Posted by Hargbinder singh
Punjab
17-05-2019 10:36 AM
ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ Punjab no.13: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਹ ਗਰਮੀ ਅਤੇ ਬਸੰਤ ਦੋਨੋਂ ਰੁੱਤਾਂ ਵਿੱਚ ਉਗਾਈ ਜਾ ਸਕਦੀ ਹੈ ਇਸਦੇ ਫਲ ਹਲਕੇ ਹਰੇ ਅਤੇ ਦਰਮਿਆਨੇ ਆਕਾਰ ਦੇ ਹ.... (Read More)
ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ Punjab no.13: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਹ ਗਰਮੀ ਅਤੇ ਬਸੰਤ ਦੋਨੋਂ ਰੁੱਤਾਂ ਵਿੱਚ ਉਗਾਈ ਜਾ ਸਕਦੀ ਹੈ ਇਸਦੇ ਫਲ ਹਲਕੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ Punjab Padmini: ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਵਾਲਾਂ ਵਾਲੇ, ਗੂੜੇ ਹਰੇ ਅਤੇ ਜਲਦੀ ਤਿਆਰ ਹੋਣ ਵਾਲੇ ਹੁੰਦੇ ਹਨ ਇਸਦੀ ਤੁੜਾਈ, ਬਿਜਾਈ ਤੋਂ 55-60 ਦਿਨਾਂ ਬਾਅਦ ਕੀਤੀ ਜਾ ਸਕਦੀ ਹੈ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਕਿਸਮ ਹੈ ਇਸਦਾ ਔਸਤਨ ਝਾੜ 40-48 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 7: ਇਹ ਚਿਤਕਬਰਾ ਰੋਗ, ਤੇਲੇ ਅਤੇ ਸੁੰਡੀ ਨੂੰ ਸਹਿਣਯੋਗ ਕਿਸਮ ਹੈ ਇਸਦੇ ਫਲ ਗੂੜੇ ਹਰੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਸਦਾ ਔਸਤਨ ਝਾੜ 40 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab 8: ਇਹ ਪੂਸਾ ਸੁਆਮੀ ਦੁਆਰਾ ਬਣਾਈ ਗਈ ਕਿਸਮ ਹੈ ਇਸਦੇ ਫਲ ਗੂੜੇ ਹਰੇ ਰੰਗ ਦੇ ਅਤੇ ਕਟਾਈ ਸਮੇਂ ਆਕਾਰ ਵਿੱਚ 15-16 ਸੈ.ਮੀ. ਲੰਬੇ ਦੇ ਹੁੰਦੇ ਹਨ ਇਹ ਚਿਤਕਬਰਾ ਰੋਗ ਨੂੰ ਸਹਿਣਯੋਗ ਅਤੇ ਫਲ ਦੇ ਗੜੂੰਏ ਦੀ ਰੋਧਕ ਕਿਸਮ ਹੈ
Posted by Hargbinder singh
Punjab
17-05-2019 10:35 AM
ਇਹ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾਂਦੀ ਹੈ ਇਸਦੀ ਖੇਤੀ ਨਮਕੀਨ, ਖਾਰੀ ਅਤੇ ਪਾਣੀ ਖੜਾ ਹੋਣ ਵਾਲੀ ਮਿੱਟੀ ਵਿੱਚ ਨਾ ਕਰੋ ਇਹ ਵਧੀਆ ਨਿਕਾਸ ਵਾਲੀ ਮਿੱਟੀ, ਜਿਸ ਵਿੱਚ ਵਧੀਆ ਜੈਵਿਕ ਤੱਤ ਮੌਜ਼ੂਦ ਹੋਣ, ਵਿੱਚ ਵਧੀਆ ਨਤੀਜਾ ਦਿੰਦੀ ਹੈ ਇਸਦੇ ਵਧੀਆ ਵਿਕਾਸ ਲਈ ਮਿੱਟੀ ਦਾ pH 5.5-7 ਹੋਣਾ ਚਾਹੀਦਾ ਹੈ Krishna Tulsi (Ocimum sanctum): ਇਹ ਕਿਸਮ ਭਾਰਤ ਦੇ ਸਾਰੇ ਖੇਤਰਾਂ ਵਿੱਚ ਪਾਈ ਜਾਂਦੀ ਹੈ ਇਸ ਕਿਸਮ ਦੇ ਪੱਤੇ ਜਾ.... (Read More)
ਇਹ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾਂਦੀ ਹੈ ਇਸਦੀ ਖੇਤੀ ਨਮਕੀਨ, ਖਾਰੀ ਅਤੇ ਪਾਣੀ ਖੜਾ ਹੋਣ ਵਾਲੀ ਮਿੱਟੀ ਵਿੱਚ ਨਾ ਕਰੋ ਇਹ ਵਧੀਆ ਨਿਕਾਸ ਵਾਲੀ ਮਿੱਟੀ, ਜਿਸ ਵਿੱਚ ਵਧੀਆ ਜੈਵਿਕ ਤੱਤ ਮੌਜ਼ੂਦ ਹੋਣ, ਵਿੱਚ ਵਧੀਆ ਨਤੀਜਾ ਦਿੰਦੀ ਹੈ ਇਸਦੇ ਵਧੀਆ ਵਿਕਾਸ ਲਈ ਮਿੱਟੀ ਦਾ pH 5.5-7 ਹੋਣਾ ਚਾਹੀਦਾ ਹੈ Krishna Tulsi (Ocimum sanctum): ਇਹ ਕਿਸਮ ਭਾਰਤ ਦੇ ਸਾਰੇ ਖੇਤਰਾਂ ਵਿੱਚ ਪਾਈ ਜਾਂਦੀ ਹੈ ਇਸ ਕਿਸਮ ਦੇ ਪੱਤੇ ਜਾਮੁਨੀ ਰੰਗ ਦੇ ਹੁੰਦੇ ਹਨ ਇਸ ਵਿੱਚ ਵਿਟਾਮਿਨ ਏ, ਕੇ ਅਤੇ ਬੀਟਾ-ਕੈਰੋਟੀਨ ਦੀ ਵਧੇਰੇ ਮਾਤਰਾ ਹੁੰਦੀ ਹੈ ਇਹ ਮੈਗਨੀਸ਼ਿਅਮ, ਕੈਲਸ਼ੀਅਮ, ਲੋਹੇ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਦੀ ਵੀ ਉਚਿੱਤ ਸ੍ਰੋਤ ਹੈ ਇਹ ਕਿਸਮ ਤੁਲਸੀ ਦਾ ਤੇਲ ਤਿਆਰ ਕਰਨ ਲਈ ਵਰਤੀ ਜਾਂਦੀ ਹੈ, ਜੋ ਕਿ ਮੱਛਰ ਦਾ ਰੋਧਕ ਹੁੰਦਾ ਹੈ ਅਤੇ ਮਲੇਰੀਆ ਦੀ ਦਵਾਈ ਵਿੱਚ ਵਰਤਿਆ ਜਾਂਦਾ ਹੈ Drudriha Tulsi: ਇਹ ਕਿਸਮ ਮੁੱਖ ਤੌਰ ਤੇ ਬੰਗਾਲ, ਨੇਪਾਲ, ਛਤਗਾਓਂ ਅਤੇ ਮਹਾਂਰਾਸ਼ਟਰ ਦੇ ਖੇਤਰਾਂ ਵਿੱਚ ਪਾਈ ਜਾਂਦੀ ਹੈ ਇਹ ਗਲ਼ੇ ਦੇ ਸੁੱਕੇ-ਪਨ ਨੂੰ ਰਾਹਤ ਦਿੰਦੀ ਹੈ ਇਹ ਹੱਥਾਂ, ਪੈਰਾਂ ਅਤੇ ਗਠੀਆ ਦੀ ਸੋਜ ਨੂੰ ਆਰਾਮ ਦਿੰਦੀ ਹੈ Ram/Kali Tulsi (Ocimum canum): ਇਹ ਕਿਸਮ ਚੀਨ, ਬ੍ਰਾਜ਼ੀਲ, ਪੂਰਬੀ ਨੇਪਾਲ ਅਤੇ ਨਾਲ ਹੀ ਬੰਗਾਲ, ਬਿਹਾਰ, ਛਤਗਾਓਂ ਅਤੇ ਭਾਰਤ ਦੇ ਦੱਖਣੀ ਖੇਤਰਾਂ ਵਿੱਚ ਪਾਈ ਜਾਂਦੀ ਹੈ ਇਸਦਾ ਤਣਾ ਜਾਮੁਨੀ, ਪੱਤੇ ਹਰੇ ਰੰਗ ਦੇ ਅਤੇ ਜ਼ਿਆਦਾ ਖੁਸ਼ਬੂ ਵਾਲੇ ਹੁੰਦੇ ਹਨ ਇਸ ਵਿੱਚ ਉਚਿੱਤ ਮਾਤਰਾ ਵਿੱਚ ਚਿਕਿਤਸਿਕ ਗੁਣ ਜਿਵੇਂ ਕਿ adaptogenic, antifungal, antibacterial and enhances immune ਆਦਿ ਹੁੰਦੇ ਹਨ ਇਹ ਗਰਮ ਖੇਤਰਾਂ ਵਿੱਚ ਵਧੀਆ ਉੱਗਦੀ ਹੈ Babi Tulsi: ਇਹ ਕਿਸਮ ਪੰਜਾਬ ਤੋਂ ਤ੍ਰਿਵੇਂਦਰਮ ਤੱਕ ਦੇ ਨਾਲ ਬੰਗਾਲ ਅਤੇ ਬਿਹਾਰ ਵਿੱਚ ਵੀ ਪਾਈ ਜਾਂਦੀ ਹੈ ਇਸਦਾ ਪੌਦਾ 1-2 ਫੁੱਟ ਲੰਬਾ ਹੁੰਦਾ ਹੈ ਪੱਤੇ 1-2 ਇੰਚ ਲੰਬੇ, ਅੰਡਾਕਾਰ ਅਤੇ ਨੁਕੀਲੇ ਹੁੰਦੇ ਹਨ ਇਸਦੇ ਪੱਤਿਆਂ ਦਾ ਸੁਆਦ ਲੌਂਗ ਵਾਂਗ ਹੁੰਦਾ ਹੈ ਅਤੇ ਸਬਜ਼ੀਆਂ ਵਿੱਚ ਇਸਦੀ ਸੁਆਦ ਲਈ ਵਰਤੋਂ ਕੀਤੀ ਜਾਂਦੀ ਹੈ ਤੁਲਸੀ ਦੀ ਖੇਤੀ ਲਈ, ਚੰਗੀ ਤਰ੍ਹਾਂ ਖੁਸ਼ਕ ਮਿੱਟੀ ਦੀ ਲੋੜ ਹੁੰਦੀ ਹੈ ਮਿੱਟੀ ਦੇ ਭੁਰਭੁਰਾ ਹੋਣ ਤੱਕ ਤਵੀਆਂ ਨਾਲ ਖੇਤ ਦੀ ਵਾਹੀ ਕਰੋ, ਫਿਰ ਰੂੜੀ ਦੀ ਖਾਦ ਮਿੱਟੀ ਵਿੱਚ ਮਿਲਾਓ ਤੁਲਸੀ ਦਾ ਰੋਪਣ ਬੈੱਡਾਂ ਤੇ ਕਰੋ ਫਰਵਰੀ ਦੇ ਤੀਜੇ ਮਹੀਨੇ ਵਿੱਚ ਨਰਸਰੀ ਬੈੱਡ ਤਿਆਰ ਕਰੋ ਪੌਦੇ ਦੇ ਵਿਕਾਸ ਦੇ ਅਨੁਸਾਰ, 4.5x1.0x0.2 ਮੀਟਰ ਦੇ ਬੈੱਡ ਤਿਆਰ ਕਰੋ ਬੀਜਾਂ ਨੂੰ 60x60 ਸੈ.ਮੀ. ਦੇ ਫਾਸਲੇ ਤੇ ਬੀਜੋ ਬੀਜ ਨੂੰ 2 ਸੈ.ਮੀ. ਡੂੰਘਾਈ ਤੇ ਬੀਜੋ ਬਿਜਾਈ ਦੇ 6-7 ਹਫਤੇ ਬਾਅਦ, ਮੁੱਖ ਖੇਤ ਵਿੱਚ ਰੋਪਣ ਕਰੋ ਤੁਲਸੀ ਦੀ ਖੇਤੀ ਲਈ ਪ੍ਰਤੀ ਏਕੜ ਵਿੱਚ 120 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਫਸਲ ਨੂੰ ਮਿੱਟੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ, ਬਿਜਾਈ ਤੋਂ ਪਹਿਲਾਂ ਮੈਨਕੋਜ਼ੇਬ 5 ਗ੍ਰਾਮ ਪ੍ਰਤੀ ਕਿਲੋ ਨਾਲ ਬੀਜਾਂ ਨੂੰ ਸੋਧੋ ਫਸਲ ਦੀ ਵਧੀਆ ਪੈਦਾਵਾਰ ਲਈ ਬਿਜਾਈ ਤੋਂ ਪਹਿਲੇ 15 ਟਨ ਰੂੜੀ ਦੀ ਖਾਦ ਮਿੱਟੀ ਵਿੱਚ ਪਾਓ ਤੁਲਸੀ ਦੇ ਬੀਜਾਂ ਨੂੰ ਤਿਆਰ ਬੈੱਡਾਂ ਤੇ ਉਚਿੱਤ ਫਾਸਲੇ ਤੇ ਬੀਜੋ ਮਾਨਸੂਨ ਆਉਣ ਦੇ 8 ਹਫਤੇ ਪਹਿਲਾਂ ਬੀਜਾਂ ਨੂੰ ਬੈੱਡ ਤੇ ਬੀਜੋ ਬੀਜਾਂ ਨੂੰ 2 ਸੈ.ਮੀ. ਡੂੰਘਾਈ ਤੇ ਬੀਜੋ ਬਿਜਾਈ ਦੇ ਬਾਅਦ, ਰੂੜੀ ਦੀ ਖਾਦ ਅਤੇ ਮਿੱਟੀ ਦੀ ਪਤਲੀ ਪਰਤ ਬੀਜਾਂ ਤੇ ਬਣਾ ਦਿਓ ਇਸਦੀ ਸਿੰਚਾਈ ਫੁਹਾਰਾ ਵਿਧੀ ਦੁਆਰਾ ਕੀਤੀ ਜਾਂਦੀ ਹੈ ਰੋਪਣ ਦੇ 15-20 ਦਿਨਾਂ ਬਾਅਦ, ਨਵੇਂ ਪੌਦਿਆਂ ਨੂੰ ਤੰਦਰੁਸਤ ਬਣਾਉਣ ਲਈ 2% ਯੂਰੀਆ ਦਾ ਘੋਲ ਪਾਓ 6 ਹਫਤੇ ਪੁਰਾਣੇ ਅਤੇ 4-5 ਪੱਤਿਆਂ ਦੇ ਪੁੰਗਰਨ ਤੇ ਅਪ੍ਰੈਲ ਦੇ ਮਹੀਨੇ ਵਿੱਚ ਨਵੇਂ ਪੌਦੇ ਤਿਆਰ ਹੁੰਦੇ ਹਨ ਰੋਪਣ ਤੋਂ 24 ਘੰਟੇ ਪਹਿਲਾਂ ਤਿਆਰ ਬੈੱਡਾਂ ਨੂੰ ਪਾਣੀ ਲਾਓ ਤਾਂ ਕਿ ਪੌਦਿਆਂ ਨੂੰ ਆਸਾਨੀ ਨਾਲ ਪੁੱਟਿਆ ਜਾ ਸਕੇ ਅਤੇ ਰੋਪਣ ਦੇ ਸਮੇਂ ਜੜ੍ਹਾਂ ਮੁਲਾਇਮ ਹੋਣ ਖੇਤ ਦੀ ਤਿਆਰੀ ਦੇ ਸਮੇਂ, ਰੂੜੀ ਦੀ ਖਾਦ ਮਿੱਟੀ ਵਿੱਚ ਮਿਲਾਓ ਖਾਦ ਦੇ ਤੌਰ ਤੇ ਨਾਈਟ੍ਰੋਜਨ 48 ਕਿਲੋ(ਯੂਰੀਆ 104 ਕਿਲੋ), ਫਾਸਫੋਰਸ 24 ਕਿਲੋ(ਸਿੰਗਲ ਸੁਪਰ ਫਾਸਫੇਟ 150 ਕਿਲੋ) ਅਤੇ ਪੋਟਾਸ਼ 24 ਕਿਲੋ( ਮਿਊਰੇਟ ਆਫ ਪੋਟਾਸ਼ 40 ਕਿਲੋ) ਪ੍ਰਤੀ ਏਕੜ ਵਿੱਚ ਪਾਓ ਨਵੇਂ ਪੌਦੇ ਲਗਾਉਣ ਸਮੇਂ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਫਾਸਫੇਟ ਪੈਨਟੌਕਸਾਈਡ ਦੀ ਪੂਰੀ ਮਾਤਰਾ ਸ਼ੁਰੂਆਤੀ ਸਮੇਂ ਵਿੱਚ ਪਾਓ ਮੈਗਨੀਜ਼ 50 ਪੀ ਪੀ ਐਮ ਕੰਸਨਟ੍ਰੇਸ਼ਨ ਅਤੇ ਕਾਰਬਨ ਮੋਨੋਆਕਸਾਈਡ 100 ਪੀ ਪੀ ਐਮ ਕੰਸਨਟ੍ਰੇਟ ਸੂਖਮ-ਤੱਤ ਪਾਓ ਬਾਕੀ ਦੀ ਬਚੀ ਨਾਈਟ੍ਰੋਜਨ ਨੂੰ 2 ਹਿੱਸਿਆਂ ਵਿੱਚ ਪਹਿਲੀ ਅਤੇ ਦੂਜੀ ਕਟਾਈ ਦੇ ਬਾਅਦ ਪਾਓ ਖੇਤ ਨੂੰ ਨਦੀਨ ਮੁਕਤ ਕਰਨ ਲਈ ਕਹੀ ਜਾਂ ਕਸੀਏ ਨਾਲ ਗੋਡੀ ਕਰੋ ਨਦੀਨਾਂ ਦੀ ਰੋਕਥਾਮ ਘੱਟ ਨਾ ਹੋਣ ਤੇ ਇਹ ਫਸਲ ਨੂੰ ਨੁਕਸਾਨ ਪਹੁੰਚਾਉਂਦੇ ਹਨ ਰੋਪਣ ਦੇ ਇੱਕ ਮਹੀਨੇ ਬਾਅਦ ਪਹਿਲੀ ਗੋਡੀ ਅਤੇ ਪਹਿਲੀ ਗੋਡੀ ਦੇ 4 ਹਫਤੇ ਬਾਅਦ ਦੂਜੀ ਗੋਡੀ ਕਰੋ ਰੋਪਣ ਦੇ ਦੋ ਮਹੀਨੇ ਬਾਅਦ ਕਹੀ ਜਾਂ ਕਸੀਏ ਨਾਲ ਗੋਡੀ ਕਰੋ ਗਰਮੀਆਂ ਵਿੱਚ ਇੱਕ ਮਹੀਨੇ ਵਿੱਚ 3 ਸਿੰਚਾਈਆਂ ਕਰੋ ਅਤੇ ਵਰਖਾ ਦੇ ਮੌਸਮ ਵਿੱਚ, ਸਿੰਚਾਈ ਦੀ ਲੋੜ ਨਹੀਂ ਹੁੰਦੀ ਇੱਕ ਸਾਲ ਵਿੱਚ 12-15 ਸਿੰਚਾਈਆਂ ਕਰਨੀਆਂ ਚਾਹੀਦੀਆਂ ਹਨ ਪਹਿਲੀ ਸਿੰਚਾਈ ਰੋਪਣ ਤੋਂ ਬਾਅਦ ਅਤੇ ਦੂਜੀ ਸਿੰਚਾਈ ਨਵੇਂ ਪੌਦਿਆਂ ਦੇ ਸਥਿਰ ਹੋਣ ਤੇ ਕਰੋ ਇਸ ਫਸਲ ਨੂੰ ਮੁੱਖ ਤੌਰ ਤੇ 2 ਸਿੰਚਾਈਆਂ ਕਰਨ ਦੀ ਲੋੜ ਹੈ ਅਤੇ ਬਾਕੀ ਸਿੰਚਾਈਆਂ ਮੌਸਮ ਦੇ ਅਧਾਰ ਤੇ ਕਰੋ ਇਸਦੇ ਮੰਡੀਕਰਨ ਦੇ ਲਈ ਤੁਸੀ Vivesh Sharma 9826556880 Grow Further ਨਾਲ ਸੰਪਰਕ ਕਰ ਸਕਦੇ ਹੋ

