Posted by sagandeep singh
Punjab
15-05-2019 08:54 PM
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ .... (Read More)
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ

Posted by sarbjit Singh
Punjab
15-05-2019 08:50 PM
Sarbjit g iss di kheti di information asi de nahi skde ha. Kyuki iss di kheti krna illegal manya janda hai...dhanwad g.

Posted by Ashvanikumar
Uttar Pradesh
15-05-2019 08:48 PM
Ashvanikumar ji aap iske uper NPK 19:19:19@1 killo ko 150 litre pani men mila kar spray karen.dhanywad

Posted by kashmir singh
Punjab
15-05-2019 08:46 PM
Eh kisam PAU valo sifarish nahi hai kirpa karke kisam da poora nam daso ta jo tuhanu is bare poori jankari diti ja sake.dhanwad

Posted by kashmir singh
Punjab
15-05-2019 08:43 PM
Tuci iss nu vitakind liv liquid 100ml rojana, Aptifast bolus 1-1 goli swere sham, Anabolite liquid 100ml rojana dena suru kro, iss nal farak paa jawega.

Posted by ਅਮਰਬੀਰ ਸਿੰਘ
Punjab
15-05-2019 08:43 PM
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33%.... (Read More)
ਝੋਨੇ ਵਿਚ ਬਿਜਾਈ ਤੋਂ 18 ਦਿਨ ਬਾਦ ਖਾਦਾਂ ਪਾਉਣੀਆਂ ਸ਼ੁਰੂ ਕਰੋ ਜਿਸ ਵਿਚ 36 ਕਿੱਲੋ ਯੂਰੀਆ , 27 ਕਿੱਲੋ ਡਾਪ ਅਤੇ 20 ਕਿਲੋ ਪੋਟਾਸ਼ ਪਾਈ ਜਾਂਦੀ ਹੈ ਜੇਕਰ ਤੁਸੀ ਪਿਛਲੀ ਫ਼ਸਲ ਵਿਚ DAP ਪਾਈ ਹੈ ਤਾ ਤੁਹਾਨੂੰ ਹੁਣ DAP ਪਾਉਣ ਦੀ ਲੋੜ ਨਹੀਂ ਹੈ ਇਸ ਤੋਂ ਇਲਾਵਾ ਏਕੜ ਤੁਸੀ ਜ਼ਿੰਕ ਖੇਤ ਵਿਚ ਪਾਉਣਾ ਚਾਹੁੰਦੇ ਹੋ ਤਾ ਤੁਸੀ 21% ਜਾ 33% ਵਾਲੀ ਜ਼ਿੰਕ ਖੇਤ ਵਿਚ ਪਾ ਸਕਦਾ ਇਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿੱਲੋ ਅਤੇ 33% ਵਾਲੀ ਦੀ ਮਾਤਰਾ 15-17 ਕਿੱਲੋ ਹੁੰਦੀ ਹੈ ਜੇਕਰ ਤੁਸੀ ਇਹ ਪੂਰੀ ਮਾਤਰਾ ਖੇਤ ਵਿਚ ਪਾਈ ਜਾਂਦੀ ਹੈ ਤਾ ਤੁਹਾਨੂੰ ਦੁਬਾਰਾ ਖੇਤ ਵਿਚ 2-3 ਸਾਲ ਤਕ ਯੂਰੀਆ ਪਾਉਣ ਦੀ ਲੋੜ ਨਹੀਂ ਪੈਂਦੀ

Posted by mukesh Bairwa
Rajasthan
15-05-2019 08:32 PM
जब पौधे 1 वर्ष पुराने हो जाएं तो इसमें 15 किलोग्राम देसी रूड़ी की खाद, 260 ग्राम यूरिया, 375 ग्राम सिंगल सुपर फासफेट और 500 ग्राम म्यूरेट ऑफ पोटाश प्रति पौधे के हिसाब से डालनी चाहिए पौधे के 2 वर्ष का होने पर इसमें 45 किलोग्राम रूड़ी (देसी खाद), 780 ग्राम यूरिया, 1125 ग्राम सिंगल सुपर फासफेट 300 ग्राम म्यूरेट ऑफ पोटाश प्रति पौधे क.... (Read More)
जब पौधे 1 वर्ष पुराने हो जाएं तो इसमें 15 किलोग्राम देसी रूड़ी की खाद, 260 ग्राम यूरिया, 375 ग्राम सिंगल सुपर फासफेट और 500 ग्राम म्यूरेट ऑफ पोटाश प्रति पौधे के हिसाब से डालनी चाहिए पौधे के 2 वर्ष का होने पर इसमें 45 किलोग्राम रूड़ी (देसी खाद), 780 ग्राम यूरिया, 1125 ग्राम सिंगल सुपर फासफेट 300 ग्राम म्यूरेट ऑफ पोटाश प्रति पौधे के हिसाब से डालनी चाहिए 4 वर्ष की आयु के बूटों में 60 किलोग्राम रूड़ी (देसी खाद), 1050 ग्राम यूरिया, 1500 ग्राम सिंगल सुपर फासफेट और 400 ग्राम म्यूरेट ऑफ पोटाश प्रति पौधे के हिसाब से डालनी चाहिए 5 वर्ष से अधिक उम्र के पौधों के लिए 75 किलोग्राम रूड़ी (देसी खाद), 1300 ग्राम यूरिया, 1875 ग्राम सिंगल सुपर फासफेट और 500 ग्राम म्यूरेट ऑफ पोटाश प्रति पौधे के हिसाब से डालनी चाहिए
रूड़ी (देसी खाद) की पूरी और यूरिया, सिंगल सुपर फासफेट और म्यूरेट ऑफ पोटाश की आधी खुराक को मई से जून और दोबारा सितंबर से अक्तूबर महीने में डालनी चाहिए खादों की खुराक डालने के बाद तुरंत सिंचाई करें
Posted by Sandeep Aulakh
Punjab
15-05-2019 08:30 PM
Sandeep ji desi murgi ek varr annde den ton badd agli varr kuj time ruk ke hi ande dindi hai, tuci usdi khurak da dian rkho ate uss nu Ostovet calcium 30ml/100 birds de hisab nal dena suru kro.

Posted by Jagdeep singh
Punjab
15-05-2019 08:16 PM
PR 122 di paneeri di beejayi da time chal rha hai g hun tuc paneeri beej deo g.

