ ਤੁਸੀ ਚਰੀ ਦੀ ਕਿਸਮ ਜਿਵੇ SL44: ਇਹ ਮਿੱਠੀ, ਰਸੀਲੀ, ਪਤਲੇ ਤਣੇ ਵਾਲੀ ਕਿਸਮ ਪੂਰੇ ਪੰਜਾਬ ਵਿੱਚ ਸਾਉਣੀ ਵਿੱਚ ਸੇਂਜੂ ਹਲਾਤਾਂ ਵਿੱਚ ਠੀਕ ਹੈ ਇਸ ਦਾ ਔਸਤ ਝਾੜ 240 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Sudax: ਇਹ ਜਵਾਰ ਦੀ ਦੋਗਲੀ ਕਿਸਮ ਹੈ ਇਸਦੇ ਪੌਦੇ ਲੰਬੇ ਅਤੇ ਪੱਤੇ ਮੋਟੇ ਅਤੇ ਚੌੜੇ ਹੁੰਦੇ ਹਨ ਤਣਾ ਮਿੱਠਾ ਅਤੇ ਰਸੀਲਾ ਹੁੰਦਾ ਹੈ ਸਹੀ ਸਮੇਂ ਬੀਜੀ ਫਸਲ 3 ਵਾਰ ਕੱਟੀ ਜਾ ਸਕਦੀ ਹੈ ਇਹ ਕਿਸਮ ਪੱਤਿਆਂ ਦੇ ਲਾਲ ਧੱਬਾ ਰੋਗ ਦੀ ਰੋਧਕ ਹੈ ਇਸ ਦਾ ਔਸਤ ਝਾੜ 480 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸ ਦੀ ਬਿਜਾਈ ਦਾ ਸਹੀ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਤੱਕ ਹੁੰਦਾ ਹੈ ਅਗੇਤੇ ਹਰੇ ਚਾਰੇ ਲਈ ਇਸ ਦੀ ਬਿਜਾਈ ਮਾਰਚ ਦੇ ਅੱਧ ਵਿੱਚ ਕੀਤੀ ਜਾਂਦੀ ਹੈ ਇਸ ਦੀ ਬਿਜਾਈ ਦਾ ਸਹੀ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਤੱਕ ਹੁੰਦਾ ਹੈ ਅਗੇਤੇ ਹਰੇ ਚਾਰੇ ਲਈ ਇਸ ਦੀ ਬਿਜਾਈ ਮਾਰਚ ਦੇ ਅੱਧ ਵਿੱਚ ਕੀਤੀ ਜਾਂਦੀ ਹੈ
Posted by Parmjeet khosa
Punjab
17-05-2019 03:22 PM
Punjab
05-20-2019 11:45 AM
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀ.... (Read More)
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
Posted by karan sandhu
Rajasthan
17-05-2019 03:17 PM
Punjab
05-20-2019 11:45 AM
ਨਰਮੇ ਦੀ ਫਸਲ ਨੂੰ ਮੀਂਹ ਦੀ ਤੀਬਰਤਾ ਅਨੁਸਾਰ ਚਾਰ ਤੋਂ ਛੇ ਸਿੰਚਾਈਆਂ ਦੀ ਲੋੜ ਹੁੰਦੀ ਹੈ ਪਹਿਲੀ ਸਿੰਚਾਈ ਬੀਜਾਈ ਤੋਂ ਚਾਰ ਤੋਂ ਛੇ ਹਫਤਿਆਂ ਬਾਅਦ ਕਰੋ ਬਾਕੀ ਸਿੰਚਾਈਆਂ ਦੋ ਤੋਂ ਤਿੰਨ ਹਫਤਿਆਂ ਦੇ ਫਾਸਲੇ ਤੇ ਕਰੋ ਛੋਟੇ ਪੌਦਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਓ ਫੁੱਲ ਅਤੇ ਟੀਂਡੇ ਝੜਨ ਤੋਂ ਬਚਾਉਣ ਲਈ, ਫੁੱਲ ਨਿਕਲਣ ਅਤੇ ਫਲ ਲੱਗਣ ਸਮੇਂ ਫਸਲ ਨੂੰ ਪਾਣੀ ਦੀ ਕਮੀ ਨਹੀਂ ਰਹਿਣ ਦੇਣੀ ਚ.... (Read More)
ਨਰਮੇ ਦੀ ਫਸਲ ਨੂੰ ਮੀਂਹ ਦੀ ਤੀਬਰਤਾ ਅਨੁਸਾਰ ਚਾਰ ਤੋਂ ਛੇ ਸਿੰਚਾਈਆਂ ਦੀ ਲੋੜ ਹੁੰਦੀ ਹੈ ਪਹਿਲੀ ਸਿੰਚਾਈ ਬੀਜਾਈ ਤੋਂ ਚਾਰ ਤੋਂ ਛੇ ਹਫਤਿਆਂ ਬਾਅਦ ਕਰੋ ਬਾਕੀ ਸਿੰਚਾਈਆਂ ਦੋ ਤੋਂ ਤਿੰਨ ਹਫਤਿਆਂ ਦੇ ਫਾਸਲੇ ਤੇ ਕਰੋ ਛੋਟੇ ਪੌਦਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਓ ਫੁੱਲ ਅਤੇ ਟੀਂਡੇ ਝੜਨ ਤੋਂ ਬਚਾਉਣ ਲਈ, ਫੁੱਲ ਨਿਕਲਣ ਅਤੇ ਫਲ ਲੱਗਣ ਸਮੇਂ ਫਸਲ ਨੂੰ ਪਾਣੀ ਦੀ ਕਮੀ ਨਹੀਂ ਰਹਿਣ ਦੇਣੀ ਚਾਹੀਦੀ ਜਦੋਂ ਟੀਂਡੇ 33% ਖਿੜ ਜਾਣ ਉਸ ਵੇਲੇ ਆਖਰੀ ਸਿੰਚਾਈ ਕਰੋ ਅਤੇ ਇਸ ਤੋਂ ਬਾਅਦ ਫਸਲ ਨੂੰ ਸਿੰਚਾਈ ਰਾਹੀਂ ਹੋਰ ਪਾਣੀ ਨਾ ਦਿਓ ਜਦੋਂ ਵੀ ਫਸਲ ਦੀ ਸਿੰਚਾਈ ਲਈ ਖਾਰੇ ਪਾਣੀ ਦਾ ਉਪਯੋਗ ਕੀਤਾ ਜਾਵੇ, ਤਾਂ ਸਿੰਚਾਈ ਕਰਨ ਤੋਂ ਪਹਿਲਾਂ ਪਾਣੀ ਦੀ ਜਾਂਚ ਪ੍ਰਮਾਣਿਤ ਲੈਬੋਰੇਟਰੀ ਤੋਂ ਕਰਵਾਓ ਅਤੇ ਉਨ੍ਹਾਂ ਦੀ ਸਲਾਹ ਅਨੁਸਾਰ ਹੀ ਪਾਣੀ ਵਿਚ ਜਿਪਸਮ ਜਾਂ ਪਾਇਰਾਈਟ ਦਾ ਉਪਯੋਗ ਕਰੋ ਸੋਕੇ ਵਾਲੀਆਂ ਸਥਿਤੀਆਂ ਵਿੱਚ ਖਾਲੀਆਂ ਬਣਾ ਕੇ ਅਤੇ ਇੱਕ ਕਿਆਰੀ ਛੱਡ ਕੇ ਸਿੰਚਾਈ ਕਰੋ ਸੂਖਮ-ਸਿੰਚਾਈ ਸਿਸਟਮ ਅਪਣਾਓ (ਜਿੱਥੇ ਵੀ ਸੰਭਵ ਹੋਵੇ), ਇਸ ਨਾਲ ਸਿੰਚਾਈ ਵਾਲਾ ਪਾਣੀ ਬਚਾਉਣ ਵਿੱਚ ਸਹਾਇਤਾ ਹੁੰਦੀ ਹੈ ਖਾਦਾਂ ਅਤੇ ਸਿੰਚਾਈ ਦੇ ਸਾਧਨਾਂ ਦੇ ਸਹੀ ਉਪਯੋਗ ਅਤੇ ਸਾਫ-ਸੁਥਰੀ ਖੇਤੀ ਨਾਲ ਕੀੜਿਆਂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ ਅਤੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਦੀ ਵੀ ਰੱਖਿਆ ਕੀਤੀ ਜਾ ਸਕਦੀ ਹੈ ਪੌਦੇ ਦੇ ਉਚਿੱਤ ਵਿਕਾਸ ਅਤੇ ਜ਼ਿਆਦਾ ਟੀਂਡਿਆਂ ਵਾਲੀਆਂ ਟਾਹਣੀਆਂ ਦੀ ਪ੍ਰਫੁੱਲਤਾ ਲਈ, ਮੁੱਖ ਟਾਹਣੀ ਦੇ ਵੱਧ ਰਹੇ ਹਿੱਸੇ ਨੂੰ ਲਗਭਗ 5 ਫੁੱਟ ਦੀ ਉੱਚਾਈ ਤੋਂ ਕੱਟ ਦਿਓ ਅਖੀਰਲੀ ਵਾਰ ਹਲ ਵਾਹੁਣ ਵੇਲੇ ਬਰਾਨੀ ਖੇਤਰਾਂ ਵਿੱਚ 5-10 ਟਨ ਰੂੜੀ ਅਤੇ ਸਿੰਚਿਤ ਖੇਤਰਾਂ ਵਿੱਚ 10-20 ਟਨ ਰੂੜੀ (ਦੇਸੀ ਖਾਦ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਇਹ ਮਿੱਟੀ ਦੀ ਨਮੀ ਨੂੰ ਬਣਾਈ ਰੱਖਣ ਵਿਚ ਸਹਾਇਕ ਸਿੱਧ ਹੋਵੇਗਾ ਨਰਮੇ ਦੀਆਂ ਵੱਖਰੀਆਂ-ਵੱਖਰੀਆਂ ਕਿਸਮਾਂ ਲਈ ਖਾਦਾਂ ਦੀ ਮਾਤਰਾ, 65 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਹਾਈਬ੍ਰਿਡ ਕਿਸਮਾਂ ਲਈ, 130 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਜੇਕਰ 27 ਕਿਲੋ ਡੀ.ਏ.ਪੀ. ਦੀ ਥਾਂ ਤੇ ਸਿੰਗਲ ਸੁਪਰ ਫਾਸਫੇਟ ਦਾ ਉਪਯੋਗ ਕੀਤਾ ਜਾਂਦਾ ਹੈ ਤਾਂ ਯੂਰੀਆ ਦੀ ਮਾਤਰਾ 10 ਕਿਲੋ ਘਟਾ ਦਿਓ ਅਖੀਰੀਲੀ ਵਾਰ ਹਲ ਵਾਹੁਣ ਵੇਲੇ ਫਾਸਫੋਰਸ ਦੀ ਪੂਰੀ ਮਾਤਰਾ ਖੇਤ ਵਿੱਚ ਪਾਓ ਪੌਦੇ ਦੇ ਬੇਲੋੜੇ ਹਿੱਸੇ ਕੱਟਣ ਸਮੇਂ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਬਾਕੀ ਬਚੀ ਨਾਈਟ੍ਰੋਜਨ ਪਹਿਲੇ ਫੁੱਲ ਨਿਕਲਣ ਸਮੇਂ ਪਾਓ ਘੱਟ ਉਪਜਾਊ ਮਿੱਟੀ ਲਈ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਪਾਓ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ 50 ਕਿਲੋ ਯੂਰੀਆ ਵਿਚ 8 ਕਿਲੋ ਸਲਫਰ ਪਾਊਡਰ ਨਾਲ ਮਿਲਾ ਕੇ ਖੜੀ ਫਸਲ ਦੀਆਂ ਕਤਾਰਾਂ ਵਿੱਚ ਪਾਓ
Posted by Jatinder Singh
Punjab
17-05-2019 03:01 PM
Punjab
05-19-2019 07:50 AM
Jekar paneeri de patte sirrya ton peele pai rahe han tan isde vich lohe di ghat aa rhi hai iss di roktham de lyi ferrous sulphate1% wala 1 kg prati acre de hisab nal spray kro. jekar chelated ferrous sulphate di spray kr rhe ho tan iss di maatra 200gm prati acre hundi hai. jekar ihh paneeri neecho ton halka peelapan dikha rhi hai ate aje tak urea da shitta nahi ditta hai tan urea@3kg kg prati kanal de hisab nal shitta deo. ihh paneeri kyi vaar nitrogen di ghaat de kaarn v peeli paini shuru ho jandi hai. Urea de nal paneeri growth v kr lwegi.