Posted by gurpreet dhanju
Punjab
17-05-2019 10:34 AM
ਚਿੱਚੜਾਂ ਦੇ ਇਲਾਜ ਲਈ ਤੁਸੀ ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ Taktic ਦਵਾਈ ਆਉਦੀ ਹੈ ਉਹ ਵਰਤ ਸਕਦੇ ਹੋਂ, ਇਸ ਨੂੰ 2 ਮਿਲੀ ਇਕ ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰ ਸਕਦੇ ਹੋ.ਇਸ ਨਾਲ ਫਰਕ ਪੈ ਜਾਵੇਗਾ
Posted by robin singh
Rajasthan
17-05-2019 10:28 AM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा

Posted by Jagpreet Singh
Punjab
17-05-2019 10:19 AM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I

Posted by Rahul Thakur
Uttar Pradesh
17-05-2019 09:46 AM
यू पी के सिंचित और निम्न बारानी क्षेत्रों में मध्य जून से शुरूआती जुलाई तक का समय उपयुक्त होता है
Posted by lovepreet singh
Punjab
17-05-2019 09:43 AM
ਉਸ ਨੂੰ ਪੇਟ ਦੇ ਕੀੜਿਆਂ ਲਈ flukarid-DS ਦਵਾਈ ਦੀ ਗੋਲੀ ਦਿਓ, ਇਸਦੇ ਨਾਲ ਤੁਸੀ ਉਸ ਨੂੰ ਰੋਜਾਨਾ 40-45 ਕਿਲੋ ਹਰਾ ਚਾਰਾ, 4-5 ਕਿਲੋ ਤੂੜੀ ਮਿਕਸ ਕਰਕੇ ਦਿਓ, ਬਾਕੀ ਉਸ ਨੂੰ ਫੀਡ ਵਧਿਆ ਦਿਓ ਜੋ ਝੋਟੀ ਆਸਾਨੀ ਨਾਲ ਖਾਂਦੀ ਹੋਵੇ, ਇਸਦੇ ਨਾਲ ਨਾਲ ਤੁਸੀ ਉਸ ਨੂੰ Enerboost ਪਾਊਡਰ 50-50 ਗ੍ਰਾਮ ਸਵੇਰੇ ਸ਼ਾਮ ਦਿਓ, ਇਸ ਨਾਲ ਵਧਿਆ ਗਰੋਥ ਹੋਵੇਗੀ ਅਤੇ ਰੋਜਾਨਾ ਦਿਓ ਜੀ.