Posted by Yash Mehta
Haryana
15-05-2019 08:09 PM
Chia seeds ke bare me jankari or is ka seed lene ke liye aap Anil Saini 9555233266 se sampark krein.
Posted by lakhwinder singh
Punjab
15-05-2019 08:07 PM
ਬਾਸਮਤੀ 1509 ਦਾ ਬੀਜ 1 ਮਰਲੇ ਵਿੱਚ 3 ਕਿਲੋ ਪਾ ਸਕਦੇ ਹੋ ਜੀ

Posted by Inderjit singh
Punjab
15-05-2019 08:06 PM
Inderjit singh ji kirpa krke apna swal vistar nal pusho ji tuci kissdi feed varre pushh rehe ho, kirpa vistar nal dso tan jo tuhanu sahi jankari diti jaa ske.
Posted by Sanjay Kumawat
Rajasthan
15-05-2019 08:03 PM
Sanjay Kumawat ji Moti ki kheti ke bare me puri jankari ke liye aap mere se 9711858258 samparak kare. Thank you.

Posted by swarup
Maharashtra
15-05-2019 07:51 PM
स्वरूप जी मोती की खेती के बारे में पूरी जानकारी के लिए आप मेरे से 9711858258 पर संपर्क करें, धन्यवाद
Posted by Mandeep Lotasra
Rajasthan
15-05-2019 07:36 PM
Mandeep ji kesar ki kheti sirf kashmir men hoti hai iski kheti minus degree tapman vale ilake men hoti hai.
Posted by ਰਾਜ ਰਾਏ
Punjab
15-05-2019 07:29 PM
ਤੁਸੀ ਓਹਨਾ ਨੂੰ ਹਰਾ ਚਾਰਾ ਰੋਜਾਨਾ 40-45 ਕਿਲੋ ਦਿਓ, ਓਹਨਾ ਦੇ ਰਹਿਣ ਸਹਿਣ ਅਤੇ ਗਰਮੀ ਤੋਂ ਬਚਾ ਰੱਖੋ, ਬਾਕੀ ਤੁਸੀ ਫੀਡ ਓਹੀ ਦਿਓ ਜੋ ਤੁਹਾਡੇ ਪਸ਼ੂ ਹੁਣ ਆਸਾਨੀ ਨਾਲ ਖਾ ਰਹੇ ਹੈ ਬਾਕੀ ਤੁਸੀ vitum-h liquid 10ml ਰੋਜਾਨਾ, Anabolite liquid 100ml ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਸੂਣ ਤੋਂ ਇਕ ਮਹੀਨਾ ਪਹਿਲਾ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਵੀ ਦਿਓ, ਇਸ ਨਾਲ ਦੁੱਧ ਅਤੇ ਲੇਵੇ ਦੇ ਵਧਿਆ ਵਿਕਾਸ ਹੋਵੇਗਾ.

Posted by dinesh meel
Rajasthan
15-05-2019 07:25 PM
बीजों को बोने के लिए दिसंबर-जनवरी और जून-जुलाई का समय उपयुक्त होता है

Posted by ਗੁਰਪ੍ਰੀਤ ਸਿੰਘ
Punjab
15-05-2019 07:05 PM
ਗੁਰਪ੍ਰੀਤ ਜੀ ਇਹ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਅਤੇ ਇਸਦੇ ਮਾਤਾ ਪਿਤਾ ਦੇ ਨਿਰਭਰ ਹੁੰਦਾ ਹੈ ਜੇਕਰ ਓਹਨਾ ਦੇ ਕੰਨ ਖੜੇ ਹੈ ਤਾਂ ਇਸਦੇ ਵੀ ਉਮਰ ਦੇ ਹਿਸਾਬ ਨਾਲ ਖੜੇ ਹੋਣ ਲਗ ਜਾਣਗੇ ਬਾਕੀ ਤੁਸੀ ਇਸ ਨੂੰ ਅੰਡਾ ਉਬਾਲ ਕੇ ਖਿਲਾਣਾ ਸ਼ੁਰੂ ਕਰੋ.