Posted by Angad Kumar
Uttar Pradesh
17-05-2019 02:59 PM
Punjab
05-20-2019 11:43 AM
अंगद जी केवाँच को गर्मी और बसंत के मौसम में उगाया जाता है धन्यवाद
Posted by Ankush Meena
Rajasthan
17-05-2019 02:58 PM
Punjab
05-17-2019 06:43 PM
इसे आप Gentian violat paint की 500 मि.ली. दवा लें और इसके पूरे शरीर पर रूं की मदद से लगा दें यह दिन में दो बार लगाएं फिर इसके दो घंटों के बाद Liquid Glycerin 100ml लें और इसमें Zinc oxide 20gm की 5 डिब्बीयों को मिक्स करें यह दोंनो अच्छी तरह मिक्स् करके उसके पूरे शरीर पर लगा दें यह दिन में एक बार लगाएं बाकि आप इसे NeoProfen इंजेक्शन 15 मि.ली. और Ciprofloxacin Injection 15 मि.ली. .... (Read More)
इसे आप Gentian violat paint की 500 मि.ली. दवा लें और इसके पूरे शरीर पर रूं की मदद से लगा दें यह दिन में दो बार लगाएं फिर इसके दो घंटों के बाद Liquid Glycerin 100ml लें और इसमें Zinc oxide 20gm की 5 डिब्बीयों को मिक्स करें यह दोंनो अच्छी तरह मिक्स् करके उसके पूरे शरीर पर लगा दें यह दिन में एक बार लगाएं बाकि आप इसे NeoProfen इंजेक्शन 15 मि.ली. और Ciprofloxacin Injection 15 मि.ली. लगातार 3—4 दिन लगवायें इससे फर्क पड़ने लगेगा
Posted by b.k.g.
Uttar Pradesh
17-05-2019 02:43 PM
Rajasthan
05-17-2019 02:47 PM
B.k.g. ji Moti ki kheti ke bare me puri jankari ke liye aap mere se 9711858258 samparak kare. Thank you.
Posted by Ranjeet singh
Punjab
17-05-2019 02:42 PM
Punjab
05-20-2019 11:37 AM
ਇਸ ਨੂੰ ਮਿੱਟੀ ਦੀਆਂ ਕਈ ਕਿਸਮਾਂ ਵਿੱਚ ਉਗਾਇਆ ਜਾ ਸਕਦਾ ਹੈ ਰੇਤਲੀ ਦੋਮਟ ਤੋਂ ਦੋਮਟ ਮਿੱਟੀ ਚੱਪਣ ਕੱਦੂ ਦੀ ਖੇਤੀ ਲਈ ਉਪਯੋਗੀ ਹੁੰਦੀ ਹੈ ਚੱਪਣ ਕੱਦੂ ਦੀ ਖੇਤੀ ਲਈ ਮਿੱਟੀ ਦਾ pH 5.5-6.5 ਹੋਣਾ ਚਾਹੀਦਾ Punjab Chappan Kadoo-1: ਇਹ ਕਿਸਮ 1982 ਵਿੱਚ ਤਿਆਰ ਕੀਤੀ ਗਈ ਸੀ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ ਬਿਜਾਈ ਦੇ 60 ਦਿਨਾਂ ਦੇ ਬਾਅਦ ਤੁੜਾਈ ਦੇ ਲਈ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੇ ਪੱਤੇ ਸੰਘਣੇ ਅਤੇ ਹ.... (Read More)
ਇਸ ਨੂੰ ਮਿੱਟੀ ਦੀਆਂ ਕਈ ਕਿਸਮਾਂ ਵਿੱਚ ਉਗਾਇਆ ਜਾ ਸਕਦਾ ਹੈ ਰੇਤਲੀ ਦੋਮਟ ਤੋਂ ਦੋਮਟ ਮਿੱਟੀ ਚੱਪਣ ਕੱਦੂ ਦੀ ਖੇਤੀ ਲਈ ਉਪਯੋਗੀ ਹੁੰਦੀ ਹੈ ਚੱਪਣ ਕੱਦੂ ਦੀ ਖੇਤੀ ਲਈ ਮਿੱਟੀ ਦਾ pH 5.5-6.5 ਹੋਣਾ ਚਾਹੀਦਾ Punjab Chappan Kadoo-1: ਇਹ ਕਿਸਮ 1982 ਵਿੱਚ ਤਿਆਰ ਕੀਤੀ ਗਈ ਸੀ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ ਬਿਜਾਈ ਦੇ 60 ਦਿਨਾਂ ਦੇ ਬਾਅਦ ਤੁੜਾਈ ਦੇ ਲਈ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੇ ਪੱਤੇ ਸੰਘਣੇ ਅਤੇ ਹਰੇ ਰੰਗ ਦੇ ਹੁੰਦੇ ਹਨ, ਫਲ ਹਰੇ ਰੰਗ ਦੇ ਡਿਸਕ ਅਕਾਰ ਦੇ ਹੁੰਦੇ ਹਨ ਇਹ ਕਿਸਮ ਪੱਤਿਆਂ ਦੇ ਥੱਲੇ ਧੱਬਿਆਂ ਦੀ ਪ੍ਰਤੀਰੋਧਕ ਅਤੇ ਵਿਸ਼ਾਣੂ ਰੋਗ, ਲਾਲ ਭੂੰਡੀ ਅਤੇ ਪੱਤਿਆਂ ਤੇ ਸਫੈਦ ਧੱਬਿਆਂ ਨੂੰ ਸਹਿਣਯੋਗ ਹੈ ਇਸ ਦੇ ਫਲਾਂ ਦੀ ਔਸਤਨ ਪੈਦਾਵਾਰ 95 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਚੱਪਣ ਕੱਦੂ ਦੀ ਖੇਤੀ ਲਈ ਵਧੀਆ ਤਰੀਕੇ ਨਾਲ ਤਿਆਰ ਜ਼ਮੀਨ ਦੀ ਜਰੂਰਤ ਹੁੰਦੀ ਹੈ ਮਿੱਟੀ ਨੂੰ ਭੁਰਭੁਰਾ ਬਣਾਉਣ ਦੇ ਲਈ 2-3 ਵਹਾਈਆ ਕਰੋ ਇਸਤੋਂ ਬਾਅਦ ਹੈਰੋ ਨਾਲ ਵਹਾਈ ਕਰੋ 2 ਮੀਟਰ ਦੇ ਫਾਸਲੇ ਤੇ 15 ਸੈ.ਮੀ. ਡੂੰਘੀਆਂ ਖਾਲੀਆਂ ਬਣਾਓ ਬਿਜਾਈ ਦੇ ਲਈ ਮੱਧ ਜਨਵਰੀ ਤੋਂ ਮਾਰਚ ਅਤੇ ਅਕਤੂਬਰ ਤੋਂ ਨਵੰਬਰ ਦਾ ਮਹੀਨਾ ਸਹੀ ਹੁੰਦਾ ਹੈ ਹਰ ਜਗ੍ਹਾ ਵਿੱਚ ਦੋ ਬੀਜ ਬੀਜੋ ਅਤੇ 45 ਸੈ.ਮੀ. ਫਾਸਲੇ ‘ਤੇ ਬੀਜੋ ਬੀਜ ਨੂੰ 2.5-3.5 ਸੈ.ਮੀ. ਦੀ ਡੂੰਘਾਈ ਤੇ ਬੀਜਣਾ ਚਾਹੀਦਾ ਹੈ ਇਸਦੀ ਬਿਜਾਈ ਟੋਆ ਪੁੱਟ ਕੇ ਕੀਤੀ ਜਾਂਦੀ ਹੈ ਚੱਪਣ ਕੱਦੂ ਦੇ ਲਈ 2 ਕਿਲੋ ਬੀਜ ਪ੍ਰਤੀ ਏਕੜ ਵਿੱਚ ਵਰਤੋਂ ਬੈੱਡ ਦੀ ਤਿਆਰੀ ਤੋਂ ਪਹਿਲਾ ਚੰਗੀ ਤਰਾਂ ਨਾਲ ਗਲੀ ਹੋਈ ਰੂੜੀ ਦੀ ਖਾਦ 15 ਟਨ ਪ੍ਰਤੀ ਏਕੜ ਵਿੱਚ ਪਾਓ ਨਾਈਟ੍ਰੋਜਨ 40 ਕਿਲੋ ( ਯੂਰੀਆ 90 ਕਿਲੋ), ਫਾਸਫੋਰਸ 20 ਕਿਲੋ ( ਐਸ ਐਸ ਪੀ 125 ਕਿਲੋ), ਅਤੇ ਪੋਟਾਸ਼ 15 ਕਿਲੋ ( ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਵਿੱਚ ਪਾਓ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਫਾਸਫੋਰਸ ਅਤੇ ਪੋਟਾਸ਼ ਦੀ ਪੂਰੀ ਮਾਤਰਾ ਖੇਤ ਦੀ ਤਿਆਰੀ ਸਮੇ ਪਾਓ ਬਾਕੀ ਬਚੀ ਨਾਈਟ੍ਰੋਜਨ ਨੂੰ ਬਿਜਾਈ ਤੋਂ ਇੱਕ ਮਹੀਨਾ ਬਾਅਦ ਫਸਲ ਉੱਪਰ ਪਾਓ ਜਾਂ ਟਾੱਪ ਡ੍ਰੈਸਿੰਗ ਕਰੋ ਬੀਜ ਨੂੰ ਬੀਜਣ ਦੇ ਬਾਅਦ ਤੁਰੰਤ ਸਿੰਚਾਈ ਦੀ ਜਰੂਰਤ ਹੁੰਦੀ ਹੈ ਅਤੇ ਫਿਰ ਮੌਸਮ ਦੇ ਆਧਾਰ ਤੇ 6-7 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰੋ ਇਸ ਫਸਲ ਨੂੰ ਕੁੱਲ 9-10 ਸਿੰਚਾਈਆਂ ਦੀ ਜਰੂਰਤ ਹੁੰਦੀ ਹੈ ਨਦੀਨਾਂ ਨੂੰ ਰੋਕਣ ਦੇ ਲਈ ਹੱਥਾਂ ਨਾਲ ਗੋਡੀ ਕਰੋ ਨਦੀਨਾਂ ਦੇ ਵਾਧੇ ਨੂੰ ਰੋਕਣ ਲਈ 2 ਹਫਤਿਆਂ ਦੇ ਪੌਦਿਆਂ ਦੀ ਗੋਡੀ ਕਰਦੇ ਰਹੋ ਬਿਜਾਈ ਦੇ 60-80 ਦਿਨਾਂ ਦੇ ਬਾਅਦ ਕਿਸਮ ਅਤੇ ਮੌਸਮ ਦੇ ਆਧਾਰ ਤੇ ਪਹਿਲੀ ਤੁੜਾਈ ਕਰੋ ਫਲ ਬਣਨ ਦੇ 7 ਦਿਨਾਂ ਤੋਂ ਬਾਅਦ ਤੁੜਾਈ ਕੀਤੀ ਜਾਂਦੀ ਹੈ ਤੁੜਾਈ 2-3 ਦਿਨਾਂ ਦੇ ਫਾਸਲੇ ਤੇ ਕੀਤੀ ਜਾਣੀ ਚਾਹੀਦੀ ਹੈ
Posted by ranjodh singh
Punjab
17-05-2019 02:39 PM
Punjab
05-20-2019 11:33 AM
Ranjodh ji isde uper keet da hamla check karo jekar maujood hai ta imidacloprid@1.5ml nu prati litre pani de hisab nal spray karo.dhanwad
Posted by akashdeep
Punjab
17-05-2019 02:27 PM
Punjab
05-17-2019 05:54 PM
tuci uss nu pett de kiria lai Flukarid-ds bolus deo, isde nal tuci Agrimin super powder 50gm rojana dena suru kro ate Ovulenta kit deni suru kro ate vitum-h 10ml rojana deo, iss nal heat vich aa jawegi ate bachedani da v vdia vikas ho jawega.