Posted by Amanpreet
Uttarakhand
17-05-2019 09:41 AM
pr 113 varga koi mota dhan di variety hkr ch v aundi(jivn hkr 47 oh bareek h 113 to so isto alawa) ?
Amanpreet ji IR 8 kisam di bijai kar sakde ho.eh 140-145 dina vich pakk jandi hai. ate eh 30-35 quintal prati acre de hisab nal jhaad dindi hai.dhanwad
Posted by madan hardu
Haryana
17-05-2019 09:31 AM
पौध तैयार करना : कम समय की किस्मों के लिए 15 मई से 30 जून का समय पौध तैयार करने के लिए अनुकूल होता है और दरमियानी समय की किस्मों के लिए 15 मई से 30 मई का समय पौध तैयार करने के लिए अनुकूल होता है
Posted by Robitash Chauhan
Uttar Pradesh
17-05-2019 09:26 AM
Robitash Chauhan ji Moti ki kheti ke bare me puri jankari ke liye aap mere se 9711858258 samparak kare. Thank you.

Posted by pargat Singh
Punjab
17-05-2019 09:18 AM
ਇਹ ਭਾਰਤ ਦੀ ਇੱਕ ਮੱਹਤਵਪੂਰਨ ਫ਼ਸਲ ਹੈ ਮਿਰਚ ਹਲਕੀ ਤੋਂ ਭਾਰੀ ਹਰ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ CH-1: ਇਹ ਕਿਸਮ ਪੀ ਏ ਯੂ ਲੁਧਿਆਣੇ ਵੱਲੋਂ ਬਣਾਈ ਗਈ ਹੈ ਇਹ ਦਰਮਿਆਨੇ ਕੱਦ ਵਾਲੀ ਕਿਸਮ ਹੈ ਇਸਦਾ ਫ਼ਲ ਦਰਮਿਆਨੇ ਆਕਾਰ ਅਤੇ ਹਲਕੇ ਹਰੇ ਰੰਗ ਦਾ ਹੁੰਦਾ ਹੈ ਜੋ ਪੱਕਣ ਤੋਂ ਬਾਅਦ ਗੂੜੇ ਲਾਲ ਰੰਗ ਦਾ ਹੋ ਜਾਂਦਾ ਹੈ ਇਸ ਕਿਸਮ ਦਾ ਫ਼ਲ ਬਹੁਤ ਕੌੜਾ ਅਤੇ ਆਕਰਸ਼ਿਤ ਹੁੰਦਾ ਹੈ ਇਹ ਕਿਸਮ ਗਲਣ ਰ.... (Read More)
ਇਹ ਭਾਰਤ ਦੀ ਇੱਕ ਮੱਹਤਵਪੂਰਨ ਫ਼ਸਲ ਹੈ ਮਿਰਚ ਹਲਕੀ ਤੋਂ ਭਾਰੀ ਹਰ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ CH-1: ਇਹ ਕਿਸਮ ਪੀ ਏ ਯੂ ਲੁਧਿਆਣੇ ਵੱਲੋਂ ਬਣਾਈ ਗਈ ਹੈ ਇਹ ਦਰਮਿਆਨੇ ਕੱਦ ਵਾਲੀ ਕਿਸਮ ਹੈ ਇਸਦਾ ਫ਼ਲ ਦਰਮਿਆਨੇ ਆਕਾਰ ਅਤੇ ਹਲਕੇ ਹਰੇ ਰੰਗ ਦਾ ਹੁੰਦਾ ਹੈ ਜੋ ਪੱਕਣ ਤੋਂ ਬਾਅਦ ਗੂੜੇ ਲਾਲ ਰੰਗ ਦਾ ਹੋ ਜਾਂਦਾ ਹੈ ਇਸ ਕਿਸਮ ਦਾ ਫ਼ਲ ਬਹੁਤ ਕੌੜਾ ਅਤੇ ਆਕਰਸ਼ਿਤ ਹੁੰਦਾ ਹੈ ਇਹ ਕਿਸਮ ਗਲਣ ਰੋਗ ਨੂੰ ਸਹਾਰ ਸਕਦੀ ਹੈ ਇਸਦਾ ਔਸਤਨ ਝਾੜ 95-100 ਕੁਇੰਟਲ ਪ੍ਰਤੀ ਏਕੜ ਹੈ CH-3: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਬਣਾਈ ਗਈ ਹੈ ਇਸਦੇ ਫ਼ਲ ਦਾ ਆਕਾਰ CH-1 ਦੇ ਆਕਾਰ ਨਾਲੋਂ ਵੱਡਾ ਹੁੰਦਾ ਹੈ ਇਸ ਵਿੱਚ ਕੈਪਸੇਸਿਨ ਦੀ ਮਾਤਰਾ 0.52% ਹੁੰਦੀ ਹੈ ਇਸ ਦਾ ਔਸਤਨ ਝਾੜ 100-110 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ CH-27: ਇਸ ਕਿਸਮ ਦੇ ਪੌਦੇ ਲੰਬੇ ਹੁੰਦੇ ਹਨ ਅਤੇ ਜ਼ਿਆਦਾ ਸਮੇਂ ਤੱਕ ਫ਼ਲ ਦਿੰਦੇ ਹਨ ਇਸ ਕਿਸਮ ਦੇ ਫ਼ਲ ਦਰਮਿਆਨੇ ਲੰਬੇ (6.7 ਸੈ.ਮੀ.), ਪਤਲੇ ਛਿਲਕੇ ਵਾਲੇ, ਸ਼ੁਰੂ ਵਿੱਚ ਹਲਕੇ ਹਰੇ ਅਤੇ ਪੱਕਣ ਤੋਂ ਬਾਅਦ ਲਾਲ ਰੰਗ ਦੇ ਹੁੰਦੇ ਹਨ ਇਹ ਕਿਸਮ ਪੱਤਾ ਮਰੋੜ, ਫਲ ਅਤੇ ਜੜ੍ਹ ਗਲਣ, ਰਸ ਚੂਸਣ ਵਾਲੇ ਕੀਟਾਂ ਜਿਵੇਂ ਕਿ ਮਕੌੜਾ ਜੂੰ ਆਦਿ ਦੀ ਰੋਧਕ ਹੈ ਇਸ ਦਾ ਔਸਤਨ ਝਾੜ 90-110 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Sindhuri: ਇਸ ਕਿਸਮ ਦੇ ਪੌਦੇ ਗੂੜੇ ਹਰੇ, ਠੋਸ ਅਤੇ ਦਰਮਿਆਨੇ ਕੱਦ ਦੇ ਹੁੰਦੇ ਹਨ ਇਹ ਛੇਤੀ ਪੱਕਣ ਵਾਲੀ ਕਿਸਮ ਹੈ ਅਤੇ ਇਸਦੀ ਪਹਿਲੀ ਤੁੜਾਈ ਪਨੀਰੀ ਲਾਉਣ ਤੋਂ 75 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸਦੇ ਫ਼ਲ ਲੰਮੇ (7-14 ਸੈ.ਮੀ.), ਮੋਟੇ ਛਿਲਕੇ ਵਾਲੇ, ਸ਼ੁਰੂ ਵਿੱਚ ਗੂੜੇ ਹਰੇ ਅਤੇ ਪੱਕਣ ਤੋਂ ਬਾਅਦ ਗੂੜੇ ਲਾਲ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 70-75 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Tej: ਇਸਦੇ ਪੌਦੇ ਹਲਕੇ ਹਰੇ, ਫੈਲੇ ਹੋੋਏ ਅਤੇ ਦਰਮਿਆਨੇ ਕੱਦ ਦੇ ਹੁੰਦੇ ਹਨ ਇਹ ਛੇਤੀ ਪੱਕਣ ਵਾਲੀ ਕਿਸਮ ਹੈ ਅਤੇ ਇਸਦੀ ਪਹਿਲੀ ਤੁੜਾਈ ਪਨੀਰੀ ਲਾਉਣ ਤੋਂ 75 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸਦੇ ਫ਼ਲ ਲੰਮੇ (6-8 ਸੈ.ਮੀ.), ਪਤਲੇ ਛਿਲਕੇ ਵਾਲੇ, ਸ਼ੁਰੂ ਵਿੱਚ ਹਲਕੇ ਹਰੇ ਰੰਗ ਦੇ ਹੁੰਦੇ ਹਨ ਜੋ ਪੱਕਣ ਤੋਂ ਬਾਅਦ ਗੂੜੇ ਲਾਲ ਰੰਗ ਦੇ ਹੋ ਜਾਂਦੇ ਹਨ ਇਸ ਦਾ ਔਸਤਨ ਝਾੜ 60 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Pusa Jwala: ਇਸ ਕਿਸਮ ਦੇ ਪੌਦੇ ਛੋਟੇ ਕੱਦ ਦੇ, ਝਾੜੀਆਂ ਵਾਲੇ ਅਤੇ ਹਲਕੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ 9-10 ਸੈ.ਮੀ. ਲੰਬੇ, ਹਲਕੇ ਹਰੇ ਅਤੇ ਬਹੁਤ ਕੌੜੇ ਹੁੰਦੇ ਹਨ ਇਹ ਕਿਸਮ ਥਰਿਪ ਅਤੇ ਮਕੌੜਾ ਜੂੰ ਦੀ ਰੋਧਕ ਹੈ ਇਸ ਦਾ ਔਸਤਨ ਝਾੜ 34 ਕੁਇੰਟਲ (ਹਰੀਆਂ ਮਿਰਚਾਂ) ਅਤੇ 7 ਕੁਇੰਟਲ (ਸੁੱਕੀਆਂ ਮਿਰਚਾਂ) ਪ੍ਰਤੀ ਏਕੜ ਹੁੰਦਾ ਹੈ Pusa Sadabahar: ਇਸਦੇ ਪੌਦੇ ਸਿੱਧੇ, ਸਦਾਬਹਾਰ (2-3 ਸਾਲ), 60-80 ਸੈ.