Posted by sukhjinder singh
Punjab
15-05-2019 07:05 PM
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫ.... (Read More)
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫੁੱਲਾਂ ਵਾਲੀਆਂ ਮੁੱਖ ਫਸਲਾਂ ਸਰ੍ਹੋਂ, ਤੋਰੀਆ, ਰਾਇਆ, ਗੋਭੀ ਸਰ੍ਹੋਂ, ਸਫੈਦਾ, ਬਰਸੀਮ, ਸੂਰਜਮੁਖੀ, ਲੀਚੀ, ਅਰਹਰ, ਟਾਹਲੀ, ਕਪਾਹ/ਨਰਮਾ ਆਦਿ ਹਨ ਜਿਨ੍ਹਾਂ ਇਲਾਕਿਆਂ ਵਿਚ ਇਹ ਫੁੱਲ-ਫੁਲਾਕੇ ਦੇ ਸੋਮੇ ਸਮੇਂ-ਸਮੇਂ ਸਿਰ ਮਿਲਦੇ ਹਨ, ਉਨ੍ਹਾਂ ਇਲਾਕਿਆਂ ਵਿਚ ਇਸ ਧੰਦੇ ਨੂੰ ਬਹੁਤ ਕਾਮਯਾਬੀ ਨਾਲ ਅਪਣਾਇਆ ਜਾ ਸਕਦਾ ਹੈ ਇਸ ਵਿੱਚ 100 ਮੱਖੀ ਦੇ ਬਕਸਿਆ ਤੋਂ ਤੁਸੀਂ ਔਸਤਨ 25000-30000 ਤੱਕ ਦਾ ਮੁਨਾਫਾ ਲੈ ਸਕਦੇ ਹੋਂ ਸ਼ੁਰੁਆਤ ਵਿੱਚ ਜੇਕਰ ਤੁਸੀਂ 100 ਬਕਸਿਆ ਨਾਲ ਕੰਮ ਸ਼ੁਰੂ ਕਰਦੇ ਹੋ ਤਾਂ ਔਸਤਨ 4-5 ਲੱਖ ਤੱਕ ਖਰਚਾ ਆਉਦਾ ਹੈ ਤੁਸੀ ਆਪਣੇ ਬੱਜਟ ਦੇ ਹਿਸਾਬ ਨਾਲ ਬਕਸਿਆ ਦੀ ਗਿਣਤੀ ਘੱਟ- ਵੱਧ ਵੀ ਕਰ ਸਕਦੇ ਹੋਂ ਬਾਕੀ ਜੇਕਰ ਇਸਦੀ ਟ੍ਰੇਨਿੰਗ ਲੈਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਨਟਰੀ ਯੂਨੀਵਰਸਿਟੀ ਲੁਧਿਆਣ ਵਿਖੇ ਟ੍ਰੇਨਿੰਗ ਲਈ ਫਾਰਮ ਭਰ ਕੇ ਆਓ ਉਸ ਤੋਂ ਬਾਅਦ ਜਦੋਂ ਅਗਲੀ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਂਦਾ ਹੈ ਬਾਕੀ ਜੇਕਰ ਬਕਸੇ ਚਾਹੀਦੇ ਹਨ ਤਾਂ ਤੁਸੀ ਮੈਨੂੰ 9417423111 ਨੰਬਰ ਤੇ ਕਾਲ ਕਰ ਸਕਦੇ ਹੋ ਜੀ
Posted by Ranjeet singh
Punjab
15-05-2019 07:04 PM
PAU Magaz Kaddoo-1: ਇਹ ਕਿਸਮ 2018 ਵਿੱਚ ਜਾਰੀ ਹੋਈ ਹੈ ਇਸ ਕਿਸਮ ਦੀ ਵਰਤੋਂ ਖਾਣ ਵਾਲੇ ਬੀਜ(ਮਗਜ਼ ਅਤੇ ਸਨੈਕਸ) ਬਣਾਉਣ ਲਈ ਕੀਤੀ ਜਾਂਦੀ ਹੈ ਇਸ ਦੇ ਬੀਜ ਛਿਲਕੇ ਰਹਿਤ, ਵੇਲਾਂ ਛੋਟੀਆਂ ਅਤੇ ਪੱਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਸ ਕਿਸਮ ਦੇ ਫਲ ਦਰਮਿਆਨੇ, ਗੋਲ ਅਤੇ ਪੱਕਣ ਸਮੇਂ ਪੀਲੇ ਰੰਗ ਦੇ ਹੋ ਜਾਂਦੇ ਹਨ ਇਸ ਕਿਸਮ ਦੇ ਬੀਜ ਵਿੱਚ 32% ਉਮੇਗਾ-6, 3% ਪ੍ਰੋਟੀਨ ਅਤੇ 27% ਤੇਲ ਹੁੰਦਾ ਹੈ ਇਸ ਕਿਸਮ ਦੇ ਬੀਜ ਦਾ.... (Read More)
PAU Magaz Kaddoo-1: ਇਹ ਕਿਸਮ 2018 ਵਿੱਚ ਜਾਰੀ ਹੋਈ ਹੈ ਇਸ ਕਿਸਮ ਦੀ ਵਰਤੋਂ ਖਾਣ ਵਾਲੇ ਬੀਜ(ਮਗਜ਼ ਅਤੇ ਸਨੈਕਸ) ਬਣਾਉਣ ਲਈ ਕੀਤੀ ਜਾਂਦੀ ਹੈ ਇਸ ਦੇ ਬੀਜ ਛਿਲਕੇ ਰਹਿਤ, ਵੇਲਾਂ ਛੋਟੀਆਂ ਅਤੇ ਪੱਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਸ ਕਿਸਮ ਦੇ ਫਲ ਦਰਮਿਆਨੇ, ਗੋਲ ਅਤੇ ਪੱਕਣ ਸਮੇਂ ਪੀਲੇ ਰੰਗ ਦੇ ਹੋ ਜਾਂਦੇ ਹਨ ਇਸ ਕਿਸਮ ਦੇ ਬੀਜ ਵਿੱਚ 32% ਉਮੇਗਾ-6, 3% ਪ੍ਰੋਟੀਨ ਅਤੇ 27% ਤੇਲ ਹੁੰਦਾ ਹੈ ਇਸ ਕਿਸਮ ਦੇ ਬੀਜ ਦਾ ਔਸਤਨ ਝਾੜ 2.9 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PPH-1: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਵੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਚਿਤਕਬਰੇ ਭੂਰੇ ਰੰਗ ਦੇ ਹੋ ਜਾਂਦੇ ਹਨ ਇਸਦੇ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 206 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PPH-2: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਬਹੁਤ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਬੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਨਰਮ ਅਤੇ ਭੂਰੇ ਰੰਗ ਦੇ ਹੋ ਜਾਂਦੇ ਹਨ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 222 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Samrat (Released in 2008): ਇਸ ਦੀਆਂ ਬੇਲਾਂ ਦਰਮਿਆਨੀ ਲੰਬੀਆਂ ਹੁੰਦੀਆਂ ਹਨ ਇਸ ਕਿਸਮ ਦਾ ਤਣਾ ਤਿੱਖਾ ਅਤੇ ਪੱਤਿਆਂ ਦਾ ਰੰਗ ਗੂੜਾ ਹਰਾ ਹੁੰਦਾ ਹੈ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਹਰੇ ਰੰਗ ਦੇ ਅਤੇ ਪੱਕਣ ਸਮੇਂ ਹਲਕੇ ਭੂਰੇ ਰੰਗ ਦੇ ਹੋ ਜਾਂਦੇ ਹਨ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 165 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਹਲਵਾ ਕੱਦੂ ਦੀ ਖੇਤੀ ਲਈ ਚੰਗੀ ਤਰ੍ਹਾਂ ਤਿਆਰ ਜ਼ਮੀਨ ਦੀ ਲੋੜ ਹੁੰਦੀ ਹੈ ਮਿੱਟੀ ਨੂੰ ਭੁਰਭੁਰਾ ਬਣਾਉਣ ਲਈ ਟ੍ਰੈਕਟਰ ਨਾਲ ਖੇਤ ਦੀ ਵਾਹੀ ਕਰੋ ਬਿਜਾਈ ਲਈ ਫਰਵਰੀ-ਮਾਰਚ ਅਤੇ ਜੂਨ-ਜੁਲਾਈ ਦਾ ਸਮਾਂ ਉਚਿੱਤ ਹੁੰਦਾ ਹੈ ਬੈੱਡਾਂ ਨੂੰ ਤਿਆਰ ਕਰਨ ਤੋਂ ਪਹਿਲਾਂ ਰੂੜੀ ਦੀ ਖਾਦ 8-10 ਟਨ ਪਾਓ ਖਾਦ ਦੇ ਤੌਰ ਤੇ ਨਾਈਟ੍ਰੋਜਨ 40 ਕਿਲੋ(ਯੂਰੀਆ 90 ਕਿਲੋ), ਫਾਸਫੋਰਸ 20 ਕਿਲੋ(ਸਿੰਗਲ ਸੁਪਰ ਫਾਸਫੇਟ 125 ਕਿਲੋ) ਅਤੇ ਪੋਟਾਸ਼ 20 ਕਿਲੋ(ਮਿਊਰੇਟ ਆਫ ਪੋਟਾਸ਼ 35 ਕਿਲੋ) ਪ੍ਰਤੀ ਏਕੜ ਵਿੱਚ ਪਾਓ ਨਾਈਟ੍ਰੋਜਨ ਦੀ ਮਾਤਰਾ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਪਾਓ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਤੋਂ ਪਹਿਲੇ ਅਤੇ ਬਾਕੀ ਬਚੀ ਹੋਈ ਨਾਈਟ੍ਰੋਜਨ ਦੀ ਖਾਦ ਦਾ 3-4 ਹਫਤਿਆਂ ਵਿੱਚ ਖੜੀ ਫਸਲ ਤੇ ਛਿੱਟਾ ਦਿਓ ਨਦੀਨਾਂ ਦੀ ਰੋਕਥਾਮ ਲਈ, ਲਗਾਤਾਰ ਗੋਡੀ ਕਰਨ ਅਤੇ ਮਿੱਟੀ ਚੜਾਉਣ ਦੀ ਕਿਰਿਆ ਦੀ ਲੋੜ ਹੁੰਦੀ ਹੈ ਗੋਡੀ ਕਹੀ ਜਾਂ ਹੱਥਾਂ ਨਾਲ ਕੀਤੀ ਜਾਂਦੀ ਹੈ ਪਹਿਲੀ ਗੋਡੀ ਬਿਜਾਈ ਤੋਂ 2-3 ਹਫਤਿਆਂ ਬਾਅਦ ਕੀਤੀ ਜਾਂਦੀ ਹੈ ਖੇਤ ਨੂੰ ਨਦੀਨ-ਮੁਕਤ ਬਣਾਉਣ ਲਈ ਕੁੱਲ 3-4 ਗੋਡੀਆਂ ਕਰੋ ਇਸ ਫਸਲ ਲਈ ਸਹੀ ਸਮੇਂ ਦੇ ਫਾਸਲੇ ਤੇ ਉਚਿੱਤ ਸਿੰਚਾਈ ਦੀ ਲੋੜ ਹੁੰਦੀ ਹੈ ਬੀਜ ਬੀਜਣ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਮੌਸਮ ਦੇ ਆਧਾਰ ਤੇ, 6-7 ਦਿਨਾਂ ਦੇ ਫਾਸਲੇ ਤੇ ਲਗਾਤਾਰ ਸਿੰਚਾਈ ਕਰਨੀ ਚਾਹੀਦੀ ਹੈ ਕੁੱਲ 8-10 ਸਿੰਚਾਈਆਂ ਕਰੋ