Posted by Suresh
Maharashtra
17-05-2019 02:23 PM
Madhya Pradesh
05-20-2019 02:12 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Sahil Bishnoi
Haryana
17-05-2019 02:20 PM
Punjab
05-24-2019 09:50 AM
Sahil Bishnoi ji Same same pe kisano ki mang par Dairy Training chalti hi rehti hai Training lene ke liye aap KVK Head (NDRI Karnal), Ph: +91-184-2259338, +91-184-2259339 (For Dairy Farming, Bee Farming, Milk Products training for farmers) se samparak kar sakte hai.Thank you.
Posted by kashmir singh
Punjab
17-05-2019 02:16 PM
Punjab
05-20-2019 11:34 AM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by shamsher Singh
Punjab
17-05-2019 02:16 PM
Punjab
05-20-2019 11:32 AM
ਪੌਦਿਆਂ ਵਿੱਚਲਾ ਫਾਸਲਾ 6×6 ਮੀਟਰ ਰੱਖੋ ਨਵੇਂ ਪੌਦਿਆਂ ਲਈ 60×60×60 ਸੈ.ਮੀ. ਦੇ ਆਕਾਰ ਦੇ ਟੋਏ ਪੁੱਟੋ ਬਿਜਾਈ ਸਮੇਂ ਟੋਇਆਂ ਵਿੱਚ 10 ਕਿਲੋ ਰੂੜੀ ਦੀ ਖਾਦ ਅਤੇ 500 ਗ੍ਰਾਮ ਸਿੰਗਲ ਸੁਪਰ ਫਾਸਫੇਟ ਟੋਇਆਂ ਵਿੱਚ ਪਾਓ
Posted by Sunil Kaushal
Punjab
17-05-2019 02:13 PM
Punjab
05-20-2019 11:31 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by tarsem singh
Punjab
17-05-2019 02:03 PM
Maharashtra
05-20-2019 11:04 AM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ
Posted by Harjot singh
Punjab
17-05-2019 02:00 PM
Punjab
05-17-2019 02:10 PM
सबसे पहले कुछ बातों का ध्यान रखें कि पशु का दूध निकालने के बाद तुरंत बैठने न दें, जब भी कभी मस्टाइटस कि बीमारी दिखाई दे तो मीठा सोडा तुरंत देना शुरू करें, ग्राम मीठा सोडा देने से शुरूआती अवस्था की मस्टाइटस पर कण्ट्रोल किया जा सकता है, बाकि का बढ़े स्तर पर अज़माया हुआ तरीका, आप इसका प्रयोग सबसे पहले आप एलोवेरा की .... (Read More)
सबसे पहले कुछ बातों का ध्यान रखें कि पशु का दूध निकालने के बाद तुरंत बैठने न दें, जब भी कभी मस्टाइटस कि बीमारी दिखाई दे तो मीठा सोडा तुरंत देना शुरू करें, ग्राम मीठा सोडा देने से शुरूआती अवस्था की मस्टाइटस पर कण्ट्रोल किया जा सकता है, बाकि का बढ़े स्तर पर अज़माया हुआ तरीका, आप इसका प्रयोग सबसे पहले आप एलोवेरा की एक पत्ती लगभग 250 ग्राम जड़ से काट लें सफेद लाइन के नीचे से काट लें पर ध्यान रखें कि उसकी जैल नीचे ना गिरे इसलिए तुरंत उसे काटकर उलटा कर लें उसके बाद उसे काटकर छोटे छोटे टुकड़े करके मिक्सी में डाल लें उसमें 50 ग्राम घरेलु हल्दी डाल दें और साथ ही 15 ग्राम चूना उसमें डाल लें अब इसे मिक्सी में मिक्स कर लें मिक्स होने के बाद यह ईंट के रंग जैसा लाल हो जायेगा उसके बाद इसमें थोड़ा सा 2-3 चम्मच अलग बर्तन में निकाल लें और बाकी फ्रिज में रख लें जो अलग निकाला हुआ होगा 2-3 चम्मच उसमें थोड़ा सा पानी घोल लें फिर जिस पशु के लेवे पर लगाना है उसे अच्छी तरह धोकर साफ कर लें उसके बाद लेवे के चारों ओर मालिश करें जो रात को मालिश करनी है उसमें थोड़ा सा सरसों का तेल भी मिक्स कर सकते हैं जिससे सारी रात इसका असर रहेगा हर रोज़ नया इसी तरह ही तैयार करना है 5-6 दिन लगातार इस तरह से मालिश करने से थनैला रोग ठीक हो जाये तो यदि धार सख्त हे तो भी इससे ठीक हो जायेगी बाकी यदि तंदरूस्त पशु के भी सप्ताह में दो – तीन दिन इस तरह से मालिश करते रहेंगे तो थनों की समस्या आयेगी ही नहीं, बाकि आप यह बताएं कि आपके पशु को मैस्टाटिस के कारण क्या क्या समस्या आ रही है उसके बारे में विस्तार से बताएं ताकि आपको ओर भी जानकारी दी जा सके
Posted by ਬਲਵਿੰਦਰ ਸਿੰਘ ਸੈਣੀ
Punjab
17-05-2019 01:56 PM
Punjab
05-20-2019 11:30 AM
ਫਲ ਅਤੇ ਸ਼ਾਖ ਦਾ ਗੜੂੰਆ: ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰ.... (Read More)
ਫਲ ਅਤੇ ਸ਼ਾਖ ਦਾ ਗੜੂੰਆ: ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸਪਰੇਅ ਕਰੋ ਸ਼ੁਰੂਆਤੀ ਹਮਲੇ ਵਿੱਚ 5% ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਜ਼ਿਆਦਾ ਹਮਲਾ ਦਿਖਣ ਤੇ 25% ਸਾਈਪਰਮੈਥਰੀਨ 2.4 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਕੀੜਿਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਣ ਤੇ ਸਪਾਈਨੋਸੈੱਡ 1 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਫਲ ਪੱਕਣ ਤੋਂ ਬਾਅਦ ਟ੍ਰਾਈਜ਼ੋਫੋਸ ਜਾਂ ਕਿਸੇ ਹੋਰ ਕੀਟਨਾਸ਼ਕ ਦੀ ਸਪਰੇਅ ਨਾ ਕਰੋ
Posted by Harjot singh
Punjab
17-05-2019 01:42 PM
Punjab
05-17-2019 02:22 PM
Harjot ji aap gaye ko Vitum-H liquid 10-10ml subah sham dena suru kren aur Metabolite powder ki rojana 1 pudia deni suru kren, iske sath uska lewa aur dudh acha ho jayega, baki aap usko cargil ki Transition mix feed deni suru kren, isse pashu ko energy milti hai.
Posted by Bhagwant Singh
Punjab
17-05-2019 01:40 PM
Punjab
05-20-2019 11:30 AM
Bhagwant ji kirpa karke daso ke tuc isde uper pehlan kehdi kehdi spray kar diti hai ta jo tuhanu osde hisab nal jankari diti ja sake.dhanwad
Posted by Ravi verma
Punjab
17-05-2019 01:39 PM
Punjab
05-19-2019 07:51 AM
नरमे की बिजाई आप 20 मई तक कर सकते हैं
Posted by Satinder Singh
Punjab
17-05-2019 01:30 PM
Maharashtra
05-20-2019 11:28 AM
सतिंदर जी आप नज़दीक एक कृधि विज्ञान केंद्र से संपर्क करें, पता: KVK Booh हरी के, Punjab for the DSR seed drill. यह आपको उपलब्ध करवा देंगे, धन्यवाद
Posted by Mangat
Punjab
17-05-2019 01:03 PM
Punjab
05-20-2019 11:26 AM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by Jagjit Hundal
Punjab
17-05-2019 12:54 PM
Punjab
05-17-2019 05:05 PM
1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਦੇ ਦੂਜੇ ਪੰਦਰਵਾੜੇ ਵਿਚ ਬੀਜੋ ਧੰਨਵਾਦ
Posted by Ramandeep Singh
Punjab
17-05-2019 12:47 PM
Punjab
05-20-2019 11:13 AM
ਰਮਨਦੀਪ ਜੀ ਜਵਾਰ ਦੇ ਉਪਰ ਤੁਸੀ hoshi @400 ml ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by rajender sandhu
Rajasthan
17-05-2019 12:47 PM
Punjab
05-19-2019 07:54 AM
Rajender g tuci waste decomposer de nal beej nu sodhna chaunde ho kirpa kr ke ihh dso. Rajender g bt cotton nu treatment krn di lod nahi hai. Waste decomposer nu narma bijaayi ton baad khet de vich paa deo. jekar fir v tuc beej sodhna chaunde ho tan khulla beej bori de upper rakh ke uss de upper waste decomposer nu shidak ke sukaa ke beej nu beej deo. Hath nal upper halka halka mal deo.
Posted by gurinder
Punjab
17-05-2019 12:26 PM
Punjab
05-17-2019 02:24 PM
uss nu tuci Flukarid-ds bolus pett de kiria lai deo, isde nal tuci Anabolite liquid 100ml rojana, Gog powder rojana 1 pouch ate Calcimust bolus 1-1 swere sham deo, baki tuci usdi akha vich thnde pani de chitte v marro ate her 3 month badd deworming jrur kro ji.