ਮੀ. ਕੱਦ ਦੇ ਹੁੰਦੇ ਹਨ ਇਸਦੇ ਫ਼ਲ 6-8 ਸੈ.ਮੀ. ਲੰਬੇ ਹੁੰਦੇ ਹਨ ਫਲ ਗੁੱਛਿਆਂ ਵਿੱਚ ਲੱਗਦੇ ਹਨ ਅਤੇ ਹਰੇਕ ਗੁੱਛੇ ਚ 6-14 ਫਲ ਹੁੰਦੇ ਹਨ ਪੱਕਣ ਸਮੇਂ ਫਲ ਗੂੜੇ ਲਾਲ ਰੰਗ ਦੇ ਅਤੇ ਕੌੜੇ ਹੁੰਦੇ ਹਨ ਇਹ ਕਿਸਮ CMV, TMV ਅਤੇ ਪੱਤਾ ਮਰੋੜ ਦੀ ਰੋਧਕ ਹੈ ਇਸਦੀ ਪਹਿਲੀ ਤੁੜਾਈ ਪਨੀਰੀ ਲਾਉਣ ਤੋਂ 75-80 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸਦਾ ਔਸਤਨ ਝਾੜ 38 ਕੁਇੰਟਲ (ਹਰੀਆਂ ਮਿਰਚਾਂ) ਅਤੇ 8 ਕੁਇੰਟਲ (ਸੁੱਕੀਆਂ ਮਿਰਚਾਂ) ਪ੍ਰਤੀ ਏਕੜ ਹੈ Arka Meghana: ਇਹ ਹਾਈਬ੍ਰਿਡ ਕਿਸਮ ਵੱਧ ਝਾੜ ਵਾਲੀ ਅਤੇ ਪੱਤਿਆਂ ਦੇ ਧੱਬਾ ਰੋਗ ਦੀ ਰੋਧਕ ਹੈ ਇਸ ਦੇ ਫਲਾਂ ਦੀ ਲੰਬਾਈ 10.6 ਸੈ.ਮੀ. ਅਤੇ ਚੌੜਾਈ 1.2 ਸੈ.ਮੀ. ਹੁੰਦੀ ਹੈ ਇਸ ਦੇ ਫਲ ਸ਼ੁਰੂ ਵਿੱਚ ਗੂੜੇ ਹਰੇ ਅਤੇ ਪੱਕਣ ਤੋਂ ਬਾਅਦ ਲਾਲ ਹੋ ਜਾਂਦੇ ਹਨ ਇਸਦਾ ਔਸਤਨ ਝਾੜ 134 ਕੁਇੰਟਲ (ਹਰੀ ਮਿਰਚ) ਅਤੇ 20 ਕੁਇੰਟਲ (ਸੁੱਕੀ ਮਿਰਚ) ਹੁੰਦਾ ਹੈ Arka Sweta: ਇਹ ਹਾਈਬ੍ਰਿਡ ਕਿਸਮ ਵਧੇਰੇ ਝਾੜ ਵਾਲੀ ਅਤੇ ਤਾਜ਼ਾ ਮੰਡੀ ਵਿੱਚ ਵੇਚਣਯੋਗ ਹੈ ਇਹ ਸੇਂਜੂ ਸਥਿਤੀਆਂ ਵਿੱਚ ਸਾਉਣੀ ਅਤੇ ਹਾੜੀ ਦੋਨੋਂ ਵਿੱਚ ਉਗਾਈ ਜਾ ਸਕਦੀ ਹੈ ਇਸ ਦੇ ਫਲ ਦੀ ਲੰਬਾਈ 11-12 ਸੈ.ਮੀ., ਚੌੜਾਈ 1.2-1.5 ਸੈ.ਮੀ. ਹੁੰਦੀ ਹੈ ਫਲ ਮੁਲਾਇਮ ਅਤੇ ਦਰਮਿਆਨੇ ਕੌੜੇ ਹੁੰਦੇ ਹਨ ਫਲ ਸ਼ੁਰੂ ਵਿੱਚ ਹਲਕੇ ਹਰੇ ਅਤੇ ਪੱਕਣ ਤੋਂ ਬਾਅਦ ਲਾਲ ਹੋ ਜਾਂਦੇ ਹਨ ਇਹ ਵਿਸ਼ਾਣੂਆਂ ਨੂੰ ਸਹਾਰਨਯੋਗ ਕਿਸਮ ਹੈ ਇਸ ਦਾ ਔਸਤਨ ਝਾੜ 132 ਕੁਇੰਟਲ (ਹਰੀਆਂ ਮਿਰਚਾਂ) ਅਤੇ 20 ਕੁਇੰਟਲ (ਸੁੱਕੀਆਂ ਮਿਰਚਾਂ) ਪ੍ਰਤੀ ਏਕੜ ਹੈ Kashi Early: ਇਸ ਹਾਈਬ੍ਰਿਡ ਕਿਸਮ ਦੇ ਪੌਦੇ ਦਾ ਕੱਦ ਲੰਬਾ (100-110 ਸੈ.ਮੀ.) ਹੁੰਦਾ ਹੈ ਇਸਦਾ ਤਣਾ ਟਾਹਣੀਆਂ ਤੋਂ ਬਿਨਾਂ ਫਿੱਕਾ ਹਰਾ ਹੁੰਦਾ ਹੈ ਇਸ ਦੇ ਫ਼ਲ ਕੌੜੇ, ਲੰਬੇ ( 8-9 x 1.0-1.2 ਸੈ.ਮੀ.), ਆਕਰਸ਼ਿਕ, ਸ਼ੁਰੂ ਵਿੱਚ ਗੂੜੇ ਹਰੇ ਜੋ ਪੱਕਣ ਤੋਂ ਬਾਅਦ ਚਮਕੀਲੇ ਲਾਲ ਹੋ ਜਾਂਦੇ ਹਨ ਇਸ ਕਿਸਮ ਵਿੱਚ ਹਰੀ ਮਿਰਚ ਦੀ ਪਹਿਲੀ ਤੁੜਾਈ ਪਨੀਰੀ ਲਗਾਉਣ ਤੋਂ 45 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸ ਦਾ ਔਸਤਨ ਝਾੜ 100 ਕੁਇੰਟਲ (ਪੱਕੀ ਹੋਈ ਲਾਲ) ਹੁੰਦਾ ਹੈ Kashi Surkh: ਇਸ ਕਿਸਮ ਦੇ ਪੌਦੇ ਛੋਟੇ ਕੱਦ ਦੇ ਹੁੰਦੇ ਹਨ, ਜਿਨ੍ਹਾਂ ਦਾ ਤਣਾ ਟਾਹਣੀਆਂ ਵਾਲਾ ਹੁੰਦਾ ਹੈ ਇਸਦੇ ਫ਼ਲ ਹਲਕੇ ਹਰੇ, ਸਿੱਧੇ, ਲੰਬੇ 11-12 ਸੈ.ਮੀ. ਹੁੰਦੇ ਹਨ ਇਹ ਹਰੀ ਅਤੇ ਲਾਲ ਦੋਨੋਂ ਤਰ੍ਹਾਂ ਦੀਆਂ ਮਿਰਚਾਂ ਉਗਾਉਣਯੋਗ ਕਿਸਮ ਹੈ ਇਸਦੀ ਪਹਿਲੀ ਤੁੜਾਈ ਪਨੀਰੀ ਲਗਾਉਣ ਤੋਂ 55 ਦਿਨਾਂ ਬਾਅਦ ਕੀਤੀ ਜਾ ਸਕਦੀ ਹੈ ਇਸ ਵਿੱਚ ਹਰੀ ਮਿਰਚ ਦਾ ਔਸਤਨ ਝਾੜ 100 ਕੁਇੰਟਲ ਪ੍ਰਤੀ ਏਕੜ ਹੈ Kashi Anmol: ਇਸ ਕਿਸਮ ਦੇ ਪੌਦੇ ਦਰਮਿਆਨੇ ਕੱਦ ਦੇ(60-70 ਸੈ.ਮੀ.) ਹੁੰਦੇ ਹਨ, ਜਿਨ੍ਹਾਂ ਦਾ ਤਣਾ ਟਾਹਣੀਆਂ ਵਾਲਾ ਹੁੰਦਾ ਹੈ ਅਤੇ ਇਹ ਆਕਰਸ਼ਿਕ ਹਰੇ ਕੌੜੇ ਫਲ ਪੈਦਾ ਕਰਦਾ ਹੈ ਇਸਦੀ ਪਹਿਲੀ ਤੁੜਾਈ ਪਨੀਰੀ ਲਗਾਉਣ ਤੋਂ 55 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸਦਾ ਔਸਤਨ ਝਾੜ 80 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Posted by Japinder bains
Punjab
17-05-2019 09:17 AM
ਦੇਸੀ ਇਲਾਜ ਤਾਂ ਹੈ ਕਿ ਡਾਲਡਾ ਘਿਉ ਦੀ ਮਾਲਿਸ਼ ਕਰੋ ਇਸ ਨਾਲ ਪਸ਼ੂ ਨੂੰ ਚਿੱਚੜਾਂ ਤੋਂ ਛੁਟਕਾਰਾ ਮਿਲ ਸਕਦਾ ਹੈ ਇਸ ਤੋਂ ਇਲਾਵਾ ਪਸ਼ੂ ਦੇ ਆਲੇ ਦੁਆਲੇ tobacco/ channa(Kali) ਦੀ ਲਾਈਨ ਲਗਾ ਦਿਓ ਤੇ ਤੁਸੀ virbac ਕੰਪਨੀ ਦੀ clinar ਦਵਾਈ 2-4 ਮਿ:ਲੀ: ਨੂੰ ਇੱਕ ਲੀਟਰ ਪਾਣੀ ਵਿੱਚ ਘੋਲ ਕੇ ਪਸ਼ੂ ਦੇ ਸਰੀਰ ਤੇ ਲਗਾਓ ਤੇ ਨਾਲ ਦੀ ਨਾਲ ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ tiktek ਦਵ.... (Read More)
ਦੇਸੀ ਇਲਾਜ ਤਾਂ ਹੈ ਕਿ ਡਾਲਡਾ ਘਿਉ ਦੀ ਮਾਲਿਸ਼ ਕਰੋ ਇਸ ਨਾਲ ਪਸ਼ੂ ਨੂੰ ਚਿੱਚੜਾਂ ਤੋਂ ਛੁਟਕਾਰਾ ਮਿਲ ਸਕਦਾ ਹੈ ਇਸ ਤੋਂ ਇਲਾਵਾ ਪਸ਼ੂ ਦੇ ਆਲੇ ਦੁਆਲੇ tobacco/ channa(Kali) ਦੀ ਲਾਈਨ ਲਗਾ ਦਿਓ ਤੇ ਤੁਸੀ virbac ਕੰਪਨੀ ਦੀ clinar ਦਵਾਈ 2-4 ਮਿ:ਲੀ: ਨੂੰ ਇੱਕ ਲੀਟਰ ਪਾਣੀ ਵਿੱਚ ਘੋਲ ਕੇ ਪਸ਼ੂ ਦੇ ਸਰੀਰ ਤੇ ਲਗਾਓ ਤੇ ਨਾਲ ਦੀ ਨਾਲ ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ tiktek ਦਵਾਈ ਆਉਦੀ ਹੈ ਉਹ ਵਰਤ ਸਕਦੇ ਹੋਂ
Posted by Japinder bains
Punjab
17-05-2019 09:17 AM
ਚਿੱਚੜਾਂ ਦੇ ਇਲਾਜ ਲਈ ਤੁਸੀ ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ Taktic ਦਵਾਈ ਆਉਦੀ ਹੈ ਉਹ ਵਰਤ ਸਕਦੇ ਹੋਂ, ਇਸ ਨੂੰ 2 ਮਿਲੀ ਇਕ ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰ ਸਕਦੇ ਹੋ.ਇਸ ਨਾਲ ਫਰਕ ਪੈ ਜਾਵੇਗਾ