Posted by Happy singh
Punjab
15-05-2019 06:54 PM
Es nu Injection Hitek-F 7ml chamdy ch lwao te nall hi Liquid Bovimen-GL 150ml 7ml rojana deo ji es nall farak pe jawe ga ji

Posted by Sawan
Haryana
15-05-2019 06:42 PM
Pusa Basmati 1121: ਇਸਦਾ ਪੌਦਾ ਲੰਬਾ ਹੁੰਦਾ ਹੈ ਇਹ ਕਿਸਮ 137 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦੀ ਪੱਕਣ ਦੀ ਗੁਣਵੱਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 13.7 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ

Posted by Ranjodh
Punjab
15-05-2019 06:19 PM
ranjodh ji eh fungus de karn ho reha hai.isdi roktham de layi tuc M-45@4gm ja carbendazim@3 gm nu prati litre pani de hisab nal spray karo.dhanwad
Posted by Sidhu Sab
Punjab
15-05-2019 06:12 PM
sidhu saab tuc 24 ghnte beej nu dip karke rakh sakde ho isde nal beejan di ugan shakti vadh jandi hai.dhanwad
Posted by ਹਰਪੀਤ ਸਿੰਘ
Punjab
15-05-2019 06:07 PM
ਹਰਪ੍ਰੀਤ ਜੀ ਇਸਦੇ ਉਪਰ ਮੱਛਰ ਦਾ ਹਮਲਾ ਦੇਖੋ ਜੇਕਰ ਇਸਦੇ ਲਈ ਤੁਸੀ imidacloprid @1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Mohanpreet singh
Punjab
15-05-2019 05:58 PM
Mohanpreet ji please send the picture so that we can provide you proper information. thank you
Posted by raj
Uttar Pradesh
15-05-2019 05:54 PM
राज जी कृपया अपना सवाल विस्तार से पूछें ताकि आपको इसके बारे में पूरी जानकारी दी जा सके, धन्यवाद
Posted by gagu mkha
Punjab
15-05-2019 05:50 PM
gaggu ji kirpa karke isdi photo poori bhejo kyuki tuhade dwara bheji gayi photo adhi upload hoyi hai.dhanwad
Posted by Dev RAJ gurjar
Rajasthan
15-05-2019 05:48 PM
आप ज्यादा दूध के लिए मुर्रा नस्ल, नीली रावी नस्ल की भैंसों को रख सकते है बाकि लोन लेने के लिए आप डेयरी ट्रेनिंग होनी जरूरी है क्योंकि उस ट्रेनिंग के सर्टीफिकेट के साथ ही लोन मिल सकता है यह ट्रेनिंग आप अपने नज़दीकी केवीके से प्राप्त कर सकते है आप वहां अपना फॉर्म भर आए जब भी ट्रेनिंग होनी तो वो आपको फोन करके बत.... (Read More)
आप ज्यादा दूध के लिए मुर्रा नस्ल, नीली रावी नस्ल की भैंसों को रख सकते है बाकि लोन लेने के लिए आप डेयरी ट्रेनिंग होनी जरूरी है क्योंकि उस ट्रेनिंग के सर्टीफिकेट के साथ ही लोन मिल सकता है यह ट्रेनिंग आप अपने नज़दीकी केवीके से प्राप्त कर सकते है आप वहां अपना फॉर्म भर आए जब भी ट्रेनिंग होनी तो वो आपको फोन करके बता देंगे और आपको इसके बारे में पूरी जानकारी भी दे देंगे