Posted by Shakti
Haryana
17-05-2019 12:24 PM
Punjab
05-20-2019 11:08 AM
शक्ति जी आप पत्तों पर जिंक सल्फेट@ 3 gm की प्रति लीटर पानी के हिसाब से स्प्रे करें, धन्यवाद
Posted by Babulal meena
Rajasthan
17-05-2019 12:04 PM
Rajasthan
05-17-2019 02:26 PM
यदि आप पशु पालन का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय र.... (Read More)
यदि आप पशु पालन का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय रखड़ी से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है पशुओं के लिए शैड परिवहन वाली सड़क पर ना बनाए और शैड सड़क से कम से कम 100 गज हटवा जरूर हो शैड को धूप और हवा का ध्यान रखकर बनाएं शैड हमेशा खेत या आस पास से 2 फुट ऊंचा बनाए क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनाई जाने वाली खुरली ढाई तीन फुट चौड़ी होनी चाहिए खुरली पर खड़े होने के लिए एक पशु को तकरीबन तीन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनाए पशुओं का दाना स्टोर करने के लिए कमरा सैलाब से रहित होना बहुत जरूरी है शैड का फर्श पक्का, तिलकने रहित और जल्दी साफ होने वाला हो शैड में जितना हो सके पशुओं को खुला छोड़ें और पानी और दाना पूरा दें पशु को खुला छोड़ने से पशुओं में अफारे की समस्या कम आती है बाकी अपनी क्षमता और जरूरत मुताबिक ही समान खरीदें और आर्थिक नुकसान से बचने के लिए प्रत्येक पशु का बीमा जरूर करवायें
Posted by harjinder singh
Haryana
17-05-2019 12:02 PM
Punjab
05-20-2019 11:11 AM
ਮਿਰਚ ਦੀ ਪਨੀਰੀ ਤਿਆਰ ਕਰਨਾ: 1 ਮੀ. ਚੌੜੇ ਅਤੇ ਲੋੜ ਮੁਤਾਬਕ ਲੰਬੇ ਬੈੱਡ ਬਣਾਓ ਕੀਟਾਣੂ-ਰਹਿਤ ਕੋਕੋਪੀਟ 300 ਕਿਲੋ ਨੂੰ 5 ਕਿਲੋ ਨਿੰਮ ਕੇਕ ਨੂੰ ਮਿਲਾਓ ਅਤੇ 1-1 ਕਿਲੋ ਅਜ਼ੋਸਪਿਰੀਲੀਅਮ ਅਤੇ ਫਾਸਫੋਬੈਕਟੀਰੀਆ ਵੀ ਪਾਓ ਇੱਕ ਟਰੇਅ ਭਰਨ ਲਈ ਲਗਭਗ 1.2 ਕਿਲੋ ਕੋਕੋਪੀਟ ਦੀ ਲੋੜ ਹੁੰਦੀ ਹੈ 11,600 ਨਵੇਂ ਪੌਦੇ ਤਿਆਰ ਕਰਨ 120 ਟਰੇਆਂ ਦੀ ਲੋੜ ਹੁੰਦੀ ਹੈ, ਜੋ ਕਿ ਇੱਕ ਏਕੜ ਲਈ ਵਰਤੀਆਂ ਜਾਂਦੀਆਂ ਹਨ ਸੋਧੇ ਹੋ.... (Read More)
ਮਿਰਚ ਦੀ ਪਨੀਰੀ ਤਿਆਰ ਕਰਨਾ: 1 ਮੀ. ਚੌੜੇ ਅਤੇ ਲੋੜ ਮੁਤਾਬਕ ਲੰਬੇ ਬੈੱਡ ਬਣਾਓ ਕੀਟਾਣੂ-ਰਹਿਤ ਕੋਕੋਪੀਟ 300 ਕਿਲੋ ਨੂੰ 5 ਕਿਲੋ ਨਿੰਮ ਕੇਕ ਨੂੰ ਮਿਲਾਓ ਅਤੇ 1-1 ਕਿਲੋ ਅਜ਼ੋਸਪਿਰੀਲੀਅਮ ਅਤੇ ਫਾਸਫੋਬੈਕਟੀਰੀਆ ਵੀ ਪਾਓ ਇੱਕ ਟਰੇਅ ਭਰਨ ਲਈ ਲਗਭਗ 1.2 ਕਿਲੋ ਕੋਕੋਪੀਟ ਦੀ ਲੋੜ ਹੁੰਦੀ ਹੈ 11,600 ਨਵੇਂ ਪੌਦੇ ਤਿਆਰ ਕਰਨ 120 ਟਰੇਆਂ ਦੀ ਲੋੜ ਹੁੰਦੀ ਹੈ, ਜੋ ਕਿ ਇੱਕ ਏਕੜ ਲਈ ਵਰਤੀਆਂ ਜਾਂਦੀਆਂ ਹਨ ਸੋਧੇ ਹੋਏ ਬੀਜ ਟਰੇਅ ਵਿੱਚ ਇੱਕ ਬੀਜ ਪ੍ਰਤੀ ਸੈੱਲ ਬੀਜੋ ਬੀਜ ਨੂੰ ਕੋਕੋਪੀਟ ਨਾਲ ਢੱਕ ਦਿਓ ਅਤੇ ਟਰੇਅ ਇੱਕ-ਦੂਜੇ ਦੇ ਨਾਲ ਰੱਖੋ ਬੀਜ ਪੁੰਗਰਨ ਤੱਕ ਇਨ੍ਹਾਂ ਨੂੰ ਪੋਲੀਥੀਨ ਸ਼ੀਟ ਨਾਲ ਢੱਕ ਦਿਓ ਨਰਸਰੀ ਵਿੱਚ ਬੀਜ ਬੀਜਣ ਤੋਂ ਬਾਅਦ, ਬੈੱਡਾਂ ਨੂੰ 400 ਮੈੱਸ਼ ਨਾਈਲੋਨ ਜਾਲ ਜਾਂ ਪਤਲੇ ਚਿੱਟੇ ਕੱਪੜੇ ਨਾਲ ਢੱਕ ਦਿਓ ਇਹ ਨਵੇਂ ਪੌਦਿਆਂ ਨੂੰ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਾਉਂਦਾ ਹੈ 6 ਦਿਨਾਂ ਬਾਅਦ ਟਰੇਅ ਵਿਚਲੇ ਨਵੇਂ ਪੌਦਿਆਂ ਨੂੰ ਇਕੱਲੇ-ਇਕੱਲੇ ਕਰਕੇ ਜਾਲ ਦੀ ਛਾਂ ਹੇਠਾਂ ਬੈੱਡਾਂ ਵਿੱਚ ਲਗਾਓ ਬੀਜ ਪੁੰਗਰਨ ਤੱਕ ਪਾਣੀ ਦੇਣ ਵਾਲੇ ਬਰਤਨ ਦੀ ਮਦਦ ਨਾਲ ਪਾਣੀ ਦਿਓ ਬਿਜਾਈ ਤੋਂ 18 ਦਿਨ ਬਾਅਦ 19:19:19 ਦੀ 0.5% (5 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਟਮਾਟਰ ਦੀ ਪੌਧ:- ਉੱਤਰੀ ਰਾਜਾਂ ਵਿੱਚ, ਬਸੰਤ ਦੇ ਸਮੇਂ ਟਮਾਟਰ ਦੀ ਪਨੀਰੀ ਨਵੰਬਰ ਦੇ ਅਖੀਰ ਵਿੱਚ ਬੀਜੀ ਜਾਂਦੀ ਹੈ ਅਤੇ ਜਨਵਰੀ ਦੇ ਦੂਜੇ ਪੰਦਰਵਾੜੇ ਖੇਤ ਵਿੱਚ ਲਗਾਈ ਜਾਂਦੀ ਹੈ ਪੱਤਝੜ ਦੇ ਸਮੇਂ ਪਨੀਰੀ ਦੀ ਬਿਜਾਈ ਜੁਲਾਈ-ਅਗਸਤ ਵਿੱਚ ਕੀਤੀ ਜਾਂਦੀ ਹੈ ਅਤੇ ਅਗਸਤ-ਸਤੰਬਰ ਵਿੱਚ ਇਹ ਖੇਤ ਵਿੱਚ ਲਗਾ ਦਿੱਤੀ ਜਾਂਦੀ ਹੈ ਪਹਾੜੀ ਇਲਾਕਿਆਂ ਵਿੱਚ ਇਸ ਦੀ ਬਿਜਾਈ ਮਾਰਚ-ਅਪ੍ਰੈਲ ਵਿੱਚ ਕੀਤੀ ਜਾਂਦੀ ਹੈ ਅਤੇ ਅਪ੍ਰੈਲ-ਮਈ ਵਿੱਚ ਇਹ ਖੇਤ ਵਿੱਚ ਲਗਾ ਦਿੱਤੀ ਜਾਂਦੀ ਹੈ ਕਿਸਮ ਅਤੇ ਉਸ ਦੇ ਵਿਕਾਸ ਦੇ ਢੰਗ ਮੁਤਾਬਕ 60x30 ਸੈ.ਮੀ. ਜਾਂ 75x60 ਸੈ.ਮੀ. ਜਾਂ 75x75 ਸੈ.ਮੀ. ਦਾ ਫਾਸਲਾ ਰੱਖੋ ਪੰਜਾਬ ਵਿੱਚ, ਛੋਟੇ ਕੱਦ ਵਾਲੀ ਕਿਸਮ ਲਈ 75x30 ਸੈ.ਮੀ. ਦੇ ਫਾਸਲਾ ਰੱਖੋ ਅਤੇ ਵਰਖਾ ਵਾਲੇ ਮੌਸਮ ਲਈ 120-150x30 ਸੈ.ਮੀ. ਫਾਸਲਾ ਰੱਖੋ ਨਰਸਰੀ ਵਿੱਚ ਬੀਜਾਂ ਨੂੰ 4 ਸੈ.ਮੀ. ਡੂੰਘਾਈ ਵਿੱਚ ਬੀਜੋ ਅਤੇ ਮਿੱਟੀ ਨਾਲ ਢੱਕ ਦਿਓ ਪਨੀਰੀ ਨੂੰ ਪੁੱਟ ਕੇ ਖੇਤ ਵਿੱਚ ਲਾ ਦਿਓ ਬੈਂਗਣ ਦੇ ਬੀਜ 3 ਮੀ.ਲੰਬੇ, 1 ਮੀ.ਚੌੜੇ ਅਤੇ 15 ਸੈ.ਮੀ. ਉੱਚੇ ਬੈੱਡਾਂ ਤੇ ਬੀਜੇ ਜਾਂਦੇ ਹਨ ਪਹਿਲਾਂ ਬੈੱਡਾਂ ਵਿੱਚ ਵਧੀਆ ਰੂੜੀ ਦੀ ਖਾਦ ਪਾਓ ਫਿਰ ਬਿਜਾਈ ਤੋਂ ਦੋ ਦਿਨ ਪਹਿਲਾਂ ਕਪਤਾਨ ਦਾ ਘੋਲ ਪਾਓ ਤਾਂ ਜੋ ਨਰਸਰੀ ਬੈੱਡਾਂ ਵਿਚਲੇ ਪੌਦਿਆਂ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ ਫਿਰ 5 ਸੈ.ਮੀ. ਦੇ ਫਾਸਲੇ ਤੇ ਬਿਜਾਈ ਕਰ ਕੇ ਬੈੱਡਾਂ ਨੂੰ ਗਲ਼ੀ ਹੋਈ ਖਾਦ ਜਾਂ ਸੁੱਕੇ ਪੱਤਿਆਂ ਨਾਲ ਢੱਕ ਦਿੱਤਾ ਜਾਂਦਾ ਹੈ ਹਲਕੀ ਸਿੰਚਾਈ ਕਰੋ ਪੌਦਿਆਂ ਦੇ ਪੁੰਗਰਣ ਤੱਕ ਬੈੱਡਾਂ ਨੂੰ ਕਾਲੇ ਰੰਗ ਦੀ ਪੋਲੀਥੀਨ ਸ਼ੀਟ ਜਾਂ ਪਰਾਲੀ ਨਾਲ ਢੱਕ ਦਿਓ ਤੰਦਰੁਸਤ ਪੌਦੇ ਜਿਨ੍ਹਾਂ ਦੇ 3-4 ਪੱਤੇ ਨਿਕਲੇ ਹੋਣ ਅਤੇ ਕੱਦ 12-15 ਸੈ.ਮੀ. ਹੋਵੇ, ਖੇਤ ਵਿੱਚ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਖੇਤ ਵਿੱਚ ਪਨੀਰੀ ਸ਼ਾਮ ਦੇ ਸਮੇਂ ਹੀ ਲਗਾਓ ਅਤੇ ਪਨੀਰੀ ਲਗਾਉਣ ਤੋਂ ਬਾਅਦ ਹਲਕੀ ਸਿੰਚਾਈ ਕਰੋ
Posted by Babulal meena
Rajasthan
17-05-2019 12:01 PM
Maharashtra
05-20-2019 10:49 AM
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है आप इसकी .... (Read More)
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है आप इसकी किस्मे जैसे Arka Meghana,Arka Sweta,Kashi Early, Kashi Surkh की बिजाई कर सकते है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें इसकी मुख्य खेत में रोपाई की जाती है 1 मीटर चौड़े और आवश्यकतानुसार लंबे बैड बनाएं कीटाणु रहित कोकोपिट 300 किलो, 5 किलो नीम केक को मिलाए और 1-1किलो एज़ोसपीरिलियम और फासफोबैक्टीरिया भी डालें उपचार किए हुए बीज ट्रे में एक बीज प्रति सैल बोयें बीज को कोकोपिट से ढक दें और ट्रे एक- दूसरे के साथ रखें बीज अंकुरन तक इन्हें पॉलीथीन से ढक दें नर्सरी में बीज बीजने के बाद बैडों को 400 मैश नाइलोन जाल या पतले सफेद कपड़े से ढक दें यह नए पौधों को कीड़े-मकौड़े और बीमारियों के हमले से बचाता है 6 दिनों के बाद, ट्रे में लगे नए पौधों को एक एक करके जाल की छांव के नीचे बैडों में लगाएं बीज अंकुरन तक पानी देने वाले बर्तन की मदद से पानी दें बिजाई के 18 दिन बाद 19:19:19 की 0.5 % (5 ग्राम प्रति लीटर ) की स्प्रे करें किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें बारानी