Posted by Bhagawat Singh
Rajasthan
17-05-2019 09:13 AM
RS 2013: यह किस्म कपास के पत्ता मरोड़ रोग की प्रतिरोधक है और अमेरिकन सुंडी और तेले की कुछ हद तक प्रतिरोधक है इसका औसतन कद 125-130 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं यह किस्म 165-170 दिनों में परिपक्व हो जाती है इसके कपास की बीजों की औसतन पैदावार 22-24 क्विंटल प्रति एकड़ होत.... (Read More)
RS 2013: यह किस्म कपास के पत्ता मरोड़ रोग की प्रतिरोधक है और अमेरिकन सुंडी और तेले की कुछ हद तक प्रतिरोधक है इसका औसतन कद 125-130 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं यह किस्म 165-170 दिनों में परिपक्व हो जाती है इसके कपास की बीजों की औसतन पैदावार 22-24 क्विंटल प्रति एकड़ होती है और पिंजाई के बाद 35 प्रतिशत रूई प्राप्त होती है RS 810: यह किस्म कपास के पत्ता मरोड़ रोग की प्रतिरोधक है इसका औसतन कद 130-140 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं इसके कपास की बीजों की औसतन पैदावार 22-24 क्विंटल प्रति एकड़ होती है और पिंजाई के बाद 35 प्रतिशत रूई प्राप्त होती है RST 9: इस किस्म के हल्के हरे रंग के पत्ते और हल्के पीले रंग के फूल होते हैं इसका औसतन कद 130-140 सैं.मी. होता है यह किस्म 160-200 दिनों में परिपक्व हो जाती है इसके टिंडे का औसतन भार 3.5 ग्राम होता है इसकी पिंजाई के बाद रूई की उच्च प्रतिशतता प्राप्त होती है इस किस्म की पहली सिंचाई 50 दिनों के बाद की जा सकती है RS 875: इसका औसतन कद 100-110 सैं.मी. होता है इसके मध्यम आकार के टिंडे होते हैं जिनका औसतन भार 3.5 ग्राम प्रति टिंडा होता है इस किस्म की तेल की मात्रा बाकी सिफारिश की गई किस्मों से अधिक होती है यह किस्म 150-160 दिनों में परिपक्व हो जाती है Ganganagar Ageti: इसका औसतन कद 120-150 सैं.मी. होता है इसके गहरे हरे रंग के पत्ते और हल्के पीले रंग के फूल होते हैं इसके मध्यम आकार के टिंडे होते हैं जिनका औसतन भार 2.5 ग्राम प्रति टिंडा होता है यह किस्म 170-180 दिनों में परिपक्व हो जाती है Bikaneri Narma: इसका औसतन कद 160-200 सैं.मी. होता है इसके मध्यम आकार के टिंडे होते हैं जिनका औसतन भार 2.0 ग्राम प्रति टिंडा होता है यह किस्म 160-200 दिनों में परिपक्व हो जाती है Bioseed Bunty BG II: यह उच्च उपज वाली अमेरिकन बी टी कपास की किस्म है पौधे का कद 150-170 सैं.मी. होता है इसकी औसतन पैदावार 8.8-10 क्विंटल प्रति एकड़ होती है RCH 650BG II: यह उच्च उपज वाली अमेरिकन बी टी कपास की किस्म है यह टिंडे की सुंडी और तंबाकू सुंडी के प्रतिरोधी किस्म है पौधे का कद 150-160 सैं.मी. होता है इसकी औसतन पैदावार 8.8-10 क्विंटल प्रति एकड़ होती है MRCH - 6304 BG I: यह उच्च उपज वाली अमेरिकन बी टी कपास की किस्म है यह टिंडे की सुंडी और तंबाकू सुंडी के प्रतिरोधी किस्म है यह किस्म 165-170 दिनों में कटाई के लिए तैयार हो जाती है इसकी औसतन पैदावार 10 क्विंटल प्रति एकड़ होती है Bioseed 6588 BG-II: इसके पौधे का कद 150-175 सैं.मी. होता है यह टिंडे की सुंडी और तंबाकू सुंडी के प्रतिरोधी किस्म है इसकी औसतन पैदावार 10-11.2 क्विंटल प्रति एकड़ होती है अमेरिकन कपास की हाइब्रिड किस्में Maru Vikas: यह अमेरिकन कपास की उच्च उपज वाली किस्म है इसका औसतन कद 135-145 सैं.मी. होता है इसके मध्यम आकार के पत्ते होते हैं जो कि रंग में हरे और हल्के पीले रंग के फूल होते हैं मध्यम आकार के टिंडे होते हैं, जिनका औसतन भार 4.5 ग्राम प्रति टिंडा होता है यह किस्म 170-180 दिनों में परिपक्व हो जाती है और पिंजाई के बाद 35 प्रतिशत रूई प्राप्त होती है LHH 144 Sankar 4: यह एक हाइब्रिड किस्म है इसके रेशे की लंबाई 1.06 से 1.10 इंच होती है रेशा नर्म और सफेद रंग का होता है Varahlakshmi: यह एक हाइब्रिड किस्म है इसके रेशे की लंबाई 2.2 से 3 सैं.मी. होती है देसी कपास की किस्में RG 8: इसके हल्के पीले रंग के फूल होते हैं जिनके पंखुड़ी के अंदर की तरफ लाल धब्बे मौजूद होते हैं इसके पत्ते तंग और अंडाकार आकार के होते हैं यह अगेती पकने वाली किस्म है जिसके कपास के बीजों की औसतन पैदावार 8-10 क्विंटल प्रति एकड़ होती है RG 18: यह किस्म 160-170 दिनों में परिपक्व हो जाती है इसके पत्तों का रंग जामुनी, गुलाबी रंग के फूलों में गहरे लाल रंग के धब्बे और मध्यम आकार के टिंडे, जिनका औसतन भार 2.2 ग्राम होता है यह जड़ गलन के प्रतिरोधी किस्म होती है इसके बीजों की औसतन पैदावार 10-12 क्विंटल प्रति एकड़ और पिंजाई के बाद 38 प्रतिशत रूई प्राप्त होती है VIRNAR: यह देसी कपास की मध्यम समय की किस्म है इसके रेशे की लंबाई 0.88 से 0.96 इंच होती है पिंजाई के बाद 37 प्रतिशत रूई प्राप्त होती है VAGAD KALYAN (RB-423): यह जल्दी पकने वाली किस्म है बारानी क्षेत्रों में उगाने के लिए अनुकूल है पौधा 80-90 सैं.मी. लंबे होते हैं टिंडे मध्यम आकार के होते हैं RBDV-7 (Pratap Kapi-1): बारानी क्षेत्रों में उगाने के लिए अनुकूल है पौधे का कद 130 सैं.मी. होता है टिंडे मध्यम आकार के, एक सिरा तीखा होता है PST 9: यह मध्यम समय की किस्म है इसका तना और पत्ते हरे रंग के होते हैं इसके रेशे की लंबाई 22.5 मि.मी. होती है और पिंजाई के बाद 33 प्रतिशत रूई प्राप्त होती है देसी कपास की हाइब्रिड किस्में RAJDH 9: यह किस्म 2005 में जारी की गई थी इस किस्म का औसतन कद 130-140 सैं.मी. होता है इसके हरे रंग के पत्ते, पीले रंग के फूल और अंडाकार आकार के टिंडे होते हैं इसके बीजों की औसतन पैदावार 10-11 क्विंटल प्रति एकड़ होती है और पिंजाई के बाद 39 प्रतिशत रूई प्राप्त होती है यह किस्म 160-170 दिनों में परिपक्व हो जाती है

Posted by Vishal Srivastav
Uttar Pradesh
17-05-2019 09:11 AM
Vishal Srivastav ji Moti ki kheti ke bare me puri jankari ke liye aap mere se 9711858258 samparak kare. Thank you.