Posted by एकनाथ आर पाटील
Maharashtra
15-05-2019 05:42 PM
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे प.... (Read More)
यह मिट्टी की कई किस्मों जैसे अच्छे जल निकास वाली लाल दोमट से चिकनी मिट्टी, काली मिट्टी से लैटेराइट मिट्टी में उगाई जाती है यह चट्टानी मिट्टी और हल्की मिट्टी में भी उगाई जा सकती है मिट्टी की गहराई 20-30 सैं.मी. से ज्यादा नहीं होनी चाहिए यह रेतली दोमट से दरमियानी काली मिट्टी जो अच्छे जल निकास वाली हो, में अच्छे परिणाम देती है पौधे की वृद्धि के लिए मिट्टी pH 6-8 होना चाहिए
Posted by Babulal meena
Rajasthan
15-05-2019 05:37 PM
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है आप इसकी .... (Read More)
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है आप इसकी किस्मे जैसे Arka Meghana,Arka Sweta,Kashi Early, Kashi Surkh की बिजाई कर सकते है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें इसकी मुख्य खेत में रोपाई की जाती है 1 मीटर चौड़े और आवश्यकतानुसार लंबे बैड बनाएं कीटाणु रहित कोकोपिट 300 किलो, 5 किलो नीम केक को मिलाए और 1-1किलो एज़ोसपीरिलियम और फासफोबैक्टीरिया भी डालें उपचार किए हुए बीज ट्रे में एक बीज प्रति सैल बोयें बीज को कोकोपिट से ढक दें और ट्रे एक- दूसरे के साथ रखें बीज अंकुरन तक इन्हें पॉलीथीन से ढक दें नर्सरी में बीज बीजने के बाद बैडों को 400 मैश नाइलोन जाल या पतले सफेद कपड़े से ढक दें यह नए पौधों को कीड़े-मकौड़े और बीमारियों के हमले से बचाता है 6 दिनों के बाद, ट्रे में लगे नए पौधों को एक एक करके जाल की छांव के नीचे बैडों में लगाएं बीज अंकुरन तक पानी देने वाले बर्तन की मदद से पानी दें बिजाई के 18 दिन बाद 19:19:19 की 0.5 % (5 ग्राम प्रति लीटर ) की स्प्रे करें किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें बारानी क्षेत्रों के लिए, नाइट्रोजन 50 किलो (110 किलो यूरिया), फासफोरस 16 किलो (सिंगल सुपर फासफेट 100 किलो) और पोटाश 20 किलो (म्यूरेट ऑफ पोटाश 35 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें रोपाई के बाद बाकी बची नाइट्रोजन दो बराबर हिस्सों में 30वें और 50वें दिन डालें सिंचित क्षेत्रों के लिए, नाइट्रोजन 84 किलो (182 किलो यूरिया), फासफोरस 24 किलो (सिंगल सुपर फासफेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ डालें रोपाई से पहले 24 किलो नाइट्रोजन (यूरिया 52 किलो), फासफोरस की पूरी मात्रा और पोटाश की आधी मात्रा प्रति एकड़ में डालें बाकी बची नाइट्रोजन को पांच भागों में बांटें और पोटाश को तीन बराबर भागों में बांटें नाइट्रोजन 12 किलो (यूरिया 26 किलो) को बिजाई के बाद 45वें, 60वें, 75वें, 95वें और 115वें दिन डालें और पोटाश 4 किलो को बिजाई के बाद 45वें, 60वें, और 75वें दिन डालें 45 दिनों तक गोडाई करें, कही की मदद से मिट्टी चढ़ाएं और खेत को नदीन मुक्त रखें यदि नदीनों की रोकथाम ना की जाये तो यह 70-90 % पैदावार कम कर देते हैं रोपाई से पहले मुख्य खेत में पैंडीमैथालीन 1 लीटर प्रति एकड़ में डालें यदि नदीनों की संख्या ज्यादा हो तो उनके अंकुरण के बाद सेन्कोर 800 मि.ली की स्प्रे प्रति एकड़ में करें नदीनों की रोकथाम के साथ मिट्टी में नमी को बनाए रखने के लिए मलचिंग एक प्रभावी तरीका है मिट्टी में नमी के आधार पर सर्दियों में 6-7 दिनों के अंतराल पर और गर्मियों में 4-5 दिनों के अंतराल पर सिंचाई करें फूल निकलने की अवस्था सिंचाई के लिए गंभीर होती है इस अवस्था पर पानी की कमी से फल गिरते हैं जिससे फलों के उत्पादन में कमी होती है विभिन्न खोजों में यह पाया गया है, कि प्रत्येक पखवाड़े में आधा इंच सिंचाई से जड़ों में नमी ज्यादा होती है जिससे वे अधिक उपज देती हैं मिर्चों की तुड़ाई हरा रंग आने पर करें या फिर पकने के लिए पौधे पर ही रहने दें मिर्चों का पकने के बाद वाला रंग किस्म पर निर्भर करता है अधिक तुड़ाइयां लेने के लिए यूरिया 10 ग्राम प्रति लीटर और घुलनशील K @ 10 ग्राम प्रति लीटर पानी (1 प्रतिशत प्रत्येक का घोल) की स्प्रे 15 दिनों के फासले पर कटाई के समय करें पैकिंग के लिए मिर्चें पक्की और लाल रंग की होने पर तोड़ें सुखाने के लिए प्रयोग की जाने वाली मिर्चों की पूरी तरह पकने के बाद ही तुड़ाई करें
Posted by Gurdeep Saharan
Haryana
15-05-2019 05:34 PM
अगर अपने नया ट्रेक्टर ही लेना है तो New Holland 3230 जो के 44 Hp का है वह ठीक रहेगा जी

Posted by chandan sharma
Himachal Pradesh
15-05-2019 05:33 PM
Agriculture is the basis of all civilization. It is part of everything from the food we eat to the clothing we wear. Agriculture shapes many of the traditions and values that this country was built on. Agriculture is the science, art, and occupation of producing crops, raising livestock, and cultivating the soil.

Posted by chandan sharma
Himachal Pradesh
15-05-2019 05:33 PM
Agriculture is the basis of all civilization. It is part of everything from the food we eat to the clothing we wear. Agriculture shapes many of the traditions and values that this country was built on. Agriculture is the science, art and occupation of producing crops, raising livestock, and cultivating the soil.