क्षेत्रों के लिए, नाइट्रोजन 50 किलो (110 किलो यूरिया), फासफोरस 16 किलो (सिंगल सुपर फासफेट 100 किलो) और पोटाश 20 किलो (म्यूरेट ऑफ पोटाश 35 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें रोपाई के बाद बाकी बची नाइट्रोजन दो बराबर हिस्सों में 30वें और 50वें दिन डालें सिंचित क्षेत्रों के लिए, नाइट्रोजन 84 किलो (182 किलो यूरिया), फासफोरस 24 किलो (सिंगल सुपर फासफेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ डालें रोपाई से पहले 24 किलो नाइट्रोजन (यूरिया 52 किलो), फासफोरस की पूरी मात्रा और पोटाश की आधी मात्रा प्रति एकड़ में डालें बाकी बची नाइट्रोजन को पांच भागों में बांटें और पोटाश को तीन बराबर भागों में बांटें नाइट्रोजन 12 किलो (यूरिया 26 किलो) को बिजाई के बाद 45वें, 60वें, 75वें, 95वें और 115वें दिन डालें और पोटाश 4 किलो को बिजाई के बाद 45वें, 60वें, और 75वें दिन डालें 45 दिनों तक गोडाई करें, कही की मदद से मिट्टी चढ़ाएं और खेत को नदीन मुक्त रखें यदि नदीनों की रोकथाम ना की जाये तो यह 70-90 % पैदावार कम कर देते हैं रोपाई से पहले मुख्य खेत में पैंडीमैथालीन 1 लीटर प्रति एकड़ में डालें यदि नदीनों की संख्या ज्यादा हो तो उनके अंकुरण के बाद सेन्कोर 800 मि.ली की स्प्रे प्रति एकड़ में करें नदीनों की रोकथाम के साथ मिट्टी में नमी को बनाए रखने के लिए मलचिंग एक प्रभावी तरीका है मिट्टी में नमी के आधार पर सर्दियों में 6-7 दिनों के अंतराल पर और गर्मियों में 4-5 दिनों के अंतराल पर सिंचाई करें फूल निकलने की अवस्था सिंचाई के लिए गंभीर होती है इस अवस्था पर पानी की कमी से फल गिरते हैं जिससे फलों के उत्पादन में कमी होती है विभिन्न खोजों में यह पाया गया है, कि प्रत्येक पखवाड़े में आधा इंच सिंचाई से जड़ों में नमी ज्यादा होती है जिससे वे अधिक उपज देती हैं मिर्चों की तुड़ाई हरा रंग आने पर करें या फिर पकने के लिए पौधे पर ही रहने दें मिर्चों का पकने के बाद वाला रंग किस्म पर निर्भर करता है अधिक तुड़ाइयां लेने के लिए यूरिया 10 ग्राम प्रति लीटर और घुलनशील K @ 10 ग्राम प्रति लीटर पानी (1 प्रतिशत प्रत्येक का घोल) की स्प्रे 15 दिनों के फासले पर कटाई के समय करें पैकिंग के लिए मिर्चें पक्की और लाल रंग की होने पर तोड़ें सुखाने के लिए प्रयोग की जाने वाली मिर्चों की पूरी तरह पकने के बाद ही तुड़ाई करें
Posted by ਅਮਰਬੀਰ ਸਿੰਘ
Punjab
17-05-2019 12:01 PM
Punjab
05-20-2019 10:37 AM
KR 670 te KR 644 jhone diyan kisman university valo sifarish nahi Han. Kr 644 da kadd 102 cm hunda hai ate 36-40 Quintal jhaad dasya ja reha hai. 670 kisam da jhaad 36-38 Quintal prati acre hunda hai.
Posted by manpreet singh
Punjab
17-05-2019 11:54 AM
Punjab
02-20-2020 09:14 PM
Manpreet ji isde vare puri jankari lai tuci iss no, te jaswinder ji 98886 69632 nal sampark kr skde ho.
Posted by karanvir singh
Punjab
17-05-2019 11:53 AM
Punjab
05-23-2019 09:36 PM
Tuci iss nu hiteck injection 1ml/ 50kg body weight de hisab nal chamdi vich lgwao, isde nal tuci Actinoplex homeopathic dwai 10-10 drops ate Septovet 10-10 drops din vich 3 varr deo ate dona dwaia nu denn vich adhe ghnte da farak rkho, ehh dr john de product hai jo homeopathic store ton mill jange iss nal farak paa jawega.
Posted by Amandeep Singh
Punjab
17-05-2019 11:49 AM
Punjab
05-20-2019 10:34 AM
ਇਸਦੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕ.... (Read More)
ਇਸਦੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ
Posted by harman singh warwal
Uttar Pradesh
17-05-2019 11:38 AM
Rajasthan
05-17-2019 02:23 PM
Harman singh warwal ji Moti ki kheti ke bare me puri jankari ke liye aap mere se 9711858258 samparak kare. Thank you.
Posted by harman singh warwal
Uttar Pradesh
17-05-2019 11:37 AM
Rajasthan
05-17-2019 02:24 PM
Harman singh warwal ji Moti ki kheti ke bare me puri jankari ke liye aap mere se 9711858258 samparak kare. Thank you.
Posted by goverdhan thakur
Madhya Pradesh
17-05-2019 11:36 AM
Punjab
05-24-2019 10:15 AM
गोवर्धन ठाकुर जी चुकंदर का भाव Chhindwara MP में 500-700 क्विंटल तक चल रहा है, धन्यवाद
Posted by Jassa Ghumman
Punjab
17-05-2019 11:20 AM
Punjab
05-20-2019 10:28 AM
ਵਧੇਰੇ ਝਾੜ ਲਈ ਮਟਰ ਨੂੰ ਅਕਤੂਬਰ ਤੋ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਬੀਜ਼ੋ ਪਛੇਤੀ ਫਸਲ ਬੀਜ਼ਣ ਨਾਲ ਝਾੜ ਦਾ ਨੁਕਸਾਨ ਹੁੰਦਾ ਹੈ ਅਗੇਤੇ ਮੰਡੀਕਰਨ ਲਈ ਮਟਰਾਂ ਨੂੰ ਅਕਤੂਬਰ ਦੇ ਦੂਜੇ ਪੰਦਰਵਾੜੇ ਵਿੱਚ ਉਗਾਓ ਮਿਰਚ :- ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ.... (Read More)
ਵਧੇਰੇ ਝਾੜ ਲਈ ਮਟਰ ਨੂੰ ਅਕਤੂਬਰ ਤੋ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਬੀਜ਼ੋ ਪਛੇਤੀ ਫਸਲ ਬੀਜ਼ਣ ਨਾਲ ਝਾੜ ਦਾ ਨੁਕਸਾਨ ਹੁੰਦਾ ਹੈ ਅਗੇਤੇ ਮੰਡੀਕਰਨ ਲਈ ਮਟਰਾਂ ਨੂੰ ਅਕਤੂਬਰ ਦੇ ਦੂਜੇ ਪੰਦਰਵਾੜੇ ਵਿੱਚ ਉਗਾਓ ਮਿਰਚ :- ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ ਵਾਲਾ 40/50 ਮੈੱਸ਼ ਨਾਈਲੋਨ ਦਾ ਜਾਲ ਲਗਾਓ ਪਨੀਰੀ ਵਾਲੇ ਪੌਦੇ 30-40 ਦਿਨਾਂ ਵਿੱਚ (ਆਮ ਤੌਰ ਤੇ ਫਰਵਰੀ-ਮਾਰਚ) ਤਿਆਰ ਹੋ ਜਾਂਦੇ ਹਨ
Posted by Jasdeep Singh
Punjab
17-05-2019 11:14 AM
Punjab
05-20-2019 10:11 AM
ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ
Posted by Ramwinder gill
Punjab
17-05-2019 11:14 AM
Rajasthan
05-17-2019 11:27 AM
ਇਕ ਕੁਇੰਟਲ ਫੀਡ ਵਿੱਚ 1 ਕਿੱਲੋ ਮਿਨਰਲ ਮਿਕਸਚਰ ਪਾ ਸਕਦੇ ਹੋ ਜੀ
Posted by Dharminder singh
Punjab
17-05-2019 11:04 AM
Punjab
05-19-2019 08:11 AM
हांजी यह बीज उपचार के लिए है, आप इसका प्रयोग कर सकते हैं
Posted by RANJEET
Uttar Pradesh
17-05-2019 10:53 AM
Punjab
05-17-2019 02:30 PM
RANJEET ji Moti ki kheti ke bare me puri jankari ke liye aap mere se 9711858258 samparak kare. Thank you.