Posted by gurinder
Punjab
17-05-2019 09:01 AM
tuci uss nu flukarid-Ds bolus pett de kiria lai deo, usdi her 3 mahine badd deworming krwao usdi akha vich thnde pani de chite marro, baki uss nu Anabolite liquid 100ml rojana ate Agrimin powder 50gm rojana dena suru kro, iss nal kamjori door howegi ate mineral di kami puri howegi jiss nal heat vich jldi awegi.
Posted by nandkeshwar singh
Bihar
17-05-2019 09:01 AM
Nandkeshwar singh ji Alfalfa ka seed lene ke liye aap Gauranga Enterprises 9555233266 (Anil Saini) se samparak kar sakte hai. Thankyou.
Posted by Devinder singh
Punjab
17-05-2019 08:56 AM
Pett de kirya lai dwai dena te deworming karna same gal hi hai ji. dona vich koe fark nai hai ji. Flukarid-Ds bolus deworming lai hi varti jandi hai.
Posted by PARMINDER SINGH BARN
Punjab
17-05-2019 08:45 AM
Parminder ji isde uper tuc NPK 19:19:19@7 gram nu prati litre pani de hisab nal spray karo.dhanwad
Posted by ਅੰਮ੍ਰਿਤਪਾਲ ਸਿੰਘ
Punjab
17-05-2019 08:43 AM
ਅਮ੍ਰਿਤਪਾਲ ਜੀ ਇਸਦੀ ਪਨੀਰੀ ਤੁਸੀ 15 ਮਈ ਤੋਂ ਬਾਅਦ ਬੀਜ ਸਕਦੇ ਹੋ ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁ.... (Read More)
ਅਮ੍ਰਿਤਪਾਲ ਜੀ ਇਸਦੀ ਪਨੀਰੀ ਤੁਸੀ 15 ਮਈ ਤੋਂ ਬਾਅਦ ਬੀਜ ਸਕਦੇ ਹੋ ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ
Posted by Rajnikant
Uttar Pradesh
17-05-2019 08:41 AM
Hisar Arun (Selection 7): यह अगेती किस्म है और रोपाई के बाद 70 दिनों में पहली तुड़ाई के लिए तैयार हो जाती है इसके फलों की संख्या ज्यादा होती है और फल मध्यम से बड़े आकार के होते हैं इसकी औसतन पैदावार 100 क्विंटल प्रति एकड़ होती है
Kashi Amrut (D.V.R.T 1): यह मध्यम फैलने वाली किस्म है इसके फल मध्यम, गोल होते हैं इसकी औसतन पैदावार 160 क्विंटल प्रति .... (Read More)
Hisar Arun (Selection 7): यह अगेती किस्म है और रोपाई के बाद 70 दिनों में पहली तुड़ाई के लिए तैयार हो जाती है इसके फलों की संख्या ज्यादा होती है और फल मध्यम से बड़े आकार के होते हैं इसकी औसतन पैदावार 100 क्विंटल प्रति एकड़ होती है
Kashi Amrut (D.V.R.T 1): यह मध्यम फैलने वाली किस्म है इसके फल मध्यम, गोल होते हैं इसकी औसतन पैदावार 160 क्विंटल प्रति एकड़ होती है
Kashi Anupam: यह मध्यम ऊंचाई वाली अगेती बिजाई वाली किस्म है इसके फल बड़े और गोल होते हैं इसकी औसतन पैदावार 160 क्विंटल प्रति एकड़ होती है
Kashi Vishesh (H -86): इसके फल मध्यम से बड़े आकार के होते हैं और यह किस्म पत्ता मरोड़ रोग की प्रतिरोधक है इसकी औसतन पैदावार 80-100 क्विंटल प्रति एकड़ होती है
Pant Bahar: इस किस्म के फल गोल और मध्यम आकार के होते हैं
Arka Vikas: यह किस्म IIHR, बैंगलोर द्वारा जारी की गई है यह 120 दिनों में तुड़ाई के लिए तैयार हो जाती है इसकी औसतन पैदावार 140-160 क्विंटल प्रति एकड़ होती है
D T 10: इस किस्म का पौधा लंबा और फल मध्यम आकार के होते हैं इसकी औसतन पैदावार 120-140 क्विंटल प्रति एकड होती है
Arka Saurabh: यह मध्यम ऊंचाई वाली किस्म है इसके फल बड़े आकार के होते हैं इस किस्म के फलों में दरारें नहीं पड़ती इसकी औसतन पैदावार 120-140 क्विंटल प्रति एकड़ होती है
Pusa Hybrid 2: यह किस्म ICAR, नई दिल्ली द्वारा विकसित की गई है इसके फल चपटे, गोल और मोटे छिल्के वाले होते हैं इसकी औसतन पैदावार 220 क्विंटल प्रति एकड़ होती है
Avinash 2: यह मध्यम ऊंचाई वाली किस्म है इसके फल गोल और गहरे लाल रंग के होते हैं इसकी औसतन पैदावार 240 क्विंटल प्रति एकड़ होती है
S.T.H 537: यह हाइब्रिड किस्म है इसकी औसतन पैदावार 320 क्विंटल प्रति एकड़ होती है
ARTH-3: यह किस्म रोपाई के बाद 80-85 दिनों में तुड़ाई के लिए तैयार हो जाती है इसकी औसतन पैदावार 350-380 क्विंटल प्रति एकड़ होती है
Gotya: यह किस्म रोपाई के बाद 70-75 दिनों में तुड़ाई के लिए तैयार हो जाती है इसकी औसतन पैदावार 240 क्विंटल प्रति एकड़ होती है
N.S 815: यह किस्म रोपाई के बाद 75-80 दिनों में तुड़ाई के लिए तैयार हो जाती है इसकी औसतन पैदावार 240 क्विंटल प्रति एकड़ होती है
BSS 99: यह लंबी किस्म है इसकी औसतन पैदावार 280 क्विंटल प्रति एकड़ होती है
BSS 40: इसके फल मध्यम आकार के होते हैं इसकी औसतन पैदावार 280 क्विंटल प्रति एकड़ होती है
Toystoll: इस किस्म के फल मध्यम और नाशपाति के आकार के होते हैं इसकी औसतन पैदावार 280 क्विंटल प्रति एकड़ होती है

Posted by Sawan
Haryana
17-05-2019 08:29 AM
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Posted by JASS
Punjab
17-05-2019 08:23 AM
Jass ji kripa karke isdi photo bhejo ta jo tuahnu is bare poori jankari diti ja sake.dhanwad
Posted by jaskaran sekhon
Punjab
17-05-2019 08:14 AM
ਫੈਟ ਅਤੇ ਗਰੈਵਟੀ ਵਧਾਉਣ ਲਈ ਉਨ੍ਹਾਂ ਨੂੰ ਫੀਡ ਦੇ ਨਾਲ 1kg ਸਰੋੰ ਦੀ ਖੱਲ, 1kg ਵੜੇਵਿਆ ਦੀ ਖੱਲ ਸਵੇਰੇ ਸ਼ਾਮ ਦਿਉ 50 ਗ੍ਰਾਮ ਮਿਠਾਸੋਡਾ ਰੋਜਾਨਾ ਇਕ ਵਾਰ ਦਿਉ, ਇਸਦੇ ਨਾਲ ਤੁਸੀ Fatplus ਪਾਊਡਰ 50gm ਜਾਂ Fatmax ਪਾਊਡਰ 50gm ਦੇਣਾ ਸ਼ੁਰੂ ਕਰੋ.

Posted by Dhot
Punjab
17-05-2019 08:03 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ

Posted by Harwinder Singh
Punjab
17-05-2019 08:01 AM
ਬਾਸਮਤੀ 1509 ਦੀ ਪਨੀਰੀ ਦੀ ਬਿਜਾਈ ਦਾ ਸਮਾਂ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰ ਸਕਦੇ ਹੋ ਜੀ
Posted by Gurbinder Singh
Punjab
17-05-2019 08:00 AM
ਸ੍ਰੀ ਮਾਨ ਜੀ ਖਾਰੇ ਪਾਣੀ ਵਾਲੇ ਖੇਤ ਵਿਚ ਨਰਮੇ ਦੀ ਉਗਣ ਸ਼ਕਤੀ ਘਟ ਜਾਂਦੀ ਹੈ ਅਤੇ ਨਰਮੇ ਦਾ ਝਾੜ ਵੀ ਘਟਦਾ ਹੈ ਇਸ ਲਈ ਜੇਕਰ ਨਹਿਰ ਦਾ ਪਾਣੀ ਲਗਦਾ ਹੈ ਤਾਂ ਨਰਮੇ ਦੀ ਬਿਜਾਈ ਕਰੋ ਜੀ

Posted by jaswinder singh
Punjab
17-05-2019 07:46 AM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ, ਬਾਕੀ ਤੁਸੀ Anabolite liquid 100ml , Coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ ਓਹਨਾ ਕੋਲ ਹਰ ਟਾਈਮ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਬਾਕੀ ਤੁਸੀ ਗਰਮੀ ਤੋਂ ਬਚਾ ਰੱਖੋ ਜੀ
Posted by Vipul rai
Uttar Pradesh
17-05-2019 07:33 AM
सबसे पहले तालाब में कद्दू करें और कद्दू करने के बाद गोबर डाला जाये, एक एकड़ में कम से कम 2-3 ट्राली डाली जाये, कद्दू का मतलब है जो रोटावेटर एक मशीन आती है जो ट्रेक्टर के पीछे लगती है, जिसे 1-2 घंटे चलाते है तो उससे ज़मीन के जो गड्ढे (पोर) होते है वह बंद हो जाते है और पानी खड़ा हो जाता है
Posted by Kuldeepsingh
Punjab
17-05-2019 07:29 AM
ਸ੍ਰੀ ਮਾਨ ਜੀ ਝੋਨੇ ਦੀ ਕਿਸਮ 5050 ਦਾ ਬੀਜ ਲੋਕਲ ਮਾਰਕੀਟ ਦੇ ਕਿਸੇ ਵੀ ਡੀਲਰ ਤੋਂ ਖਰੀਦ ਸਕਦੇ ਹੋ ਜੀ ਇਹ ਤੁਹਾਡੀ ਮਾਰਕੀਟ ਵਿੱਚ ਉਪਲਬਧ ਮਿਲੇਗਾ

Posted by Hemant sharma
Uttar Pradesh
17-05-2019 07:22 AM
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए इस.... (Read More)
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए इसलिए इसकी पनीरी लगाने का काम मध्य अक्तूबर से मध्य नवंबर तक कर देना चाहिए इन महीनों और इसके बाद पंजाब में लगभग यही तापमान होता है स्ट्रॉबेरी की खेती मलचिंग विधि द्वारा की जाती है सबसे पहले खेत को तैयार किया जाता है इसके बाद ही ट्रैक्टर की सहायता से मलचिंग मशीन को खेत में उतारा जाता है चार फुट क्यारी तैयार की जाती है इसमें ड्रिप लाइन फिट की जाती है इसके बाद मशीन की सहायता से क्यारियों पर प्लास्टिक शीट बिछाई जाती है मलचिंग के लिए हल्का और लचकीला पदार्थ लें ताकि स्ट्रॉबेरी के पौधे की रफ्तार पर असर ना पड़े जिसे बाद में दोनों ओर से मिट्टी में दबा दिया जाता है अब इस शीट में छेद करके उसमें स्ट्रॉबेरी की पनीरी लगायी जाती है पनीरी लगाने के समय जड़ को पूरी तरह मिट्टी में व्यवस्थित कर दें जड़ बाहर रहने से पौधे के सूखने का खतरा होता है पौधे को ज्यादा तापमान और ठंड से बचाने के लिए इसके ऊपर छांव करनी चाहिए जो आप लो टन्नल विधि से कर सके हैं मौसम का बहुत ख्याल रखना पड़ता है थोड़ी सी लापरवाही से सारी फसल खराब हो सकती है पहले साल अपने खेत में स्ट्रॉबेरी की खेती करने का कुल खर्चा ढाई से तीन लाख रूप्ये प्रति एकड़ के हिसाब से आ जाता है क्योंकि किसान को पहले साल ड्रिप सिस्टम और फव्वारों आदि पर खर्च करना पड़ता है पर अगले वर्षों में किसानों का यह खर्चा बच जाता है इसके लिए एक एकड़ में 40 बैड बनते हैं और एक बैड पर 1000 स्ट्रॉबेरी के पौधे लगते हैं इस तरह एक एकड़ में चालीस हजार पौधे लगाए जाते हैं एक पौधा 3 से 4 रूप्ये तक मिल जाता है और इसकी उपज 50 से 60 क्विंटल तक निकल आता है 25-30क्विंटल गोबर की खाद एक एकड़ में डालें यह खाद एक साल में डालनी होती है फिर 20 : 40 : 40 NPK KG / हेक्टेयर डालनी है अच्छी फसल के लिए यूरिया दो फीसदी जिंक सल्फेट, आधा प्रतिशत कैलशियम सल्फेट और बोरिक एसिड 0.2 फीसदी अच्छी फसल के लिए ठीक है सिंचाई जल्दी जल्दी पर हल्की करनी चाहिए ज्यादा पानी ठीक नहीं है पत्ते गीले ना करें तुपका सिंचाई से पानी कम लग सकता है यदि तुपका सिंचाई नहीं कर रहे तो क्यारियों में पानी खाली में ही लगाएं नदीन हाथ से हटाएं या कीड़े मकौड़े और अन्य बीमारियों की तरफ ध्यान रखना जरूरी है यदि कोई पौधा ज्यादा खराब है उसे हटा दें जब फल का रंग 70 प्रतिशत लाल हो जाये तो तोड़ लेना चाहिए यदि मार्किट दूरी पर है तो थोड़ा सख्त ही तोड़ना चाहिए तुड़ाई अलग अलग दिनों में करनी चाहिए स्ट्रॅाबेरी की पैकिंग प्लास्टिक की प्लेटों में करनी चाहिए इसे हवादार जगह पर रखना चाहिए जहां तापमान पांच डिगरी हो एक दिन के बाद स्ट्रॉबेरी की पैकिंग का तापमान ज़ीरो डिग्री होना चाहिए मार्किट में स्ट्रॉबेरी औसतन 200 रूपये प्रति तक बिकती है इस तरह पांच लाख प्रति एकड़ से इसकी आमदन शुरू होकर आगे अपनी मेहनत से किसान आमदन में भरपूर वृद्धि कर सकता है स्ट्रॉबेरी के पौधे सितंबर से अक्तूबर तक लगाए जाते हैं और 3 महीने के बाद यह फल देना शुरू कर देते हैं इसकी फसल अप्रैल तक चलती है इसकी मार्केटिंग में किसी भी तरह की मुश्किल नहीं है, यह ऐलनाबाद, सिरसा, हनुमानगढ़, गंगानगर के इलावा बठिंडा, मोगा, जलंधर. लुधियाना में इसकी मार्केटिंग कर सकते है, यदि ज़्यादा मात्रा में स्ट्रॉबेरी है तो दिल्ली इसकी मुख्य मार्किट है

Posted by Jugraj BrAr
Punjab
17-05-2019 07:11 AM
ਜੁਗਰਾਜ ਜੀ ਇਹ ਕਿਸਮ ਤੇ ਨਿਰਭਰ ਕਰਦਾ ਹੈ ਕਿ ਤੁਸੀ ਕਿਹੜੀ ਕਿਸਮ ਦੀ ਬਿਜਾਈ ਕਰ ਰਹੇ ਹੋ ਧੰਨਵਾਦ

Posted by Nirmal Singh
Punjab
17-05-2019 06:56 AM
100 ਗ੍ਰਾਮ ਕਾਲੀਆ ਮਿਰਚਾ ਪੀਸ ਕੇ ਦੇਸੀ ਘਿਓ ਮਿਲਾ ਕੇ ਦੋ ਦਿਨ ਦਿਓ ਤੇ ਨਾਲ ਹੀ ਬਰਫ ਮਲੋ ਤੇ 100 ਗ੍ਰਾਮ ਮਿੱਠਾ ਸੋਢਾ ਦਿਓ ਇਸ ਦੇ ਨਾਲ ਨਵਰਤਨ ਤੇਲ ਦੀ ਮਾਲਿਸ਼ ਕਰੋ ਦਿਨ ਵਿੱਚ ਤਿੰਂਨ ਤੋਂ ਚਾਰ ਵਾਰ ਜੀ, ਇਸ ਨਾਲ ਫਰਕ ਪੈ ਜਾਵੇਗਾ ਜੀ
Posted by शैलेन्द्र सिंह
Rajasthan
17-05-2019 06:53 AM
शैलेन्द्र सिंह जी आप अपना सवाल डिटेल में पूछें जी आप ब्रोयलर के बारे में क्या जानकारी लेना चाहते हो जी

Posted by ਗੁਰਪ੍ਰੀਤ ਸਿੰਘ
Punjab
17-05-2019 06:51 AM
ਤੁਸੀ ਵੱਛੀ ਨੂੰ ਪੇਟ ਦੇ ਕੀੜਿਆਂ ਲਈ Flukarid-ds ਦਵਾਈ ਦੀ ਗੋਲੀ ਦਿਓ, ਇਸਦੇ ਨਾਲ ਤੁਸੀ ਤੁਸੀ ਕਾਰਗਿਲ ਦੀ hiefer dry ਫੀਡ ਦੇਣੀ ਸ਼ੁਰੂ ਕਰੋ ਅਤੇ Cafplan ਪਾਊਡਰ 100gm ਰੋਜਾਨਾ ਦਿਓ, ਇਸ ਨਾਲ ਵਧਿਆ ਗਰੋਥ ਹੋਵੇਗੀ.ਬਾਕੀ ਜੇਕਰ ਉਸਦਾ ਭਾਰ 270-300 ਕਿਲੋ ਵਿਚ ਹੈ ਤਾਂ ਤੁਸੀ ਉਸ ਨੂੰ ਨਵੇਂ ਦੁੱਧ ਕਰਵਾ ਸਕਦੇ ਹੋ

Posted by gurlal uppal
Madhya Pradesh
17-05-2019 06:49 AM
Gurlal ji kripya aap btaye ke paudha konsa hai taki aapko iske bare men poori jankari di ja sake.dhanywad

Posted by Amanpreet singh
Punjab
17-05-2019 06:29 AM
ਮੱਛੀ ਪਾਲਣ ਚਲਾਉਣ ਲਈ ਜੇਕਰ ਘੱਟ ਤੋ ਘੱਟ 1 ਏਕੜ ਵਿੱਚ ਤਲਾਬ ਹੋਵੇ ਤਾਂ ਵਧੀਆਂ ਹੈ ਜੀ

Posted by Jagtar singh
Punjab
17-05-2019 06:16 AM
ਸਰੋਂ ਦਾ ਰੇਟ 3400-3500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚਲ ਰਿਹਾ ਹੈ ਜੀ

Posted by Jagtar singh
Punjab
17-05-2019 06:04 AM
Pusa Punjab Basmati 1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ

Posted by Bhullar Sahb
Punjab
17-05-2019 06:03 AM
Isnu NPk 19:19:19@7 gram nu prati litre pani de hisab nal spray kro.dhanwad
Posted by RaJeNdRa Kumar
Uttar Pradesh
17-05-2019 06:02 AM
Rajendra ji yh tatv ki kami ke karn girna shuru hote hai iske liye aap NPk 19:19:19@1 killo nu 150 litre pani vch mila ke prati acre de hisab nal spray karo.dhanwad
Posted by dharmendra singh Gujjar
Madhya Pradesh
17-05-2019 05:44 AM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by savant singh parihar
Madhya Pradesh
17-05-2019 05:20 AM
K 851: यह मध्यम कद की किस्म है यह किस्म खरीफ के साथ साथ गर्मियों में भी बिजाई के लिए उपयुक्त है यह सूखे के प्रतिरोधक किस्म है यह किस्म 65-70 दिनों में कटाई के लिए तैयार हो जाती है इसकी औसतन पैदावार 3-4 क्विंटल प्रति एकड़ होती है
Muskan: यह किस्म खरीफ के साथ-साथ गर्मियों में भी बिजाई के लिए उपयुक्त है यह चितकबरे और गर्दन त.... (Read More)
K 851: यह मध्यम कद की किस्म है यह किस्म खरीफ के साथ साथ गर्मियों में भी बिजाई के लिए उपयुक्त है यह सूखे के प्रतिरोधक किस्म है यह किस्म 65-70 दिनों में कटाई के लिए तैयार हो जाती है इसकी औसतन पैदावार 3-4 क्विंटल प्रति एकड़ होती है
Muskan: यह किस्म खरीफ के साथ-साथ गर्मियों में भी बिजाई के लिए उपयुक्त है यह चितकबरे और गर्दन तोड़ के प्रतिरोधक किस्म है यह किस्म 75-80 दिनों में कटाई के लिए तैयार हो जाती है इसकी औसतन पैदावार 5-7.5 क्विंटल प्रति एकड़ होती है
Asha: यह मध्यम कद की किस्म है यह किस्म खरीफ के साथ-साथ गर्मियों में भी बिजाई के लिए उपयुक्त है यह किस्म 65-70 दिनों में कटाई के लिए तैयार हो जाती है इसकी औसतन पैदावार 3-4 क्विंटल प्रति एकड़ होती है
SML 668: यह किस्म सिंचित क्षेत्रों में उगाने के लिए उपयुक्त है यह 60 दिनों में कटाई के लिए तैयार हो जाती है इसकी औसतन पैदावार 4-5 क्विंटल प्रति एकड़ होती है
MUM 2: यह किस्म 60-70 दिनों में कटाई के लिए तैयार हो जाती है इसकी औसतन पैदावार 4.8 क्विंटल प्रति एकड़ होती है
Pusa 9531: यह किस्म गर्मियों में बिजाई के लिए उपयुक्त है यह 60 दिनों में कटाई के लिए तैयार हो जाती है इसकी औसतन पैदावार 4-4.8 क्विंटल प्रति एकड़ होती है
Pusa Vishal: यह किस्म गर्मियों में बिजाई के लिए उपयुक्त है यह 62 दिनों में कटाई के लिए तैयार हो जाती है इसकी औसतन पैदावार 4.4 क्विंटल प्रति एकड़ होती है
Ganga 8: यह किस्म खरीफ में बिजाई के लिए उपयुक्त है यह किस्म 72 दिनों में कटाई के लिए तैयार हो जाती है इसकी औसतन पैदावार 3 क्विंटल प्रति एकड़ होती है
MH 125: यह किस्म 64 दिनों में कटाई के लिए तैयार हो जाती है इसकी औसतन पैदावार 4.8 क्विंटल प्रति एकड़ होती है
MH421: यह गर्मियों और खरीफ में बिजाई के लिए उपयुक्त किस्म है यह किस्म 60 दिनों में कटाई के लिए तैयार हो जाती है इसकी औसतन पैदावार 4.8 क्विंटल प्रति एकड़ होती है
Mohini: यह किस्म 60-70 दिनों में कटाई के लिए तैयार हो जाती है यह किस्म पीले चितकबरे रोग और सरकोस्पोरा पत्तों पर धब्बे रोग को सहनेयोग्य है इसकी औसतन पैदावार 4-4.8 क्विंटल प्रति एकड़ होती है

Posted by Vicky
Punjab
17-05-2019 04:42 AM
विक्की जी जल्द ही आपको हमारी टीम की तरफ से आपसे संपर्क किया जायेगा, धन्यवाद

Posted by Kulwant Singh
Punjab
17-05-2019 04:28 AM
ਕੁਲਵੰਤ ਸਿੰਘ ਜੀ ਇਹ ਮੁਰ੍ਹਾਂ ਨਸਲ ਦੇ ਮਾਧਵ ਝੋਟੇ ਦਾ ਸੀਮਨ ਹੈ ਜੋ ਕਿ ਸੀਮਨ ਸਟੇਸ਼ਨ ਨਾਭਾ ਵੱਲੋ ਲਿਆ ਗਿਆ ਹੈ ਇਸ ਬਾਰੇ ਹੋਰ ਜਾਣਕਾਰੀ ਲਈ ਉੱਤਰ ਨਾਲ ਦਿੱਤੀ ਫੋਟੋ ਦੇਖੋ ਧੰਨਵਾਦ