Posted by vicky
Haryana
15-05-2019 05:22 PM
गन्ने में नदीनों के कारण 12-72 प्रतिशत पैदावार का नुकसान होता है बिजाई के 60-120 दिनों तक नदीनों की रोकथाम बहुत जरूरी है इसलिए 3-4 महीने की फसल में नदीनों की रोकथाम करें नीचे लिखे तरीकों से नदीनों को रोका जा सकता है
1. हाथों से गोडाई करके :- गन्ना एक मेढ़ पर लगने वाली फसल है इसलिए नदीनों को गोडाई करके रोका जा सकता है इस.... (Read More)
गन्ने में नदीनों के कारण 12-72 प्रतिशत पैदावार का नुकसान होता है बिजाई के 60-120 दिनों तक नदीनों की रोकथाम बहुत जरूरी है इसलिए 3-4 महीने की फसल में नदीनों की रोकथाम करें नीचे लिखे तरीकों से नदीनों को रोका जा सकता है
1. हाथों से गोडाई करके :- गन्ना एक मेढ़ पर लगने वाली फसल है इसलिए नदीनों को गोडाई करके रोका जा सकता है इसके इलावा पानी लगाने के बाद 3-4 गोडाई जरूरी है
2.काश्तकारी ढंग :- हर वर्ष गन्ने की फसल लेने से नदीनों के कारण बहुत नुकसान होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है इसके इलावा अंतरफसली जैसे कि मूंग, मांह और घास फूस की नमी से नदीनों का नुकसान कम होता हैं मूंग और मांह जैसी अंतर फसली अपनाने से किसान अपनी कमाई बढ़ा सकता है घास फूस और धान की पराली की 10-15 सैं.मी. मोटी सतह जमीन का तापमान कम करके नदीनों को रोकती है और जमीन में नमी को संभालने में मदद करती है
3.रासायनिक तरीके :- सिमाज़ीन/एट्राज़ीन 600-800 ग्राम प्रति एकड़ या मैट्रीब्यूज़िन 800 ग्राम प्रति एकड़ या डाईयूरोन 1-1.2 किलोग्राम प्रति एकड़ का प्रयोग बिजाई से तुरंत करनी चाहिए इसके इलावा चौड़े पत्ते वाले नदीनों की रोकथाम के लिए 2, 4-डी का प्रयोग 250-300 ग्राम प्रति एकड़ के हिसाब से करें
Posted by ਰਾਜ ਰਾਏ
Punjab
15-05-2019 04:59 PM
ਚੰਗੇ ਜਲ ਨਿਕਾਸ ਵਾਲੀ ਰੇਤਲੀ ਦੋਮਟ ਮਿੱਟੀ, ਜਿਸ ਵਿੱਚ ਜੈਵਿਕ ਤੱਤ ਉੱਚ ਮਾਤਰਾ ਵਿੱਚ ਹੋਣ, ਕਰੇਲੇ ਦੀ ਖੇਤੀ ਦੇ ਲਈ ਵਧੀਆ ਹੁੰਦੀ ਹੈ ਕਰੇਲੇ ਦੀ ਖੇਤੀ ਦੇ ਲਈ ਮਿੱਟੀ ਦਾ pH 6.5-7.5 ਹੋਣਾ ਚਾਹੀਦਾ ਹੈ Punjab Kareli-1: ਇਹ ਕਿਸਮ 2009 ਵਿੱਚ ਜਾਰੀ ਕੀਤੀ ਗਈ ਇਸ ਕਿਸਮ ਦੇ ਪੱਤੇ ਹਰੇ ਰੰਗ ਅਤੇ ਨਰਮ ਹੁੰਦੇ ਹਨ ਇਹ ਲੰਬੇ ਆਕਾਰ ਦੇ ਫਲ ਪੈਦਾ ਕਰਦੇ ਹਨ ਜੋ ਕਿ ਪਤਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 66 ਦਿਨਾ.... (Read More)
ਚੰਗੇ ਜਲ ਨਿਕਾਸ ਵਾਲੀ ਰੇਤਲੀ ਦੋਮਟ ਮਿੱਟੀ, ਜਿਸ ਵਿੱਚ ਜੈਵਿਕ ਤੱਤ ਉੱਚ ਮਾਤਰਾ ਵਿੱਚ ਹੋਣ, ਕਰੇਲੇ ਦੀ ਖੇਤੀ ਦੇ ਲਈ ਵਧੀਆ ਹੁੰਦੀ ਹੈ ਕਰੇਲੇ ਦੀ ਖੇਤੀ ਦੇ ਲਈ ਮਿੱਟੀ ਦਾ pH 6.5-7.5 ਹੋਣਾ ਚਾਹੀਦਾ ਹੈ Punjab Kareli-1: ਇਹ ਕਿਸਮ 2009 ਵਿੱਚ ਜਾਰੀ ਕੀਤੀ ਗਈ ਇਸ ਕਿਸਮ ਦੇ ਪੱਤੇ ਹਰੇ ਰੰਗ ਅਤੇ ਨਰਮ ਹੁੰਦੇ ਹਨ ਇਹ ਲੰਬੇ ਆਕਾਰ ਦੇ ਫਲ ਪੈਦਾ ਕਰਦੇ ਹਨ ਜੋ ਕਿ ਪਤਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 66 ਦਿਨਾਂ ਵਿੱਚ ਪਹਿਲੀ ਤੁੜਾਈ ਲਈ ਤਿਆਰ ਹੋ ਜਾਂਦੀ ਹਨ ਇਸ ਦੇ ਫਲ ਦਾ ਔਸਤਨ ਭਾਰ 50 ਗ੍ਰਾਮ ਹੁੰਦਾ ਹੈ ਅਤੇ ਇਸ ਦੀ ਔਸਤਨ ਪੈਦਾਵਾਰ 50-70 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ
Punjab 14: ਇਹ ਕਿਸਮ 1985 ਵਿੱਚ ਜਾਰੀ ਕੀਤੀ ਗਈ ਇਸ ਪੌਦੇ ਦੀਆਂ ਵੇਲਾਂ ਛੋਟੀਆਂ ਹੁੰਦੀਆਂ ਹਨ ਇਸ ਦੇ ਫਲ ਹਲਕੇ ਹਰੇ ਰੰਗ ਦੇ ਹੁੰਦੇ ਹਨ, ਜਿਨ੍ਹਾਂ ਦਾ ਔਸਤਨ ਭਾਰ 35 ਗ੍ਰਾਮ ਹੁੰਦਾ ਹੈ ਇਹ ਕਿਸਮ ਮੀਂਹ ਜਾਂ ਬਸੰਤ ਦੇ ਮੌਸਮ ਵਿੱਚ ਬਿਜਾਈ ਦੇ ਲਈ ਅਨੁਕੂਲ ਹੈ ਇਸ ਕਿਸਮ ਦੀ ਔਸਤਨ ਪੈਦਾਵਾਰ 50 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਕਰੇਲੇ ਦੀ ਖੇਤੀ ਲਈ ਚੰਗੀ ਤਰ੍ਹਾਂ ਤਿਆਰ ਜ਼ਮੀਨ ਦੀ ਲੋੜ ਹੁੰਦੀ ਹੈ ਮਿੱਟੀ ਦੇ ਭੁਰਭੁਰਾ ਹੋਣ ਤੱਕ 2-3 ਵਾਰ ਵਾਹੀ ਕਰੋ ਅਤੇ ਖੇਤ ਚੋਂ ਨਦੀਨ ਕੱਢ ਦਿਓ ਬੀਜ ਨੂੰ ਬੀਜਣ ਲਈ ਫਰਵਰੀ ਤੋਂ ਮਾਰਚ ਜਾਂ ਜੂਨ ਤੋਂ ਜੁਲਾਈ ਦਾ ਸਮਾਂ ਅਨੁਕੂਲ ਹੁੰਦਾ ਹੈ 1.5 ਮੀਟਰ ਚੌੜੇ ਬੈੱਡ ਦੇ ਦੋਨੋਂ ਪਾਸੇ ਬੀਜ ਬੀਜੋ ਅਤੇ ਪੌਦਿਆਂ ਵਿੱਚਲਾ ਫਾਸਲਾ 45 ਸੈ.ਮੀ. ਰੱਖੋ ਬੀਜ ਦੀ ਡੂੰਘਾਈ:- ਟੋਏ ਵਿੱਚ 2.5-3 ਸੈ.ਮੀ. ਦੀ ਡੂੰਘਾਈ ਤੇ ਬੀਜ ਬੀਜੋ ਬਿਜਾਈ ਦਾ ਢੰਗ
ਇਸ ਦੀ ਬਿਜਾਈ ਟੋਆ ਪੁੱਟ ਕੇ ਕੀਤੀ ਜਾਂਦੀ ਹੈ 2.0 ਕਿਲੋ ਬੀਜ ਪ੍ਰਤੀ ਏਕੜ ਵਿੱਚ ਪ੍ਰਯੋਗ ਕਰੋ ਬਿਜਾਈ ਤੋਂ ਪਹਿਲਾਂ ਬੀਜ ਨੂੰ 25-50 ਪੀ ਪੀ ਐੱਮ ਜਿਬਰੈਲਿਕ ਐਸਿਡ ਅਤੇ 25 ਪੀ ਪੀ ਐੱਮ ਬੋਰੋਨ ਵਿੱਚ 24 ਘੰਟੇ ਲਈ ਭਿਓਂ ਦਿਓ ਬਿਜਾਈ ਤੋਂ 10-15 ਦਿਨ ਪਹਿਲਾਂ ਖੇਤ ਵਿੱਚ ਰੂੜ੍ਹੀ ਦੀ ਖਾਦ 10-15 ਟਨ ਦੇ ਨਾਲ-ਨਾਲ ਨਾਈਟ੍ਰੋਜਨ 13 ਕਿਲੋ( ਯੂਰੀਆ 30 ਕਿਲੋ), ਫਾਸਫੋਰਸ 20 ਕਿਲੋ(ਐੱਸ ਐੱਸ ਪੀ 125 ਕਿਲੋ) ਅਤੇ ਪੋਟਾਸ਼ੀਅਮ 20 ਕਿਲੋ (ਮਿਊਰੇਟ ਆੱਫ ਪੋਟਾਸ਼ 35 ਕਿਲੋ) ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਫਾਸਫੋਰਸ ਅਤੇ ਪੋਟਾਸ਼ੀਅਮ ਦੀ ਪੂਰੀ ਮਾਤਰਾ ਅਤੇ ਨਾਈਟ੍ਰੋਜਨ ਦੀ ਇੱਕ ਤਿਹਾਈ ਮਾਤਰਾ ਬਿਜਾਈ ਤੋਂ ਪਹਿਲਾਂ ਪਾਓ ਅਤੇ ਬਾਕੀ ਬਚੀ ਹੋਈ ਨਾਈਟ੍ਰੋਜਨ ਨੂੰ ਬਿਜਾਈ ਤੋਂ ਇੱਕ ਮਹੀਨੇ ਬਾਅਦ ਪਾਓ ਬਿਜਾਈ ਤੋਂ ਬਾਅਦ ਪਹਿਲੀ ਸਿੰਚਾਈ ਕਰੋ ਗਰਮੀਆਂ ਦੇ ਮੌਸਮ ਵਿੱਚ ਹਰ 6-7 ਦਿਨਾਂ ਬਾਅਦ ਸਿੰਚਾਈ ਕਰੋ ਅਤੇ ਮੀਂਹ ਦੇ ਮੌਸਮ ਵਿੱਚ ਲੋੜ ਪੈਣ ਤੇ ਹੀ ਸਿੰਚਾਈ ਕਰੋ ਇਸ ਫਸਲ ਨੂੰ ਕੁੱਲ 8-9 ਸਿੰਚਾਈਆਂ ਦੀ ਲੋੜ ਹੁੰਦੀ ਹੈ ਬਿਜਾਈ ਤੋਂ ਬਾਅਦ ਪਹਿਲੀ ਸਿੰਚਾਈ ਕਰੋ ਗਰਮੀਆਂ ਦੇ ਮੌਸਮ ਵਿੱਚ ਹਰ 6-7 ਦਿਨਾਂ ਬਾਅਦ ਸਿੰਚਾਈ ਕਰੋ ਅਤੇ ਮੀਂਹ ਦੇ ਮੌਸਮ ਵਿੱਚ ਲੋੜ ਪੈਣ ਤੇ ਹੀ ਸਿੰਚਾਈ ਕਰੋ ਇਸ ਫਸਲ ਨੂੰ ਕੁੱਲ 8-9 ਸਿੰਚਾਈਆਂ ਦੀ ਲੋੜ ਹੁੰਦੀ ਹੈ ਮੌਸਮ ਅਤੇ ਫਸਲ ਦੀ ਕਿਸਮ ਦੇ ਆਧਾਰ ਤੇ ਕਰੇਲੇ ਦੀ ਫਸਲ 55-60 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ 2-3 ਦਿਨਾਂ ਦੇ ਅੰਤਰਾਲ ਵਿੱਚ ਫਲਾਂ ਦੀ ਤੁੜਾਈ ਕਰੋ