Posted by Gurpreet Singh
Punjab
17-05-2019 10:51 AM
Punjab
05-20-2019 12:13 PM
Gurpreet Singh ji tusi makki 50 kg, wheat, 15 kg, seera 5 kg, mineral mixture 1.5 kg, soyabeen 20 kg, doc 7 kg mix karke feed teyar karwao. daily 2 kg tak de sakde ho 1kg morning te 1 kg evening nu de sakde ho ji.
Posted by ਰਣਜੀਤ ਸਿੰਘ
Punjab
17-05-2019 10:49 AM
Maharashtra
05-20-2019 10:15 AM
Ranjit ji kripa karke daso ke tinde di kehdi kisam di bijai kiti hai ta jo tuhanu is bare poori jankari diti ja sake.dhanwad
Posted by Karn Brar
Punjab
17-05-2019 10:48 AM
Punjab
05-20-2019 10:23 AM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by Sukhwinder Singh
Punjab
17-05-2019 10:43 AM
Punjab
05-21-2019 03:15 PM
Sukhwinder ji photo nu dekh ke isdi kisam bare jankari nahi diti ja sakdi isde layi tuc apne jile de khetibadi officer nal sampark karo. dhanwad
Posted by Mohsin Husen Momin
Gujarat
17-05-2019 10:43 AM
Punjab
05-20-2019 10:20 AM
पौधे लगाने के बाद फूले हुए फलों को 4-5 वर्ष तक हटाते रहें, ताकि पौधे के भाग अच्छा विकास कर सकें फलों के बनने तक यह क्रिया जारी रखें इस क्रिया के समय अंतर फसलों को अधिक आमदन और नदीनों की रोकथाम के लिए अपनाया जा सकता है प्याज, टमाटर, फलियां, मूली , बंद गोभी, फूल गोभी और दालों में मूंग, मसूर, छोले आदि को अंतर फसलों के त.... (Read More)
पौधे लगाने के बाद फूले हुए फलों को 4-5 वर्ष तक हटाते रहें, ताकि पौधे के भाग अच्छा विकास कर सकें फलों के बनने तक यह क्रिया जारी रखें इस क्रिया के समय अंतर फसलों को अधिक आमदन और नदीनों की रोकथाम के लिए अपनाया जा सकता है प्याज, टमाटर, फलियां, मूली , बंद गोभी, फूल गोभी और दालों में मूंग, मसूर, छोले आदि को अंतर फसलों के तौर पर प्रयोग किया जा सकता है आड़ू, आलू बुखारा और पपीता भी मिश्रित खेती के लिए अपनाये जा सकते हैं आम की खेती के लिए यूरिया के रूप में नाइट्रोजन 27 किलो, सिंगल सुपर फासफेट के रूप में फासफोरस लगभग 7 किलो और म्यूरेट ऑफ पोटाश के रूप में पोटाश 30 किलो प्रति एकड़ की जरूरत होती है 1-3 वर्ष के पौधे या वृक्ष को रूड़ी की खाद 5-20 किलो, यूरिया 100-200 ग्राम, सिंगल सुपर फासफेट 250-500 ग्राम और म्यूरेट ऑफ पोटाश 175-350 ग्राम प्रति वृक्ष डालें 4-6 वर्ष के पौधे या वृक्ष के लिए रूड़ी की खाद 25 किलो, यूरिया 200-400 ग्राम, सिंगल सुपर फासफेट 500-700 ग्राम और म्यूरेट ऑफ पोटाश 350-700 ग्राम प्रति वृक्ष डालें 7-9 वर्ष के पौधे या वृक्ष को रूड़ी की खाद 60-90 किलो, यूरिया 400-500 ग्राम, सिंगल सुपर फासफेट 750-1000 ग्राम और म्यूरेट ऑफ पोटाश 700-1000 ग्राम प्रति वृक्ष के लिए प्रयोग करें 10 या 10 से अधिक वर्ष के पौधे या वृक्ष को रूड़ी की खाद 100 किलो, यूरिया 400-500 ग्राम, सिंगल सुपर फासफेट 1000 ग्राम, म्यूरेट ऑफ पोटाश 1000 ग्राम प्रति वृक्ष डालें नाइट्रोजन और पोटाश फरवरी के महीने में डालें, जबकि रूड़ी की खाद और सिंगल सुपर फासफेट दिसंबर महीने में ही डाल दें कईं बार मौसम के बदलने के कारण फल फूल कर झड़ने शुरू हो जाते हैं यदि फल झड़ते दिखें तो 13:00:45 की 10 ग्राम प्रति लीटर पानी की स्प्रे करें तापमान के प्रभावों से बचाने के लिए पौधों को पॉलीथीन शीट से ढक दें अच्छे फूलों और पैदावार के लिए फूल निकलने के समय 00:52:34 की 150 ग्राम प्रति 15 लीटर पानी की स्प्रे दो बार 8 दिनों के फासले पर करें यह फूलों के झड़ने को रोकने में मदद करेगी नयी फसल के आस-पास गोडाई करें और जड़ों में मिट्टी लगाएं जब पौधे का विकास होना शुरू हो जाये और यह अपने इर्द-गिर्द के मुताबिक ढल जाये, उस समय इसके साथ अन्य फसल भी उगाई जा सकती है इस क्रिया का समय किस्म पर निर्भर करता है, जो कि 5-6 वर्ष हो सकता है मिश्रित खेती फसल में से नदीनों को रोकने में मदद करती है दालों वाली फसलें जैसे कि मूंगी, उड़द, मसूर और छोले आदि की खेती मिश्रित खेती के तौर पर की जा सकती है प्याज, टमाटर, मूली, फलियां , फूल गोभी और बंद गोभी जैसी फसलें भी मिश्रित खेती के लिए प्रयोग की जा सकती हैं बाजरा, मक्की और गन्ने की फसल को मिश्रित खेती के लिए प्रयोग ना करें
Posted by Hargbinder singh
Punjab
17-05-2019 10:38 AM
Maharashtra
05-20-2019 10:18 AM
ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ Punjab no.13: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਹ ਗਰਮੀ ਅਤੇ ਬਸੰਤ ਦੋਨੋਂ ਰੁੱਤਾਂ ਵਿੱਚ ਉਗਾਈ ਜਾ ਸਕਦੀ ਹੈ ਇਸਦੇ ਫਲ ਹਲਕੇ ਹਰੇ ਅਤੇ ਦਰਮਿਆਨੇ ਆਕਾਰ ਦ.... (Read More)
ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ Punjab no.13: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਹ ਗਰਮੀ ਅਤੇ ਬਸੰਤ ਦੋਨੋਂ ਰੁੱਤਾਂ ਵਿੱਚ ਉਗਾਈ ਜਾ ਸਕਦੀ ਹੈ ਇਸਦੇ ਫਲ ਹਲਕੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ Punjab Padmini: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਵਾਲਾਂ ਵਾਲੇ, ਗੂੜੇ ਹਰੇ ਅਤੇ ਜਲਦੀ ਤਿਆਰ ਹੋਣ ਵਾਲੇ ਹੁੰਦੇ ਹਨ ਇਸਦੀ ਤੁੜਾਈ, ਬਿਜਾਈ ਤੋਂ 55-60 ਦਿਨਾਂ ਬਾਅਦ ਕੀਤੀ ਜਾ ਸਕਦੀ ਹੈ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ ਇਸਦਾ ਔਸਤਨ ਝਾੜ 40-48 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 7: ਇਹ ਚਿਤਕਬਰਾ ਰੋਗ, ਤੇਲੇ ਅਤੇ ਸੁੰਡੀ ਨੂੰ ਸਹਿਣਯੋਗ ਕਿਸਮ ਹੈ ਇਸਦੇ ਫਲ ਗੂੜੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਸਦਾ ਔਸਤਨ ਝਾੜ 40 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 8: ਇਹ ਪੂਸਾ ਸੁਆਮੀ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਗੂੜੇ ਹਰੇ ਰੰਗ ਦੇ ਅਤੇ ਕਟਾਈ ਸਮੇਂ ਆਕਾਰ ਵਿੱਚ 15-16 ਸੈ.ਮੀ. ਲੰਬੇ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਅਤੇ ਫਲ ਦੇ ਗੜੂੰਏ ਦੀ ਰੋਧਕ ਕਿਸਮ ਹੈ ਖੇਤ ਦੀ ਤਿਆਰੀ ਕਰਨ ਲਈ ਜ਼ਮੀਨ 5-6 ਵਾਰ ਡੂੰਘੀ ਵਾਹੋ ਫਿਰ ਦੋ-ਤਿੰਨ ਵਾਰ ਸੁਹਾਗਾ ਮਾਰ ਕੇ ਜ਼ਮੀਨ ਨੂੰ ਪੱਧਰਾ ਕਰੋ ਆਖਿਰੀ ਵਾਰ ਵਾਹੀ ਕਰਦੇ ਸਮੇਂ 100 ਕੁਇੰਟਲ ਪ੍ਰਤੀ ਏਕੜ ਵਧੀਆ ਰੂੜੀ ਦੀ ਖਾਦ ਮਿੱਟੀ ਵਿੱਚ ਪਾਓ ਖਾਲ਼ੀਆਂ ਅਤੇ ਵੱਟਾਂ ਵਾਲਾ ਢੰਗ ਬਣਾਓ ਕਈ ਵਾਰ ਭਿੰਡੀਆਂ ਨੂੰ ਖੇਤ ਵਿੱਚ ਲਗਾਈ ਹੋਈ ਮੁੱਖ ਫਸਲ ਦੇ ਆਸੇ ਪਾਸੇ ਵੀ ਲਾ ਦਿੱਤਾ ਜਾਂਦਾ ਹੈ ਅਤੇ ਇਸਦੇ ਲਈ ਬਿਜਾਈ ਦਾ ਢੰਗ ਵੀ ਮੁੱਖ ਫਸਲ ਦੇ ਨਾਲ ਦਾ ਹੀ ਵਰਤਿਆ ਜਾਂਦਾ ਹੈ ਇਸਨੂੰ ਬਿਜਾਈ ਵਾਲੀ ਮਸ਼ੀਨ ਨਾਲ, ਹੱਥੀਂ ਟੋਆ ਪੁੱਟ ਕੇ ਜਾਂ ਹਲਾਂ ਦੇ ਪਿੱਛੇ ਬੀਜ ਪਾ ਕੇ ਵੀ ਬੀਜਿਆ ਜਾ ਸਕਦਾ ਹੈ ਕਤਾਰਾਂ ਵਿੱਚ ਫਾਸਲਾ 45 ਸੈ.ਮੀ. ਅਤੇ ਪੌਦਿਆਂ ਵਿੱਚ ਫਾਸਲਾ 15-20 ਸੈ.ਮੀ. ਰੱਖਣਾ ਚਾਹੀਦਾ ਹੈ ਬੀਜ 1-2 ਸੈ.ਮੀ. ਡੂੰਘਾਈ ਵਿੱਚ ਬੀਜੋ ਇਸਦੀ ਬਿਜਾਈ ਟੋਆ ਪੁੱਟ ਕੇ ਕੀਤੀ ਜਾਂਦੀ ਹੈ ਵਰਖਾ ਰੁੱਤ (ਜੂਨ-ਜੁਲਾਈ) ਵਿੱਚ ਟਾਹਣੀਆਂ ਵਾਲੀਆਂ ਕਿਸਮਾਂ ਲਈ 4-6 ਕਿਲੋ ਬੀਜ ਪ੍ਰਤੀ ਏਕੜ, 60x30 ਸੈ.ਮੀ. ਫਾਸਲੇ ਤੇ ਬੀਜੋ ਬਿਨ੍ਹਾਂ ਟਾਹਣੀਆਂ ਵਾਲੀਆਂ ਕਿਸਮਾਂ ਲਈ 45x30 ਸੈ.ਮੀ. ਦਾ ਫਾਸਲਾ ਰੱਖੋ ਅੱਧ-ਫਰਵਰੀ ਤੱਕ 15-18 ਕਿਲੋ ਬੀਜ ਪ੍ਰਤੀ ਏਕੜ ਪਾਓ ਅਤੇ ਮਾਰਚ ਵਿੱਚ ਬਿਜਾਈ ਲਈ 4-6 ਕਿਲੋ ਬੀਜ ਪ੍ਰਤੀ ਏਕੜ ਬੀਜੋ ਬਿਜਾਈ ਤੋਂ ਪਹਿਲਾਂ ਬੀਜ ਨੂੰ 24 ਘੰਟੇ ਲਈ ਪਾਣੀ ਵਿੱਚ ਭਿਉਂ ਕੇ ਰੱਖਣ ਨਾਲ ਬੀਜ ਦੀ ਪੁੰਗਰਣ ਸ਼ਕਤੀ ਵੱਧ ਜਾਂਦੀ ਹੈ ਜ਼ਮੀਨ ਤੋਂ ਪੈਦਾ ਹੋਣ ਵਾਲੀ ਉੱਲੀ ਤੋਂ ਬਚਾਉਣ ਲਈ ਬੀਜਾਂ ਨੂੰ ਕਾਰਬੈਂਡਾਜ਼ਿਮ ਨਾਲ ਸੋਧੋ ਸੋਧ ਕਰਨ ਲਈ ਬੀਜਾਂ ਨੂੰ 2 ਗ੍ਰਾਮ ਕਾਰਬੈਂਡਾਜ਼ਿਮ ਘੋਲ ਪ੍ਰਤੀ ਲੀਟਰ ਪਾਣੀ ਵਿੱਚ ਮਿਲਾ ਕੇ 6 ਘੰਟੇ ਲਈ ਡੋਬੋ ਅਤੇ ਫਿਰ ਛਾਂਵੇਂ ਸੁਕਾਓ ਫਿਰ ਤੁਰੰਤ ਬਿਜਾਈ ਕਰ ਦਿਓ ਬੀਜਾਂ ਦੇ ਵਧੀਆ ਪੁੰਗਰਾਅ ਲਈ ਅਤੇ ਮਿੱਟੀ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ, ਬੀਜਾਂ ਨੂੰ ਇਮੀਡਾਕਲੋਪ੍ਰਿਡ 5 ਗ੍ਰਾਮ ਪ੍ਰਤੀ ਕਿਲੋ ਬੀਜ ਨਾਲ ਅਤੇ ਬਾਅਦ ਵਿੱਚ ਟ੍ਰਾਈਕੋਡਰਮਾ ਵਿਰਾਈਡ 4 ਗ੍ਰਾਮ ਪ੍ਰਤੀ ਕਿਲੋ ਬੀਜ ਨਾਲ ਸੋਧੋ ਸ਼ੁਰੂਆਤੀ ਖਾਦ ਦੇ ਤੌਰ ਤੇ 120-150 ਕੁਇੰਟਲ ਵਧੀਆ ਰੂੜੀ ਦੀ ਖਾਦ ਪਾਓ ਭਿੰਡੀ ਦੀ ਫਸਲ ਲਈ ਨਾਇਟ੍ਰੋਜਨ 36 ਕਿਲੋ (80 ਕਿਲੋ ਯੂਰੀਆ) ਪ੍ਰਤੀ ਏਕੜ ਵਰਤੋ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਅਤੇ ਬਾਕੀ ਬਚੀ ਮਾਤਰਾ ਪਹਿਲੀ ਤੁੜਾਈ ਤੋਂ ਬਾਅਦ ਪਾਓ ਵਧੀਆ ਝਾੜ ਦੀ ਪ੍ਰਾਪਤੀ ਲਈ, ਬਿਜਾਈ ਤੋਂ 10-15 ਦਿਨਾਂ ਬਾਅਦ 19:19:19 ਦੇ ਨਾਲ ਸੂਖਮ-ਤੱਤ 2.5-3 ਗ੍ਰਾਮ ਪ੍ਰਤੀ ਲੀਟਰ ਪਾਣੀ ਨਾਲ ਮਿਲਾ ਕੇ ਸਪਰੇਅ ਕਰੋ ਪਹਿਲੀ ਸਪਰੇਅ ਤੋਂ 10-15 ਦਿਨ ਬਾਅਦ 19:19:19 ਦੀ 4-5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਵਧੀਆ ਫੁੱਲਾਂ ਅਤੇ ਫਲਾਂ ਦੀ ਪ੍ਰਾਪਤੀ ਲਈ, 00:52:34 ਦੀ 50 ਗ੍ਰਾਮ ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਫੁੱਲ ਨਿਕਲਣ ਤੋਂ ਪਹਿਲਾਂ ਅਤੇ ਫਿਰ ਫਲ ਬਣਨ ਸਮੇਂ ਦੋਬਾਰਾ ਕਰੋ ਵਧੀਆ ਝਾੜ ਅਤੇ ਵਧੀਆ ਕੁਆਲਿਟੀ ਦੇ ਫਲਾਂ ਲਈ, ਫਲ ਬਣਨ ਸਮੇਂ 13:00:45 (ਪੋਟਾਸ਼ੀਅਮ ਨਾਈਟ੍ਰੇਟ) ਦੀ 100 ਗ੍ਰਾਮ ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਕਰੋ ਨਦੀਨਾਂ ਦੇ ਵਿਕਾਸ ਨੂੰ ਰੋਕਣ ਲਈ ਗੋਡੀ ਕਰਨੀ ਚਾਹੀਦੀ ਹੈ ਵਰਖਾ ਰੁੱਤ ਵਾਲੀ ਫਸਲ ਵਿੱਚ ਕਤਾਰਾਂ ਨਾਲ ਮਿੱਟੀ ਲਗਾਓ ਪਹਿਲੀ ਗੋਡੀ ਬਿਜਾਈ ਤੋਂ 20-25 ਦਿਨ ਬਾਅਦ ਅਤੇ ਦੂਜੀ ਗੋਡੀ ਬਿਜਾਈ ਤੋਂ 40-45 ਦਿਨ ਬਾਅਦ ਕਰੋ ਬੀਜਾਂ ਦੇ ਪੁੰਗਰਨ ਤੋਂ ਪਹਿਲਾਂ ਨਦੀਨ-ਨਾਸ਼ਕ ਪਾਉਣ ਨਾਲ ਨਦੀਨਾਂ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ ਹੈ ਇਸਦੇ ਲਈ ਫਲੂਕਲੋਰਾਲਿਨ (48%) 1 ਲੀਟਰ ਪ੍ਰਤੀ ਏਕੜ ਜਾਂ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਜਾਂ ਐਲਾਕਲੋਰ 1.6 ਲੀਟਰ ਪ੍ਰਤੀ ਏਕੜ ਪਾਓ ਜੇਕਰ ਜ਼ਮੀਨ ਵਿੱਚ ਲੋੜੀਂਦੀ ਨਮੀਂ ਨਾ ਹੋਵੇ ਤਾਂ, ਬੀਜਾਂ ਦੇ ਵਧੀਆ ਪੁੰਗਰਾਅ ਲਈ, ਗਰਮੀਆਂ ਵਿੱਚ ਬਿਜਾਈ ਤੋਂ ਪਹਿਲਾਂ ਸਿੰਚਾਈ ਕਰੋ ਦੂਜੀ ਸਿੰਚਾਈ ਬੀਜ ਪੁੰਗਰਣ ਤੋਂ ਬਾਅਦ ਕਰੋ ਫਿਰ ਖੇਤ ਦੀ ਸਿੰਚਾਈ ਗਰਮੀਆਂ ਵਿੱਚ 4-5 ਦਿਨ ਬਾਅਦ ਅਤੇ ਵਰਖਾ ਰੁੱਤ ਵਿੱਚ 10-12 ਦਿਨ ਬਾਅਦ ਕਰੋ ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ Punjab no.13: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਹ ਗਰਮੀ ਅਤੇ ਬਸੰਤ ਦੋਨੋਂ ਰੁੱਤਾਂ ਵਿੱਚ ਉਗਾਈ ਜਾ ਸਕਦੀ ਹੈ ਇਸਦੇ ਫਲ ਹਲਕੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ Punjab Padmini: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਵਾਲਾਂ ਵਾਲੇ, ਗੂੜੇ ਹਰੇ ਅਤੇ ਜਲਦੀ ਤਿਆਰ ਹੋਣ ਵਾਲੇ ਹੁੰਦੇ ਹਨ ਇਸਦੀ ਤੁੜਾਈ, ਬਿਜਾਈ ਤੋਂ 55-60 ਦਿਨਾਂ ਬਾਅਦ ਕੀਤੀ ਜਾ ਸਕਦੀ ਹੈ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ ਇਸਦਾ ਔਸਤਨ ਝਾੜ 40-48 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 7: ਇਹ ਚਿਤਕਬਰਾ ਰੋਗ, ਤੇਲੇ ਅਤੇ ਸੁੰਡੀ ਨੂੰ ਸਹਿਣਯੋਗ ਕਿਸਮ ਹੈ ਇਸਦੇ ਫਲ ਗੂੜੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਸਦਾ ਔਸਤਨ ਝਾੜ 40 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 8: ਇਹ ਪੂਸਾ ਸੁਆਮੀ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਗੂੜੇ ਹਰੇ ਰੰਗ ਦੇ ਅਤੇ ਕਟਾਈ ਸਮੇਂ ਆਕਾਰ ਵਿੱਚ 15-16 ਸੈ.ਮੀ. ਲੰਬੇ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਅਤੇ ਫਲ ਦੇ ਗੜੂੰਏ ਦੀ ਰੋਧਕ ਕਿਸਮ ਹੈ ਖੇਤ ਦੀ ਤਿਆਰੀ ਕਰਨ ਲਈ ਜ਼ਮੀਨ 5-6 ਵਾਰ ਡੂੰਘੀ ਵਾਹੋ ਫਿਰ ਦੋ-ਤਿੰਨ ਵਾਰ ਸੁਹਾਗਾ ਮਾਰ ਕੇ ਜ਼ਮੀਨ ਨੂੰ ਪੱਧਰਾ ਕਰੋ ਆਖਿਰੀ ਵਾਰ ਵਾਹੀ ਕਰਦੇ ਸਮੇਂ 100 ਕੁਇੰਟਲ ਪ੍ਰਤੀ ਏਕੜ ਵਧੀਆ ਰੂੜੀ ਦੀ ਖਾਦ ਮਿੱਟੀ ਵਿੱਚ ਪਾਓ ਖਾਲ਼ੀਆਂ ਅਤੇ ਵੱਟਾਂ ਵਾਲਾ ਢੰਗ ਬਣਾਓ ਕਈ ਵਾਰ ਭਿੰਡੀਆਂ ਨੂੰ ਖੇਤ ਵਿੱਚ ਲਗਾਈ ਹੋਈ ਮੁੱਖ ਫਸਲ ਦੇ ਆਸੇ ਪਾਸੇ ਵੀ ਲਾ ਦਿੱਤਾ ਜਾਂਦਾ ਹੈ ਅਤੇ ਇਸਦੇ ਲਈ ਬਿਜਾਈ ਦਾ ਢੰਗ ਵੀ ਮੁੱਖ ਫਸਲ ਦੇ ਨਾਲ ਦਾ ਹੀ ਵਰਤਿਆ ਜਾਂਦਾ ਹੈ ਇਸਨੂੰ ਬਿਜਾਈ ਵਾਲੀ ਮਸ਼ੀਨ ਨਾਲ, ਹੱਥੀਂ ਟੋਆ ਪੁੱਟ ਕੇ ਜਾਂ ਹਲਾਂ ਦੇ ਪਿੱਛੇ ਬੀਜ ਪਾ ਕੇ ਵੀ ਬੀਜਿਆ ਜਾ ਸਕਦਾ ਹੈ ਕਤਾਰਾਂ ਵਿੱਚ ਫਾਸਲਾ 45 ਸੈ.ਮੀ. ਅਤੇ ਪੌਦਿਆਂ ਵਿੱਚ ਫਾਸਲਾ 15-20 ਸੈ.ਮੀ. ਰੱਖਣਾ ਚਾਹੀਦਾ ਹੈ ਬੀਜ 1-2 ਸੈ.ਮੀ. ਡੂੰਘਾਈ ਵਿੱਚ ਬੀਜੋ ਇਸਦੀ ਬਿਜਾਈ ਟੋਆ ਪੁੱਟ ਕੇ ਕੀਤੀ ਜਾਂਦੀ ਹੈ ਵਰਖਾ ਰੁੱਤ (ਜੂਨ-ਜੁਲਾਈ) ਵਿੱਚ ਟਾਹਣੀਆਂ ਵਾਲੀਆਂ ਕਿਸਮਾਂ ਲਈ 4-6 ਕਿਲੋ ਬੀਜ ਪ੍ਰਤੀ ਏਕੜ, 60x30 ਸੈ.ਮੀ. ਫਾਸਲੇ ਤੇ ਬੀਜੋ ਬਿਨ੍ਹਾਂ ਟਾਹਣੀਆਂ ਵਾਲੀਆਂ ਕਿਸਮਾਂ ਲਈ 45x30 ਸੈ.ਮੀ. ਦਾ ਫਾਸਲਾ ਰੱਖੋ ਅੱਧ-ਫਰਵਰੀ ਤੱਕ 15-18 ਕਿਲੋ ਬੀਜ ਪ੍ਰਤੀ ਏਕੜ ਪਾਓ ਅਤੇ ਮਾਰਚ ਵਿੱਚ ਬਿਜਾਈ ਲਈ 4-6 ਕਿਲੋ ਬੀਜ ਪ੍ਰਤੀ ਏਕੜ ਬੀਜੋ ਬਿਜਾਈ ਤੋਂ ਪਹਿਲਾਂ ਬੀਜ ਨੂੰ 24 ਘੰਟੇ ਲਈ ਪਾਣੀ ਵਿੱਚ ਭਿਉਂ ਕੇ ਰੱਖਣ ਨਾਲ ਬੀਜ ਦੀ ਪੁੰਗਰਣ ਸ਼ਕਤੀ ਵੱਧ ਜਾਂਦੀ ਹੈ ਜ਼ਮੀਨ ਤੋਂ ਪੈਦਾ ਹੋਣ ਵਾਲੀ ਉੱਲੀ ਤੋਂ ਬਚਾਉਣ ਲਈ ਬੀਜਾਂ ਨੂੰ ਕਾਰਬੈਂਡਾਜ਼ਿਮ ਨਾਲ ਸੋਧੋ ਸੋਧ ਕਰਨ ਲਈ ਬੀਜਾਂ ਨੂੰ 2 ਗ੍ਰਾਮ ਕਾਰਬੈਂਡਾਜ਼ਿਮ ਘੋਲ ਪ੍ਰਤੀ ਲੀਟਰ ਪਾਣੀ ਵਿੱਚ ਮਿਲਾ ਕੇ 6 ਘੰਟੇ ਲਈ ਡੋਬੋ ਅਤੇ ਫਿਰ ਛਾਂਵੇਂ ਸੁਕਾਓ ਫਿਰ ਤੁਰੰਤ ਬਿਜਾਈ ਕਰ ਦਿਓ ਬੀਜਾਂ ਦੇ ਵਧੀਆ ਪੁੰਗਰਾਅ ਲਈ ਅਤੇ ਮਿੱਟੀ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ, ਬੀਜਾਂ ਨੂੰ ਇਮੀਡਾਕਲੋਪ੍ਰਿਡ 5 ਗ੍ਰਾਮ ਪ੍ਰਤੀ ਕਿਲੋ ਬੀਜ ਨਾਲ ਅਤੇ ਬਾਅਦ ਵਿੱਚ ਟ੍ਰਾਈਕੋਡਰਮਾ ਵਿਰਾਈਡ 4 ਗ੍ਰਾਮ ਪ੍ਰਤੀ ਕਿਲੋ ਬੀਜ ਨਾਲ ਸੋਧੋ ਸ਼ੁਰੂਆਤੀ ਖਾਦ ਦੇ ਤੌਰ ਤੇ 120-150 ਕੁਇੰਟਲ ਵਧੀਆ ਰੂੜੀ ਦੀ ਖਾਦ ਪਾਓ ਭਿੰਡੀ ਦੀ ਫਸਲ ਲਈ ਨਾਇਟ੍ਰੋਜਨ 36 ਕਿਲੋ (80 ਕਿਲੋ ਯੂਰੀਆ) ਪ੍ਰਤੀ ਏਕੜ ਵਰਤੋ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਅਤੇ ਬਾਕੀ ਬਚੀ ਮਾਤਰਾ ਪਹਿਲੀ ਤੁੜਾਈ ਤੋਂ ਬਾਅਦ ਪਾਓ ਵਧੀਆ ਝਾੜ ਦੀ ਪ੍ਰਾਪਤੀ ਲਈ, ਬਿਜਾਈ ਤੋਂ 10-15 ਦਿਨਾਂ ਬਾਅਦ 19:19:19 ਦੇ ਨਾਲ ਸੂਖਮ-ਤੱਤ 2.5-3 ਗ੍ਰਾਮ ਪ੍ਰਤੀ ਲੀਟਰ ਪਾਣੀ ਨਾਲ ਮਿਲਾ ਕੇ ਸਪਰੇਅ ਕਰੋ ਪਹਿਲੀ ਸਪਰੇਅ ਤੋਂ 10-15 ਦਿਨ ਬਾਅਦ 19:19:19 ਦੀ 4-5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਵਧੀਆ ਫੁੱਲਾਂ ਅਤੇ ਫਲਾਂ ਦੀ ਪ੍ਰਾਪਤੀ ਲਈ, 00:52:34 ਦੀ 50 ਗ੍ਰਾਮ ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਫੁੱਲ ਨਿਕਲਣ ਤੋਂ ਪਹਿਲਾਂ ਅਤੇ ਫਿਰ ਫਲ ਬਣਨ ਸਮੇਂ ਦੋਬਾਰਾ ਕਰੋ ਵਧੀਆ ਝਾੜ ਅਤੇ ਵਧੀਆ ਕੁਆਲਿਟੀ ਦੇ ਫਲਾਂ ਲਈ, ਫਲ ਬਣਨ ਸਮੇਂ 13:00:45 (ਪੋਟਾਸ਼ੀਅਮ ਨਾਈਟ੍ਰੇਟ) ਦੀ 100 ਗ੍ਰਾਮ ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਕਰੋ ਨਦੀਨਾਂ ਦੇ ਵਿਕਾਸ ਨੂੰ ਰੋਕਣ ਲਈ ਗੋਡੀ ਕਰਨੀ ਚਾਹੀਦੀ ਹੈ ਵਰਖਾ ਰੁੱਤ ਵਾਲੀ ਫਸਲ ਵਿੱਚ ਕਤਾਰਾਂ ਨਾਲ ਮਿੱਟੀ ਲਗਾਓ ਪਹਿਲੀ ਗੋਡੀ ਬਿਜਾਈ ਤੋਂ 20-25 ਦਿਨ ਬਾਅਦ ਅਤੇ ਦੂਜੀ ਗੋਡੀ ਬਿਜਾਈ ਤੋਂ 40-45 ਦਿਨ ਬਾਅਦ ਕਰੋ ਬੀਜਾਂ ਦੇ ਪੁੰਗਰਨ ਤੋਂ ਪਹਿਲਾਂ ਨਦੀਨ-ਨਾਸ਼ਕ ਪਾਉਣ ਨਾਲ ਨਦੀਨਾਂ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ ਹੈ ਇਸਦੇ ਲਈ ਫਲੂਕਲੋਰਾਲਿਨ (48%) 1 ਲੀਟਰ ਪ੍ਰਤੀ ਏਕੜ ਜਾਂ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਜਾਂ ਐਲਾਕਲੋਰ 1.6 ਲੀਟਰ ਪ੍ਰਤੀ ਏਕੜ ਪਾਓ ਜੇਕਰ ਜ਼ਮੀਨ ਵਿੱਚ ਲੋੜੀਂਦੀ ਨਮੀਂ ਨਾ ਹੋਵੇ ਤਾਂ, ਬੀਜਾਂ ਦੇ ਵਧੀਆ ਪੁੰਗਰਾਅ ਲਈ, ਗਰਮੀਆਂ ਵਿੱਚ ਬਿਜਾਈ ਤੋਂ ਪਹਿਲਾਂ ਸਿੰਚਾਈ ਕਰੋ ਦੂਜੀ ਸਿੰਚਾਈ ਬੀਜ ਪੁੰਗਰਣ ਤੋਂ ਬਾਅਦ ਕਰੋ ਫਿਰ ਖੇਤ ਦੀ ਸਿੰਚਾਈ ਗਰਮੀਆਂ ਵਿੱਚ 4-5 ਦਿਨ ਬਾਅਦ ਅਤੇ ਵਰਖਾ ਰੁੱਤ ਵਿੱਚ 10-12 ਦਿਨ ਬਾਅਦ ਕਰੋ