Posted by tejinder singh
Punjab
17-05-2019 04:14 AM
ਤੁਸੀ ਬੱਕਰੀਆਂ ਨੂੰ Agrimin super ਪਾਊਡਰ 30-40 ਗ੍ਰਾਮ ਰੋਜਾਨਾ ਦੇਣ ਸ਼ੁਰੂ ਕਰੋ, ਇਸ ਨਾਲ ਸਰੀਰ ਵਿਚ ਮਿਨਰਲ ਦੀ ਕਮੀ ਪੂਰੀ ਹੋਵੇਗੀ ਅਤੇ ਹੀਟ ਵਿਚ ਆ ਜਾਵੇਗੀ, ਕਈ ਵਾਰ ਸਰੀਰ ਵਿਚ ਮਿਨਰਲ ਦੀ ਕਮੀ ਹੋਣ ਨਾਲ ਪਸ਼ੂ ਹੀਟ ਵਿਚ ਲੇਟ ਆਉਂਦਾ ਹੈ ਅਤੇ ਉਸਦੀ ਸਹੀ ਗਰੋਥ ਵੀ ਨਹੀਂ ਹੁੰਦੀ ..
Posted by ਰਾਜ ਸਿੰਘ
Punjab
17-05-2019 02:34 AM
Raj ji tuc nal diti photo nu dekh sakde ho ke patte vich kehde kehde tat di kami de nal ki ki nishaniyan sahmne aundiyan han.

Posted by ravneet maan
Punjab
17-05-2019 01:55 AM
Tuci uss nu Flukarid-Ds bolus pett de kiria lai deo, isde nal tuci Agrimin super powder 100gm rojana ate Ovumin advance bolus 1 goli rojana ate 21 dina tak deo, iss nal heat vich aa jawegi.

Posted by shamsher singh
Himachal Pradesh
17-05-2019 12:19 AM
खुम्ब की खेती अच्छे हवादार कमरे, शैड, बेसमैंट, गैरेज आदि में की जा सकती है पैडी स्ट्रॉ खुम्ब को बाहर शैड वाले स्थान पर उगाया जा सकता है भारत में तीन प्रकार के खुम्ब को उगाया जा सकता है बटन खुम्ब इस किस्म को पूरे विश्व में उगाया जाता है और पूरे वर्ष उगाया जा सकता है, सफेद बटन खुम्ब में उच्च मात्रा में प्रोटीन ह.... (Read More)
खुम्ब की खेती अच्छे हवादार कमरे, शैड, बेसमैंट, गैरेज आदि में की जा सकती है पैडी स्ट्रॉ खुम्ब को बाहर शैड वाले स्थान पर उगाया जा सकता है भारत में तीन प्रकार के खुम्ब को उगाया जा सकता है बटन खुम्ब इस किस्म को पूरे विश्व में उगाया जाता है और पूरे वर्ष उगाया जा सकता है, सफेद बटन खुम्ब में उच्च मात्रा में प्रोटीन होता है इसका ताजा और डिब्बा बंद उपभोग किया जा सकता है इसकी औषधीय विशेषताएं हैं हिमाचल प्रदेश, उत्तर प्रदेश, पंजाब, हरियाणा, महाराष्ट्र, आंध्रा प्रदेष, तामिलनाडू और कर्नाटक मुख्य खुम्ब उगाने वाले राज्य हैं यू पी में खुम्ब को उगाने के लिए नवंबर से मार्च का महीना उपयुक्त होता है अच्छी वृद्धि के लिए इसे 22-25 डिगरी सेल्सियस तापमान की जरूरत होती है और खुम्ब निकलते समय इसे 14-18 डिगरी सेल्सियस तापमान की आवश्यकता होती है स्ट्रॉ खुम्ब यह पूरे विश्व में उगाई जाने वाली तीसरी सबसे प्रसिद्ध किस्म है इसे कपास के व्यर्थ मिश्रण के साथ पराली की छोटी मात्रा के ऊपर उगाया जाता है यह छोटे आकार की खुम्ब होती हैं जो कि कोण के आकार की होती हैं इसकी टोपी ऊपर से गहरे भूरे रंग की होती है भारत में इसकी तीन प्रजातियां हैं V. diplasia, V. volvacea and V. esculenta इन प्रजातियों के अलावा उत्तर प्रदेश में Volvariella volvacea की खेती की जाती है इसे “चाइनीज़” या “पैडी” खुम्ब के रूप में भी जाना जाता है इन्हें बड़े स्तर पर उष्णकटिबंधीय और उपउष्णकटिबंधीय क्षेत्रों में उगाया जाता है इन्हें 35 डिगरी सेल्सियस के तापमान पर उगाया जा सकता है इस किस्म की खुम्ब की खेती के लिए अप्रैल से सितंबर का समय उपयुक्त होता है ओइस्टर खुम्ब या ढींगरी खुम्ब यह सामान्य और खाने योग्य खुम्ब है इसका गुद्दा नर्म, मखमली बनावट और अच्छा स्वाद होता है यह प्रोटीन, फाइबर और विटामिन बी1 से बी 12 का उच्च स्त्रोत है इस किस्म की सभी प्रजातियां और किस्में खाने योग्य हैं सिर्फ P. olearius और P. nidiformis को छोड़कर, ये ज़हरीली होती हैं उड़ीसा, महाराष्ट्र, आंध्रा प्रदेश, मध्य प्रदेश, पश्चिमी बंगाल और उत्तर पूर्व के पहाड़ी क्षेत्र मुख्य राज्य हैं जो खुम्ब का उत्पादन करते हैं इस खुम्ब को उगाने का उपयुक्त समय अक्तूबर से मार्च तक का है यह 20-30 डिगरी सेल्सियस तापमान के साथ 80-85 प्रतिशत आर्द्रता को सहने योग्य है स्पान (बीज) की तैयारी सबस्ट्रेट की तैयारी सबस्ट्रेट की स्पॉनिंग फसल का प्रबंधन स्पान की तैयारी स्पान / खुम्ब के बीजों की तैयारी ये बाज़ार में उपलब्ध होते हैं इन्हें खेत में भी तैयार या उत्पादन किया जा सकता है ताजे तैयार किए हुए खुम्ब के बीज प्रयोग के लिए सबसे अच्छे होते हैं सबस्ट्रेट की तैयारी खुम्ब की खेती बडी़ मात्रा में खेत के व्यर्थ पदार्थ और अन्य सामग्री जैसे व्यर्थ कागज़, कपास का व्यर्थ पदार्थ, अनाज की पराली आदि पर की जा सकती है धान की पराली और गेहूं की पराली मुख्य तौर पर प्रयोग होने वाली सामग्री हैं जिनका प्रयोग सब्स्ट्रेट की तैयारी के लिए किया जाता है ओइस्टर को पॉलीथीन बैग में उगाया जाता है कार्बेनडाज़ि़म 7 ग्राम के साथ फॉरमालीन 125 मि.ली. को 100 लीटर पानी में मिलाकर डालें और एक मिश्रण तैयार करें ऊपर दिए गए मिश्रण में 20 किलो गेहूं की पराली डालें और इसे 18 घंटे के लिए रख दें 18 घंटों के बाद गेहूं की पराली को हटा दें और इसे एक सतह पर रखें और इसमें से अतिरिक्त पानी को निकाल दें गेहूं की पराली में 2 प्रतिशत बीज डालें और इस मिश्रण को 15x12 इंच के पॉलीथीन बैग में भरें पॉलीथीन बैग 2 मि.मी. अर्द्ध व्यास से छिद्रित हो हवा परिसंचरण के लिए पूरी सतह पर लगभग 4 सैं.मी. के छेद हों उसके बाद बैग को 80-85 प्रतिशत आर्द्रता वाले कमरे में शैल्फ पर रखें कमरे का तापमान 24-26 डिगरी सेल्सियस होना चाहिए बैगों को सुरक्षित जगह पर रखें और पानी के छिड़काव द्वारा इनमें नमी बनाए रखें पराली पर सफेद रंग की सूती माइसीलियम विकसित हो जाती है गेहूं की पराली अपना रंग बदलकर भूरे रंग की हो जाती है और आवाज करती है और सिकुड़ जाती है इस अवस्था में पॉलीथीन को काट कर निकाल दें पॉलीथीन में पराली सिकुड़ जाती है और बेलनाकार हो जाती है इन बेलनाकार पराली के आकार को शैल्फ पर लगाएं और इनमें पानी के छिड़काव द्वारा नमी बनाए रखें स्पॉनिंग के 18-20 दिन बाद पहली खुम्ब दिखनी शुरू हो जाती है एक सप्ताह के अंतराल पर दो से तीन खुम्ब दिखनी शुरू हो जायेंगी जब खुम्ब की टोपी मुड़ना शुरू हो जाये तो खुम्ब की तुड़ाई कर लें तुड़ाई के लिए तीखे चाकू का प्रयोग करें और इसे उंगलियों से मरोड़ कर भी तोड़ा जा सकता है इसे ताजा भी खाया जा सकता है या धूप में या मशीनी ड्रायर से सुखाकर इसका प्रयोग किया जा सकता है 45-60 दिनों के अंदर अंदर एक टन सूखी पराली से 500 किलो से ज्यादा ताजी खुम्ब प्राप्त की जा सकती है

Posted by MrAbhishek Verma Basniwal
Haryana
17-05-2019 12:17 AM
यदि आपकी भैंस पीछा दिखाती है तो आप आप भैंस को Lapnil-p पाउडर देना शुरू करें, इस पाउडर को 75 ग्राम रोज़ाना देना शुरू करें, इसे आधा किलो बेसन तथा 100 ग्राम सरसों का तेल मिक्स करके दें, इसे कुछ दिनों तक दें, इससे फर्क पड़ जाएगा, बाकि उन्हें तुड़ी कम देनी चाहिए, उन्हें पेटी डालकर भी राखी चाहिए, बाकि आप स्प्रे का प्रयोग भी कर सक.... (Read More)
यदि आपकी भैंस पीछा दिखाती है तो आप आप भैंस को Lapnil-p पाउडर देना शुरू करें, इस पाउडर को 75 ग्राम रोज़ाना देना शुरू करें, इसे आधा किलो बेसन तथा 100 ग्राम सरसों का तेल मिक्स करके दें, इसे कुछ दिनों तक दें, इससे फर्क पड़ जाएगा, बाकि उन्हें तुड़ी कम देनी चाहिए, उन्हें पेटी डालकर भी राखी चाहिए, बाकि आप स्प्रे का प्रयोग भी कर सकते हैं, जब भी पशु का पीछा बाहर की तरफ आ जाए इसे ऊपर popin स्प्रे कर दें, इससे वह सिकुड़ कर अंदर चला जाएगा
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