Posted by ASHVANI dubey
Uttar Pradesh
15-05-2019 04:55 PM
ASHVANI dubey ji Moti ki kheti ke bare me puri jankari ke liye aap mere se 9711858258 samparak kare. Thank you.
Posted by Ramnarayan
Madhya Pradesh
15-05-2019 04:50 PM
आप भैंस को potasium-iodied दवा देनी शुरू करें इसकी 20 ग्राम की पैकिंग होती है इसे रोजाना 5 ग्राम दें आप Ifer-h 5ml के इंजेक्शन भी लगवायें इसके तीन इंजेक्शन लगवायें इसे आप 3—3 दिनों के फर्क से लगवायें

Posted by Sawan
Haryana
15-05-2019 04:46 PM
Sawan ji aap 1121 ke beej aur iske bare men poori jankari ke liye Haryana Seed Development Corporation Limited Phone: 0166 624 3297 se sampark kar sakte hai.dhanywad
Posted by ਸਰਬਜੀਤ ਸਿੰਘ
Punjab
15-05-2019 04:45 PM
आप उसे खुराक अच्छी देनी शुरू करें उसे रोजाना 30—35 किलो हरा चारा डालें उसकी हर 3 महीने के बाद डीवॉर्मिंग करवायें और उसका गर्मी से बचाव करें इसके साथ साथ आप उसे खाने में वही फीड डालें जिसे वो आसानी से खा जाए और आप Enerboost powder 50-50gm सुबह शाम दें इससे अच्छी ग्रोथ हो जाएगी

Posted by Sawan
Haryana
15-05-2019 04:42 PM
सावन जी आप इनके ऊपर NPK 19:19:19@1 किलो को 150 लीटर पानी में मिलाकर स्प्रे करें, धन्यवाद
Posted by ਸਰਬਜੀਤ ਸਿੰਘ
Punjab
15-05-2019 04:40 PM
ਹਾਜੀ ਇਹ ਟੀਕੇ ਵਛੇਰਿਆਂ ਦੇ ਲਈ ਹਨ ਜੀ ਬਾਕੀ ਸੁਝਾਅ ਦੇਣ ਲਈ ਤੁਹਾਡਾ ਬਹੁਤ ਧੰਨਵਾਦ ਜੀ , ਬਾਕੀ ਪਸ਼ੂਆਂ ਦੀ ਜਾਣਕਾਰੀ ਵਿੱਚ ਸਹੀ ਜਾਣਕਾਰੀ ਅੱਪਲੋਡ ਕਰ ਦਿੱਤੀ ਗਈ ਹੈ ਜੀ Clostridial Vaccines ਜੀਵਾਣੂਆਂ, ਟਾਇਕੌਇਡਜ਼, ਜਾਂ ਬੈਕਟੀਰੀਆ ਅਤੇ ਟਕਸੋਇਡਸ ਦੇ ਮਿਸ਼ਰਣਾਂ ਦੇ ਬਣੇ ਹੁੰਦੇ ਹਨ. ਓਹਨਾ ਨੂੰ ਖਤਮ ਕਰਨ ਲਈ ਕੀਤੇ ਜਾਂਦੇ ਹਨ ਜਾਂਦੀ ਹੈ ਅਤੇ respiratory ਗਲ ਦੀਆਂ ਸਮੱਸਿਆਂ ਸਬੰਧਿਤ ਬਿਮਾਰੀਆਂ ਲਈ .... (Read More)
ਹਾਜੀ ਇਹ ਟੀਕੇ ਵਛੇਰਿਆਂ ਦੇ ਲਈ ਹਨ ਜੀ ਬਾਕੀ ਸੁਝਾਅ ਦੇਣ ਲਈ ਤੁਹਾਡਾ ਬਹੁਤ ਧੰਨਵਾਦ ਜੀ , ਬਾਕੀ ਪਸ਼ੂਆਂ ਦੀ ਜਾਣਕਾਰੀ ਵਿੱਚ ਸਹੀ ਜਾਣਕਾਰੀ ਅੱਪਲੋਡ ਕਰ ਦਿੱਤੀ ਗਈ ਹੈ ਜੀ Clostridial Vaccines ਜੀਵਾਣੂਆਂ, ਟਾਇਕੌਇਡਜ਼, ਜਾਂ ਬੈਕਟੀਰੀਆ ਅਤੇ ਟਕਸੋਇਡਸ ਦੇ ਮਿਸ਼ਰਣਾਂ ਦੇ ਬਣੇ ਹੁੰਦੇ ਹਨ. ਓਹਨਾ ਨੂੰ ਖਤਮ ਕਰਨ ਲਈ ਕੀਤੇ ਜਾਂਦੇ ਹਨ ਜਾਂਦੀ ਹੈ ਅਤੇ respiratory ਗਲ ਦੀਆਂ ਸਮੱਸਿਆਂ ਸਬੰਧਿਤ ਬਿਮਾਰੀਆਂ ਲਈ ਵਰਤੇ ਜਾਂਦੇ ਹਨ

Posted by AVTAR SINGH
Uttar Pradesh
15-05-2019 04:38 PM
पूसा 44: यह किस्म सबसे ज़्यादा उपज वाली किस्म है, पर यह पकने के लिए 155 दिन का समय लेती है, जिसके कारण बीमारी का हमला हो जाता है, इस किस्म की उपज 90 मण तक चली जाती है

Posted by Baljit Singh
Punjab
15-05-2019 04:36 PM
Jhande rog di roktham de lyi UPL di saaf@400gm nu urea de nal mila ke shitta de deo. jo hun tuc urea paoge iss de nal iss da shitta de deo. iss ton ilaava tuc oswal di combo 75@400gm prati acre de hisaab nal urea de nal shitta de skde ho. ihh kuch hadd tak control ho jawega. jekar tuc ihna kise hor company di v dwaayi lainde ho tan ihh dhyan rakho ki uss dwaayi de vich carbendazim 12% ate mancozeb 63% wala salt howe. Eh jhande rog di roktham krda Hai.

Posted by navpreet singh
Punjab
15-05-2019 04:32 PM
ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨ.... (Read More)
ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by jaspreet sandhu
Haryana
15-05-2019 04:30 PM
पूसा 44: यह किस्म सबसे ज़्यादा उपज वाली किस्म है, पर यह पकने के लिए 155 दिन का समय लेती है, जिसके कारण बीमारी का हमला हो जाता है, इस किस्म की उपज 90 मण तक चली जाती है
Posted by jaspreet singh
Punjab
15-05-2019 04:26 PM
PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212 ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI
Posted by Abhishek
Uttar Pradesh
15-05-2019 04:25 PM
बड़े स्तर पर डेयरी फार्म शुरू करने के लिए सबसे पहले किसी सफल डेयरी फार्मर की डेयरी पर कुछ दिन तक रहकर इस काम की बारीकियों को जानें क्योंकि कुछ बातों का ज्ञान सिर्फ खुद काम को देखकर ही पता चलता है बाकी कुछ और बातें आपसे शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फ.... (Read More)
बड़े स्तर पर डेयरी फार्म शुरू करने के लिए सबसे पहले किसी सफल डेयरी फार्मर की डेयरी पर कुछ दिन तक रहकर इस काम की बारीकियों को जानें क्योंकि कुछ बातों का ज्ञान सिर्फ खुद काम को देखकर ही पता चलता है बाकी कुछ और बातें आपसे शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले खरीदें ओर 3 महीने बाद फिर खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें
Posted by sukhveer aulakh
Punjab
15-05-2019 04:15 PM
tuci ohna di khurak de nal nal deworming jrur krwao kyuki deworming di kami krke pashu di sahi growth nhi hundi, baki ohna nu garmi ton v bach a ke rkho, tuci ohna nu flukarid-DS bolus pett de kiria lai deo ate Calcimust gold liquid 100ml rojana, coolmax powder 50gm rojana dena suru kro, iss nal farak paa jawega.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















